ਬਹਿਰਾਮ, 18 ਮਈ (ਨਛੱਤਰ ਸਿੰਘ/ਸਰਬਜੀਤ ਸਿੰਘ)-ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਹਿਰਾਮ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਆਓ, ਮਨ ਵਿਚ ਮਸ਼ਾਲ ਜਗਾਈਏ, ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਈਏ' ...
ਜਾਡਲਾ, 18 ਮਈ (ਬੱਲੀ)-ਅੱਜ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦੀ 12ਵੀਂ ਜਮਾਤ ਦੀ ਲੱਤਾਂ ਤੋਂ ਅਪੰਗ ਹੋਣਹਾਰ ਲੜਕੀ ਰਮਨਦੀਪ ਕੌਰ ਦੌਲਤਪੁਰ ਨੂੰ ਪਿੰਡ ਦੇ ਵਸਨੀਕ ਗਾਇਕ, ਸਮਾਜ ਸੇਵੀ ਤੇ ਬਾਬਾ ਸ੍ਰੀ ਚੰਦ ਸਪੋਰਟਸ ਕਲੱਬ ਦੇ ਮੈਂਬਰ ਜਸਵੀਰ ...
ਬੰਗਾ, 18 ਮਈ (ਕਰਮ ਲਧਾਣਾ)-ਪਿੰਡ ਪੱਦੀ ਮੱਠਵਾਲੀ ਵਿਖੇ ਬੰਗਾ ਗੈਸ ਸਰਵਿਸ ਦੇ ਸਹਿਯੋਗ ਨਾਲ ਸੁਰੱਖਿਆ ਦਿਵਸ ਮਨਾਇਆ ਗਿਆ, ਜਿਸ ਵਿਚ ਬੰਗਾ ਗੈਸ ਸਰਵਿਸ ਵਲੋਂ ਗੈਸ ਸੁਰੱਖਿਆ ਬਾਰੇ ਲੋਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਜਾਣਕਾਰੀ ਦਿੰਦਿਆਂ ਬੰਗਾ ਗੈਸ ...
ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਹਿਯੋਗੀ ਯੂ. ਕੇ. ਨਿਵਾਸੀ ਦਾਨੀ ਸੱਜਣਾਂ ਪਰਮਿੰਦਰ ਸਿੰਘ ਭੰਮਰਾ, ਕੁਲਦੀਪ ਸਿੰਘ ਭੰਮਰਾ ਤੇ ਉਨ੍ਹਾਂ ਦੇ ਮਿੱਤਰ ਜਸਵੰਤ ...
ਪੱਲੀ ਝਿੱਕੀ, 18 ਮਈ (ਕੁਲਦੀਪ ਸਿੰਘ ਪਾਬਲਾ)-ਕਿਸਾਨਾਂ ਵਲੋਂ ਸਾਉਣੀ ਦੀਆਂ ਫ਼ਸਲਾਂ ਲਈ ਖੇਤਾਂ ਅਤੇ ਖ਼ਾਲਾਂ ਦੀ ਤਿਆਰੀ ਲਈ ਮੁਰੰਮਤ ਅਰੰਭ ਕਰ ਦਿੱਤੀ ਹੈ | ਝੋਨੇ ਦੀ ਫ਼ਸਲ ਲਈ ਖ਼ਾਲਾਂ ਸਾਫ਼ ਤੇ ਮਜ਼ਬੂਤ ਕਰਨੀਆਂ ਪੈਂਦੀਆਂ ਹਨ, ਜਿਸ ਨਾਲ ਪਾਣੀ ਦੀ ਰਵਾਨਗੀ ਆਸਾਨੀ ...
ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)-ਤਨਖ਼ਾਹਾਂ ਨਾ ਮਿਲਣ ਅਤੇ ਹੋਰ ਆਪਣੀਆਂ ਵਿਭਾਗੀ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਬੱਸ ਅੱਡਾ ਨਵਾਂਸ਼ਹਿਰ ਬੰਦ ਕਰਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ | ਇਸ ...
ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਆਈ. ਟੀ. ਆਈ. (ਲੜਕੀਆਂ) ਦੇ ਸਿੱਖਿਆਰਥੀਆਂ ਨੇ ਕਰਨਾਟਕ ਸਰਕਾਰ ਦੁਆਰਾ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾ ਕੇ ਆਰ. ਐੱਸ. ਐੱਸ. ਦੇ ਸੰਪਾਦਕ ਹੈੱਡਗੇਵਾਰ ਦਾ ...
ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਲੰਗੇਰੀ ਦੇ ਨੌਜਵਾਨ ਦੀ ਇਟਲੀ 'ਚ ਭੇਦ ਭਰੀ ਹਾਲਤ 'ਚ ਮੌਤ ਹੋਣ ਕਾਰਨ ਪਿੰਡ 'ਚ ਮਾਤਮ ਛਾਅ ਗਿਆ | ਪਿੰਡ ਲੰਗੇਰੀ ਦਾ ਨੌਜਵਾਨ ਮਨਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ (32) ਜੋ ਪਿਛਲੇ 14 ਸਾਲਾਂ ਤੋਂ ਇਟਲੀ ਦੇ ਸ਼ਹਿਰ ਨੈਪੋਲੀ 'ਚ ...
ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ ਤੋਂ ਵੱਖ-ਵੱਖ ਰੂਟਾਂ ਲਈ ਬੰਦ ਪਈਆਂ ਬੱਸਾਂ ਜਲਦੀ ਚੱਲਣਗੀਆਂ | ਇਸ ਸਬੰਧੀ ਜੋ ਵੀ ਕਾਰਵਾਈ ਹੋਣੀ ਚਾਹੀਦੀ ਹੈ, ਉਸ ਪ੍ਰਕਿਰਿਆ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ | ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ...
ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ, ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕੌਮਾਂਤਰੀ ਮਿਊਜ਼ੀਅਮ ਦਿਵਸ ਮੌਕੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ...
ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਲੋਕਾਂ ਦੀ ਸਹੂਲਤ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ (ਜ) ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ...
ਕਟਾਰੀਆਂ, 18 ਮਈ (ਨਵਜੋਤ ਸਿੰਘ ਜੱਖੂ)-ਇਲਾਕੇ 'ਚ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਵਲੋਂ ਪ੍ਰਧਾਨ ਬਲਵੀਰ ਸਿੰਘ ਪੂੰਨੀ ਦੀ ਅਗਵਾਈ 'ਚ ਪਿੰਡ ਲਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋੜਵੰਦ ...
ਬੰਗਾ, 18 ਮਈ (ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਜੀਂਦੋਵਾਲ-ਬੰਗਾ ਵਿਖੇ ਮਹੀਨਾਵਾਰ-ਗੁਰਮਤਿ ਸਮਾਗਮਾਂ ਦੀ ਲੜੀ 'ਚ ਸ਼ਾਮਲ ਇਸ ਵਾਰ ਦਾ ਗੁਰਮਤਿ ਸਮਾਗਮ 22 ਮਈ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਲੈ ਕੇ ...
ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)-ਸਰੀਰ ਨੂੰ ਨਿਰੋਗ ਰੱਖਣ ਲਈ ਹਰ ਵਿਅਕਤੀ ਲਈ ਯੋਗਾ ਦਾ ਅਭਿਆਸ ਕਰਨਾ ਲਾਹੇਵੰਦ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੋਗਾ ਗੁਰੂ ਨਮਰਤਾ ਖੰਨਾ ਮਹਿਲਾ ਪਤੰਜਲੀ ਦੀ ਜ਼ਿਲ੍ਹਾ ਪ੍ਰਭਾਰੀ ਨੇ ਕੱਚਾ ਟੋਬਾ ਮੰਦਰ ਨਵਾਂਸ਼ਹਿਰ ਵਿਖੇ ...
ਬਲਾਚੌਰ, 18 ਮਈ (ਦੀਦਾਰ ਸਿੰਘ ਬਲਾਚੌਰੀਆ)-ਪਿੰਡ ਮਹਿਤਪੁਰ (ਉਲੱਦਣੀ) ਦੇ ਜੰਮਪਲ ਹਾਲ ਅਮਰੀਕਾ ਨਿਵਾਸੀ ਸਮਾਜ ਸੇਵੀ ਸੁਰਜੀਤ ਸਿੰਘ ਮੁੱਖ ਪ੍ਰਬੰਧਕ ਵਾਹਿਗੁਰੂ ਜੀ ਦਾ ਸੇਵਾ ਕੇਂਦਰ ਵਲੋਂ ਪ੍ਰਵਾਸੀ ਭਾਰਤੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮੂਹਿਕ ਵਿਆਹ ਕਰਵਾਏ ਗਏ ...
ਸੰਧਵਾਂ, 18 ਮਈ (ਪ੍ਰੇਮੀ ਸੰਧਵਾਂ)-ਫਰਾਲਾ-ਮਹੰਤ ਗੁਰਬਚਨ ਦਾਸ ਨਗਰ ਵਿਚਕਾਰੋਂ ਲੰਘਦੀ ਡਰੇਨ ਦੇ ਪੁਲ 'ਤੇ ਦੋਵੇਂ ਪਾਸਿਆਂ ਤੋਂ ਸੜਕ ਧਸਣ ਕਾਰਨ ਬਣੀਆਂ ਉੱਚੀਆਂ ਠੋਕਰਾਂ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ ਹਨ, ਕਿਉਂਕਿ ਜਿੱਥੇ ਰਾਹਗੀਰਾਂ ਦੇ ਡਿਗਣ ਨਾਲ ਸੱਟਾਂ ਲੱਗ ...
ਸੰਦੀਪ ਸਿੰਘ ਮੇਹਲੀ, 18 ਮਈ-ਦੇਸ਼ ਦਾ ਨੌਜਵਾਨ ਖਾਸ ਕਰਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਭਾਰਤ ਦੇਸ਼ ਜੋ ਕਦੇ ਸੋਨੇ ਦੀ ਚਿੜੀ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ ਨੂੰ ਛੱਡ ਕੇ ਵਿਦੇਸ਼ ਜਾਣ ਨੂੰ ਤਰਜੀਹ ਦੇ ਰਹੀ ਹੈ, ਜਿੱਥੇ ਕਦੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ...
ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਹਲਕੇ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਬੰਗਾ ਹਲਕੇ ਦੇ ਇੰਚਾਰਜ ਕੁਲਜੀਤ ਸਿੰਘ ਸਰਹਾਲ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੂੰ ਮਿਲੇ | ਉਨ੍ਹਾਂ ਦੱਸਿਆ ਕਿ ਬੰਗਾ ਹਲਕੇ ਦੇ ਪਿੰਡਾਂ 'ਚ ਜਲਦੀ ਮੁਹੱਲਾ ਕਲੀਨਿਕ ਬਣਾਏ ਜਾਣ ਤੇ ਸਕੂਲਾਂ 'ਚ ਖਾਲੀ ਅਸਾਮੀਆਂ ਨੂੰ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਬੰਗਾ ਦੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇ ਤੇ ਔੜ ਨੂੰ ਸਬ ਤਹਿਸੀਲ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਾਸਤੇ ਜਲਦੀ ਗ੍ਰਾਂਟਾਂ ਜਾਰੀ ਕੀਤੀਆਂ ਜਾਣ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਜਲਦੀ ਪੂਰੇ ਕਰੇਗੀ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਵੱਖ-ਵੱਖ ਵਿਭਾਗਾਂ 'ਚ ਜਲਦੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਪਹਿਲੇ ਦੇ ਅਧਾਰ 'ਤੇ ਹੱਲ ਕੀਤੇ ਜਾਣਗੇ | ਇਸ ਮੌਕੇ ਯੂਥ ਆਗੂ ਰੌਬੀ ਕੰਗ, ਬਲਵੀਰ ਕਰਨਾਣਾ ਜ਼ਿਲ੍ਹਾ ਪ੍ਰਧਾਨ, ਗੁਰਨਾਮ ਸਕੋਹਪੁਰੀ ਹਲਕਾ ਕੋਆਰਡੀਨੇਟਰ, ਇੰਦਰਜੀਤ ਸਿੰਘ ਮਾਨ, ਅਮਰਦੀਪ ਬੰਗਾ, ਸੁਰਿੰਦਰ ਸਿੰਘ ਢੀਂਡਸਾ, ਹਰਪ੍ਰੀਤ ਸਿੰਘ ਰਾਮਪੁਰ, ਸਾਗਰ ਅਰੋੜਾ, ਨਰਿੰਦਰ ਸਿੰਘ ਭਰੋਮਜਾਰਾ ਤੇ ਬਲਿਹਾਰ ਸਿੰਘ ਮਾਨ ਆਦਿ ਹਾਜ਼ਰ ਸਨ |
ਬੰਗਾ, 18 ਮਈ (ਕਰਮ ਲਧਾਣਾ)-ਸਰਬੱਤ ਦਾ ਭਲਾ ਮੰਗਣ ਵਾਲੇ ਨੇਕ ਇਨਸਾਨ ਮਦਨ ਲਾਲ ਨਿਵਾਸੀ ਪਿੰਡ ਮੰਗੂਵਾਲ ਜੋ ਸੰਖੇਪ ਬਿਮਾਰੀ ਪਿੱਛੋਂ ਅਚਨਚੇਤ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਉਨ੍ਹਾਂ ਨੂੰ ...
ਭੱਦੀ, 18 ਮਈ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਨਵੇਂ ਸਥਾਪਤ ਕੀਤੇ ਗਏ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਯੂਨਿਟ ਸਥਾਪਤ ਕਰਨ ਲਈ ਸਮਾਗਮ ਕੀਤਾ ਗਿਆ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ, ...
ਬਹਿਰਾਮ, 18 ਮਈ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪਹਿਲੀ ਟਰਮ 12ਵੀਂ ਜਮਾਤ ਦੇ ਨਤੀਜੇ 'ਚੋਂ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆ ਪਿੰ੍ਰਸੀਪਲ ਸੁਖਦੇਵ ਸਿੰਘ ਰਾਣੂੰ ਨੇ ਦੱਸਿਆ ਕਿ ਕੁੱਲ ...
ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਕੇ. ਸੀ. ਮੈਨੇਜਮੈਂਟ ਕਾਲਜ 'ਚ ਸੇਬੀ (ਸਿਕਿਉਰਿਟੀ ਐਕਸਚੇਂਜ ਬੋਰਡ ਆਫ਼ ਇੰਡੀਆ), ਬੀ. ਐੱਸ. ਈ. (ਬੰਬੇ ਸਟਾਕ ਐਕਸਚੇਂਜ) ਸੀ. ਡੀ. ਐੱਸ. ਐੱਲ. (ਸੈਂਟਰਲ ਡਿਪਾਜਿਟਰੀ ਸਰਵਿਸ ਲਿਮਟਿਡ) ਵਲੋਂ ਐੱਮ. ਬੀ. ਏ., ਬੀ. ਬੀ. ਏ., ਬੀ. ਕਾਮ., ਹੋਟਲ ...
ਭੱਦੀ, 18 ਮਈ (ਨਰੇਸ਼ ਧੌਲ)-ਨੌਜਵਾਨ ਕਾਂਗਰਸੀ ਆਗੂ ਚੌਧਰੀ ਨਵੀਨ ਆਦੋਆਣਾ (ਸਾਬਕਾ ਵਿਮੁਕਤ ਜਾਤੀ ਭਲਾਈ ਬੋਰਡ ਮੈਂਬਰ ਪੰਜਾਬ ਸਰਕਾਰ ਵਲੋਂ) ਪੰਜਾਬ ਅੰਦਰ ਚੱਲ ਰਹੀ ਮੌਜੂਦਾ ਸਥਿਤੀ ਸਬੰਧੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਡੀਗੜ੍ਹ ਵਿਖੇ ...
ਔੜ/ਝਿੰਗੜਾਂ, 18 ਮਈ (ਕੁਲਦੀਪ ਸਿੰਘ ਝਿੰਗੜ)-ਪ੍ਰਮਾਤਮਾ ਦਾ ਹਰ ਵੇਲੇ ਨਾਮ ਸਿਮਰਨ ਕਰਨਾ, ਵੰਡ ਕੇ ਛਕਣਾ ਤੇ ਦਸਾਂ ਨਹੁੰਆਂ ਦੀ ਕਿਰਤ ਕਮਾਈ 'ਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨਾ ਮਨੁੱਖੀ ਜੀਵਨ ਦੇ ਮੁੱਢਲੇ ਸਿਧਾਂਤ ਹੋਣੇ ਚਾਹੀਦੇ ਹਨ ਤਾਂ ਹੀ ਹਰ ਮਨੁੱਖ ...
ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਗੁਣਾਚੌਰ ਵਿਖੇ ਸੁੰਡ ਗੋਤ ਦੇ ਜਠੇਰਿਆਂ ਦਾ ਮੇਲਾ ਮਨਾਇਆ ਗਿਆ | ਇਸ ਸਬੰਧੀ ਜਠੇਰਿਆਂ ਦੇ ਪਵਿੱਤਰ ਅਸਥਾਨ 'ਤੇ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ...
ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਡਾ. ਸੰਦੀਪ ਸ਼ਰਮਾ ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਨੇ ਗੁਰਮੇਲ ਲਾਲ ਪੁੱਤਰ ਅਮਰ ਚੰਦ (ਸੇਵਾ ਮੁਕਤ ਪੰਜਾਬ ਰੋਡਵੇਜ਼ ਮੁਲਾਜ਼ਮ) ਵਾਸੀ ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਨੂੰ ਅੱਜ ਸਰੀਰ ਦਾਨ ਕਰਨ 'ਤੇ ਸ਼ਨਾਖ਼ਤੀ ਕਾਰਡ ...
ਸੜੋਆ, 18 ਮਈ (ਨਾਨੋਵਾਲੀਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਫ਼ਤਰ ਸੜੋਆ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਸਹੂੰਗੜ੍ਹਾ ਵਿਖੇ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ | ਇਸ ਮੌਕੇ ਡਾ. ਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸੜੋਆ ਨੇ ਕਿਹਾ ਕਿ ਪੰਜਾਬ ...
ਬੰਗਾ, 18 ਮਈ (ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਕਾਮਰਸ ਵਿਭਾਗ ਦੇ ਬਿਜ਼ਨਸ ਤੇ ਮੈਨੇਜਮੈਂਟ ਕਲੱਬ ਵਲੋਂ ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਭਾਗ ਦੇ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ | ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ...
ਟੱਪਰੀਆਂ ਖ਼ੁਰਦ, 18 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ...
ਮੁਕੰਦਪੁਰ, 18 ਮਈ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐੱਮ. ਸੀ. ਏ. ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ...
ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਅਥਲੀਟ ਪ੍ਰਭਜੀਤ ਸਿੰਘ ਤੇ ਕਬੱਡੀ ਖਿਡਾਰਨ ਮਨੀਸ਼ਾ ਨੇ 'ਖੇਲੋ ...
ਮਜਾਰੀ/ਸਾਹਿਬਾ, 18 ਮਈ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਦਫ਼ਤਰ ਸੜੋਆ ਵਲੋਂ ਪਿੰਡ ਜੈਨਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਸਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੁਰਿੰਦਰਪਾਲ ਸਿੰਘ ਖੇਤੀਬਾੜੀ ਵਿਸਥਾਰ ...
ਬਲਾਚੌਰ, 18 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਇਲਾਕਾ ਬੀਤ ਵਿਖੇ ਚੱਲ ਰਹੇ ਮਹਾਰਾਜ ਬ੍ਰਹਮਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX