ਢਾਈ ਘੰਟੇ ਚੱਲੀ ਮੀਟਿੰਗ 'ਚ ਕਿਸਾਨਾਂ ਦੀਆਂ 13 'ਚੋਂ 12 ਮੰਗਾਂ ਮੰਨੀਆਂ
ਗੁਰਪ੍ਰੀਤ ਸਿੰਘ ਜਾਗੋਵਾਲ
ਚੰਡੀਗੜ੍ਹ, 18 ਮਈ-ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਮੋਰਚਾ ਲਗਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਸਫ਼ਲ ਰਹੀ ਤੇ ...
ਤਰਵਿੰਦਰ ਸਿੰਘ ਬੈਨੀਪਾਲ
ਐੱਸ. ਏ. ਐੱਸ. ਨਗਰ, 18 ਮਈ -ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਦੀ ਹੱਦ ਲਾਗੇ ਵਾਈ. ਪੀ. ਐਸ. ਚੌਕ ਨੇੜੇ ਲਗਾਇਆ ਗਿਆ ਪੱਕਾ ਮੋਰਚਾ ਕੈਬਨਿਟ ਮੰਤਰੀ ਕੁਲਦੀਪ ਸਿੰਘ ...
ਸੂਬੇ ਦੇ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਅਤੇ ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਘਟਾ ਕੇ ਦੋ ਕਰ ਦਿੱਤੀ ਹੈ, ਜਦਕਿ ਇਸ ਤੋਂ ਪਹਿਲਾਂ ...
ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਪਾਕਿਸਤਾਨ ਨੂੰ ਦੇਣ ਵਾਲੇ ਦੋ ਜਾਸੂਸਾਂ ਨੂੰ ਪੁਲਿਸ ਨੇ ਅੰਮਿ੍ਤਸਰ ਤੋਂ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ 'ਚੋਂ ਇਕ ਕੋਲਕਾਤਾ ਦਾ ਰਹਿਣ ਵਾਲਾ ਹੈ, ਜੋ ਪਾਕਿਸਤਾਨ 'ਚ ਵਿਆਹਿਆ ...
ਮੰਤਰੀ ਮੰਡਲ ਵਲੋਂ ਸੂਬੇ ਦੀਆਂ ਸਾਰੀਆਂ 153 ਮਾਰਕੀਟ ਕਮੇਟੀਆਂ ਭੰਗ
ਹਰਕਵਲਜੀਤ ਸਿੰਘ
ਚੰਡੀਗੜ੍ਹ, 18 ਮਈ-ਪੰਜਾਬ ਮੰਤਰੀ ਮੰਡਲ ਦੀ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਲੋਂ ਸੂਬੇ 'ਚ ਮਾਰਕੀਟ ਕਮੇਟੀਆਂ ਭੰਗ ਕਰਨ, ਪਟਵਾਰੀਆਂ ਦੀਆਂ 1766 ...
ਮਨਦੀਪ ਸਿੰਘ ਖਰੋੜ
ਪਟਿਆਲਾ, 18 ਮਈ-ਪੰਜਾਬ ਦੀ ਧਰਤੀ 'ਚੋਂ ਨਿਰੰਤਰ ਪਾਣੀ ਕੱਢੇ ਜਾਣ ਕਾਰਨ ਪਿਛਲੇ ਚਾਰ ਦਹਾਕਿਆਂ ਤੋਂ ਸੂਬੇ ਦੀ ਧਰਤੀ ਹੇਠਲਾ ਪਾਣੀ ਦਾ ਪੱਧਰ ਚਿੰਤਾਜਨਕ ਘਟ ਗਿਆ ਹੈ | ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 138 ਬਲਾਕਾਂ 'ਚੋਂ 109 ਬਲਾਕਾਂ ਨੂੰ ਧਰਤੀ ...
ਧਰਮਿੰਦਰ ਸਿੰਘ ਸਿੱਧੂ
ਪਟਿਆਲਾ, 18 ਮਈ-ਬਿਜਲੀ ਨਿਗਮ ਸੂਬੇ ਦੀ ਬਿਜਲੀ ਮੰਗ ਨੂੰ ਪੂਰਾ ਕਰਨ ਲਈ ਬੇਸ਼ੱਕ ਪੁਰਜ਼ੋਰ ਯਤਨ ਕਰ ਰਿਹਾ ਹੈ ਪਰ ਇਸ ਵਾਰੀ ਮੌਸਮ ਦਾ ਗਰਮ ਮਿਜ਼ਾਜ ਅਤੇ ਆਏ ਦਿਨ ਕਿਸੇ ਥਰਮਲ ਪਲਾਂਟ ਦੇ ਕਿਸੇ ਯੂਨਿਟ 'ਚ ਖ਼ਰਾਬੀ ਦਾ ਆਉਣਾ, ਕੋਲੇ ਦੇ ਰੈਕਾਂ ਦਾ ...
ਸੋਨੀਆ ਗਾਂਧੀ ਨੂੰ ਪਾਰਟੀ ਦੀ ਸਥਿਤੀ 'ਤੇ ਲਿਖਿਆ ਤਿੱਖਾ ਪੱਤਰ
ਅਹਿਮਦਾਬਾਦ, 18 ਮਈ (ਏਜੰਸੀ)-ਪਾਟੀਦਾਰ ਕੋਟਾ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ (28) ਨੇ ਬੁੱਧਵਾਰ ਨੂੰ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ...
ਬਾਲਾਸੋਰ (ਓਡੀਸ਼ਾ), 18 ਮਈ (ਏਜੰਸੀਆਂ)-ਭਾਰਤੀ ਜਲ ਸੈਨਾ ਨੇ ਡੀ. ਆਰ. ਡੀ. ਓ. ਦੇ ਸਹਿਯੋਗ ਨਾਲ ਆਈ. ਟੀ. ਆਰ. ਬਾਲਾਸੋਰ, ਓਡੀਸ਼ਾ 'ਚ ਸੀਕਿੰਗ 42 ਬੀ. ਹੈਲੀਕਾਪਟਰ ਤੋਂ ਪਹਿਲੀ ਸਵਦੇਸ਼ੀ ਰੂਪ 'ਚ ਵਿਕਸਿਤ ਜਲ ਸੈਨਾ ਐਟੀਂ-ਸ਼ਿਪ ਮਿਜ਼ਾਈਲ ਦੀ ਪਹਿਲੀ ਫਾਇਰਿੰਗ ਸਫਲਤਾਪੂਰਵਕ ...
ਨਵੀਂ ਦਿੱਲੀ, 18 ਮਈ (ਜਗਤਾਰ)-ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਅਨਿਲ ਬੈਜਲ ਨੂੰ ਸਾਲ 2016 'ਚ ਨਜੀਬ ਜੰਗ ਦੀ ਥਾਂ ਦਿੱਲੀ ਦਾ ਉਪ ਰਾਜਪਾਲ ਬਣਾਇਆ ਗਿਆ ਸੀ ਤੇ ਉਨ੍ਹਾਂ ਨੇ ਹੁਣ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜ ...
ਨਵੀਂ ਦਿੱਲੀ, 18 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਮਾਮਲੇ 'ਚ 31 ਸਾਲ ਤੋਂ ਸਜ਼ਾ ਕੱਟ ਰਹੇ ਏ. ਜੀ. ਪੇਰਾਰੀਵਲਨ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ | ਸੁਪਰੀਮ ਕੋਰਟ ਨੇ ਪੇਰਾਰੀਵਲਨ ਨੂੰ ਰਿਹਾਅ ਕਰਨ ਲਈ ...
ਨਵੀਂ ਦਿੱਲੀ, 18 ਮਈ (ਉਪਮਾ ਡਾਗਾ ਪਾਰਥ)-ਸ਼ੀਨਾ ਬੋਰਾ ਹੱਤਿਆਕਾਂਡ ਮਾਮਲੇ 'ਚ ਸੁਪਰੀਮ ਕੋਰਟ ਨੇ ਇੰਦਰਾਨੀ ਮੁਖਰਜੀ ਨੂੰ ਜ਼ਮਾਨਤ ਦੇ ਦਿੱਤੀ ਹੈ | ਪਿਛਲੇ ਸਾਢੇ 6 ਸਾਲ ਤੋਂ ਮੁੰਬਈ ਦੀ ਬਾਈਕੂਲਾ ਜੇਲ੍ਹ 'ਚ ਬੰਦ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਦੀ ਅਰਜ਼ੀ ਪਹਿਲਾਂ ਬੰਬੇ ...
ਕੀਵ, 18 ਮਈ (ਏ.ਪੀ.)-ਰੂਸ ਨੇ ਬੁੱਧਵਾਰ ਨੂੰ ਮਾਰੀਓਪੋਲ 'ਚ ਵਿਸ਼ਾਲ ਸਟੀਲ ਪਲਾਂਟ 'ਤੇ 1,000 ਦੇ ਕਰੀਬ ਯੂਕਰੇਨੀ ਸੈਨਿਕਾਂ ਵਲੋਂ ਆਤਮ-ਸਮਰਪਣ ਕਰਨ ਦਾ ਦਾਅਵਾ ਕੀਤਾ ਹੈ | ਉਧਰ ਯੂਕਰੇਨ ਨੇ ਸੈਨਿਕਾਂ ਨੂੰ ਆਪਣੀਆਂ ਜਾਨਾਂ ਬਚਾਉਣ ਦਾ ਹੁਕਮ ਦਿੰਦਿਆਂ ਕਿਹਾ ਕਿ ਰੂਸੀ ਫ਼ੌਜਾਂ ...
ਨਵੀਂ ਦਿੱਲੀ, 18 ਮਈ (ਏਜੰਸੀਆਂ)-ਸੀ.ਬੀ.ਆਈ. ਨੇ ਲੋਕ ਸਭਾ ਮੈਂਬਰ ਕਾਰਤੀ ਚਿਦੰਬਰਮ ਦੇ ਨੇੜਲੇ ਸਾਥੀ ਐੱਸ. ਭਾਸਕਰ ਰਮਨ ਨੂੰ ਅੱਜ ਤੜਕੇ ਗਿ੍ਫਤਾਰ ਕਰ ਲਿਆ | ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਨੇ ਬੀਤੀ ਦੇਰ ਰਾਤ ਭਾਸਕਰ ਰਮਨ ਤੋਂ ਪੁੱਛ ਪੜਤਾਲ ਸ਼ੁਰੂ ਕੀਤੀ ਸੀ ਅਤੇ ...
ਜੰਮੂ, 18 ਮਈ (ਏਜੰਸੀ)-ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨਾਲ ਜੰਗਲ 'ਚ ਲੱਗੀ ਅੱਗ ਕਾਰਨ ਕਈ ਬਾਰੂਦੀ ਸੁਰੰਗ ਧਮਾਕੇ ਹੋਏ ਹਨ | ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਸੋਮਵਾਰ ਨੂੰ ਕੰਟਰੋਲ ਰੇਖਾ ਦੇ ਉਸ ਪਾਰ ਜੰਗਲੀ ਇਲਾਕੇ 'ਚ ਲੱਗੀ ਅੱਗ ਮੇਂਢਰ ...
ਵਾਸ਼ਿੰਗਟਨ, 18 ਮਈ (ਏਜੰਸੀ)-ਅਮਰੀਕਾ ਦੇ ਇਕ ਉੱਚ-ਖੁਫੀਆ ਅਧਿਕਾਰੀ ਨੇ ਕਿਹਾ ਹੈ ਕਿ ਪਾਕਿਸਤਾਨ ਤੇ ਚੀਨੀ ਚੁਣੌਤੀਆਂ ਤੋਂ ਆਪਣੇ-ਆਪ ਨੂੰ ਸੁਰੱਖਿਅਤ ਕਰਨ ਲਈ ਭਾਰਤ ਵਲੋਂ ਅਗਲੇ ਮਹੀਨੇ ਰੂਸ ਦੀ ਬਣੀ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਤਾਇਨਾਤ ਕੀਤੇ ਜਾਣ ਦੀ ਸੰਭਾਵਨਾ ...
ਨਵੀਂ ਦਿੱਲੀ, 18 ਮਈ (ਪੀ. ਟੀ. ਆਈ.)-ਸੈਟੇਲਾਈਟ ਤਸਵੀਰਾਂ ਤੋਂ ਖੁਲਾਸਾ ਹੋਇਆ ਹੈ ਕਿ ਚੀਨ ਪੂਰਬੀ ਲੱਦਾਖ 'ਚ ਰਣਨੀਤਕ ਤੌਰ 'ਤੇ ਮਹੱਤਵਪੂਰਨ ਪੈਂਗੋਂਗ ਤਸੋ ਝੀਲ ਦੇ ਆਲੇ-ਦੁਆਲੇ ਆਪਣੇ ਕਬਜ਼ੇ ਵਾਲੇ ਖੇਤਰ 'ਚ ਇਕ ਦੂਜਾ ਪੁਲ ਬਣਾ ਰਿਹਾ ਹੈ, ਜੋ ਚੀਨੀ ਫ਼ੌਜ ਨੂੰ ਇਸ ਖੇਤਰ 'ਚ ...
ਵਾਰਾਨਸੀ, 18 ਮਈ (ਏਜੰਸੀ)-ਇਕ ਸਰਕਾਰੀ ਅਧਿਕਾਰੀ ਦੀ ਟਿੱਪਣੀ ਦੇ ਵਿਰੋਧ 'ਚ ਜ਼ਿਲ੍ਹੇ 'ਚ ਵਕੀਲਾਂ ਦੀ ਚੱਲ ਰਹੀ ਹੜਤਾਲ ਕਾਰਨ ਗਿਆਨਵਾਪੀ ਮਸਜਿਦ ਮਾਮਲੇ ਦੀ ਸੁਣਵਾਈ ਇੱਥੋਂ ਦੀ ਅਦਾਲਤ 'ਚ ਨਹੀਂ ਹੋ ਸਕੀ | ਕੇਸ 'ਚ ਮੁਸਲਿਮ ਪੱਖ ਦੀ ਨੁਮਾਇੰਦਗੀ ਕਰ ਰਹੇ ਵਕੀਲ ਅਭੈ ਯਾਦਵ ...
ਪੰਜਾਬ ਦੇ ਕਿਸਾਨਾਂ ਬੇਅੰਤ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ, ਜਤਿੰਦਰ ਸਿੰਘ ਜ਼ਿਲ੍ਹਾ ਪਟਿਆਲਾ, ਹਰਦੀਪ ਸਿੰਘ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਗੁਰਚੇਤ ਸਿੰਘ ਜ਼ਿਲ੍ਹਾ ਲੁਧਿਆਣਾ, ਸਰਤਾਜ ਸਿੰਘ ਜ਼ਿਲ੍ਹਾ ਬਠਿੰਡਾ, ਮੇਘ ਸਿੰਘ ਜ਼ਿਲ੍ਹਾ ਗੁਰਦਾਸਪੁਰ ਤੇ ਬਲਕਾਰ ...
ਮੋਰਬੀ (ਗੁਜਰਾਤ), 18 ਮਈ (ਏਜੰਸੀਆਂ)-ਗੁਜਰਾਤ ਦੇ ਮੋਰਬੀ ਜ਼ਿਲ੍ਹੇ ਦੇ ਹਲਵਦ 'ਚ ਇਕ ਲੂਣ ਦੀ ਫੈਕਟਰੀ ਦੀ ਕੰਧ ਡਿਗਣ ਕਾਰਨ 5 ਔਰਤਾਂ, 3 ਸਾਲਾ ਬੱਚੇ ਸਮੇਤ 12 ਮਜ਼ਦੂਰਾਂ ਦੀ ਮੌਤ ਹੋ ਗਈ ਹੈ | ਕੰਧ ਦੇ ਮਲਬੇ ਹੇਠਾਂ ਲਗਭਗ 30 ਮਜ਼ਦੂਰ ਦਬ ਗਏ ਹਨ | ਜ਼ਖ਼ਮੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ | ਇਨ੍ਹਾਂ 'ਚ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਿਸ ਕਾਰਨ ਮਿ੍ਤਕਾਂ ਦੀ ਗਿਣਤੀ ਵਧਣ ਦਾ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਹਾਦਸਾ ਹਲਵਦ ਜੀ. ਆਈ. ਡੀ. ਸੀ. ਸਥਿਤ ਸਾਗਰ ਸਾਲਟ ਨਾਂਅ ਦੀ ਇਕ ਫੈਕਟਰੀ 'ਚ ਜਿਸ ਸਮੇਂ ਕੰਧ ਡਿੱਗੀ ਤਾਂ ਉਸ ਸਮੇਂ 30 ਮਜ਼ਦੂਰ ਕੰਮ ਕਰ ਰਹੇ ਸਨ | ਅਜਿਹੀ ਵੀ ਜਾਣਕਾਰੀ ਵੀ ਮਿਲ ਰਹੀ ਹੈ ਕਿ ਕੁਝ ਮਜ਼ਦੂਰਾਂ ਦੇ ਬੱਚੇ ਵੀ ਉਨ੍ਹਾਂ ਦੇ ਨਾਲ ਸਨ, ਜੋ ਹਾਦਸੇ ਦਾ ਸ਼ਿਕਾਰ ਹੋ ਗਏ | ਹਾਲਾਂਕਿ ਬੱਚਿਆਂ ਦੇ ਬਾਰੇ 'ਚ ਕੰਪਨੀ ਤੋਂ ਜਾਣਕਾਰੀ ਨਹੀਂ ਦਿੱਤੀ ਗਈ ਹੈ |
ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਪ੍ਰਗਟਾਇਆ
ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ | ਪ੍ਰਧਾਨ ਮੰਤਰੀ ਨੇ ਜਿਥੇ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ | ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਰਾਹਤ ਕੋਸ਼ ਤੋਂ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ ਜਦਕਿ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਅਤੇ ਉਨ੍ਹਾਂ ਦਾ ਪੂਰਾ ਇਲਾਜ ਮੁਫ਼ਤ ਕਰਵਾਏ ਜਾਣ ਦਾ ਵੀ ਐਲਾਨ ਕੀਤਾ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX