ਰਿਸ਼ੀਕੇਸ਼ ਤੋਂ ਸੁਰਿੰਦਰਪਾਲ ਸਿੰਘ ਵਰਪਾਲ
ਰਿਸ਼ੀਕੇਸ, 18 ਮਈ -ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 22 ਮਈ ਤੋਂ ਸ਼ੁਰੂ ਹੋ ਰਹੀ ਸਾਲਾਨਾ ਯਾਤਰਾ ਲਈ ਪਹਿਲਾ ਜਥਾ ਅੱਜ 19 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ...
ਜਲੰਧਰ, 18 ਮਈ (ਚੰਦੀਪ ਭੱਲਾ)- ਸਾਬਕਾ ਡਵੀਜ਼ਨਲ ਕਮਿਸ਼ਨਰ (ਆਈ. ਏ. ਐੱਸ. ਅਧਿਕਾਰੀ) ਡਾ. ਸਵਰਨ ਸਿੰਘ ਤੇ ਹੋਰਾਂ ਵਲੋਂ ਸ਼ਹੀਦ ਭਗਤ ਸਿੰਘ ਨਗਰ (ਖਟਕੜ ਕਲਾਂ) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਤਾਬਦੀ ਸਮਾਗਮ ਦੌਰਾਨ ਸਰਕਾਰੀ ਫੰਡਾਂ 'ਚ ਕੀਤੀ ਗਈ ਹੇਰਾਫੇਰੀ ਦੇ ਕੇਸ ...
ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਕਰਤਾਰਪੁਰ ਲਾਂਘਾ ਵਿੱਛੜੇ ਪਰਿਵਾਰਾਂ ਨੂੰ ਮਿਲਾਉਣ ਵਾਲਾ ਇਕ ਅਦਭੁਤ ਜ਼ਰੀਆ ਬਣ ਚੁੱਕਿਆ ਹੈ | ਲਾਂਘੇ ਦੀ ਇਸ ਅਦਭੁਤ ਯਾਤਰਾ ਦੀ ਮਾਰਫ਼ਤ ਹੁਣ ਇਕ ਪਾਕਿਸਤਾਨੀ ਮੁਸਲਿਮ ਔਰਤ 75 ਸਾਲਾਂ ਬਾਅਦ ਪਹਿਲੀ ਵਾਰ ਆਪਣੇ ਸਿੱਖ ਭਰਾਵਾਂ ...
ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਵਲੋਂ ਜਾਰੀ ਸਰਟੀਫਿਕੇਟਾਂ ਦੀ ਆਨਲਾਈਨ ਵੈਰੀਫਿਕੇਸ਼ਨ ਲਈ ਆਨਲਾਈਨ ਵੈਰੀਫਿਕੇਸ਼ਨ ਦੀ ਐਪ ਲਾਂਚ ਕਰ ਦਿੱਤੀ ਗਈ ਹੈ | ਇਸ ਲਈ ...
ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਤੇ 10ਵੀਂ ਸ਼ੇ੍ਰਣੀ ਦੀ ਦਸੰਬਰ ਮਹੀਨੇ ਕਰਵਾਈ ਗਈ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗ-ਇੰਨ ਆਈ. ਡੀ. 'ਤੇ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੰੂ ਸਕੂਲ ਮੁਖੀ ਬੋਰਡ ਦੀ ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਸ਼ਹਿਰ ਦੇ ਧਰਮ ਨਗਰੀ ਦੇ ਵਸਨੀਕ ਇਕ ਨੌਜਵਾਨ ਦੀ ਨਹਿਰ 'ਚ ਡੁੱਬਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਥਾਨਕ ਧਰਮ ਨਗਰੀ ਦਾ ਵਸਨੀਕ ਘਣਸ਼ਾਮ (21) ਪੁੱਤਰ ਸਵ. ਸੁਭਾਸ਼ ਦੁੱਗਲ ਜਿਸ ਦਾ ਜਨਮ ਦਿਨ ...
ਚੰਡੀਗੜ੍ਹ, 18 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਕ ਵਫ਼ਦ, ਜਿਸ 'ਚ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਮੀਤ ਪ੍ਰਧਾਨ ਕੁਸ਼ਲਦੀਪ ...
ਨਕੋਦਰ, 18 ਮਈ (ਗੁਰਵਿੰਦਰ ਸਿੰਘ)-ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਧਰਮ ਸਿੰਘ, ਜੋ ਦਾ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ...
ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 18 ਮਈ- ਪੰਜਾਬ ਕਾਂਗਰਸ 'ਚ ਚੋਟੀ ਦੇ ਨੇਤਾ ਰਹੇ ਸੁਨੀਲ ਜਾਖੜ ਵਲੋਂ ਦਿੱਤੇ ਝਟਕੇ ਨੂੰ ਕਾਂਗਰਸ ਹਾਈਕਮਾਨ ਪਚਾ ਨਹੀਂ ਪਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਜਾਖੜ ਵਲੋਂ ਦਿੱਤੇ ਝਟਕੇ ਮਗਰੋਂ ਕਾਂਗਰਸ ਹਾਈਕਮਾਨ ਚੌਕਸ ਹੋ ਗਈ ਹੈ ...
-ਪੁਨੀਤ ਬਾਵਾ- ਲੁਧਿਆਣਾ, 18 ਮਈ-ਭਾਰਤ ਸਰਕਾਰ ਦੇ ਸੂਖਮ, ਛੋਟੇ ਤੇ ਦਰਮਿਆਨੀਆਂ ਸਨਅਤਾਂ (ਐਮ. ਐਸ. ਐਮ. ਈ.) ਵਿਭਾਗ ਵਲੋਂ ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ 15ਵੇਂ ਵਿੱਤ ਕਮਿਸ਼ਨ ਤਹਿਤ 2021-2022 ਤੋਂ 2025-2026 ਪੰਜ ਸਾਲਾਂ ਲਈ ਜਾਰੀ ਰੱਖਣ ਲਈ ਮਨਜ਼ੂਰੀ ਦਿੱਤੀ ਗਈ ਹੈ | ...
ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪਾਕਿਸਤਾਨ ਦੇ ਪਿਸ਼ਾਵਰ 'ਚ ਦੋ ਨਿਹੱਥੇ ਸਿੱਖਾਂ ਰਣਜੀਤ ਅਤੇ ਕੁਲਜੀਤ ਸਿੰਘ ਨੂੰ ਇਕ ਇਸਲਾਮਿਕ ਜਥੇਬੰਦੀ ਵਲੋਂ ਕਤਲ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ...
ਚੰਡੀਗੜ੍ਹ 18 ਮਈ (ਅਜੀਤ ਬਿਊਰੋ)- ਵੱਖ-ਵੱਖ ਖੇਤਰਾਂ 'ਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ਼ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ- 2022 ਦਾ ਆਯੋਜਨ ...
ਅੰਮਿ੍ਤਸਰ, 18 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ 'ਚ ਅੰਮਿ੍ਤਧਾਰੀ ਵਿਦਿਆਰਥੀ ਨੂੰ ਕਿਰਪਾਨ ਧਾਰਨ ਕਰ ਕੇ ਦਸਵੀਂ ਦੀ ਪ੍ਰੀਖਿਆ 'ਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਜਾਰੀ ...
ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ ਗਿਣਤੀ ਅਹਿਮਦੀ ਭਾਈਚਾਰੇ ਨਾਲ ਸੰਬੰਧਿਤ ਇਕ 35 ਸਾਲਾ ਵਿਅਕਤੀ ਦੀ ਲਹਿੰਦੇ ਪੰਜਾਬ ਦੇ ਓਕਾੜਾ ਸ਼ਹਿਰ 'ਚ ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ. ਐਲ. ਪੀ.) ਦੇ ਮੈਂਬਰ ਵਲੋਂ ਚਾਕੂ ਮਾਰ ਕੇ ...
ਸਰਾਏ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਪਿੰਡ ਨਿਵਾਸੀਆਂ ਅਨੁਸਾਰ ਰਣਜੀਤ ਸਿੰਘ ਰਾਜੂ ਪੁੱਤਰ ਅਵਤਾਰ ਸਿੰਘ ...
ਚੰਡੀਗੜ੍ਹ, 18 ਮਈ (ਐਨ. ਐਸ. ਪਰਵਾਨਾ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੀਂ ਵਿਧਾਨ ਸਭਾ ਦੀਆਂ ਕਮੇਟੀਆਂ, ਜਿਸ ਨੂੰ ਮਿੰਨੀ ਵਿਧਾਨ ਸਭਾ ਕਿਹਾ ਜਾਂਦਾ ਹੈ, ਦਾ ਗਠਨ ਕਰ ਦਿੱਤਾ ਹੈ, ਜਿਸ ਅਨੁਸਾਰ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੂਰੀ ਪ੍ਰਤੀਨਿਧਤਾ ...
ਚੰਡੀਗੜ੍ਹ, 18 ਮਈ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਵਲੋਂ ਜਲ ਸੁਰੱਖਿਆ ਮੁਹਿੰਮ ਤਹਿਤ ਸੂਬੇ 'ਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ (ਡੀ.ਐਸ.ਆਰ.) ਨੂੰ ਹੁਲਾਰਾ ਦੇਣ ਲਈ ਇਕ ਪਾਇਲਟ ਪ੍ਰਾਜੈਕਟ ਲਾਗੂ ਕੀਤਾ ਹੈ | ਇਸ ਯੋਜਨਾ ਦੇ ਤਹਿਤ ...
ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਗਠਿਤ 11 ਮੈਂਬਰੀ ਉਚ ਪੱਧਰੀ ਕਮੇਟੀ ਦੀ ਇਕੱਤਰਤਾ ਕੱਲ੍ਹ 19 ਮਈ ਨੂੰ ਦੁਪਹਿਰ 12 ਵਜੇ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ 'ਚ ਹੋ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ...
ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)- ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਗੁਰੂ ਅਰਜਨ ਦੇਵ ਜੀ ਦਾ ਜੂਨ ਮਹੀਨੇ ਆ ਰਿਹਾ ਸ਼ਹੀਦੀ ਪੁਰਬ ਗੁ: ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ ਵੀ ਸਿੱਖ ਸ਼ਰਧਾਲੂੁਆਂ ਦਾ ਜਥਾ ਪਾਕਿਸਤਾਨ ...
ਜ਼ੀਰਕਪੁਰ, 18 ਮਈ (ਅਵਤਾਰ ਸਿੰਘ)- ਬੀਤੇ ਸਾਲ ਹਲਕਾ ਡੇਰਾਬੱਸੀ ਦੇ ਇਕ ਵੱਡੇ ਰੀਅਲ ਅਸਟੇਟ ਗਰੁੱਪ ਵਜੋਂ ਜਾਣੇ ਜਾਂਦੇ ਜੀ. ਬੀ. ਪੀ. ਗਰੁੱਪ ਦਾ ਬਿਲਡਰ ਲੋਕਾਂ ਦੇ ਹਜ਼ਾਰਾਂ ਕਰੋੜ ਰੁ. ਲੈ ਕੇ ਫ਼ਰਾਰ ਹੋ ਗਿਆ ਸੀ | ਇਸ ਤੋਂ ਬਾਅਦ ਜਿੱਥੇ ਜੀ. ਬੀ. ਪੀ. ਗਰੁੱਪ ਕੋਲੋਂ ...
ਲੁਧਿਆਣਾ, 18 ਮਈ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਫ਼ੈਸਲੇ ਤਹਿਤ ਟਰਾਂਸਪੋਰਟ ਕਾਮਿਆਂ ਦੀ ਸੂਬਾਈ ਜਥੇਬੰਦੀ ਕੰਟਰੈਕਟ ਵਰਕਰਜ਼ ਯੂਨੀਅਨ ...
ਬੁਢਲਾਡਾ, 18 ਮਈ (ਸਵਰਨ ਸਿੰਘ ਰਾਹੀ)- ਪਟਿਆਲਾ ਹਿੰਸਾ ਮਾਮਲੇ 'ਚ ਲੋੜੀਂਦੇ ਇਕ ਵਿਅਕਤੀ ਨੂੰ ਪਟਿਆਲਾ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਮੰਡੀ ਦੇ ਪਿੰਡ ਰੰਧਾੜਾ ਤੋਂ ਗਿ੍ਫ਼ਤਾਰ ਕੀਤਾ ਹੈ | ਨਿਹੰਗ ਬਾਣੇ 'ਚ ਇਸ ਵਿਅਕਤੀ ਦੀ ਪਹਿਚਾਣ ਰਵਿੰਦਰ ਸਿੰਘ ਉਰਫ਼ ...
ਅੰਮਿ੍ਤਸਰ, 18 ਮਈ (ਸ.ਰ.)-ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਇਸ ...
ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਜਲਿ੍ਹਆਂਵਾਲਾ ਬਾਗ਼ ਦੇ ਖੁੱਲਣ ਅਤੇ ਬੰਦ ਕੀਤੇ ਜਾਣ ਬਾਰੇ ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਵਲੋਂ ਜਾਰੀ ਕੀਤੇ ਆਦੇਸ਼ਾਂ ਦੇ ਬਾਅਦ ਇਸ ਦਾ ਵਿਰੋਧ ਉੱਠਣ ...
ਚੱਬੇਵਾਲ, 18 ਮਈ (ਥਿਆੜਾ)-ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜ਼ਿਲ੍ਹਾ ਸਿਰਮੌਰ ਹਿਮਾਚਲ ਪ੍ਰਦੇਸ਼ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ 22 ਮਈ 1964 ਨੂੰ ਵਾਪਰੇ ਖ਼ੂਨੀ ਸਾਕੇ 'ਚ ਮਿਸਲ ...
ਖਨੌਰੀ, 18 ਮਈ (ਰਾਜੇਸ਼ ਕੁਮਾਰ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਖਨੌਰੀ ਨੇੜਲੇ ਨਵਾਂ ਗਾਉਂ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮਿਣਤੀ ਕਰਵਾਈ ਗਈ | ਪੰਚਾਇਤ ਦੁਆਰਾ ਕਰਵਾਈ ਮਿਣਤੀ 'ਚ ...
ਸੰਗਰੂਰ, 18 ਮਈ (ਧੀਰਜ ਪਸ਼ੌਰੀਆ)-ਪੰਜਾਬ ਦੀ 'ਆਪ' ਸਰਕਾਰ ਨੇ 1766 ਸੇਵਾ ਮੁਕਤ ਪਟਵਾਰੀਆਂ ਨੰੂ ਮੁੜ ਠੇਕੇ 'ਤੇ ਰੱਖਣ ਦਾ ਫੈਸਲਾ ਕਰ ਕੇ 'ਕੈਪਟਨ' ਸਰਕਾਰ ਵਲੋਂ ਕੀਤੇ ਫੈਸਲੇ 'ਤੇ ਮੋਹਰ ਲਗਾ ਦਿੱਤੀ ਹੈ | ਇਹ ਪ੍ਰਗਟਾਵਾ ਕਰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ...
ਸੰਗਰੂਰ, 18 ਮਈ (ਧੀਰਜ ਪਸ਼ੌਰੀਆ)-ਪੰਜਾਬ 'ਚ ਨਾਪ ਤੋਲ ਵਿਭਾਗ ਵਲੋਂ ਬੀ. ਪੀ. ਅਪਰੇਟਸ, ਥਰਮਾਮੀਟਰ, ਭਾਰ ਤੋਲ ਮਸ਼ੀਨ ਦੀ ਵਿਕਰੀ ਦੇ ਸੰਬੰਧ ਵਿਚ ਵੱਖ-ਵੱਖ ਸ਼ਹਿਰਾਂ 'ਚ ਕੈਮਿਸਟਾਂ ਦੇ ਚਲਾਨ ਕੱਟੇ ਜਾਣ ਤੋਂ ਬਾਅਦ ਪੰਜਾਬ ਦੇ 27,000 ਕੈਮਿਸਟਾਂ 'ਚ ਗੁੱਸੇ ਦੀ ਲਹਿਰ ਹੈ | ...
ਨਵੀਂ ਦਿੱਲੀ, 18 ਮਈ (ਏਜੰਸੀ)-ਕਾਂਗਰਸ ਵਲੋਂ ਉਦੈਪੁਰ 'ਚ ਲਗਾਏ ਤਿੰਨ ਦਿਨਾਂ 'ਚਿੰਤਨ ਸ਼ਿਵਰ' ਦੇ ਫ਼ੈਸਲਿਆਂ ਸੰਬੰਧੀ ਜਾਣਕਾਰੀ ਦੇਣ ਲਈ ਦੇਸ਼ ਭਰ 'ਚ 1-2 ਜੂਨ ਨੂੰ ਸੂਬਾ ਪੱਧਰੀ 'ਸ਼ਿਵਰ' ਲਗਾਏ ਜਾਣਗੇ | ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਦੱਸਿਆ ਕਿ ਜ਼ਮੀਨੀ ਪੱਧਰ 'ਤੇ ਵਰਕਰਾਂ ਤੱਕ ਪਾਰਟੀ ਦਾ ਸੰਦੇਸ਼ ਪਹੁੰਚਾਉਣ ਲਈ 11 ਜੂਨ ਨੂੰ ਜ਼ਿਲ੍ਹਾ ਪੱਧਰ 'ਤੇ ਅਜਿਹੇ ਕੈਂਪ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਦੇ ਜਨਰਲ ਸਕੱਤਰਾਂ ਅਤੇ ਵੱਖ-ਵੱਖ ਸੂਬਿਆਂ ਦੇ ਇੰਚਾਰਜਾਂ ਦੀ ਮੰਗਲਵਾਰ ਅਤੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਟਰ ਵਿਖੇ 'ਉਦੈਪੁਰ ਚਿੰਤਨ ਸ਼ਿਵਰ' ਦੌਰਾਨ ਲਏ ਗਏ ਫ਼ੈਸਲਿਆਂ ਅਤੇ ਸਿਫ਼ਾਰਸ਼ਾਂ 'ਤੇ ਚਰਚਾ ਕਰਨ ਲਈ ਹੋਈ ਮੀਟਿੰਗ ਦੌਰਾਨ ਲਿਆ ਗਿਆ |
ਨਵੀਂ ਦਿੱਲੀ, 18 ਮਈ (ਏਜੰਸੀ)-ਬਿਜਲੀ ਦੀ ਵਧਦੀ ਮੰਗ ਅਤੇ ਘਰੇਲੂ ਕੋਲੇ ਦੀ ਕਮੀ ਦਰਮਿਆਨ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੇ ਅੱਜ ਸਾਰੇ ਮੁੱੱਖ ਮੰਤਰੀਆਂ ਨੂੰ ਮੌਨਸੂਨ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਕੋਲੇ ਦੀ ਉਪਲਬਧਤਾ ਨੂੰ ਯਕੀਨੀ ...
ਨਵੀਂ ਦਿੱਲੀ, 18 ਮਈ (ਏਜੰਸੀ)-ਰੱਖਿਆ ਮੰਤਰਾਲੇ ਵਲੋਂ ਬੁੱਧਵਾਰ ਨੂੰ ਰੱਖਿਆ ਪੈਨਸ਼ਨਰਾਂ ਨੂੰ ਆਪਣੀ ਸਾਲਾਨਾ ਸ਼ਨਾਖਤ 25 ਮਈ ਤੱਕ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀ ਮਹੀਨਾਵਾਰ ਪੈਨਸ਼ਨ ਦੀ ਪ੍ਰਕਿਰਿਆ ਨੂੰ ਸੁਚਾਰੂ ਰੂਪ 'ਚ ਯਕੀਨੀ ਬਣਾਇਆ ਜਾ ਸਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX