ਤਾਜਾ ਖ਼ਬਰਾਂ


ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤੀਸ਼ ਕੁਮਾਰ ਨੇ ਤੋੜਿਆ ਗਠਜੋੜ
. . .  3 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  24 minutes ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  29 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  38 minutes ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 1 hour ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 1 hour ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 1 hour ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 2 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 2 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 2 hours ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 2 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 2 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 3 hours ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 3 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 3 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 3 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  about 4 hours ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  about 3 hours ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 5 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 5 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਫਰੀਦਕੋਟ

ਮਿਲਟਸ ਦੀ ਖੇਤੀ, ਖੁਰਾਕ ਵਜੋਂ ਵਰਤੋਂ ਤੇ ਮਾਰਕੀਟਿੰਗ ਲਈ ਮਿਸ਼ਨ ਨੀਵ ਦੀ ਸ਼ੁਰੂਆਤ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ 'ਚ ਮੂਲ ਅਨਾਜਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ, ਮੂਲ ਅਨਾਜਾਂ ਨੂੰ ਖੇਤ ਤੋਂ ਰਸੋਈ ਤੱਕ ਲਿਜਾਣ, ਰੋਜ਼ਾਨਾ ਦੀ ਖ਼ੁਰਾਕ ਦਾ ਹਿੱਸਾ ਬਣਾਉਣ ਅਤੇ ਮਿਲਟਸ ਦੇ ਉਤਪਾਦਨ ਉਪਰੰਤ ਇਨ੍ਹਾਂ ਦੀ ਮਾਰਕੀਟਿੰਗ ...

ਪੂਰੀ ਖ਼ਬਰ »

ਡੀ. ਸੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਮੀਟਿੰਗ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਭਾਰਤੀ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖ਼ਾ ਫ਼ਰੀਦਕੋਟ ਅਤੇ ਸਹਿਯੋਗੀ ਸੰਸਥਾਵਾਂ ਦੀ ਕਾਰਜਕਾਰਨੀ ਮੀਟਿੰਗ ਡਿਪਟੀ ਕਮਿਸ਼ਨਰ ਪ੍ਰਧਾਨ ਭਾਰਤੀ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖਾ ਫ਼ਰੀਦਕੋਟ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਵਿਧਾਇਕ ਨੇ 'ਆਪ' ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਦੇ ਮਿਸ਼ਨ ਤਹਿਤ ਬਲਾਕ ਫ਼ਰੀਦਕੋਟ ਦੇ ਪਿੰਡ ਅਰਾਈਆਂਵਾਲਾ ਕਲਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਅੱਗ ਲਗਾਉਣ ਵਾਲੇ ਕਿਸਾਨਾਂ ਦੀ ਪੜਤਾਲ ਕਰਨ ਆਈ ਟੀਮ ਦਾ ਕਿਸਾਨਾਂ ਵਲੋਂ ਵਿਰੋਧ

ਬਰਗਾੜੀ, 18 ਮਈ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਵਿਖੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਖੇਤਾਂ ਦੀ ਪੜਤਾਲ ਕਰਨ ਆਈ ਟੀਮ ਨੋਡਲ ਅਫ਼ਸਰ ਪਟਵਾਰੀ ਸਤਵੀਰ ਕੌਰ ਅਤੇ ਪੰਚਾਇਤ ਸੈਕਟਰੀ ਬੇਅੰਤ ਸਿੰਘ ਦਾ ਕਿਸਾਨਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ | ਟੀਮ ਸਰਕਾਰੀ ਹਦਾਇਤਾਂ ਅਨੁਸਾਰ ਮਿਲੀ ਲੋਕੇਸ਼ਨ ਵਾਲੇ ਖੇਤਾਂ ਦੀ ਪੜਤਾਲ ਕਰਨ ਆਈ ਸੀ, ਜਿਵੇਂ ਹੀ ਕਿਸਾਨਾਂ ਨੂੰ ਇਸ ਟੀਮ ਦਾ ਪਤਾ ਲੱਗਿਆ ਤਾਂ ਕਿਸਾਨ ਤੁਰੰਤ ਇਕੱਠੇ ਹੋ ਗਏ ਅਤੇ ਟੀਮ ਦਾ ਵਿਰੋਧ ਕਰਨ ਲੱਗੇ | ਕਿਸਾਨਾਂ ਨੇ ਟੀਮ ਨੂੰ ਕਿਹਾ ਕਿ ਇਨ੍ਹਾਂ ਖੇਤਾਂ ਵਿਚ ਉਨ੍ਹਾਂ ਅੱਗ ਜਾਣ ਬੁੱਝ ਕੇ ਨਹੀਂ ਲਗਾਈ, ਸਗੋਂ ਇਹ ਕਿਸੇ ਅਣਪਛਾਤੇ ਕਾਰਨ ਜਿਵੇਂ ਬਿਜਲੀ ਸ਼ਾਰਟ ਸਰਕਟ ਜਾਂ ਕਿਸੇ ਰਾਹਗੀਰ ਦੀ ਬੀੜੀ ਸਿਗਰੇਟ ਜਾਂ ਕਿਸੇ ਵਹੀਕਲ ਆਦਿ ਦੀ ਚੰਗਿਆੜੀ ਤੋਂ ਲੱਗੀ ਹੋ ਸਕਦੀ ਹੈ | ਇਸ ਤੋਂ ਬਾਅਦ ਕਿਸਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਜਾਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣਾ ਉਨ੍ਹਾਂ ਦਾ ਸੌਂਕ ਨਹੀਂ ਸਗੋਂ ਮਜਬੂਰੀ ਹੈ | ਅੱਗ ਲਾਉਣ ਨਾਲ ਹੋਣ ਵਾਲੇ ਹਰ ਤਰਾਂ ਦੇ ਨੁਕਸਾਨ ਤੋਂ ਸਭ ਤੋਂ ਪਹਿਲਾਂ ਅਤੇ ਸਭ ਤੋਂ ਵੱਧ ਪ੍ਰਭਾਵਿਤ ਖੁਦ ਕਿਸਾਨ ਹੀ ਹੁੰਦਾ ਹੈ | ਬਚੀ ਹੋਈ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਗਾਲਣ ਲਈ ਕਾਫ਼ੀ ਸਾਰਾ ਪਾਣੀ ਲਾਉਣਾ ਪੈਂਦਾ ਹੈ ਜੋ ਬਿਜਲੀ ਨਾ ਆਉਣ ਕਾਰਨ ਨਹੀਂ ਲੱਗ ਸਕਦਾ | ਰਹਿੰਦ-ਖੂੰਹਦ ਨੂੰ ਗਾਲਣ ਲਈ ਖੇਤ ਦੀ ਕਈ ਵਾਰ ਵਹਾਈ ਕਰਨੀ ਪੈਂਦੀ ਹੈ ਜੋ ਮਹਿੰਗੇ ਭਾਅ ਦਾ ਡੀਜਲ ਹੋਣ ਕਾਰਨ ਨਹੀਂ ਕੀਤੀ ਜਾ ਸਕਦੀ | ਰਹਿੰਦ-ਖੂੰਹਦ ਵਾਲੇ ਖੇਤਾਂ ਵਿਚ ਕੰਪਿਊਟਰ ਕਰਾਹਾ ਚੰਗੀ ਤਰਾਂ ਨਹੀਂ ਲੱਗ ਸਕਦਾ, ਜਿਸ ਕਾਰਨ ਖੇਤ ਉੱਚਾ ਨੀਵਾਂ ਰਹਿ ਜਾਂਦਾ ਹੈ ਅਤੇ ਅਜਿਹੇ ਖੇਤ ਵਿਚ ਪਾਣੀ ਦੀ ਖਪਤ ਬਹੁਤ ਜ਼ਿਆਦਾ ਹੁੰਦੀ ਹੈ | ਸਰਕਾਰ ਕਿਸਾਨਾਂ ਦੇ ਚਲਾਣ ਕੱਟਣ ਦੀ ਬਜਾਏ ਕਿਸਾਨਾਂ ਨੂੰ ਸਹੂਲਤਾਂ ਦੇਵੇ ਅਤੇ ਰਹਿੰਦ ਖੂੰਹਦ ਚੁੱਕਣ ਦਾ ਪ੍ਰਬੰਧ ਕਰੇ | ਸਰਕਾਰਾਂ ਆਪਣਾ ਫ਼ਰਜ਼ ਨਿਭਾਉਣ ਦੀ ਥਾਂ ਕਿਸਾਨਾਂ ਨੂੰ ਡਰਾਉਣ ਧਮਕਾਉਣ ਦੇ ਰਾਹ ਪੈਂਦੀਆਂ ਹਨ ਅਤੇ ਕੁਝ ਖੇਤੀ ਨਾਲ ਵਾਹ ਵਾਸਤੇ ਤੋਂ ਦੂਰ ਬੁੱਧੀਜੀਵੀ ਵੀ ਇਸ ਮੁੱਦੇ 'ਤੇ ਕਿਸਾਨਾਂ ਨੂੰ ਬੇਲੋੜਾ ਬਦਨਾਮ ਕਰ ਰਹੇ ਹਨ | ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਟਿਊਬਵੈੱਲਾਂ ਜਾਂ ਹੋਰਨਾਂ ਥਾਵਾਂ 'ਤੇ ਵੱਧ ਤੋਂ ਵੱਧ ਦਰੱਖਤ ਲਗਾਉਣ ਅਤੇ ਅੱਗ ਲਗਾਉਣ ਸਮੇਂ ਉਨ੍ਹਾ ਦੀ ਵੱਧ ਤੋ ਵੱਧ ਸੰਭਾਲ ਕਰਨ ਦੀ ਕੋਸ਼ਿਸ਼ ਕਰਨ | ਇਸ ਮੌਕੇ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਸਤਿੰਦਰ ਸਿੰਘ ਭਲੂਰੀਆ, ਗੁਰਮੇਲ ਸਿੰਘ ਢਿੱਲੋਂ, ਨਾਇਬ ਸਿੰਘ ਢਿੱਲੋਂ, ਨਛੱਤਰ ਸਿੰਘ ਢਿੱਲੋਂ, ਗੁਰਦਿੱਤ ਸਿੰਘ, ਗੁਰਚਰਨ ਸਿੰਘ ਢਿੱਲੋਂ, ਭਿੰਡੀ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜੇਲ੍ਹ 'ਚੋਂ 2 ਮੋਬਾਈਲ ਫ਼ੋਨ ਤੇ ਹੋਰ ਸਾਮਾਨ ਬਰਾਮਦ

ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਅਚਾਨਕ ਕੀਤੀ ਗਈ ਜੇਲ੍ਹ ਅਧਿਕਾਰੀਆਂ ਵਲੋਂ ਤਲਾਸ਼ੀ ਦੌਰਾਨ 2 ਮੋਬਾਈਲ, ਸਿੰਮ, ਚਾਰਜਰ, ਮੈਮਰੀ ਕਾਰਡ ਆਦਿ ਬਰਾਮਦ ਕੀਤਾ ਗਿਆ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ, 18 ਮਈ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਦੀ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਪੀ. ਐੱਸ. ਯੂ. ਸ਼ਹੀਦ ਰੰਧਾਵਾ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਮਨਾਉਣ ਦਾ ਫ਼ੈਸਲਾ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਕਾਲਜ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ 'ਚ ਪੀ. ਐੱਸ. ਯੂ. ਸ਼ਹੀਦ ਰੰਧਾਵਾ ਦੇ ਆਗੂ ਗਗਨਦੀਪ ਨੇ ਦੱਸਿਆ ਕਿ 24 ਮਈ ਨੂੰ ਸ਼ਹੀਦ ਕਰਤਾਰ ਸਿੰਘ ...

ਪੂਰੀ ਖ਼ਬਰ »

ਤਾਜ ਪਬਲਿਕ ਸਕੂਲ ਜੰਡ ਸਾਹਿਬ 'ਚ ਮਨਾਇਆ ਸਮਰ ਡੇਅ

ਸਾਦਿਕ, 18 ਮਈ (ਗੁਰਭੇਜ ਸਿੰਘ ਚੌਹਾਨ)-ਤਾਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਬੱਚਿਆਂ ਨੇ ਸਮਰ ਡੇਅ ਮਨਾਇਆ | ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਲਈ ਸਵਿਮਿੰਗ ਪੂਲ, ਫ਼ੁਹਾਰੇ, ਖੇਡਾਂ ਲਈ ਝੂਲੇ ਅਤੇ ਮਨੋਰੰਜਨ ਲਈ ਗੀਤ ਸੰਗੀਤ ਲਈ ਡੀ. ਜੇ. ਸਿਸਟਮ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਜੈਤੋ ਦੀ ਮਹੀਨਾਵਾਰ ਬੈਠਕ 'ਚ ਸਜਾਈ ਕਾਵਿ-ਮਹਿਫ਼ਲ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ ਜੈਤੋ ਦੀ ਮਹੀਨਾਵਾਰ ਬੈਠਕ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪ੍ਰੋ. ਤਰਸੇਮ ਨਰੂਲਾ, ਦਰਸ਼ਨ ਸਿੰਘ ਬਰਾੜ, ਮਾ. ਸਾਧੂ ਰਾਮ ਸ਼ਰਮਾ ਅਤੇ ਮੰਚ ਦੇ ਮੀਤ ਪ੍ਰਧਾਨ ਨੈਣਪਾਲ ਸਿੰਘ ਮਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੀ. ਐੱਸ. ਯੂ. ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਅੱਜ ਸਥਾਨਕ ਬਿ੍ਜਿੰਦਰਾ ਕਾਲਜ ਸਾਹਮਣੇ ਕਰਨਾਟਕ ਵਿਚ ਦਸਵੀਂ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾਉਣ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰੋ. ਪਰਮਿੰਦਰ ਸਿੰਘ ਦੇ ਪਿ੍ੰਸੀਪਲ ਬਣਨ ਨਾਲ ਬਿ੍ਜਿੰਦਰਾ ਕਾਲਜ ਤਰੱਕੀ ਦੀ ਰਾਹ 'ਤੇ-ਮਹੀਪ ਇੰਦਰ ਸਿੰਘ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦਾ ਮਸ਼ਹੂਰ ਅਤੇ ਬਹੁਤ ਹੀ ਪੁਰਾਣਾ ਸਰਕਾਰੀ ਬਿ੍ਜਿੰਦਰਾ ਕਾਲਜ ਜਿਸ 'ਚ ਪ੍ਰੋ. ਪਰਮਿੰਦਰ ਸਿੰਘ ਕੁਝ ਸਮਾਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਨਿਯੁਕਤ ਹੋਏ ਹਨ ਅਤੇ ਉਨ੍ਹਾਂ ਦੀ ਯੋਗ ਅਗਵਾਈ 'ਚ ਇਸ ਕਾਲਜ ਵਿਚ ...

ਪੂਰੀ ਖ਼ਬਰ »

ਪਿਤਾ ਦੀ ਯਾਦ 'ਚ ਡਿਸਪੈਂਸਰੀ ਨੂੰ ਫ਼ਰਿੱਜ ਭੇਟ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਪਿੰਡ ਢੁੱਡੀ ਦੀ ਸਰਕਾਰੀ ਡਿਸਪੈਂਸਰੀ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਬਿਰਖ ਸੇਵਾ ਟੀਮ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਦੌਰਾਨ ਸਿਹਤ ਕਰਮਚਾਰੀਆਂ ਨੇ ਆਪਣੀ ਸਮੱਸਿਆ ਤੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀਏ ਵਿਸ਼ਵਵਿਦਿਆਲੇ ਤੱਪਸਿਆ ਧਾਮ ਵਿਖੇ ਪਰਮ ਪਿਤਾ ਪ੍ਰਮਾਤਮਾ ਦੀ ਛਤਰ ਛਾਇਆ ਹੇੇਠ ਬ੍ਰਹਮਾਕੁਮਾਰੀ ਸੰਗੀਤਾ ਦੀਦੀ ਸੈਂਟਰ ਇੰਚਾਰਜ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਇਲਾਕੇ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਨੂੰ ਇਕ ਵਿਅਕਤੀ ਦੀ ਬਠਿੰਡਾ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੇਲ ਗੱਡੀ ਹੇਠਾਂ ਆ ਜਾਣ ਕਾਰਨ ਹੋ ਗਈ | ਪੁਲਿਸ ਚੌਂਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਅਤੇ ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਨੂੰ ਕਰੀਬ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਸਹੁੰ ਚੁੱਕ ਸਮਾਗਮ ਕਰਵਾਇਆ

ਜੈਤੋ, 18 ਮਈ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਸਾਲ 2022-23 ਦੀ ਕਾਰਜਕਾਰਨੀ ਕਮੇਟੀ ਨੂੰ ਸਹੁੰ ਚੁਕਾਈ ਗਈ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਭਾਰਤ ਵਿਕਾਸ ਪ੍ਰੀਸ਼ਦ ਪੰਜਾਬ (ਦੱਖਣੀ) ਦੇ ਪ੍ਰਧਾਨ ਵਿਜੇ ਕਾਂਸਲ, ਸੂਬਾਈ ਸਲਾਹਕਾਰ ਸੁਭਾਸ਼ ਗੋਇਲ, ...

ਪੂਰੀ ਖ਼ਬਰ »

ਡੀ. ਸੀ. ਨੇ ਜੱਚਾ-ਬੱਚਾ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ, ਨਵ ਜਨਮੇ ਬੱਚਿਆਂ ਅਤੇ ਲਿੰਗ ਨਿਰਧਾਰਨ ਐਕਟ ਅਧੀਨ ਬੇਟੀ-ਬਚਾਓ ਬੇਟੀ ਪੜ੍ਹਾਓ ਸੰਬੰਧੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਵਲੋਂ 1090 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਵਾਅਦਾ

ਪੰਜਗਰਾੲੀਂ ਕਲਾਂ, 18 ਮਈ (ਸੁਖਮੰਦਰ ਸਿੰਘ ਬਰਾੜ)-ਪਟਵਾਰ ਟੈੱਸਟ ਪਾਸ ਉਮੀਦਵਾਰਾਂ ਦਾ ਇਕ ਵਫ਼ਦ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੂੰ ਚੰਡੀਗੜ੍ਹ ਵਿਖੇ ਮਿਲਿਆ | ਇਸ ਵਫ਼ਦ ਵਲੋਂ ਮਾਲ ਮੰਤਰੀ ਨੂੰ 1090 ਪਟਵਾਰ ਟੈੱਸਟ ਪਾਸ ਉਮੀਦਵਾਰਾਂ ਦੀ ਜਲਦੀ ਭਰਤੀ ਕਰਨ ਦੀ ਮੰਗ ...

ਪੂਰੀ ਖ਼ਬਰ »

ਖੇਤ 'ਚ ਲੱਗੇ ਟਰਾਂਸਫ਼ਾਰਮਰ 'ਚੋਂ ਤਾਂਬਾ ਚੋਰੀ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਰਾਤ ਸਮੇਂ ਖੇਤਾਂ 'ਚ ਲੱਗੇ ਟਰਾਂਸਫ਼ਾਰਮਰ ਅਤੇ ਉਨ੍ਹਾਂ ਦਾ ਤਾਂਬਾ, ਤਾਰਾਂ ਚੋਰੀ ਹੋ ਜਾਣ ਦੀਆਂ ਘਟਨਾਵਾਂ ਨੇ ਕਿਸਾਨਾਂ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ | ਸਥਾਨਕ ਸ਼ਹਿਰ 'ਚੋਂ ਲੰਘਦੀ ਕੌਮੀ ਮੁੱਖ ਮਾਰਗ ਨੇੜੇ ਸਿੱਖਾਂ ਵਾਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਥਾ-ਕੀਰਤਨ ਸਮਾਗਮ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਆਪਣੇ ਸਵ. ਅਧਿਆਪਕ ਸਿੰਗਲਾ ਦੇ ਪਰਿਵਾਰ ਨੂੰ ਮਿਲੇ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ 'ਤੇ ਸਵ. ਮਾਸਟਰ ਜਗਦੀਸ਼ ਰਾਜ ਸਿੰਗਲਾ ਦੇ ਘਰ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੀ ਪਤਨੀ ਪ੍ਰੇਮ ਰਾਣੀ ਤੋਂ ਅਸ਼ੀਰਵਾਦ ਲਿਆ | ਉਨ੍ਹਾਂ ਸਵ. ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਦੀ ਸਰਵਿਸ ਰੋਡ ਦੇ ਨਾਲ ਨਿਕਾਸੀ ਨਾਲਿਆਂ ਦੀ ਪੰਚਾਇਤ ਨੇ ਸਫ਼ਾਈ ਕਰਵਾਈ

ਬਾਜਾਖਾਨਾ, 18 ਮਈ (ਜਗਦੀਪ ਸਿੰਘ ਗਿੱਲ)-ਸਥਾਨਕ ਬਾਜਾਖਾਨਾ ਦੇ ਕੌਮੀਂ ਸ਼ਾਹ ਮਾਰਗ ਨੰਬਰ-54 'ਤੇ ਬਣੇ ਓਵਰਬਿ੍ਜ ਅਤੇ ਸਰਵਿਸ ਸੜਕਾਂ ਨੇ ਗੰਦੇ ਪਾਣੀ ਦੇ ਅਧੂਰੇ ਬਣੇ ਨਿਕਾਸੀ ਨਾਲਿਆਂ ਦੀ ਅੱਗੇ ਕਿਸੇ ਪਾਸੇ ਵੀ ਨਿਕਾਸੀ ਨਾ ਹੋਣ ਕਰ ਕੇ ਅਤੇ ਪਿਛਲੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਜ਼ਹਿਰੀਲੇ ਪਾਣੀ ਰਾਹੀਂ ਲੱਖਾਂ ਲੋਕਾਂ ਨੂੰ ਪਰੋਸੀਆਂ ਜਾ ਰਹੀਆਂ ਨੇ ਬਿਮਾਰੀਆਂ-ਚੰਦਬਾਜਾ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਪ੍ਰਤੀ ਲੋਕਾਂ 'ਚ ਜਾਗਰੂਕਤਾ ਲਈ ਮੁਹਿੰਮ ਛੇੜਨ ਵਾਲੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਪ੍ਰਧਾਨ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਤੇ ਕਨਵੀਨਰ ਨਰੋਆ ਪੰਜਾਬ ਮੰਚ, ਨਾਮਵਰ ...

ਪੂਰੀ ਖ਼ਬਰ »

ਖਿਡਾਰੀ ਗੁਰਲੀਨ ਸਿੰਘ ਨੂੰ ਇੰਡੀਆ ਸ਼ੂਟਿੰਗ ਟੀਮ 'ਚ ਚੁਣੇ ਜਾਣ 'ਤੇ ਕੀਤਾ ਸਨਮਾਨਿਤ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਸ਼ੂਟਿੰਗ ਦੇ ਖਿਡਾਰੀ ਦੀ ਇੰਡੀਆ ਸ਼ੂਟਿੰਗ ਟੀਮ ਵਿਚ ਚੋਣ ਹੋਈ ਹੈ | ਸੰਸਥਾ ਦੇ ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ 17 ਅਪ੍ਰੈਲ ਤੋਂ 25 ਅਪ੍ਰੈਲ ਤੱਕ ਦਿੱਲੀ ਦੇ ਡਾ. ਕਰਨੀ ਸਿੰਘ ਸ਼ੂਟਿੰਗ ...

ਪੂਰੀ ਖ਼ਬਰ »

ਮੈਨਰੋਲ ਸਕਿੱਲਜ਼ ਅਕੈਡਮੀ ਨੇ ਨੌਕਰੀ ਪੇਸ਼ਕਸ਼ ਸਮਾਰੋਹ ਕਰਵਾਇਆ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਮੈਨਰੋਲ ਸਕਿੱਲਜ਼ ਅਕੈਡਮੀ ਜੈਤੋ ਵਿਖੇ ਇਕ ਨੌਕਰੀ ਦੀ ਪੇਸ਼ਕਸ਼ ਦਾ ਸਮਾਰੋਹ ਕਰਵਾਇਆ ਗਿਆ, ਜਿਸ 'ਚ 105 ਵਿਦਿਆਰਥਣਾਂ ਨੂੰ ਪੇਸ਼ਕਸ਼ ਪੱਤਰ ਦਿੱਤੇ ਗਏ | ਇਸ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਜੈਤੋ ਦੇ ਐੱਮ. ਐੱਲ. ਏ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਬਰਗਾੜੀ, 18 ਮਈ (ਸੁਖਰਾਜ ਸਿੰਘ ਗੋਂਦਾਰਾ)-ਜੂਨ 2015 'ਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਰੂਪ ਦੇ ਪਚਸ਼ਾਤਾਪ ਵਜੋਂ ਸਾਲਾਨਾ ਦਿਵਸ ਮਨਾਉਣ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸੁਰਜੀਤ ਸਿੰਘ ਅਰੋੜਾ ਰੋੜੀਕਪੂਰਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ

ਜੈਤੋ, 18 ਮਈ (ਭੋਲਾ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਵਲੋਂ ਪਿੰਡ ਰੋੜੀਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਅਰੋੜਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਰਿਸ਼ੀ ਸੀ. ਸੈਕੰ. ਸਕੂਲ ਦਾ 12ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ, 18 ਮਈ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਆਰਟਸ ਅਤੇ ਸਾਇੰਸ ਗਰੁੱਪ ਦੇ ਪਹਿਲੀ ਟਰਮ ਨਤੀਜਿਆਂ 'ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਾਰੇ ਵਿਦਿਆਰਥੀਆਂ ਨੇ ਪਹਿਲੀ ਟਰਮ 'ਚ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਨੇ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਅਧਿਆਪਕਾਂ ਨੂੰ ਸਿੱਖਿਆ ਸ਼ਾਸਤਰ ਦੀਆਂ ਨਵੀਨਤਮ ਤਕਨੀਕਾਂ ਤੋਂ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਇਕ ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਅੰਤਰਰਾਸ਼ਟਰੀ ਚਾਈਲਡ ਹੈਲਪ ਲਾਈਨ ਦਿਵਸ ਮਨਾਇਆ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਚਲਾਈ ਗਈ ਨੈਚੁੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਪ੍ਰਾਇਮਰੀ ਸਕੂਲ ਜੈਤੋ ਦੇ ਮੁੱਖ ਅਧਿਆਪਕ ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨਾਲ ਕੇਕ ...

ਪੂਰੀ ਖ਼ਬਰ »

ਜੁਵੇਨਾਇਲ ਜਸਟਿਸ ਐਕਟ-2015 ਅਧੀਨ ਰਜਿਸਟ੍ਰੇਸ਼ਨ ਲਾਜ਼ਮੀ-ਡੀ. ਸੀ.

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX