ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  26 minutes ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  47 minutes ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 2 hours ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 2 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 minute ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 4 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 5 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 5 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 5 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 6 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 6 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 7 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 8 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 8 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 8 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 8 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 9 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 9 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 9 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 9 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 10 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 11 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਪੰਜਾਬ / ਜਨਰਲ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਅੱਜ ਰਵਾਨਾ ਹੋਵੇਗਾ ਪਹਿਲਾ ਜਥਾ

ਰਿਸ਼ੀਕੇਸ਼ ਤੋਂ ਸੁਰਿੰਦਰਪਾਲ ਸਿੰਘ ਵਰਪਾਲ ਰਿਸ਼ੀਕੇਸ, 18 ਮਈ -ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 22 ਮਈ ਤੋਂ ਸ਼ੁਰੂ ਹੋ ਰਹੀ ਸਾਲਾਨਾ ਯਾਤਰਾ ਲਈ ਪਹਿਲਾ ਜਥਾ ਅੱਜ 19 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਸੀਂ ਡਾ. ਸਵਰਨ ਸਿੰਘ ਨੂੰ ਨਹੀਂ ਜਾਣਦੇ-ਅਰਚਨਾ ਪੂਰਨ ਸਿੰਘ, ਸ਼ੇਖਰ ਸੁਮਨ

ਜਲੰਧਰ, 18 ਮਈ (ਚੰਦੀਪ ਭੱਲਾ)- ਸਾਬਕਾ ਡਵੀਜ਼ਨਲ ਕਮਿਸ਼ਨਰ (ਆਈ. ਏ. ਐੱਸ. ਅਧਿਕਾਰੀ) ਡਾ. ਸਵਰਨ ਸਿੰਘ ਤੇ ਹੋਰਾਂ ਵਲੋਂ ਸ਼ਹੀਦ ਭਗਤ ਸਿੰਘ ਨਗਰ (ਖਟਕੜ ਕਲਾਂ) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਤਾਬਦੀ ਸਮਾਗਮ ਦੌਰਾਨ ਸਰਕਾਰੀ ਫੰਡਾਂ 'ਚ ਕੀਤੀ ਗਈ ਹੇਰਾਫੇਰੀ ਦੇ ਕੇਸ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਨੇ ਮਿਲਾਏ 75 ਵਰਿ੍ਹਆਂ ਤੋਂ ਵਿਛੜੇ ਸਕੇ ਭੈਣ ਭਰਾ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਕਰਤਾਰਪੁਰ ਲਾਂਘਾ ਵਿੱਛੜੇ ਪਰਿਵਾਰਾਂ ਨੂੰ ਮਿਲਾਉਣ ਵਾਲਾ ਇਕ ਅਦਭੁਤ ਜ਼ਰੀਆ ਬਣ ਚੁੱਕਿਆ ਹੈ | ਲਾਂਘੇ ਦੀ ਇਸ ਅਦਭੁਤ ਯਾਤਰਾ ਦੀ ਮਾਰਫ਼ਤ ਹੁਣ ਇਕ ਪਾਕਿਸਤਾਨੀ ਮੁਸਲਿਮ ਔਰਤ 75 ਸਾਲਾਂ ਬਾਅਦ ਪਹਿਲੀ ਵਾਰ ਆਪਣੇ ਸਿੱਖ ਭਰਾਵਾਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਸਰਟੀਫਿਕੇਟਾਂ ਦੀ ਆਨਲਾਈਨ ਵੈਰੀਫਿਕੇਸ਼ਨ ਲਈ ਐਪ ਲਾਂਚ

ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਵਲੋਂ ਜਾਰੀ ਸਰਟੀਫਿਕੇਟਾਂ ਦੀ ਆਨਲਾਈਨ ਵੈਰੀਫਿਕੇਸ਼ਨ ਲਈ ਆਨਲਾਈਨ ਵੈਰੀਫਿਕੇਸ਼ਨ ਦੀ ਐਪ ਲਾਂਚ ਕਰ ਦਿੱਤੀ ਗਈ ਹੈ | ਇਸ ਲਈ ...

ਪੂਰੀ ਖ਼ਬਰ »

8ਵੀਂ ਤੇ 10ਵੀਂ ਸ਼ੇ੍ਰਣੀ ਦੀ ਟਰਮ-1 ਪ੍ਰੀਖਿਆ ਦਾ ਨਤੀਜਾ ਜਾਰੀ

ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਤੇ 10ਵੀਂ ਸ਼ੇ੍ਰਣੀ ਦੀ ਦਸੰਬਰ ਮਹੀਨੇ ਕਰਵਾਈ ਗਈ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗ-ਇੰਨ ਆਈ. ਡੀ. 'ਤੇ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੰੂ ਸਕੂਲ ਮੁਖੀ ਬੋਰਡ ਦੀ ...

ਪੂਰੀ ਖ਼ਬਰ »

ਜਨਮ ਦਿਨ ਦੀ ਖ਼ੁਸ਼ੀ 'ਚ ਦੋਸਤਾਂ ਨਾਲ ਨਹਿਰ 'ਚ ਨਹਾਉਣ ਗਏ ਦੀ ਡੁੱਬਣ ਕਾਰਨ ਮੌਤ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਸ਼ਹਿਰ ਦੇ ਧਰਮ ਨਗਰੀ ਦੇ ਵਸਨੀਕ ਇਕ ਨੌਜਵਾਨ ਦੀ ਨਹਿਰ 'ਚ ਡੁੱਬਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਥਾਨਕ ਧਰਮ ਨਗਰੀ ਦਾ ਵਸਨੀਕ ਘਣਸ਼ਾਮ (21) ਪੁੱਤਰ ਸਵ. ਸੁਭਾਸ਼ ਦੁੱਗਲ ਜਿਸ ਦਾ ਜਨਮ ਦਿਨ ...

ਪੂਰੀ ਖ਼ਬਰ »

ਰਾਜਾ ਵੜਿੰਗ ਦੀ ਅਗਵਾਈ 'ਚ ਡੀ. ਜੀ. ਪੀ. ਨੂੰ ਮਿਲਿਆ ਕਾਂਗਰਸ ਦਾ ਵਫ਼ਦ

ਚੰਡੀਗੜ੍ਹ, 18 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਕ ਵਫ਼ਦ, ਜਿਸ 'ਚ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਮੀਤ ਪ੍ਰਧਾਨ ਕੁਸ਼ਲਦੀਪ ...

ਪੂਰੀ ਖ਼ਬਰ »

ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ

ਨਕੋਦਰ, 18 ਮਈ (ਗੁਰਵਿੰਦਰ ਸਿੰਘ)-ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਧਰਮ ਸਿੰਘ, ਜੋ ਦਾ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ...

ਪੂਰੀ ਖ਼ਬਰ »

ਕਾਂਗਰਸ ਨੂੰ ਸਤਾਉਣ ਲੱਗਾ ਕਈ ਹੋਰ ਆਗੂਆਂ ਦੇ ਪਾਰਟੀ ਛੱਡਣ ਦਾ ਐਲਾਨ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 18 ਮਈ- ਪੰਜਾਬ ਕਾਂਗਰਸ 'ਚ ਚੋਟੀ ਦੇ ਨੇਤਾ ਰਹੇ ਸੁਨੀਲ ਜਾਖੜ ਵਲੋਂ ਦਿੱਤੇ ਝਟਕੇ ਨੂੰ ਕਾਂਗਰਸ ਹਾਈਕਮਾਨ ਪਚਾ ਨਹੀਂ ਪਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਜਾਖੜ ਵਲੋਂ ਦਿੱਤੇ ਝਟਕੇ ਮਗਰੋਂ ਕਾਂਗਰਸ ਹਾਈਕਮਾਨ ਚੌਕਸ ਹੋ ਗਈ ਹੈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ ਤਹਿਤ ਰੁਜ਼ਗਾਰਾਂ ਲਈ 13554.42 ਕਰੋੜ ਰੁਪਏ ਖਰਚ ਕਰਨ ਦਾ ਫ਼ੈਸਲਾ

-ਪੁਨੀਤ ਬਾਵਾ- ਲੁਧਿਆਣਾ, 18 ਮਈ-ਭਾਰਤ ਸਰਕਾਰ ਦੇ ਸੂਖਮ, ਛੋਟੇ ਤੇ ਦਰਮਿਆਨੀਆਂ ਸਨਅਤਾਂ (ਐਮ. ਐਸ. ਐਮ. ਈ.) ਵਿਭਾਗ ਵਲੋਂ ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ 15ਵੇਂ ਵਿੱਤ ਕਮਿਸ਼ਨ ਤਹਿਤ 2021-2022 ਤੋਂ 2025-2026 ਪੰਜ ਸਾਲਾਂ ਲਈ ਜਾਰੀ ਰੱਖਣ ਲਈ ਮਨਜ਼ੂਰੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਭਾਈ ਹਵਾਰਾ ਵਲੋਂ ਪਾਕਿ 'ਚ ਦੋ ਸਿੱਖਾਂ ਦੇ ਕਤਲ ਦੀ ਨਿੰਦਾ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪਾਕਿਸਤਾਨ ਦੇ ਪਿਸ਼ਾਵਰ 'ਚ ਦੋ ਨਿਹੱਥੇ ਸਿੱਖਾਂ ਰਣਜੀਤ ਅਤੇ ਕੁਲਜੀਤ ਸਿੰਘ ਨੂੰ ਇਕ ਇਸਲਾਮਿਕ ਜਥੇਬੰਦੀ ਵਲੋਂ ਕਤਲ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲਿਆਂ ਦਾ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ ਨਾਲ ਸਨਮਾਨ

ਚੰਡੀਗੜ੍ਹ 18 ਮਈ (ਅਜੀਤ ਬਿਊਰੋ)- ਵੱਖ-ਵੱਖ ਖੇਤਰਾਂ 'ਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ਼ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ- 2022 ਦਾ ਆਯੋਜਨ ...

ਪੂਰੀ ਖ਼ਬਰ »

ਝਾਰਖੰਡ 'ਚ ਕਕਾਰਾਂ ਸਮੇਤ 10ਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਨਿਖੇਧੀ

ਅੰਮਿ੍ਤਸਰ, 18 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ 'ਚ ਅੰਮਿ੍ਤਧਾਰੀ ਵਿਦਿਆਰਥੀ ਨੂੰ ਕਿਰਪਾਨ ਧਾਰਨ ਕਰ ਕੇ ਦਸਵੀਂ ਦੀ ਪ੍ਰੀਖਿਆ 'ਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਜਾਰੀ ...

ਪੂਰੀ ਖ਼ਬਰ »

ਪਾਕਿ 'ਚ ਅਹਿਮਦੀ ਭਾਈਚਾਰੇ ਦੇ ਵਿਅਕਤੀ ਦਾ ਕਤਲ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ ਗਿਣਤੀ ਅਹਿਮਦੀ ਭਾਈਚਾਰੇ ਨਾਲ ਸੰਬੰਧਿਤ ਇਕ 35 ਸਾਲਾ ਵਿਅਕਤੀ ਦੀ ਲਹਿੰਦੇ ਪੰਜਾਬ ਦੇ ਓਕਾੜਾ ਸ਼ਹਿਰ 'ਚ ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ. ਐਲ. ਪੀ.) ਦੇ ਮੈਂਬਰ ਵਲੋਂ ਚਾਕੂ ਮਾਰ ਕੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਸਰਾਏ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਪਿੰਡ ਨਿਵਾਸੀਆਂ ਅਨੁਸਾਰ ਰਣਜੀਤ ਸਿੰਘ ਰਾਜੂ ਪੁੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਸੰਧਵਾਂ ਵਲੋਂ ਮਿੰਨੀ ਵਿਧਾਨ ਸਭਾ ਕਮੇਟੀਆਂ ਦਾ ਕੀਤਾ ਗਿਆ ਗਠਨ

ਚੰਡੀਗੜ੍ਹ, 18 ਮਈ (ਐਨ. ਐਸ. ਪਰਵਾਨਾ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੀਂ ਵਿਧਾਨ ਸਭਾ ਦੀਆਂ ਕਮੇਟੀਆਂ, ਜਿਸ ਨੂੰ ਮਿੰਨੀ ਵਿਧਾਨ ਸਭਾ ਕਿਹਾ ਜਾਂਦਾ ਹੈ, ਦਾ ਗਠਨ ਕਰ ਦਿੱਤਾ ਹੈ, ਜਿਸ ਅਨੁਸਾਰ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੂਰੀ ਪ੍ਰਤੀਨਿਧਤਾ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਚੰਡੀਗੜ੍ਹ, 18 ਮਈ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਵਲੋਂ ਜਲ ਸੁਰੱਖਿਆ ਮੁਹਿੰਮ ਤਹਿਤ ਸੂਬੇ 'ਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ (ਡੀ.ਐਸ.ਆਰ.) ਨੂੰ ਹੁਲਾਰਾ ਦੇਣ ਲਈ ਇਕ ਪਾਇਲਟ ਪ੍ਰਾਜੈਕਟ ਲਾਗੂ ਕੀਤਾ ਹੈ | ਇਸ ਯੋਜਨਾ ਦੇ ਤਹਿਤ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਉੱਚ ਪੱਧਰੀ ਕਮੇਟੀ ਦੀ ਇਕੱਤਰਤਾ ਅੱਜ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਗਠਿਤ 11 ਮੈਂਬਰੀ ਉਚ ਪੱਧਰੀ ਕਮੇਟੀ ਦੀ ਇਕੱਤਰਤਾ ਕੱਲ੍ਹ 19 ਮਈ ਨੂੰ ਦੁਪਹਿਰ 12 ਵਜੇ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ 'ਚ ਹੋ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮਨਾਉਣ ਲਈ ਸ਼ੋ੍ਰਮਣੀ ਕਮੇਟੀ ਵਲੋਂ ਇਸ ਵਾਰ ਵੀ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ ਜਥਾ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)- ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਗੁਰੂ ਅਰਜਨ ਦੇਵ ਜੀ ਦਾ ਜੂਨ ਮਹੀਨੇ ਆ ਰਿਹਾ ਸ਼ਹੀਦੀ ਪੁਰਬ ਗੁ: ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ ਵੀ ਸਿੱਖ ਸ਼ਰਧਾਲੂੁਆਂ ਦਾ ਜਥਾ ਪਾਕਿਸਤਾਨ ...

ਪੂਰੀ ਖ਼ਬਰ »

ਪੰਜਾਬ ਦਾ ਸਭ ਤੋਂ ਵੱਡਾ ਘਪਲਾ ਸਾਬਤ ਹੋ ਸਕਦੀ ਹੈ ਜੀ. ਬੀ. ਪੀ. ਗਰੁੱਪ ਦੇ ਫ਼ਰਾਰ ਬਿਲਡਰ ਦੀ ਨਿਰਪੱਖ ਜਾਂਚ

ਜ਼ੀਰਕਪੁਰ, 18 ਮਈ (ਅਵਤਾਰ ਸਿੰਘ)- ਬੀਤੇ ਸਾਲ ਹਲਕਾ ਡੇਰਾਬੱਸੀ ਦੇ ਇਕ ਵੱਡੇ ਰੀਅਲ ਅਸਟੇਟ ਗਰੁੱਪ ਵਜੋਂ ਜਾਣੇ ਜਾਂਦੇ ਜੀ. ਬੀ. ਪੀ. ਗਰੁੱਪ ਦਾ ਬਿਲਡਰ ਲੋਕਾਂ ਦੇ ਹਜ਼ਾਰਾਂ ਕਰੋੜ ਰੁ. ਲੈ ਕੇ ਫ਼ਰਾਰ ਹੋ ਗਿਆ ਸੀ | ਇਸ ਤੋਂ ਬਾਅਦ ਜਿੱਥੇ ਜੀ. ਬੀ. ਪੀ. ਗਰੁੱਪ ਕੋਲੋਂ ਜ਼ਮੀਨਾਂ, ਫਲੈਟ ਅਤੇ ਵਪਾਰਕ ਸਾਈਟਾਂ ਖ਼ਰੀਦਣ ਵਾਲੇ ਸੈਂਕੜੇ ਲੋਕ ਬਰਬਾਦ ਹੋ ਗਏ ਹਨ, ਉੱਥੇ ਹੀ ਰੀਅਲ ਅਸਟੇਟ 'ਚ ਨਿਵੇਸ਼ ਕਰਨ ਵਾਲੇ ਕੁਝ ਫਾਈਨਾਂਸਰਾਂ ਦੀ ਚਾਂਦੀ ਹੋ ਗਈ ਹੈ, ਜਿਨ੍ਹਾਂ ਵਲੋਂ ਜੀ. ਬੀ. ਪੀ. ਗਰੁੱਪ ਦੇ ਬਿਲਡਰ ਦੀ ਬਹੁ-ਕਰੋੜੀ ਜ਼ਮੀਨ ਆਪਣੇ ਨਾਂਅ ਕਰਵਾ ਲਈ ਗਈ ਹੈ | ਹਾਸਲ ਜਾਣਕਾਰੀ ਅਨੁਸਾਰ ਜੀ. ਬੀ. ਪੀ. ਗਰੁੱਪ ਵਲੋਂ ਜ਼ੀਰਕਪੁਰ ਖੇਤਰ 'ਚ ਕਰੀਬ ਅੱਧੀ ਦਰਜਨ ਰਿਹਾਇਸ਼ੀ ਅਤੇ ਵਪਾਰਕ ਪ੍ਰਾਜੈਕਟ ਤਿਆਰ ਕੀਤੇ ਜਾ ਰਹੇ ਸਨ, ਜਿਨ੍ਹਾਂ 'ਚ ਖ਼ਰੀਦਦਾਰਾਂ ਅਤੇ ਨਿੱਜੀ ਫਾਈਨਾਂਸਰਾਂ ਵਲੋਂ ਕਰੋੜਾਂ ਰੁ. ਨਿਵੇਸ਼ ਕੀਤੇ ਗਏ ਸਨ | ਕੋਰੋਨਾ ਕਾਲ ਦੌਰਾਨ ਲੱਗੀ ਤਾਲਾਬੰਦੀ ਕਾਰਨ ਉਸਾਰੀ ਕੰਮ ਬੰਦ ਹੋਣ ਦੇ ਚਲਦਿਆਂ ਅਤੇ ਨਿੱਜੀ ਫਾਈਨਾਂਸਰਾਂ ਦੇ ਭਾਰੀ ਵਿਆਜ ਦੇ ਬੋਝ ਥੱਲੇ੍ਹ ਦੱਬੇ ਬਿਲਡਰ ਨੇ ਕੋਈ ਚਾਰਾ ਨਾ ਚਲਦਾ ਵੇਖ ਆਪਣਾ ਤਾਮ-ਝਾਮ ਸਮੇਟ ਕੇ ਫ਼ਰਾਰ ਹੋਣਾ ਹੀ ਬਿਹਤਰ ਸਮਝਿਆ | ਬੈਂਕਾਂ ਅਤੇ ਨਿੱਜੀ ਨਿਵੇਸ਼ਕਾਂ ਦੇ ਮੋਟੇ ਵਿਆਜ਼ ਦੇ ਬੋਝ ਥੱਲੇ੍ਹ ਦੱਬਿਆ ਜੀ. ਬੀ. ਪੀ. ਗਰੁੱਪ ਦਾ ਬਿਲਡਰ ਸਤੀਸ਼ ਗੁਪਤਾ ਖ਼ੁਦ ਤਾਂ ਪਰਿਵਾਰ ਸਮੇਤ ਫ਼ਰਾਰ ਹੋ ਗਿਆ, ਪਰ ਦੂਜੇ ਪਾਸੇ ਜਿੱਥੇ ਸੈਂਕੜੇ ਲੋਕ ਆਪਣੀ ਸਾਰੀ ਜ਼ਿੰਦਗੀ ਦੀ ਕਮਾਈ ਲੁੱਟਾ ਬੈਠੇ ਹਨ, ਉਥੇ ਹੀ ਜ਼ੀਰਕਪੁਰ ਦੇ ਪ੍ਰਾਪਰਟੀ ਬਾਜ਼ਾਰ ਨੂੰ ਵੀ ਗਹਿਰੀ ਸੱਟ ਵੱਜੀ ਹੈ ਅਤੇ ਨਿਵੇਸ਼ਕਾਂ ਨੇ ਜ਼ੀਰਕਪੁਰ ਤੋਂ ਮੂੰਹ ਮੋੜ ਲਿਆ ਹੈ | ਜੀ. ਬੀ. ਪੀ. ਗਰੁੱਪ ਦੇ ਬਿਲਡਰ ਦੇ ਫ਼ਰਾਰ ਹੋਣ ਦਾ ਸਭ ਤੋਂ ਜ਼ਿਆਦਾ ਲਾਭ ਸ਼ਹਿਰ 'ਚ ਨਿੱਜੀ ਤੌਰ 'ਤੇ ਨਿਵੇਸ਼ ਕਰਨ ਵਾਲੇ ਕੁਝ ਕੁ ਨਿਵੇਸ਼ਕਾਂ ਨੂੰ ਹੋਇਆ ਹੈ, ਜਿਨ੍ਹਾਂ ਵਲੋਂ ਆਪਣੇ ਪੈਸੇ ਦੇ ਏਵਜ਼ 'ਚ ਸਤੀਸ਼ ਗੁਪਤਾ ਤੋਂ ਜ਼ਮਾਨਤ ਦੇ ਤੌਰ 'ਤੇ ਜੋ ਜ਼ਮੀਨਾਂ ਆਪਣੇ ਨਾਂਅ ਲਿਖਵਾਈਆਂ ਗਈਆਂ ਸਨ, ਉਨ੍ਹਾਂ ਜ਼ਮੀਨਾਂ ਦੀਆਂ ਰਜਿਸਟਰੀਆਂ ਆਪਣੇ ਨਾਂਅ ਕਰਵਾ ਲਈਆਂ ਗਈਆਂ ਹਨ, ਜਦਕਿ ਉਨ੍ਹਾਂ ਹੀ ਜ਼ਮੀਨਾਂ ਦੇ ਖ਼ਰੀਦਦਾਰ ਆਪਣੇ ਐਗਰੀਮੈਂਟ ਲੈ ਕੇ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹਨ | ਪੀੜਤ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਜੀ. ਬੀ. ਪੀ. ਗਰੁੱਪ ਦੇ ਬਿਲਡਰ ਦੇ ਫ਼ਰਾਰ ਹੋਣ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਸੈਂਕੜੇ ਲੋਕ ਬਰਬਾਦ ਹੋਣ ਤੋਂ ਬਚ ਸਕਦੇ ਹਨ ਅਤੇ ਕਈ ਅਜਿਹੇ ਵੱਡੇ ਮਗਰਮੱਛ ਸਰਕਾਰ ਦੇ ਸ਼ਿਕੰਜੇ 'ਚ ਆ ਸਕਦੇ ਹਨ, ਜਿਨ੍ਹਾਂ ਦੇ ਮੋਟੇ ਵਿਆਜ਼ ਕਾਰਨ ਬਿਲਡਰ ਫ਼ਰਾਰ ਹੋਣ ਲਈ ਮਜ਼ਬੂਰ ਹੁੰਦੇ ਹਨ |

ਖ਼ਬਰ ਸ਼ੇਅਰ ਕਰੋ

 

ਅੱਜ ਤੋਂ ਪੰਜਾਬ ਭਰ 'ਚ ਪਨਬਸ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ

ਲੁਧਿਆਣਾ, 18 ਮਈ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਫ਼ੈਸਲੇ ਤਹਿਤ ਟਰਾਂਸਪੋਰਟ ਕਾਮਿਆਂ ਦੀ ਸੂਬਾਈ ਜਥੇਬੰਦੀ ਕੰਟਰੈਕਟ ਵਰਕਰਜ਼ ਯੂਨੀਅਨ ...

ਪੂਰੀ ਖ਼ਬਰ »

ਪਟਿਆਲਾ ਹਿੰਸਾ ਮਾਮਲੇ 'ਚ ਲੋੜੀਂਦਾ ਵਿਅਕਤੀ ਹਿਮਾਚਲ ਪ੍ਰਦੇਸ਼ ਤੋਂ ਗਿ੍ਫ਼ਤਾਰ

ਬੁਢਲਾਡਾ, 18 ਮਈ (ਸਵਰਨ ਸਿੰਘ ਰਾਹੀ)- ਪਟਿਆਲਾ ਹਿੰਸਾ ਮਾਮਲੇ 'ਚ ਲੋੜੀਂਦੇ ਇਕ ਵਿਅਕਤੀ ਨੂੰ ਪਟਿਆਲਾ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਮੰਡੀ ਦੇ ਪਿੰਡ ਰੰਧਾੜਾ ਤੋਂ ਗਿ੍ਫ਼ਤਾਰ ਕੀਤਾ ਹੈ | ਨਿਹੰਗ ਬਾਣੇ 'ਚ ਇਸ ਵਿਅਕਤੀ ਦੀ ਪਹਿਚਾਣ ਰਵਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਲਈ ਸ਼੍ਰੋਮਣੀ ਕਮੇਟੀ ਵਲੋਂ 25 ਕਰੋੜ ਜਾਰੀ

ਅੰਮਿ੍ਤਸਰ, 18 ਮਈ (ਸ.ਰ.)-ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਇਸ ...

ਪੂਰੀ ਖ਼ਬਰ »

ਆਮ ਨਾਗਰਿਕਾਂ ਲਈ ਹੁਣ ਸਵੇਰੇ 6 ਵਜੇ ਖੁੱਲ੍ਹੇਗਾ ਜਲਿ੍ਹਆਂਵਾਲਾ ਬਾਗ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਜਲਿ੍ਹਆਂਵਾਲਾ ਬਾਗ਼ ਦੇ ਖੁੱਲਣ ਅਤੇ ਬੰਦ ਕੀਤੇ ਜਾਣ ਬਾਰੇ ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਵਲੋਂ ਜਾਰੀ ਕੀਤੇ ਆਦੇਸ਼ਾਂ ਦੇ ਬਾਅਦ ਇਸ ਦਾ ਵਿਰੋਧ ਉੱਠਣ ...

ਪੂਰੀ ਖ਼ਬਰ »

ਸ੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦੀ ਸਮਾਗਮ 23 ਨੂੰ

ਚੱਬੇਵਾਲ, 18 ਮਈ (ਥਿਆੜਾ)-ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜ਼ਿਲ੍ਹਾ ਸਿਰਮੌਰ ਹਿਮਾਚਲ ਪ੍ਰਦੇਸ਼ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ 22 ਮਈ 1964 ਨੂੰ ਵਾਪਰੇ ਖ਼ੂਨੀ ਸਾਕੇ 'ਚ ਮਿਸਲ ...

ਪੂਰੀ ਖ਼ਬਰ »

ਗਾਇਕਾ ਕੌਰ ਬੀ. ਵਲੋਂ ਪੰਚਾਇਤੀ ਜ਼ਮੀਨ 'ਤੇ ਬਣਾਈ ਗਈ ਹੈ ਆਪਣੀ ਕੋਠੀ

ਖਨੌਰੀ, 18 ਮਈ (ਰਾਜੇਸ਼ ਕੁਮਾਰ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਖਨੌਰੀ ਨੇੜਲੇ ਨਵਾਂ ਗਾਉਂ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮਿਣਤੀ ਕਰਵਾਈ ਗਈ | ਪੰਚਾਇਤ ਦੁਆਰਾ ਕਰਵਾਈ ਮਿਣਤੀ 'ਚ ...

ਪੂਰੀ ਖ਼ਬਰ »

ਸੇਵਾ ਮੁਕਤ ਪਟਵਾਰੀਆਂ ਨੰੂ ਠੇਕੇ 'ਤੇ ਰੱਖਣ ਦਾ ਫੈਸਲਾ 'ਆਪ' ਸਰਕਾਰ ਦੀ 'ਕੈਪਟਨ' ਸਰਕਾਰ ਦੇ ਫੈਸਲੇ 'ਤੇ ਮੋਹਰ

ਸੰਗਰੂਰ, 18 ਮਈ (ਧੀਰਜ ਪਸ਼ੌਰੀਆ)-ਪੰਜਾਬ ਦੀ 'ਆਪ' ਸਰਕਾਰ ਨੇ 1766 ਸੇਵਾ ਮੁਕਤ ਪਟਵਾਰੀਆਂ ਨੰੂ ਮੁੜ ਠੇਕੇ 'ਤੇ ਰੱਖਣ ਦਾ ਫੈਸਲਾ ਕਰ ਕੇ 'ਕੈਪਟਨ' ਸਰਕਾਰ ਵਲੋਂ ਕੀਤੇ ਫੈਸਲੇ 'ਤੇ ਮੋਹਰ ਲਗਾ ਦਿੱਤੀ ਹੈ | ਇਹ ਪ੍ਰਗਟਾਵਾ ਕਰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਪੰਜਾਬ 'ਚ ਨਾਪ ਤੋਲ ਵਿਭਾਗ ਵਲੋਂ ਚਲਾਨ ਕੱਟੇ ਜਾਣ 'ਤੇ ਕੈਮਿਸਟਾਂ 'ਚ ਗੁੱਸੇ ਦੀ ਲਹਿਰ

ਸੰਗਰੂਰ, 18 ਮਈ (ਧੀਰਜ ਪਸ਼ੌਰੀਆ)-ਪੰਜਾਬ 'ਚ ਨਾਪ ਤੋਲ ਵਿਭਾਗ ਵਲੋਂ ਬੀ. ਪੀ. ਅਪਰੇਟਸ, ਥਰਮਾਮੀਟਰ, ਭਾਰ ਤੋਲ ਮਸ਼ੀਨ ਦੀ ਵਿਕਰੀ ਦੇ ਸੰਬੰਧ ਵਿਚ ਵੱਖ-ਵੱਖ ਸ਼ਹਿਰਾਂ 'ਚ ਕੈਮਿਸਟਾਂ ਦੇ ਚਲਾਨ ਕੱਟੇ ਜਾਣ ਤੋਂ ਬਾਅਦ ਪੰਜਾਬ ਦੇ 27,000 ਕੈਮਿਸਟਾਂ 'ਚ ਗੁੱਸੇ ਦੀ ਲਹਿਰ ਹੈ | ...

ਪੂਰੀ ਖ਼ਬਰ »

ਕਾਂਗਰਸ ਵਲੋਂ ਦੇਸ਼ ਭਰ 'ਚ ਸੂਬਾ ਪੱਧਰੀ 'ਸ਼ਿਵਰ' 1-2 ਜੂਨ ਨੂੰ

ਨਵੀਂ ਦਿੱਲੀ, 18 ਮਈ (ਏਜੰਸੀ)-ਕਾਂਗਰਸ ਵਲੋਂ ਉਦੈਪੁਰ 'ਚ ਲਗਾਏ ਤਿੰਨ ਦਿਨਾਂ 'ਚਿੰਤਨ ਸ਼ਿਵਰ' ਦੇ ਫ਼ੈਸਲਿਆਂ ਸੰਬੰਧੀ ਜਾਣਕਾਰੀ ਦੇਣ ਲਈ ਦੇਸ਼ ਭਰ 'ਚ 1-2 ਜੂਨ ਨੂੰ ਸੂਬਾ ਪੱਧਰੀ 'ਸ਼ਿਵਰ' ਲਗਾਏ ਜਾਣਗੇ | ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ...

ਪੂਰੀ ਖ਼ਬਰ »

ਕੇਂਦਰ ਨੇ ਸੂਬਿਆਂ ਨੂੰ ਕੋਲੇ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ

ਨਵੀਂ ਦਿੱਲੀ, 18 ਮਈ (ਏਜੰਸੀ)-ਬਿਜਲੀ ਦੀ ਵਧਦੀ ਮੰਗ ਅਤੇ ਘਰੇਲੂ ਕੋਲੇ ਦੀ ਕਮੀ ਦਰਮਿਆਨ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੇ ਅੱਜ ਸਾਰੇ ਮੁੱੱਖ ਮੰਤਰੀਆਂ ਨੂੰ ਮੌਨਸੂਨ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਕੋਲੇ ਦੀ ਉਪਲਬਧਤਾ ਨੂੰ ਯਕੀਨੀ ...

ਪੂਰੀ ਖ਼ਬਰ »

ਰੱਖਿਆ ਪੈਨਸ਼ਨਰਾਂ ਨੂੰ ਸਾਲਾਨਾ ਸ਼ਨਾਖਤ 25 ਤੱਕ ਮੁਕੰਮਲ ਕਰਨ ਦੀ ਅਪੀਲ

ਨਵੀਂ ਦਿੱਲੀ, 18 ਮਈ (ਏਜੰਸੀ)-ਰੱਖਿਆ ਮੰਤਰਾਲੇ ਵਲੋਂ ਬੁੱਧਵਾਰ ਨੂੰ ਰੱਖਿਆ ਪੈਨਸ਼ਨਰਾਂ ਨੂੰ ਆਪਣੀ ਸਾਲਾਨਾ ਸ਼ਨਾਖਤ 25 ਮਈ ਤੱਕ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀ ਮਹੀਨਾਵਾਰ ਪੈਨਸ਼ਨ ਦੀ ਪ੍ਰਕਿਰਿਆ ਨੂੰ ਸੁਚਾਰੂ ਰੂਪ 'ਚ ਯਕੀਨੀ ਬਣਾਇਆ ਜਾ ਸਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX