ਤਾਜਾ ਖ਼ਬਰਾਂ


ਆਜ਼ਾਦੀ ਦਿਵਸ 'ਤੇ ਸੁਰੱਖਿਆ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਬੁਲੇਟ ਪਰੂਫ਼ ਸਟੇਜ ਤੋਂ ਕੀਤਾ ਸੰਬੋਧਨ
. . .  0 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ) ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ 'ਚ ਸੂਬਾ ਪੱਧਰੀ ਸਮਾਰੋਹ ਦੌਰਾਨ ਇਸ ਵਾਰ ਸੁਰੱਖਿਆ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਪਹਿਲੀ ਵਾਰ ਬੁਲੇਟ ਪਰੂਫ਼...
ਆਜ਼ਾਦੀ ਦਿਵਸ ਮੌਕੇ ਅਜਨਾਲਾ 'ਚ ਐਸ.ਡੀ.ਐਮ ਅਮਨਪ੍ਰੀਤ ਸਿੰਘ ਗਿੱਲ ਨੇ ਲਹਿਰਾਇਆ ਤਿਰੰਗਾ ਝੰਡਾ
. . .  9 minutes ago
ਅਜਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੀ ਆਈ.ਟੀ.ਆਈ. ਗਰਾਊਂਡ ਵਿਖੇ ਤਹਿਸੀਲ ਪੱਧਰੀ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ...
ਅਮਨ ਅਰੋੜਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਲਹਿਰਾਇਆ ਤਿਰੰਗਾ ਝੰਡਾ
. . .  13 minutes ago
ਫ਼ਤਿਹਗੜ੍ਹ ਸਾਹਿਬ, 15 ਅਗਸਤ (ਜਤਿੰਦਰ ਸਿੰਘ ਰਾਠੌਰ) - ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ...
ਐੱਸ.ਡੀ.ਐੱਮ. ਪ੍ਰੀਤਇੰਦਰ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਝੰਡਾ
. . .  25 minutes ago
ਗੁਰੂ ਹਰਸਹਾਏ, 15 ਅਗਸਤ (ਕਪਿਲ ਕੰਧਾਰੀ) - ਅੱਜ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਸੁਤੰਤਰਤਾ ਦਿਵਸ ਬੜੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਸੰਬੰਧ ਵਿਚ ਮੁੱਖ ਮਹਿਮਾਨ ਵਜੋ ਪਹੁੰਚੇ ਐੱਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਵਲੋਂ ਕੌਮੀ ਝੰਡਾ ਲਹਿਰਾਇਆ...
ਸਰਕਾਰੀ ਹਾਈ ਸਕੂਲ ਕੁਹਾੜਾ 'ਚ ਲਹਿਰਾਇਆ ਤਿਰੰਗਾ ਝੰਡਾ
. . .  28 minutes ago
ਕੁਹਾੜਾ 15 ਅਗਸਤ (ਸੰਦੀਪ ਸਿੰਘ ਕੁਹਾੜਾ) - ਆਜ਼ਾਦੀ ਦਿਵਸ ਮੌਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਸਰਪੰਚ ਸਤਵੰਤ ਸਿੰਘ ਗਰਚਾ ਅਤੇ ਸਕੂਲ...
ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਝੰਡਾ
. . .  19 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ...
ਭਗਵੰਤ ਮਾਨ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
. . .  42 minutes ago
ਚੰਡੀਗੜ੍ਹ, 15 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਪੂਰੇ ਹੋ ਗਏ ਹਨ।ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ...
ਜੈ ਜਵਾਨ, ਜੈ ਕਿਸਾਨ ਤੇ ਜੈ ਵਿਗਿਆਨ ਤੋਂ ਬਾਅਦ ਹੁਣ ਜੈ ਅਨੁਸੰਧਾਨ - ਪ੍ਰਧਾਨ ਮੰਤਰੀ
. . .  49 minutes ago
ਜੈ ਜਵਾਨ, ਜੈ ਕਿਸਾਨ ਤੇ ਜੈ ਵਿਗਿਆਨ ਤੋਂ ਬਾਅਦ ਹੁਣ ਜੈ ਅਨੁਸੰਧਾਨ - ਪ੍ਰਧਾਨ ਮੰਤਰੀ
ਆਜ਼ਾਦੀ ਦਿਵਸ ਮੌਕੇ ਪੁਲਿਸ ਵਲੋਂ ਲੁਧਿਆਣਾ 'ਚ ਸਖ਼ਤ ਸੁਰੱਖਿਆ ਪ੍ਰਬੰਧ
. . .  55 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਆਜ਼ਾਦੀ ਦਿਵਸ ਮੌਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਾਸ ਤੌਰ 'ਤੇ ਗੁਰੂ ਨਾਨਕ ਸਟੇਡੀਅਮ ਜਿੱਥੇ ਕਿ ਸੂਬਾ ਪੱਧਰੀ ਸਮਾਗਮ ਹੋ ਰਿਹਾ ਹੈ, ਇੱਥੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।ਗੁਰੂ ਨਾਨਕ...
ਭਾਰਤ ਦੀ ਜੀਵਨ ਸ਼ੈਲੀ ਤੋਂ ਦੁਨੀਆ ਪ੍ਰਭਾਵਿਤ, ਕੁਦਰਤ ਨਾਲ ਜਿਊਣਾ ਜਾਣਦਾ ਹੈ ਭਾਰਤ - ਪ੍ਰਧਾਨ ਮੰਤਰੀ
. . .  about 1 hour ago
ਭਾਰਤ ਦੀ ਜੀਵਨ ਸ਼ੈਲੀ ਤੋਂ ਦੁਨੀਆ ਪ੍ਰਭਾਵਿਤ, ਕੁਦਰਤ ਨਾਲ ਜਿਊਣਾ ਜਾਣਦਾ ਹੈ ਭਾਰਤ - ਪ੍ਰਧਾਨ ਮੰਤਰੀ
ਗੜ੍ਹਸ਼ੰਕਰ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਐਰੀ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ) - ਨਗਰ ਕੌਂਸਲ ਦਫ਼ਤਰ ਗੜ੍ਹਸ਼ੰਕਰ ਵਿਖੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਤਿਰੰਬਕ ਦੱਤ ਐਰੀ ਵਲੋਂ ਕੌਂਸਲਰਾਂ ਤੇ ਹੋਰ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੌਮੀ ਤਿਰੰਗਾ ਝੰਡਾ ਲਹਿਰਾਇਆ...
ਭਾਰਤ ਨੂੰ ਵਿਕਸਤ ਤੇ ਮਜ਼ਬੂਤ ਕਰਨ ਲਈ ਨੌਜਵਾਨਾਂ ਦੇ ਸਾਥ ਦੀ ਜ਼ਰੂਰਤ - ਪ੍ਰਧਾਨ ਮੰਤਰੀ
. . .  about 1 hour ago
ਭਾਰਤ ਨੂੰ ਵਿਕਸਤ ਤੇ ਮਜ਼ਬੂਤ ਕਰਨ ਲਈ ਨੌਜਵਾਨਾਂ ਦੇ ਸਾਥ ਦੀ ਜ਼ਰੂਰਤ - ਪ੍ਰਧਾਨ ਮੰਤਰੀ
ਹਰ ਭਾਰਤੀ ਮਾਣ ਨਾਲ ਭਰ ਜਾਂਦਾ ਹੈ, ਜਦੋਂ ਉਹ ਭਾਰਤ ਦੀਆਂ ਔਰਤਾਂ ਦੀ ਤਾਕਤ ਨੂੰ ਯਾਦ ਕਰਦਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹਰ ਭਾਰਤੀ ਮਾਣ ਨਾਲ ਭਰ ਜਾਂਦਾ ਹੈ, ਜਦੋਂ ਉਹ ਭਾਰਤ ਦੀਆਂ ਔਰਤਾਂ ਦੀ ਤਾਕਤ ਨੂੰ ਯਾਦ ਕਰਦਾ ਹੈ - ਪ੍ਰਧਾਨ ਮੰਤਰੀ ਮੋਦੀ
ਦੇਸ਼ ਵਾਸੀ ਬਾਪੂ, ਨੇਤਾਜੀ ਸੁਭਾਸ਼ ਚੰਦਰ ਬੋਸ, ਬਾਬਾ ਸਾਹਿਬ ਅੰਬੇਡਕਰ, ਵੀਰ ਸਾਵਰਕਰ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਫਰਜ਼ ਦੇ ਮਾਰਗ 'ਤੇ ਕੁਰਬਾਨ ਕੀਤੀ ਆਪਣੀ ਜਾਨ - ਪ੍ਰਧਾਨ ਮੰਤਰੀ
. . .  about 1 hour ago
ਦੇਸ਼ ਵਾਸੀ ਬਾਪੂ, ਨੇਤਾਜੀ ਸੁਭਾਸ਼ ਚੰਦਰ ਬੋਸ, ਬਾਬਾ ਸਾਹਿਬ ਅੰਬੇਡਕਰ, ਵੀਰ ਸਾਵਰਕਰ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਫਰਜ਼ ਦੇ ਮਾਰਗ 'ਤੇ ਕੁਰਬਾਨ ਕੀਤੀ ਆਪਣੀ ਜਾਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਇਹ ਇਕ ਨਵੇਂ ਸੰਕਲਪ ਨਾਲ ਨਵੀਂ ਦਿਸ਼ਾ ਵੱਲ ਕਦਮ ਵਧਾਉਣ ਦਾ ਦਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਇਹ ਇਕ ਨਵੇਂ ਸੰਕਲਪ ਨਾਲ ਨਵੀਂ ਦਿਸ਼ਾ ਵੱਲ ਕਦਮ ਵਧਾਉਣ ਦਾ ਦਿਨ ਹੈ - ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ 'ਤੇ ਲਾਲ ਕਿਲ੍ਹਾ ਤੋਂ ਆਪਣੇ ਸੰਬੋਧਨ ਵਿਚ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਦੇਸ਼ ਦੇ ਹਰ ਬਲੀਦਾਨੀ ਨੂੰ ਨਮਨ ਕਰਨ...
ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹਾ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹਾ 'ਤੇ 9ਵੀਂ ਵਾਰ ਤਿਰੰਗਾ ਝੰਡਾ...
ਪ੍ਰਧਾਨ ਮੰਤਰੀ ਵਲੋਂ ਲਾਲ ਕਿਲ੍ਹੇ 'ਤੇ ਅੰਤਰ-ਸੇਵਾਵਾਂ ਅਤੇ ਪੁਲਿਸ ਗਾਰਡ ਆਫ਼ ਆਨਰ ਦਾ ਨਿਰੀਖਣ
. . .  about 2 hours ago
ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਤੇ ਅੰਤਰ-ਸੇਵਾਵਾਂ ਅਤੇ ਪੁਲਿਸ ਗਾਰਡ ਆਫ਼ ਆਨਰ ਦਾ ਨਿਰੀਖਣ...
ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ...
ਆਜ਼ਾਦੀ ਦਿਹਾੜੇ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਅਦਾਰਾ ਅਜੀਤ ਵਲੋਂ ਹਾਰਦਿਕ ਸ਼ੁੱਭਕਾਮਨਾਵਾਂ
. . .  about 2 hours ago
ਆਜ਼ਾਦੀ ਦਿਹਾੜੇ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਅਦਾਰਾ ਅਜੀਤ ਵਲੋਂ ਹਾਰਦਿਕ ਸ਼ੁੱਭਕਾਮਨਾਵਾਂ
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਅਜਨਾਲਾ ਸ਼ਹਿਰ 'ਚ ਵੱਖ-ਵੱਖ ਬਾਜ਼ਾਰਾਂ 'ਚ ਬਣੇ ਆਰਜੀ ਬੱਸ ਅੱਡੇ

ਅਜਨਾਲਾ, 18 ਮਈ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਸਬ-ਡਵੀਜ਼ਨਲ ਪੱਧਰੀ ਹੈੱਡਕੁਆਰਟਰ ਹੋਣ ਤੋਂ ਇਲਾਵਾ ਖਰੀਦੋ-ਫਰੋਖਤ ਕਰਨ ਵਾਲੇ ਗਾਹਕਾਂ ਲਈ ਵੀ ਤਹਿਸੀਲ ਪੱਧਰੀ ਵਪਾਰਕ ਕੇਂਦਰ ਹੋਣ ਕਾਰਣ ਵੱਖ-ਵੱਖ ਰੂਟਾਂ ਤੋਂ ਆਉਣ ਜਾਣ ...

ਪੂਰੀ ਖ਼ਬਰ »

ਬਕਾਇਆ ਨਾ ਮਿਲਣ ਦੇ ਰੋਸ ਵਜੋਂ ਬਿਜਲੀ ਘਰ ਮਜੀਠਾ ਵਿਖੇ ਕੀਤੀ ਰੋਸ ਰੈਲੀ

ਮਜੀਠਾ, 18 ਮਈ (ਜਗਤਾਰ ਸਿੰਘ ਸਹਿਮੀ)-ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਬਿਜਲੀ ਘਰ ਮਜੀਠਾ ਵਿਖੇ ਸੋਧੇ ਤਨਖਾਹ ਸਕੇਲਾਂ ਦਾ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਦੂਸਰੇ ਪੜਾਅ ਵਿਚ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਮਜੀਠਾ ਦਾ ਘਿਰਾਓ

ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਥੇਬੰਦੀ ਦੀ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਅਤੇ ਸਕੱਤਰ ਕਿਰਪਾਲ ਸਿੰਘ ਕਲੇਰ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਥਾਣਾ ਮਜੀਠਾ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਸਵਿੰਦਰ ਸਿੰਘ ਰੂਪੋਵਾਲੀ ਅਤੇ ਗੁਰਲਾਲ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂ ਪਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਨੂੰ ਥਾਣਾ ਮਜੀਠਾ ਦੀ ਪੁਲਿਸ ਨੇ ਨਾਜ਼ਾਇਜ ਤਰੀਕੇ ਨਾਲ ਗਿ੍ਫਤਾਰ ਕੀਤਾ ਹੇ ਜਦ ਕਿ ਮਾਮਲੇ ਨਾਲ ਸੰਬੰਧਿਤ ਮੁਕੱਦਮਾ ਨੰਬਰ 29 ਸਾਲ 2022 ਦੀ ਪਹਿਲਾਂ ਤੋਂ ਹੀ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਵਲੋਂ ਇਨਕੁਆਇਰੀ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਸਾਰਾ ਮਾਮਲਾ ਬਿਜਲੀ ਦੇ ਟਰਾਂਸਫਰਮਰ ਚੋਰੀ, ਮੋਟਰਾਂ ਦੀਆਂ ਤਾਰਾਂ, ਸਟਾਰਟਰ, ਲੋਹੇ ਦੇ ਪਾਈਪ ਤੇ ਟਰਾਂਸਫਰਮਰਾਂ ਦਾ ਤੇਲ ਆਦਿ ਚੋਰੀ ਕਰਨ ਦਾ ਹੈ | ਚੋਰਾਂ ਵਲੋਂ ਇਹ ਸਾਰਾ ਸਾਮਾਨ ਵੱਡੇ ਪੱਧਰ 'ਤੇ ਚੋਰੀ ਕੀਤਾ ਜਾ ਰਿਹਾ ਸੀ ਤੇ ਦਿਨ ਬ ਦਿਨ ਇਹ ਚੋਰੀਆਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ | ਪੁਲਿਸ ਇਨ੍ਹਾਂ ਚੋਰੀ ਦੀਆਂ ਵਾਰਦਾਤਾਂ ਨੂੰ ੂ ਅੰਜਾਮ ਦੇਣ ਵਾਲੇ ਚੋਰਾਂ ਨੂੰ ਗਿ੍ਫਤਾਰ ਕਰਨ ਦੀ ਬਜਾਏ ਉਲਟਾ ਕਿਸਾਨ ਨੂੰ ਹੀ ਗਿ੍ਫਤਾਰ ਕਰ ਰਹੀ ਹੈ | ਕਿਸਾਨਾਂ ਮਜ਼ਦੂਰਾਂ ਨੇ ਪੁਲਿਸ ਸਟੇਸ਼ਨ ਮਜੀਠਾ ਘਿਰਾਓ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੰਮ ਕੇ ਨਾਅਰੇਬਾਜ਼ੀ ਕੀਤੀ | ਧਰਨਾਕਾਰੀ ਪੁਲਿਸ ਪਾਸੋਂ ਮੰਗ ਕਰ ਰਹੇ ਸਨ ਕਿ ਨਾਜਾਇਜ਼ ਤਰੀਕੇ ਨਾਲ ਗਿ੍ਫਤਾਰ ਕੀਤੇ ਕਿਸਾਨ ਨੂੰ ਤੁਰੰਤ ਛੱਡਿਆ ਜਾਵੇ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਅਨਸਰਾਂ ਨੂੰ ਗਿ੍ਫਤਾਰ ਕੀਤਾ ਜਾਵੇ | ਐਸ. ਐਚ. ਓ. ਮਜੀਠਾ ਹਿਮਾਂਸ਼ੂ ਭਗਤ ਨਾਲ ਇਸ ਮਾਮਲੇ ਸੰਬੰਧੀ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਗੱਲ ਕਰਨੀ ਮੁਨਾਸਿਬ ਨਹੀਂ ਸਮਝੀ | ਇਸ ਮੌਕੇ ਗੁਰਲਾਲ ਸਿੰਘ ਮਾਨ, ਸਵਿੰਦਰ ਸਿੰਘ ਰੂਪੋਵਾਲੀ, ਮੁਖਤਾਰ ਸਿੰਘ ਭੰਗਵਾਂ, ਕਿਰਪਾਲ ਸਿੰਘ ਕਲੇਰ, ਲਖਬੀਰ ਸਿੰਘ ਕੱਥੂਨੰਗਲ, ਦਿਲਬਾਗ ਸਿੰਘ ਗਿੱਲ ਮਜੀਠਾ, ਮੇਜਰ ਸਿੰਘ ਅਬਦਾਲ, ਪ੍ਰਤਾਪ ਸਿੰਘ ਹਮਜਾ, ਗੁਰਦੀਪ ਸਿੰਘ ਲਾਟੀ, ਕਾਬਲ ਸਿੰਘ ਵਰਿਆਮ ਨੰਗਲ, ਟੇਕ ਸਿੰਘ ਝੰਡੇ ਆਦਿ ਕਿਸਾਨ ਅਤੇ ਕਿਸਾਨ ਬੀਬੀਆਂ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਸਬਾ ਤਰਸਿੱਕਾ ਨਜ਼ਦੀਕ ਦਿਨ ਦਿਹਾੜੇ ਦੋ ਬਜ਼ੁਰਗਾਂ ਨਾਲ ਹੋਈ ਲੁੱਟ ਖੋਹ

ਤਰਸਿੱਕਾ, 18 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਇਲਾਕੇ ਵਿਚ ਦਿਨ ਦਿਹਾੜੇ ਸ਼ਰੇਆਮ ਹੋ ਰਹੀਆਂ ਲੁੱਟਾਂ ਖੋਹਾਂ ਕਰਕੇ ਲੋਕਾਂ ਦਾ ਜੀਉਣਾ ਮੁਸ਼ਕਿਲ ਹੋ ਚੁੱਕਾ ਹੈ ਤੇ ਚੋਰ-ਲੁਟੇਰਿਆਂ ਵਲੋਂ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇਣਾਂ ਪੁੁਲਿਸ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਮਾਨਾਂਵਾਲਾ 'ਚ 'ਆਪ' ਦੀ ਜ਼ਿਲ੍ਹਾ ਇੰਚਾਰਜ ਸੀਮਾ ਸੋਢੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ

ਓਠੀਆਂ, 18 ਮਈ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜਬੂਤੀ ਲਈ ਰਾਤ ਦਿਨ ਬੜੀ ਮਿਹਨਤ ਨਾਲ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੀ ਜ਼ਿਲ੍ਹਾ ਇੰਚਾਰਜ਼ ਮੈਡਮ ਸੀਮਾ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਤੋਂ ਦੋ ਮਹੀਨਿਆਂ 'ਚ ਲੋਕਾਂ ਦਾ ਹੋਇਆ ਮੋਹ ਭੰਗ-ਹਰਪ੍ਰਤਾਪ ਅਜਨਾਲਾ

ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾ: ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਯੂਥ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਕਾਂਗਰਸੀ ਵਰਕਰਾਂ ਪੰਚਾਂ, ਸਰਪੰਚਾਂ 'ਚ ਉਤਸ਼ਾਹ ਭਰਨ, ...

ਪੂਰੀ ਖ਼ਬਰ »

ਸਵੈ ਇੱਛਾ ਨਾਲ ਪੰਚਾਇਤੀ ਜ਼ਮੀਨਾਂ ਛੱਡਣ ਵਾਲਿਆਂ ਨੂੰ ਸਰਕਾਰ ਵਲੋਂ ਕੀਤਾ ਜਾਵੇਗਾ ਸਨਮਾਨਿਤ : ਬੀ. ਡੀ. ਪੀ. ਓ. ਮਜੀਠਾ

ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨ 'ਤੇ ਕਬਜਾ ਧਾਰਕਾਂ ਨੂੰ 30 ਮਈ ਤੱਕ ਆਪਣੀ ਸਵੈ ਇੱਛਾ ਨਾਲ ਜ਼ਮੀਨਾਂ ਖਾਲੀ ਕਰਨ ਦਾ ਸਮਾਂ ਦਿੱਤਾ ਹੈ | ਇਸੇ ਤਹਿਤ ਬੀ. ਡੀ. ਪੀ. ਓ. ਮਜੀਠਾ ਮਿੱਤਰਮਾਨ ਸਿੰਘ ਵਲੋਂ ਵੀ ਬਲਾਕ ਮਜੀਠਾ ...

ਪੂਰੀ ਖ਼ਬਰ »

ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਮਨਾਈ

ਓਠੀਆਂ, 18 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਤੇ ਸੰਤ ਬਾਬਾ ਵਧਾਵਾ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਕੋਟਲੀ ਸੱਕਾਂ ਦਾ ਦੌਰਾ

ਓਠੀਆਂ, 18 ਮਈ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਿਸਿੰਘ ਮਿਆਦੀਆਂ ਵਲੋਂ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹਲਕੇ ਦੇ ਪਿੰਡਾਂ ਦੇ ਧੰਨਵਾਦੀ ਦੌਰੇ ਕੀਤੇ ਜਾ ਰਹੇ ਹਨ | ਉਨ੍ਹਾਂ ਅੱਜ ਵਿਧਾਨ ...

ਪੂਰੀ ਖ਼ਬਰ »

ਨਗਰ ਕੌਂਸਲ ਮਜੀਠਾ ਵਿਖੇ ਸਫਾਈ ਸੇਵਕ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਦਿੱਤਾ

ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਮਜੀਠਾ ਵਿਖੇ ਬਤੌਰ ਸਫਾਈ ਸੇਵਕ ਡਿਊਟੀ ਨਿਭਾਅ ਰਹੇ ਅਮਰੀਕ ਸਿੰਘ ਦੀ ਡਿਊਟੀ ਦੌਰਾਨ ਮੌਤ ਹੋਣ ਉਪਰੰਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਸ ਦੇ ਪੁੱਤਰ ਸੁਲਮਾਨ ਸਿੰਘ ਨੂੰ ਤਰਸ ਦੇ ਆਧਾਰ 'ਤੇ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਾਜ਼ਾਰ ਵਿਖੇ ਚੋਰਾਂ ਨੇ ਲਾਈ ਸੰਨ੍ਹ

ਖਾਸਾ, 18 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਨਸ਼ੇ ਦੇ ਆਦੀ ਨਸ਼ੇੜੀਆਂ ਵਲੋਂ ਹੁਣ ਵਿਦਿਆ ਦੇ ਮਿੰਦਰਾਂ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ | ਬੀਤੀ ਰਾਤ ਕਸਬਾ ਖਾਸਾ ਦੇ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਾਜ਼ਾਰ ਵਿਖੇ ਚੋਰੀ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ ਦੇ ਹਾਈ ਕਮਿਸ਼ਨਰ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 18 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦਾ ਦੱਖਣੀ ਅਫ਼ਰੀਕਾ ਗੁਹਾਨਾ ਦੇ ਹਾਈ ਕਮਿਸ਼ਨਰ ਮਿਸਟਰ ਐੱਚ. ਈ. ਕਵਾਕਕਿਉਂ ਨੇ ਅਨੰਦ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮਹਿਤਾ ਵਿਖੇ 6 ਜੂਨ 1984 ਦੇ ਘੱਲੂਘਾਰਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ 20 ਨੂੰ

ਚੌਂਕ ਮਹਿਤਾ, 18 ਮਈ (ਜਗਦੀਸ਼ ਸਿੰਘ ਬਮਰਾਹ)-ਜੂਨ 1984 ਨੂੰ ਵਾਪਰੇ ਆਪਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰ੍ਹਾ ਸਿੰਘ, ਜਨਰਲ ਸੁਬੇਗ ਸਿੰਘ ਤੇ ਹੋਰ ਹਜ਼ਾਰਾਂ ਸਿੰਘ ...

ਪੂਰੀ ਖ਼ਬਰ »

ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ 'ਚ ਜਾਨੀ ਨੁਕਸਾਨ ਹੋਣੋ ਬਚਿਆ, 4 ਜ਼ਖ਼ਮੀ

ਜੈਂਤੀਪੁਰ, 18 ਮਈ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਅੱਡਾ ਸਹਿਣੇਵਾਲੀ ਵਿਖੇ ਅੱਜ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ਅਥਾਰਟੀ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਵਲੋਂ ਖ਼ਤਰਾਏ ਖੁਰਦ 'ਚ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ

ਜਗਦੇਵ ਕਲਾਂ, 18 ਮਈ (ਸ਼ਰਨਜੀਤ ਸਿੰਘ ਗਿੱਲ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤੀ ਜ਼ਮੀਨਾਂ 'ਤੇ ਛੁਡਾਏ ਜਾ ਰਹੇ ਨਾਜਾਇਜ਼ ਕਬਜ਼ਿਆਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਬਲਾਕ ਹਰਸ਼ਾ ...

ਪੂਰੀ ਖ਼ਬਰ »

ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਪ੍ਰਸਿੱਧ ਕਿ੍ਕਟ ਖਿਡਾਰੀ ਵਿਰੇਂਦਰ ਸਹਿਵਾਗ ਨੇ ਕੀਤੀ ਸ਼ੂਟਿੰਗ

ਅਟਾਰੀ, 18 ਮਈ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਪ੍ਰਸਿੱਧ ਕਿ੍ਕਟ ਖਿਡਾਰੀ ਵਿਰੇਂਦਰ ਸਹਿਵਾਗ ਵਲੋਂ ਸ਼ੂਟਿੰਗ ਕੀਤੀ ਗਈ ਹੈ | ਭਾਰਤ ਪਾਕਿਸਤਾਨ ਦਰਮਿਆਨ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਰੇਲ ਗੱਡੀ ਨੂੰ ਜੰਮੂ ਕਸ਼ਮੀਰ ਵਿਚੋਂ ਧਾਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਗਦੇਵ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਜਗਦੇਵ ਕਲਾਂ, 18 ਮਈ (ਸ਼ਰਨਜੀਤ ਸਿੰਘ ਗਿੱਲ)-ਬਲਾਕ ਖੇਤੀਬਾੜੀ ਅਫਸਰ ਹਰਸ਼ਾ ਛੀਨਾ ਡਾ: ਅਮਰਜੀਤ ਸਿੰਘ ਬੱਲ ਦੀ ਯੋਗ ਅਗਵਾਈ ਹੇਠ ਪਿੰਡ ਜਗਦੇਵ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ...

ਪੂਰੀ ਖ਼ਬਰ »

ਮਜੀਠਾ ਪੁਲਿਸ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ, ਇਕ ਫਰਾਰ

ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮਖੀ ਅੰਮਿ੍ਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਚ. ਓ. ਮਜੀਠਾ ਹਿਮਾਂਸ਼ੂ ਭਗਤ ਦੀ ਨਿਗਰਾਨੀ ਹੇਠ ਭੈੜੇ ਪੁਰਸ਼ਾਂ ਦੀ ਤਲਾਸ਼ੀ ਅਤੇ ਗਸ਼ਤ ਦੇ ਸੰਬੰਧ ਵਿਚ ਸਬ ਇੰਸਪੈਕਟਰ ਤਰਲੋਕ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਿੰਡ ਕਿਰਲਗੜ੍ਹ 'ਚ ਚੱਲੀ ਗੋਲੀ 'ਚ ਜ਼ਖ਼ਮੀ ਨੇ ਤੋੜਿਆ ਦਮ, ਵਿਰੋਧੀ ਧਿਰ ਦੇ ਜ਼ਖ਼ਮੀ ਵਿਅਕਤੀ ਦੀ ਹਾਲਤ ਗੰਭੀਰ

ਚੋਗਾਵਾਂ, 18 ਮਈ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਵਾਪਰੇ ਗੋਲੀ ਕਾਂਡ ਵਿਚ ਦੋ ਜ਼ਖ਼ਮੀ ਭਰਾਵਾਂ ਵਿਚੋਂ ਜੱਜਪਾਲ ਸਿੰਘ ਨੇ ਦਮ ਤੋੜ ਦਿੱਤਾ | ਹਰਜੀਤ ਸਿੰਘ ਤੇ ਵਿਰੋਧੀ ਧਿਰ ਦੇ ਹਰਭੇਜ ਸਿੰਘ ਦੀ ਹਾਲਤ ਗੰਭੀਰ ਬਣੀ ...

ਪੂਰੀ ਖ਼ਬਰ »

ਪਿੰਡ ਕੋਟ ਮਹਿਤਾਬ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਕਰਾਈ

ਰਈਆ, 18 ਮਈ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਦਾ ਮਾਲੀਆ ਵਧਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਪਿੰਡ ਕੋਟ ਮਹਿਤਾਬ ਦੀ 100 ਏਕੜ ਦੇ ਕਰੀਬ ਪੰਚਾਇਤੀ ਜਮੀਨ ਦੀ ਬੋਲੀ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀਆਂ ਦੀ ਸਰਕਾਰੀ ਵਿਭਾਗਾਂ 'ਚ ਹੋਈ ਚੋਣ ਨਾਲ ਸੰਸਥਾ ਦਾ ਨਾਮ ਸੂਬੇ ਵਿਚ ਰੌਸ਼ਨ ਹੋਇਆ

ਜੇਠੂਵਾਲ, 18 ਮਈ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੇ ਸਿਵਲ ਇੰਜੀਨਿਅਰਿੰਗ ਦੇ 6 ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਐਸ.ਡੀ.ਓ. ਅਤੇ ਜੇ.ਈ. ਵਜੋਂ ਚੁਣੇ ਗਏ | ਇਨ੍ਹਾਂ ਵਿਦਿਆਰਥੀਆਂ ਦੀ ਹੋਈ ਚੋਣ 'ਤੇ ...

ਪੂਰੀ ਖ਼ਬਰ »

ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਨਾਲ ਕੈਬਨਿਟ ਮੰਤਰੀ ਧਾਲੀਵਾਲ ਸਮੇਤ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਦੇ ਅਗਜ਼ੈਕਟਿਵ ਕਮੇਟੀ ਮੈਂਬਰ ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਦੇ ਸਤਿਕਾਰਯੋਗ ਪਿਤਾ ਗੁਰਦੀਪ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਕੈਬਨਿਟ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਧਾਰੀਵਾਲ ਕਲੇਰ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਪ੍ਰਚਾਰਕ ਭਾਈ ...

ਪੂਰੀ ਖ਼ਬਰ »

ਪਿੰਡ ਕਿਰਲਗੜ੍ਹ 'ਚ ਚੱਲੀ ਗੋਲੀ 'ਚ ਜ਼ਖ਼ਮੀ ਨੇ ਤੋੜਿਆ ਦਮ, ਵਿਰੋਧੀ ਧਿਰ ਦੇ ਜ਼ਖ਼ਮੀ ਵਿਅਕਤੀ ਦੀ ਹਾਲਤ ਗੰਭੀਰ

ਚੋਗਾਵਾਂ, 18 ਮਈ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਵਾਪਰੇ ਗੋਲੀ ਕਾਂਡ ਵਿਚ ਦੋ ਜ਼ਖ਼ਮੀ ਭਰਾਵਾਂ ਵਿਚੋਂ ਜੱਜਪਾਲ ਸਿੰਘ ਨੇ ਦਮ ਤੋੜ ਦਿੱਤਾ | ਹਰਜੀਤ ਸਿੰਘ ਤੇ ਵਿਰੋਧੀ ਧਿਰ ਦੇ ਹਰਭੇਜ ਸਿੰਘ ਦੀ ਹਾਲਤ ਗੰਭੀਰ ਬਣੀ ...

ਪੂਰੀ ਖ਼ਬਰ »

'ਆਪ' ਬਲਾਕ ਪ੍ਰਧਾਨ ਸੋਨੂੰ ਨੇ ਮਾਤਾ ਰਾਣੀ ਮੰਦਰ ਰਸਤੇ ਦੀ ਪੁਲੀ ਦੇ ਵਿਕਾਸ ਕਾਰਜ ਦਾ ਕੀਤਾ ਆਗਾਜ਼

ਅਜਨਾਲਾ, 18 ਮਈ (ਐੱਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਬਲਾਕ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਕੈਬਨਿਟ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਅਜਨਾਲਾ ਸ਼ਹਿਰ ਦੇ ਯੋਜਨਾਬੱਧ ਢੰਗ ਨਾਲ ਸੁੰਦਰੀਕਰਨ ਕਰਨ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX