ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਬਲਾਕ ਸੰਮਤੀ ਦੇ ਚੇਅਰਮੈਨ ਵਰਿੰਦਰ ਪੰਨਵਾਂ ਵਲੋਂ ਲੰਘੇ ਦਿਨੀਂ ਪੁਲਿਸ ਵਲੋਂ ਉਨ੍ਹਾਂ ਦੇ ਪੁੱਤਰ ਨੂੰ ਗਿ੍ਫ਼ਤਾਰ ਕਰਨ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਸੰਬੰਧੀ ...
ਸੰਗਰੂਰ, 18 ਮਈ (ਧੀਰਜ ਪਸ਼ੋਰੀਆ)- ਕੇਂਦਰ ਸਰਕਾਰ ਵਲੋਂ ਵਿੱਦਿਆ ਦੇ ਲਗਾਤਾਰ ਕੀਤੇ ਜਾ ਰਹੇ ਭਗਵਾਂਕਰਨ ਦੇ ਖ਼ਿਲਾਫ਼ ਅੱਜ ਵਿਦਿਆਰਥੀਆਂ ਵਲੋਂ ਸਰਕਾਰੀ ਰਣਬੀਰ ਕਾਲਜ ਵਿਚ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹਥਨ ਨੇ ਕਿਹਾ ਕਿ ...
ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਜ਼ਦੀਕੀ ਪਿੰਡ ਗੰਗਾ ਸਿੰਘ ਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਖੇਤ 'ਚ ਬਣੇ ਕੋਠੇ 'ਚ ਜਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ਸੰਗਰੂਰ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ...
ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ 'ਚ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਨੂੰ ਉਨ੍ਹਾਂ ਦੇ ਜੱਦੀ ਜ਼ਿਲੇ੍ਹ ਸੰਗਰੂਰ 'ਚ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ...
ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਨਾਗਰਾ ਵਿਖੇ ਖੇਤ 'ਚ ਕੰਮ ਕਰਦੇ ਕਿਸਾਨ ਦੇ ਸੀਰੀ ਦੀ ਮੌਤ ਹੋਣ ਦਾ ਸਮਾਚਾਰ ਹੈ | ਥਾਣਾ ਮੁਖੀ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡ ਨਾਗਰਾ ਦੇ ਕਿਸਾਨ ਪਰਮਜੀਤ ਸਿੰਘ ਦੇ ਖੇਤ ਵਿਚ ਕੰਮ ਕਰਦੇ ਉਨ੍ਹਾਂ ਦੇ ...
ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਕਲਰਕ ਟੈਸਟ ਪਾਸ ਯੂਨੀਅਨ 2016 ਨਾਲ ਸੰਬੰਧਿਤ ਨੌਜਵਾਨ ਜੋ 14 ਅਪੈ੍ਰਲ ਤੋਂ ਮੁੱਖ ਮੰਤਰੀ ਨਿਵਾਸ ਡਰੀਮ ਕਾਲੋਨੀ ਬਾਹਰ ਧਰਨੇ 'ਤੇ ਬੈਠੇ ਹੋਏ ਹਨ, ਦੇ ਮਾਮਲੇ ਵਿਚ ਉਸ ਵੇਲੇ ਨਵਾਂ ਮੌੜ ਆਇਆ, ਜਦ ਡਿਪਟੀ ਕਮਿਸ਼ਨਰ ...
ਧੂਰੀ, 18 ਮਈ (ਸੁਖਵੰਤ ਸਿੰਘ ਭੁੱਲਰ)- ਬੀਤੀ ਰਾਤ ਧੂਰੀ ਦੇ ਸੰਗਰੂਰ ਬਾਈਪਾਸ ਨੇੜੇ ਵਾਪਰੇ ਸੜਕੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਅਤੇ 1 ਗੰਭੀਰ ਰੂਪ ਵਿਚ ਜਖਮੀ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸੰਬੰਧੀ ਹਾਦਸੇ ਵਿਚ ਮਿ੍ਤਕ ਦੇ ਪਰਿਵਾਰਕ ਮੈਂਬਰ ਰਾਜਵੰਤ ...
ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਲਕੇ 19 ਮਈ ਨੂੰ ਸੰਗਰੂਰ ਆ ਰਹੇ ਹਨ | ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਿਵਾਸ ਅਸਥਾਨ ਹਰੀਪੁਰਾ ਨਿਵਾਸ ਵਿਖੇ ਉਹ ਸਵੇਰੇ ਵਰਕਰਾਂ ਦੀ ...
ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਬਲਿਆਲ ਨੂੰ ਜਾਂਦੀ ਸੜਕ 'ਤੇ ਬੀਤੀ ਰਾਤ ਚੋਰਾਂ ਵਲੋਂ 2 ਦੁਕਾਨਾਂ ਵਿਚ ਚੋਰੀ ਕਰਦਿਆਂ ਕਰੀਬ 8 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲਿਜਾਉਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਰਾਮਾ ਆਇਲ ਐਂਡ ...
ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਟਰੱਕ ਯੂਨੀਅਨ ਵਿਚ ਇਕ ਵਿਅਕਤੀ ਦੀ ਜ਼ਹਿਰੀਲੀ ਚੀਜ਼ ਨਿਗਲ ਲੈਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਨੂੰ ਪਤਾ ਲੱਗਿਆ ਕਿ ਇਕ ...
ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਦੇ ਇਕ ਨਿੱਜੀ ਸਕੂਲ ਵਿਖੇ ਇਕ ਵਿਦਿਆਰਥਣ ਵਲੋਂ ਭੇਦਭਰੇ ਢੰਗ ਨਾਲ ਸਕੂਲ ਦੀ ਛੱਤ ਤੋਂ ਛਾਲ ਮਾਰ ਦੇਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਸਕੂਲ ਦੀ ਐਮ.ਡੀ. ਵਿਜੈ ਸ਼ਰਮਾ ਨੇ ...
ਚੀਮਾ ਮੰਡੀ, 18 ਮਈ (ਦਲਜੀਤ ਸਿੰਘ ਮੱਕੜ)- ਇਲਾਕੇ ਦੀ ਨਾਮਵਰ ਸੰਸਥਾ ਦਾ ਆਕਸਫੋਰਡ ਪਬਲਿਕ ਸਕੂਲ (ਮਾਨਤਾ ਪ੍ਰਾਪਤ ਆਈ.ਸੀ.ਐਸ.ਈ. ਬੋਰਡ) ਵਿਖੇ ਸੁੰਦਰ ਲੇਖਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਮੁਕਾਬਲੇ ਦੀ ਪ੍ਰੀਖਿਆ ਵਿਚ ਉਤਸ਼ਾਹ ਜਨਕ ਭਾਗ ਲਿਆ ਅਤੇ ...
ਅਹਿਮਦਗੜ੍ਹ, 18 ਮਈ (ਸੋਢੀ)- ਟੈਂਪੂ ਯੂਨੀਅਨ ਦਾ ਕੰਮ ਸੁਚਾਰੂ ਤੇ ਨਿਰਪੱਖ ਤਰੀਕੇ ਨਾਲ ਚਲਾਉਣ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਟੈਂਪੂ ਯੂਨੀਅਨ ਦੇ ਦਫ਼ਤਰ ਗੁਰੂ ਤੇਗ ਬਹਾਦਰ ਕੰਪਲੈਕਸ ਅਹਿਮਦਗੜ੍ਹ ਵਿਖੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ ਜਸਵੰਤ ਸਿੰਘ ...
ਚੀਮਾ ਮੰਡੀ, 18 ਮਈ (ਦਲਜੀਤ ਸਿੰਘ ਮੱਕੜ)- ਮਾਲਵਾ ਖੇਤਰ ਦੀ ਲੜਕੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲ਼ੀ ਐਸ.ਐਸ. ਗਰੁੱਪ ਆਫ਼ ਕਾਲਜ਼ਜ ਭੀਖੀ (ਮਾਨਸਾ) ਦਾ ਐਸ.ਸੀ.ਈ.ਆਰ.ਟੀ. ਮੁਹਾਲੀ ਵਲੋ ਐਲਾਨੇ ਈ.ਈ.ਟੀ.ਟੀ. 2019-21 ਸਾਲ ਦੂਸਰਾ ਦੇ ਨਤੀਜੇ ਵਿਚ ਸਾਰੀਆਂ ਵਿਦਿਆਰਥਣਾਂ ...
ਅਹਿਮਦਗੜ੍ਹ, 18 ਮਈ (ਸੋਢੀ)- ਸਥਾਨਕ ਦਹਿਲੀਜ਼ ਰੋਡ ਸਥਿਤ ਵਿਜ਼ਡਮ ਵਰਲਡ ਸਕੂਲ ਵਿਖੇ ਵਧ ਰਹੀ ਗਰਮੀ ਤੋਂ ਬਚਣ ਲਈ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਅਮਿਤਾ ਮਿੱਤਲ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...
ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ) - ਸ਼ਹਿਰ ਦੇ ਵਾਰਡ ਨੰਬਰ 3 ਵਿਚਲੀ ਗੁਰੂ ਨਾਨਕ ਕਲੋਨੀ (17 ਸੈਕਟਰ) ਦੇ ਵਸਨੀਕ ਅੱਜ-ਕੱਲ੍ਹ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਦਿਖਾਈ ਦੇ ਰਹੇ ਹਨ | ਇਲਾਕਾ ਵਾਸੀਆਂ ਬੱਲਰਾ ਸਿੰਘ, ਰਣਜੀਤ ਸਿੰਘ, ਵੀਰਦਵਿੰਦਰ ਸਿੰਘ, ...
ਲਹਿਰਾਗਾਗਾ, 18 ਮਈ (ਅਸ਼ੋਕ ਗਰਗ) - ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਦੇ 11 ਵਿਦਿਆਰਥੀਆਂ ਨੇ ਡੀ.ਪੀ ਮੈਡਮ ਰਮਨਜੀਤ ਕੌਰ ...
ਸੁਨਾਮ ਊਧਮ ਸਿੰਘ ਵਾਲਾ, 18 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਧਾਨ ਰਿਸ਼ੀਪਾਲ ਖੇਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ ਜਿਸ ਵਿਚ ਭਾਜਪਾ ਦੇ ਕੌਮੀ ਜਰਨਲ ...
ਸੰਗਰੂਰ, 18 ਮਈ (ਦਮਨਜੀਤ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮੀਰੀ ਪੀਰੀ ਵਿਦਿਆਲਿਆ ਜੋਤੀਸਰ ਪਿੰਡ ਖੁਰਾਣਾ ਵਿਖੇ ਸੈਸ਼ਨ 2021-22 ਦੌਰਾਨ ਪੰਜਵੀਂ ਸ਼ੇ੍ਰਣੀ ਦੀ ਪ੍ਰੀਖਿਆ ਵਿਚ ਕੁੱਲ 23 ਬੱਚਿਆਂ ਨੇ ਭਾਗ ਲਿਆ | 19 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ...
ਮਸਤੂਆਣਾ ਸਾਹਿਬ, 18 ਮਈ (ਦਮਦਮੀ)- ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਨਿਗਰਾਨੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. (ਪ੍ਰੋ.) ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਸਦਕਾ ...
ਸੰਗਰੂਰ, 18 ਮਈ (ਦਮਨਜੀਤ ਸਿੰਘ)- ਪ੍ਰਸਿੱਧ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਲੋੜਵੰਦ ਪਰਿਵਾਰਾਂ ਦੇ ਵਿਆਹ ਮੌਕੇ ਆਰਥਿਕ ਮਦਦ ਕਰਨ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਦੇ ਇਕ ਹੋਰ ਲੋੜਵੰਦ ਪਰਿਵਾਰ ਦੀ ਸਹਾਇਤਾ ਕੀਤਾ ਗਈ | ਸਥਾਨਕ ਮੈਗਜ਼ੀਨ ਮੁਹੱਲੇ ਵਿਖੇ ਇਕ ...
ਚੀਮਾ ਮੰਡੀ, 18 ਮਈ (ਦਲਜੀਤ ਸਿੰਘ ਮੱਕੜ)- ਸਥਾਨਕ ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਦੇ ਸਥਾਨਕ ਗਰਿੱਡ ਦੇ ਐਸ.ਡੀ.ਓ. ਵਿਕਰਮਜੀਤ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਬਦਲੇ ਉਨ੍ਹਾਂ ਨੂੰ ਨਗਰ ਪੰਚਾਇਤ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਦੀ ਅਗਵਾਈ ਹੇਠ ...
ਚੀਮਾ ਮੰਡੀ, 18 ਮਈ (ਦਲਜੀਤ ਸਿੰਘ ਮੱਕੜ)- ਕਸਬੇ ਦੇ ਇਤਿਹਾਸਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਛੋਟਾ ਘੱਲੂਘਾਰਾ ਦੇ ਮਹਾਨ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਅਤੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ...
ਲਹਿਰਾਗਾਗਾ, 18 ਮਈ (ਅਸ਼ੋਕ ਗਰਗ)- ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਫਾਲਕਨ ਸਹੋਦਿਆ ਸਕੂਲਾਂ ਦੇ ਹੋਏ ਵੱਖ-ਵੱਖ ਮੁਕਾਬਲਿਆਂ ਦੌਰਾਨ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੋਲੋ ਸੋਂਗ ਮੁਕਾਬਲੇ ਵਿਚ ...
ਲੌਂਗੋਵਾਲ, 18 ਮਈ (ਵਿਨੋਦ, ਖੰਨਾ)- ਨੇੜਲੇ ਪਿੰਡ ਭਗਵਾਨਪੁਰਾ ਸ਼ੇਰੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿਚ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਪ੍ਰਧਾਨ ਜਗਸੀਰ ਸਿੰਘ, ਖ਼ਜ਼ਾਨਚੀ ਗੁਰਤੇਜ ਸਿੰਘ, ਸੀਨੀਅਰ ਮੀਤ ਪ੍ਰਧਾਨ ਅੰਮਿ੍ਤ ਸਿੰਘ ਰਮਨ, ਮੀਤ ਪ੍ਰਧਾਨ ਲੀਲਾ ਸਿੰਘ, ਕੇਵਲ ਸਿੰਘ ਅਤੇ ਸਿਕੰਦਰ ਸਿੰਘ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਮੰਗੀ, ਪੈੱ੍ਰਸ ਸਕੱਤਰ ਕਰਮਾ, ਪ੍ਰਚਾਰ ਸਕੱਤਰ ਭੋਲਾ ਸਿੰਘ ਅਤੇ ਸਟੇਜ ਸੈਕਟਰੀ ਜਗਸੀਰ ਸਿੰਘ ਜੱਗੀ ਨੂੰ ਚੁਣਿਆ ਗਿਆ ਹੈ | ਇਸ ਮੌਕੇ ਅਮਰਜੀਤ ਸਿੰਘ, ਰਾਮ ਸਿੰਘ, ਰਣਜੀਤ ਸਿੰਘ, ਸਰਪੰਚ ਪ੍ਰੇਮ ਸਿੰਘ, ਰੋਹੀ ਸਿੰਘ, ਹਰਜੀਤ ਸਿੰਘ, ਪੰਚ ਗੁਰਸੇਵਕ ਸਿੰਘ, ਜਗਦੀਪ ਸਿੰਘ, ਨਿੰਮਾ ਸਿੰਘ, ਸਤਪਾਲ ਸਿੰਘ ਸੱਤਾ ਅਤੇ ਤਾਰਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ | ਕਿਸਾਨ ਆਗੂ ਰਣ ਸਿੰਘ ਚੱਠਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਮੰਗਾਂ ਮਨਵਾਉਣ ਲਈ ਅੱਜ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ |
ਧੂਰੀ, 18 ਮਈ (ਸੰਜੇ ਲਹਿਰੀ)- ਧੂਰੀ ਸਬ ਡਵੀਜ਼ਨ ਦੇ ਨਵੇਂ ਆਏ ਐਸ.ਡੀ.ਐਮ. ਸ੍ਰੀ ਅਮਿਤ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਹਿਸੀਲ ਕੰਪਲੈਕਸ ਦੇ ਕੰਮਕਾਰ ਨੂੰ ਪੂਰੀ ਤਰ੍ਹਾਂ ਭਿ੍ਸ਼ਟਾਚਾਰ ਮੁਕਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਤਹਿਸੀਲ ਕੰਪਲੈਕਸ ਦਾ ਕੋਈ ...
ਸੰਗਰੂਰ, 18 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਲਾਈਫ਼ ਗਾਰਡ ਈ.ਟੀ.ਟੀ ਦੀ ਇਸ ਸਾਲ ਦੀ ਸਲੋਨਾ ਪਰੀਖਿਆ ਦਾ ਨਤੀਜਾ 100 ਫ਼ੀਸਦੀ ਰਿਹਾ ਤੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਪਹਿਲੇ ਦਰਜੇ 'ਤੇ ਪਾਸ ਹੋਏ | ਪੰਜਾਬ ਰਾਜ 'ਚ ਲਾਈਫ਼ ਗਾਰਡ ਦਾ ਇਹ ਨਤੀਜਾ ...
ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ)- ਸਰੀਰਕ ਸਿੱਖਿਆ ਅਧਿਆਪਕ ਲਈ ਟੈੱਟ ਟੈਸਟ ਦੀ ਸ਼ਰਤ ਨੰੂ ਖਤਮ ਕਰਨ ਦੀ ਮੰਗ ਕਰਦਿਆਂ ਅਧਿਆਪਕ ਆਗੂ ਆਕਾਸ਼ਦੀਪ ਬਾਤਿਸ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਸਿੱਖਿਆ ਨੀਤੀ ਨੂੰ ਵਧੀਆ ਬਣਾਉਣ ਲਈ ਹਰ ਰੋਜ਼ ਉਪਰਾਲੇ ਕਰ ਰਹੀ ਹੈ, ਪਰ ...
ਸੰਗਰੂਰ, 18 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ ਅਤੇ ਨਸਾ ਮੁਕਤ ਪੰਜਾਬ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਦੀ ...
ਧਰਮਗੜ੍ਹ, 18 ਮਈ (ਗੁਰਜੀਤ ਸਿੰਘ ਚਹਿਲ)- ਬੀਤੇ ਦਿਨੀਂ ਜੈ ਪ੍ਰਕਾਸ਼ ਨਾਰਾਇਣ ਸਪੋਰਟਸ ਕੰਪਲੈਕਸ ਬੈਂਗਲੋਰ (ਕਰਨਾਟਕ) 'ਚ ਹੋਈ ਪਹਿਲੀ ਨੈਸ਼ਨਲ ਪੈਨ ਇੰਡੀਆ ਮਾਸਟਰ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਪਰਤੇ ਮਾਸਟਰ ਹਰਦੀਪ ਸਿੰਘ ਮੁੱਖ ਅਧਿਆਪਕ ਸਰਕਾਰੀ ...
ਧੂਰੀ, 18 ਮਈ (ਸੰਜੇ ਲਹਿਰੀ)- ਬੀਤੀ 13 ਮਈ ਨੂੰ ਧੂਰੀ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨਿਰਮਲ ਸਿੰਘ ਨਿੰਮਾ ਨਾਮੀ ਵਿਅਕਤੀ ਦੀ ਹੋਈ ਮੌਤ ਦੇ ਚੱਲਦਿਆਂ ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਇਸ ਮਾਮਲੇ ਵਿਚ ਮਿ੍ਤਕ ਦੇ ਦੋਸਤ ਅਰਵਿੰਦਰ ਸਿੰਘ ਸ਼ੈਂਕੀ ਤੋਂ ਇਲਾਵਾ 5 ...
ਧੂਰੀ, 18 ਮਈ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ, ਦੀਪਕ)- ਥਾਣਾ ਸਿਟੀ ਧੂਰੀ ਪੁਲਿਸ ਵਲੋਂ ਮਿਲਾਵਟੀ ਡੇਅਰੀ ਪ੍ਰੋਡੈਕਟ ਵੇਚਣ ਦੇ ਸ਼ੱਕ ਦੇ ਆਧਾਰ 'ਤੇ ਪਨੀਰ, ਦਹੀਂ ਅਤੇ ਮੱਖਣ ਆਦਿ ਨਾਲ ਭਰੀ ਇਕ ਜੀਪ ਨੂੰ ਆਪਣੇ ਕਬਜ਼ੇ 'ਚ ਲਿਆ ਹੈ ਅਤੇ ਪੁਲਿਸ ਵਲੋਂ ਸਿਹਤ ਵਿਭਾਗ ਦੀ ...
ਸੰਗਰੂਰ, 18 ਮਈ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਲਾਇਬਰੇਰੀਅਨ ਫ਼ਰੰਟ ਪੰਜਾਬ ਵੱਲੋਂ ਬੇਰੁਜ਼ਗਾਰ ਲਾਇਬਰੇਰੀਅਨਾਂ ਦੀਆਂ ਮੰਗਾਂ ਸੰਬੰਧੀ ਸੂਬਾ ਕਨਵੀਨਰ ਹਰਜਿੰਦਰ ਹੈਰੀ ਦੁੱਲਟ ਦੀ ਅਗਵਾਈ ਹੇਠ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮੰਗ ਪੱਤਰ ਦਿੱਤਾ ਗਿਆ | ਵਿਧਾਇਕ ...
ਸੰਗਰੂਰ, 18 ਮਈ (ਦਮਨਜੀਤ ਸਿੰਘ)- ਪੰਜਾਬੀ ਸੱਭਿਆਚਾਰ ਤੇ ਗੀਤ ਸੰਗੀਤ ਨੂੰ ਨਿਵੇਕਲਾ ਹੁਲਾਰਾ ਦੇਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਇੱਥੇ ਇਕ ਹੋਟਲ ਵਿਖੇ 'ਗਾਉਂਦਾ ਪੰਜਾਬ' ਬੈਨਰ ਹੇਠ ਸੰਗੀਤਕ ਚਰਚਾ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਗਾਇਕਾਂ, ਗੀਤਕਾਰਾਂ ਅਤੇ ...
ਮਲੇਰਕੋਟਲਾ, 18 ਮਈ (ਪਰਮਜੀਤ ਸਿੰਘ ਕੁਠਾਲਾ)- ਵਿਧਾਨ ਸਭਾ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਕਿਸੇ ਵੱਡੇ ਤਕਨੀਕੀ ਨੁਕਸ ਦਾ ਰੌਲ਼ਾ ਪਾ ਕੇ ਆਵਾਜਾਈ ਲਈ ਬੰਦ ਕੀਤਾ ਮਲੇਰਕੋਟਲਾ ਦੇ ਜਰਗ ਚੌਕ 'ਤੇ ਬਣਿਆ ਲੈਵਲ ਕ੍ਰਾਸਿੰਗ ਫਲਾਈ ਓਵਰ ਪੁਲ ਬਗੈਰ ਕਿਸੇ ਵੱਡੀ ਮੁਰੰਮਤ ...
ਧੂਰੀ, 18 ਮਈ (ਦੀਪਕ)- ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਆਸਾਮ ਤੋਂ ਲੋਕ ਸਭਾ ਮੈਂਬਰ ਦਿਲੀਪ ਸੇਕੀਆ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਵਰਕਰਾਂ ਦੀਆਂ ਮੀਟਿੰਗਾਂ ਕੀਤੀਆਂ ...
ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪਿੰ੍ਰ. ਸੁਖਬੀਰ ਸਿੰਘ ਨੇ ਕੀਤਾ | ਰੈੱਡ ਕਰਾਸ ਕਮੇਟੀ ਦੇ ਮੈਡਮ ਹਰਿੰਦਰ ਕੌਰ, ਪੋ੍ਰ. ਜਗਤਾਰ ਸਿੰਘ, ਪੋ੍ਰ. ਰੇਖਾ ਰਾਣੀ ਦੀ ...
ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਝੋਨੇ ਦੇ ਰੇਟ ਅਤੇ ਦਿਹਾੜੀ ਦੇ ਮਸਲੇ ਨੂੰ ਲੈ ਕੇ ਚਹਿਲਾਂ ਪੱਤੀ ਦੇ ਇਕ ਕਿਸਾਨ ਵਲੋਂ ਵੀਡੀਓ ਵਾਇਰਲ ਕਰਦਿਆਂ ਮਜ਼ਦੂਰਾਂ ਨੂੰ ਖੇਤਾਂ ਵਿਚ ਨਾ ਵੜਨ ਦੀ ਦਿੱਤੀ ਚਿਤਾਵਨੀ ਨਾਲ ਮਜ਼ਦੂਰਾਂ ਵਿਚ ਪਏ ਭਾਰੀ ਰੋਸ ਤੋਂ ਬਾਅਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX