ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਪਿੰਡ ਮੋਠਾਂ ਵਾਲੀ ਵਿਖੇ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ | ਉੱਥੇ ਹੀ ਸਰਕਾਰੀ ਡਿਸਪੈਂਸਰੀ ਦਾ ਦੌਰਾ ਕੀਤਾ ਗਿਆ ...
ਅੱਜ ਪਿੰਡ ਮੋਠਾਂ ਵਾਲੀ ਵਿਖੇ ਹਲਕਾ ਵਿਧਾਇਕਾ ਮੋਗਾ ਡਾ. ਅਮਨਦੀਪ ਕੋਰ ਅਰੋੜਾ ਨੇ ਇਹ ਦੋਸ਼ ਲਗਾਏ ਸਨ ਕਿ ਉਹ ਮੋਠਾਂ ਵਾਲੀ ਵਿਖੇ ਪਸ਼ੂ ਡਿਸਪੈਂਸਰੀ ਵਿਚ ਪਿੰਡ ਦੇ ਮੌਜੂਦਾ ਸਰਪੰਚ ਵਲੋਂ ਤੂੜੀ ਤੇ ਹੋਰ ਸਾਮਾਨ ਰੱਖਣ ਦੇ ਮਾਮਲੇ 'ਚ ਉਹ ਕਬਜ਼ਾ ਛਡਵਾਉਣ ਗਏ ਸਨ ਅਤੇ ...
ਬਾਘਾ ਪੁਰਾਣਾ, 18 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਅਣਪਛਾਤੇ ਚੋਰਾਂ ਵਲੋਂ ਧੜੱਲੇ ਨਾਲ ਬੇਖ਼ੌਫ਼ ਹੋ ਕੇ ਚੋਰੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੀ ਤਾਜ਼ਾ ਮਿਸਾਲ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰੋਂ ਮਿਲਦੀ ਹੈ | ...
ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਅੱਜ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਸੂਚਨਾ ਮਿਲੀ ਕਿ ਪਿੰਡ ਸਲੀਣਾ ਵਿਖੇ ਪੰਚਾਇਤੀ ਛੱਪੜ ਨੂੰ ਨਾਲ ਲੱਗਦੇ ਖੇਤ ਵਾਲਿਆਂ ਵਲੋਂ ਮਿੱਟੀ ਨਾਲ ਭਰਿਆ ਜਾ ਰਿਹਾ ...
ਨਿਹਾਲ ਸਿੰਘ ਵਾਲਾ, 18 ਮਈ (ਖ਼ਾਲਸਾ, ਟਿਵਾਣਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਏ. ਐੱਸ. ਪੀ. ਮੁਹੰਮਦ ਸਰਫ਼ਰਾਜ ਆਲਮ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਮੁਖ਼ਤਿਆਰ ਸਿੰਘ ...
ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ (ਮੋਗਾ) 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਅਤੇ ਪਿ੍ੰਸੀਪਲ ਨਰਿੰਦਰ ਕੌਰ ਨੇ ਦੱਸਿਆ ਕਿ 76 ਵਿਦਿਆਰਥੀਆਂ ਨੇ ਪ੍ਰੀਖਿਆ ...
ਸਮਾਧ ਭਾਈ, 18 ਮਈ (ਜਗਰੂਪ ਸਿੰਘ ਸਰੋਆ)-ਮੋਗਾ ਜ਼ਿਲ੍ਹੇ ਦੀਆਂ ਰੂਰਲ ਐੱਨ. ਜੀ. ਓ. ਕਲੱਬ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਪੱਧਰੀ ਚੋਣਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸੇ ਤਹਿਤ ਬਲਾਕ ਬਾਘਾ ਪੁਰਾਣਾ ਦੀ ਚੋਣ ...
ਮੋਗਾ, 18 ਮਈ (ਅਸ਼ੋਕ ਬਾਂਸਲ)-ਮਲੇਰੀਆ, ਡੇਂਗੂ ਚਿਕਨਗੁਨੀਆ ਤੋਂ ਬਚਾਅ ਲਈ ਸਾਨੂੰ ਜਾਗਰੂਕ ਹੋਣਾ ਚਾਹੀਦਾ ਹੈ | ਇਹ ਜਾਣਕਾਰੀ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ 'ਤੇ ਮੋਗਾ ਦੇ ਸੀਨੀਅਰ ਐਡਵੋਕੇਟ ਬੋਧਰਾਜ ਮਜੀਠੀਆ ਨੇ ਸ੍ਰੀ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਚ ਆਈ ਹੋਈ ...
ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸੁਭਾਸ਼ ਚੰਦਰ (ਪੀ.ਸੀ.ਐੱਸ.) ਵਲੋਂ ਜ਼ਿਲ੍ਹਾ ਪੱਧਰੀ ਸਿੰਗਲ ਵਿੰਡੋ ਸਿਸਟਮ ਦੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਨੇ ਦੱਸਿਆ ਕਿ ਬਿਜ਼ਨਸ ...
ਬਾਘਾ ਪੁਰਾਣਾ, 18 ਮਈ (ਕਿ੍ਸ਼ਨ ਸਿੰਗਲਾ)-ਕਰਿਆਨਾ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਨਵੀਂ ਚੋਣ ਕਰਨ ਸੰਬੰਧੀ ਮੀਟਿੰਗ ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਵਿਖੇ ਹੋਈ, ਜਿਸ 'ਚ ਕਰਿਆਨੇ ਨਾਲ ਸਬੰਧਿਤ ਸਮੂਹ ਦੁਕਾਨਦਾਰਾਂ ਨੇ ...
ਸਮਾਲਸਰ, 18 ਮਈ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ ਐੱਸ. ਐੱਮ. ਡੀ. ਵਰਲਡ ਸਕੂਲ ਦੇ ਕਿੰਡਰ ਗਾਰਡਨ ਵਿਭਾਗ ਵਿਚ ਸੰਸਥਾ ਦੇ ਪਿ੍ੰਸੀਪਲ ਐੱਚ. ਐੱਸ. ਸਾਹਨੀ ਦੀ ਰਹਿਨੁਮਾਈ ਹੇਠ ਬੱਚਿਆਂ ਨੂੰ ਧਰਮ ਅਤੇ ...
ਸਮਾਧ ਭਾਈ, 18 ਮਈ (ਜਗਰੂਪ ਸਿੰਘ ਸਰੋਆ)-ਇਲਾਕੇ ਦੀ ਸਿਰਮੌਰ ਸੰਸਥਾ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਸਮਾਰਟ ਕਲਾਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਭੋਲਾ ਸਿੰਘ ਬਰਾੜ ਨੇ ਰਿਬਨ ਕੱਟ ਕੇ ਕੀਤਾ | ਇਸ ਸਮੇਂ ਉਨ੍ਹਾਂ ਬੋਲਦਿਆਂ ਕਿਹਾ ਕਿ ਆਧੁਨਿਕ ਤਕਨੀਕ ਨਾਲ ...
ਅਜੀਤਵਾਲ, 18 ਮਈ (ਸ਼ਮਸ਼ੇਰ ਸਿੰਘ ਗਾਲਿਬ)-ਤੀਜੇ ਪਾਤਿਸਾਹ ਗੁਰੂ ਅਮਰਦਾਸ ਸਾਹਿਬ ਜੀ ਦੇ ਅਵਤਾਰ ਪੁਰਬ ਮੌਕੇ ਗੁਰਮਤਿ ਰਾਗੀ ਗ੍ਰੰਥੀ ਸਭਾ ਸਰਕਲ ਅਜੀਤਵਾਲ ਵਲੋਂ ਪਿੰਡ ਢੁੱਡੀਕੇ ਦੇ ਡੇਰਾ ਭਗਤ ਰਾਮ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਭਾਈ ...
ਬਾਘਾ ਪੁਰਾਣਾ, 18 ਮਈ (ਕਿ੍ਸ਼ਨ ਸਿੰਗਲਾ)-ਪਿੰਡ ਚੰਨੂਵਾਲਾ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਿੰਘ ਦੀ ਯਾਦ 'ਚ ਚਾਰ ਰੋਜ਼ਾ 12ਵਾਂ ਕਾਸਕੋ ਕਿ੍ਕਟ ਟੂਰਨਾਮੈਂਟ 19, 20, 21 ਤੇ 22 ਮਈ ਨੂੰ ਮੀਰੀ-ਪੀਰੀ ਸਪੋਰਟਸ ਐਂਡ ਵੈੱਲਫੇਅਰ ਯੂਥ ਕਲੱਬ ਵਲੋਂ ਸਮੂਹ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਟੂਰਨਾਮੈਂਟ ਨੂੰ ਲੈ ਕੇ ਦਰਸ਼ਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਕਲੱਬ ਦੇ ਪ੍ਰਧਾਨ ਗੁਰਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੂਰਨਾਮੈਂਟ 'ਚ ਕੁੱਲ 60 ਟੀਮਾਂ ਭਾਗ ਲੈਣਗੀਆਂ ਅਤੇ ਇਨ੍ਹਾਂ ਟੀਮਾਂ ਦੇ ਹੋਣ ਵਾਲੇ ਗਹਿ ਗੱਚ ਮੁਕਾਬਲੇ ਦੇਖਣਯੋਗ ਹੋਣਗੇ | ਪ੍ਰਧਾਨ ਨੇ ਦੱਸਿਆ ਕਿ 22 ਮਈ ਦਿਨ ਐਤਵਾਰ ਨੂੰ ਹੋਣ ਵਾਲੇ ਫਾਈਨਲ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 31,000 ਨਾਲ ਕੱਪ, ਦੂਸਰਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 21,000 ਨਾਲ ਕੱਪ | ਇਸ ਤੋਂ ਇਲਾਵਾ ਮੈਨ ਆਫ਼ ਦਿ ਸੀਰੀਜ਼ ਚੁਣੇ ਜਾਣ ਵਾਲੇ ਖਿਡਾਰੀ ਨੂੰ 15,000 ਰੁਪਏ ਨਾਲ ਕੱਪ, ਵਧੀਆ ਬੱਲੇਬਾਜ਼ ਅਤੇ ਵਧੀਆ ਗੇਂਦਬਾਜ਼ ਨੂੰ 4100, 4100 ਰੁਪਏ ਨਾਲ ਕੱਪ ਦੇ ਕੇ ਕਲੱਬ ਵਲੋਂ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਖਿਡਾਰੀਆਂ ਅਤੇ ਦਰਸ਼ਕਾਂ ਲਈ ਚਾਰੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਉੱਪ ਪ੍ਰਧਾਨ ਵਿੱਕੀ, ਪਿ੍ਤਪਾਲ ਸਿੰਘ, ਜੱਸਾ ਸਿੰਘ ਵੀ ਸਨ |
ਨੱਥੂਵਾਲਾ ਗਰਬੀ, 18 ਮਈ (ਸਾਧੂ ਰਾਮ ਲੰਗੇਆਣਾ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ ਵਿਦਿਆਰਥੀਆਂ ਨੂੰ ਸਿਹਤ ਸਿੱਖਿਆ ਬਾਰੇ ਜਾਗਰੂਕ ਕਰਨ ਲਈ ਕੌਮੀ ਡੇਂਗੂ ਦਿਵਸ ਦੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਵਿਖੇ ...
ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ 'ਅਟਲ ਮਿਸ਼ਨ ਫ਼ਾਰ ਰਿਜੂਵੀਨੇਸ਼ਨ ਐਂਡ ਅਰਬਨ ਟਰਾਂਸਫੌਰਮੇਸ਼ਨ (ਅਮਰੁਤ)' ਸਕੀਮ ਤਹਿਤ ਸਮੁੱਚੇ ਭਾਰਤ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀ ਕਾਇਆ ਕਲਪ ਲਈ ਉਲੀਕੀ ਗਈ ਵਿਸ਼ੇਸ਼ ਯੋਜਨਾ ਤਹਿਤ ...
ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-'ਮੋਗਾ ਵਾਸੀਆਂ ਦੀ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾ ਨੂੰ ਦੇਖਦਿਆਂ ਸਮਾਜ ਸੇਵੀਆਂ ਵਲੋਂ ਹਰ ਐਤਵਾਰ ਨੂੰ ਮੋਗਾ ਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ ਮੁਫ਼ਤ ਬੱਸ ਯਾਤਰਾ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਦਾ ਆਮ ਲੋਕ ਭਰਪੂਰ ...
ਕੋਟ ਈਸੇ ਖਾਂ, 18 ਮਈ (ਨਿਰਮਲ ਸਿੰਘ ਕਾਲੜਾ)-ਥਾਣਾ ਮੁਖੀ ਜਸਵਿੰਦਰ ਸਿੰਘ ਦੀ ਬਦਲੀ ਹੋ ਜਾਣ ਉਪਰੰਤ ਗੁਰਵਿੰਦਰ ਸਿੰਘ ਭੁੱਲਰ ਨੇ ਥਾਣਾ ਮੁਖੀ ਕੋਟ ਈਸੇ ਖਾਂ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਗੁਰਵਿੰਦਰ ਸਿੰਘ ...
ਬੱਧਨੀ ਕਲਾਂ, 18 ਮਈ (ਸੰਜੀਵ ਕੋਛੜ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਬੌਡੇ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਕਹੀ ਨਾਲ ਟੱਕ ਲਗਾ ਕੇ ਸੀਵਰੇਜ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਬੋਲਦਿਆਂ ਕਿਹਾ ਕਿ ...
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ 2 ਦੋਸ਼ੀਆਂ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਇਕ ਦੋਸ਼ੀ ਨੂੰ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਤੇ ...
ਬਾਘਾ ਪੁਰਾਣਾ, 18 ਮਈ (ਗੁਰਮੀਤ ਸਿੰਘ ਮਾਣੂੰਕੇ)-ਨਾਮਵਰ ਸੰਸਥਾ ਵਿਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ...
ਸਮਾਲਸਰ, 18 ਮਈ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਗੁਰੂ ਨਾਨਕ ਸਰਕਾਰੀ ਕਾਲਜ ਜੀ. ਟੀ. ਬੀ. ਗੜ੍ਹ ਵਿਖੇ ਕਰਨਾਟਕ ਸਰਕਾਰ ਵਲੋਂ ਵਿੱਦਿਅਕ ਸੰਸਥਾਵਾਂ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਨਾਲ ਸੰਬੰਧਿਤ ਸਿਲੇਬਸ ਹਟਾਏ ਜਾਣ ਖ਼ਿਲਾਫ਼ ਰੋਸ ...
ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ | ਇਸ ਸੰਸਥਾ ਨੇ ...
ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ, ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਐਡੀਸ਼ਨਲ ਮਿਸ਼ਨ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਦੇ ਜ਼ਿਲਿ੍ਹਆਂ ਦੇ ਨਵੇਂ ਵਿਦਿਆਰਥੀਆਂ ...
ਕਿਸ਼ਨਪੁਰਾ ਕਲਾਂ, 18 ਮਈ (ਅਮੋਲਕ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਬਲਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਧਰਮਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਪਾਰਟੀ ਦੀਆਂ ...
ਧਰਮਕੋਟ, 18 ਮਈ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਪੀ. ਟੀ. ਈ. ਦੀ ਹੋਈ ਪ੍ਰੀਖਿਆ 'ਚ ਅਜੇ ਪੁੱਤਰ ਤਰਸੇਮ ਲਾਲ ਵਾਸੀ ਕੋਟ ਮੁਹੰਮਦ ਖਾਂ ਨੇ ਓਵਰਆਲ 60 ਸਕੋਰ ਹਾਸਿਲ ਕਰਕੇ ਆਪਣੇ ...
ਨਿਹਾਲ ਸਿੰਘ ਵਾਲਾ, 18 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਾਮਵਰ ਕਬੱਡੀ ਖਿਡਾਰੀ ਸੁਰਜੀਤ ਸਿੰਘ ਘੋਨਾ ਪਟਵਾਰੀ (ਪੱਖਰਵੱਡੀਏ) ਦਿਆਲਪੁਰਾ ਭਾਈਕਾ (65) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਹਲਕੇ ਦੀਆਂ ...
ਅਜੀਤਵਾਲ, 18 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਿਵਲ ਸਰਜਨ ਮੋਗਾ ਦੀ ਅਗਵਾਈ ਹੇਠ ਢੁੱਡੀਕੇ ਸਰਕਾਰੀ ਹਸਪਤਾਲ ਐੱਸ. ਐੱਮ. ਓ. ਡਾ. ਸੁਰਿੰਦਰ ਸਿੰਘ ਦੀ ਟੀਮ ਨੇ ਪਿੰਡ ਕਪੂਰੇ ਦੇ ਦੋ ਸਾਲ ਬੱਚੇ ਦੇ ਦਿਲ ਦਾ ਆਪ੍ਰੇਸ਼ਨ ਪੀ. ਜੀ. ਆਈ. ਚੰਡੀਗੜ੍ਹ ਤੇ ਸਫਲਤਾ ਪੂਰਵਕ ਕਰਵਾਇਆ | ...
ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਸੂਬੇ ਦੇ 380 ਸਰਕਾਰੀ ਸਕੂਲਾਂ ਤੋਂ ਵੱਧ ਨੂੰ ਡੀ. ਡੀ. ਪਾਵਰਾਂ ਜਾਰੀ ਕਰਵਾਉਣ ਵਾਸਤੇ ਕੁੰਭਕਰਨੀ ਨੀਂਦ ਤੋਂ ਜਗਾਉਣ ਵਾਸਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਮਾਸਟਰ ...
ਨਿਹਾਲ ਸਿੰਘ ਵਾਲਾ, 18 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਾਵਰਕਾਮ ਦੀ ਸਬ-ਡਵੀਜ਼ਨ ਪੱਤੋ ਹੀਰਾ ਸਿੰਘ ਦੇ ਖੇਤਰ ਪਿੰਡ ਨਿਹਾਲ ਸਿੰਘ ਵਾਲਾ ਤੋਂ ਪੱਤੋ ਹੀਰਾ ਸਿੰਘ ਨੂੰ ਜਾਣ ਵਾਲੀ ਲਿੰਕ ਸੜਕ 'ਤੇ ਕਿਸਾਨਾਂ ਦੇ ਖੇਤਾਂ 'ਚ ਲਗਾਏ ਗਏ ਮੋਟਰਾਂ 'ਤੇ ...
ਅਜੀਤਵਾਲ, 18 ਮਈ (ਹਰਦੇਵ ਸਿੰਘ ਮਾਨ)-ਪਿਛਲੇ ਲੰਮੇ ਸਮੇਂ ਤੋਂ ਸੜਕ ਦੀ ਮਾੜੀ ਹਾਲਤ ਤੋਂ ਦੁਖੀ ਰਾਹਗੀਰਾਂ ਨੂੰ ਰਾਹਤ ਦਿੰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਚੂਹੜਚੱਕ ਤੋਂ ਅਜੀਤਵਾਲ ਨੂੰ ਜਾਂਦੀ ਖਸਤਾ ਹਾਲਤ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX