ਤਾਜਾ ਖ਼ਬਰਾਂ


ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 1 hour ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 1 hour ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 2 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 3 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 3 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 4 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 4 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 4 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 5 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 5 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 6 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 7 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 7 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 7 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 7 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 7 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 7 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 minute ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 8 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 8 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 9 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 9 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 10 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਮੋਗਾ

ਸਰਕਾਰੀ ਡਿਸਪੈਂਸਰੀ ਤੋਂ ਕਬਜ਼ਾ ਛੁਡਾਉਣ ਗਏ ਵਿਧਾਇਕਾ ਡਾ. ਅਰੋੜਾ ਨਾਲ ਮੌਜੂਦਾ ਸਰਪੰਚ ਵਲੋਂ ਬਦਸਲੂਕੀ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਪਿੰਡ ਮੋਠਾਂ ਵਾਲੀ ਵਿਖੇ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ | ਉੱਥੇ ਹੀ ਸਰਕਾਰੀ ਡਿਸਪੈਂਸਰੀ ਦਾ ਦੌਰਾ ਕੀਤਾ ਗਿਆ ...

ਪੂਰੀ ਖ਼ਬਰ »

ਬਦਲਾਅ ਨਹੀ ਬਦਲਾਖੋਰੀ ਦੀ ਨੀਤੀ 'ਤੇ ਉੱਤਰੀ ਆਮ ਆਦਮੀ ਪਾਰਟੀ-ਡਾ. ਹਰਜੋਤ ਕਮਲ

ਅੱਜ ਪਿੰਡ ਮੋਠਾਂ ਵਾਲੀ ਵਿਖੇ ਹਲਕਾ ਵਿਧਾਇਕਾ ਮੋਗਾ ਡਾ. ਅਮਨਦੀਪ ਕੋਰ ਅਰੋੜਾ ਨੇ ਇਹ ਦੋਸ਼ ਲਗਾਏ ਸਨ ਕਿ ਉਹ ਮੋਠਾਂ ਵਾਲੀ ਵਿਖੇ ਪਸ਼ੂ ਡਿਸਪੈਂਸਰੀ ਵਿਚ ਪਿੰਡ ਦੇ ਮੌਜੂਦਾ ਸਰਪੰਚ ਵਲੋਂ ਤੂੜੀ ਤੇ ਹੋਰ ਸਾਮਾਨ ਰੱਖਣ ਦੇ ਮਾਮਲੇ 'ਚ ਉਹ ਕਬਜ਼ਾ ਛਡਵਾਉਣ ਗਏ ਸਨ ਅਤੇ ...

ਪੂਰੀ ਖ਼ਬਰ »

ਗਊਆਂ ਦੇ ਚਾਰੇ ਲਈ ਇਕੱਤਰ ਕੀਤੀ ਤੂੜੀ ਵਾਲੀ ਥਾਂ ਤੋਂ ਚੋਰਾਂ ਵਲੋਂ ਮੱਛੀ ਮੋਟਰ ਚੋਰੀ

ਬਾਘਾ ਪੁਰਾਣਾ, 18 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਅਣਪਛਾਤੇ ਚੋਰਾਂ ਵਲੋਂ ਧੜੱਲੇ ਨਾਲ ਬੇਖ਼ੌਫ਼ ਹੋ ਕੇ ਚੋਰੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੀ ਤਾਜ਼ਾ ਮਿਸਾਲ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰੋਂ ਮਿਲਦੀ ਹੈ | ...

ਪੂਰੀ ਖ਼ਬਰ »

ਵਿਧਾਇਕਾ ਡਾ. ਅਰੋੜਾ ਨੇ ਪਿੰਡ ਸਲੀਣਾ 'ਚ ਛੱਪੜ ਤੇ ਹੋ ਰਹੇ ਨਾਜਾਇਜ਼ ਕਬਜ਼ੇ ਨੂੰ ਰੋਕਿਆ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਅੱਜ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਸੂਚਨਾ ਮਿਲੀ ਕਿ ਪਿੰਡ ਸਲੀਣਾ ਵਿਖੇ ਪੰਚਾਇਤੀ ਛੱਪੜ ਨੂੰ ਨਾਲ ਲੱਗਦੇ ਖੇਤ ਵਾਲਿਆਂ ਵਲੋਂ ਮਿੱਟੀ ਨਾਲ ਭਰਿਆ ਜਾ ਰਿਹਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਕਾਬੂ

ਨਿਹਾਲ ਸਿੰਘ ਵਾਲਾ, 18 ਮਈ (ਖ਼ਾਲਸਾ, ਟਿਵਾਣਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਏ. ਐੱਸ. ਪੀ. ਮੁਹੰਮਦ ਸਰਫ਼ਰਾਜ ਆਲਮ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ (ਮੋਗਾ) 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਅਤੇ ਪਿ੍ੰਸੀਪਲ ਨਰਿੰਦਰ ਕੌਰ ਨੇ ਦੱਸਿਆ ਕਿ 76 ਵਿਦਿਆਰਥੀਆਂ ਨੇ ਪ੍ਰੀਖਿਆ ...

ਪੂਰੀ ਖ਼ਬਰ »

ਸਮਾਧ ਭਾਈ ਵਿਖੇ ਰੂਰਲ ਐੱਨ. ਜੀ. ਓ. ਦੀ ਬਲਾਕ ਪੱਧਰੀ ਚੋਣ 21 ਨੂੰ

ਸਮਾਧ ਭਾਈ, 18 ਮਈ (ਜਗਰੂਪ ਸਿੰਘ ਸਰੋਆ)-ਮੋਗਾ ਜ਼ਿਲ੍ਹੇ ਦੀਆਂ ਰੂਰਲ ਐੱਨ. ਜੀ. ਓ. ਕਲੱਬ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਪੱਧਰੀ ਚੋਣਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸੇ ਤਹਿਤ ਬਲਾਕ ਬਾਘਾ ਪੁਰਾਣਾ ਦੀ ਚੋਣ ...

ਪੂਰੀ ਖ਼ਬਰ »

ਸ੍ਰੀ ਯੋਗੀਰਾਜ ਬ੍ਰਹਮਚਾਰੀ ਕੁਟੀਆ 'ਚ ਜਾਗਰੂਕਤਾ ਪੋਸਟਰ ਜਾਰੀ

ਮੋਗਾ, 18 ਮਈ (ਅਸ਼ੋਕ ਬਾਂਸਲ)-ਮਲੇਰੀਆ, ਡੇਂਗੂ ਚਿਕਨਗੁਨੀਆ ਤੋਂ ਬਚਾਅ ਲਈ ਸਾਨੂੰ ਜਾਗਰੂਕ ਹੋਣਾ ਚਾਹੀਦਾ ਹੈ | ਇਹ ਜਾਣਕਾਰੀ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ 'ਤੇ ਮੋਗਾ ਦੇ ਸੀਨੀਅਰ ਐਡਵੋਕੇਟ ਬੋਧਰਾਜ ਮਜੀਠੀਆ ਨੇ ਸ੍ਰੀ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਚ ਆਈ ਹੋਈ ...

ਪੂਰੀ ਖ਼ਬਰ »

ਏ. ਡੀ. ਸੀ. (ਜ) ਵਲੋਂ ਸੰਬੰਧਿਤ ਵਿਭਾਗਾਂ ਨਾਲ ਬਿਜ਼ਨਸ ਫ਼ਸਟ ਪੋਰਟਲ ਸੰਬੰਧੀ ਮੀਟਿੰਗ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸੁਭਾਸ਼ ਚੰਦਰ (ਪੀ.ਸੀ.ਐੱਸ.) ਵਲੋਂ ਜ਼ਿਲ੍ਹਾ ਪੱਧਰੀ ਸਿੰਗਲ ਵਿੰਡੋ ਸਿਸਟਮ ਦੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਨੇ ਦੱਸਿਆ ਕਿ ਬਿਜ਼ਨਸ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਸਰਬਸੰਮਤੀ ਨਾਲ ਚੋਣ

ਬਾਘਾ ਪੁਰਾਣਾ, 18 ਮਈ (ਕਿ੍ਸ਼ਨ ਸਿੰਗਲਾ)-ਕਰਿਆਨਾ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਨਵੀਂ ਚੋਣ ਕਰਨ ਸੰਬੰਧੀ ਮੀਟਿੰਗ ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਵਿਖੇ ਹੋਈ, ਜਿਸ 'ਚ ਕਰਿਆਨੇ ਨਾਲ ਸਬੰਧਿਤ ਸਮੂਹ ਦੁਕਾਨਦਾਰਾਂ ਨੇ ...

ਪੂਰੀ ਖ਼ਬਰ »

ਐੱਸ. ਐੱਮ. ਡੀ. ਸਕੂਲ 'ਚ ਕਰਵਾਏ ਗਏ ਗੁਰਬਾਣੀ ਉਚਾਰਨ ਮੁਕਾਬਲੇ

ਸਮਾਲਸਰ, 18 ਮਈ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ ਐੱਸ. ਐੱਮ. ਡੀ. ਵਰਲਡ ਸਕੂਲ ਦੇ ਕਿੰਡਰ ਗਾਰਡਨ ਵਿਭਾਗ ਵਿਚ ਸੰਸਥਾ ਦੇ ਪਿ੍ੰਸੀਪਲ ਐੱਚ. ਐੱਸ. ਸਾਹਨੀ ਦੀ ਰਹਿਨੁਮਾਈ ਹੇਠ ਬੱਚਿਆਂ ਨੂੰ ਧਰਮ ਅਤੇ ...

ਪੂਰੀ ਖ਼ਬਰ »

ਭਾਈ ਰੂਪ ਚੰਦ ਮਾਡਲ ਸਕੂਲ 'ਚ ਸਮਾਰਟ ਕਲਾਸਾਂ ਦਾ ਉਦਘਾਟਨ

ਸਮਾਧ ਭਾਈ, 18 ਮਈ (ਜਗਰੂਪ ਸਿੰਘ ਸਰੋਆ)-ਇਲਾਕੇ ਦੀ ਸਿਰਮੌਰ ਸੰਸਥਾ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਸਮਾਰਟ ਕਲਾਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਭੋਲਾ ਸਿੰਘ ਬਰਾੜ ਨੇ ਰਿਬਨ ਕੱਟ ਕੇ ਕੀਤਾ | ਇਸ ਸਮੇਂ ਉਨ੍ਹਾਂ ਬੋਲਦਿਆਂ ਕਿਹਾ ਕਿ ਆਧੁਨਿਕ ਤਕਨੀਕ ਨਾਲ ...

ਪੂਰੀ ਖ਼ਬਰ »

ਗ੍ਰੰਥੀ ਸਭਾ ਅਜੀਤਵਾਲ ਨੇ ਕਰਵਾਇਆ 3 ਦਿਨਾ ਗੁਰਮਤਿ ਸਮਾਗਮ

ਅਜੀਤਵਾਲ, 18 ਮਈ (ਸ਼ਮਸ਼ੇਰ ਸਿੰਘ ਗਾਲਿਬ)-ਤੀਜੇ ਪਾਤਿਸਾਹ ਗੁਰੂ ਅਮਰਦਾਸ ਸਾਹਿਬ ਜੀ ਦੇ ਅਵਤਾਰ ਪੁਰਬ ਮੌਕੇ ਗੁਰਮਤਿ ਰਾਗੀ ਗ੍ਰੰਥੀ ਸਭਾ ਸਰਕਲ ਅਜੀਤਵਾਲ ਵਲੋਂ ਪਿੰਡ ਢੁੱਡੀਕੇ ਦੇ ਡੇਰਾ ਭਗਤ ਰਾਮ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਭਾਈ ...

ਪੂਰੀ ਖ਼ਬਰ »

ਚੰਨੂਵਾਲਾ ਦਾ ਚਾਰ ਰੋਜ਼ਾ 12ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਅੱਜ ਤੋਂ

ਬਾਘਾ ਪੁਰਾਣਾ, 18 ਮਈ (ਕਿ੍ਸ਼ਨ ਸਿੰਗਲਾ)-ਪਿੰਡ ਚੰਨੂਵਾਲਾ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਿੰਘ ਦੀ ਯਾਦ 'ਚ ਚਾਰ ਰੋਜ਼ਾ 12ਵਾਂ ਕਾਸਕੋ ਕਿ੍ਕਟ ਟੂਰਨਾਮੈਂਟ 19, 20, 21 ਤੇ 22 ਮਈ ਨੂੰ ਮੀਰੀ-ਪੀਰੀ ਸਪੋਰਟਸ ਐਂਡ ਵੈੱਲਫੇਅਰ ਯੂਥ ਕਲੱਬ ਵਲੋਂ ਸਮੂਹ ਗਰਾਮ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮੌਕੇ ਬੱਚਿਆਂ ਨੂੰ ਸਿਹਤ ਸਿੱਖਿਆ ਬਾਰੇ ਕੀਤਾ ਜਾਗਰੂਕ

ਨੱਥੂਵਾਲਾ ਗਰਬੀ, 18 ਮਈ (ਸਾਧੂ ਰਾਮ ਲੰਗੇਆਣਾ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ ਵਿਦਿਆਰਥੀਆਂ ਨੂੰ ਸਿਹਤ ਸਿੱਖਿਆ ਬਾਰੇ ਜਾਗਰੂਕ ਕਰਨ ਲਈ ਕੌਮੀ ਡੇਂਗੂ ਦਿਵਸ ਦੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਵਿਖੇ ...

ਪੂਰੀ ਖ਼ਬਰ »

ਅਮਰੁਤ ਯੋਜਨਾ ਅਧੀਨ ਤਾਮੀਰ ਪਾਰਕ ਦੀ ਸੰਭਾਲ ਲਈ ਸਮਰਪਿਤ ਦਸਮੇਸ਼ ਨਗਰ ਦੇ ਵਾਸੀ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ 'ਅਟਲ ਮਿਸ਼ਨ ਫ਼ਾਰ ਰਿਜੂਵੀਨੇਸ਼ਨ ਐਂਡ ਅਰਬਨ ਟਰਾਂਸਫੌਰਮੇਸ਼ਨ (ਅਮਰੁਤ)' ਸਕੀਮ ਤਹਿਤ ਸਮੁੱਚੇ ਭਾਰਤ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀ ਕਾਇਆ ਕਲਪ ਲਈ ਉਲੀਕੀ ਗਈ ਵਿਸ਼ੇਸ਼ ਯੋਜਨਾ ਤਹਿਤ ...

ਪੂਰੀ ਖ਼ਬਰ »

ਮੁਫ਼ਤ ਬੱਸ ਯਾਤਰਾ ਰਾਹੀਂ ਹਰ ਐਤਵਾਰ ਸੰਗਤਾਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਕਰਦੀਆਂ ਨੇ ਦਰਸ਼ਨ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-'ਮੋਗਾ ਵਾਸੀਆਂ ਦੀ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾ ਨੂੰ ਦੇਖਦਿਆਂ ਸਮਾਜ ਸੇਵੀਆਂ ਵਲੋਂ ਹਰ ਐਤਵਾਰ ਨੂੰ ਮੋਗਾ ਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ ਮੁਫ਼ਤ ਬੱਸ ਯਾਤਰਾ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਦਾ ਆਮ ਲੋਕ ਭਰਪੂਰ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਭੁੱਲਰ ਨੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲਿਆ

ਕੋਟ ਈਸੇ ਖਾਂ, 18 ਮਈ (ਨਿਰਮਲ ਸਿੰਘ ਕਾਲੜਾ)-ਥਾਣਾ ਮੁਖੀ ਜਸਵਿੰਦਰ ਸਿੰਘ ਦੀ ਬਦਲੀ ਹੋ ਜਾਣ ਉਪਰੰਤ ਗੁਰਵਿੰਦਰ ਸਿੰਘ ਭੁੱਲਰ ਨੇ ਥਾਣਾ ਮੁਖੀ ਕੋਟ ਈਸੇ ਖਾਂ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਪਿੰਡ ਬੌਡੇ ਵਿਖੇ ਸੀਵਰੇਜ ਦਾ ਰੱਖਿਆ ਨੀਂਹ ਪੱਥਰ

ਬੱਧਨੀ ਕਲਾਂ, 18 ਮਈ (ਸੰਜੀਵ ਕੋਛੜ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਬੌਡੇ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਕਹੀ ਨਾਲ ਟੱਕ ਲਗਾ ਕੇ ਸੀਵਰੇਜ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ 2 ਦੋਸ਼ੀਆਂ ਨੂੰ 10 ਤੇ 7 ਸਾਲ ਕੈਦ

ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ 2 ਦੋਸ਼ੀਆਂ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਇਕ ਦੋਸ਼ੀ ਨੂੰ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਤੇ ...

ਪੂਰੀ ਖ਼ਬਰ »

ਵਿਜ਼ਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਲਏ

ਬਾਘਾ ਪੁਰਾਣਾ, 18 ਮਈ (ਗੁਰਮੀਤ ਸਿੰਘ ਮਾਣੂੰਕੇ)-ਨਾਮਵਰ ਸੰਸਥਾ ਵਿਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਖਿਆ ਦਾ ਭਗਵਾਂਕਰਨ ਕਰਨਾ ਬੰਦ ਕਰੇ-ਵਿਦਿਆਰਥੀ ਆਗੂ

ਸਮਾਲਸਰ, 18 ਮਈ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਗੁਰੂ ਨਾਨਕ ਸਰਕਾਰੀ ਕਾਲਜ ਜੀ. ਟੀ. ਬੀ. ਗੜ੍ਹ ਵਿਖੇ ਕਰਨਾਟਕ ਸਰਕਾਰ ਵਲੋਂ ਵਿੱਦਿਅਕ ਸੰਸਥਾਵਾਂ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਨਾਲ ਸੰਬੰਧਿਤ ਸਿਲੇਬਸ ਹਟਾਏ ਜਾਣ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਸਟੂਡੈਂਟ ਵੀਜ਼ੇ 'ਚ ਮਾਹਿਰ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ | ਇਸ ਸੰਸਥਾ ਨੇ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਪੰਜਾਬ ਸਮੇਤ ਜ਼ਿਲ੍ਹਾ ਮੋਗਾ 'ਚ ਕਰੀਅਰ ਟਾਕ ਵੈਬੀਨਾਰ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ, ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਐਡੀਸ਼ਨਲ ਮਿਸ਼ਨ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਦੇ ਜ਼ਿਲਿ੍ਹਆਂ ਦੇ ਨਵੇਂ ਵਿਦਿਆਰਥੀਆਂ ...

ਪੂਰੀ ਖ਼ਬਰ »

ਬਲਰਾਜ ਸਿੰਘ ਖ਼ਾਲਸਾ ਵਲੋਂ ਪਿੰਡ ਜੀਂਦੜਾ ਵਿਖੇ ਮੀਟਿੰਗ

ਕਿਸ਼ਨਪੁਰਾ ਕਲਾਂ, 18 ਮਈ (ਅਮੋਲਕ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਬਲਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਧਰਮਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਪਾਰਟੀ ਦੀਆਂ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੇ ਵਿਦਿਆਰਥੀ ਨੇ ਹਾਸਿਲ ਕੀਤੇ 60 ਸਕੋਰ

ਧਰਮਕੋਟ, 18 ਮਈ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਪੀ. ਟੀ. ਈ. ਦੀ ਹੋਈ ਪ੍ਰੀਖਿਆ 'ਚ ਅਜੇ ਪੁੱਤਰ ਤਰਸੇਮ ਲਾਲ ਵਾਸੀ ਕੋਟ ਮੁਹੰਮਦ ਖਾਂ ਨੇ ਓਵਰਆਲ 60 ਸਕੋਰ ਹਾਸਿਲ ਕਰਕੇ ਆਪਣੇ ...

ਪੂਰੀ ਖ਼ਬਰ »

ਪਟਵਾਰੀ ਸੁਰਜੀਤ ਸਿੰਘ ਸਿੱਧੂ ਘੋਨਾ ਨਮਿਤ ਪਾਠ ਦਾ ਭੋਗ ਭਲਕੇ

ਨਿਹਾਲ ਸਿੰਘ ਵਾਲਾ, 18 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਾਮਵਰ ਕਬੱਡੀ ਖਿਡਾਰੀ ਸੁਰਜੀਤ ਸਿੰਘ ਘੋਨਾ ਪਟਵਾਰੀ (ਪੱਖਰਵੱਡੀਏ) ਦਿਆਲਪੁਰਾ ਭਾਈਕਾ (65) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਹਲਕੇ ਦੀਆਂ ...

ਪੂਰੀ ਖ਼ਬਰ »

ਢੁੱਡੀਕੇ ਸਰਕਾਰੀ ਹਸਪਤਾਲ ਸਦਕਾ 2 ਸਾਲਾ ਬੱਚੇ ਦੇ ਦਿਲ ਦਾ ਹੋਇਆ ਸਫਲ ਆਪ੍ਰੇਸ਼ਨ

ਅਜੀਤਵਾਲ, 18 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਿਵਲ ਸਰਜਨ ਮੋਗਾ ਦੀ ਅਗਵਾਈ ਹੇਠ ਢੁੱਡੀਕੇ ਸਰਕਾਰੀ ਹਸਪਤਾਲ ਐੱਸ. ਐੱਮ. ਓ. ਡਾ. ਸੁਰਿੰਦਰ ਸਿੰਘ ਦੀ ਟੀਮ ਨੇ ਪਿੰਡ ਕਪੂਰੇ ਦੇ ਦੋ ਸਾਲ ਬੱਚੇ ਦੇ ਦਿਲ ਦਾ ਆਪ੍ਰੇਸ਼ਨ ਪੀ. ਜੀ. ਆਈ. ਚੰਡੀਗੜ੍ਹ ਤੇ ਸਫਲਤਾ ਪੂਰਵਕ ਕਰਵਾਇਆ | ...

ਪੂਰੀ ਖ਼ਬਰ »

ਡੀ. ਡੀ. ਪਾਵਰਾਂ ਜਾਰੀ ਕਰਵਾਉਣ ਵਾਸਤੇ ਮਾਸਟਰ ਕੇਡਰ ਯੂਨੀਅਨ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਸੂਬੇ ਦੇ 380 ਸਰਕਾਰੀ ਸਕੂਲਾਂ ਤੋਂ ਵੱਧ ਨੂੰ ਡੀ. ਡੀ. ਪਾਵਰਾਂ ਜਾਰੀ ਕਰਵਾਉਣ ਵਾਸਤੇ ਕੁੰਭਕਰਨੀ ਨੀਂਦ ਤੋਂ ਜਗਾਉਣ ਵਾਸਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਮਾਸਟਰ ਕੇਡਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਸਟੇਟ ਕਮੇਟੀ ਮੈਂਬਰ ਗੁਰਦਰਸ਼ਨ ਸਿੰਘ ਮੁੱਖ ਸਲਾਹਕਾਰ ਗੁਰਇੰਦਰ ਸਿੰਘ ਦੀ ਸਾਂਝੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਦੇ ਦਫ਼ਤਰ ਮੂਹਰੇ ਵਿਸ਼ਾਲ ਧਰਨਾ ਲਗਾਇਆ ਗਿਆ ਅਤੇ ਵੱਖ-ਵੱਖ ਬੁਲਾਰਿਆਂ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਹਰਪ੍ਰੀਤ ਸਹਿਗਲ, ਬਲਰਾਜ ਕੋਕਰੀ ਕਲਾਂ, ਇੰਦਰਪਾਲ ਸਿੰਘ, ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਜਿਨ੍ਹਾਂ ਦੀ ਗਿਣਤੀ ਲਗਪਗ 380 ਤੋਂ ਵੱਧ ਹੈ, ਉਹ ਸਕੂਲ ਡੀ. ਡੀ. ਪਾਵਰਾਂ ਤੋਂ ਤਕਰੀਬਨ ਡੇਢ ਮਹੀਨੇ ਤੋਂ ਤਰਸ ਰਹੇ ਹਨ ਅਤੇ ਉਨ੍ਹਾਂ ਦੀ ਸਕੂਲਾਂ ਦੇ ਅਧਿਆਪਕਾਂ ਦੀ ਤਨਖ਼ਾਹ ਕਢਵਾਉਣ ਵਾਲਾ ਕੋਈ ਵਾਲੀ ਵਾਰਿਸ ਨਹੀਂ | ਇਸ ਸੰਬੰਧੀ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗੇ ਦਾ ਵਫ਼ਦ 4 ਮਈ ਨੂੰ ਪਿ੍ੰਸੀਪਲ, ਹੈੱਡਮਾਸਟਰ ਦੀਆਂ ਬਦਲੀਆਂ ਹੋਣ ਉਪਰੰਤ ਡੀ. ਡੀ. ਪਾਵਰਾਂ ਤੋਂ ਵਾਂਝੇ ਹੋਏ ਸਕੂਲਾਂ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਮੱਚੀ ਹਾਹਾਕਾਰ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਨੂੰ ਮਿਲ ਕੇ ਮੰਗ ਪੱਤਰ ਵੀ ਦਿੱਤਾ ਗਿਆ ਸੀ ਅਤੇ ਮੰਗ ਪੱਤਰ ਰਾਹੀਂ ਅਪੀਲ ਵੀ ਕੀਤੀ ਗਈ ਸੀ ਕਿ ਡੀ. ਡੀ. ਪਾਵਰਾਂ ਤੋਂ ਵਾਂਝੇ ਸਕੂਲਾਂ ਨੂੰ ਜਲਦੀ ਤੋਂ ਜਲਦੀ ਡੀ. ਡੀ. ਪਾਵਰਾਂ ਜਾਰੀ ਕੀਤੀਆਂ ਜਾਣ ਪਰ ਸਿੱਖਿਆ ਸਕੱਤਰ, ਡੀ. ਪੀ. ਆਈ. ਸੈਕੰਡਰੀ ਵਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਕੰਨ 'ਤੇ ਜੂੰ ਨਹੀਂ ਸਰਕੀ | ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਵਿਚ ਸੁੱਤੇ ਹੋਏ ਅਧਿਕਾਰੀਆਂ ਤੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਵਾਸਤੇ ਮਾਸਟਰ ਕੇਡਰ ਯੂਨੀਅਨ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਦਫ਼ਤਰ ਮੂਹਰੇ ਕੀਤਾ ਗਿਆ | ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸੂਬੇ ਦੇ ਵੱਖ-ਵੱਖ ਸਕੂਲਾਂ 'ਚ ਬਹੁਤ ਸਾਰੇ ਪਿ੍ੰਸੀਪਲਾਂ ਅਤੇ ਹੈੱਡਮਾਸਟਰਾਂ ਦੀਆਂ ਬਦਲੀਆਂ ਹੋਣ ਉਪਰੰਤ ਸੂਬੇ ਦੇ 380 ਤੋਂ ਵੱਧ ਹਾਈ ਅਤੇ ਸੈਕੰਡਰੀ ਸਕੂਲਾਂ ਵਿਚ ਕੰਮ ਕਰਦੇ ਹਜ਼ਾਰਾਂ ਹੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਰੁਕੀਆਂ ਹੋਈਆਂ ਹਨ ਅਤੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਅਜੇ ਤੱਕ ਇਨ੍ਹਾਂ ਸਕੂਲਾਂ ਦੀਆਂ ਡੀ. ਡੀ. ਪਾਵਰਾਂ ਜਾਰੀ ਨਹੀਂ ਕੀਤੀਆਂ | ਮਾਸਟਰ ਕੇਡਰ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਮੂਹਰੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰ ਕੇ ਡੀ. ਸੀ. ਕੰਪਲੈਕਸ ਦੇ ਗੇਟ ਸਾਹਮਣੇ ਵੱਡੀ ਗਿਣਤੀ ਵਿਚ ਅਧਿਆਪਕਾਂ ਦੀ ਹਾਜ਼ਰੀ 'ਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਮਾਸਟਰ ਕੇਡਰ ਯੂਨੀਅਨ ਵਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਕਿ ਜਲਦੀ ਤੋਂ ਜਲਦੀ ਡੀ. ਡੀ. ਪਾਵਰਾਂ ਤੋਂ ਵਾਂਝੇ 380 ਤੋਂ ਵੀ ਵੱਧ ਸਕੂਲਾਂ ਨੂੰ ਤੁਰੰਤ ਡੀ. ਡੀ. ਪਾਵਰਾਂ ਜਾਰੀ ਕੀਤੀਆਂ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਹੋਰ ਵੀ ਤਿੱਖੇ ਐਕਸ਼ਨ ਕੀਤੇ ਜਾਣਗੇ | ਇਸ ਸਮੇਂ ਹਰਪ੍ਰੀਤ ਸਿੰਘ ਸਹਿਗਲ ਬਲਾਕ ਪ੍ਰਧਾਨ, ਅਮਨਦੀਪ ਸਿੰਘ ਲੋਹਗੜ੍ਹ ਬਲਾਕ ਪ੍ਰਧਾਨ, ਨਿਰਮਲਜੀਤ ਸਿੰਘ ਬਲਾਕ ਪ੍ਰਧਾਨ, ਇੰਦਰਪਾਲ ਸਿੰਘ ਬਲਾਕ ਪ੍ਰਧਾਨ, ਅਸ਼ਵਨੀ ਅਰੋੜਾ, ਜਤਿੰਦਰ ਕੌਰ, ਮੀਨੂੰ ਗਰਗ, ਮੀਨਾਕਸ਼ੀ, ਕਮਲਜੀਤ ਕੌਰ, ਮੈਡਮ ਮੰਜੂ, ਅਮਨਦੀਪ ਕੌਰ, ਗੁਰਸ਼ਰਨ ਸਿੰਘ, ਜਸਵਿੰਦਰ ਸਿੰਘ, ਜਗਦੀਪ ਸਿੰਘ ਰਾਮਾ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਅੰਮਿ੍ਤਪਾਲ, ਸ਼ਿਵਦੇਵ ਸਿੰਘ, ਜਗਜੀਤ ਸਿੰਘ, ਸੱਤਪਾਲ ਕਾਲੜਾ, ਬਰਿੰਦਰਪਾਲ ਸਿੰਘ, ਸੁਖਮੰਦਰ ਸਿੰਘ ਰਾਮਾ, ਗੁਰਮੀਤ ਸਿੰਘ, ਰਾਜਿੰਦਰ ਕੁਮਾਰ, ਨਵਦੀਪ ਬਾਜਵਾ ਅਤੇ ਵੱਡੀ ਗਿਣਤੀ 'ਚ ਅਧਿਆਪਕ ਸਾਥੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਖੇਤਾਂ 'ਚੋਂ ਟਰਾਂਸਫ਼ਾਰਮਰਾਂ ਨੂੰ ਲਾਹੁਣ ਆਏ ਪਾਵਰਕਾਮ ਅਧਿਕਾਰੀਆਂ ਨੂੰ ਕਿਸਾਨਾਂ ਨੇ ਪਾਇਆ ਘੇਰਾ

ਨਿਹਾਲ ਸਿੰਘ ਵਾਲਾ, 18 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਾਵਰਕਾਮ ਦੀ ਸਬ-ਡਵੀਜ਼ਨ ਪੱਤੋ ਹੀਰਾ ਸਿੰਘ ਦੇ ਖੇਤਰ ਪਿੰਡ ਨਿਹਾਲ ਸਿੰਘ ਵਾਲਾ ਤੋਂ ਪੱਤੋ ਹੀਰਾ ਸਿੰਘ ਨੂੰ ਜਾਣ ਵਾਲੀ ਲਿੰਕ ਸੜਕ 'ਤੇ ਕਿਸਾਨਾਂ ਦੇ ਖੇਤਾਂ 'ਚ ਲਗਾਏ ਗਏ ਮੋਟਰਾਂ 'ਤੇ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਚੂਹੜਚੱਕ ਤੋਂ ਅਜੀਤਵਾਲ ਸੜਕ ਦਾ ਕੰਮ ਸ਼ੁਰੂ ਕਰਵਾਇਆ

ਅਜੀਤਵਾਲ, 18 ਮਈ (ਹਰਦੇਵ ਸਿੰਘ ਮਾਨ)-ਪਿਛਲੇ ਲੰਮੇ ਸਮੇਂ ਤੋਂ ਸੜਕ ਦੀ ਮਾੜੀ ਹਾਲਤ ਤੋਂ ਦੁਖੀ ਰਾਹਗੀਰਾਂ ਨੂੰ ਰਾਹਤ ਦਿੰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਚੂਹੜਚੱਕ ਤੋਂ ਅਜੀਤਵਾਲ ਨੂੰ ਜਾਂਦੀ ਖਸਤਾ ਹਾਲਤ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX