ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਪੁਲਿਸ ਮਹਿਕਮੇ ਵਿੱਚ ਪੰਜਾਬ ਪੱਧਰ 'ਤੇ ਪੁਲਿਸ ਮੁਲਾਜ਼ਮਾਂ ਦੀ ਕਮੀ ਹੈ, ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਰੀਬ 40 ਤੋਂ 50 ਪ੍ਰਤੀਸ਼ਤ ਤੱਕ ਪੁਲਿਸ ਮੁਲਾਜ਼ਮਾਂ ਦੀ ...
ਖੰਨਾ, 18 ਮਈ (ਮਨਜੀਤ ਧੀਮਾਨ)- ਥਾਣਾ ਸਿਟੀ 2 ਖੰਨਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐਸ. ਆਈ. ਚਰਨਜੀਤ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ੂ ਸ਼ਿਕਾਇਤ ਕਰਤਾ ਪ੍ਰੀਤਮ ਸਿੰਘ ਵਾਸੀ ...
ਖੰਨਾ, 18 ਮਈ (ਮਨਜੀਤ ਧੀਮਾਨ)- ਬਲੈਰੋ ਅਤੇ ਮੋਟਰਸਾਈਕਲ ਦੀ ਹੋਈ ਆਪਸੀ ਟੱਕਰ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਜ਼ਖਮੀ ਹਾਕਮ ਸਿੰਘ ਵਾਸੀ ਬਹਿਲੋਲਪੁਰ, ਖਰੜ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਨੰ. ਪੀ. ...
ਸਮਰਾਲਾ, 18 ਮਈ (ਗੋਪਾਲ ਸੋਫਤ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਕਨਵੀਨਰ ਅਤੇ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਦੁਪਹਿਰ ਮੌਕੇ ਜਦੋਂ ...
ਕੁਹਾੜਾ, 18 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੀ ਪੁਲਿਸ ਚੌਕੀ ਕਟਾਣੀ ਕਲਾਂ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਕਰਮ ਸਿੰਘ ਉਰਫ਼ ਕਰਮਾ ਪੁੱਤਰ ਭੂਰਾ ਰਾਮ ਵਾਸੀ ਮੁਹੱਲਾ ਮਾਨੂੰ ਨਗਰ ਬੌਂਦਲ ਰੋਡ ਸਮਰਾਲਾ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ...
ਬੀਜਾ, 18 ਮਈ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਸਰਕਾਰ ਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਰਵੀ ਕੁਮਾਰ ਵਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਬੀਤੀ ਰਾਤ ਨੂੰ ਪੁਲਿਸ ਕੋਟ ਚੌਂਕੀ ਵਲੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਤੋਂ ਦੋ ...
ਖੰਨਾ, 18 ਮਈ (ਮਨਜੀਤ ਸਿੰਘ ਧੀਮਾਨ)-ਅੱਜ ਥਾਣਾ ਸਿਟੀ 2 ਖੰਨਾ ਪੁਲਸ ਨੇ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ¢ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਨਛੱਤਰ ਸਿੰਘ ਨੇ ਕਿਹਾ ...
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਨੇ, ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀ, ਕਰੜੀ ਆਲੋਚਨਾ ਕੀਤੀ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ, ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਏ, ਕੁੱਝ ਸਕੂਲ ਮੁਖੀਆਂ ਨੂੰ , ਕਥਿਤ ਅਨੁਸ਼ਾਸਨਹੀਣ ਵਰਤਾਓ ਲਈ ਜਵਾਬ ਦੇਣ ਲਈ ਕਿਹਾ ਗਿਆ ਹੈ¢ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਮੀਟਿੰਗ ਮੌਕੇ, ਦੂਰ-ਦੂਰਾਡਿਓ ਆਏ ਸਕੂਲ ਮੁਖੀਆਂ ਦੇ ਸਿਰ ਆਪਣੇ ਨਾਕਸ ਪ੍ਰਬੰਧਾਂ ਦਾ ਠੀਕਰਾ ਭੰਨਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ¢ ਸਚਾਈ ਇਹ ਹੈ ਕਿ ਇਕ ਇਸ਼ਤਿਹਾਰਬਾਜ਼ੀ ਦਾ ਸ਼ੋਅ ਸਾਬਿਤ ਹੋਈ ਇਸ ਮੀਟਿੰਗ ਵਿੱਚ, ਸਕੂਲ ਮੁਖੀਆਂ ਦੇ ਬੈਠਣ ਦੇ ਪ੍ਰਬੰਧਾਂ ਦਾ ਬੁਰਾ ਹਾਲ ਸੀ¢ ਉਨ੍ਹਾਂ ਰੋਸ ਜਤਾਇਆ ਹੈ ਕਿ ਕੱੁਝ ਸਕੂਲ ਮੁਖੀਆਂ ਨੂੰ ਇਸ ਮੀਟਿੰਗ ਵਿੱਚ, ਖਾਣਾ ਤਾਂ ਇਕ ਪਾਸੇ ਰਿਹਾ, ਕੁਰਸੀਆਂ ਵੀ ਨਸੀਬ ਨਹੀਂ ਹੋਈਆਂ¢ ਉਨ੍ਹਾਂ ਕਿਹਾ ਮੇਜ਼ਬਾਨ ਜ਼ਿਲ੍ਹੇ ਦੇ ਸਕੂਲ ਮੁਖੀਆਂ ਨੇ ਦੂਜੇ ਜ਼ਿਲਿ੍ਹਆਂ ਤੋਂ ਆਏ ਮਹਿਮਾਨਾਂ ਦੇ ਬੈਠਣ ਲਈ ਆਪਣੀਆਂ ਕੁਰਸੀਆਂ ਛੱਡੀਆਂ ਅਤੇ ਸਾਰਾ ਸਮਾਂ ਖੜ੍ਹੇ ਰਹਿ ਕੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ¢ ਉਨ੍ਹਾਂ ਅੱਗੇ ਕਿਹਾ ਇਹ ਮੀਟਿੰਗ ਸਕੂਲ ਮੁਖੀਆਂ ਦੇ ਸੁਝਾਵਾਂ ਲਈ ਇਕ ਗੂਗਲ ਸ਼ੀਟ ਦੇ ਲਿੰਕ ਦਾ ਰਸਮੀ ਐਲਾਨ ਕਰਨ ਤੱਕ, ਸੀਮਤ ਹੋ ਕੇ ਰਹਿ ਗਈ¢ ਇਸ ਉੱਪਰ ਕੋਈ ਆਪਸੀ ਸੰਵਾਦ ਨਹੀਂ ਰਚਾਇਆ ਗਿਆ¢ ਕਿਸੇ ਸਿੱਖਿਆ ਮਾਹਿਰ ਨੇ ਇਸ ਮੀਟਿੰਗ ਵਿੱਚ ਸੰਬੋਧਨ ਨਹੀਂ ਕੀਤਾ | ਬਲਕਿ ਆਪਣੇ ਆਪ ਨੂੰ ੂ ਵਿੱਦਿਅਕ ਰਿਕਾਰਡ ਪੱਖੋਂ, ਖ਼ੁਦ ਹੀ ਕਮਜ਼ੋਰ ਦੱਸਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ, ਇਕ ਤਰਫਾ ਰੂਪ ਵਿੱਚ ਭਾਸ਼ਣ ਕਰਦੇ ਨਜ਼ਰ ਆਏ | ਇਕ ਵੱਖਰੇ ਬਿਆਨ ਵਿਚ ਜਥੇਬੰਦੀ ਦੀ ਲੁਧਿਆਣਾ ਇਕਾਈ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਧਰ ਸਿੱਧੂ, ਜਨਰਲ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਦਵਿੰਦਰ ਚੀਮਾ ਅਤੇ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਧਿਆਪਕ ਵਰਗ ਦੇ ਪ੍ਰਤੀਨਿਧਾਂ ਨਾਲ ਮੀਟਿੰਗਾਂ ਸੰਵਾਦ ਦੇ ਲੋੜੀਂਦੇ ਪ੍ਰਬੰਧਾਂ ਤਹਿਤ ਹੀ ਹੋਣੀਆਂ ਚਾਹੀਦੀਆਂ ਹਨ¢
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਐਮ. ਏ. ਪੌਲੀਟੀਕਲ ਸਾਇੰਸ ਦੇ ਪਹਿਲੇ ਸਮੈਸਟਰ ਵਿਚ ਏ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਨਵਜੋਤ ਕੌਰ ਨੇ 88.75 ਪ੍ਰਤੀਸ਼ਤ ਅੰਕ ਲੈ ਕੇ ਪਹਿਲਾਂ ਸਥਾਨ, ਜਸਪ੍ਰੀਤ ...
ਮਲੌਦ, 18 ਮਈ (ਸਹਾਰਨ ਮਾਜਰਾ)-ਜਦੋਂ ਇਨਸਾਨ ਕੁੱਝ ਕਰਨ ਲਈ ਮਿਥ ਲਵੇ ਅਤੇ ਹੌਸਲਾ ਬਣਾ ਲਵੇ ਤਾਂ ਦੁਨੀਆਂ ਦੀ ਸ਼ਾਇਦ ਹੀ ਕੋਈ ਮੰਜ਼ਿਲ ਹੋਵੇਗੀ, ਜਿਹੜੀ ਉਹ ਤੈਅ ਨਹੀਂ ਕਰ ਸਕਦਾ | ਮਲੌਦ ਦੀ ਬੁੱਕਲ ਵਿਚ ਵਸੇ ਨਗਰ ਰੋੜੀਆਂ ਦੀ ਪਤੀ-ਪਤਨੀ ਦੀ ਜੋੜੀ ਨੇ ਇਹ ਸਾਬਤ ਕਰ ਵਿਖਾਇਆ ...
ਈਸੜੂ, 18 ਮਈ (ਬਲਵਿੰਦਰ ਸਿੰਘ)-ਪਿੰਡ ਦੀਵਾ ਮੰਡੇਰ ਦੀ ਗ੍ਰਾਮ ਪੰਚਾਇਤ ਦੇ ਉੱਦਮਾਂ ਸਦਕਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨੂਰਾਨੀ ਮਸਜਿਦ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ¢ ਜ਼ਿਕਰਯੋਗ ਹੈ ਕਿ ਇੱਥੇ ਪਹਿਲਾਂ ਗੰਦੇ ਪਾਣੀ ਦਾ ਟੋਭਾ ਸੀ, ਜਿਸ ...
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਸੰਯੁਕਤ ਕਿਸਾਨ ਸਭਾ (ਏ. ਆਈ. ਐੱਸ. ਕੇ. ਐੱਸ.) ਦੇ ਕੌਮੀ ਜਨਰਲ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਸੰਯੁਕਤ ਕਿਸਾਨ ਸਭਾ ਝੋਨੇ ਆਧਾਰਿਤ ਖੇਤੀ ਮਾਡਲ ਦੇ ਹੱਕ ਵਿੱਚ ਨਹੀਂ ਤੇ ਨਾ ਹੀ ਨਾੜ ਨੂੰ ਅੱਗ ਲਾਓਣ ਦੇ ਹੱਕ ...
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਪਿੰਡ ਮਾਜਰੀ (ਰਸੂਲੜਾ) ਦੇ ਗੁਰਦੁਆਰਾ ਸਾਹਿਬ 'ਚ ਨੌਜਵਾਨ ਗੁਰਸੇਵਕ ਸਿੰਘ ਦੀ ਯਾਦ 'ਚ ਭੋਗ ਸਮਾਗਮ ਦੇ ਨਾਲ-ਨਾਲ ਸ਼ੋਕ ਸਭਾ ਵੀ ਕੀਤੀ ਗਈ¢ ਪੀੜਤ ਮਜ਼ਦੂਰ ਪਰਿਵਾਰ ਦੇ ਦੁੱਖ 'ਚ ਸ਼ਰੀਕ ਵੱਡੀ ਗਿਣਤੀ ਵਿਚ ਸਾਕ-ਸਬੰਧੀਆਂ, ਸਮੁੱਚੇ ਨਗਰ ...
ਦੋਰਾਹਾ, 18 ਮਈ (ਮਨਜੀਤ ਸਿੰਘ ਗਿੱਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਦੋਰਾਹਾ ਵਲੋਂ ਖੇਤੀਬਾੜੀ ਅਫ਼ਸਰ ਡਾ: ਰਾਮ ਸਿੰਘ ਪਾਲ ਦੀ ਅਗਵਾਈ 'ਚ ਮਾਹਿਰਾਂ ਵਲੋਂ ਵੱਖ ਵੱਖ ਪਿੰਡਾਂ 'ਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ...
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਵਿਕਾਸ ਮੰਚ ਦੀ ਮੀਟਿੰਗ ਵਾਰਡ ਨੰ: 18 ਕਰਤਾਰ ਨਗਰ ਵਿਖੇ ਖੰਨਾ ਵਿਕਾਸ ਮੰਚ ਦੀ ਜਨਰਲ ਸਕੱਤਰ ਦਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਖੰਨਾ ਵਿਕਾਸ ਮੰਚ ਪੰਜਾਬ ਦੇ ਪ੍ਰਧਾਨ ਹਰੀਸ਼ ਭਾਂਬਰੀ ਨੇ ਵਿਸ਼ੇਸ਼ ਤੌਰ 'ਤੇ ...
ਮਲੌਦ, 18 ਮਈ (ਸਹਾਰਨ ਮਾਜਰਾ)-ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਇਲਾਕੇ ਦੀ ਨਾਮਵਰ ਸੰਸਥਾ ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਮੋਂ ਰੋਡ ਮਲੌਦ ਦੇ 12ਵੀਂ ਜਮਾਤ (ਫ਼ਸਟ ਟਰਮ) ਦੇ ਨਤੀਜੇ ਸ਼ਾਨਦਾਰ ਰਹੇ | ਜਿਨ੍ਹਾਂ ਵਿਚ ਇਸ ਵਾਰ ਫਿਰ ਲੜਕੀਆਂ ਨੇ ਸ਼ਾਨਦਾਰ ...
ਮਲੌਦ, 18 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਵਰਗ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਨ ਵਿੱਚ ਹਮੇਸ਼ਾ ਵਿਸ਼ਵਾਸ ਰੱਖਦੀ ਹੈ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪਾਇਲ ਤੋਂ ਵਿਧਾਇਕ ...
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਖੰਨਾ ਸਰਕਲ ਦੀ ਮੀਟਿੰਗ ਜਨਰਲ ਸਕੱਤਰ ਅਮਰਜੀਤ ਕੌਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਸੂਬੇ ਦੀ ਜਨਰਲ ਸਕੱਤਰ ਸੁਭਾਸ਼ ਰਾਣੀ, ਖ਼ਜ਼ਾਨਚੀ ਸੁਰਜੀਤ ਕੌਰ ...
ਖੰਨਾ, 18 ਮਈ (ਮਨਜੀਤਸਿੰਘ ਧੀਮਾਨ)-ਬੀਤੀ ਰਾਤ ਸੰਘਣੀ ਆਬਾਦੀ ਵਾਲੇ ਇਲਾਕੇ ਜੀ. ਟੀ. ਬੀ. ਮਾਰਕੀਟ ਵਿਚ 2 ਸੋ ਰੂਮਾਂ ਵਿਚੋਂ ਅਣਪਛਾਤੇ ਵਿਅਕਤੀਆਂ ਵਲੋਂ ਸ਼ਟਰ ਦੇ ਤਾਲੇ ਤੋੜ ਕੇ ਅੰਦਰ ਪਿਆ ਲੱਖਾ ਦਾ ਸਮਾਨ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ...
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਕਾਂਗਰਸ ਪਾਰਟੀ ਦੀ ਨਵੀਂ ਮੈਂਬਰਸ਼ਿਪ ਸਬੰਧੀ ਅੱਜ ਸਿਟੀ ਸੈਂਟਰ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਵੱਲੋਂ ਖੰਨਾ ਦੇ ਸ਼ਹਿਰੀ ਅਤੇ ਦਿਹਾਤੀ ਬਲਾਕ ਦੇ ਬੂਥ ਇੰਚਾਰਜਾਂ ਦੀ ਮੀਟਿੰਗ ਕੀਤੀ ਗਈ¢ਇਸ ਮੀਟਿੰਗ ਵਿਚ ਵੱਧ ਤੋਂ ...
ਬੀਜਾ, 18 ਮਈ (ਕਸ਼ਮੀਰਾ ਸਿੰਘ ਬਗ਼ਲੀ)-ਬਸਪਾ ਦੀ ਸੁਪਰੀਮੋ ਭੈਣ ਮਾਇਆਵਤੀ, ਵਿਪੁਲ ਕੁਮਾਰ, ਵਿਪਨ ਕੁਮਾਰ ਬੈਣੀਵਾਲ ਸਟੇਟ ਇੰਚਾਰਜ ਪੰਜਾਬ, ਜਸਵੀਰ ਸਿੰਘ ਗੜੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਅਤੇ ਜਸਪ੍ਰੀਤ ਸਿੰਘ ਬੀਜਾ ਜਨਰਲ ਸਕੱਤਰ ਪੰਜਾਬ ਵਲੋਂ ਪਾਰਟੀ ...
ਬੀਜਾ, 18 ਮਈ (ਅਵਤਾਰ ਸਿੰਘ ਜੰਟੀ ਮਾਨ)-ਅੱਜ ਪਿੰਡ ਦੈਹਿੜੂ ਵਿਖੇ ਆਂਗਣਵਾੜੀ ਵਰਕਰ ਜਸਵੀਰ ਕੌਰ ਦੀ ਅਗਵਾਈ ਹੇਠ ਅਨੀਮੀਆ ਕੈਂਪ ਲਾਇਆ ਗਿਆ | ਜਿਸ ਵਿਚ ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਤੇ ਨਵ ਜਨਮੇ ਬੱਚੇ ਨੂੰ ਦੁੱਧ ਪਿਲਾਉਣ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਸਮੇਂ ...
ਰਾੜਾ ਸਾਹਿਬ, 18 ਮਈ (ਸਰਬਜੀਤ ਸਿੰਘ ਬੋਪਾਰਾਏ)-ਲੋਂਗੋਵਾਲਾ ਦੀ 1971 ਦੀ ਲੜਾਈ ਦੇ ਹੀਰੋ ਸਾਬਕਾ ਕਰਨਲ ਧਰਮਵੀਰ ਦਾ ਜਨਮ 20 ਅਗਸਤ 1945 ਨੂੰ ਜ਼ਿਲ੍ਹਾ ਲੁਧਿਆਣਾ ਦੇ ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਪਿਤਾ ਹਕੀਮ ਬਾਬੂ ਲਾਲ ਤੇ ਮਾਤਾ ਯੈਨਤੀ ਦੇਵੀ ਦੇ ਘਰ ਭਾਖੜੀ ...
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਦੇ ਪਿ੍ੰਸੀਪਲ ਤੇ ਸਟਾਫ਼ ਲਈ ਬਹੁਤ ਖ਼ੁਸ਼ੀ ਦੀ ਖ਼ਬਰ ਹੈ ਕਿ ਉਨ੍ਹਾਂ ਦੀਆਂ 31 ...
ਰਾੜਾ ਸਾਹਿਬ, 18 ਮਈ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਜਹਾਂਗੀਰ ਵਿਖੇ ਭਗਤ ਧੰਨਾ ਜੱਟ ਸਪੋਰਟਸ ਕਲੱਬ ਵਲੋਂ 13ਵਾਂ ਕਿ੍ਕਟ ਟੂਰਨਾਮੈਂਟ ਪ੍ਰਧਾਨ ਜਸ਼ਨਦੀਪ ਸਿੰਘ, ਖ਼ਜ਼ਾਨਚੀ ਹਰਪਿੰਦਰ ਸਿੰਘ ਪਿੰਦਾ, ਪ੍ਰਗਟ ਸਿੰਘ, ਸਤਵੀਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ...
ਡੇਹਲੋਂ, 18 ਮਈ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਡੇਹਲੋਂ ਵਿਖੇ ਹੋਈ | ਸੂਬਾ ਕਮੇਟੀ ਵਲੋਂ ਪੰਜਾਬ ਦੇ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ...
ਮਾਛੀਵਾੜਾ ਸਾਹਿਬ, 18 ਮਈ (ਸੁਖਵੰਤ ਸਿੰਘ ਗਿੱਲ)- ਜ਼ਿਲ੍ਹਾ ਸਾਂਝ ਕੇਂਦਰ ਖੰਨਾ ਵਲੋਂ ਹਰਜਸ ਪਬਲਿਕ ਸਕੂਲ ਝੜੌਦੀ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਤੇ ਟ੍ਰੈਫਿਕ ਨਿਯਮ ਅਪਣਾਉਣ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਜ਼ਿਲ੍ਹਾ ...
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਵਿਖੇ ਵਿਸ਼ਵ ਉੱਚ ਰਕਤਚਾਪ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ. ਐਮ. ਓ. ਡਾ. ਸਤਪਾਲ ਨੇ ਦੱਸਿਆ ਕਿ ਨਿਯਮਤ ਦਵਾਈ ਲੈਣ ਤੇ ਚੰਗੀ ਜੀਵਨ ਸ਼ੈਲੀ ਅਪਣਾ ਕੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ | ਬਲੱਡ ...
ਮਲੌਦ, 18 ਮਈ (ਸਹਾਰਨ ਮਾਜਰਾ)-ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਸਕੂਲ ਮੈਨੇਜਰ ਮੈਡਮ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਰਾਹੀਂ ਸਲਾਦ ਤਿਆਰ ਤੇ ਸਜਾਵਟ ਮੁਕਾਬਲੇ ਕਰਵਾਏ ਗਏ | ...
ਡੇਹਲੋਂ, 18 ਮਈ (ਅੰਮਿ੍ਤਪਾਲ ਸਿੰਘ ਕੈਲੇ)-ਖ਼ਾਲਸਾ ਗਰਲਜ਼ ਹਾਈ ਸਕੂਲ ਕਿਲ੍ਹਾ ਰਾਏਪੁਰ ਵਿਖੇ ਸਿਹਤ ਜਾਗਰੂਕਤਾ ਕੈਂਪ ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਵਲੋਂ ਲਗਾਇਆ ਗਿਆ | ਜਿਸ ਦੌਰਾਨ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਿਹਤ ਹੀ ਜੀਵਨ ਵਿਸ਼ੇ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX