ਅਜਨਾਲਾ, 18 ਮਈ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਸਬ-ਡਵੀਜ਼ਨਲ ਪੱਧਰੀ ਹੈੱਡਕੁਆਰਟਰ ਹੋਣ ਤੋਂ ਇਲਾਵਾ ਖਰੀਦੋ-ਫਰੋਖਤ ਕਰਨ ਵਾਲੇ ਗਾਹਕਾਂ ਲਈ ਵੀ ਤਹਿਸੀਲ ਪੱਧਰੀ ਵਪਾਰਕ ਕੇਂਦਰ ਹੋਣ ਕਾਰਣ ਵੱਖ-ਵੱਖ ਰੂਟਾਂ ਤੋਂ ਆਉਣ ਜਾਣ ...
ਮਜੀਠਾ, 18 ਮਈ (ਜਗਤਾਰ ਸਿੰਘ ਸਹਿਮੀ)-ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਬਿਜਲੀ ਘਰ ਮਜੀਠਾ ਵਿਖੇ ਸੋਧੇ ਤਨਖਾਹ ਸਕੇਲਾਂ ਦਾ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਦੂਸਰੇ ਪੜਾਅ ਵਿਚ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ...
ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਥੇਬੰਦੀ ਦੀ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਅਤੇ ਸਕੱਤਰ ਕਿਰਪਾਲ ਸਿੰਘ ਕਲੇਰ ਦੀ ...
ਤਰਸਿੱਕਾ, 18 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਇਲਾਕੇ ਵਿਚ ਦਿਨ ਦਿਹਾੜੇ ਸ਼ਰੇਆਮ ਹੋ ਰਹੀਆਂ ਲੁੱਟਾਂ ਖੋਹਾਂ ਕਰਕੇ ਲੋਕਾਂ ਦਾ ਜੀਉਣਾ ਮੁਸ਼ਕਿਲ ਹੋ ਚੁੱਕਾ ਹੈ ਤੇ ਚੋਰ-ਲੁਟੇਰਿਆਂ ਵਲੋਂ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇਣਾਂ ਪੁੁਲਿਸ ਪ੍ਰਸ਼ਾਸਨ ਦੀ ...
ਓਠੀਆਂ, 18 ਮਈ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜਬੂਤੀ ਲਈ ਰਾਤ ਦਿਨ ਬੜੀ ਮਿਹਨਤ ਨਾਲ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੀ ਜ਼ਿਲ੍ਹਾ ਇੰਚਾਰਜ਼ ਮੈਡਮ ਸੀਮਾ ...
ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾ: ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਯੂਥ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਕਾਂਗਰਸੀ ਵਰਕਰਾਂ ਪੰਚਾਂ, ਸਰਪੰਚਾਂ 'ਚ ਉਤਸ਼ਾਹ ਭਰਨ, ...
ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨ 'ਤੇ ਕਬਜਾ ਧਾਰਕਾਂ ਨੂੰ 30 ਮਈ ਤੱਕ ਆਪਣੀ ਸਵੈ ਇੱਛਾ ਨਾਲ ਜ਼ਮੀਨਾਂ ਖਾਲੀ ਕਰਨ ਦਾ ਸਮਾਂ ਦਿੱਤਾ ਹੈ | ਇਸੇ ਤਹਿਤ ਬੀ. ਡੀ. ਪੀ. ਓ. ਮਜੀਠਾ ਮਿੱਤਰਮਾਨ ਸਿੰਘ ਵਲੋਂ ਵੀ ਬਲਾਕ ਮਜੀਠਾ ...
ਓਠੀਆਂ, 18 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਤੇ ਸੰਤ ਬਾਬਾ ਵਧਾਵਾ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...
ਓਠੀਆਂ, 18 ਮਈ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਿਸਿੰਘ ਮਿਆਦੀਆਂ ਵਲੋਂ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹਲਕੇ ਦੇ ਪਿੰਡਾਂ ਦੇ ਧੰਨਵਾਦੀ ਦੌਰੇ ਕੀਤੇ ਜਾ ਰਹੇ ਹਨ | ਉਨ੍ਹਾਂ ਅੱਜ ਵਿਧਾਨ ...
ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਮਜੀਠਾ ਵਿਖੇ ਬਤੌਰ ਸਫਾਈ ਸੇਵਕ ਡਿਊਟੀ ਨਿਭਾਅ ਰਹੇ ਅਮਰੀਕ ਸਿੰਘ ਦੀ ਡਿਊਟੀ ਦੌਰਾਨ ਮੌਤ ਹੋਣ ਉਪਰੰਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਸ ਦੇ ਪੁੱਤਰ ਸੁਲਮਾਨ ਸਿੰਘ ਨੂੰ ਤਰਸ ਦੇ ਆਧਾਰ 'ਤੇ ਪੱਕੇ ਤੌਰ 'ਤੇ ...
ਖਾਸਾ, 18 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਨਸ਼ੇ ਦੇ ਆਦੀ ਨਸ਼ੇੜੀਆਂ ਵਲੋਂ ਹੁਣ ਵਿਦਿਆ ਦੇ ਮਿੰਦਰਾਂ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ | ਬੀਤੀ ਰਾਤ ਕਸਬਾ ਖਾਸਾ ਦੇ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਾਜ਼ਾਰ ਵਿਖੇ ਚੋਰੀ ਹੋਣ ਦੀ ਖ਼ਬਰ ...
ਅਟਾਰੀ, 18 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦਾ ਦੱਖਣੀ ਅਫ਼ਰੀਕਾ ਗੁਹਾਨਾ ਦੇ ਹਾਈ ਕਮਿਸ਼ਨਰ ਮਿਸਟਰ ਐੱਚ. ਈ. ਕਵਾਕਕਿਉਂ ਨੇ ਅਨੰਦ ...
ਚੌਂਕ ਮਹਿਤਾ, 18 ਮਈ (ਜਗਦੀਸ਼ ਸਿੰਘ ਬਮਰਾਹ)-ਜੂਨ 1984 ਨੂੰ ਵਾਪਰੇ ਆਪਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰ੍ਹਾ ਸਿੰਘ, ਜਨਰਲ ਸੁਬੇਗ ਸਿੰਘ ਤੇ ਹੋਰ ਹਜ਼ਾਰਾਂ ਸਿੰਘ ...
ਜੈਂਤੀਪੁਰ, 18 ਮਈ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਅੱਡਾ ਸਹਿਣੇਵਾਲੀ ਵਿਖੇ ਅੱਜ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ਅਥਾਰਟੀ ...
ਜਗਦੇਵ ਕਲਾਂ, 18 ਮਈ (ਸ਼ਰਨਜੀਤ ਸਿੰਘ ਗਿੱਲ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤੀ ਜ਼ਮੀਨਾਂ 'ਤੇ ਛੁਡਾਏ ਜਾ ਰਹੇ ਨਾਜਾਇਜ਼ ਕਬਜ਼ਿਆਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਬਲਾਕ ਹਰਸ਼ਾ ...
ਅਟਾਰੀ, 18 ਮਈ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਪ੍ਰਸਿੱਧ ਕਿ੍ਕਟ ਖਿਡਾਰੀ ਵਿਰੇਂਦਰ ਸਹਿਵਾਗ ਵਲੋਂ ਸ਼ੂਟਿੰਗ ਕੀਤੀ ਗਈ ਹੈ | ਭਾਰਤ ਪਾਕਿਸਤਾਨ ਦਰਮਿਆਨ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਰੇਲ ਗੱਡੀ ਨੂੰ ਜੰਮੂ ਕਸ਼ਮੀਰ ਵਿਚੋਂ ਧਾਰਾ ...
ਜਗਦੇਵ ਕਲਾਂ, 18 ਮਈ (ਸ਼ਰਨਜੀਤ ਸਿੰਘ ਗਿੱਲ)-ਬਲਾਕ ਖੇਤੀਬਾੜੀ ਅਫਸਰ ਹਰਸ਼ਾ ਛੀਨਾ ਡਾ: ਅਮਰਜੀਤ ਸਿੰਘ ਬੱਲ ਦੀ ਯੋਗ ਅਗਵਾਈ ਹੇਠ ਪਿੰਡ ਜਗਦੇਵ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ...
ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮਖੀ ਅੰਮਿ੍ਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਚ. ਓ. ਮਜੀਠਾ ਹਿਮਾਂਸ਼ੂ ਭਗਤ ਦੀ ਨਿਗਰਾਨੀ ਹੇਠ ਭੈੜੇ ਪੁਰਸ਼ਾਂ ਦੀ ਤਲਾਸ਼ੀ ਅਤੇ ਗਸ਼ਤ ਦੇ ਸੰਬੰਧ ਵਿਚ ਸਬ ਇੰਸਪੈਕਟਰ ਤਰਲੋਕ ਸਿੰਘ ਦੀ ਅਗਵਾਈ ਵਿਚ ...
ਚੋਗਾਵਾਂ, 18 ਮਈ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਵਾਪਰੇ ਗੋਲੀ ਕਾਂਡ ਵਿਚ ਦੋ ਜ਼ਖ਼ਮੀ ਭਰਾਵਾਂ ਵਿਚੋਂ ਜੱਜਪਾਲ ਸਿੰਘ ਨੇ ਦਮ ਤੋੜ ਦਿੱਤਾ | ਹਰਜੀਤ ਸਿੰਘ ਤੇ ਵਿਰੋਧੀ ਧਿਰ ਦੇ ਹਰਭੇਜ ਸਿੰਘ ਦੀ ਹਾਲਤ ਗੰਭੀਰ ਬਣੀ ...
ਰਈਆ, 18 ਮਈ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਦਾ ਮਾਲੀਆ ਵਧਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਪਿੰਡ ਕੋਟ ਮਹਿਤਾਬ ਦੀ 100 ਏਕੜ ਦੇ ਕਰੀਬ ਪੰਚਾਇਤੀ ਜਮੀਨ ਦੀ ਬੋਲੀ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ...
ਜੇਠੂਵਾਲ, 18 ਮਈ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੇ ਸਿਵਲ ਇੰਜੀਨਿਅਰਿੰਗ ਦੇ 6 ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਐਸ.ਡੀ.ਓ. ਅਤੇ ਜੇ.ਈ. ਵਜੋਂ ਚੁਣੇ ਗਏ | ਇਨ੍ਹਾਂ ਵਿਦਿਆਰਥੀਆਂ ਦੀ ਹੋਈ ਚੋਣ 'ਤੇ ...
ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਦੇ ਅਗਜ਼ੈਕਟਿਵ ਕਮੇਟੀ ਮੈਂਬਰ ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਦੇ ਸਤਿਕਾਰਯੋਗ ਪਿਤਾ ਗੁਰਦੀਪ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਅਮਰਪਾਲ ਸਿੰਘ ਬੋਨੀ ਅਜਨਾਲਾ, ਡਾਇ. ਕੰਵਰਪ੍ਰਤਾਪ ਸਿੰਘ ਅਜਨਾਲਾ, ਖੁਸ਼ਪਾਲ ਸਿੰਘ ਧਾਲੀਵਾਲ, ਪ੍ਰਧਾਨ ਮਨਜੀਤ ਸਿੰਘ ਬਾਠ, ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ, ਸਰਪੰਚ ਬੱਬੂ ਭੱਖਾ ਹਰੀ ਸਿੰਘ, ਰਣਦੀਪ ਸਿੰਘ ਗਾਲਬ, ਪਰਮਪ੍ਰੀਤਪਾਲ ਸਿੰਘ ਭੁੱਲਰ, ਨਰਿੰਦਰਪਾਲ ਸਿੰਘ ਢਿੱਲੋਂ, ਇੰਸਪੈਕਟਰ ਜੰਗਬਹਾਦਰ ਸਿੰਘ, ਸੁਖਮਨਦੀਪ ਸਿੰਘ, ਹਰਦੀਪ ਸਿੰਘ, ਸੁਰਜੀਤ ਸਿੰਘ ਭੁੱਲਰ, ਹਰਦੇਵ ਸਿੰਘ, ਗੁਰਜੀਤ ਸਿੰਘ, ਕਾਬਲ ਸਿੰਘ ਸ਼ਾਹਪੁਰ, ਮਹਾਂਬਲੀ ਸਿੰਘ, ਜਸਕਰਨ ਸਿੰਘ ਬੈਂਕ ਵਾਲੇ, ਡਾ. ਸਮਾਈਲ, ਰਣਬੀਰ ਸਿੰਘ, ਸੁੱਚਾ ਸਿੰਘ ਕੋਠੇ, ਪਰਮਜੀਤ ਸਿੰਘ ਭਿੰਡਰ, ਕੁਲਦੀਪ ਸਿੰਘ ਜੇ.ਈ, ਇੰਦਰਜੀਤ ਸਿੰਘ ਪੰਡੋਰੀ, ਮਨਜੀਤ ਸਿੰਘ ਪੰਡੋਰੀ, ਜਸਪਾਲ ਸਿੰਘ ਸੈਂਸਰਾ, ਅੰਮਿ੍ਤਪਾਲ ਸਿੰਘ, ਗੁਰਵੰਤ ਸਿੰਘ ਸੈਕਟਰੀ, ਕਰਨਬੀਰ ਸਿੰਘ, ਹਰਜਿੰਦਰ ਸਿੰਘ, ਹਰਭੇਜ ਸਿੰਘ ਈਸਾਪੁਰ, ਸਾਜਨ ਈਸਾਪੁਰ, ਰਾਹੁਲ ਚੱਕਬਾਲਾ, ਪ੍ਰਦੀਪ ਕੁਮਾਰ, ਰਾਜਕਰਨ ਸਿੰਘ ਰਮਦਾਸ, ਕੁਲਦੀਪ ਸਿੰਘ ਨਿਸੋਕੇ, ਜਸਵਿੰਦਰ ਸਿੰਘ ਗੁਰਾਲਾ, ਲਵ ਭੱਖਾ, ਭਗਵੰਤ ਸਿੰਘ ਈਸਾਪੁਰ, ਜਗਦੀਸ਼ ਸਿੰਘ, ਸੋਹਣ ਲਾਲ ਦਿਆਲਪੁਰਾ, ਪਰਮਜੀਤ ਸਿੰਘ ਸੰਧੂ ਮੀਰਾਂਕੋਟ, ਲਖਵਿੰਦਰ ਸਿੰਘ, ਅਮਰਜੀਤ ਸਿੰਘ ਕਲੇਰ ਅਤੇ ਵਰਿੰਦਰ ਕੁਮਾਰ ਆਦਿ ਵਲੋਂ ਨੰਬਰਦਾਰ ਸਾਹਿਬਜੀਤ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ |
ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਪ੍ਰਚਾਰਕ ਭਾਈ ...
ਚੋਗਾਵਾਂ, 18 ਮਈ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਵਾਪਰੇ ਗੋਲੀ ਕਾਂਡ ਵਿਚ ਦੋ ਜ਼ਖ਼ਮੀ ਭਰਾਵਾਂ ਵਿਚੋਂ ਜੱਜਪਾਲ ਸਿੰਘ ਨੇ ਦਮ ਤੋੜ ਦਿੱਤਾ | ਹਰਜੀਤ ਸਿੰਘ ਤੇ ਵਿਰੋਧੀ ਧਿਰ ਦੇ ਹਰਭੇਜ ਸਿੰਘ ਦੀ ਹਾਲਤ ਗੰਭੀਰ ਬਣੀ ...
ਅਜਨਾਲਾ, 18 ਮਈ (ਐੱਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਬਲਾਕ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਕੈਬਨਿਟ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਅਜਨਾਲਾ ਸ਼ਹਿਰ ਦੇ ਯੋਜਨਾਬੱਧ ਢੰਗ ਨਾਲ ਸੁੰਦਰੀਕਰਨ ਕਰਨ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX