ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਰੂਸ-ਯੂਕਰੇਨ ਜੰਗ ਦਰਮਿਆਨ ਤੇਲ ਕੀਮਤਾਂ ਵਿਚ ਹੋਏ ਭਾਰੀ ਵਾਧੇ ਅਤੇ ਪੰਜਾਬ ਵਿਚ ਸੱਤਾ ਤਬਦੀਲੀ ਤੋਂ ਬਾਅਦ ਮਾਈਨਿੰਗ ਪਾਲਿਸੀ ਦੀ ਅਣਹੋਂਦ ਕਾਰਨ ਰੇਤਾ, ਬੱਜਰੀ, ਪੱਥਰ, ਗਟਕਾ ਆਦਿ ਦੀ ਕਮੀ ਤੇ ਵਧੇ ਰੇਟਾਂ ਨੇ ...
ਤਲਵੰਡੀ ਭਾਈ, 18 ਮਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿੱਤੇ ਗਏ ਆਦੇਸ਼ਾਂ ਦੇ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਵਲੋਂ ਤਲਵੰਡੀ ਭਾਈ ਵਿਖੇ ਖੁੱਲ੍ਹਾ ਦਰਬਾਰ ...
ਫ਼ਿਰੋਜ਼ਪੁਰ, 18 ਮਈ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਦੀ ਕਣਕ ਬਾਹਰ ਭੇਜਣ 'ਤੇ ਕੇਂਦਰ ਸਰਕਾਰ ਵਲੋਂ ਲਾਈ ਪਾਬੰਦੀ ਨੂੰ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਲਗਾਈ ਪਾਬੰਦੀ ਤੁਰੰਤ ਵਾਪਸ ਲੈਣ ਦੀ ਮੰਗ ...
ਖੋਸਾ ਦਲ ਸਿੰਘ, 18 ਮਈ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਪਹਿਲੀ ਹੀ ਮੀਟਿੰਗ ਵਿਚ ਮੰਗ ਮੰਨ ਇਤਿਹਾਸ ਰਚ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ...
ਫ਼ਿਰੋਜ਼ਪੁਰ, 18 ਮਈ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਦੀ ਕਣਕ ਬਾਹਰ ਭੇਜਣ 'ਤੇ ਕੇਂਦਰ ਸਰਕਾਰ ਵਲੋਂ ਲਾਈ ਪਾਬੰਦੀ ਨੂੰ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਲਗਾਈ ਪਾਬੰਦੀ ਤੁਰੰਤ ਵਾਪਸ ਲੈਣ ਦੀ ਮੰਗ ...
ਫ਼ਿਰੋਜ਼ਪੁਰ, 18 ਮਈ (ਜਸਵਿੰਦਰ ਸਿੰਘ ਸੰਧੂ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹੇ ਅੰਦਰ ਪਾਰਟੀ ਦਾ ਨਵਾਂ ਢਾਂਚਾ ਕਾਇਮ ਕਰਨ ਲਈ ਚੋਣ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ | ਕਾਂਗਰਸ ਭਵਨ ਅੰਦਰ ਅੱਜ ਬਾਅਦ ਦੁਪਹਿਰ ਰਾਜਿੰਦਰ ਛਾਬੜਾ ਜ਼ਿਲ੍ਹਾ ਪ੍ਰਧਾਨ ...
ਫ਼ਿਰੋਜ਼ਪੁਰ, 18 ਮਈ (ਜਸਵਿੰਦਰ ਸਿੰਘ ਸੰਧੂ)- ਗਰਮੀ ਦੇ ਮੌਸਮ ਦੇ ਚੱਲਦਿਆਂ ਬਾਜ਼ਾਰ 'ਚ ਵਿਕਦੇ ਖਾਧ ਪਦਾਰਥ 'ਤੇ ਨਜ਼ਰਸਾਨੀ ਰੱਖਣ ਅਤੇ ਗੈਰ ਮਿਆਰੀ ਵਿਕਦੇ ਪਦਾਰਥਾਂ ਦੀ ਰੋਕਥਾਮ ਸੰਬੰਧੀ ਸਿਵਲ ਸਰਜਨ ਡਾ: ਰਜਿੰਦਰ ਅਰੋੜਾ ਅਤੇ ਡਾ: ਰਵੀ ਰਾਮ ਸ਼ਰਨ ਖੇੜਾ ...
ਤਲਵੰਡੀ ਭਾਈ, 18 ਮਈ (ਰਵਿੰਦਰ ਸਿੰਘ ਬਜਾਜ)- ਸਥਾਨਕ ਆੜ੍ਹਤੀ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦਾ ਧਰਮਸ਼ਾਲਾ ਵਿਚ ਇਕ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੰਟ ਸਿੰਘ ਢਿੱਲੋਂ ਕਾਲੀਏਵਾਲਾ, ...
ਗੁਰੂਹਰਸਹਾਏ, 18 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ...
ਫ਼ਿਰੋਜ਼ਪੁਰ, 18 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਘਰੇਲੂ ਝਗੜੇ ਦੇ ਚੱਲਦੇ 2 ਵਿਅਕਤੀਆਂ ਦੀ ਹੋਈ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਵਲੋਂ ਇਕ ਮਹਿਲਾ ਸਮੇਤ 2 ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਨਾਮ ...
ਸੁਖਦੇਵ ਸਿੰਘ ਸੰਗਮ ਮਮਦੋਟ, 18 ਮਈ- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਵੱਡਾ ਤੇ ਸਰਹੱਦੀ ਕਸਬਾ ਮਮਦੋਟ ਹੁਣ ਤੱਕ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਚੱਲਿਆ ਆ ਰਿਹਾ ਹੈ, ਜਦਕਿ ਰਵਾਇਤੀ ਸਿਆਸੀ ਪਾਰਟੀਆਂ ਤੋਂ ਛੁੱਟ ਪੰਜਾਬ ਵਿਚ ਬਣੀ ਆਮ ਆਦਮੀ ਪਾਰਟੀ ਦੀ ...
ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਸਾਧੂਵਾਲਾ ਦੇ ਖੇਤਾਂ ਨੂੰ ਪਾਵਰਕਾਮ ਵਿਭਾਗ ਵਲੋਂ ਪਿੰਡ ਧੰਨਾ ਸ਼ਹੀਦ ਬਿਜਲੀ ਘਰ ਰਾਹੀਂ ਦਿੱਤੀ ਜਾਂਦੀ ਸਪਲਾਈ ਵਾਲੀਆਂ ਬਿਜਲੀ ਦੀਆਂ ਤਾਰਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋਣ ਕਾਰਨ ਇਲਾਕੇ ਦੇ ...
ਫ਼ਿਰੋਜ਼ਪੁਰ, 18 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਪੁਲਿਸ ਵਲੋਂ ...
ਫ਼ਿਰੋਜ਼ਪੁਰ 18 ਮਈ (ਗੁਰਿੰਦਰ ਸਿੰਘ) ਗੈਰ ਕਾਨੂੰਨੀ ਕਾਲੋਨੀਆਂ ਵਿਚ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਰਮਿਆਨ ਭੂ-ਮਾਫੀਏ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਪਲਾਟ ਹੋਲਡਰਾਂ ਨੂੰ ਹੁਣ ਆਪਣੇ ਖ਼ਰੀਦੇ ਪਲਾਟਾਂ ਦੀ ਐਨ.ਓ.ਸੀ ਲੈਣ ਲਈ ਦੂਹਰੀ ਮਾਰ ਦਾ ਸ਼ਿਕਾਰ ਹੋਣਾ ਪੈ ...
ਆਰਿਫ਼ ਕੇ, 18 ਮਈ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਦੇ ਨਾਲ ਲੱਗਦੇ ਪਿੰਡ ਗੁਲਾਮੀ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ ਸੁਆਰ ਸ਼ਾਹ ਦੀ ਦਰਗਾਹ 'ਤੇ 19 ਮਈ ਨੂੰ ਸਾਲਾਨਾ ਮੇਲਾ ਮਨਾਇਆ ਜਾ ਰਿਹਾ ਹੈ | ਪੀਰ ਸੁਆਰ ਸ਼ਾਹ ਦੀ ਦਰਗਾਹ ਪਿੰਡ ਗੁਲਾਮੀ ਵਾਲਾ ਵਿਖੇ ਮੇਲਾ ਕਮੇਟੀ ਵਲੋਂ ਮੇਲਾ ਬੜੀ ਧੂਮਧਾਮ ਨਾਲ ਕਰਵਾਇਆ ਜਾਂਦਾ ਹੈ | ਮੇਲਾ ਕਮੇਟੀ ਦੇ ਅਹੁਦੇਦਾਰ ਬਲਦੇਵ ਸਿੰਘ, ਕੁਲਵੰਤ ਸਿੰਘ, ਬਾਬਾ ਜੰਗ ਸਿੰਘ ਨੇ ਦੱਸਿਆ ਕਿ ਮੇਲੇ ਨੂੰ ਸਫਲਤਾ ਪੂਰਵਕ ਸਿਰੇ ਚੜ੍ਹਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ 19 ਮਈ ਨੂੰ ਮੇਲਾ ਪ੍ਰਬੰਧਕ ਕਮੇਟੀ ਵਲੋਂ ਧੂਮਧਾਮ ਨਾਲ ਮੇਲਾ ਕਰਵਾਇਆ ਜਾਵੇਗਾ | ਪਿੰਡ ਗੁਲਾਮੀ ਵਾਲਾ ਦੇ ਮਸ਼ਹੂਰ ਗੀਤਕਾਰ ਅਤੇ ਗਾਇਕ ਗਿੱਲ ਗੁਲਾਮੀ ਵਾਲਾ ਨੇ ਦੱਸਿਆ ਕਿ ਇਸ ਮੇਲੇ ਦੀ ਸ਼ਾਨ ਵਧਾਉਣ ਲਈ ਪ੍ਰਸਿੱਧ ਲੋਕ ਗਾਇਕ ਹੈਪੀ ਰੰਦੇਵ, ਮਿਸ ਅਰਸ਼ਦੀਪ ਅਤੇ ਸੁਰਪ੍ਰੀਤ ਸੋਨੀ ਪਹੁੰਚ ਰਹੇ ਹਨ | ਗੀਤਕਾਰ ਅਤਰ ਸਿੰਘ ਗਿੱਲ ਅਤੇ ਸੁਖਵਿੰਦਰ ਭੁੱਲਰ ਦਾ ਇਹ ਮੇਲਾ ਕਰਵਾਉਣ 'ਚ ਵਿਸ਼ੇਸ਼ ਯੋਗਦਾਨ ਹੈ |
ਫ਼ਿਰੋਜ਼ਪੁਰ, 18 ਮਈ (ਜਸਵਿੰਦਰ ਸਿੰਘ ਸੰਧੂ)- ਲੋੜਵੰਦ ਲੋਕਾਂ ਦੀ ਸੇਵਾ ਨੂੰ ਸਮਰਪਿਤ ਹੋ ਸੇਵਾਵਾਂ ਨਿਭਾ ਰਹੀ ਉੱਘੀ ਸਮਾਜ ਸੇਵੀ ਸੰਸਥਾ ਫ਼ਿਰੋਜ਼ਪੁਰ ਫਾਉਂਡੇਸ਼ਨ ਅਤੇ ਉੱਘੇ ਸਮਾਜ ਸੇਵੀ ਵਿਪੁਲ ਨਾਰੰਗ ਵਲੋਂ ਕਮਜ਼ੋਰ ਨਜ਼ਰ ਵਾਲੇ ਬੱਚਿਆਂ ਨੂੰ ਐਨਕਾਂ ਵੰਡੀਆਂ ...
ਫ਼ਿਰੋਜ਼ਪੁਰ 18 ਮਈ (ਗੁਰਿੰਦਰ ਸਿੰਘ) ਗੈਰ ਕਾਨੂੰਨੀ ਕਾਲੋਨੀਆਂ ਵਿਚ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਰਮਿਆਨ ਭੂ-ਮਾਫੀਏ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਪਲਾਟ ਹੋਲਡਰਾਂ ਨੂੰ ਹੁਣ ਆਪਣੇ ਖ਼ਰੀਦੇ ਪਲਾਟਾਂ ਦੀ ਐਨ.ਓ.ਸੀ ਲੈਣ ਲਈ ਦੂਹਰੀ ਮਾਰ ਦਾ ਸ਼ਿਕਾਰ ਹੋਣਾ ਪੈ ...
ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਵੱਲੋਂ ਸਾਥੀਆਂ ਸਮੇਤ ਬਲਾਕ ਜ਼ੀਰਾ ਅਧੀਨ ਪੈਂਦੀਆਂ ਵੱਖ-ਵੱਖ ਨਹਿਰਾਂ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਪਾਇਆ ਕਿ ਨਹਿਰੀ ਵਿਭਾਗ ਵਲੋਂ ...
ਫ਼ਿਰੋਜ਼ਪੁਰ, 18 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਪੁਲਿਸ ਵਲੋਂ ...
ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਵੱਲੋਂ ਸਾਥੀਆਂ ਸਮੇਤ ਬਲਾਕ ਜ਼ੀਰਾ ਅਧੀਨ ਪੈਂਦੀਆਂ ਵੱਖ-ਵੱਖ ਨਹਿਰਾਂ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਪਾਇਆ ਕਿ ਨਹਿਰੀ ਵਿਭਾਗ ਵਲੋਂ ...
ਮਮਦੋਟ, 18 ਮਈ (ਸੁਖਦੇਵ ਸਿੰਘ ਸੰਗਮ)- ਝੋਨੇ ਦੇ ਅਗਾਊਾ ਸੀਜ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਪਾਵਰ ਕਾਰਪੋਰੇਸ਼ਨ ਵਲੋਂ 66 ਕੇ.ਵੀ ਸਾਦਿਕ ਤੋਂ ਆਉਣ ਵਾਲੀ ਬਿਜਲੀ ਸਪਲਾਈ ਦੀ ਕੀਤੀ ਜਾ ਰਹੀ ਮੁਰੰਮਤ ਕਾਰਨ ਖਪਤਕਾਰਾਂ ਨੂੰ ਬਿਜਲੀ ਦੀ ਵਰਤੋਂ ਸੰਕੋਚ ਕੇ ਕਰਨ ਦੀ ਅਪੀਲ ...
ਗੋਲੂ ਕਾ ਮੋੜ, 18 ਮਈ (ਸੁਰਿੰਦਰ ਸਿੰਘ ਪੁਪਨੇਜਾ)- ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਦੀ ਬੇਟੀ ਸਿਮਰਨ ਕੌਰ ਸਰਾਰੀ ਵਲੋਂ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕਰਦਿਆਂ ਪਿੰਡ ਲਾਲਚੀਆਂ ਵਿਖੇ ਪਹੁੰਚੇ | ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਪ ਆਗੂ ਹਰਵਿੰਦਰ ਲਾਲਚੀਆਂ ...
ਫ਼ਿਰੋਜ਼ਪੁਰ, 18 ਮਈ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ ਕੀਤੇ ਗਏ ਹਨ | ਗਿ੍ਫ਼ਤਾਰ ਮੁਲਜ਼ਮਾਂ ਪਾਸੋਂ ਪੁਲਿਸ ਨੇ ਬਿਨਾਂ ਨੰਬਰੀ ਕਾਰ ਵੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਾਹਿਬ ਸਿੰਘ ਸਮੇਤ ...
ਗੁਰੂਹਰਸਹਾਏ, 18 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਅਤੇ ...
ਗੁਰੂਹਰਸਹਾਏ, 18 ਮਈ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ-ਡਵੀਜ਼ਨ ਗੁਰੂਹਰਸਹਾਏ ਦੇ ਸੱਦੇ 'ਤੇ ਬਿਜਲੀ ਦਫ਼ਤਰ ਦੇ ਗੇਟ 'ਤੇ ਸੈਂਕੜਿਆਂ ਦੀ ਗਿਣਤੀ ਵਿਚ ਰੋਸ ਧਰਨਾ ਦਿੱਤਾ ਅਤੇ ਸ਼ਹਿਰ ਵਿਚ ਮੁਜ਼ਾਹਰਾ ਕੀਤਾ | ਪਿਛਲੇ ਦੋ ...
ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗਗਨਦੀਪ ਸਿੰਘ ਵਿਰਕ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਵਰਨਿੰਗ ਕੌਂਸਲ ਆਫ਼ ਬਿਊਰੋ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ...
ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)- ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਸਬ ਡਵੀਜ਼ਨ ਜ਼ੀਰਾ ਦੀ ਮੀਟਿੰਗ ਸੁਖਦੇਵ ਸਿੰਘ ਰੇਖੀ ਪ੍ਰਧਾਨ ਸਬ ਡਵੀਜ਼ਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਕੱਤਰ ਮੁਲਾਜ਼ਮਾਂ ਨੂੰ ਸਾਥੀਆਂ ਵਲੋਂ ਅਪੀਲ ਕੀਤੀ ਗਈ ਕਿ ਝੋਨੇ ...
ਗੋਲੂ ਕਾ ਮੋੜ, 18 ਮਈ (ਸੁਰਿੰਦਰ ਸਿੰਘ ਪੁਪਨੇਜਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੀ ਜਾਣਕਾਰੀ ਦੇਣ ਲਈ ਬਲਾਕ ਪੱਧਰ ਦਾ ਕੈਂਪ ਪਿੰਡ ਮੋਹਨ ਕੇ ਹਿਠਾੜ (ਸਰਕਲ ਜੀਵਾਂ ਅਰਾਈ) ਵਿਖੇ ਲਗਾਇਆ ਗਿਆ | ...
ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿੱਦਿਅਕ ਖੇਤਰ ਵਿਚ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਕਾਇਮ ਕਰ ਰਿਹਾ ਹੈ | ਇਸ ਸਫਲਤਾ ਦੀ ਲਕੀਰ ਨੂੰ ਜਾਰੀ ਰੱਖਦੇ ਹੋਏ ਕਾਲਜ ਦੇ ਬੀ.ਐੱਸ.ਸੀ ਮੈਡੀਕਲ ਕੋਰਸ ਦੀਆਂ 6 ...
ਜ਼ੀਰਾ, 18 ਮਈ (ਜੋਗਿੰਦਰ ਸਿੰਘ ਕੰਡਿਆਲ)- ਪਿਛਲੇ ਲੰਬੇ ਸਮੇਂ ਤੋਂ ਪਲੀਤ ਹੋ ਰਹੇ ਪਾਣੀਆਂ ਅਤੇ ਵਾਤਾਵਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾਉਣ ਵਾਲੀ ਸੰਸਥਾ ਪੰਜਾਬ ਵਾਤਾਵਰਨ ਚੇਤਨਾ ਦੀ ਫ਼ਿਕਰਮੰਦੀ 'ਤੇ ਉਦੋਂ ਮੋਹਰ ਲੱਗ ਗਈ, ਜਦ ਮੁੱਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX