ਤਾਜਾ ਖ਼ਬਰਾਂ


ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  52 minutes ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 1 hour ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 2 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 3 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 3 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 3 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 3 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 4 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 5 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 4 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 6 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 6 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 minute ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 7 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 7 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 7 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 7 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 7 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 8 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 8 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 8 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 9 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 9 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 10 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਜੇਠ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਕਪੂਰਥਲਾ / ਫਗਵਾੜਾ

ਚਿੱਟੀ ਵੇਈਾ 'ਚ 250 ਕਿਊਸਿਕ ਪਾਣੀ ਛੱਡਣ ਬਾਰੇ ਮੁੱਖ ਮੰਤਰੀ ਨਾਲ ਹੋਈ ਚਰਚਾ

ਸੁਲਤਾਨਪੁਰ ਲੋਧੀ, 17 ਮਈ (ਨਰੇਸ਼ ਹੈਪੀ, ਥਿੰਦ) - ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੀਟਿੰਗ ਦੌਰਾਨ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਚਿੱਟੀ ਵੇਈਾ 'ਚ 250 ਕਿਊਸਿਕ ਪਾਣੀ ਛੱਡਣ 'ਤੇ ਜ਼ੋਰ ...

ਪੂਰੀ ਖ਼ਬਰ »

ਬਸਪਾ ਅੰਬੇਡਕਰ ਵਲੋਂ ਝੂਠਾ ਕੇਸ ਰੱਦ ਕਰਵਾਉਣ ਲਈ ਕੋਟੂ ਚੌਕ 'ਚ ਧਰਨਾ

ਕਪੂਰਥਲਾ, 17 ਮਈ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਵਲੋਂ ਅੱਜ ਸਥਾਨਕ ਕੋਟੂ ਚੌਂਕ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਮਨੋਜ ਕੁਮਾਰ ਨਾਹਰ ਤੇ ਤਰਸੇਮ ਲਾਲ ਭੱਟੀ ਵਿਰੁੱਧ ਥਾਣਾ ਸਿਟੀ ਪੁਲਿਸ ਵਲੋਂ ਦਰਜ ਕੀਤਾ ਝੂਠਾ ਕੇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਬਾਹਰਲੇ ਸ਼ਹਿਰ ਤੋਂ ਇੱਟਾਂ ਲਿਆ ਕੇ ਵੇਚਣ ਵਾਲਾ ਟਰੱਕ ਚਾਲਕ ਕਾਬੂ

ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ) - ਆਬਕਾਰੀ ਵਿਭਾਗ ਫਗਵਾੜਾ ਨੇ ਜੀ.ਐਸ.ਟੀ. ਦੀ ਚੋਰੀ ਕਰਕੇ ਫਗਵਾੜਾ ਇਲਾਕੇ 'ਚ ਇੱਟਾਂ ਵੇਚਣ ਲਈ ਆਏ ਇਕ ਅੰਡਰ ਬਿਲਿੰਗ ਟਰੱਕ ਚਾਲਕ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਪਰਾਸ਼ਰ ਨੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਦੀ ਕੋਸ਼ਿਸ਼

ਕਪੂਰਥਲਾ, 17 ਮਈ (ਸਡਾਨਾ) - ਮਾਡਰਨ ਜੇਲ੍ਹ ਦੇ ਹਵਾਲਾਤੀ ਵਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹਵਾਲਾਤੀ ਕੁਲਦੀਪ ਸਿੰਘ ਉਰਫ਼ ਦੀਪਾ ਵਾਸੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੇਲ੍ਹ ਵਿਚ ਬੰਦ ਹੈ ਤੇ ਉਸ ਵਲੋਂ ਜੇਲ੍ਹ ਦੇ ਗੁਸਲਖਾਨੇ ਵਿਚ ਚੁੰਨੀ ਬੰਨ੍ਹ ਕੇ ਫਾਹਾ ਲੈਣ ਦੀ ਕੋਸ਼ਿਸ਼ ਕੀਤੀ | ਜਿਸ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ | ਕੋਤਵਾਲੀ ਪੁਲਿਸ ਨੇ ਉਕਤ ਹਵਾਲਾਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿਛ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਸ਼ੂਗਰ ਮਿੱਲ ਦੇ ਗੁਦਾਮ ਨੂੰ ਅੱਗ ਲੱਗਣ ਕਾਰਨ ਹਜ਼ਾਰਾਂ ਬੋਰੀਆਂ ਸੜ ਕੇ ਸੁਆਹ

ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਗੋਲਡਨ ਸੰਧੜ ਸ਼ੂਗਰ ਮਿੱਲ ਦੇ ਜੀ.ਟੀ.ਰੋਡ 'ਤੇ ਬੱਸ ਸਟੈਂਡ ਨੇੜੇ ਸਥਿਤ ਗੁਦਾਮ ਨੂੰ ਅੱਜ ਸ਼ਾਮ ਕਰੀਬ 4.40 ਵਜੇ ਅੱਗ ਲੱਗਣ ਕਾਰਨ ਹਜ਼ਾਰਾ ਬੋਰੀਆਂ ਖੰਡ ਦੀਆਂ ਸੜ ਕੇ ਸੁਆਹ ਹੋ ਗਈਆਂ | ਘਟਨਾ ਦੀ ਸੂਚਨਾ ਮਿਲਦੇ ਸਾਰ ਫਾਇਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ 'ਤੇ ਮਾਮਲਾ ਦਰਜ

ਸੁਲਤਾਨਪੁਰ ਲੋਧੀ, 17 ਮਈ (ਥਿੰਦ, ਹੈਪੀ) - ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਇਕ ਨੌਜਵਾਨ ਵਿਰੁੱਧ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਾਜੇਸ਼ ਕੱਕੜ ਨੇ ਦੱਸਿਆ ਕਿ ਰੇਖਾ ਰਾਣੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ.ਸੀ.ਐਫ 'ਚ ਪੂਰਨਮਾਸ਼ੀ ਸੰਬੰਧੀ ਸਮਾਗਮ

ਹੁਸੈਨਪੁਰ, 17 ਮਈ (ਸੋਢੀ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨਮਾਸ਼ੀ ਦੇ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ...

ਪੂਰੀ ਖ਼ਬਰ »

10 ਓਟ ਕਲੀਨਿਕਾਂ ਨਾਲ ਸੰਬੰਧਿਤ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਕਾਊਾਸਿਲੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ-ਵਿਸ਼ੇਸ਼ ਸਾਰੰਗਲ

ਕਪੂਰਥਲਾ, 17 ਮਈ (ਅਮਰਜੀਤ ਕੋਮਲ) - ਜ਼ਿਲ੍ਹੇ 'ਚ ਨਸ਼ਿਆਂ ਨੂੰ ਛੱਡਣ ਵਾਲੇ ਨੌਜਵਾਨਾਂ ਲਈ ਚੱਲ ਰਹੇ 10 ਓਟ ਕਲੀਨਿਕਾਂ ਨਾਲ ਜੁੜੇ ਲਗਭਗ 10 ਹਜ਼ਾਰ ਵਿਅਕਤੀਆਂ ਦੀ ਕਾਉਂਸਿਲੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਹ ਸ਼ਬਦ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਾਮੈਡੀਅਨ ਭਾਰਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਮੈਨੇਜਰ ਆਹਲੀ

ਡਡਵਿੰਡੀ, 17 ਮਈ (ਦਿਲਬਾਗ ਸਿੰਘ ਝੰਡ) - ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਮੈਨੇਜਰ ਭਾਈ ਚੈਂਚਲ ਸਿੰਘ ਆਹਲੀ ਦੀ ਅਗਵਾਈ 'ਚ ਕੀਤੀ ਗਈ ਮੀਟਿੰਗ ਦੌਰਾਨ ਕਾਮੇਡੀਅਨ ਬੀਬੀ ਭਾਰਤੀ ਸਿੰਘ ਵਲੋਂ ਸਿੱਖ ਸਰੂਪ (ਦਾੜੀ) ਸਬੰਧੀ ਵਰਤੀ ਗਈ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ...

ਪੂਰੀ ਖ਼ਬਰ »

'ਆਪ' ਸਰਕਾਰ ਨੇ 2 ਮਹੀਨਿਆਂ 'ਚ ਬਹੁਤ ਸਾਰੇ ਲੋਕ ਹਿੱਤ ਕੰਮ ਕੀਤੇ-ਕਰਮਜੀਤ ਸਿੰਘ

ਸੁਲਤਾਨਪੁਰ ਲੋਧੀ, 17 ਮਈ (ਨਰੇਸ਼ ਹੈਪੀ, ਥਿੰਦ) - ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਨੌਜਵਾਨ ਕਿਸਾਨ ਆਗੂ ਕਰਮਜੀਤ ਸਿੰਘ ਲਾਡੀ ਮੁੱਲਾਂ ਕਾਲਾ ਨੇ 'ਆਪ' ਦੇ ਵਰਕਰਾਂ ਦੀ ਇਕ ਮੀਟਿੰਗ ਕੀਤੀ ਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਲਕਾ ਇੰਚਾਰਜ ...

ਪੂਰੀ ਖ਼ਬਰ »

ਤਰਨ ਤਾਰਨ ਦੇ ਨੌਜਵਾਨਾਂ ਲਈ ਡੇਅਰੀ ਸਿਖਲਾਈ ਕੋਰਸ 30 ਤੋਂ-ਦਵਿੰਦਰ ਸਿੰਘ

ਕਪੂਰਥਲਾ, 17 ਮਈ (ਵਿ.ਪ੍ਰ.) - ਡੇਅਰੀ ਵਿਭਾਗ ਪੰਜਾਬ ਵਲੋਂ ਡੇਅਰੀ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ 30 ਮਈ ਤੋਂ 10 ਜੂਨ ਤੱਕ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਚ ਪੇਂਡੂ ਖੇਤਰਾਂ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ...

ਪੂਰੀ ਖ਼ਬਰ »

ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਤੇ ਕਿਡਨੀ ਰੋਗਾਂ ਸਮੇਤ ਹੋਰ ਬਿਮਾਰੀਆਂ ਦਾ ਕਾਰਨ ਬਣਦਾ ਹੈ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 17 ਮਈ (ਵਿਸ਼ੇਸ਼ ਪ੍ਰਤੀਨਿਧ) - ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ, ਕਿਉਂਕਿ ਇਹ ਸਾਇਲੈਂਟ ਕਿਲਰ ਦੀ ਭੂਮਿਕਾ ਨਿਭਾਉਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਰਾਏਪੁਰ ਡੱਬਾ ਉਲੰਪਿਕ ਰੈਸਲਿੰਗ ਅਕੈਡਮੀ ਦੇ ਪਹਿਲਵਾਨਾਂ ਨੇ ਅੰਡਰ-15 ਮੁਕਾਬਲੇ 'ਚ ਮਾਰੀਆਂ ਮੱਲਾਂ

ਫਗਵਾੜਾ, 17 ਮਈ (ਤਰਨਜੀਤ ਸਿੰਘ ਕਿੰਨੜਾ) - ਰਾਏਪੁਰ ਡੱਬਾ ਉਲੰਪਿਕ ਰੈਸਲਿੰਗ ਅਕੈਡਮੀ ਪਰਮ ਨਗਰ ਖੋਥੜਾਂ ਰੋਡ ਫਗਵਾੜਾ ਦੇ ਦੋ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ ਹੈ | ਅਕੈਡਮੀ ...

ਪੂਰੀ ਖ਼ਬਰ »

ਰਸੂਖਦਾਰਾਂ ਵਲੋਂ ਜ਼ਮੀਨਾਂ 'ਤੇ ਕੀਤੇ ਕਬਜ਼ੇ ਹਟਵਾਏ ਸਰਕਾਰ-ਖਹਿਰਾ

* ਕਿਹਾ, ਰਾਜ ਭਰ ਵਿਚ 3 ਲੱਖ ਕਰੋੜ ਦੀ ਜ਼ਮੀਨ 'ਤੇ ਹੋਏ ਨੇ ਕਬਜ਼ੇ ਜਲੰਧਰ, 17 ਮਈ (ਸ਼ਿਵ)-ਕਾਂਗਰਸ ਦੇ ਸੀਨੀਅਰ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ 'ਤੇ ਹਟਾਏ ਜਾ ਰਹੇ ਕਬਜ਼ੇ ਹਟਾਓ ਦੀ ਮੁਹਿੰਮ ਦਾ ਸਵਾਗਤ ...

ਪੂਰੀ ਖ਼ਬਰ »

ਪੀ.ਐਚ.ਸੀ. ਰਾਇਕਾ ਮੁਹੱਲਾ 'ਚ ਓਟ ਕਲੀਨਿਕ ਦਾ ਉਦਘਾਟਨ ਅੱਜ

ਕਪੂਰਥਲਾ, 17 ਮਈ (ਵਿ.ਪ੍ਰ.) - ਨਸ਼ਾ ਮੁਕਤ ਪੰਜਾਬ ਮੁਹਿਮ ਤਹਿਤ ਜ਼ਿਲ੍ਹੇ ਵਿਚ ਪੀ.ਐਚ.ਸੀ ਢਿਲਵਾਂ, ਪੀ.ਐਚ.ਸੀ. ਹਦੀਆਬਾਦ ਫਗਵਾੜਾ, ਪੀ.ਐਚ.ਸੀ. ਮਕਸੂਦਪੁਰ, ਮਿੰਨੀ ਪੀ.ਐਚ.ਸੀ. ਡਡਵਿੰਡੀ ਤੇ ਅਰਬਨ ਪੀ.ਐਚ.ਸੀ. ਰਾਇਕਾ ਮੁਹੱਲਾ ਕਪੂਰਥਲਾ ਵਿਚ ਨਵੇਂ ਓਟ ਕਲੀਨਿਕ ਸ਼ੁਰੂ ਕੀਤੇ ...

ਪੂਰੀ ਖ਼ਬਰ »

ਪੀ.ਐਚ.ਜੀ. ਪਲਾਹੀ ਵਿਖੇ ਬਲਾਕ ਪੱਧਰੀ 'ਰਾਸ਼ਟਰੀ ਡੇਂਗੂ ਦਿਵਸ' ਮਨਾਇਆ

ਫਗਵਾੜਾ, 17 ਮਈ (ਤਰਨਜੀਤ ਸਿੰਘ ਕਿੰਨੜਾ) - ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡਾ: ਨੰਦਿਕਾ ਖੁੱਲਰ ਦੇ ਹੁਕਮਾਂ ਅਨੁਸਾਰ ਤੇ ਸੀਨੀਅਰ ਅਫ਼ਸਰ ਡਾ. ਅਜੀਤ ਸੋਢੀ ਇੰਚਾਰਜ ਸੀ. ਐਚ ਸੀ. ਪਾਂਸ਼ਟ ਤੇ ਡਾ: ਕਿਰਨਦੀਪ ਕੌਰ ਸਿੱਧੂ ਦੀ ...

ਪੂਰੀ ਖ਼ਬਰ »

ਸਨਾਤਨ ਧਰਮ ਮੰਦਰ ਅਤੇ ਧਰਮਸ਼ਾਲਾ ਕਮੇਟੀ ਦੇ ਵਫ਼ਦ ਨੇ ਮਾਨ ਨਾਲ ਕੀਤੀ ਮੁਲਾਕਾਤ

ਫਗਵਾੜਾ, 17 ਮਈ (ਹਰੀਪਾਲ ਸਿੰਘ) - ਸਨਾਤਨ ਧਰਮ ਮੰਦਰ ਅਤੇ ਧਰਮਸ਼ਾਲਾ ਕਮੇਟੀ ਰਜਿ. ਮੁਹੱਲਾ ਭਗਤਪੁਰਾ ਫਗਵਾੜਾ ਦਾ ਇਕ ਵਫ਼ਦ ਕਮੇਟੀ ਪ੍ਰਧਾਨ ਸੰਤੋਖ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੂੰ ਮਿਲਿਆ | ...

ਪੂਰੀ ਖ਼ਬਰ »

ਬੱਸ ਸਟੈਂਡ ਸੀਲ ਕਰ ਕੇ ਸਿਟੀ ਪੁਲਿਸ ਨੇ ਚਲਾਇਆ ਖੋਜ ਅਭਿਆਨ

ਕਪੂਰਥਲਾ, 17 ਮਈ (ਸਡਾਨਾ) - ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਪੁਲਿਸ ਵਲੋਂ ਜਿਥੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਜਾ ਰਹੀ ਹੈ, ਉਥੇ ਨਾਲ ਹੀ ਅੱਜ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੀਆਂ ਮੁਲਾਜ਼ਮ ਜਥੇਬੰਦੀਆਂ ਤੇ ਪੈਨਸ਼ਨਰਾਂ ਵਲੋਂ ਡੀਪੂ ਮੂਹਰੇ ਗੇਟ ਰੈਲੀ

ਕਪੂਰਥਲਾ, 17 ਮਈ (ਅਮਰਜੀਤ ਕੋਮਲ) - ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਦੀ ਸਰਕਾਰ ਵਲੋਂ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਇੰਟਕ, ਏਟਕ, ਸੀਟੂ ਕਰਮਚਾਰੀ ਦਲ, ਐਸ.ਸੀ.ਬੀ.ਸੀ. ਇੰਪਲਾਈਜ਼ ...

ਪੂਰੀ ਖ਼ਬਰ »

ਜਗਤ ਸਿੰਘ ਪਲਾਹੀ ਆਈ.ਟੀ.ਆਈ. ਕਾਲਜ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਫਗਵਾੜਾ, 17 ਮਈ (ਅਸ਼ੋਕ ਕੁਮਾਰ ਵਾਲੀਆ) - ਪਿੰਡ ਪਲਾਹੀ ਦੇ ਜਗਤ ਸਿੰਘ ਪਲਾਹੀ ਆਈ.ਟੀ.ਆਈ. ਕਾਲਜ ਵਿਖੇ 'ਪਾਣੀ ਬਚਾਓ, ਪੰਜਾਬ ਬਚਾਓ' ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ 'ਆਪ' ਪਾਰਟੀ ਕਪੂਰਥਲਾ ਦੇ ਜੁਆਇੰਟ ...

ਪੂਰੀ ਖ਼ਬਰ »

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਜੈਨੇਟਿਕ ਇੰਜੀਨੀਅਰਿੰਗ ਤਕਨੀਕਾਂ ਵਿਸ਼ੇ ਸੰਬੰਧੀ ਵੈਬੀਨਾਰ

ਕਪੂਰਥਲਾ, 17 ਮਈ (ਵਿ.ਪ੍ਰ.) - ਖੇਤੀਬਾੜੀ 'ਚ ਜੈਨੇਟਿਕ ਇੰਜੀਨੀਅਰਿੰਗ ਤਕਨੀਕਾਂ ਜਿਥੇ ਫ਼ਸਲਾਂ ਦੀ ਪੈਦਾਵਾਰ ਵਧਾਉਣ, ਭੋਜਨ ਤੇ ਦਵਾਈਆਂ ਦੇ ਉਤਪਾਦਨ ਦੀ ਲਾਗਤ ਘਟਾਉਣ 'ਚ ਸਹਾਇਕ ਹਨ, ਉਥੇ ਇਨ੍ਹਾਂ ਨਾਲ ਕੀਟਨਾਸ਼ਕ ਦਵਾਈਆਂ ਦੀ ਘਟਦੀ ਲੋੜ ਨੇ ਪੌਸ਼ਟਿਕ ਤੱਤਾਂ, ਕੀੜਿਆਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਦਾ ਤਜਰਬਾ ਕੀਤਾ ਜਾਵੇ-ਮਨਜੀਤ ਰਾਏ

ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ) - ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਨ ਦਾ ਤਜਰਬਾ ਕੀਤਾ ਜਾਵੇ ਤੇ ਇਸ ਤਹਿਤ ਘੱਟੋ-ਘੱਟ 1-1 ਏਕੜ ਬਿਜਾਈ ਹਰ ਕਿਸਾਨ ਜ਼ਰੂਰ ਕਰੇ ਤਾਂ ਜੋ ਸਰਕਾਰ ਦੇ ਇਸ ਤਜਰਬੇ ...

ਪੂਰੀ ਖ਼ਬਰ »

ਪਿੰਡਾਂ 'ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਸਰਕਾਰ ਦੇ ਨੁਮਾਇੰਦੇ-ਜੱਬੋਵਾਲ

ਸੁਲਤਾਨਪੁਰ ਲੋਧੀ, 17 ਮਈ (ਥਿੰਦ, ਹੈਪੀ) - ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਜੱਬੋਵਾਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਹੋਈ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX