ਬਠਿੰਡਾ, 18 ਮਈ (ਅਵਤਾਰ ਸਿੰਘ)-ਬੀਤੇ ਦਿਨ ਮੁਲਤਾਨੀਆ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਦੇ ਸਾਹਮਣੇ ਪ੍ਰਾਈਵੇਟ ਇਨਕਲੇਵ ਵਿਚ ਗੁਟਕਾ ਸਾਹਿਬ ਦੇ ਅੰਗ (ਪੱਤਰੇ) ਖਿਲਾਰਨ ਅਤੇ ਧਾਰਮਿਕ ਕਿਤਾਬਾਂ ਸੁੱਟਣ ਦੀ ਵਾਪਰੀ ਘਟਨਾ ਹੋਣ ਕਾਰਨ ਪੁਲਿਸ ...
ਗੋਨਿਆਣਾ, 18 ਮਈ (ਬਰਾੜ ਆਰ. ਸਿੰਘ)-ਪੰਜਾਬ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਦੱਸਿਆ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਸਮੇਂ ਕਰਮਚਾਰੀਆਂ ਨੂੰ ਟੋਲ ਪਲਾਜੇ ਚੱਲਣ ਦੀ ਉਮੀਦ ਜਾਗੀ ਅਤੇ ਟੋਲ ਪਲਾਜ਼ਾ ਚੱਲੇ ਵੀ ਪਰ ਹੁਣ ਫ਼ਿਰ ਤੋਂ ...
ਤਲਵੰਡੀ ਸਾਬੋ, 18 ਮਈ (ਰਣਜੀਤ ਸਿੰਘ ਰਾਜੂ)-ਦਲਿਤ ਵਰਗ ਦੇ ਮਜ਼ਦੂਰ ਜਿਹੜੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਪਾਲ ਰਹੇ ਹਨ ਦੇ ਨਾਲ ਨਾਲ ਕਿਸਾਨਾਂ ਅਤੇ ਸਮਾਜ ਦੇ ਕਈ ਹੋਰ ਵਰਗਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਠਿੰਡਾ ਇਕਾਈ ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਪੁਲਿਸ ਨੇ ਲੰਘੇ ਦਿਨ ਸਥਾਨਕ ਸ਼ਹਿਰ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਇਕ ਰਵਿੰਦਰਪਾਲ ਕੌਰ ਨਾਮ ਦੀ ਐਨ.ਆਰ.ਆਈ. ਔਰਤ ਨੂੰ ਗਿ੍ਫ਼ਤਾਰ ਕਰ ਲਿਆ, ਜੋ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦੱਸੀ ਜਾਂਦੀ ਹੈ ...
ਬਠਿੰਡਾ, 18 ਮਈ (ਪੀ੍ਰਤਪਾਲ ਸਿੰਘ ਰੋਮਾਣਾ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੁਆਰਾ ਕੱਚੇ ਮੁਲਾਜ਼ਮਾਂ ਨਾਲ ਮਾੜਾ ਵਿਹਾਰ ਕਰਨ ਅਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਤੋ ਤੰਗ ...
ਬਠਿੰਡਾ, 18 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਸ਼ਹਿਰ 'ਚ ਨਾਲਾਬਗ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਉਣ ਵਾਲੇ ਲੋਕਾਂ ਖ਼ਿਲਾਫ਼ ਕਿਰਤ ਵਿਭਾਗ ਬਠਿੰਡਾ ਨੇ ਕੁੱਝ ਜ਼ਹਿਮਤ ਉਠਾਉਣੀ ਸ਼ੁਰੂ ਕੀਤੀ ਹੈ, ਜਿਸ ਤਹਿਤ ਪਿਛਲੇ ਇਕ ਹਫ਼ਤੇ 'ਚ ਤਿੰਨ ਅਜਿਹੇ ਦੁਕਾਨਦਾਰਾਂ ...
ਭਗਤਾ ਭਾਈਕਾ, 18 ਮਈ (ਸੁਖਪਾਲ ਸਿੰਘ ਸੋਨੀ)-ਸੰਤ ਬਲਵੀਰ ਸਿੰਘ ਸਕੂਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀਆਂ ਵਲੋਂ ਜਿਥੇ ਆਏ ਦਿਨ ਆਈਲੈਟਸ ਵਿਚ ਮੱਲਾਂ ਮਾਰੀਆਂ ਜਾ ਰਹੀਆ ਹਨ, ਉਥੇ ਸੰਸਥਾ ਵਲੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਸੁਪਨੇ ਵੀ ...
ਸੰਗਤ ਮੰਡੀ, 18 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਪਿੰਡ ਜੈ ਸਿੰਘ ਵਾਲਾ ਵਿਖੇ ਸਕੀ ਮਾਸੀ ਦੀ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਪ੍ਰੰਤੂ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ 'ਤੇ ਵੀ ਪੁਲਿਸ ਦੀ ਚੱਲ ਰਹੀ ਢਿੱਲੀ ਕਾਰਗੁਜ਼ਾਰੀ ...
ਤਲਵੰਡੀ ਸਾਬੋ, 18 ਮਈ (ਰਣਜੀਤ ਸਿੰਘ ਰਾਜੂ)-ਪਿਛਲੇ ਸਮੇਂ ਵਿਚ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਵੱਡੀ ਗਿਣਤੀ ਕਿਸਾਨਾਂ ਨੂੰ ਅਜੇ ਤੱਕ ਵੀ ਮੁਆਵਜ਼ਾ ਨਾ ਮਿਲਣ ਤੋਂ ਅੱਕੇ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ...
ਨਥਾਣਾ, 18 ਮਈ (ਗੁਰਦਰਸ਼ਨ ਲੁੱਧੜ)-ਕਮਿਊਨਿਟੀ ਹੈਲਥ ਸੈਂਟਰ ਨਥਾਣਾ ਦੇ ਪੈਰਾਮੈਡੀਕਲ ਸਟਾਫ਼ ਮੈਂਬਰਾਂ ਤੇ ਰੂਰਲ ਹੈਲਥ ਮਿਸ਼ਨ ਤਹਿਤ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਦੀਪ ਸਿੰਗਲਾ ਦੇ ਵਤੀਰੇ ਵਿਰੁੱਧ ਹਲਕਾ ਵਿਧਾਇਕ ਮਾ. ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ 'ਚ ਚੱਲ ਰਹੀਆਂ ਬੱਚਿਆਂ ਨਾਲ ਸਬੰਧਿਤ ਬਾਲ ਭਲਾਈ ਸੰਸਥਾਵਾਂ ਨੂੰ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41(1) ਅਨੁਸਾਰ ਜ਼ਿਲ੍ਹੇ 'ਚ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਜੋ ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦਲਿਤ ਵਰਗ ਨਾਲ ਸਬੰਧਿਤ ਸ਼ਿਕਾਇਤ ਕਰਤਾ ਕੁਲਵਿੰਦਰ ਸਿੰਘ ਦਾ ਪੱਖ ਸੁਣਨ ਲਈ ਸ੍ਰੀਮਤੀ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਉਕਤ ਪਿੰਡ ਦਾ ਦੌਰਾ ਕਰਕੇ ਸ਼ਿਕਾਇਤਕਰਤਾ ਦਾ ਪੱਖ ਸੁਣਿਆ | ...
ਕੋਟਫੱਤਾ, 18 ਮਈ (ਰਣਜੀਤ ਸਿੰਘ ਬੁੱਟਰ)-ਪੰਜਾਬੀ ਦੇ ਅਖ਼ਬਾਰ 'ਚ ਛੱਪਦੇ ਸਿੱਖ ਇਤਿਹਾਸ ਦੇ ਲੇਖਕ ਸੁਰਿੰਦਰ ਸਿੰਘ ਸ਼ਮੀਰ ਉਰਫ਼ ਨਿੱਪੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਲਾਲਦੀਪ ਸਿੰਘ ਲਾਲੀ ਦਿਲ ਦਾ ਦੌਰਾ ਪੈਣ ਨਾਲ ਬੀਤੀ ਰਾਤ ਸਵਰਗ ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਐਨ. ਐਚ.-7 ...
ਬਠਿੰਡਾ, 18 ਮਈ (ਅਵਤਾਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਡਿਵੀਜ਼ਨ ਨੰ.1 ਦੇ ਐਕਸੀਅਨ, ਮਨਪ੍ਰੀਤ ਸਿੰਘ ਅਰਸ਼ੀ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ...
ਰਾਮਾਂ ਮੰਡੀ, 18 ਮਈ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਮਲਕਾਣਾ ਵਿਖੇ ਪ੍ਰਵਾਸੀ ਮਜ਼ਦੂਰ ਗ਼ਰੀਬ ਪਰਿਵਾਰ ਇਲਾਜ ਨਾ ਹੋਣ ਕਾਰਨ ਆਪਣੇ ਦਿਮਾਗ਼ੀ ਮਾਨਸਿਕ ਪ੍ਰੇਸ਼ਾਨ ਬੱਚੇ ਨੂੰ ਸੰਗਲਾਂ ਨਾਲ ਬੰਨ੍ਹ ਕੇ ਰੱਖਣ ਲਈ ਮਜ਼ਬੂਰ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਉਕਤ ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ (ਏਆਈਓਸੀਡੀ) ਵਲੋਂ ਦੀ ਬਠਿੰਡਾ ਡਿਸਟਿ੍ਕਟ ਕੈਮਿਸਟ ਐਸੋਸੀਏਸ਼ਨ (ਟੀਬੀਡੀਸੀਏ) ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੂੰ ਏਆਈਓਸੀਡੀ ਦਾ ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਸਮੇਂ ਵਿਚ ਸਦੀਵੀ ਵਿਛੋੜਾ ਦੇ ਗਏ ਇਕ ਪੰਜਾਬੀ ਮੈਗਜ਼ੀਨ ਦੇ ਸੰਪਾਦਕ ਸੁਖਵੀਰ ਜੋਗਾ ਦੀ ਯਾਦ 'ਚ ਸਾਹਿਤਕ ਸਮਾਗਮ ਮਾਤਾ ਸੁੰਦਰੀ ਕਾਲਜ, ਢੱਡੇ ਵਿਖੇ 21 ਮਈ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਕਵੀ ਦਰਬਾਰ, ...
ਸੰਗਤ ਮੰਡੀ, 18 ਮਈ (ਅੰਮਿ੍ਤਪਾਲ ਸ਼ਰਮਾ)- ਨਹਿਰੀ ਪਾਣੀ ਦੀ ਘਾਟ ਕਾਰਨ ਟੇਲ 'ਤੇ ਪੈਂਦੇ ਚਾਰ ਪਿੰਡਾਂ ਦੇ ਕਿਸਾਨਾਂ ਵਲੋਂ 23 ਮਈ ਨੂੰ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ...
ਗੋਨਿਆਣਾ, 18 ਮਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸੰਯੁਕਤ ਸਮਾਜ ਮੋਰਚਾ ਪੰਜਾਬ ਦੇ ਵਰਕਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਆਕਲੀਆ ਨੇ ਸੂਬੇ ਦੇ ਪਿੰਡਾਂ 'ਚ ਝੋਨੇ ਦੀ ਲਵਾਈ ਤੇ ਮਜ਼ਦੂਰੀ ਨੂੰ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਪਾਏ ਜਾ ਰਹੇ ਇਕ ਦੂਜੇ ਵਿਰੁੱਧ ...
ਮਹਿਮਾ ਸਰਜਾ, 18 ਮਈ (ਬਲਦੇਵ ਸੰਧੂ)-ਪਿੰਡ ਮਹਿਮਾ ਸਰਕਾਰੀ ਵਿਖੇ ਬੀਰੇ ਵਾਲੇ ਕੱਚੇ ਰਾਹ ਤੇ ਢਾਹਣੀਆਂ ਤੱਕ ਬਣ ਰਹੀ ਲਿੰਕ ਸੜਕ ਦੇ ਨਿਰਮਾਣ ਨੂੰ ਅੱਧਵਾਟੇ ਰੋਕ ਕੇ ਮੁੜ ਸੜਕ ਨਾਲ ਸਬੰਧਿਤ ਰਸਤੇ ਦੀ ਨਿਸ਼ਾਨਦੇਹੀ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਦੋ ...
ਭਾਈਰੂਪਾ, 18 ਮਈ (ਵਰਿੰਦਰ ਲੱਕੀ)-ਡੇਰਾ ਨਿਰਮਲਾ ਖੂਹਾਂ ਵਾਲਾ ਭਾਈ ਰੂਪਾ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਤੇ ਬਾਬਾ ਭਾਈ ਰੂਪ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ...
ਮਹਿਮਾ ਸਰਜਾ, 18 ਮਈ (ਬਲਦੇਵ ਸੰਧੂ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਗੰਗਾ (ਅਬਲੂ ਕੀ) 'ਚ ਅੱਜ ਉਸ ਵੇਲੇ ਖਲਬਲੀ ਮੱਚ ਗਈ, ਜਦੋਂ ਪਿੰਡ ਦੇ ਇਕ ਹੋਰ ਵਿਅਕਤੀ ਲਾਭ ਸਿੰਘ ਦੀ ਪੀਲੀਏ ਦੀ ਬਿਮਾਰੀ ਨਾਲ ਮੌਤ ਹੋ ਗਈ | ਪਿੰਡ 'ਚ ਪੀਲੀਏ ਨਾਲ ਦੂਸਰੀ ਮੌਤ ਹੋ ਜਾਣ ਕਾਰਨ ਲੋਕਾਂ 'ਚ ਸਹਿਮ ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਸਕਾਊਟਸ ਐਂਡ ਗਾਈਡਜ਼ ਦੀ ਜਾਣ ਪਛਾਣ ਬਾਰੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਉਂਕਾਰ ਸਿੰਘ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਸਕਾਊਟਸ, ਅੰਮਿ੍ਤਪਾਲ ਸਿੰਘ ਬਰਾੜ ...
ਤਲਵੰਡੀ ਸਾਬੋ, 18 ਮਈ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਉਲੀਕਦੀ ਰਹਿੰਦੀ ਹੈ | ਇਸ ਲੜੀ ਵਿਚ ਹੀ ਅਕਾਲ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਅਤੇ ਐੱਨ.ਸੀ.ਸੀ. ਵਿਭਾਗ ਦੇ ਵਿਦਿਆਰਥੀਆਂ ਵਲੋਂ ਸਾਂਝੇ ਰੂਪ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਵਿਚ ਇਕ ਰੋਜ਼ਾ ਕੈਂਪ ਲਗਾਇਆ ਗਿਆ | ਐੱਨ.ਐੱਸ.ਐੱਸ. ਵਿਭਾਗ ਦੇ ਕੋਆਡੀਨੇਟਰ ਡਾ. ਸੰਦੀਪ ਸਿੰਘ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਯੂਨੀਵਰਸਿਟੀ ਵਲੋਂ ਅਜਿਹੇ ਪੰਜ ਕੈਂਪ ਵੱਖ-ਵੱਖ ਪੰਜ ਪਿੰਡਾਂ ਵਿਚ ਲਗਾਏ ਜਾ ਰਹੇ ਹਨ ਅਤੇ ਇਸ ਲੜੀ ਦਾ ਅੱਜ ਚੌਥਾ ਕੈਂਪ ਲਗਾਇਆ ਗਿਆ | ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਮੇਜਰ ਜਨਰਲ ਡਾ. ਗੁਰਚਰਨ ਸਿੰਘ ਲਾਂਬਾ ਅਤੇ ਐੱਨ.ਐੱਸ.ਅੱੈਸ. ਵਿਭਾਗ ਦੇ ਕੋਆਡੀਨੇਟਰ ਡਾ. ਸੰਦੀਪ ਸਿੰਘ ਨੇ ਕੈਂਪ ਲਈ ਰਵਾਨਾ ਹੋ ਰਹੀ ਟੀਮ ਨੂੰ ਸ਼ੁਭਕਾਮਨਾਵਾਂ ਦੇ ਕੇ ਉਤਸ਼ਾਹਿਤ ਕੀਤਾ | ਇਸ ਕੈਂਪ ਦਾ ਮਕਸਦ ਪਿੰਡ ਵਾਸੀਆਂ ਨੂੰ ਪਾਣੀ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕਰਨਾ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ | ਕੈਂਪ ਵਿਚ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਕੁਮਾਰ ਅਤੇ ਐੱਨ.ਸੀ.ਸੀ. ਦੇ ਕੋਆਡੀਨੇਟਰ ਨਵਦੀਪ ਕੌਰ ਦੀ ਅਗਵਾਈ ਹੇਠ ਐੱਨ.ਐੱਸ. ਐੱਸ. ਯੂਨਿਟ ਇਕ ਦੇ 16 ਅਤੇ ਐੱਨ.ਸੀ.ਸੀ. ਦੇ 14 ਵਲੰਟੀਅਰ ਪਿੰਡ ਵਿਚ ਪਹੁੰਚੇ | ਉਨ੍ਹਾਂ ਨੇ ਨੁੱਕੜ ਬੈਠਕਾਂ ਰਾਹੀਂ ਜਿੱਥੇ ਪਿੰਡ ਵਾਸੀਆਂ ਨੂੰ ਮਾਡਲ ਬਣਾਕੇ ਬਰਸਾਤੀ ਪਾਣੀ ਧਰਤੀ ਅੰਦਰ ਭੇਜਣ ਦਾ ਤਰੀਕਾ ਸਮਝਾਇਆ, ਉੱਥੇ ਉਨ੍ਹਾਂ ਨੇ ਲੋਕਾਂ ਨੂੰ ਝੌਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਵੀ ਕੀਤਾ | ਯੂਨੀਵਰਸਿਟੀ ਦੀ ਸਮੁੱਚੀ ਟੀਮ ਨੂੰ ਪਿੰਡ ਵਾਸੀਆਂ ਨੇ ਹਰ ਗਤੀਵਿਧੀ ਵਿਚ ਪੂਰਨ ਸਹਿਯੋਗ ਦੇ ਕੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ |
ਗੋਨਿਆਣਾ, 18 ਮਈ (ਪੱਤਰ ਪ੍ਰੇਰਕ)-ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ਼ ਬੋਰਡ ਬਠਿੰਡਾ/ਗੋਨਿਆਣਾ ਮੰਡੀ ਵਲੋਂ ਫੀਲਡ ਕਰਮਚਾਰੀਆਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ, ਜਿਸ ਵਿਚ ...
ਰਾਮਾਂ ਮੰਡੀ, 18 ਮਈ (ਤਰਸੇਮ ਸਿੰਗਲਾ)-ਰਾਮਾਂ ਸ਼ਹਿਰ ਦੇ ਜਲਘਰ ਤੋਂ ਸ਼ਹਿਰ ਨੂੰ ਪਾਣੀ ਦੀ ਲੋੜ ਅਨੁਸਾਰ ਪੂਰਤੀ ਨਹੀਂ ਹੋ ਰਹੀ, ਜਿਸ ਕਾਰਨ ਲਗਾਤਾਰ ਜ਼ਮੀਨੀ ਬੋਰ੍ਹਾਂ ਤੇ ਸਮਰਸੀਬਲ ਪੰਪ ਲਗਾਉਣ ਦੀ ਮੰਗ ਵੱਧ ਰਹੀ ਹੈ, ਜਿਸ ਕਾਰਨ ਧਰਤੀ ਦੇ ਪਾਣੀ ਦਾ ਪੱਧਰ ਵੀ ਲਗਾਤਾਰ ...
ਬਠਿੰਡਾ, 18 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਨਗਰ ਨਿਗਮ ਵਲੋਂ ਸਥਾਨਕ ਪਰਸਰਾਮ ਨਗਰ ਦੀ ਮੁੱਖ ਸੜਕ 'ਚ ਪੁੱਟਿਆ ਹੋਇਆ ਸੀਵਰੇਜ ਦਾ ਟੋਆ ਲੋਕਾਂ ਦੇ ਜੀਅ ਦਾ ਜੰਜਾਲ ਬਣਿਆ ਹੋਇਆ ਹੈ | ਇਸ ਕਾਰਨ ਸਥਾਨਕ ਵਾਸੀ ਤੇ ਦੁਕਾਨਦਾਰ ਡਾਢੇ ਪ੍ਰੇਸ਼ਾਨ ਹਨ | ਇਸ ਤੋਂ ਇਲਾਵਾ ...
ਬਠਿੰਡਾ, 18 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਸ਼ਹਿਰੀ ਕਾਂਗਰਸ ਦੀ ਪ੍ਰਧਾਨਗੀ ਹਾਸਿਲ ਕਰਨ ਲਈ ਬੀਤੇ ਕੱਲ੍ਹ ਕਾਂਗਰਸ ਪਾਰਟੀ ਦੇ ਦੋ ਧੜਿ੍ਹਆਂ 'ਚ ਹੋਏ ਖੜਕੇ-ਦੜਕੇ ਦੀ ਗੰੂਜ ਦਿੱਲੀ ਤੱਕ ਜਾ ਪਹੁੰਚੀ ਹੈ, ਜਿਸ ਬਾਅਦ ਕਾਂਗਰਸ ਹਾਈਕਮਾਂਡ ਦੇ ਹੁਕਮਾਂ 'ਤੇ ਹਰਿਆਣਾ ...
ਬਠਿੰਡਾ, 18 ਮਈ (ਅਵਤਾਰ ਸਿੰਘ)-ਬਠਿੰਡਾ ਮਾਨਸਾ ਰੋਡ 'ਤੇ ਮੋਟਰ-ਸਾਈਕਲ ਸਵਾਰ ਨੂੰ ਕੋਈ ਅਣਪਛਾਤਾ ਵਾਹਨ ਟੱਕਰ ਮਾਰ ਕੇ ਫ਼ਰਾਰ ਹੋ ਗਿਆ | ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਦੀ ਟੀਮ ਮੈਂਬਰ ਰਾਜਿੰਦਰ ਕੁਮਾਰ ਆਪਣੀ ਐਂਬੂਲੈਂਸ ਸਮੇਤ ਘਟਨਾ ...
ਤਲਵੰਡੀ ਸਾਬੋ, 18 ਮਈ (ਰਣਜੀਤ ਸਿੰਘ ਰਾਜੂ)-ਪੰਜਾਬੀ 'ਵਰਸਿਟੀ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਵਰਲਡ ਟੈਲੀ ਕਮਿਊਨੀਕੇਸ਼ਨ ਅਤੇ ਇਨਫਰਮੇਸ਼ਨ ਸੁਸਾਇਟੀ ਡੇਅ ਮਨਾਇਆ ਗਿਆ | ਇਸ ਸਮਾਗਮ ਦੇ ਮੌਕੇ ਇੰਜੀਨੀਅਰ ...
ਗੋਨਿਆਣਾ, 18 ਮਈ (ਬਰਾੜ ਆਰ. ਸਿੰਘ)-ਪੰਜਾਬ 'ਚ ਝੋਨੇ ਨੂੰ ਕੱਦੂ ਕਰਕੇ ਲਾਉਣ ਨਾਲ ਦਿਨੋਂ-ਦਿਨ ਪਾਣੀ ਦਾ ਪੱਧਰ ਨੀਂਵਾਂ ਜਾਣ ਦੇ ਡਰੋਂ ਫ਼ਿਕਰਮੰਦ ਹੋਏ ਸਵ: ਹਰਬੰਸ ਸਿੰਘ ਨੰਬਰਦਾਰ ਜੀਦਾ ਦੇ ਸਮੂਹ ਪਰਿਵਾਰ ਵਲੋਂ ਪਾਣੀ ਦੇ ਪੱਧਰ ਨੂੰ ਹੋਰ ਨੀਂਵਾਂ ਜਾਣ ਤੋਂ ਰੋਕਣ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX