ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ 'ਚ ਮੂਲ ਅਨਾਜਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ, ਮੂਲ ਅਨਾਜਾਂ ਨੂੰ ਖੇਤ ਤੋਂ ਰਸੋਈ ਤੱਕ ਲਿਜਾਣ, ਰੋਜ਼ਾਨਾ ਦੀ ਖ਼ੁਰਾਕ ਦਾ ਹਿੱਸਾ ਬਣਾਉਣ ਅਤੇ ਮਿਲਟਸ ਦੇ ਉਤਪਾਦਨ ਉਪਰੰਤ ਇਨ੍ਹਾਂ ਦੀ ਮਾਰਕੀਟਿੰਗ ...
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਭਾਰਤੀ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖ਼ਾ ਫ਼ਰੀਦਕੋਟ ਅਤੇ ਸਹਿਯੋਗੀ ਸੰਸਥਾਵਾਂ ਦੀ ਕਾਰਜਕਾਰਨੀ ਮੀਟਿੰਗ ਡਿਪਟੀ ਕਮਿਸ਼ਨਰ ਪ੍ਰਧਾਨ ਭਾਰਤੀ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖਾ ਫ਼ਰੀਦਕੋਟ ਦੀ ਪ੍ਰਧਾਨਗੀ ...
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਦੇ ਮਿਸ਼ਨ ਤਹਿਤ ਬਲਾਕ ਫ਼ਰੀਦਕੋਟ ਦੇ ਪਿੰਡ ਅਰਾਈਆਂਵਾਲਾ ਕਲਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ...
ਬਰਗਾੜੀ, 18 ਮਈ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਵਿਖੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਖੇਤਾਂ ਦੀ ਪੜਤਾਲ ਕਰਨ ਆਈ ਟੀਮ ਨੋਡਲ ਅਫ਼ਸਰ ਪਟਵਾਰੀ ਸਤਵੀਰ ਕੌਰ ਅਤੇ ਪੰਚਾਇਤ ਸੈਕਟਰੀ ਬੇਅੰਤ ਸਿੰਘ ਦਾ ਕਿਸਾਨਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ | ਟੀਮ ...
ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਅਚਾਨਕ ਕੀਤੀ ਗਈ ਜੇਲ੍ਹ ਅਧਿਕਾਰੀਆਂ ਵਲੋਂ ਤਲਾਸ਼ੀ ਦੌਰਾਨ 2 ਮੋਬਾਈਲ, ਸਿੰਮ, ਚਾਰਜਰ, ਮੈਮਰੀ ਕਾਰਡ ਆਦਿ ਬਰਾਮਦ ਕੀਤਾ ਗਿਆ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ...
ਫ਼ਰੀਦਕੋਟ, 18 ਮਈ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਦੀ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ...
ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਕਾਲਜ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ 'ਚ ਪੀ. ਐੱਸ. ਯੂ. ਸ਼ਹੀਦ ਰੰਧਾਵਾ ਦੇ ਆਗੂ ਗਗਨਦੀਪ ਨੇ ਦੱਸਿਆ ਕਿ 24 ਮਈ ਨੂੰ ਸ਼ਹੀਦ ਕਰਤਾਰ ਸਿੰਘ ...
ਸਾਦਿਕ, 18 ਮਈ (ਗੁਰਭੇਜ ਸਿੰਘ ਚੌਹਾਨ)-ਤਾਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਬੱਚਿਆਂ ਨੇ ਸਮਰ ਡੇਅ ਮਨਾਇਆ | ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਲਈ ਸਵਿਮਿੰਗ ਪੂਲ, ਫ਼ੁਹਾਰੇ, ਖੇਡਾਂ ਲਈ ਝੂਲੇ ਅਤੇ ਮਨੋਰੰਜਨ ਲਈ ਗੀਤ ਸੰਗੀਤ ਲਈ ਡੀ. ਜੇ. ਸਿਸਟਮ ...
ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ ਜੈਤੋ ਦੀ ਮਹੀਨਾਵਾਰ ਬੈਠਕ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪ੍ਰੋ. ਤਰਸੇਮ ਨਰੂਲਾ, ਦਰਸ਼ਨ ਸਿੰਘ ਬਰਾੜ, ਮਾ. ਸਾਧੂ ਰਾਮ ਸ਼ਰਮਾ ਅਤੇ ਮੰਚ ਦੇ ਮੀਤ ਪ੍ਰਧਾਨ ਨੈਣਪਾਲ ਸਿੰਘ ਮਾਨ ਦੀ ਪ੍ਰਧਾਨਗੀ ...
ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਅੱਜ ਸਥਾਨਕ ਬਿ੍ਜਿੰਦਰਾ ਕਾਲਜ ਸਾਹਮਣੇ ਕਰਨਾਟਕ ਵਿਚ ਦਸਵੀਂ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾਉਣ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ | ...
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦਾ ਮਸ਼ਹੂਰ ਅਤੇ ਬਹੁਤ ਹੀ ਪੁਰਾਣਾ ਸਰਕਾਰੀ ਬਿ੍ਜਿੰਦਰਾ ਕਾਲਜ ਜਿਸ 'ਚ ਪ੍ਰੋ. ਪਰਮਿੰਦਰ ਸਿੰਘ ਕੁਝ ਸਮਾਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਨਿਯੁਕਤ ਹੋਏ ਹਨ ਅਤੇ ਉਨ੍ਹਾਂ ਦੀ ਯੋਗ ਅਗਵਾਈ 'ਚ ਇਸ ਕਾਲਜ ਵਿਚ ...
ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਪਿੰਡ ਢੁੱਡੀ ਦੀ ਸਰਕਾਰੀ ਡਿਸਪੈਂਸਰੀ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਬਿਰਖ ਸੇਵਾ ਟੀਮ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਦੌਰਾਨ ਸਿਹਤ ਕਰਮਚਾਰੀਆਂ ਨੇ ਆਪਣੀ ਸਮੱਸਿਆ ਤੋਂ ...
ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀਏ ਵਿਸ਼ਵਵਿਦਿਆਲੇ ਤੱਪਸਿਆ ਧਾਮ ਵਿਖੇ ਪਰਮ ਪਿਤਾ ਪ੍ਰਮਾਤਮਾ ਦੀ ਛਤਰ ਛਾਇਆ ਹੇੇਠ ਬ੍ਰਹਮਾਕੁਮਾਰੀ ਸੰਗੀਤਾ ਦੀਦੀ ਸੈਂਟਰ ਇੰਚਾਰਜ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਇਲਾਕੇ ਦੇ ...
ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਨੂੰ ਇਕ ਵਿਅਕਤੀ ਦੀ ਬਠਿੰਡਾ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੇਲ ਗੱਡੀ ਹੇਠਾਂ ਆ ਜਾਣ ਕਾਰਨ ਹੋ ਗਈ | ਪੁਲਿਸ ਚੌਂਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਅਤੇ ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਨੂੰ ਕਰੀਬ ...
ਜੈਤੋ, 18 ਮਈ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਸਾਲ 2022-23 ਦੀ ਕਾਰਜਕਾਰਨੀ ਕਮੇਟੀ ਨੂੰ ਸਹੁੰ ਚੁਕਾਈ ਗਈ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਭਾਰਤ ਵਿਕਾਸ ਪ੍ਰੀਸ਼ਦ ਪੰਜਾਬ (ਦੱਖਣੀ) ਦੇ ਪ੍ਰਧਾਨ ਵਿਜੇ ਕਾਂਸਲ, ਸੂਬਾਈ ਸਲਾਹਕਾਰ ਸੁਭਾਸ਼ ਗੋਇਲ, ...
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ, ਨਵ ਜਨਮੇ ਬੱਚਿਆਂ ਅਤੇ ਲਿੰਗ ਨਿਰਧਾਰਨ ਐਕਟ ਅਧੀਨ ਬੇਟੀ-ਬਚਾਓ ਬੇਟੀ ਪੜ੍ਹਾਓ ਸੰਬੰਧੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਮੁਫ਼ਤ ਇਲਾਜ ਪ੍ਰਣਾਲੀ ਅਤੇ ਸਹੂਲਤਾਂ ਸੰਬੰਧੀ ਆਮ ਲੋਕਾਂ ਤੱਕ ਜਾਗਰੂਕਤਾ ਪਹੁੰਚਾਉਣ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ | ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਪੂਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਿਮਾਸ਼ੂ ਗੁਪਤਾ, ਜ਼ਿਲ੍ਹਾ ਕੋਆਰਡੀਨੇਟਰ ਪੀ. ਸੀ- ਪੀ. ਐੱਨ. ਡੀ. ਟੀ. ਓਮ ਅਰੋੜਾ ਅਤੇ ਨੋਡਲ ਅਫ਼ਸਰ ਆਈ. ਈ. ਸੀ. ਗਤੀਵਿਧੀਆਂ ਬੀ. ਈ. ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਡਿਪਟੀ ਕਮਿਸ਼ਨਰ ਡਾ. ਰੂਹੀ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਭਾਗ ਵਲੋਂ ਤਿਆਰ ਕੀਤੇ ਇਸ ਜਾਗਰੂਕਤਾ ਕਾਰਡ 'ਚ ਸੁਰਕਸ਼ਿਤ ਮਾਤਿ੍ਤਵਾ ਬੀਮਾ ਸੁਮਨ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਨਵ-ਜਨਮੇ ਬੱਚਿਆਂ ਦੀ ਸੁਰੱਖਿਆ ਲਈ ਸਰਕਾਰ ਵਲੋਂ ਮੁਫ਼ਤ ਸਿਹਤ ਸੇਵਾਵਾਂ ਸੰਬੰਧੀ ਜਾਣਕਾਰੀ, ਸੁਰੱਖਿਅਤ ਮਦਰਹੁੱਡ ਇੰਸ਼ੋਰੈਂਸ ਸੁਮਨ ਯੋਜਨਾ ਤਹਿਤ ਸਿਹਤ ਸਹੂਲਤਾਂ, ਗਰਭਵਤੀ ਔਰਤਾਂ ਅਤੇ ਨਵ-ਜਨਮੇ ਬੱਚਿਆਂ ਦੇ ਇਲਾਜ ਤੇ ਪਿਹਲੀ ਤਿਮਾਹੀ ਦੌਰਾਨ ਜਾਂਚ, ਟੀਕਾਕਰਨ ਅਤੇ ਸੁਰੱਖਿਆ ਮਾਤਿ੍ਤਵਾ ਆਸ਼ਵਾਸਨ ਸੁਮਨ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਘਰ ਤੋਂ ਹਸਪਤਾਲ ਤੱਕ ਮੁਫ਼ਤ ਟਰਾਂਸਪੋਰਟ ਦੀ ਸਹੂਲਤ ਆਦਿ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਜੱਚਾ-ਬੱਚਾ ਸਿਹਤ ਜਾਗਰੂਕਤਾ ਕਾਰਡ ਜਾਰੀ ਕਰਦਿਆਂ ਲੋਕਾਂ ਨੂੰ ਸਰਕਾਰ ਵਲੋਂ ਮੁਹੱਈਆ ਮੁਫ਼ਤ ਇਲਾਜ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |
ਪੰਜਗਰਾੲੀਂ ਕਲਾਂ, 18 ਮਈ (ਸੁਖਮੰਦਰ ਸਿੰਘ ਬਰਾੜ)-ਪਟਵਾਰ ਟੈੱਸਟ ਪਾਸ ਉਮੀਦਵਾਰਾਂ ਦਾ ਇਕ ਵਫ਼ਦ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੂੰ ਚੰਡੀਗੜ੍ਹ ਵਿਖੇ ਮਿਲਿਆ | ਇਸ ਵਫ਼ਦ ਵਲੋਂ ਮਾਲ ਮੰਤਰੀ ਨੂੰ 1090 ਪਟਵਾਰ ਟੈੱਸਟ ਪਾਸ ਉਮੀਦਵਾਰਾਂ ਦੀ ਜਲਦੀ ਭਰਤੀ ਕਰਨ ਦੀ ਮੰਗ ...
ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਰਾਤ ਸਮੇਂ ਖੇਤਾਂ 'ਚ ਲੱਗੇ ਟਰਾਂਸਫ਼ਾਰਮਰ ਅਤੇ ਉਨ੍ਹਾਂ ਦਾ ਤਾਂਬਾ, ਤਾਰਾਂ ਚੋਰੀ ਹੋ ਜਾਣ ਦੀਆਂ ਘਟਨਾਵਾਂ ਨੇ ਕਿਸਾਨਾਂ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ | ਸਥਾਨਕ ਸ਼ਹਿਰ 'ਚੋਂ ਲੰਘਦੀ ਕੌਮੀ ਮੁੱਖ ਮਾਰਗ ਨੇੜੇ ਸਿੱਖਾਂ ਵਾਲਾ ...
ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ...
ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ 'ਤੇ ਸਵ. ਮਾਸਟਰ ਜਗਦੀਸ਼ ਰਾਜ ਸਿੰਗਲਾ ਦੇ ਘਰ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੀ ਪਤਨੀ ਪ੍ਰੇਮ ਰਾਣੀ ਤੋਂ ਅਸ਼ੀਰਵਾਦ ਲਿਆ | ਉਨ੍ਹਾਂ ਸਵ. ...
ਬਾਜਾਖਾਨਾ, 18 ਮਈ (ਜਗਦੀਪ ਸਿੰਘ ਗਿੱਲ)-ਸਥਾਨਕ ਬਾਜਾਖਾਨਾ ਦੇ ਕੌਮੀਂ ਸ਼ਾਹ ਮਾਰਗ ਨੰਬਰ-54 'ਤੇ ਬਣੇ ਓਵਰਬਿ੍ਜ ਅਤੇ ਸਰਵਿਸ ਸੜਕਾਂ ਨੇ ਗੰਦੇ ਪਾਣੀ ਦੇ ਅਧੂਰੇ ਬਣੇ ਨਿਕਾਸੀ ਨਾਲਿਆਂ ਦੀ ਅੱਗੇ ਕਿਸੇ ਪਾਸੇ ਵੀ ਨਿਕਾਸੀ ਨਾ ਹੋਣ ਕਰ ਕੇ ਅਤੇ ਪਿਛਲੇ ਕਈ ਮਹੀਨਿਆਂ ਤੋਂ ...
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਪ੍ਰਤੀ ਲੋਕਾਂ 'ਚ ਜਾਗਰੂਕਤਾ ਲਈ ਮੁਹਿੰਮ ਛੇੜਨ ਵਾਲੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਪ੍ਰਧਾਨ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਤੇ ਕਨਵੀਨਰ ਨਰੋਆ ਪੰਜਾਬ ਮੰਚ, ਨਾਮਵਰ ...
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਸ਼ੂਟਿੰਗ ਦੇ ਖਿਡਾਰੀ ਦੀ ਇੰਡੀਆ ਸ਼ੂਟਿੰਗ ਟੀਮ ਵਿਚ ਚੋਣ ਹੋਈ ਹੈ | ਸੰਸਥਾ ਦੇ ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ 17 ਅਪ੍ਰੈਲ ਤੋਂ 25 ਅਪ੍ਰੈਲ ਤੱਕ ਦਿੱਲੀ ਦੇ ਡਾ. ਕਰਨੀ ਸਿੰਘ ਸ਼ੂਟਿੰਗ ...
ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਮੈਨਰੋਲ ਸਕਿੱਲਜ਼ ਅਕੈਡਮੀ ਜੈਤੋ ਵਿਖੇ ਇਕ ਨੌਕਰੀ ਦੀ ਪੇਸ਼ਕਸ਼ ਦਾ ਸਮਾਰੋਹ ਕਰਵਾਇਆ ਗਿਆ, ਜਿਸ 'ਚ 105 ਵਿਦਿਆਰਥਣਾਂ ਨੂੰ ਪੇਸ਼ਕਸ਼ ਪੱਤਰ ਦਿੱਤੇ ਗਏ | ਇਸ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਜੈਤੋ ਦੇ ਐੱਮ. ਐੱਲ. ਏ. ...
ਬਰਗਾੜੀ, 18 ਮਈ (ਸੁਖਰਾਜ ਸਿੰਘ ਗੋਂਦਾਰਾ)-ਜੂਨ 2015 'ਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਰੂਪ ਦੇ ਪਚਸ਼ਾਤਾਪ ਵਜੋਂ ਸਾਲਾਨਾ ਦਿਵਸ ਮਨਾਉਣ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ...
ਜੈਤੋ, 18 ਮਈ (ਭੋਲਾ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਵਲੋਂ ਪਿੰਡ ਰੋੜੀਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਅਰੋੜਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ...
ਕੋਟਕਪੂਰਾ, 18 ਮਈ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਆਰਟਸ ਅਤੇ ਸਾਇੰਸ ਗਰੁੱਪ ਦੇ ਪਹਿਲੀ ਟਰਮ ਨਤੀਜਿਆਂ 'ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਾਰੇ ਵਿਦਿਆਰਥੀਆਂ ਨੇ ਪਹਿਲੀ ਟਰਮ 'ਚ ...
ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਨੇ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਅਧਿਆਪਕਾਂ ਨੂੰ ਸਿੱਖਿਆ ਸ਼ਾਸਤਰ ਦੀਆਂ ਨਵੀਨਤਮ ਤਕਨੀਕਾਂ ਤੋਂ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਇਕ ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ...
ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਚਲਾਈ ਗਈ ਨੈਚੁੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਪ੍ਰਾਇਮਰੀ ਸਕੂਲ ਜੈਤੋ ਦੇ ਮੁੱਖ ਅਧਿਆਪਕ ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨਾਲ ਕੇਕ ...
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX