ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  23 minutes ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  44 minutes ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 2 hours ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 2 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 3 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 4 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 5 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 5 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 5 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 6 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 6 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 7 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 8 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 8 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 8 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 8 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 9 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 9 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 9 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 9 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 10 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 11 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਜਲੰਧਰ

ਸ਼ੁਰੂ ਹੋਣ ਤੋਂ ਪਹਿਲਾਂ ਹੀ ਵਧਣ ਜਾ ਰਹੀ 77 ਕਰੋੜ ਦੇ ਸਪੋਰਟਸ ਹੱਬ ਦੀ ਲਾਗਤ

ਸ਼ਿਵ ਸ਼ਰਮਾ ਜਲੰਧਰ, 16 ਮਈ-ਬਰਲਟਨ ਪਾਰਕ 'ਚ 77 ਕਰੋੜ ਦੀ ਲਾਗਤ ਨਾਲ ਸ਼ੁਰੂ ਹੋਣ ਵਾਲਾ ਸਪੋਰਟਸ ਹੱਬ 3 ਮਹੀਨੇ ਤੋਂ ਸ਼ੁਰੂ ਨਹੀਂ ਹੋਇਆ ਹੈ ਪਰ ਇਸ ਦੀ ਲਾਗਤ ਪਹਿਲਾਂ ਨਾਲੋਂ ਜ਼ਿਆਦਾ ਵਧਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਜਿਸ ਕੰਪਨੀ ਨੇ 77 ਕਰੋੜ ਵਿਚ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ ਕਰੋੜਾਂ ਦੇ ਪ੍ਰਾਜੈਕਟਾਂ ਦੀ ਕੌਂਸਲਰਾਂ ਨੇ ਮੰਗੀ ਜਾਣਕਾਰੀ

ਜਲੰਧਰ, 16 ਮਈ (ਸ਼ਿਵ)- ਸਮਾਰਟ ਸਿਟੀ ਦੇ ਕਰੋੜਾਂ ਰੁਪਏ ਦੇ ਹੋਏ ਕੰਮ ਫਿਰ ਚਰਚਾ ਦਾ ਵਿਸ਼ਾ ਬਣ ਰਹੇ ਹਨ | ਕਾਂਗਰਸ ਦੇ ਕਈ ਕੌਂਸਲਰਾਂ ਨੇ ਨਿਗਮ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨਾਲ ਇਕ ਮੁਲਾਕਾਤ ਕਰਕੇ ਉਨ੍ਹਾਂ ਤੋਂ ਮੰਗ ਕੀਤੀ ਹੈ ਕਿ ਸਮਾਰਟ ਸਿਟੀ 'ਚ ਹੋਏ ਕਰੋੜਾਂ ਦੇ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਸਰਕਾਰ ਜਲਦ ਕਰੇ ਫ਼ੈਸਲਾ

ਜਲੰਧਰ, 16 (ਰਣਜੀਤ ਸਿੰਘ ਸੋਢੀ)-ਸੂਬੇ ਦੇ ਕੱਚੇ ਅਧਿਆਪਕਾਂ ਦੀ ਆਸ ਦੀ ਕਿਰਨ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਅਜੇ ਤੱਕ ਤਨਖ਼ਾਹ ਵਾਧੇ ਦਾ ਫ਼ੈਸਲਾ ਨਹੀਂ ਕਰ ਸਕੀ ਹੈ, ਜਿਸ ਕਰ ਕੇ ਅਧਿਆਪਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਚੋਣਾਂ ਤੋਂ ਪਹਿਲਾਂ ਕੱਚੇ ...

ਪੂਰੀ ਖ਼ਬਰ »

ਨਿਗਮ ਠੇਕੇਦਾਰਾਂ 'ਚ ਪਈ ਫੁੱਟ, ਮੁਕੇਸ਼ ਚੋਪੜਾ ਬਣੇ ਪ੍ਰਧਾਨ

ਜਲੰਧਰ, 16 ਮਈ (ਸ਼ਿਵ)-ਹੁਣ ਤੱਕ ਤਾਂ ਨਿਗਮ ਦੀ ਸਿਆਸੀ ਹਲਕਿਆਂ 'ਚ ਹੀ ਸਰਗਰਮੀਆਂ ਰਹਿੰਦੀਆਂ ਸੀ ਪਰ ਅੱਜ ਨਿਗਮ ਦੇ ਠੇਕੇਦਾਰਾਂ ਦੀ ਐਸੋਸੀਏਸ਼ਨ 'ਚ ਫੁੱਟ ਪੈ ਗਈ | ਠੇਕੇਦਾਰਾਂ ਦੇ ਇਕ ਧੜੇ ਨੇ ਅਵਤਾਰ ਸਿੰਘ ਦੀ ਜਗ੍ਹਾ ਮੁਕੇਸ਼ ਚੋਪੜਾ ਨੂੰ ਨਵਾਂ ਪ੍ਰਧਾਨ ਬਣਾ ਦਿੱਤਾ ...

ਪੂਰੀ ਖ਼ਬਰ »

ਬਲਬੀਰ ਸਿੰਘ ਸੈਣੀ ਅਤੇ ਅਮਰ ਸੂਫ਼ੀ ਗਜ਼ਲ ਸਮਰਾਟ ਐਵਾਰਡ ਨਾਲ ਸਨਮਾਨਿਤ

ਜਲੰਧਰ, 16 ਮਈ (ਹਰਵਿੰਦਰ ਸਿੰਘ ਫੁੱਲ)-'ਸਾਂਝਾ ਪਿਆਰ ਦੀਆਂ ਪੰਜਾਬੀ ਅੰਤਰਰਾਸ਼ਟਰੀ ਸਾਹਿਤਕ ਮੰਚ' ਵਲੋਂ ਵਿਰਸਾ ਵਿਹਾਰ ਜਲੰਧਰ ਵਿਖੇ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ 'ਚ ਗ਼ਜ਼ਲ ਸਮਰਾਟ ਐਵਾਰਡ 2021 ਸ਼ਾਇਰ ਬਲਵੀਰ ਸਿੰਘ ਸੈਣੀ ਅਤੇ 2022 ਦਾ ਅਮਰ ਸੂਫ਼ੀ ਨੂੰ ...

ਪੂਰੀ ਖ਼ਬਰ »

ਪਤਨੀ ਦੇ ਸੱਦੇ 'ਤੇ ਆਏ ਭਰਾਵਾਂ ਦੇ ਧਮਕਾਉਣ 'ਤੇ ਪਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਲੋਹੀਆਂ ਖਾਸ, 16 ਮਈ (ਬਲਵਿੰਦਰ ਸਿੰਘ ਵਿੱਕੀ)-ਥਾਣਾ ਲੋਹੀਆਂ ਖਾਸ ਦੇ ਪਿੰਡ ਮੋਤੀਪੁਰ 'ਚ ਪਤੀ ਵੱਲੋਂ ਪਤਨੀ ਨਾਲ ਹੋਈ ਤਕਰਾਰ ਤੋਂ ਬਾਅਦ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਪੁਲਿਸ ਵਲੋਂ ਪਤਨੀ ਦੇ ਭਰਾ, ਭੂਆ ਦੇ ਲੜਕੇ ...

ਪੂਰੀ ਖ਼ਬਰ »

ਜੂਆ ਖੇਡਦੇ 4 ਵਿਅਕਤੀ 16,130 ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ

ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਜੂਆ ਖੇਡਦੇ 4 ਵਿਅਕਤੀਆਂ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ 16,130 ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਹਰੀ ਓਮ ਵਾਸੀ ਸਹਿਗਲਾਂ ਮੁਹੱਲਾ, ਜਲੰਧਰ, ਵਿਕਾਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੀ ਦੁਸ਼ਹਿਰਾ ਗਰਾਊਾਡ ਨੇੜੇ ਕਿਰਾਏ ਦੇ ਮਕਾਨ 'ਚ ਰਹਿੰਦੇ ਨਿਪਾਲੀ ਮੂਲ ਦੇ ਵਿਅਕਤੀ ਨੇ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕਸ਼ੀ ਕਰ ਲਈ ਹੈ | ਮਿ੍ਤਕ ਦੀ ਪਛਾਣ ਅਨੂਪ (32) ਪੁੱਤਰ ਧਨੀ ਰਾਮ ਵਜੋਂ ਦੱਸੀ ਗਈ ਹੈ | ...

ਪੂਰੀ ਖ਼ਬਰ »

ਆਪਣੀ ਜ਼ਮੀਨ ਬਚਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੀ ਵਿਧਵਾ ਔਰਤ

ਫਿਲੌਰ, 16 ਮਈ (ਵਿਪਨ ਗੈਰੀ)-ਜ਼ਮੀਨ ਬਚਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੀ ਵਿਧਵਾ ਔਰਤ ਗਿਆਨ ਕੌਰ ਨੇ ਆਪਣਾ ਦੁਖੜਾ ਸੁਣਾਉਂਦੇ ਹੋਏ ਦੱਸਿਆ ਕਿ ਉਹ ਪਿੰਡ ਲਸਾੜਾ ਦੇ ਵਸਨੀਕ ਹਨ ਅਤੇ ਉਨ੍ਹਾਂ ਨੇ 2011 ਵਿਚ ਇੱਥੇ ਰਜਿਸਟਰੀ ਵਾਲੀ ਜ਼ਮੀਨ ਖਰੀਦੀ ਸੀ ਜੋ ਕਿ ਪਿੰਡ ...

ਪੂਰੀ ਖ਼ਬਰ »

ਪੰਜਾਬ 'ਚ ਤੇਜ਼ੀ ਨਾਲ ਹੇਠਾਂ ਨੂੰ ਜਾ ਰਿਹਾ ਹੈ ਦੁਆਬੇ ਦਾ ਪਾਣੀ-ਸੰਤ ਸੀਚੇਵਾਲ

ਮਲਸੀਆਂ, 16 ਮਈ (ਸੁਖਦੀਪ ਸਿੰਘ)-ਪ੍ਰਸਿੱਧ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਆਪਣੇ ਫੇਸਬੁੱਕ ਪੇਜ਼ 'ਤੇ ਲਾਇਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਬਾਬੇ ਨਾਨਕ ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਜ਼ਖ਼ਮੀ ਕਰਨ ਵਾਲੇ ਹਮਲਾਵਰ ਪੁਲਿਸ ਦੀ ਪਹੁੰਚ ਤੋਂ ਦੂਰ

ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਬਸ਼ੀਰਪੁਰਾ ਵਿਖੇ ਮੀਟ ਵੇਚਣ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ 'ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਿਅਕਤੀ ਹਾਲੇ ਤੱਕ ਪੁਲਿਸ ਦੀ ਪਹੁੰਚ ਤੋਂ ਦੂਰ ਹਨ | ...

ਪੂਰੀ ਖ਼ਬਰ »

ਕਾਲੀ ਖ਼ਾਂਸੀ ਦੇ ਕੇਸਾਂ ਸੰਬੰਧੀ ਡਬਲਯੂ.ਐਚ.ਓ. ਦੀ ਟੀਮ ਵਲੋਂ ਰੀਵਿਊ ਮੀਟਿੰਗ

ਜਲੰਧਰ, 16 ਮਈ (ਐੱਮ. ਐੱਸ. ਲੋਹੀਆ)-ਪਿੰਡ ਕੰਗ ਸਾਬੂ ਵਿਖੇ ਬੀਤੇ ਦਿਨੀਂ ਮਿਲੇ ਕਾਲੀ ਖਾਂਸੀ ਦੇ ਮਾਮਲਿਆਂ ਸੰਬੰਧੀ ਸਰਵਿਲਾਂਸ ਮੈਡੀਕਲ ਅਫ਼ਸਰ ਡਬਲਯੂ.ਐਚ.ਓ.(ਦਿੱਲੀ) ਡਾ. ਕੇਸਰ ਨਿਜਾਮੀ ਵਲੋਂ ਦਫ਼ਤਰ ਸਿਵਲ ਸਰਜਨ ਜਲੰਧਰ ਵਿਖੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ...

ਪੂਰੀ ਖ਼ਬਰ »

ਜਾਅਲੀ ਪਾਸਪੋਰਟ ਬਣਵਾਉਣ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ

ਸ਼ਾਹਕੋਟ, 16 ਮਈ (ਸੁਖਦੀਪ ਸਿੰਘ)- ਡੀ.ਐੱਸ.ਪੀ. ਸ਼ਾਹਕੋਟ ਜਸਬਿੰਦਰ ਸਿੰਘ ਦੀ ਅਗਵਾਈ ਅਤੇ ਐੱਸ.ਐੱਚ.ਓ. ਇੰਸਪੈਕਟਰ ਹਰਦੀਪ ਸਿੰਘ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਵਲੋਂ ਜਾਅਲੀ ਪਾਸਪੋਰਟ ਬਣਵਾਉਣ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਡਲ ਥਾਣਾ ...

ਪੂਰੀ ਖ਼ਬਰ »

ਤੰਬਾਕੂ ਸਮੱਗਰੀ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਦਿੱਤੀ ਸ਼ਿਕਾਇਤ

ਮਕਸੂਦਾਂ, 16 ਮਈ (ਸਤਿੰਦਰ ਪਾਲ ਸਿੰਘ)-ਨਿਊ ਜਵਾਲਾ ਨਗਰ, ਮਕਸੂਦਾਂ 'ਚ ਤੰਬਾਕੂ ਸਮੱਗਰੀ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਸਿੱਖ ਤਾਲਮੇਲ ਕਮੇਟੀ ਵਲੋਂ ਮੌਕੇ 'ਤੇ ਪੁੱਜ ਕੇ ਥਾਣਾ-1 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਇਸ ਸੰਬੰਧੀ ਕਮੇਟੀ ਦੇ ਆਗੂ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਅਚੀਵਰਜ਼ ਅਕੈਡਮੀ ਵਲੋਂ ਪ੍ਰਤੀਯੋਗੀ ਪ੍ਰੀਖਿਆਂਵਾਂ ਦੀ ਤਿਆਰੀ ਸੰਬੰਧੀ ਸੈਮੀਨਾਰ

ਜਲੰਧਰ, 16 ਮਈ (ਜਸਪਾਲ ਸਿੰਘ)-ਪੰਜਾਬ ਅਚੀਵਰਜ਼ ਅਕੈਡਮੀ (ਆਫੀਸਰ ਬਿਟੀਆ, ਯੂਨਿਟ ਆਫ ਜੁਆਏ ਆਫ ਗਾਈਡੈਂਸ ਫਾਊਾਡੇਸ਼ਨ) ਹੁਸ਼ਿਆਰਪੁਰ ਵਲੋਂ ਇਕ ਸਿੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮੁਕਾਬਲੇ ਦੀਆਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਦਾਤਰ ਦਿਖਾ ਕੇ ਐਕਟਿਵਾ ਲੁੱਟੀ

ਕਰਤਾਰਪੁਰ, 16 ਮਈ (ਭਜਨ ਸਿੰਘ)-ਕਰਤਾਰਪੁਰ 'ਚ ਅੱਜ ਦਿਨ-ਦਿਹਾੜੇ ਬਾਰਾਦਰੀ ਬਾਜ਼ਾਰ 'ਚ ਲੁਟੇਰੇ ਵਲੋਂ ਤੇਜ਼ਧਾਰ ਦਾਤਰ ਦੀ ਨੋਕ ਉੱਪਰ ਐਕਟਿਵਾ ਖੋਹ ਲਈ ਗਈ, ਇਸ ਸੰਬੰਧੀ ਬਾਲ ਕਿ੍ਸ਼ਨ ਪੁੱਤਰ ਧਨੀ ਰਾਮ ਵਾਸੀ ਮੁਹੱਲਾ ਭਾਈ ਭਾਰਾ ਕਰਤਾਰਪੁਰ ਨੇ ਦੱਸਿਆ ਕਿ ਮੇਰੇ ਬੇਟੇ ...

ਪੂਰੀ ਖ਼ਬਰ »

'ਨੈਸ਼ਨਲ ਡੇਂਗੂ ਡੇ' ਮÏਕੇ ਸਿਵਲ ਸਰਜਨ ਵਲੋਂ ਜਾਗਰੂਕਤਾ ਪੋਸਟਰ ਜਾਰੀ

ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਗਰਮੀ ਦੇ ਮÏਸਮ 'ਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਪੈਰ ਪਸਾਰਨ ਲੱਗਦੀਆਂ ਹਨ, ਜਿਸ ਦੇ ਮੱਦੇਨਜ਼ਰ ਹੀ ਹਰ ਸਾਲ 16 ਮਈ ਨੂੰ 'ਨੈਸ਼ਨਲ ਡੇਂਗੂ ਡੇ' ਵਜੋਂ ਮਨਾਇਆ ਜਾਂਦਾ ਹੈ¢ ਇਸੇ ਸੰਬੰਧ 'ਚ ਅੱਜ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਦੇ ਮਸਲੇ ਹੱਲ ਕਰਵਾਏ ਜਾਣਗੇ-ਢਲ

ਜਲੰਧਰ, 16 ਮਈ (ਸ਼ਿਵ)-ਆਮ ਆਦਮੀ ਪਾਰਟੀ ਉੱਤਰੀ ਹਲਕਾ ਇੰਚਾਰਜ ਦਿਨੇਸ਼ ਢਲ ਨੇ ਨਿਗਮ ਦੀ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਵਲੋਂ ਮੰਗਾਂ ਉਠਾਏ ਜਾਣ ਤੋਂ ਬਾਅਦ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਮਸਲੇ ਸਰਕਾਰ ਕੋਲ ਉਠਾ ਕੇ ਉਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ | ਸ੍ਰੀ ...

ਪੂਰੀ ਖ਼ਬਰ »

ਡੀ. ਏ. ਵੀ. ਯੂਨੀਵਰਸਿਟੀ ਨੂੰ ਉੱਤਰੀ ਭਾਰਤ ਦੀ ਉੱਭਰ ਰਹੀ ਯੂਨੀਵਰਸਿਟੀ ਵਜੋਂ ਕੀਤਾ ਸਨਮਾਨਿਤ

ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਜਲੰਧਰ ਨੂੰ ਉੱਤਰੀ ਭਾਰਤ ਦੀ ਉੱਭਰ ਰਹੀ ਯੂਨੀਵਰਸਿਟੀ ਵਜੋਂ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਰੱਖਿਆ ਅਤੇ ਸੈਰ-ਸਪਾਟਾ ਮੰਤਰਾਲੇ ਦੇ ਰਾਜ ਮੰਤਰੀ ਅਜੇ ਭੱਟ ਵਲੋਂ ਡਾ: ਜਸਬੀਰ ਰਿਸ਼ੀ, ਵਾਈਸ-ਚਾਂਸਲਰ ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਜ਼ਖ਼ਮੀ ਕਰਨ ਵਾਲੇ ਹਮਲਾਵਰ ਪੁਲਿਸ ਦੀ ਪਹੁੰਚ ਤੋਂ ਦੂਰ

ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਬਸ਼ੀਰਪੁਰਾ ਵਿਖੇ ਮੀਟ ਵੇਚਣ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ 'ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਿਅਕਤੀ ਹਾਲੇ ਤੱਕ ਪੁਲਿਸ ਦੀ ਪਹੁੰਚ ਤੋਂ ਦੂਰ ਹਨ | ...

ਪੂਰੀ ਖ਼ਬਰ »

ਪੰਜਾਬ 'ਚ ਤੇਜ਼ੀ ਨਾਲ ਹੇਠਾਂ ਨੂੰ ਜਾ ਰਿਹਾ ਹੈ ਦੁਆਬੇ ਦਾ ਪਾਣੀ-ਸੰਤ ਸੀਚੇਵਾਲ

ਮਲਸੀਆਂ, 16 ਮਈ (ਸੁਖਦੀਪ ਸਿੰਘ)-ਪ੍ਰਸਿੱਧ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਆਪਣੇ ਫੇਸਬੁੱਕ ਪੇਜ਼ 'ਤੇ ਲਾਇਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਪਵਿੱਤਰ ਕਾਲੀਂ ਵੇਈਾ ਵਿੱਚ ਵਹਿ ਰਹਿ ਰਹੇ 250 ਕਿਊਸਿਕ ਪਾਣੀ ਤੋਂ 6 ਗੁਣਾਂ ਵੱਧ ਬਿਸਤ ਦੁਆਬ ਦਾ 1452 ਕਿਊਸਿਕ ਪਾਣੀ ਆਖਿਰ ਕਿੱਥੇ ਜਾ ਰਿਹਾ ਹੈ | ਉਨ੍ਹਾਂ ਇਕ ਸਰਵੇ ਰਿਪੋਰਟ ਅਨੁਸਾਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਜੂਦਾ ਦੌਰ 'ਚ ਪੰਜਾਬ ਦੇ 147 ਬਲਾਕਾਂ 'ਚੋਂ 108 ਬਲਾਕ ਡਾਰਕ ਜ਼ੋਨ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿਚ ਦੁਆਬੇ ਦੇ ਲਗਭਗ ਸਾਰੇ ਬਲਾਕ ਸ਼ਾਮਿਲ ਹਨ | ਉਹਨਾਂ ਕਿਹਾ ਕਿ ਪੰਜਾਬ 'ਚ ਜੇਕਰ ਕਿਧਰੇ ਸਭ ਤੋਂ ਵੱਧ ਤੇਜ਼ੀ ਨਾਲ ਪਾਣੀ ਹੇਠਾਂ ਜਾ ਰਿਹਾ ਹੈ ਤਾਂ ਉਹ ਦੁਆਬੇ ਦਾ ਹੈ | ਅਜਿਹੇ ਵਿਚ ਦੁਆਬੇ ਦੇ ਹਿੱਸੇ ਦਾ ਸਰਕਾਰੀ ਰਿਕਾਰਡਾਂ ਮੁਤਾਬਿਕ ਸਿੰਚਾਈ ਲਈ 1452 ਕਿਊਸਿਕ ਪਾਣੀ ਕਿੱਥੇ ਜਾ ਰਿਹਾ ਹੈ ਤੇ ਕੌਣ ਲਗਾ ਰਿਹਾ ਹੈ, ਇਸ ਬਾਰੇ ਨਾ ਤਾਂ ਮਹਿਕਮੇ ਕੋਲ ਕੋਈ ਜਵਾਬ ਹੈ, ਨਾ ਹੀ ਸਰਕਾਰ ਕੋਲ, ਨਾ ਹੀ ਦੁਆਬੇ ਦੇ ਕਿਸਾਨਾਂ ਕੋਲ ਤੇ ਨਾ ਹੀ ਸੰਬੰਧਿਤ ਨਹਿਰੀ ਤੇ ਸਿੰਚਾਈ ਵਿਭਾਗ ਕੋਲ | ਉਨ੍ਹਾਂ ਕਿਹਾ ਕਿ ਜਿੱਥੇ ਪੂਰੇ ਪੰਜਾਬ ਦਾ ਧਰਤੀ ਹੇਠਲਾ ਪਾਣੀ ਹੇਠਾਂ ਜਾ ਰਿਹਾ ਸੀ, ਉਥੇ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਨਾਲ ਇਸ ਇਲਾਕੇ ਦਾ ਧਰਤੀ ਹੇਠਲਾ ਪਾਣੀ ਉਪਰ ਆ ਰਿਹਾ ਹੈ | ਇਹ ਤਾਂ ਹੀ ਸੰਭਵ ਹੋ ਸਕਿਆ ਹੈ ਕਿਉਂਕਿ ਇਸ ਦੀ ਖੁਦਾਈ ਕਰਕੇ ਇਸ ਦਾ ਬਿੱਡ ਰੇਤਾ ਤੱਕ ਨੰਗਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਕੋਲੋਂ ਇਸ ਵੇਲੇ ਪਹਿਲਾਂ ਹੀ ਪਾਣੀ ਸਿਰਫ 17 ਸਾਲਾਂ ਦਾ ਬਚਿਆ ਹੈ, ਪਰ ਫਿਰ ਵੀ ਕਿਸਾਨ ਧਰਤੀ ਹੇਠੋਂ ਸਾਫ਼ ਪਾਣੀ ਕੱਢਕੇ ਖੇਤੀ ਨੂੰ ਲਾ ਰਹੇ ਹਨ ਤੇ ਗੰਦੇ ਪਾਣੀ ਜਾਂ ਟਰੀਟਡ ਪਾਣੀਆਂ ਨੂੰ ਡਰੇਨਾਂ ਵਿਚ ਪਾ ਕਾ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਵੀ ਦੂਸ਼ਿਤ ਕਰ ਰਹੇ ਹਨ | ਇਸ ਸੰਬੰਧੀ ਬਾਬੇ ਨਾਨਕ ਦੀ ਵੇਈਾ ਤੇ ਸੀਚੇਵਾਲ ਮਾਡਲ ਦੇਸ਼ ਲਈ ਰੋਲ ਮਾਡਲ ਹਨ, ਪਰ ਨਾ ਤਾਂ ਸਰਕਾਰਾਂ ਇਸ ਵੱਲ ਧਿਆਨ ਦੇ ਰਹੀਆਂ ਤੇ ਨਾ ਹੀ ਕਿਸਾਨ ਜਥੇਬੰਦੀਆਂ | ਉਹਨਾਂ ਕਿਹਾ ਕਿ ਜੇਕਰ ਬਾਬੇ ਨਾਨਕ ਦੀ ਵੇਈਾ ਵਿਚ 250 ਕਿਊਸਿਕ ਪਾਣੀ ਵਗਣ ਨਾਲ ਇਲਾਕੇ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ ਤਾਂ ਸਰਕਾਰਾਂ ਕਿਉਂ ਨਹੀਂ ਸਾਰੀਆਂ ਨਦੀਆਂ 'ਚ ਸਾਫ਼ ਪਾਣੀ ਛੱਡ ਰਹੀਆਂ | ਉਨ੍ਹਾਂ ਕਿਹਾ ਕਿ ਜੇਕਰ 1452 ਕਿਊਸਿਕ ਦੁਆਬੇ ਦਾ ਪਾਣੀ ਖੇਤੀ ਨੂੰ ਮਿਲਣ ਲੱਗ ਜਾਏ ਤਾਂ ਦੁਆਬੇ ਦਾ ਧਰਤੀ ਹੇਠਲਾ ਕਿੰਨਾ ਹੀ ਪਾਣੀ ਬਚਾਇਆ ਜਾ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਆਪਣੀ ਜ਼ਮੀਨ ਬਚਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੀ ਵਿਧਵਾ ਔਰਤ

ਫਿਲੌਰ, 16 ਮਈ (ਵਿਪਨ ਗੈਰੀ)-ਜ਼ਮੀਨ ਬਚਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੀ ਵਿਧਵਾ ਔਰਤ ਗਿਆਨ ਕੌਰ ਨੇ ਆਪਣਾ ਦੁਖੜਾ ਸੁਣਾਉਂਦੇ ਹੋਏ ਦੱਸਿਆ ਕਿ ਉਹ ਪਿੰਡ ਲਸਾੜਾ ਦੇ ਵਸਨੀਕ ਹਨ ਅਤੇ ਉਨ੍ਹਾਂ ਨੇ 2011 ਵਿਚ ਇੱਥੇ ਰਜਿਸਟਰੀ ਵਾਲੀ ਜ਼ਮੀਨ ਖਰੀਦੀ ਸੀ ਜੋ ਕਿ ਪਿੰਡ ...

ਪੂਰੀ ਖ਼ਬਰ »

ਜਾਇਦਾਦ ਕਰ ਵਸੂਲੀ ਲਈ 1000 ਨੋਟਿਸ ਜਾਰੀ

ਸੀਲ ਹੋਣਗੀਆਂ ਇਮਾਰਤਾਂ ਜਲੰਧਰ, 16 ਮਈ (ਸ਼ਿਵ)- ਨਗਰ ਨਿਗਮ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਆਮਦਨ ਵਧਾਉਣ ਦੀਆਂ ਹਦਾਇਤਾਂ ਤੋਂ ਬਾਅਦ ਜਾਇਦਾਦ ਕਰ ਵਿਭਾਗ ਵਲੋਂ ਸ਼ਹਿਰ 'ਚ ਕਰ ਨਾ ਦੇਣ ਵਾਲੇ ਕਰੀਬ 1000 ਅਦਾਰਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ | ਸੁਪਰਡੈਂਟ ਮਹੀਪ ...

ਪੂਰੀ ਖ਼ਬਰ »

ਤੰਬਾਕੂ ਸਮੱਗਰੀ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਦਿੱਤੀ ਸ਼ਿਕਾਇਤ

ਮਕਸੂਦਾਂ, 16 ਮਈ (ਸਤਿੰਦਰ ਪਾਲ ਸਿੰਘ)-ਨਿਊ ਜਵਾਲਾ ਨਗਰ, ਮਕਸੂਦਾਂ 'ਚ ਤੰਬਾਕੂ ਸਮੱਗਰੀ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਸਿੱਖ ਤਾਲਮੇਲ ਕਮੇਟੀ ਵਲੋਂ ਮੌਕੇ 'ਤੇ ਪੁੱਜ ਕੇ ਥਾਣਾ-1 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਇਸ ਸੰਬੰਧੀ ਕਮੇਟੀ ਦੇ ਆਗੂ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਅਚੀਵਰਜ਼ ਅਕੈਡਮੀ ਵਲੋਂ ਪ੍ਰਤੀਯੋਗੀ ਪ੍ਰੀਖਿਆਂਵਾਂ ਦੀ ਤਿਆਰੀ ਸੰਬੰਧੀ ਸੈਮੀਨਾਰ

ਜਲੰਧਰ, 16 ਮਈ (ਜਸਪਾਲ ਸਿੰਘ)-ਪੰਜਾਬ ਅਚੀਵਰਜ਼ ਅਕੈਡਮੀ (ਆਫੀਸਰ ਬਿਟੀਆ, ਯੂਨਿਟ ਆਫ ਜੁਆਏ ਆਫ ਗਾਈਡੈਂਸ ਫਾਊਾਡੇਸ਼ਨ) ਹੁਸ਼ਿਆਰਪੁਰ ਵਲੋਂ ਇਕ ਸਿੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮੁਕਾਬਲੇ ਦੀਆਂ ...

ਪੂਰੀ ਖ਼ਬਰ »

ਕਾਲੀ ਖ਼ਾਂਸੀ ਦੇ ਕੇਸਾਂ ਸੰਬੰਧੀ ਡਬਲਯੂ.ਐਚ.ਓ. ਦੀ ਟੀਮ ਵਲੋਂ ਰੀਵਿਊ ਮੀਟਿੰਗ

ਜਲੰਧਰ, 16 ਮਈ (ਐੱਮ. ਐੱਸ. ਲੋਹੀਆ)-ਪਿੰਡ ਕੰਗ ਸਾਬੂ ਵਿਖੇ ਬੀਤੇ ਦਿਨੀਂ ਮਿਲੇ ਕਾਲੀ ਖਾਂਸੀ ਦੇ ਮਾਮਲਿਆਂ ਸੰਬੰਧੀ ਸਰਵਿਲਾਂਸ ਮੈਡੀਕਲ ਅਫ਼ਸਰ ਡਬਲਯੂ.ਐਚ.ਓ.(ਦਿੱਲੀ) ਡਾ. ਕੇਸਰ ਨਿਜਾਮੀ ਵਲੋਂ ਦਫ਼ਤਰ ਸਿਵਲ ਸਰਜਨ ਜਲੰਧਰ ਵਿਖੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ...

ਪੂਰੀ ਖ਼ਬਰ »

ਦਿਨ-ਦਿਹਾੜੇ ਦਾਤਰ ਦਿਖਾ ਕੇ ਐਕਟਿਵਾ ਲੁੱਟੀ

ਕਰਤਾਰਪੁਰ, 16 ਮਈ (ਭਜਨ ਸਿੰਘ)-ਕਰਤਾਰਪੁਰ 'ਚ ਅੱਜ ਦਿਨ-ਦਿਹਾੜੇ ਬਾਰਾਦਰੀ ਬਾਜ਼ਾਰ 'ਚ ਲੁਟੇਰੇ ਵਲੋਂ ਤੇਜ਼ਧਾਰ ਦਾਤਰ ਦੀ ਨੋਕ ਉੱਪਰ ਐਕਟਿਵਾ ਖੋਹ ਲਈ ਗਈ, ਇਸ ਸੰਬੰਧੀ ਬਾਲ ਕਿ੍ਸ਼ਨ ਪੁੱਤਰ ਧਨੀ ਰਾਮ ਵਾਸੀ ਮੁਹੱਲਾ ਭਾਈ ਭਾਰਾ ਕਰਤਾਰਪੁਰ ਨੇ ਦੱਸਿਆ ਕਿ ਮੇਰੇ ਬੇਟੇ ...

ਪੂਰੀ ਖ਼ਬਰ »

'ਨੈਸ਼ਨਲ ਡੇਂਗੂ ਡੇ' ਮÏਕੇ ਸਿਵਲ ਸਰਜਨ ਵਲੋਂ ਜਾਗਰੂਕਤਾ ਪੋਸਟਰ ਜਾਰੀ

ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਗਰਮੀ ਦੇ ਮÏਸਮ 'ਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਪੈਰ ਪਸਾਰਨ ਲੱਗਦੀਆਂ ਹਨ, ਜਿਸ ਦੇ ਮੱਦੇਨਜ਼ਰ ਹੀ ਹਰ ਸਾਲ 16 ਮਈ ਨੂੰ 'ਨੈਸ਼ਨਲ ਡੇਂਗੂ ਡੇ' ਵਜੋਂ ਮਨਾਇਆ ਜਾਂਦਾ ਹੈ¢ ਇਸੇ ਸੰਬੰਧ 'ਚ ਅੱਜ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਦੇ ਮਸਲੇ ਹੱਲ ਕਰਵਾਏ ਜਾਣਗੇ-ਢਲ

ਜਲੰਧਰ, 16 ਮਈ (ਸ਼ਿਵ)-ਆਮ ਆਦਮੀ ਪਾਰਟੀ ਉੱਤਰੀ ਹਲਕਾ ਇੰਚਾਰਜ ਦਿਨੇਸ਼ ਢਲ ਨੇ ਨਿਗਮ ਦੀ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਵਲੋਂ ਮੰਗਾਂ ਉਠਾਏ ਜਾਣ ਤੋਂ ਬਾਅਦ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਮਸਲੇ ਸਰਕਾਰ ਕੋਲ ਉਠਾ ਕੇ ਉਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ | ਸ੍ਰੀ ...

ਪੂਰੀ ਖ਼ਬਰ »

ਡੀ. ਏ. ਵੀ. ਯੂਨੀਵਰਸਿਟੀ ਨੂੰ ਉੱਤਰੀ ਭਾਰਤ ਦੀ ਉੱਭਰ ਰਹੀ ਯੂਨੀਵਰਸਿਟੀ ਵਜੋਂ ਕੀਤਾ ਸਨਮਾਨਿਤ

ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਜਲੰਧਰ ਨੂੰ ਉੱਤਰੀ ਭਾਰਤ ਦੀ ਉੱਭਰ ਰਹੀ ਯੂਨੀਵਰਸਿਟੀ ਵਜੋਂ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਰੱਖਿਆ ਅਤੇ ਸੈਰ-ਸਪਾਟਾ ਮੰਤਰਾਲੇ ਦੇ ਰਾਜ ਮੰਤਰੀ ਅਜੇ ਭੱਟ ਵਲੋਂ ਡਾ: ਜਸਬੀਰ ਰਿਸ਼ੀ, ਵਾਈਸ-ਚਾਂਸਲਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX