ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮੌਕੇ ਜੂਨ ਦੇ ਪਹਿਲੇ ਹਫ਼ਤੇ ਨੂੰ ਸਰਕਾਰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਲਈ ਕੇਂਦਰ ਸਰਕਾਰ ਪਾਸੋਂ ਮੰਗੀਆਂ ਗਈਆਂ ਸੁਰੱਖਿਆ ਬਲਾਂ ਦੀਆਂ 10 ਕੰਪਨੀਆਂ 'ਚੋਂ 2 ਕੰਪਨੀਆਂ ਇੱਥੇ ਪੁੱਜ ...
ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਨਗਰ ਨਿਗਮ ਅੰਮਿ੍ਤਸਰ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਵਿਭਾਗ ਦੀ ਟੀਮ ਵਲੋਂ ਨਾਜਾਇਜ਼ ਕਬਜ਼ਿਆਂ ...
ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਬੀਤੇ ਦਿਨੀਂ ਤਖਤ ਸਾਹਿਬ ਦੇ ਇਕ ਹਜ਼ੂਰੀ ਰਾਗੀ ਸ਼ੰਕਰ ਸਿੰਘ ਨੂੰ ਗੁਰਮਤਿ ਮਰਿਯਾਦਾ ਦੇ ਉਲਟ ਆਪਣੀ ਲੜਕੀ ਨੂੰ ਗ਼ੈਰ-ਸਿੱਖ, ਮੋਨੇ ਵਿਅਕਤੀ ...
ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਪੁਲਿਸ ਚੌਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਵਿਖੇ ਹੋਏ ਝਗੜੇ ਨੇ ਉਸ ਵੇਲੇ ਨਵਾਂ ਮੋੜ ਲਿਆ ਜਦੋਂ ਦੂਜੀ ਧਿਰ ਵਿਸ਼ਾਲ ਦੇ ਪਰਿਵਾਰਕ ਮੈਂਬਰਾਂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ...
ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਦੇ ਇਲਾਕਿਆਂ 'ਚੋਂ ਤੇ ਖ਼ਾਸ ਕਰਕੇ ਵਿਰਾਸਤੀ ਮਾਰਗ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਸੰਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਅੱਜ ਪੁਲਿਸ ...
ਵੇਰਕਾ, 18 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਲੁੱਟ-ਖੋਹ ਦੇ ਦਰਜ ਮਾਮਲੇ 'ਚ ਕਾਰਵਾਈ ਕਰਦਿਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਹਲਕਾ ਉਤਰੀ ਤੇ ਥਾਣਾ ਸਦਰ ਖੇਤਰ ਦੇ ਵੱਖ-ਵੱਖ ਖੇਤਰਾਂ ਦੇ ਰਹਿਣ ਵਾਲੇ 6 ਮੈਂਬਰੀ ਲੁਟੇਰਾ ਗਰੋਹ ...
ਅੰਮਿ੍ਤਸਰ , 18 ਮਈ (ਰੇਸ਼ਮ ਸਿੰਘ)-ਪਿਛਲੇ ਦਿਨੀਂ ਸ਼ਹਿਰ 'ਚ ਪਾਣੀ ਦੀਆਂ ਫੈਕਟਰੀਆਂ ਵਲੋਂ ਕੀਤੇ ਜਾ ਰਹੇ ਗੋਰਖਧੰਦੇ ਉਪਰੰਤ ਯੂਨੀਅਨ ਦੀ ਪ੍ਰੈੱਸ ਕਾਨਫੰਰਸ ਉਪਰੰਤ ਸਿਹਤ ਵਿਭਾਗ ਨੇ ਗਤੀ ਫੜ ਲਈ ਹੈ ਜਿਸ ਤਹਿਤ ਅੱਜ ਇਥੇ ਵੱਖ-ਵੱਖ ਥਾਵਾਂ 'ਤੇ ਪੰਜ ਫੈਕਟਰੀਆਂ 'ਤੇ ...
ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਜਨਰਲ ਟਿਕਟ ਘਰ 'ਚ ਤਤਕਾਲ ਰਿਜ਼ਰਵੇਸ਼ਨ ਬੁਕਿੰਗ ਸ਼ੁਰੂ ਹੋ ਗਈ ਹੈ | ਇਸ ਤਰ੍ਹਾਂ ਹੁਣ ਸਟੇਸ਼ਨ ਦੇ ਮੁੱਖ ਦਰਵਾਜ਼ੇ ਜੀ. ਟੀ. ਰੋਡ ਪੁਤਲੀਘਰ ਰਾਹੀਂ ਦਾਖ਼ਲ ਹੋਣ ਵਾਲੇ ਯਾਤਰੀਆਂ ਨੂੰ ਤਤਕਾਲ ਟਿਕਟ ...
ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਦੇ ਟਰੈਫਿਕ ਵਿੰਗ ਵਲੋ ਸੜਕ ਸੁਰੱਖਿਆ ਨਿਯਮਾਂ ਅਤੇ ਸੁਰੱਖਿਅਤ ਸਕੂਲ ਵਾਹਨ ਨੀਤੀ ਪ੍ਰਤੀ ਜਾਗਰੂਕਤਾ ਲਈ ਸ੍ਰੀ ਹਰਕਿ੍ਸ਼ਨ ਪਬਲਿਕ ਸਕੂਲ ਚੀਫ ਖ਼ਾਲਸਾ ਦੀਵਾਨ ਜੀ. ਟੀ. ਰੋਡ ਦੇ ਹਾਲ ਵਿਚ ਸਕੂਲੀ ਵੈਨ ਡਰਾਈਵਰਾਂ ...
ਗੁਰਦਾਸਪੁਰ, 18 ਮਈ (ਆਰਿਫ਼)- ਪਟਿਆਲਾ ਤੋਂ ਬਦਲ ਕੇ ਬਾਰਡਰ ਜ਼ੋਨ ਅੰਮਿ੍ਤਸਰ ਵਿਚ ਆਏ ਮੁੱਖ ਇੰਜੀਨੀਅਰ ਬਾਲ ਕਿਸ਼ਨ ਨੰੂ ਅੱਜ ਟੀ.ਐਸ.ਯੂ. ਬਾਰਡਰ ਜ਼ੋਨ ਦਾ ਵਫਦ ਰਮੇਸ਼ ਸ਼ਰਮਾ ਸਕੱਤਰ ਪੰਜਾਬ ਤੇ ਇੰਜੀ: ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਮਿਲਿਆ | ਮੁੱਖ ਇੰਜੀਨੀਅਰ ਨੰੂ ...
ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਚੰਡੀਗੜ੍ਹ ਵਿਖੇ ਕਰਵਾਈ ਤਿੰਨ ਰੋਜ਼ਾ ਟੇਬਲ ਟੈਨਿਸ ਮੁਕਾਬਲੇ ਵਿਚ ਅੰਮਿ੍ਤਸਰ ਨਾਲ ਸੰਬੰਧਿਤ ਜੇ. ਜੇ. ਐਸ. ਇਨੋਵੇਸ਼ਨ ਦੀ ਟੇਬਲ ਟੈਨਿਸ ਅਕੈਡਮੀ ਸਕਾਈ ਹਾਕਸ ਦਾ ਦਬਦਬਾ ਰਿਹਾ | ਸੀ. ਈ. ਓ. ਮੈਡਮ ਰਿਤੂ ਪੁਰੀ ਅਤੇ ਡਾਇਰੈਕਟਰ ...
ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਗਲੋਬਲ ਬਰਡਨ ਆਫ਼ ਡਿਜ਼ੀਜ਼ (ਜੀ. ਬੀ. ਡੀ.) ਅਧਿਅਨ ਦੇ ਅਨੁਸਾਰ ਭਾਰਤ ਵਿਚ 30 ਮਿਲੀਅਨ ਤੋਂ ਵੱਧ ਲੋਕ ਅਸਥਮਾਂ ਦਾ ਸ਼ਿਕਾਰ ਹਨ, ਜੋ ਪੂਰੇ ਵਿਸ਼ਵ ਵਿਚ ਅਸਥਮਾ ਦੇ ਭਾਰ ਦੇ 13.09 ਫ਼ੀਸਦੀ ਦੇ ਬਰਾਬਰ ਹੈ | ਜਦੋਂ ਕਿ ਅਸਥਮਾ ਕਾਰਨ ਹੋਣ ਵਾਲੀਆਂ ...
ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)- ਰੋਬੋਟਿਕ ਗੋਡੇ ਬਦਲਣ ਦੀ ਸਰਜਰੀ ਦੇ ਖੇਤਰ ਵਿਚ ਅਨੇਕਾਂ ਸਫਲਤਾਵਾਂ ਹਾਸਿਲ ਕਰਨ ਵਾਲੇ ਗੁਰੂ ਨਗਰੀ ਦੇ ਮਾਹਿਰ ਸਰਜਨ ਡਾ: ਅਵਤਾਰ ਸਿੰਘ, ਚੇਅਰਮੈਨ, ਆਰਥੋਪੈਡਿਕਸ ਅਤੇ ਜੁਆਇੰਟ ਰਿਪਲੇਸਮੈਂਟ ਵਿਭਾਗ ਅਮਨਦੀਪ ਹਸਪਤਾਲ, ਨੇ ...
ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਦੇ ਸਿਹਤ ਕੇਂਦਰ ਵਿਖੇ ਚਰਨਜੀਤ ਸਿੰਘ ਸਿਵਲ ਸਰਜਨ ਅੰਮਿ੍ਤਸਰ ਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਮਦਨ ਮੋਹਨ ਅਤੇ ਡਾ: ਕੰਵਰ ਅਜੇ ਸਿੰਘ ਐਸ. ਐਮ. ਓ. ਲੋਪੋਕੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਲੇਰੀਆ ਤੇ ...
ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਸਾਬਕਾ ਆਈ.ਏ.ਐੱਸ. ਡਾ: ਜਗਮੋਹਨ ਸਿੰਘ ਰਾਜੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮਿ੍ਤਸਰ ਸ਼ਹਿਰ ਦੀ ਵਿਗੜ ਰਹੀ ਟ੍ਰੈਫਿਕ ਵਿਵਸਥਾ ਅਤੇ ਤੇਜ਼ ਰਫ਼ਤਾਰ ਅਤੇ ਬੇਕਾਬੂ ਵਾਹਨਾਂ ਕਾਰਨ ਸੜਕ ...
ਛੇਹਰਟਾ, 18 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 82 ਦੇ ਵਸਨੀਕ ਅਰਵੀਨ ਕੁਮਾਰ ਭਕਨਾ, ਹਰਦੇਵ ਸਿੰਘ ਭਕਨਾ, ਮਾਸਟਰ ਰਮੇਸ਼ ਕਪੂਰ, ਮਾਸਟਰ ਗੁਪਤਾ, ਰਾਜਿੰਦਰ ਸਿੰਘ, ਦਲਬੀਰ ਸਿੰਘ, ਪ੍ਰਦੀਪ ਸ਼ਰਮਾ, ਮਨਜੀਤ ਸ਼ਰਮਾ, ਸਾਹਿਲ, ਸਤਬੀਰ ਸਿੰਘ ਸੱਤਾ, ...
ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਦਿਨ-ਦਿਹਾੜੇ ਵੱਧ ਰਹੇ ਕਤਲਾਂ, ਵਧ ਰਹੇ ਅਪਰਾਧਾਂ ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਕਾਰਨ ਸੁਰੱਖਿਆ ਚੁਨੌਤੀਆਂ ਦੇ ਮੱਦੇਨਜ਼ਰ ਮੋਦੀ ਸਰਕਾਰ ...
ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਚੌਥੀ ਅੰਡਰ-15 ਪੰਜਾਬ ਸਟੇਟ ਰੈਸਲਿੰਗ ਚੈਂਪੀਅਨਸ਼ਿੱਪ ਵਿਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਦੇ ਵਿਦਿਆਰਥੀ ਸਲੀਮ ਨੇ 38 ਕਿੱਲੋਗਰਾਮ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...
ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੇ ਨਿਰਧਾਰਿਤ ਫ਼ੈਸਲੇ ਅਨੁਸਾਰ ਅੱਜ ਬਾਅਦ ਦੁਪਹਿਰ ਪੰਜਾਬ ਭਰ ਦੇ 18 ਰੋਡਵੇਜ਼ ਡੀਪੂਆਂ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸਦੇ ਚੱਲਦਿਆਂ ਸੂਬੇ ਦੀਆਂ ਤਕਰੀਬਨ 1600 ...
ਅੰਮਿ੍ਤਸਰ, 18 ਮਈ (ਰਾਜੇਸ਼ ਕੁਮਾਰ ਸ਼ਰਮਾ)-ਪੀ. ਸੀ. ਸੀ. ਟੀ. ਯੂ. ਦੀ ਟੀਮ ਨੇ ਅੰਮਿ੍ਤਸਰ ਕੇਂਦਰੀ ਹਲਕਾ ਦੇ ਵਿਧਾਇਕ ਡਾ: ਅਜੈ ਗੁਪਤਾ ਨਾਲ ਮੁਲਾਕਾਤ ਕੀਤੀ | ਇਸ ਵਫ਼ਦ 'ਚ ਡਾ: ਗੁਰਦਾਸ ਸਿੰਘ ਸੇਖੋਂ, ਪ੍ਰੋ: ਜੀ. ਐਸ. ਸਿੱਧੂ, ਡਾ: ਬੀ. ਬੀ. ਯਾਦਵ ਅਤੇ ਡਾ: ਨੀਰਜ ਗੁਪਤਾ ...
ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਖੇਤਰ ਵਿਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ | ਤਾਜ਼ਾ ਮਾਮਲਾ ਗੁਰਦੁਆਰਾ ਕਲਗੀਧਰ ਸਾਹਿਬ ਨਰਾਇਣਗੜ੍ਹ ਛੇਹਰਟਾ ਵਿਖੇ ਸਾਹਮਣੇ ਆਇਆ ਜਿਥੇ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ...
ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾ: ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਯੂਥ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਕਾਂਗਰਸੀ ਵਰਕਰਾਂ ਪੰਚਾਂ, ਸਰਪੰਚਾਂ 'ਚ ਉਤਸ਼ਾਹ ਭਰਨ, ਪਾਰਟੀ ਨੂੰ ਮਜ਼ਬੂਤ ਕਰਨ ਤੇ ਨਗਰ ਕੌਂਸਲ ਅਤੇ 2024 'ਚ ਹੋਣ ਵਾਲੀਆਂ ਸੰਸਦ ਚੋਣਾਂ ਲਈ ਕਮਰਕੱਸੇ ਕੱਸਣ ਲਈ ਕੋਆਰਡੀਨੇਟਰਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ | ਵਿਸ਼ੇਸ਼ ਤੌਰ 'ਤੇ ਕਾਂਗਰਸ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਸ਼ਿਰਕਤ ਕਰਨ ਪੁੱਜੇ ਮਨੀਸ਼ ਦਿਉ ਜੋਸ਼ੀ ਡੀ. ਆਰ. ਓ. ਅੰਮਿ੍ਤਸਰ, ਦਿਨੇਸ਼ ਬੱਸੀ ਕੋਆਰਡੀਨੇਟਰ ਤੇ ਅਨਿਲ ਦਾਰਾ ਬੀ. ਆਰ. ਓ. ਨੇ ਹਲਕੇ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਨੂੰ ਬੂਥ ਪੱਧਰ 'ਤੇ ਮਜਬੂਤ ਕਰਨ ਦਾ ਜ਼ੋਰਦਾਰ ਸੱਦਾ ਦਿੱਤਾ | ਇਸ ਦੌਰਾਨ ਅਜਨਾਲਾ ਹਲਕੇ ਦੇ ਪੰਚਾਂ ਸਰਪੰਚਾਂ ਤੇ ਮੁਹਤਬਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਨੀਸ਼ ਦਿਉ ਜੋਸ਼ੀ ਡੀ. ਆਰ. ਓ. ਤੇ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਜਿੱਤ ਹਾਰ ਤਾਂ ਬਣੀ ਹੁੰਦੀ ਹੈ ਪਰ ਇਹ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ, ਪਹਿਲੀ ਸਰਕਾਰ ਹੈ ਜਿਸ ਤੋਂ ਸੂਬੇ ਦੇ ਲੋਕਾਂ ਦਾ ਦੋ ਮਹੀਨਿਆਂ 'ਚ ਮੋਹ ਭੰਗ ਹੋ ਗਿਆ ਹੈ | ਜੇਕਰ ਪੰਜਾਬ ਅੰਦਰ ਅੱਜ ਚੋਣਾਂ ਹੁੰਦੀਆਂ ਹਨ ਤਾਂ ਲੋਕ ਆਮ ਆਦਮੀ ਪਾਰਟੀ ਨੂੰ ਲੋਕ ਮੂੰਹ ਨਹੀਂ ਲਾਉਣਗੇ ਜਿਸ ਦਾ ਨਤੀਜਾ 2024 ਦੀਆਂ ਪਾਰਲੀਮਾਨੀ ਚੋਣਾਂ 'ਚ ਸਾਹਮਣੇ ਆ ਜਾਵੇਗਾ | ਉਪਰੰਤ ਆਏ ਸਮੂਹ ਲੀਡਰ ਸਾਹਿਬਾਨ ਤੇ ਕਾਂਗਰਸੀ ਆਗੂਆਂ ਦਾ ਧੰਨਵਾਦ ਕਰਦਿਆਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਜਿਹੜੇ ਵਰਕਰ ਅੱਜ ਵੀ ਉਨ੍ਹਾਂ ਨਾਲ ਖੜ੍ਹੇ ਹਨ ਸਮਾਂ ਆਉਣ 'ਤੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸੀਨੀਅਰ ਆਗੂ ਜੁਗਰਾਜ ਸਿੰਘ ਅਜਨਾਲਾ, ਪ੍ਰਸ਼ੋਤਮ ਸਿੰਘ ਖਤਰਾਏ ਕਲਾਂ, ਬਬਲੂ ਮਸੀਹ ਧੋਬਾ, ਮਹਿੰਦਰ ਪਾਲ ਚਮਿਆਰੀ, ਸੁੱਚਾ ਸਿੰਘ ਹੁੰਦਲ ਸਰਪੰਚ ਦੁੱਧਰਾਏ, ਸੁਖਵੰਤ ਸਿੰਘ ਸਾ: ਸਰਪੰਚ ਚੇਤਨਪੁਰਾ, ਅਮਨ ਝੰਡੇਰ, ਹਰਪਾਲ ਸਿੰਘ ਖਾਨੋਵਾਲ, ਦਿਲਬਾਗ ਸਿੰਘ ਫਿਰਵਰਿਆ, ਸਰਵਨ ਸਿੰਘ ਨਿਜਾਪੁਰਾ, ਸੁਖਵਿੰਦਰ ਸਿੰਘ ਸਰਪੰਚ ਘੁੱਕੇਵਾਲੀ, ਕੁਲਵੰਤ ਸਿੰਘ ਘੁੱਕੇਵਾਲੀ, ਜੈਂਟੀ ਅੱਬੂਸ਼ੈਦ, ਬਲਜੀਤ ਸਿੰਘ ਸਲੇਮਪੁਰਾ, ਗੁਰਸ਼ਿੰਦਰ ਸਿੰਘ ਸਰਪੰਚ ਸੈਂਸਰਾ, ਗੁਰਵਿੰਦਰ ਸਿੰਘ ਮੁਕਾਮ, ਰਾਜਬੀਰ ਸਿੰਘ ਮੱਦੂਛਾਂਗਾ, ਰਾਣਾ ਭੱਖਾ, ਗੁਰਿੰਦਰ ਸਿੰਘ ਮਾਹਲ ਆਦਿ ਹਾਜ਼ਰ ਸਨ |
ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਬੀਤੀ 12 ਮਈ ਨੂੰ ਰੇਲਵੇ ਸਟੇਸ਼ਨ ਵਿਖੇ ਇਕ ਨਿਰਮਾਣ ਅਧੀਨ ਹੋਟਲ ਦੇ ਨਾਲ ਲੱਗਦੀ ਇਮਾਰਤ ਦੇ ਡਿੱਗਣ ਅਤੇ ਉਸ ਦੇ ਨਾਲ ਹੀ 5-6 ਹੋਰ ਨੇੜਲੀਆਂ ਇਮਾਰਤਾਂ ਨੂੰ ਨੁਕਸਾਨ ਪੁੱਜਣ ਕਰਕੇ ਆਪਣੇ ਘਰਾਂ ਤੋਂ ਬੇਘਰ ਹੋ ਕੇ ਮੁਹੱਲੇ ਦੀਆਂ ਸੜਕਾਂ ...
ਅੰਮਿ੍ਤਸਰ, 18 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਨੇ 2022-23 ਲਈ ਆਨਲਾਈਨ ਅਤੇ ਆਫਲਾਈਨ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਵਿਦਿਆਰਥੀ ਘਰ ਬੈਠੇ ਹੀ ਵੈੱਬਸਾਈਟ ਦੇ ਮਾਧਿਅਮ ਤੋਂ ਜਾਣਕਾਰੀ ਲੈ ਸਕਦੇ ਹਨ | ਇਸ ਤੋਂ ਇਲਾਵਾ ਵਿਦਿਆਰਥੀ ਕਾਲਜ ...
ਅੰਮਿ੍ਤਸਰ, 18 ਮਈ (ਰਾਜੇਸ਼ ਕੁਮਾਰ ਸ਼ਰਮਾ)-ਫੈਡਰੇਸ਼ਨ ਆਫ਼ ਹੋਟਲ ਐਂਡ ਰੈਸਟੋਰੈਂਟ ਹਾਊਸ ਐਸੋਸੀਏਸ਼ਨ ਦੀ ਬੈਠਕ ਪ੍ਰਧਾਨ ਸੁਰਿੰਦਰ ਸਿੰਘ ਗਾਂਧੀ ਦੀ ਅਗਵਾਈ 'ਚ ਹੋਈ, ਜਿਸ 'ਚ ਵਿਧਾਇਕਾ ਜੀਵਨਜੋਤ ਕੌਰ ਵਿਸ਼ੇਸ਼ ਤੌਰ 'ਤ ਪਹੁੰਚੀ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ...
ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਪੁਲਿਸ ਵਲੋਂ ਨਸ਼ਿਆਂ, ਲੁੱਟਾਂ ਖੋਹਾਂ ਤੇ ਮਾੜੇ ਅਨਸਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤਹਿਤ ਅੱਜ ਵੱਖ-ਵੱਖ ਥਾਵਾਂ ਤੋਂ 153 ਗ੍ਰਾਮ ਹੈਰੋਇਨ, 45 ਹਜ਼ਾਰ ਡਰੱਗ ਮਨੀ, 3 ਪਿਸਤੌਲ, 12 ਮੋਬਾਈਲ ਫੋਨ, 3 ਕਾਰਾਂ 3 ਮੋਟਰਸਾਈਕਲ, 3 ਦਾਤਰ 2 ਬੇਸਬਾਲ ਤੇ 9 ...
ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਸੰਨ੍ਹ 1893 ਵਿਚ ਸਥਾਪਤ ਸੰਤ ਸਿੰਘ ਸੁੱਖਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਬਾਨੀ ਸੰਤ ਸਿੰਘ ਦੀ 130ਵੀਂ ਬਰਸੀ ਮੌਕੇ ਫੋਰ ਐਸ ਮਾਡਰਨ ਸਕੂਲ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ | ਸ਼ਬਦ ਕੀਰਤਨ ਉਪਰੰਤ ਸੰਸਥਾਵਾਂ ਦੇ ਡਾਇਰੈਕਟਰ ...
ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਬੀ.ਆਰ. ਟੀ. ਐੱਸ. ਪ੍ਰਾਜੈਕਟ ਤਹਿਤ ਸ਼ਹਿਰ ਵਿਚ ਚੱਲਣ ਵਾਲੀਆਂ ਮੈਟਰੋ ਬੱਸਾਂ ਦੇ ਵੱਖ-ਵੱਖ ਜਗ੍ਹਾ 'ਤੇ ਬਣੇ ਸਟੇਸ਼ਨਾਂ 'ਤੇ ਮੁੱਢਲੀ ਸਹੂਲਤ ਵਜੋਂ ਪਖਾਨੇ ਤਿਆਰ ਕੀਤੇ ਜਾਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਕਈ ਮੈਟਰੋ ਬੱਸ ...
ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਫਾਸ਼ੀਵਾਦ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮੋਦੀ ਸਰਕਾਰ ਦੇ ਫਿਰਕੂ-ਫਾਸ਼ੀਵਾਦੀ ਹਮਲਿਆਂ ਵਿਰੁਧ ਸੰਵਿਧਾਨਕ ਮਨੁੱਖੀ ਅਧਿਕਾਰਾਂ ਤੇ ਸੰਘਾਤਮਿਕ ਢਾਂਚੇ ਦੀ ਰਾਖੀ ਲਈ ਲੋਕ ਸੰਘਰਸ਼ ਤਿੱਖੇ ਕਰਨ ਦਾ ਹੋਕਾ ਹਰੇਕ ਕਸਬੇ ਤੇ ...
ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਮੰਚ ਰੰਗਮੰਚ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 22 ਮਈ ਤੋਂ 10 ਰੋਜ਼ਾ ਰਾਸ਼ਟਰੀ ਰੰਗਮੰਚ ਉਤਸਵ ਸ਼ੁਰੂ ਕੀਤਾ ਜਾ ਰਿਹਾ ਹੈ ਜੋ 31 ਮਈ ਤੱਕ ਚੱਲੇਗਾ | ਇਹ ਜਾਣਕਾਰੀ ਮੰਚ ਰੰਗਮੰਚ ਦੇ ਮੁਖੀ ਤੇ ਵਿਰਸਾ ਵਿਹਾਰ ਸੁਸਾਇਟੀ ਦੇ ...
ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਾਜਾਸਾਂਸੀ ਨੇੜੇ ਗੁਰਦਵਾਰਾ ਮੋਰਚਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਜੋਗਿੰਦਰ ਉਗਰਾਹਾਂ ਤੇ ਸੂਬਾ ਮੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX