ਤਾਜਾ ਖ਼ਬਰਾਂ


ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  42 minutes ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  about 1 hour ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  about 1 hour ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  about 2 hours ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  about 3 hours ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  about 3 hours ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  about 4 hours ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  about 4 hours ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 4 hours ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 4 hours ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 5 hours ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 5 hours ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 6 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 6 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 7 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 7 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 7 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 8 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 8 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 8 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 8 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਪੰਜਾਬ / ਜਨਰਲ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਅੱਜ ਰਵਾਨਾ ਹੋਵੇਗਾ ਪਹਿਲਾ ਜਥਾ

ਰਿਸ਼ੀਕੇਸ਼ ਤੋਂ ਸੁਰਿੰਦਰਪਾਲ ਸਿੰਘ ਵਰਪਾਲ ਰਿਸ਼ੀਕੇਸ, 18 ਮਈ -ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 22 ਮਈ ਤੋਂ ਸ਼ੁਰੂ ਹੋ ਰਹੀ ਸਾਲਾਨਾ ਯਾਤਰਾ ਲਈ ਪਹਿਲਾ ਜਥਾ ਅੱਜ 19 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਸੀਂ ਡਾ. ਸਵਰਨ ਸਿੰਘ ਨੂੰ ਨਹੀਂ ਜਾਣਦੇ-ਅਰਚਨਾ ਪੂਰਨ ਸਿੰਘ, ਸ਼ੇਖਰ ਸੁਮਨ

ਜਲੰਧਰ, 18 ਮਈ (ਚੰਦੀਪ ਭੱਲਾ)- ਸਾਬਕਾ ਡਵੀਜ਼ਨਲ ਕਮਿਸ਼ਨਰ (ਆਈ. ਏ. ਐੱਸ. ਅਧਿਕਾਰੀ) ਡਾ. ਸਵਰਨ ਸਿੰਘ ਤੇ ਹੋਰਾਂ ਵਲੋਂ ਸ਼ਹੀਦ ਭਗਤ ਸਿੰਘ ਨਗਰ (ਖਟਕੜ ਕਲਾਂ) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਤਾਬਦੀ ਸਮਾਗਮ ਦੌਰਾਨ ਸਰਕਾਰੀ ਫੰਡਾਂ 'ਚ ਕੀਤੀ ਗਈ ਹੇਰਾਫੇਰੀ ਦੇ ਕੇਸ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਨੇ ਮਿਲਾਏ 75 ਵਰਿ੍ਹਆਂ ਤੋਂ ਵਿਛੜੇ ਸਕੇ ਭੈਣ ਭਰਾ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਕਰਤਾਰਪੁਰ ਲਾਂਘਾ ਵਿੱਛੜੇ ਪਰਿਵਾਰਾਂ ਨੂੰ ਮਿਲਾਉਣ ਵਾਲਾ ਇਕ ਅਦਭੁਤ ਜ਼ਰੀਆ ਬਣ ਚੁੱਕਿਆ ਹੈ | ਲਾਂਘੇ ਦੀ ਇਸ ਅਦਭੁਤ ਯਾਤਰਾ ਦੀ ਮਾਰਫ਼ਤ ਹੁਣ ਇਕ ਪਾਕਿਸਤਾਨੀ ਮੁਸਲਿਮ ਔਰਤ 75 ਸਾਲਾਂ ਬਾਅਦ ਪਹਿਲੀ ਵਾਰ ਆਪਣੇ ਸਿੱਖ ਭਰਾਵਾਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਸਰਟੀਫਿਕੇਟਾਂ ਦੀ ਆਨਲਾਈਨ ਵੈਰੀਫਿਕੇਸ਼ਨ ਲਈ ਐਪ ਲਾਂਚ

ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਵਲੋਂ ਜਾਰੀ ਸਰਟੀਫਿਕੇਟਾਂ ਦੀ ਆਨਲਾਈਨ ਵੈਰੀਫਿਕੇਸ਼ਨ ਲਈ ਆਨਲਾਈਨ ਵੈਰੀਫਿਕੇਸ਼ਨ ਦੀ ਐਪ ਲਾਂਚ ਕਰ ਦਿੱਤੀ ਗਈ ਹੈ | ਇਸ ਲਈ ...

ਪੂਰੀ ਖ਼ਬਰ »

8ਵੀਂ ਤੇ 10ਵੀਂ ਸ਼ੇ੍ਰਣੀ ਦੀ ਟਰਮ-1 ਪ੍ਰੀਖਿਆ ਦਾ ਨਤੀਜਾ ਜਾਰੀ

ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਤੇ 10ਵੀਂ ਸ਼ੇ੍ਰਣੀ ਦੀ ਦਸੰਬਰ ਮਹੀਨੇ ਕਰਵਾਈ ਗਈ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗ-ਇੰਨ ਆਈ. ਡੀ. 'ਤੇ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੰੂ ਸਕੂਲ ਮੁਖੀ ਬੋਰਡ ਦੀ ...

ਪੂਰੀ ਖ਼ਬਰ »

ਜਨਮ ਦਿਨ ਦੀ ਖ਼ੁਸ਼ੀ 'ਚ ਦੋਸਤਾਂ ਨਾਲ ਨਹਿਰ 'ਚ ਨਹਾਉਣ ਗਏ ਦੀ ਡੁੱਬਣ ਕਾਰਨ ਮੌਤ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਸ਼ਹਿਰ ਦੇ ਧਰਮ ਨਗਰੀ ਦੇ ਵਸਨੀਕ ਇਕ ਨੌਜਵਾਨ ਦੀ ਨਹਿਰ 'ਚ ਡੁੱਬਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਥਾਨਕ ਧਰਮ ਨਗਰੀ ਦਾ ਵਸਨੀਕ ਘਣਸ਼ਾਮ (21) ਪੁੱਤਰ ਸਵ. ਸੁਭਾਸ਼ ਦੁੱਗਲ ਜਿਸ ਦਾ ਜਨਮ ਦਿਨ ...

ਪੂਰੀ ਖ਼ਬਰ »

ਰਾਜਾ ਵੜਿੰਗ ਦੀ ਅਗਵਾਈ 'ਚ ਡੀ. ਜੀ. ਪੀ. ਨੂੰ ਮਿਲਿਆ ਕਾਂਗਰਸ ਦਾ ਵਫ਼ਦ

ਚੰਡੀਗੜ੍ਹ, 18 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਕ ਵਫ਼ਦ, ਜਿਸ 'ਚ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਮੀਤ ਪ੍ਰਧਾਨ ਕੁਸ਼ਲਦੀਪ ...

ਪੂਰੀ ਖ਼ਬਰ »

ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ

ਨਕੋਦਰ, 18 ਮਈ (ਗੁਰਵਿੰਦਰ ਸਿੰਘ)-ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਧਰਮ ਸਿੰਘ, ਜੋ ਦਾ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ...

ਪੂਰੀ ਖ਼ਬਰ »

ਕਾਂਗਰਸ ਨੂੰ ਸਤਾਉਣ ਲੱਗਾ ਕਈ ਹੋਰ ਆਗੂਆਂ ਦੇ ਪਾਰਟੀ ਛੱਡਣ ਦਾ ਐਲਾਨ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 18 ਮਈ- ਪੰਜਾਬ ਕਾਂਗਰਸ 'ਚ ਚੋਟੀ ਦੇ ਨੇਤਾ ਰਹੇ ਸੁਨੀਲ ਜਾਖੜ ਵਲੋਂ ਦਿੱਤੇ ਝਟਕੇ ਨੂੰ ਕਾਂਗਰਸ ਹਾਈਕਮਾਨ ਪਚਾ ਨਹੀਂ ਪਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਜਾਖੜ ਵਲੋਂ ਦਿੱਤੇ ਝਟਕੇ ਮਗਰੋਂ ਕਾਂਗਰਸ ਹਾਈਕਮਾਨ ਚੌਕਸ ਹੋ ਗਈ ਹੈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ ਤਹਿਤ ਰੁਜ਼ਗਾਰਾਂ ਲਈ 13554.42 ਕਰੋੜ ਰੁਪਏ ਖਰਚ ਕਰਨ ਦਾ ਫ਼ੈਸਲਾ

-ਪੁਨੀਤ ਬਾਵਾ- ਲੁਧਿਆਣਾ, 18 ਮਈ-ਭਾਰਤ ਸਰਕਾਰ ਦੇ ਸੂਖਮ, ਛੋਟੇ ਤੇ ਦਰਮਿਆਨੀਆਂ ਸਨਅਤਾਂ (ਐਮ. ਐਸ. ਐਮ. ਈ.) ਵਿਭਾਗ ਵਲੋਂ ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ 15ਵੇਂ ਵਿੱਤ ਕਮਿਸ਼ਨ ਤਹਿਤ 2021-2022 ਤੋਂ 2025-2026 ਪੰਜ ਸਾਲਾਂ ਲਈ ਜਾਰੀ ਰੱਖਣ ਲਈ ਮਨਜ਼ੂਰੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਭਾਈ ਹਵਾਰਾ ਵਲੋਂ ਪਾਕਿ 'ਚ ਦੋ ਸਿੱਖਾਂ ਦੇ ਕਤਲ ਦੀ ਨਿੰਦਾ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪਾਕਿਸਤਾਨ ਦੇ ਪਿਸ਼ਾਵਰ 'ਚ ਦੋ ਨਿਹੱਥੇ ਸਿੱਖਾਂ ਰਣਜੀਤ ਅਤੇ ਕੁਲਜੀਤ ਸਿੰਘ ਨੂੰ ਇਕ ਇਸਲਾਮਿਕ ਜਥੇਬੰਦੀ ਵਲੋਂ ਕਤਲ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲਿਆਂ ਦਾ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ ਨਾਲ ਸਨਮਾਨ

ਚੰਡੀਗੜ੍ਹ 18 ਮਈ (ਅਜੀਤ ਬਿਊਰੋ)- ਵੱਖ-ਵੱਖ ਖੇਤਰਾਂ 'ਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ਼ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ- 2022 ਦਾ ਆਯੋਜਨ ...

ਪੂਰੀ ਖ਼ਬਰ »

ਝਾਰਖੰਡ 'ਚ ਕਕਾਰਾਂ ਸਮੇਤ 10ਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਨਿਖੇਧੀ

ਅੰਮਿ੍ਤਸਰ, 18 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ 'ਚ ਅੰਮਿ੍ਤਧਾਰੀ ਵਿਦਿਆਰਥੀ ਨੂੰ ਕਿਰਪਾਨ ਧਾਰਨ ਕਰ ਕੇ ਦਸਵੀਂ ਦੀ ਪ੍ਰੀਖਿਆ 'ਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਜਾਰੀ ...

ਪੂਰੀ ਖ਼ਬਰ »

ਪਾਕਿ 'ਚ ਅਹਿਮਦੀ ਭਾਈਚਾਰੇ ਦੇ ਵਿਅਕਤੀ ਦਾ ਕਤਲ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ ਗਿਣਤੀ ਅਹਿਮਦੀ ਭਾਈਚਾਰੇ ਨਾਲ ਸੰਬੰਧਿਤ ਇਕ 35 ਸਾਲਾ ਵਿਅਕਤੀ ਦੀ ਲਹਿੰਦੇ ਪੰਜਾਬ ਦੇ ਓਕਾੜਾ ਸ਼ਹਿਰ 'ਚ ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ. ਐਲ. ਪੀ.) ਦੇ ਮੈਂਬਰ ਵਲੋਂ ਚਾਕੂ ਮਾਰ ਕੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਸਰਾਏ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਪਿੰਡ ਨਿਵਾਸੀਆਂ ਅਨੁਸਾਰ ਰਣਜੀਤ ਸਿੰਘ ਰਾਜੂ ਪੁੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਸੰਧਵਾਂ ਵਲੋਂ ਮਿੰਨੀ ਵਿਧਾਨ ਸਭਾ ਕਮੇਟੀਆਂ ਦਾ ਕੀਤਾ ਗਿਆ ਗਠਨ

ਚੰਡੀਗੜ੍ਹ, 18 ਮਈ (ਐਨ. ਐਸ. ਪਰਵਾਨਾ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੀਂ ਵਿਧਾਨ ਸਭਾ ਦੀਆਂ ਕਮੇਟੀਆਂ, ਜਿਸ ਨੂੰ ਮਿੰਨੀ ਵਿਧਾਨ ਸਭਾ ਕਿਹਾ ਜਾਂਦਾ ਹੈ, ਦਾ ਗਠਨ ਕਰ ਦਿੱਤਾ ਹੈ, ਜਿਸ ਅਨੁਸਾਰ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੂਰੀ ਪ੍ਰਤੀਨਿਧਤਾ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਚੰਡੀਗੜ੍ਹ, 18 ਮਈ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਵਲੋਂ ਜਲ ਸੁਰੱਖਿਆ ਮੁਹਿੰਮ ਤਹਿਤ ਸੂਬੇ 'ਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ (ਡੀ.ਐਸ.ਆਰ.) ਨੂੰ ਹੁਲਾਰਾ ਦੇਣ ਲਈ ਇਕ ਪਾਇਲਟ ਪ੍ਰਾਜੈਕਟ ਲਾਗੂ ਕੀਤਾ ਹੈ | ਇਸ ਯੋਜਨਾ ਦੇ ਤਹਿਤ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਉੱਚ ਪੱਧਰੀ ਕਮੇਟੀ ਦੀ ਇਕੱਤਰਤਾ ਅੱਜ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਗਠਿਤ 11 ਮੈਂਬਰੀ ਉਚ ਪੱਧਰੀ ਕਮੇਟੀ ਦੀ ਇਕੱਤਰਤਾ ਕੱਲ੍ਹ 19 ਮਈ ਨੂੰ ਦੁਪਹਿਰ 12 ਵਜੇ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ 'ਚ ਹੋ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮਨਾਉਣ ਲਈ ਸ਼ੋ੍ਰਮਣੀ ਕਮੇਟੀ ਵਲੋਂ ਇਸ ਵਾਰ ਵੀ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ ਜਥਾ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)- ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਗੁਰੂ ਅਰਜਨ ਦੇਵ ਜੀ ਦਾ ਜੂਨ ਮਹੀਨੇ ਆ ਰਿਹਾ ਸ਼ਹੀਦੀ ਪੁਰਬ ਗੁ: ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ ਵੀ ਸਿੱਖ ਸ਼ਰਧਾਲੂੁਆਂ ਦਾ ਜਥਾ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ | ਪ੍ਰਾਪਤ ਵੇਰਵਿਆਂ ਅਨੁਸਾਰ ਇਹ ਮੂਲ ਨਾਨਕਸ਼ਾਹੀ ਤੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦੀਆਂ ਤਾਰੀਖਾਂ ਸੰਬੰਧੀ ਹਰ ਵਾਰ ਵਿਵਾਦ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਹੀ ਸਾਹਮਣੇ ਆਉਂਦਾ ਹੈ, ਪਰ ਸਿੰਘ ਸਾਹਿਬਾਨ ਜਾਂ ਸ਼ੋ੍ਰਮਣੀ ਕਮੇਟੀ ਵਲੋਂ ਇਸ ਵਿਵਾਦ ਦਾ ਅਜੇ ਤੱਕ ਕੋਈ ਸਾਰਥਕ ਹੱਲ ਨਾ ਕੱਢੇ ਜਾਣ ਕਾਰਨ ਅਨੇਕਾਂ ਸਿੱਖ ਸ਼ਰਧਾਲੂ ਇਹ ਮਹਾਨ ਸ਼ਹੀਦੀ ਪੁਰਬ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ 'ਤੇ ਜਾ ਕੇ ਮਨਾਉਣ ਤੋਂ ਵਾਂਝੇ ਰਹਿ ਰਹੇ ਹਨ | ਪ੍ਰਾਪਤ ਵੇਰਵਿਆਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼ੋ੍ਰਮਣੀ ਕਮੇਟੀ ਵਲੋਂ ਸੰਨ 1999 ਅਤੇ ਫਿਰ 2003 'ਚ ਕੁੱਝ ਸੋਧਾਂ ਉਪਰੰਤ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਗਿਆ ਸੀ, ਜਿਸ ਅਨੁਸਾਰ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਪੁਰਬ ਦੀ ਤਾਰੀਖ 16 ਜੂਨ ਤੈਅ ਕੀਤੀ ਗਈ ਸੀ | ਪਾਕਿਸਤਾਨ ਸਿੱਖ ਗੁ: ਪ੍ਰ: ਕਮੇਟੀ ਤੇ ਦੇਸ਼ ਵਿਦੇਸ਼ ਦੀਆਂ ਹੋਰ ਸਿੱਖ ਸੰਸਥਾਵਾਂ ਵਲੋਂ ਇਸ ਕੈਲੰਡਰ ਅਨੁਸਾਰ ਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਪੁਰਬ ਅਤੇ ਧਾਰਮਿਕ ਦਿਨ ਤਿਉਹਾਰ ਮਨਾਏ ਜਾਂਦੇ ਸਨ, ਪਰ ਸ਼ੋ੍ਰਮਣੀ ਕਮੇਟੀ ਵਲੋਂ ਬਾਅਦ 'ਚ ਸੰਨ 2010 ਤੇ 2015 'ਚ ਮੂਲ ਨਾਨਕਸ਼ਾਹੀ ਕੈਲੰਡਰ ਵਿਚ ਕੀਤੀਆਂ ਸੋਧਾਂ ਬਾਅਦ ਕੁੱਝ ਗੁਰਪੁਰਬਾਂ ਨੂੰ ਲੈ ਕੇ ਇਹ ਸਿੱਖ ਕੈਲੰਡਰ ਸਿੱਖ ਜਗਤ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਿਹਾ ਹੈ | ਪਾਕਿਸਤਾਨ ਸਿੱਖ ਗੁ: ਪ੍ਰ: ਕਮੇਟੀ ਹੋਰਨਾ ਗੁਰਪੁਰਬਾਂ ਵਾਂਗ ਪੰਜਵੇਂ ਗੁਰੂ ਸਾਹਿਬ ਦਾ ਸ਼ਹੀਦੀ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਉਂਦੀ ਆ ਰਹੀ ਹੈ, ਜਿਸ ਕਾਰਨ 2012 ਤੋਂ ਲੈ ਕੇ ਇਸ ਵਰੇ੍ਹ 2022 ਤੱਕ ਕੋਈ ਵੀ ਜਥਾ ਸ਼ੋ੍ਰਮਣੀ ਕਮੇਟੀ ਵਲੋਂ ਇਸ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਨਹੀਂ ਭੇਜਿਆ ਜਾ ਸਕਿਆ | ਜ਼ਿਕਰਯੋਗ ਹੈ ਕਿ ਇਸ ਵਾਰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਹ ਸ਼ਹੀਦੀ ਪੁਰਬ 16 ਜੂਨ ਨੂੰ ਹੈ, ਜਦੋਂ ਕਿ ਸ਼ੋ੍ਰਮਣੀ ਕਮੇਟੀ ਵਲੋਂ ਲਾਗੂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਸ ਵਾਰ ਇਹ ਸ਼ਹੀਦੀ ਦਿਹਾੜਾ 3 ਜੂਨ ਨੂੰ ਆ ਰਿਹਾ ਹੈ | ਸ਼ੋ੍ਰਮਣੀ ਕਮੇਟੀ ਵਲੋਂ ਕੁੱਝ ਮਹੀਨੇ ਪਹਿਲਾਂ ਇਸ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟਾਂ ਦੀ ਵੀ ਮੰਗ ਕੀਤੀ ਗਈ ਸੀ | ਪਰ ਜਾਣਕਾਰ ਸੂਤਰਾਂ ਅਨੁਸਾਰ ਦੋਵਾਂ ਮੁਲਕਾਂ ਵਿਚ ਇਸ ਵਾਰ ਸ਼ਹੀਦੀ ਪੁਰਬ ਦੀਆਂ ਤਰੀਕਾਂ 'ਚ 13 ਦਿਨ ਦਾ ਅੰਤਰ ਹੋਣ ਕਾਰਨ ਇਸ ਵਾਰ ਵੀ ਪਾਕਿਸਤਾਨ ਸਰਕਾਰ /ਦੂਤਾਵਾਸ ਵਲੋਂ ਸ਼ੋ੍ਰਮਣੀ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਨੂੰ ਵੀਜ਼ੇ ਨਾ ਜਾਰੀ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਸ਼ੋ੍ਰਮਣੀ ਕਮੇਟੀ ਵਲੋਂ ਇਹ ਜਥਾ ਨਾ ਭੇਜਣ ਦਾ ਹੀ ਫ਼ੈਸਲਾ ਕੀਤਾ ਗਿਆ ਹੈ | ਸੂਤਰਾਂ ਅਨੁਸਾਰ ਹੁਣ ਸ਼ੋ੍ਰਮਣੀ ਕਮੇਟੀ ਵਲੋਂ ਜੂਨ ਮਹੀਨੇ 'ਚ ਹੀ 29 ਜੁੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹੀ 300 ਦੇ ਕਰੀਬ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ | ਦੂਜੇ ਪਾਸੇ ਪ੍ਰਾਪਤ ਵੇਰਵਿਆਂ ਅਨੁਸਾਰ ਦਿੱਲੀ ਤੋਂ ਅਕਾਲੀ ਦਲ ਸਰਨਾ, ਭਾਈ ਮਰਦਾਨਾ ਜੀ ਯਾਦਗਾਰੀ ਕਮੇਟੀ ਫਿਰੋਜ਼ਪੁਰ ਅਤੇ ਹਰਿਆਣਾ ਤੋਂ ਇਕ ਸਿੱਖ ਦੇ ਇਸ ਸ਼ਹੀਦੀ ਪੁਰਬ ਮੌਕੇ ਸਿੱਖ ਯਾਤਰੀ ਜਥੇ ਭੇਜੇ ਜਾਣ ਸੰਬੰਧੀ ਪ੍ਰਕਿਰਿਆ ਜਾਰੀ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ ਦਾ ਸਭ ਤੋਂ ਵੱਡਾ ਘਪਲਾ ਸਾਬਤ ਹੋ ਸਕਦੀ ਹੈ ਜੀ. ਬੀ. ਪੀ. ਗਰੁੱਪ ਦੇ ਫ਼ਰਾਰ ਬਿਲਡਰ ਦੀ ਨਿਰਪੱਖ ਜਾਂਚ

ਜ਼ੀਰਕਪੁਰ, 18 ਮਈ (ਅਵਤਾਰ ਸਿੰਘ)- ਬੀਤੇ ਸਾਲ ਹਲਕਾ ਡੇਰਾਬੱਸੀ ਦੇ ਇਕ ਵੱਡੇ ਰੀਅਲ ਅਸਟੇਟ ਗਰੁੱਪ ਵਜੋਂ ਜਾਣੇ ਜਾਂਦੇ ਜੀ. ਬੀ. ਪੀ. ਗਰੁੱਪ ਦਾ ਬਿਲਡਰ ਲੋਕਾਂ ਦੇ ਹਜ਼ਾਰਾਂ ਕਰੋੜ ਰੁ. ਲੈ ਕੇ ਫ਼ਰਾਰ ਹੋ ਗਿਆ ਸੀ | ਇਸ ਤੋਂ ਬਾਅਦ ਜਿੱਥੇ ਜੀ. ਬੀ. ਪੀ. ਗਰੁੱਪ ਕੋਲੋਂ ...

ਪੂਰੀ ਖ਼ਬਰ »

ਅੱਜ ਤੋਂ ਪੰਜਾਬ ਭਰ 'ਚ ਪਨਬਸ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ

ਲੁਧਿਆਣਾ, 18 ਮਈ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਫ਼ੈਸਲੇ ਤਹਿਤ ਟਰਾਂਸਪੋਰਟ ਕਾਮਿਆਂ ਦੀ ਸੂਬਾਈ ਜਥੇਬੰਦੀ ਕੰਟਰੈਕਟ ਵਰਕਰਜ਼ ਯੂਨੀਅਨ ...

ਪੂਰੀ ਖ਼ਬਰ »

ਪਟਿਆਲਾ ਹਿੰਸਾ ਮਾਮਲੇ 'ਚ ਲੋੜੀਂਦਾ ਵਿਅਕਤੀ ਹਿਮਾਚਲ ਪ੍ਰਦੇਸ਼ ਤੋਂ ਗਿ੍ਫ਼ਤਾਰ

ਬੁਢਲਾਡਾ, 18 ਮਈ (ਸਵਰਨ ਸਿੰਘ ਰਾਹੀ)- ਪਟਿਆਲਾ ਹਿੰਸਾ ਮਾਮਲੇ 'ਚ ਲੋੜੀਂਦੇ ਇਕ ਵਿਅਕਤੀ ਨੂੰ ਪਟਿਆਲਾ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਮੰਡੀ ਦੇ ਪਿੰਡ ਰੰਧਾੜਾ ਤੋਂ ਗਿ੍ਫ਼ਤਾਰ ਕੀਤਾ ਹੈ | ਨਿਹੰਗ ਬਾਣੇ 'ਚ ਇਸ ਵਿਅਕਤੀ ਦੀ ਪਹਿਚਾਣ ਰਵਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਲਈ ਸ਼੍ਰੋਮਣੀ ਕਮੇਟੀ ਵਲੋਂ 25 ਕਰੋੜ ਜਾਰੀ

ਅੰਮਿ੍ਤਸਰ, 18 ਮਈ (ਸ.ਰ.)-ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਇਸ ...

ਪੂਰੀ ਖ਼ਬਰ »

ਆਮ ਨਾਗਰਿਕਾਂ ਲਈ ਹੁਣ ਸਵੇਰੇ 6 ਵਜੇ ਖੁੱਲ੍ਹੇਗਾ ਜਲਿ੍ਹਆਂਵਾਲਾ ਬਾਗ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਜਲਿ੍ਹਆਂਵਾਲਾ ਬਾਗ਼ ਦੇ ਖੁੱਲਣ ਅਤੇ ਬੰਦ ਕੀਤੇ ਜਾਣ ਬਾਰੇ ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਵਲੋਂ ਜਾਰੀ ਕੀਤੇ ਆਦੇਸ਼ਾਂ ਦੇ ਬਾਅਦ ਇਸ ਦਾ ਵਿਰੋਧ ਉੱਠਣ ...

ਪੂਰੀ ਖ਼ਬਰ »

ਸ੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦੀ ਸਮਾਗਮ 23 ਨੂੰ

ਚੱਬੇਵਾਲ, 18 ਮਈ (ਥਿਆੜਾ)-ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜ਼ਿਲ੍ਹਾ ਸਿਰਮੌਰ ਹਿਮਾਚਲ ਪ੍ਰਦੇਸ਼ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ 22 ਮਈ 1964 ਨੂੰ ਵਾਪਰੇ ਖ਼ੂਨੀ ਸਾਕੇ 'ਚ ਮਿਸਲ ...

ਪੂਰੀ ਖ਼ਬਰ »

ਗਾਇਕਾ ਕੌਰ ਬੀ. ਵਲੋਂ ਪੰਚਾਇਤੀ ਜ਼ਮੀਨ 'ਤੇ ਬਣਾਈ ਗਈ ਹੈ ਆਪਣੀ ਕੋਠੀ

ਖਨੌਰੀ, 18 ਮਈ (ਰਾਜੇਸ਼ ਕੁਮਾਰ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਖਨੌਰੀ ਨੇੜਲੇ ਨਵਾਂ ਗਾਉਂ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮਿਣਤੀ ਕਰਵਾਈ ਗਈ | ਪੰਚਾਇਤ ਦੁਆਰਾ ਕਰਵਾਈ ਮਿਣਤੀ 'ਚ ...

ਪੂਰੀ ਖ਼ਬਰ »

ਸੇਵਾ ਮੁਕਤ ਪਟਵਾਰੀਆਂ ਨੰੂ ਠੇਕੇ 'ਤੇ ਰੱਖਣ ਦਾ ਫੈਸਲਾ 'ਆਪ' ਸਰਕਾਰ ਦੀ 'ਕੈਪਟਨ' ਸਰਕਾਰ ਦੇ ਫੈਸਲੇ 'ਤੇ ਮੋਹਰ

ਸੰਗਰੂਰ, 18 ਮਈ (ਧੀਰਜ ਪਸ਼ੌਰੀਆ)-ਪੰਜਾਬ ਦੀ 'ਆਪ' ਸਰਕਾਰ ਨੇ 1766 ਸੇਵਾ ਮੁਕਤ ਪਟਵਾਰੀਆਂ ਨੰੂ ਮੁੜ ਠੇਕੇ 'ਤੇ ਰੱਖਣ ਦਾ ਫੈਸਲਾ ਕਰ ਕੇ 'ਕੈਪਟਨ' ਸਰਕਾਰ ਵਲੋਂ ਕੀਤੇ ਫੈਸਲੇ 'ਤੇ ਮੋਹਰ ਲਗਾ ਦਿੱਤੀ ਹੈ | ਇਹ ਪ੍ਰਗਟਾਵਾ ਕਰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਪੰਜਾਬ 'ਚ ਨਾਪ ਤੋਲ ਵਿਭਾਗ ਵਲੋਂ ਚਲਾਨ ਕੱਟੇ ਜਾਣ 'ਤੇ ਕੈਮਿਸਟਾਂ 'ਚ ਗੁੱਸੇ ਦੀ ਲਹਿਰ

ਸੰਗਰੂਰ, 18 ਮਈ (ਧੀਰਜ ਪਸ਼ੌਰੀਆ)-ਪੰਜਾਬ 'ਚ ਨਾਪ ਤੋਲ ਵਿਭਾਗ ਵਲੋਂ ਬੀ. ਪੀ. ਅਪਰੇਟਸ, ਥਰਮਾਮੀਟਰ, ਭਾਰ ਤੋਲ ਮਸ਼ੀਨ ਦੀ ਵਿਕਰੀ ਦੇ ਸੰਬੰਧ ਵਿਚ ਵੱਖ-ਵੱਖ ਸ਼ਹਿਰਾਂ 'ਚ ਕੈਮਿਸਟਾਂ ਦੇ ਚਲਾਨ ਕੱਟੇ ਜਾਣ ਤੋਂ ਬਾਅਦ ਪੰਜਾਬ ਦੇ 27,000 ਕੈਮਿਸਟਾਂ 'ਚ ਗੁੱਸੇ ਦੀ ਲਹਿਰ ਹੈ | ...

ਪੂਰੀ ਖ਼ਬਰ »

ਕਾਂਗਰਸ ਵਲੋਂ ਦੇਸ਼ ਭਰ 'ਚ ਸੂਬਾ ਪੱਧਰੀ 'ਸ਼ਿਵਰ' 1-2 ਜੂਨ ਨੂੰ

ਨਵੀਂ ਦਿੱਲੀ, 18 ਮਈ (ਏਜੰਸੀ)-ਕਾਂਗਰਸ ਵਲੋਂ ਉਦੈਪੁਰ 'ਚ ਲਗਾਏ ਤਿੰਨ ਦਿਨਾਂ 'ਚਿੰਤਨ ਸ਼ਿਵਰ' ਦੇ ਫ਼ੈਸਲਿਆਂ ਸੰਬੰਧੀ ਜਾਣਕਾਰੀ ਦੇਣ ਲਈ ਦੇਸ਼ ਭਰ 'ਚ 1-2 ਜੂਨ ਨੂੰ ਸੂਬਾ ਪੱਧਰੀ 'ਸ਼ਿਵਰ' ਲਗਾਏ ਜਾਣਗੇ | ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ...

ਪੂਰੀ ਖ਼ਬਰ »

ਕੇਂਦਰ ਨੇ ਸੂਬਿਆਂ ਨੂੰ ਕੋਲੇ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ

ਨਵੀਂ ਦਿੱਲੀ, 18 ਮਈ (ਏਜੰਸੀ)-ਬਿਜਲੀ ਦੀ ਵਧਦੀ ਮੰਗ ਅਤੇ ਘਰੇਲੂ ਕੋਲੇ ਦੀ ਕਮੀ ਦਰਮਿਆਨ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੇ ਅੱਜ ਸਾਰੇ ਮੁੱੱਖ ਮੰਤਰੀਆਂ ਨੂੰ ਮੌਨਸੂਨ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਕੋਲੇ ਦੀ ਉਪਲਬਧਤਾ ਨੂੰ ਯਕੀਨੀ ...

ਪੂਰੀ ਖ਼ਬਰ »

ਰੱਖਿਆ ਪੈਨਸ਼ਨਰਾਂ ਨੂੰ ਸਾਲਾਨਾ ਸ਼ਨਾਖਤ 25 ਤੱਕ ਮੁਕੰਮਲ ਕਰਨ ਦੀ ਅਪੀਲ

ਨਵੀਂ ਦਿੱਲੀ, 18 ਮਈ (ਏਜੰਸੀ)-ਰੱਖਿਆ ਮੰਤਰਾਲੇ ਵਲੋਂ ਬੁੱਧਵਾਰ ਨੂੰ ਰੱਖਿਆ ਪੈਨਸ਼ਨਰਾਂ ਨੂੰ ਆਪਣੀ ਸਾਲਾਨਾ ਸ਼ਨਾਖਤ 25 ਮਈ ਤੱਕ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀ ਮਹੀਨਾਵਾਰ ਪੈਨਸ਼ਨ ਦੀ ਪ੍ਰਕਿਰਿਆ ਨੂੰ ਸੁਚਾਰੂ ਰੂਪ 'ਚ ਯਕੀਨੀ ਬਣਾਇਆ ਜਾ ਸਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX