ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 day ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  1 day ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  1 day ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਪੁਲਿਸ ਤੇ ਆਬਕਾਰੀ ਵਿਭਾਗ ਦੀ ਵੱਡੀ ਕਾਮਯਾਬੀ

ਫ਼ਾਜ਼ਿਲਕਾ, 18 ਮਈ (ਅਮਰਜੀਤ ਸ਼ਰਮਾ)- ਸੂਬੇ ਅੰਦਰ ਨਸ਼ੇ ਦੇ ਖ਼ਾਤਮੇ ਨੂੰ ਲੈ ਕੇ ਛੇੜੇ ਅਭਿਆਨ ਤਹਿਤ ਅੱਜ ਫ਼ਾਜ਼ਿਲਕਾ ਸ਼ਹਿਰ ਅੰਦਰ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ 'ਤੇ ਕੀਤੀ ਕਾਰਵਾਈ ਦੌਰਾਨ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਆਿਖ਼ਰ ਖੁੱਲ੍ਹ ਗਿਆ ਹਾਈਵੇ

ਮੰਡੀ ਘੁਬਾਇਆ, 18 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਮਜ਼ਦੂਰਾਂ ਵਿਚਾਲੇ ਪਿਆ ਰੇੜਕਾ ਆਖ਼ਰ ਪੰਜ ਦਿਨਾਂ ਬਾਅਦ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਹਿਮਾਸ਼ੂ ਅਗਰਵਾਲ ਦੇ ਦਖ਼ਲ ਤੋਂ ਬਾਅਦ ਆਿਖ਼ਰ ਨਿੱਬੜ ਹੀ ਗਿਆ | ਜਾਣਕਾਰੀ ਮੁਤਾਬਿਕ ਭੱਠਾ ਮਾਲਕ ਐਸੋਸੀਏਸ਼ਨ ਅਤੇ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਨਹਿਰੀ ਸਿਸਟਮ ਵੱਲ ਧਿਆਨ ਨਾ ਦੇਣ ਕਰਕੇ ਸਰਹਿੰਦ ਫੀਡਰ ਦੀ ਹਾਲਤ ਹੋਈ ਤਰਸਯੋਗ

ਮੰਡੀ ਅਰਨੀਵਾਲਾ, 18 ਮਈ (ਨਿਸ਼ਾਨ ਸਿੰਘ ਮੋਹਲਾਂ)- ਵੰਡ ਮਗਰੋਂ ਸਮੁੱਚੇ ਦੇਸ਼ ਵਾਸੀਆਂ ਦਾ ਢਿੱਡ ਭਰਨ ਵਾਲਾ ਪੰਜਾਬ ਖੇਤੀ ਪ੍ਰਧਾਨ ਸੂਬਾ ਤਾਂ ਬਣ ਗਿਆ | ਇਸ ਵਿਚ ਸੂਬੇ ਦੇ ਦਰਿਆਵਾਂ ਅਤੇ ਨਹਿਰਾਂ ਦੇ ਅੰਮਿ੍ਤ ਵਰਗੇ ਪਾਣੀ ਨੇ ਵੀ ਵੱਡਾ ਯੋਗਦਾਨ ਪਾਇਆ | ਪੰਜਾਬ ਵਿਚ ...

ਪੂਰੀ ਖ਼ਬਰ »

ਦਸਵੀਂ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਨਾਲ ਸੰਬੰਧਿਤ ਅਧਿਆਇ ਬਾਹਰ ਕੱਢਣ ਦੇ ਰੋਸ ਵਜੋਂ ਪੀ.ਐੱਸ.ਯੂ. ਨੇ ਕੀਤਾ ਪ੍ਰਦਰਸ਼ਨ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਸਰਕਾਰੀ ਐਮ.ਆਰ. ਕਾਲਜ ਵਿਚ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਕਰਨਾਟਕ ਸਰਕਾਰ ਦੁਆਰਾ ਦਸਵੀਂ ਜਮਾਤ ਦੇ ਸਿਲੇਬਸ ਵਿਚੋਂ ਸ਼ਹੀਦ ਭਗਤ ਸਿੰਘ ਨਾਲ ਸੰਬੰਧਿਤ ਅਧਿਆਇ ਬਾਹਰ ਕੱਢਣ ਅਤੇ ਆਰ.ਐੱਸ.ਐੱਸ. ਦੇ ਸੰਸਥਾਪਕ ਨਾਲ ਸਬੰਧਿਤ ...

ਪੂਰੀ ਖ਼ਬਰ »

ਪੰਪ ਦੇ ਕਰਿੰਦੇ ਤੋਂ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 18 ਮਈ (ਨਿਸ਼ਾਨ ਸਿੰਘ ਮੋਹਲਾਂ)- ਸਥਾਨਕ ਪੁਲਿਸ ਨੇ ਪੰਪ ਦੇ ਕਰਿੰਦੇ ਤੋਂ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਅਰਨੀਵਾਲਾ ਨੇ ਦੱਸਿਆ ਕਿ ਸਮਾਂ ਰਾਤ ...

ਪੂਰੀ ਖ਼ਬਰ »

ਪਤਨੀ ਦੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ 'ਤੇ ਪਤੀ ਤੇ ਸੱਸ ਗਿ੍ਫ਼ਤਾਰ

ਜਲਾਲਾਬਾਦ, 18 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਪਿੰਡ ਬਸਤੀ ਬਾਬਾ ਸਰੂਪ ਦਾਸ ਦਾਖਲੀ ਬੱਘੇ ਕੇ ਉਤਾੜ ਵਿਖੇ ਵਿਆਹੀ ਲੜਕੀ ਦੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ 'ਤੇ ਉਸ ਦੇ ਪਤੀ ਤੇ ਸੱਸ 'ਤੇ ਮੁਕੱਦਮਾ ਦਰਜ ਕਰਦੇ ਹੋਏ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਇਲਾਕੇ ਦੀਆਂ ਤਮਾਮ ਨਹਿਰਾਂ ਬੰਦ, ਨਹਿਰੀ ਪਾਣੀ ਨੂੰ ਲੈ ਕੇ ਕਿਸਾਨਾਂ 'ਚ ਮਚੀ ਹਾਹਾਕਾਰ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਇਲਾਕੇ ਦੀਆਂ ਤਮਾਮ ਨਹਿਰਾਂ ਬੰਦ ਪਈਆਂ ਹੋਣ ਕਾਰਨ ਨਹਿਰੀ ਪਾਣੀ ਨੂੰ ਲੈ ਕੇ ਅਬੋਹਰ, ਬੱਲੂਆਣਾ ਹਲਕਿਆਂ ਦੇ ਕਿਸਾਨਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਦੂਜੇ ਪਾਸੇ ਇਲਾਕੇ ਵਿਚ ਪੈ ਰਹੀ ਰਿਕਾਰਡ ਤੋੜ ਗਰਮੀ ਕਾਰਨ ਅਤੇ ਨਹਿਰੀ ਪਾਣੀ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 18 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਪੁਲਿਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਮਾਰਫ਼ਤ ਸਮਾਂਬੱਧ ਤੇ ਤੇਜ਼ੀ ਨਾਲ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ 'ਚ ਜ਼ਿਲ੍ਹਾ ਫ਼ਾਜ਼ਿਲਕਾ ਸੂਬੇ 'ਚ ਬਣਿਆ ਮੋਹਰੀ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲੇ੍ਹ ਵਿਚ 19 ਸੇਵਾ ਕੇਂਦਰਾਂ ਦੇ ਮਾਰਫ਼ਤ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇਜ਼ੀ ਨਾਲ ਅਤੇ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਹਨ | ਫ਼ਾਜ਼ਿਲਕਾ ਜ਼ਿਲੇ੍ਹ ਦੇ ਸੇਵਾ ਕੇਂਦਰਾਂ ਵਿਚ ਬਕਾਇਆ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ ਤਹਿਤ ਨਕਦੀ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਨਗਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਜਦੋਂ ਗਸ਼ਤ ਦੇ ਸੰਬੰਧ ਵਿਚ ਫ਼ਾਜ਼ਿਲਕਾ ਦੀ ਟਰੱਕ ਯੂਨੀਅਨ ਕੋਲ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਨਾਮਜ਼ਦ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਸਦਰ ਅਬੋਹਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇ ਦੇ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਕਾਬੂ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਵਿਚ ਵਰਤੋਂ ਹੋਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਰਾਜਵੀਰ ਕੌਰ ਸਮੇਤ ...

ਪੂਰੀ ਖ਼ਬਰ »

ਮੋਦੀਖ਼ਾਨਾ ਸੁਸਾਇਟੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਮਾਜ ਸੇਵੀ ਸੰਸਥਾ ਸ੍ਰੀ ਗੁਰੂ ਨਾਨਕ ਮੋਦੀਖ਼ਾਨਾ ਸੇਵਾ ਸੁਸਾਇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਜੋਤੀ ਬੀ.ਐੱਡ. ਕਾਲਜ ਦੀ ਡੀ.ਐਲ.ਐੱਡ. ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਜੋਤੀ ਬੀ. ਐਡ. ਕਾਲਜ ਦੇ ਡੀ.ਐਲ.ਐਡ. 2019-21 ਦੇ ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਅਨੀਤਾ ਅਰੋੜਾ ਨੇ ਦੱਸਿਆ ਕਿ ਕਾਲਜ ਦੇ ਡੀ.ਐਲ.ਐਡ. 2019-21 ਜਮਾਤ ਦੇ ਨਤੀਜੇ ਵਿਚ ਨੇਹਾ ਨੇ 91 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸ ਤਰ੍ਹਾਂ ਖ਼ੁਸ਼ ਪ੍ਰੀਤ ਨੇ 90.31 ਪ੍ਰਤੀਸ਼ਤ, ਆਰਜ਼ੂ ਕੰਬੋਜ ਨੇ 90.21 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਡਾ. ਅਰੋੜਾ ਨੇ ਦੱਸਿਆ ਕਿ ਹਰਪਿੰਦਰ ਕੌਰ ਨੇ 89.78 ਪ੍ਰਤੀਸ਼ਤ, ਪਿਆ ਨੇ 89.68 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਦੇ 45 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਹਾਸਿਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਦੀ ਇਸ ਸਫਲਤਾ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਠਕਰਾਲ, ਸਕੱਤਰ ਡਾ. ਰੌਸ਼ਨ ਲਾਲ ਠੱਕਰ, ਸੇਵਾਮੁਕਤ ਪ੍ਰੋਫ਼ੈਸਰ ਸਤਪਾਲ ਗੁਪਤਾ, ਪਿ੍ੰਸੀਪਲ ਡਾ. ਅਨੀਤਾ ਅਰੋੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਕਣਕ 'ਤੇ ਪਾਬੰਦੀ ਦੇ ਖ਼ਿਲਾਫ਼ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਣਕ ਨੂੰ ਬਾਹਰਲੇ ਮੁਲਕਾਂ ਵਿਚ ਭੇਜਣ ਖ਼ਿਲਾਫ਼ ਇਕ ਮੰਗ ਪੱਤਰ ਪ੍ਰਧਾਨ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਸੌਂਪਿਆ | ਪਾਰਟੀ ਵਫ਼ਦ, ...

ਪੂਰੀ ਖ਼ਬਰ »

ਛੁੱਟੀਆਂ ਰੱਦ ਹੋਣ ਮਗਰੋਂ ਅਧਿਆਪਕ-ਮਾਪੇ ਪ੍ਰੇਸ਼ਾਨ

ਮੰਡੀ ਲਾਧੂਕਾ, 18 ਮਈ (ਰਾਕੇਸ਼ ਛਾਬੜਾ)- ਪੰਜਾਬ ਸਰਕਾਰ ਵਲੋਂ ਗਰਮੀਆਂ ਦੀਆਂ ਕੀਤੀਆਂ ਗਈਆਂ ਅਗੇਤੀਆਂ ਛੁੱਟੀਆਂ ਨੂੰ ਐਨ ਮੌਕੇ 'ਤੇ ਰੱਦ ਕਰਨ ਤੋਂ ਬਾਅਦ ਮੁੜ ਤੋਂ ਖੁੱਲ੍ਹੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਘੱਟ ਰਹਿ ਰਹੀ ਹੈ | ਇਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦਾ ਵਫ਼ਦ ਪਾਕਾਂ ਦੇ ਖ਼ੁਦਕੁਸ਼ੀ ਕਰ ਚੁੱਕੇ ਕਿਸਾਨ ਦੀ ਸਹਾਇਤਾ ਲਈ ਡੀ.ਸੀ ਫ਼ਾਜ਼ਿਲਕਾ ਨੂੰ ਮਿਲਿਆ

ਮੰਡੀ ਅਰਨੀਵਾਲਾ, 18 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਪਾਕਾਂ ਦੇ ਪਿਛਲੇ ਦਿਨੀਂ ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਆਰਥਿਕ ਸਹਾਇਤਾ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇਕ ਵਫ਼ਦ ...

ਪੂਰੀ ਖ਼ਬਰ »

ਹਿੰਮਤਪੁਰਾ ਦੇ ਪ੍ਰਾਇਮਰੀ ਸਕੂਲ 'ਚ ਕਰਵਾਈਆਂ ਵਿੱਦਿਅਕ ਗਤੀਵਿਧੀਆਂ

ਬੱਲੂਆਣਾ, 18 ਮਈ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਹਿੰਮਤਪੁਰਾ ਵਿਖੇ ਸਟੇਟ ਰਿਸੋਰਸ ਪਰਸਨ ਪ੍ਰੀ - ਪ੍ਰਾਇਮਰੀ ਅਮਿੱਤ ਕੁਮਾਰ, ਪ੍ਰੀ - ਪ੍ਰਾਇਮਰੀ ਇੰਚਾਰਜ ਰਾਮ ਲਾਲ ਅਤੇ ਟੀਮ ਪ੍ਰਥਮ ਵਲੋਂ ਹਰਮੀਤ ਸਿੰਘ ਅਤੇ ਮੈਡਮ ਟਿੰਕੂ ਸੇਤੀਆ ਨੇ ਪ੍ਰੀ - ...

ਪੂਰੀ ਖ਼ਬਰ »

ਕੈਨਵੇ ਕਾਲਜ ਦਾ ਡੀ.ਐਲ.ਐੱਡ. ਦਾ ਨਤੀਜਾ ਸ਼ਾਨਦਾਰ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਡੀ.ਐਲ.ਐਡ. ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚੋਂ ਕਾਲਜ ਦੀ ਵਿਦਿਆਰਥਣ ਏਕਤਾ ਨੇ 834 ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ, ਦੀਪਾਂਸ਼ ਨੇ 829 ਅੰਕ ਪ੍ਰਾਪਤ ...

ਪੂਰੀ ਖ਼ਬਰ »

ਬਿ੍ਲੀਐਂਟ ਕਾਲਜ ਆਫ਼ ਐਜੂਕੇਸ਼ਨ ਬਾਹਮਣੀ ਵਾਲਾ ਦਾ ਈ.ਟੀ.ਟੀ. ਦਾ ਨਤੀਜਾ ਰਿਹਾ ਸ਼ਾਨਦਾਰ

ਜਲਾਲਾਬਾਦ, 18 ਮਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਸਥਿਤ ਪਿੰਡ ਬਾਹਮਣੀ ਵਾਲਾ ਵਿਖੇ ਸਥਿਤ ਬਿ੍ਲੀਐਂਟ ਕਾਲਜ ਆਫ਼ ਐਜੂਕੇਸ਼ਨ ਦਾ ਈ.ਟੀ.ਟੀ ਦਾ ਦੂਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਗੁਰਮੀਤ ਸਿੰਘ ਨੇ ...

ਪੂਰੀ ਖ਼ਬਰ »

ਲਾਹੇਵੰਦ ਤੇ ਵਿਕਾਸਸ਼ੀਲ ਤਰੀਕੇ ਨਾਲ ਖੇਤੀਬਾੜੀ ਕਰਨ ਬਾਰੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਖੇਤੀਬਾੜੀ ਨੂੰ ਲਾਹੇਵੰਦ ਅਤੇ ਵਿਕਾਸਸ਼ੀਲ ਤਰੀਕੇ ਨਾਲ ਕਰਨ ਬਾਰੇ ਖੇਤੀਬਾੜੀ ਵਿਭਾਗ ਵਲੋਂ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਠੇਕੇ ਤੋਂ ਸ਼ਰਾਬ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 18 ਮਈ (ਵਿਵੇਕ ਹੂੜੀਆ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਅਤੇ ਉਸ ਦੇ ਨਾਮਾਲੂਮ ਸਾਥੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਰਜੀਤ ਕੁਮਾਰ ਪੁੱਤਰ ਸੋਮ ...

ਪੂਰੀ ਖ਼ਬਰ »

ਹੈਰੋਇਨ ਤੇ ਡਰੱਗ ਮਨੀ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਦਰ ਅਬੋਹਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ...

ਪੂਰੀ ਖ਼ਬਰ »

ਪੋਸਤ ਸਣੇ ਇਕ ਗਿ੍ਫ਼ਤਾਰ

ਅਬੋਹਰ, 18 ਮਈ (ਬਰਾੜ/ਵਿਵੇਕ ਹੂੜੀਆ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਣੇ ਗਿ੍ਫ਼ਤਾਰ ਕੀਤਾ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਸੈਦਾਂ ਵਾਲੀ ਦੇ ਨਜ਼ਦੀਕ ...

ਪੂਰੀ ਖ਼ਬਰ »

ਸਰਕਾਰ ਵਲੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਕਰਿਆਨਾ ਐਸੋਸੀਏਸ਼ਨ ਦੀ ਹੋਈ ਇਕੱਤਰਤਾ

ਜਲਾਲਾਬਾਦ, 18 ਮਈ (ਸਤਿੰਦਰ ਸਿੰਘ ਸੋਢੀ)-ਪੰਜਾਬ ਸਰਕਾਰ ਵੱਲੋਂ ਨੇੜਲੇ ਭਵਿੱਖ ਅੰਦਰ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਲੈ ਕੇ ਜਨਤਾ ਕੋਲੋਂ ਮੰਗੇ ਸੁਝਾਅ ਤੋਂ ਬਾਅਦ ਬੀਤੇ ਕੱਲ੍ਹ ਸ਼ਹਿਰ 'ਚ ਕਰਿਆਨਾ ਯੂਨੀਅਨ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਯੂਨੀਅਨ ਦੇ ਸਥਾਨਕ ...

ਪੂਰੀ ਖ਼ਬਰ »

ਸਕੂਲ ਮੁਖੀਆਂ ਨੂੰ ਨਿਸ਼ਾਨੇ 'ਤੇ ਲੈਣ ਦੀ ਬਜਾਏ ਵਿਭਾਗੀ ਬਦ-ਇੰਤਜ਼ਾਮੀ ਮੰਨੇ ਸਰਕਾਰ - ਡੀ.ਟੀ.ਐਫ.

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਸਿੱਖਿਆ ਵਿਭਾਗ ਨੇ 10 ਮਈ ਨੂੰ ਮੁੱਖ ਮੰਤਰੀ ਵਲੋਂ ਸਕੂਲ ਮੁਖੀਆਂ ਨੂੰ ਲੁਧਿਆਣੇ ਵਿਖੇ ਸੱਦੀ ਮੀਟਿੰਗ ਦੌਰਾਨ ਫੈਲੀ ਅਫ਼ਰਾ ਤਫ਼ਰੀ ਲਈ ਕੁੱਝ ਸਕੂਲ ਮੁਖੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਅਨੁਸ਼ਾਸਨਹੀਣਤਾ ਕਾਰਨ ...

ਪੂਰੀ ਖ਼ਬਰ »

ਉਪਵੈਦ ਯੂਨੀਅਨ ਅਬੋਹਰ ਵਲੋਂ 25 ਨੂੰ ਸਿਹਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰਨ ਸੰਬੰਧੀ ਵਿਚਾਰ ਚਰਚਾ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਅੱਜ ਆਯੁਰਵੈਦਿਕ ਡੀ ਫਾਰਮੇਸੀ ਯੂਨੀਅਨ ਅਬੋਹਰ ਦੀ ਮੀਟਿੰਗ ਅੱਜ ਜ਼ਿਲ੍ਹਾ ਜਨਰਲ ਸਕੱਤਰ ਬੇਗ਼ ਚੰਦ ਅਤੇ ਬਲਾਕ ਪ੍ਰਧਾਨ ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਇਸ ਮੀਟਿੰਗ ਵਿਚ ਯੂਨੀਅਨ ਵਲੋਂ 25 ਮਈ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਬਿਜਾਈ ਦੌਰਾਨ ਪਾਣੀ ਦੀ ਸੰਜਮ ਨਾਲ ਕਰਨ ਵਰਤੋਂ-ਡਾ. ਹਰਪ੍ਰੀਤ ਕੌਰ

ਜਲਾਲਾਬਾਦ, 18 ਮਈ (ਸਤਿੰਦਰ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ ਚੱਕ ਜੰਡ ਵਾਲਾ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸੇਵਾ ਮੁਕਤ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੇ ਕੀਤੀ ਅਪ੍ਰੈਲ ਮਹੀਨੇ ਦੀ ਪੈਨਸ਼ਨ ਦੇਣ ਦੀ ਮੰਗ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸੇਵਾ ਮੁਕਤ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਗਰ ਨਿਗਮ ਅਬੋਹਰ ਨੂੰ ਇਕ ਮੰਗ ਪੱਤਰ ਦਿੰਦੇ ਹੋਏ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਅਪ੍ਰੈਲ ਮਹੀਨੇ ਦੀ ਪੈਨਸ਼ਨ ਜਲਦੀ ਜਾਰੀ ਕੀਤੀ ਜਾਵੇ, ਨਹੀਂ ...

ਪੂਰੀ ਖ਼ਬਰ »

ਕਾਂਗਰਸ ਨੇਤਾਵਾਂ ਨੂੰ ਭਾਜਪਾ 'ਚ ਸ਼ਾਮਿਲ ਕਰਨ ਤੋਂ ਪਹਿਲਾਂ ਉਸ ਖੇਤਰ ਦੇ ਵਰਕਰਾਂ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ-ਅਰੁਣ ਨਾਰੰਗ

ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ | ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਕੁੱਝ ਹੋਰ ਕਾਂਗਰਸੀਆਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਆਪਣੀ ਟਿੱਪਣੀ ਕਰਦੇ ਹੋਏ ਅਬੋਹਰ ਦੇ ਸਾਬਕਾ ਭਾਜਪਾ ...

ਪੂਰੀ ਖ਼ਬਰ »

ਕਾਂਗਰਸ ਨੇਤਾਵਾਂ ਨੂੰ ਭਾਜਪਾ 'ਚ ਸ਼ਾਮਿਲ ਕਰਨ ਤੋਂ ਪਹਿਲਾਂ ਉਸ ਖੇਤਰ ਦੇ ਵਰਕਰਾਂ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ-ਅਰੁਣ ਨਾਰੰਗ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਕੁੱਝ ਹੋਰ ਕਾਂਗਰਸੀਆਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਆਪਣੀ ਟਿੱਪਣੀ ਕਰਦੇ ਹੋਏ ਅਬੋਹਰ ਦੇ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਸਤਿਅਮ ਕੰਨਿਆ ਕਾਲਜ ਵਿਖੇ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)- ਸਤਿਅਮ ਕੰਨਿਆ ਕਾਲਜ ਪਿੰਡ ਸੈਦਾਂਵਾਲੀ ਵਿਖੇ ਜ਼ਿਲ੍ਹਾ ਭਾਸ਼ਾ ਮੰਚ ਦੇ ਸਹਿਯੋਗ ਨਾਲ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਹੈਪੀ ਰਾਏ ਖੱਤਰੀ ਨੇ ਦੱਸਿਆ ਕਿ ਇਨ੍ਹਾਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਫੁਲਕਾਰੀ, ਲਹਿੰਗੇ, ਦੁਪੱਟੇ ਅਤੇ ਸੂਟ ਸਿਲਾਈ ਕਲਾ ਦੀ ਪ੍ਰਦਰਸ਼ਨੀ

ਜਲਾਲਾਬਾਦ, 18 ਮਈ (ਕਰਨ ਚੁਚਰਾ)-ਸਥਾਨਕ ਗਿਆਨੀ ਗੁਰਬਖ਼ਸ਼ ਸਿੰਘ ਡੀ.ਏ.ਵੀ ਕਾਲਜ 'ਚ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਿਦਿਆਰਥੀਆਂ ਲਈ ਸਿਲਾਈ ਕਢਾਈ ਕਲਾ ਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ | ਇਸ ਪ੍ਰਦਰਸ਼ਨੀ 'ਚ ਵਿਦਿਆਰਥੀਆਂ ਵਲੋਂ ਆਪਣੀ ਵੱਖ-ਵੱਖ ਕਲਾ ਦਾ ...

ਪੂਰੀ ਖ਼ਬਰ »

ਪਨਬੱਸ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦੇ ਖ਼ਿਲਾਫ਼ ਯੂਨੀਅਨ ਨੇ ਸਬ ਡੀਪੂ ਬੰਦ ਕਰ ਲਾਇਆ ਧਰਨਾ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਪਨਬੱਸ ਦੇ ਮੁਲਾਜ਼ਮਾਂ ਨੂੰ ਅਫ਼ਸਰਸ਼ਾਹੀ ਵਲੋਂ ਤੰਗ ਪ੍ਰੇਸ਼ਾਨ ਕਰਨ ਨੂੰ ਲੈ ਕੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਫ਼ਾਜ਼ਿਲਕਾ ਦਾ ਸਬ ਡਿਪੂ ਬੰਦ ਕਰ ਕੇ ਧਰਨਾ ਦਿੱਤਾ ਗਿਆ | ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬੀ.ਐੱਡ ਕਾਲਜ ਦਾ ਡੀ.ਐਲ.ਡੀ (ਈ.ਟੀ.ਟੀ) ਦਾ ਦੂਸਰੇ ਸਾਲ ਦਾ ਨਤੀਜਾ ਰਿਹਾ ਸ਼ਾਨਦਾਰ

ਜਲਾਲਾਬਾਦ, 18 ਮਈ (ਜਤਿੰਦਰ ਪਾਲ ਸਿੰਘ)- ਸਥਾਨਕ ਸ਼੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਫਲੀਆਂ ਵਾਲਾ ਵਿਖੇ ਸਥਿਤ ਬੀ ਐੱਡ ਕਾਲਜ ਦਾ ਡੀ ਐਲ ਡੀ (ਈ ਟੀ ਟੀ ) 2019-21 ਦਾ ਦੂਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਰਣਜੀਤ ਕੌਰ ਭੱਲਾ ਨੇ ...

ਪੂਰੀ ਖ਼ਬਰ »

ਨਸ਼ਾ ਸਮੱਗਲਰਾਂ ਨੂੰ ਸਲਾਖ਼ਾਂ ਪਿੱਛੇ ਬੰਦ ਕਰਨ ਲਈ ਸਰਕਾਰ ਸਖ਼ਤੀ ਨਾਲ ਪੇਸ਼ ਆਵੇ-ਬੱਬੂ ਜੈਮਲ ਵਾਲਾ

ਮੰਡੀ ਲਾਧੂਕਾ, 18 ਮਈ (ਮਨਪ੍ਰੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਜਥੇਬੰਧਕ ਸਕੱਤਰ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਕਿਹਾ ਹੈ ਕਿ ਮਾਨ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਆਖਿਆ ਕਿ ਪਿਛਲੇ ਲਗਭਗ ਇਕ ਦਹਾਕੇ ਤੋਂ ਪੰਜਾਬ ਅੰਦਰ ਨਸ਼ਿਆਂ ਦੇ ਵਗੇ ...

ਪੂਰੀ ਖ਼ਬਰ »

ਨਸ਼ਾ ਸਮੱਗਲਰਾਂ ਨੂੰ ਸਲਾਖ਼ਾਂ ਪਿੱਛੇ ਬੰਦ ਕਰਨ ਲਈ ਸਰਕਾਰ ਸਖ਼ਤੀ ਨਾਲ ਪੇਸ਼ ਆਵੇ-ਬੱਬੂ ਜੈਮਲ ਵਾਲਾ

ਮੰਡੀ ਲਾਧੂਕਾ, 18 ਮਈ (ਮਨਪ੍ਰੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਜਥੇਬੰਧਕ ਸਕੱਤਰ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਕਿਹਾ ਹੈ ਕਿ ਮਾਨ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਆਖਿਆ ਕਿ ਪਿਛਲੇ ਲਗਭਗ ਇਕ ਦਹਾਕੇ ਤੋਂ ਪੰਜਾਬ ਅੰਦਰ ਨਸ਼ਿਆਂ ਦੇ ਵਗੇ ...

ਪੂਰੀ ਖ਼ਬਰ »

ਮੀਰਾ ਮੈਡੀਕਲ ਕਾਲਜ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਫ਼ਾਜ਼ਿਲਕਾ ਰੋਡ 'ਤੇ ਸਥਿਤ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਵਲੋਂ ਅੱਜ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਹਰੇਕ ਰਾਹਗੀਰਾਂ ਨੂੰ ਰੋਕ ਅੱਤ ਦੀ ਪੈ ਰਹੀ ਗਰਮੀ ਤੋਂ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਘਾਟ ਕਾਰਨ ਸੀਤੋ ਗੁੰਨ੍ਹੋ ਖੇਤਰ 'ਚ ਬਾਗ਼ ਸੁੱਕਣੇ ਸ਼ੁਰੂ

ਬੱਲੂਆਣਾ, 18 ਮਈ (ਜਸਮੇਲ ਸਿੰਘ ਢਿੱਲੋਂ)-ਨਹਿਰੀ ਪਾਣੀ ਦੀ ਘਾਟ ਕਾਰਨ ਸੀਤੋ ਗੁੰਨ੍ਹੋ ਖੇਤਰ ਵਿਚ ਕਿਸਾਨਾਂ ਦੇ ਬਾਗ਼ ਸੁੱਕਣੇ ਸ਼ੁਰੂ ਹੋ ਗਏ ਹਨ | ਜ਼ਿਕਰਯੋਗ ਹੈ ਕਿ ਨਵੀਂ ਤਿਆਰ ਕੀਤੀ ਸਰਹਿੰਦ ਫੀਡਰ ਨਹਿਰ ਦੋ ਵਾਰੀ ਅਚਾਨਕ ਟੁੱਟ ਜਾਣ ਕਾਰਨ ਲੰਬੀ ਮਾਈਨਰ ਦੋ ਵਾਰੀ ...

ਪੂਰੀ ਖ਼ਬਰ »

ਤਰੋਬੜੀ ਮਾਈਨਰ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੇ ਪ੍ਰਗਟਾਇਆ ਰੋਸ

ਮੰਡੀ ਲਾਧੂਕਾ, 18 ਮਈ (ਮਨਪ੍ਰੀਤ ਸਿੰਘ ਸੈਣੀ)- ਤਰੋਬੜੀ ਮਾਈਨਰ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਖੁਸ਼ਵਿੰਦਰ ਸਿੰਘ ਕਿੜਿਆਵਾਲੀ, ਜਸਵਿੰਦਰ ਸਿੰਘ ਬਰਾੜ ਕਿੜਿਆਵਾਲੀ, ਗੁਰਪ੍ਰੀਤ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX