ਹੰਬੜਾਂ, 17 ਮਈ (ਮੇਜਰ ਹੰਬੜਾਂ)-ਖੇਤਾਂ 'ਚ ਕਣਕ ਦੇ ਨਾੜ ਨੂੰ ਸ਼ਰੇ੍ਹਆਮ ਅੱਗ ਲਗਾਏ ਜਾਣ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਇਨ੍ਹਾਂ ਅੱਗ ਕਾਰਨ ਬਹੁਤ ਸਾਰੇ ਹਾਦਸੇ ਵੀ ਵਾਪਰ ਰਹੇ ਹਨ ਪਰ ਅੱਗ ਲਗਾਉਣ ਦਾ ਰੁਝਾਨ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਦੇਖਣ 'ਚ ਆਇਆ ਕਿ ਖੇਤਾਂ ...
ਹਠੂਰ, 17 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਦੇ ਇਕ ਨੌਜਵਾਨ ਦੀ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਮੌਤ ਹੋਣ ਉਪਰੰਤ ਅੱਜ ਦੇਰ ਸ਼ਾਮ ਮਿ੍ਤਕ ਦਾ ਸਸਕਾਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪੁਲਿਸ ਥਾਣਾ ਬਾਘਾ ਪੁਰਾਣਾ ਵਲੋਂ ਬੀਤੇ ਦਿਨੀਂ 14 ਮਈ ਨੂੰ ਉਕਤ ...
ਹਠੂਰ, 17 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਜਨਤਾ ਪਾਰਟੀ ਪੰਜਾਬ ਸੈਨਿਕ ਵਿੰਗ ਦੇ ਮੈਂਬਰ ਕੈਪਟਨ ਬਲੌਰ ਸਿੰਘ ਭੰਮੀਪੁਰਾ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਣ ਵਾਲੇ ਕਾਂਗਰਸ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਭਾਜਪਾ 'ਚ ਸ਼ਮੂਲੀਅਤ ਦੀਆਂ ਚੱਲ ਰਹੀਆਂ ਕਿਆਸਰਾਈਆਂ ਤਹਿਤ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ, ਕਿਉਂਕਿ ਉਸ ਵਲੋਂ ਐੱਸ. ਸੀ. ਵਰਗ ਦੇ ਸੰਬੰਧ 'ਚ ਪਿੱਛੇ ਜਿਹੇ ਘਟੀਆਂ ਬਿਆਨਬਾਜ਼ੀ ਕਾਰਨ ਸਮੁੱਚੇ ਐੱਸ. ਸੀ. ਵਰਗ ਪੰਜਾਬ ਦੇ ਮਨਾਂ ਨੂੰ ਠੇਸ ਪੁੱਜੀ ਹੈ ਤੇ ਭਾਜਪਾ ਪਾਰਟੀ ਐੱਸ. ਸੀ. ਵਰਗ ਦੇ ਸਤਿਕਾਰ ਲਈ ਹਮੇਸ਼ਾ ਤੱਤਪਰ ਹੈ | ਇਸ ਲਈ ਅਜਿਹੇ ਕਿਸੇ ਵੀ ਸਖ਼ਸ ਨੂੰ ਪਾਰਟੀ ਕਦੇ ਵੀ ਪ੍ਰਵਾਨ ਨਹੀਂ ਕਰੇਗੀ |
ਮੁੱਲਾਂਪੁਰ-ਦਾਖਾ, 17 ਮਈ (ਨਿਰਮਲ ਸਿੰਘ ਧਾਲੀਵਾਲ)-ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਦੁਕਾਨ 'ਤੇ ਬੈਠੇ ਦੋ ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਪਾਕਿਸਤਾਨ 'ਚ ਸਿੱਖਾਂ ਅੰਦਰ ਡਰ ਤੇ ਅਸੁਰੱਖਿਅਤਾ ਦਾ ਮਾਹੌਲ ਪੈਦਾ ਕਰ ਗਈ, ਬੇਕਸੂਰ ...
ਜਗਰਾਉਂ, 17 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਸੰਬੰਧੀ ਗੁਰਦੁਆਰਾ ਭੋਹਈ ਸਾਹਿਬ ਅਗਵਾੜ੍ਹ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਤਿੰਨ ਰੋਜ਼ਾ ਸਮਾਗਮ ਉਨ੍ਹਾਂ ਦੇ ਭਤੀਜੇ ...
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਕੈਂਪਸ ਵਿਖੇ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਗੁਰੂ ...
ਰਾਏਕੋਟ, 17 ਮਈ (ਸੁਸ਼ੀਲ)-ਬੀਤੇ ਦਿਨ ਰਾਜਸਥਾਨ ਦੇ ਉਦੈਪੁਰ ਵਿਖੇ ਹੋਏ ਚਿੰਤਨ ਕੈਂਪ 'ਚ ਕਾਂਗਰਸ ਪਾਰਟੀ ਵਲੋਂ ਇਕ ਪਰਿਵਾਰ ਨੂੰ ਇਕ ਟਿਕਟ ਦੇਣ ਦੇ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਾਂਗਰਸ ਦੇ ਸੀਨੀਅਰ ਮੈਂਬਰ ਨਿਰਮਲ ਸਿੰਘ ਤਲਵੰਡੀ ਨੇ ਕਿਹਾ ਕਿ ਅਜਿਹਾ ਕਰਨ ਨਾਲ ...
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਮੋਹਾਲੀ ਵਿਖੇ ਹੋਏ ਹਮਲੇ ਤੋਂ ਸਮੁੱਚੇ ਪੁਲਿਸ ਜ਼ਿਲਿ੍ਹਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ | ਜਿਸ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐਸ. ਪੀ. ਦੀਪਕ ਹਿਲੇਰੀ ਦੀਆਂ ਹਦਾਇਤਾਂ 'ਤੇ ਬੀਤੀ ...
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਤੇ ਜਗਰਾਉਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਕਮਾਲਪੁਰਾ ਵਿਖੇ ਨਵੇਂ ਸ਼ੁਰੂ ਹੋ ਰਹੇ ਵਿੱਦਿਅਕ ਸੈਸ਼ਨ 2022-24 ਲਈ ਬੀ. ਐੱਡ ਦਾ ਦਾਖ਼ਲਾ 25 ਮਈ ਤੋਂ ਸ਼ੁਰੂ ਹੋ ਰਿਹਾ ਹੈ | ...
ਮੁੱਲਾਂਪੁਰ-ਦਾਖਾ, 17 ਮਈ (ਨਿਰਮਲ ਸਿੰਘ ਧਾਲੀਵਾਲ)-ਵੱਧ ਰਹੇ ਅਪਰਾਧ, ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਹੋਏ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਐੱਸ. ਐੱਸ. ਪੀ. ਦੀਪਕ ਹਿਲੋਰੀ ਦੇ ਹੁਕਮਾਂ ਨਾਲ ਐੱਸ. ਪੀ. ਰੁਪਿੰਦਰ ਕੌਰ ਸਰਾਂ, ਡੀ. ...
ਲੁਧਿਆਣਾ, 17 ਮਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ 'ਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰੱਥ ਹਨ, ਹੁਣ ਉਨ੍ਹਾਂ ਨੂੰ ...
ਜੋਧਾਂ, 17 ਮਈ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦੇ ਵਿਦਿਆਰਥੀਆਂ ਨੇ ਦੀਪਕ ਹਾਰਟ ਸੈਂਟਰ ਦੇ ਸਹਿਯੋਗ ਨਾਲ ਸੰਸਥਾ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਦੇ ਅਗਵਾਈ 'ਚ 'ਵਰਲਡ ਹਾਈਪਰ ਟੈਨਸ਼ਨ ਡੇ' ਮਨਾਇਆ | ਇਸ ਦੌਰਾਨ ਲੁਧਿਆਣੇ ਦੇ ਰੋਜ਼ ...
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਦੀ 'ਕੁੰਡੀ ਹਟਾਓ' ਮੁਹਿੰਮ ਤਹਿਤ ਪਿੰਡ ਬੁਰਜ ਕਲਾਲਾ ਵਿਖੇ ਲੋਡ ਚੈੱਕ ਕਰਨ ਗਈ ਸਬ-ਡਵੀਜ਼ਨ ਲੱਖਾ ਦੇ ਮੁਲਾਜ਼ਮਾਂ ਦੀ ਟੀਮ ਨਾਲ ਕੀਤੇ ਦੁਰ-ਵਿਵਹਾਰ ਖ਼ਿਲਾਫ਼ ਰਾਏਕੋਟ ਪਾਵਰਕਾਮ ਡਵੀਜ਼ਨ ਦਫ਼ਤਰ ਅਧੀਨ ...
ਜਗਰਾਉਂ, 17 ਮਈ (ਜੋਗਿੰਦਰ ਸਿੰਘ)-ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਸ਼ਾਖਾ ਪੰਜਾਬੀ ਵਿਕਾਸ ਮੰਚ (ਕਾਨੂੰਨ) ਵਲੋਂ ਪੰਜਾਬੀ ਮਾਂ ਬੋਲੀ ਦੇ ਪਸਾਰ ਤੇ ਸੁਧਾਰ ਨੂੰ ਲੈ ਕੇ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ | ਇਸ ਸੰਬੰਧ 'ਚ ਪੰਜਾਬੀ ਵਿਕਾਸ ਮੰਚ (ਕਾਨੂੰਨੀ) ਦੀ ...
ਜਗਰਾਉਂ, 17 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਸਾਧੂ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨੂੰ ਸਮਰਪਿਤ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਅਗਵਾਈ ਵਿਚ ...
ਪੱਖੋਵਾਲ/ਲੋਹਟਬੱਦੀ, 17 ਮਈ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਹਾਈਪਰਟੈਸ਼ਨ (ਖ਼ੂਨ ਦਾ ਵਹਾਅ ਵਧਣਾ) ਦਿਵਸ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰ ਪੱਖੋਵਾਲ ਡਾ. ਸੰਦੀਪ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਸੰਦੀਪ ...
ਜਗਰਾਉਂ, 17 ਮਈ (ਜੋਗਿੰਦਰ ਸਿੰਘ)-ਉੱਘੇ ਨਾਵਲਕਾਰ ਹਰੀ ਸਿੰਘ ਢੁੱਡੀਕੇ ਦੇ ਨਵ-ਪ੍ਰਕਾਸ਼ਿਤ ਨਾਵਲ ਬਾਬਾ ਬੰਦਾ ਸਿੰਘ ਬਹਾਦਰ 'ਤੇ ਸਪਰਿੰਗ ਡਿਊ ਪਬਲਿਕ ਸਕੁੂਲ ਨਾਨਕਸਰ ਜਗਰਾਉਂ ਦੇ ਸਹਿਯੋਗ ਨਾਲ ਨਾਟ ਕਲਾ ਕੇਂਦਰ ਜਗਰਾਉਂ ਵਲੋਂ ਵਿਚਾਰ ਗੋਸ਼ਟੀ ਕਰਵਾਈ ਗਈ | ਜਿਸ 'ਚ ...
ਗੁਰੂਸਰ ਸੁਧਾਰ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸੰਬਰ 2021 'ਚ 12ਵੀਂ ਜਮਾਤ ਦੀ ਲਈ ਗਈ ਪਹਿਲੀ ਟਰਮ ਦੀ ਪ੍ਰੀਖਿਆ ਅੰਦਰ ਸਥਾਨਕ ਗੁਰੂ ਨਾਨਕ ਪਬਲਿਕ ਸ. ਸ. ਸ. ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ...
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਵਪਾਰੀ ਆਗੂ ਸੁਮਿਤ ਪਾਸੀ ਤੇ ਉਨ੍ਹਾਂ ਦੇ ਦੋਸਤਾਂ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰਾ ਬਣੇ ਮਲਵਿੰਦਰ ਸਿੰਘ ਕੰਗ ਨਾਲ ਉਚੇਚੇ ਤੌਰ 'ਤੇ ਮੀਟਿੰਗ ਕੀਤੀ ਗਈ ਤੇ ਸ. ਕੰਗ ਨੂੰ 'ਆਪ' ਪਾਰਟੀ ਪੰਜਾਬ ਦਾ ...
ਗੁਰੂਸਰ ਸੁਧਾਰ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਰਾਜੋਆਣਾ ਕਲਾਂ ਦੁੱਧ ਉਤਪਾਦਕ (ਮਹਿਲਾ) ਸਹਿਕਾਰੀ ਸਭਾ ਵਿਖੇ ਕਰਵਾਏ ਮੁਨਾਫ਼ਾ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਆਪਣੇ ਹੱਥੀ ਸਭਾ ਦੇ 147 ਮੈਂਬਰਾਂ ਨੂੰ ...
ਗੁਰੂਸਰ ਸੁਧਾਰ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੀ. ਆਈ. ਪੀ. ਟੀ. ਲੁਧਿਆਣਾ ਵਲੋਂ ਸਹਿਕਾਰਤਾ 'ਤੇ ਖੇਤੀਬਾੜੀ ਭਲਾਈ ਵਿਭਾਗ ਸੁਧਾਰ ਦੇ ਸਹਿਯੋਗ ਨਾਲ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਐਤੀਆਣਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ...
ਜਗਰਾਉਂ, 17 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਦਿਨ ਤੇ ਰਾਤ ਦੇ ਦੀਵਾਨਾਂ ਵਿਖੇ ਨਤਮਸਤਕ ਹੋਈਆਂ | ਰਾਤ ਦੇ ਦੀਵਾਨਾਂ ਸਮੇਂ ਸਰਬੱਤ ਦੇ ਭਲੇ ਲਈ ਪ੍ਰਕਾਸ਼ ਕਰਵਾਏ ਸ੍ਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX