ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  22 minutes ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  43 minutes ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 2 hours ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 2 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 3 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 4 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 5 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 5 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 5 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 6 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 6 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 7 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 8 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 8 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 8 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 8 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 9 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 9 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 9 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 9 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 10 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 11 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਜੇਠ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਜਗਰਾਓਂ

ਖੇਤਾਂ 'ਚ ਕਣਕ ਦੇ ਨਾੜ ਨੂੰ ਲਗਾਈ ਜਾ ਰਹੀ ਅੱਗ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਹੰਬੜਾਂ, 17 ਮਈ (ਮੇਜਰ ਹੰਬੜਾਂ)-ਖੇਤਾਂ 'ਚ ਕਣਕ ਦੇ ਨਾੜ ਨੂੰ ਸ਼ਰੇ੍ਹਆਮ ਅੱਗ ਲਗਾਏ ਜਾਣ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਇਨ੍ਹਾਂ ਅੱਗ ਕਾਰਨ ਬਹੁਤ ਸਾਰੇ ਹਾਦਸੇ ਵੀ ਵਾਪਰ ਰਹੇ ਹਨ ਪਰ ਅੱਗ ਲਗਾਉਣ ਦਾ ਰੁਝਾਨ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਦੇਖਣ 'ਚ ਆਇਆ ਕਿ ਖੇਤਾਂ ਨੂੰ ਅੱਗ ਲਗਾਏ ਜਾਣ ਕਰਕੇ ਜਿਥੇ ਸੜਕੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਉਥੇ ਬਹੁਤ ਸਾਰੇ ਸੜਕ ਹਾਦਸੇ ਵੀ ਵਾਪਰ ਰਹੇ ਹਨ ਤੇ ਸੜਕ ਕਿਨਾਰੇ ਲਗਾਏ ਗਏ ਹਜ਼ਾਰਾਂ ਲੱਖਾਂ ਦੀ ਗਿਣਤੀ 'ਚ ਰੁੱਖ ਅੱਗ ਦੀ ਭੇਟ ਚੜ੍ਹ ਰਹੇ ਹਨ, ਪਰ ਖੇਤੀਬਾੜੀ ਵਿਭਾਗ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਲੁਧਿਆਣਾ ਹੰਬੜਾਂ ਮੁੱਖ ਮਾਰਗ 'ਤੇ ਅੱਗ ਨਾਲ ਵੱਡੀ ਗਿਣਤੀ 'ਚ ਰੁੱਖਾਂ ਦਾ ਨੁਕਸਾਨ ਹੋਇਆ ਹੈ, ਇਸੇ ਤਰ੍ਹਾਂ ਹੰਬੜਾਂ ਤੋਂ ਵਲੀਪੁਰ ਕਲਾਂ ਰੋਡ 'ਤੇ ਰਾਤ ਸਮੇਂ ਖੇਤ 'ਚ ਕਣਕ ਦੇ ਵੱਢ ਨੂੰ ਲਗਾਈ ਅੱਗ ਨਾਲ ਜਿਥੇ ਲੋਕ ਸੜਕ ਕਿਨਾਰੇ ਅੱਗ ਦੇ ਧੂੰਏ 'ਚ ਫਸੇ ਦੇਖੇ ਗਏ | ਅੱਗ ਕਾਰਨ ਸੜਕ ਕਿਨਾਰੇ ਖੜ੍ਹੇ ਰੁੱਖ ਵੀ ਅੱਗ ਦੀ ਭੇਟ ਚੜ੍ਹ ਗਏ | ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੜਕ ਕਿਨਾਰੇ ਲਗਾਏ ਗਏ ਰੁੱਖ ਅੱਗ ਨਾਲ ਸੜ ਚੁੱਕੇ ਹਨ ਤੇ ਉਨ੍ਹਾਂ ਦਾ ਖੁਦ ਦਾ ਵੀ ਮੰਡ 'ਚ ਅੱਗ ਕਾਰਨ ਪਾਪੂਲਰ ਦੇ ਬੂਟਿਆਂ ਦਾ ਵੱਡਾ ਨੁਕਸਾਨ ਹੋਇਆ ਹੈ |

ਖ਼ਬਰ ਸ਼ੇਅਰ ਕਰੋ

 

ਮਾਣੂੰਕੇ ਦੇ ਨੌਜਵਾਨ ਦੀ ਬਾਘਾ ਪੁਰਾਣਾ ਪੁਲਿਸ ਥਾਣੇ 'ਚ ਹੋਈ ਮੌਤ ਬੁਝਾਰਤ ਬਣੀ

ਹਠੂਰ, 17 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਦੇ ਇਕ ਨੌਜਵਾਨ ਦੀ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਮੌਤ ਹੋਣ ਉਪਰੰਤ ਅੱਜ ਦੇਰ ਸ਼ਾਮ ਮਿ੍ਤਕ ਦਾ ਸਸਕਾਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪੁਲਿਸ ਥਾਣਾ ਬਾਘਾ ਪੁਰਾਣਾ ਵਲੋਂ ਬੀਤੇ ਦਿਨੀਂ 14 ਮਈ ਨੂੰ ਉਕਤ ...

ਪੂਰੀ ਖ਼ਬਰ »

ਕਾਂਗਰਸ ਦੇ ਸਾਬਕਾ ਪ੍ਰਧਾਨ ਜਾਖੜ ਦਾ ਭਾਜਪਾ 'ਚ ਸ਼ਮੂਲੀਅਤ ਨੂੰ ਲੈ ਕੇ ਵਿਰੋਧ ਹੋਵੇਗਾ-ਕੈਪਟਨ ਬਲੌਰ ਸਿੰਘ

ਹਠੂਰ, 17 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਜਨਤਾ ਪਾਰਟੀ ਪੰਜਾਬ ਸੈਨਿਕ ਵਿੰਗ ਦੇ ਮੈਂਬਰ ਕੈਪਟਨ ਬਲੌਰ ਸਿੰਘ ਭੰਮੀਪੁਰਾ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਣ ਵਾਲੇ ਕਾਂਗਰਸ ਪਾਰਟੀ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਪਾਕਿਸਤਾਨ ਪਿਸ਼ਾਵਰ 'ਚ ਸਿੱਖਾਂ ਦੀਆਂ ਹੱਤਿਆਵਾਂ ਦਿਲ ਦਹਿਲਾ ਦੇਣ ਵਾਲੀਆਂ-ਜਥੇ. ਤਲਵੰਡੀ

ਮੁੱਲਾਂਪੁਰ-ਦਾਖਾ, 17 ਮਈ (ਨਿਰਮਲ ਸਿੰਘ ਧਾਲੀਵਾਲ)-ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਦੁਕਾਨ 'ਤੇ ਬੈਠੇ ਦੋ ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਪਾਕਿਸਤਾਨ 'ਚ ਸਿੱਖਾਂ ਅੰਦਰ ਡਰ ਤੇ ਅਸੁਰੱਖਿਅਤਾ ਦਾ ਮਾਹੌਲ ਪੈਦਾ ਕਰ ਗਈ, ਬੇਕਸੂਰ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਤਿੰਨ ਰੋਜ਼ਾ ਸਮਾਗਮ ਸ਼ੁਰੂ

ਜਗਰਾਉਂ, 17 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਸੰਬੰਧੀ ਗੁਰਦੁਆਰਾ ਭੋਹਈ ਸਾਹਿਬ ਅਗਵਾੜ੍ਹ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਤਿੰਨ ਰੋਜ਼ਾ ਸਮਾਗਮ ਉਨ੍ਹਾਂ ਦੇ ਭਤੀਜੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਕਮਾਲਪੁਰਾ ਵਿਖੇ 'ਅਖ਼ੀਰ ਕਦੋਂ ਤੱਕ' ਨਾਟਕ ਖੇਡਿਆ

ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਕੈਂਪਸ ਵਿਖੇ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਗੁਰੂ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਂਡ ਦਾ ਇਕ ਪਰਿਵਾਰ-ਇਕ ਟਿਕਟ ਦਾ ਫ਼ੈਸਲਾ ਸ਼ਲਾਘਾਯੋਗ-ਤਲਵੰਡੀ

ਰਾਏਕੋਟ, 17 ਮਈ (ਸੁਸ਼ੀਲ)-ਬੀਤੇ ਦਿਨ ਰਾਜਸਥਾਨ ਦੇ ਉਦੈਪੁਰ ਵਿਖੇ ਹੋਏ ਚਿੰਤਨ ਕੈਂਪ 'ਚ ਕਾਂਗਰਸ ਪਾਰਟੀ ਵਲੋਂ ਇਕ ਪਰਿਵਾਰ ਨੂੰ ਇਕ ਟਿਕਟ ਦੇਣ ਦੇ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਾਂਗਰਸ ਦੇ ਸੀਨੀਅਰ ਮੈਂਬਰ ਨਿਰਮਲ ਸਿੰਘ ਤਲਵੰਡੀ ਨੇ ਕਿਹਾ ਕਿ ਅਜਿਹਾ ਕਰਨ ਨਾਲ ...

ਪੂਰੀ ਖ਼ਬਰ »

ਪੁਲਿਸ ਵਲੋਂ 'ਸਪੈਸ਼ਲ ਨਾਕਾਬੰਦੀ' ਦੌਰਾਨ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ

ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਮੋਹਾਲੀ ਵਿਖੇ ਹੋਏ ਹਮਲੇ ਤੋਂ ਸਮੁੱਚੇ ਪੁਲਿਸ ਜ਼ਿਲਿ੍ਹਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ | ਜਿਸ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐਸ. ਪੀ. ਦੀਪਕ ਹਿਲੇਰੀ ਦੀਆਂ ਹਦਾਇਤਾਂ 'ਤੇ ਬੀਤੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਕਮਾਲਪੁਰਾ ਵਿਖੇ ਬੀ. ਐੱਡ ਦੇ ਦਾਖਲੇ 25 ਤੋਂ ਸ਼ੁਰੂ

ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਤੇ ਜਗਰਾਉਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਕਮਾਲਪੁਰਾ ਵਿਖੇ ਨਵੇਂ ਸ਼ੁਰੂ ਹੋ ਰਹੇ ਵਿੱਦਿਅਕ ਸੈਸ਼ਨ 2022-24 ਲਈ ਬੀ. ਐੱਡ ਦਾ ਦਾਖ਼ਲਾ 25 ਮਈ ਤੋਂ ਸ਼ੁਰੂ ਹੋ ਰਿਹਾ ਹੈ | ...

ਪੂਰੀ ਖ਼ਬਰ »

ਲੁਧਿਆਣਾ ਦਿਹਾਤੀ ਪੁਲਿਸ ਵਲੋਂ ਭੈੜੇ ਅਨਸਰਾਂ ਦੀ ਗਿ੍ਫ਼ਤਾਰੀ ਲਈ ਮੁੱਲਾਂਪੁਰ 'ਚ ਸਰਚ ਆਪ੍ਰੇਸ਼ਨ

ਮੁੱਲਾਂਪੁਰ-ਦਾਖਾ, 17 ਮਈ (ਨਿਰਮਲ ਸਿੰਘ ਧਾਲੀਵਾਲ)-ਵੱਧ ਰਹੇ ਅਪਰਾਧ, ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਹੋਏ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਐੱਸ. ਐੱਸ. ਪੀ. ਦੀਪਕ ਹਿਲੋਰੀ ਦੇ ਹੁਕਮਾਂ ਨਾਲ ਐੱਸ. ਪੀ. ਰੁਪਿੰਦਰ ਕੌਰ ਸਰਾਂ, ਡੀ. ...

ਪੂਰੀ ਖ਼ਬਰ »

ਲੁਧਿਆਣਾ 'ਚ 21 ਮਈ ਤੱਕ ਮਿਲਣਗੀਆਂ ਸਸਤੀਆਂ ਤੇ ਮਿਆਰੀ ਕੰਨ ਮਸ਼ੀਨਾਂ

ਲੁਧਿਆਣਾ, 17 ਮਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ 'ਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰੱਥ ਹਨ, ਹੁਣ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਨੇ 'ਵਰਲਡ ਹਾਈਪਰ ਟੈਨਸ਼ਨ ਡੇ' ਮਨਾਇਆ

ਜੋਧਾਂ, 17 ਮਈ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦੇ ਵਿਦਿਆਰਥੀਆਂ ਨੇ ਦੀਪਕ ਹਾਰਟ ਸੈਂਟਰ ਦੇ ਸਹਿਯੋਗ ਨਾਲ ਸੰਸਥਾ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਦੇ ਅਗਵਾਈ 'ਚ 'ਵਰਲਡ ਹਾਈਪਰ ਟੈਨਸ਼ਨ ਡੇ' ਮਨਾਇਆ | ਇਸ ਦੌਰਾਨ ਲੁਧਿਆਣੇ ਦੇ ਰੋਜ਼ ...

ਪੂਰੀ ਖ਼ਬਰ »

ਪਾਵਰਕਾਮ ਡਿਵੀਜ਼ਨ ਰਾਏਕੋਟ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ

ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਦੀ 'ਕੁੰਡੀ ਹਟਾਓ' ਮੁਹਿੰਮ ਤਹਿਤ ਪਿੰਡ ਬੁਰਜ ਕਲਾਲਾ ਵਿਖੇ ਲੋਡ ਚੈੱਕ ਕਰਨ ਗਈ ਸਬ-ਡਵੀਜ਼ਨ ਲੱਖਾ ਦੇ ਮੁਲਾਜ਼ਮਾਂ ਦੀ ਟੀਮ ਨਾਲ ਕੀਤੇ ਦੁਰ-ਵਿਵਹਾਰ ਖ਼ਿਲਾਫ਼ ਰਾਏਕੋਟ ਪਾਵਰਕਾਮ ਡਵੀਜ਼ਨ ਦਫ਼ਤਰ ਅਧੀਨ ...

ਪੂਰੀ ਖ਼ਬਰ »

ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਅਦਾਲਤਾਂ 'ਚ ਪੰਜਾਬੀ ਪੜ੍ਹੇ 2000 ਮੁਲਾਜ਼ਮ ਭਰਤੀ ਕੀਤੇ ਜਾਣ

ਜਗਰਾਉਂ, 17 ਮਈ (ਜੋਗਿੰਦਰ ਸਿੰਘ)-ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਸ਼ਾਖਾ ਪੰਜਾਬੀ ਵਿਕਾਸ ਮੰਚ (ਕਾਨੂੰਨ) ਵਲੋਂ ਪੰਜਾਬੀ ਮਾਂ ਬੋਲੀ ਦੇ ਪਸਾਰ ਤੇ ਸੁਧਾਰ ਨੂੰ ਲੈ ਕੇ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ | ਇਸ ਸੰਬੰਧ 'ਚ ਪੰਜਾਬੀ ਵਿਕਾਸ ਮੰਚ (ਕਾਨੂੰਨੀ) ਦੀ ...

ਪੂਰੀ ਖ਼ਬਰ »

ਸੰਤ ਬਾਬਾ ਸਾਧੂ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਸਮਾਗਮ

ਜਗਰਾਉਂ, 17 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਸਾਧੂ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨੂੰ ਸਮਰਪਿਤ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸੀ. ਐੱਚ. ਸੀ. ਪੱਖੋਵਾਲ 'ਚ ਵਿਸ਼ਵ ਹਾਈਪਰਟੈਸ਼ਨ ਦਿਵਸ ਮਨਾਇਆ

ਪੱਖੋਵਾਲ/ਲੋਹਟਬੱਦੀ, 17 ਮਈ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਹਾਈਪਰਟੈਸ਼ਨ (ਖ਼ੂਨ ਦਾ ਵਹਾਅ ਵਧਣਾ) ਦਿਵਸ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰ ਪੱਖੋਵਾਲ ਡਾ. ਸੰਦੀਪ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਸੰਦੀਪ ...

ਪੂਰੀ ਖ਼ਬਰ »

ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਨਾਵਲ 'ਤੇ ਵਿਚਾਰ ਗੋਸ਼ਟੀ

ਜਗਰਾਉਂ, 17 ਮਈ (ਜੋਗਿੰਦਰ ਸਿੰਘ)-ਉੱਘੇ ਨਾਵਲਕਾਰ ਹਰੀ ਸਿੰਘ ਢੁੱਡੀਕੇ ਦੇ ਨਵ-ਪ੍ਰਕਾਸ਼ਿਤ ਨਾਵਲ ਬਾਬਾ ਬੰਦਾ ਸਿੰਘ ਬਹਾਦਰ 'ਤੇ ਸਪਰਿੰਗ ਡਿਊ ਪਬਲਿਕ ਸਕੁੂਲ ਨਾਨਕਸਰ ਜਗਰਾਉਂ ਦੇ ਸਹਿਯੋਗ ਨਾਲ ਨਾਟ ਕਲਾ ਕੇਂਦਰ ਜਗਰਾਉਂ ਵਲੋਂ ਵਿਚਾਰ ਗੋਸ਼ਟੀ ਕਰਵਾਈ ਗਈ | ਜਿਸ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸ. ਸ. ਸ. ਸੁਧਾਰ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਗੁਰੂਸਰ ਸੁਧਾਰ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸੰਬਰ 2021 'ਚ 12ਵੀਂ ਜਮਾਤ ਦੀ ਲਈ ਗਈ ਪਹਿਲੀ ਟਰਮ ਦੀ ਪ੍ਰੀਖਿਆ ਅੰਦਰ ਸਥਾਨਕ ਗੁਰੂ ਨਾਨਕ ਪਬਲਿਕ ਸ. ਸ. ਸ. ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਰਾਏਕੋਟ ਦੇ ਵਪਾਰੀ ਆਗੂ ਵਲੋਂ 'ਆਪ' ਦੇ ਮੁੱਖ ਬੁਲਾਰਾ ਮਲਵਿੰਦਰ ਸਿੰਘ ਕੰਗ ਨਾਲ ਮੀਟਿੰਗ

ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਵਪਾਰੀ ਆਗੂ ਸੁਮਿਤ ਪਾਸੀ ਤੇ ਉਨ੍ਹਾਂ ਦੇ ਦੋਸਤਾਂ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰਾ ਬਣੇ ਮਲਵਿੰਦਰ ਸਿੰਘ ਕੰਗ ਨਾਲ ਉਚੇਚੇ ਤੌਰ 'ਤੇ ਮੀਟਿੰਗ ਕੀਤੀ ਗਈ ਤੇ ਸ. ਕੰਗ ਨੂੰ 'ਆਪ' ਪਾਰਟੀ ਪੰਜਾਬ ਦਾ ...

ਪੂਰੀ ਖ਼ਬਰ »

ਰਾਜੋਆਣਾ ਕਲਾਂ ਦੁੱਧ ਉਤਪਾਦਕ (ਮਹਿਲਾ) ਸਹਿਕਾਰੀ ਸਭਾ ਵਿਖੇ ਮੁਨਾਫ਼ਾ ਵੰਡ ਸਮਾਗਮ

ਗੁਰੂਸਰ ਸੁਧਾਰ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਰਾਜੋਆਣਾ ਕਲਾਂ ਦੁੱਧ ਉਤਪਾਦਕ (ਮਹਿਲਾ) ਸਹਿਕਾਰੀ ਸਭਾ ਵਿਖੇ ਕਰਵਾਏ ਮੁਨਾਫ਼ਾ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਆਪਣੇ ਹੱਥੀ ਸਭਾ ਦੇ 147 ਮੈਂਬਰਾਂ ਨੂੰ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਸਹਿਕਾਰੀ ਖੇਤੀਬਾੜੀ ਸਭਾ ਐਤੀਆਣਾ 'ਚ ਜਾਗਰੂਕਤਾ ਕੈਂਪ

ਗੁਰੂਸਰ ਸੁਧਾਰ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੀ. ਆਈ. ਪੀ. ਟੀ. ਲੁਧਿਆਣਾ ਵਲੋਂ ਸਹਿਕਾਰਤਾ 'ਤੇ ਖੇਤੀਬਾੜੀ ਭਲਾਈ ਵਿਭਾਗ ਸੁਧਾਰ ਦੇ ਸਹਿਯੋਗ ਨਾਲ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਐਤੀਆਣਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਨਾਨਕਸਰ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਸਜਾਏ ਦੀਵਾਨਾਂ ਮੌਕੇ ਸੰਗਤਾਂ ਹੋਈਆਂ ਨਤਮਸਤਕ

ਜਗਰਾਉਂ, 17 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਦਿਨ ਤੇ ਰਾਤ ਦੇ ਦੀਵਾਨਾਂ ਵਿਖੇ ਨਤਮਸਤਕ ਹੋਈਆਂ | ਰਾਤ ਦੇ ਦੀਵਾਨਾਂ ਸਮੇਂ ਸਰਬੱਤ ਦੇ ਭਲੇ ਲਈ ਪ੍ਰਕਾਸ਼ ਕਰਵਾਏ ਸ੍ਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX