ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਸਾਡੀ ਸਿਹਤ

ਸੁਖ ਦਾ ਆਧਾਰ ਹੈ ਭਰਪੂਰ ਰੁਝੇਵਾਂ

ਅੱਜ ਦੀ ਅੰਨ੍ਹੀ ਦੌੜ ਵਿਚ ਆਮ ਜੀਵਨ ਏਨਾ ਰੁਝੇਵੇਂ ਵਾਲਾ ਹੋ ਗਿਆ ਹੈ ਕਿ ਆਦਮੀ ਦਾ ਚੈਨ ਗਵਾਚ ਗਿਆ ਹੈ ਅਤੇ ਨੀਂਦ ਉਡ ਗਈ ਹੈ। ਕੁਦਰਤ ਨਾਲ ਸੰਬੰਧ ਨਾਮਾਤਰ ਦਾ ਰਹਿ ਗਿਆ ਹੈ ਅਤੇ ਰੁਟੀਨ ਦਾ ਕੰਮ ਅਸਤ-ਵਿਅਸਤ ਹੋ ਗਿਆ ਹੈ। ਆਦਮੀ ਦੇਰ ਰਾਤ ਤੱਕ ਜਾਗਦਾ ਹੈ ਅਤੇ ਦਿਨ ...

ਪੂਰੀ ਖ਼ਬਰ »

ਮਾਸਾਹਾਰੀ ਭੋਜਨ ਵਧੇਰੇ ਹਾਨੀਕਾਰਕ

ਮਾਹਰਾਂ ਨੇ ਮਾਸਾਹਾਰੀ ਭੋਜਨ ਨੂੰ ਰੋਗ ਵਾਲਾ ਅਤੇ ਸਿਹਤ ਲਈ ਹਾਨੀਕਾਰਕ ਦੱਸਿਆ ਹੈ। ਮਾਹਰਾਂ ਅਨੁਸਾਰ ਮਾਸ ਕਈ ਤਰ੍ਹਾਂ ਦੀਆਂ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ। ਜਿਹੜੇ ਵਿਅਕਤੀ ਜ਼ਿਆਦਾ ਮਾਸ ਖਾਂਦੇ ਹਨ, ਉਨ੍ਹਾਂ ਦੇ ਸ਼ੁਕਰਾਣੂਆਂ 'ਚ ਕਈ ਤਰ੍ਹਾਂ ਦੇ ਵੱਕਾਰ ...

ਪੂਰੀ ਖ਼ਬਰ »

ਕੈਂਸਰ ਤੋਂ ਬਚਾਅ ਲਈ ਕੀ ਖਾਈਏ?

ਇਸ ਸੰਸਾਰ ਵਿਚਲੀਆਂ ਸਾਰੀਆਂ ਆਧੁਨਿਕ ਬਿਮਾਰੀਆਂ ਜਿਵੇਂ ਕਿ ਸ਼ੂਗਰ, ਹਾਈਪਰਟੈਨਸ਼ਨ ਅਤੇ ਇਥੋਂ ਤੱਕ ਕਿ ਕੈਂਸਰ ਵਰਗੀ ਘਾਤਕ ਬਿਮਾਰੀ ਮਨੁੱਖ ਵਲੋਂ ਖੁਦ ਪੈਦਾ ਕੀਤੀਆਂ ਗਈਆਂ ਹਨ। ਪਰਮਾਤਮਾ ਦੀ ਇਸ ਵਿਚ ਕੋਈ ਸ਼ਮੂਲੀਅਤ ਨਾ ਹੁੰਦੇ ਹੋਏ ਵੀ ਪਰਮਾਤਮਾ ਨੇ ਕੁਦਰਤੀ ਭੋਜਨ ...

ਪੂਰੀ ਖ਼ਬਰ »

ਜਦੋਂ ਪਿੱਤ ਕਰੇ ਪ੍ਰੇਸ਼ਾਨ

ਤੇਜ਼ ਧੁੱਪ ਕਾਰਨ ਗਰਮੀ ਦੇ ਮੌਸਮ ਵਿਚ ਪਿੱਤ ਦੇ ਦਾਣਿਆਂ (ਘਮੌਰੀਆਂ) ਦਾ ਨਿਕਲਣਾ ਆਮ ਗੱਲ ਹੈ। ਪਿੱਤ ਨਾ ਹੋਵੇ ਜਾਂ ਹੋਣ ਤੋਂ ਬਾਅਦ ਇਸ ਨਾਲ ਕਸ਼ਟ ਨਾ ਹੋਵੇ, ਇਸ ਲਈ ਛੋਟੇ-ਮੋਟੇ ਉਪਾਅ ਬਹੁਤ ਹੀ ਕਾਰਗਰ ਸਿੱਧ ਹੁੰਦੇ ਹਨ। ਗਰਮੀ ਦੇ ਮੌਸਮ ਵਿਚ ਨਹਾਉਂਦੇ ਸਮੇਂ ਹਮੇਸ਼ਾ ...

ਪੂਰੀ ਖ਼ਬਰ »

ਗੁਣਾਂ ਭਰਪੂਰ ਫਲ ਹੈ ਫਾਲਸਾ

ਕੁਦਰਤ ਨੇ ਮਨੁੱਖ ਨੂੰ ਏਨੇ ਫਲ, ਫੁੱਲ ਦਿੱਤੇ ਹਨ ਕਿ ਜੇਕਰ ਅਸੀਂ ਲਗਾਤਾਰ ਇਨ੍ਹਾਂ ਦੀ ਵਰਤੋਂ ਕਰੀਏ ਤਾਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਫਲਾਂ ਨੂੰ ਜੇਕਰ ਭੋਜਨ ਤੋਂ ਪਹਿਲਾਂ ਖਾਧਾ ਜਾਵੇ ਤਾਂ ਖਣਿਜ ਅਤੇ ਵਿਟਾਮਿਨ ਆਸਾਨੀ ਨਾਲ ਹਾਸਲ ਹੋ ਸਕਦੇ ...

ਪੂਰੀ ਖ਼ਬਰ »

ਬਰਫ਼ ਵੀ ਹੈ ਗੁਣਕਾਰੀ

ਗਰਮੀ ਦੇ ਮੌਸਮ ਵਿਚ ਠੰਢੀ ਲੱਸੀ, ਠੰਢੇ ਸ਼ਰਬਤ, ਠੰਢਾ ਜੂਸ, ਕੋਲਡ ਕਾਫ਼ੀ, ਠੰਢਾ ਪਾਣੀ, ਸ਼ਿਕੰਜਵੀ ਪੀਣਾ ਸਾਰਿਆਂ ਨੂੰ ਚੰਗਾ ਲਗਦਾ ਹੈ। ਜੇਕਰ ਉਸ ਵਿਚ ਬਰਫ਼ ਚੂਰਾ ਕਰਕੇ ਪਾ ਕੇ ਪੀਤੀ ਜਾਵੇ ਤਾਂ ਸਵਾਦ ਕੁਝ ਹੋਰ ਹੀ ਹੁੰਦਾ ਹੈ।
ਗਰਮੀਆਂ ਵਿਚ ਬਰਫ਼ ਦਾ ਗੋਲਾ ਖਾਣ ਦਾ ਵੀ ਆਪਣਾ ਹੀ ਮਜ਼ਾ ਹੁੰਦਾ ਹੈ। ਉਂਜ ਇਹ ਨੁਕਸਾਨ ਵੀ ਕਰ ਸਕਦਾ ਹੈ ਪਰ ਮਿਲਣ 'ਤੇ ਇਕ ਵਾਰ ਤਾਂ ਖਾਣ ਨੂੰ ਦਿਲ ਕਰਦਾ ਹੈ। ਬਰਫ਼ ਦੀ ਕੇਵਲ ਇਨ੍ਹਾਂ ਰੂਪਾਂ ਵਿਚ ਹੀ ਵਰਤੋਂ ਨਹੀਂ ਹੁੰਦੀ ਬਲਕਿ ਹੋਰ ਵੀ ਕਈ ਤਰ੍ਹਾਂ ਦੇ ਇਲਾਜ ਦੌਰਾਨ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਆਓ, ਇਸ ਦੇ ਕਈ ਗੁਣਾਂ ਬਾਰੇ ਜਾਣੀਏ ਤੇ ਲਾਭ ਉਠਾਈਏ:
* ਸਬਜ਼ੀ ਕੱਟਦੇ ਸਮੇਂ ਜੇਕਰ ਗ਼ਲਤੀ ਨਾਲ ਕੱਟ ਲਾਗੇ ਜਾਵੇ ਤਾਂ ਉਸ ਜਗ੍ਹਾ 'ਤੇ ਬਰਫ਼ ਦਾ ਟੁਕੜਾ ਰੱਖਣ ਨਾਲ ਖ਼ੂਨ ਦਾ ਵਗਣਾ ਛੇਤੀ ਰੁਕ ਜਾਂਦਾ ਹੈ।
* ਦੰਦ ਦਰਦ ਹੋਣ 'ਤੇ ਬਰਫ਼ ਦੇ ਪਾਣੀ ਦਾ ਕੁਰਲਾ ਕਰੋ ਜਾਂ ਬਰਫ਼ ਦੇ ਟੁਕੜੇ ਨਾਲ ਟਕੋਰ ਕਰੋ, ਆਰਾਮ ਮਿਲੇਗਾ।
* ਪੈਰਾਂ ਦੀਆਂ ਤਲੀਆਂ 'ਚ ਜਲਣ ਹੋਣ 'ਤੇ ਮੋਟੇ ਤੌਲੀਏ 'ਚ ਬਰਫ਼ ਨੂੰ ਰੱਖ ਕੇ ਤਲੀਆਂ 'ਤੇ ਰੱਖਣ ਨਾਲ ਰਾਹਤ ਮਿਲਦੀ ਹੈ।
* ਡਾਕਟਰ ਇਸ ਨੂੰ ਸਸਤਾ ਦਰਦ ਨਿਵਾਰਕ ਮੰਨਦੇ ਹਨ। ਉਨ੍ਹਾਂ ਅਨੁਸਾਰ ਦਰਦ ਵਾਲੀ ਜਗ੍ਹਾ 'ਤੇ ਬਰਫ਼ ਮਲਣ ਨਾਲ ਬਲੱਡ ਪ੍ਰੈਸ਼ਰ ਘੱਟ ਹੋ ਜਾਂਦਾ ਹੈ ਅਤੇ ਮਾਸਪੇਸ਼ੀਆਂ ਜ਼ਿਆਦਾ ਆਕਸੀਜਨ ਲੈ ਸਕਦੀਆਂ ਹਨ, ਜਿਸ ਕਰਕੇ ਦਰਦ ਤੋਂ ਰਾਹਤ ਮਿਲਦੀ ਹੈ।
* ਗਰਮੀਆਂ 'ਚ ਧੁੱਪ ਪੈਣ ਨਾਲ ਬਾਹਰੀ ਚਮੜੀ 'ਤੇ ਬਰਫ਼ ਲਗਾਉਣ ਨਾਲ ਚਮੜੀ ਖ਼ੁਸ਼ਕ ਨਹੀਂ ਹੁੰਦੀ।
* ਰਸੋਈ 'ਚ ਚਮੜੀ 'ਤੇ ਕੁਝ ਗਰਮ ਤਰਲ ਪਦਾਰਥ ਪੈ ਜਾਣ 'ਤੇ ਉਸ ਜਗ੍ਹਾ 'ਤੇ ਬਰਫ਼ ਲਗਾਉਣ ਨਾਲ ਰਾਹਤ ਮਿਲਦੀ ਹੈ ਅਤੇ ਛਾਲੇ ਵੀ ਨਹੀਂ ਹੁੰਦੇ।
* ਨੱਕ 'ਚੋਂ ਖ਼ੂਨ ਆਵੇ ਤਾਂ ਸਿਰ 'ਤੇ ਠੰਢਾ ਬਰਫ਼ ਵਾਲਾ ਪਾਣੀ ਪਾਉਣ ਨਾਲ ਖ਼ੂਨ ਰੁਕ ਜਾਂਦਾ ਹੈ। ਜੇਕਰ ਨਾ ਰੁਕੇ ਤਾਂ ਨੱਕ 'ਤੇ ਰੁਮਾਲ 'ਚ ਬਰਫ਼ ਲਪੇਟ ਕੇ ਰੱਖਣ ਨਾਲ ਅਤੇ ਸਿਰ 'ਤੇ ਬਰਫ਼ ਰੱਖਣ ਨਾਲ ਨੱਕ 'ਚੋਂ ਖੂਨ ਨਿਕਲਣਾ ਬੰਦ ਹੋ ਜਾਂਦਾ ਹੈ।
* ਮੋਚ ਆ ਜਾਵੇ ਤਾਂ ਉਸ ਜਗ੍ਹਾ 'ਤੇ ਬਰਫ਼ ਨਾਲ ਟਕੋਰ ਕਰਨ ਨਾਲ ਲਾਭ ਮਿਲਦਾ ਹੈ।
* ਗਰਮੀਆਂ 'ਚ ਮੇਕਅੱਪ ਕਰਨ ਤੋਂ ਪਹਿਲਾਂ ਪੂਰੇ ਚਿਹਰੇ 'ਤੇ ਬਰਫ਼ ਲਗਾਉਣ ਨਾਲ ਪਸੀਨਾ ਨਹੀਂ ਆਉਂਦਾ।
* ਸੱਟ ਵਾਲੀ ਜਗ੍ਹਾ 'ਤੇ ਜੇਕਰ ਸੋਜ਼ ਆ ਜਾਵੇ ਤਾਂ ਉਸ 'ਤੇ ਕਾਫੀ ਦੇਰ ਤੱਕ ਬਰਫ਼ ਨਾਲ ਟਕੋਰ ਕਰਨੀ ਚਾਹੀਦੀ ਹੈ। ਇਸ ਨਾਲ ਖ਼ੂਨ ਵੀ ਨਹੀਂ ਜੰਮਦਾ ਅਤੇ ਦਰਦ ਵੀ ਘੱਟ ਹੁੰਦਾ ਹੈ। ਇਥੇ ਸੱਟ ਦਾ ਮਤਲਬ ਹੈ ਖ਼ੂਨ ਨਾ ਨਿਕਲਣਾ ਹੈ। ਬਰਫ਼ ਦੀ ਟਕੋਰ ਕਰਨ ਤੋਂ ਬਾਅਦ ਉਥੇ ਮਲ੍ਹਮ ਨਾ ਲਗਾਓ।

ਖ਼ਬਰ ਸ਼ੇਅਰ ਕਰੋ

 

ਤਣਾਅ ਤੋਂ ਬਚਾਉਂਦੀਆਂ ਹਨ ਸਟ੍ਰਾਬੇਰੀ ਅਤੇ ਰਸਭਰੀ

ਮਾਹਰਾਂ ਅਨੁਸਾਰ ਸਟ੍ਰਾਬੇਰੀ, ਰਸਭਰੀ ਅਤੇ ਬਲੈਕਬੇਰੀ ਆਦਿ ਨਾ ਸਿਰਫ ਸਵਾਦ ਭਰਪੂਰ ਹੁੰਦੀਆਂ ਹਨ ਸਗੋਂ ਇਨ੍ਹਾਂ ਨਾਲ ਬਹੁਤ ਸਾਰੇ ਸਿਹਤ ਸੰਬੰਧੀ ਲਾਭ ਵੀ ਮਿਲਦੇ ਹਨ। ਇਨ੍ਹਾਂ ਸਾਰੀਆਂ ਵਿਚ ਅਜਿਹੇ ਐਂਟੀਬਾਇਓਟਿਕ ਪਾਏ ਜਾਂਦੇ ਹਨ ਜੋ ਫ੍ਰੀ ਰੈਡੀਕਲਜ਼ ਤੋਂ ਰਾਖੀ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਦਿਲ ਦੇ ਮਰੀਜ਼ ਹੋ ਤਾਂ ਹੱਸੋ

ਮਨੋਰੰਜਕ ਪ੍ਰਸੰਗ ਆਉਣ 'ਤੇ ਹੱਸਣਾ ਇਕ ਸੁਭਾਵਿਕ ਪ੍ਰਕਿਰਿਆ ਹੈ। ਹੱਸਣ ਨਾਲ ਸਰੀਰ ਦੀਆਂ ਅੰਦਰੂਨੀ ਮਾਸਪੇਸ਼ੀਆਂ 'ਚ ਹਲਚਲ ਪੈਦਾ ਹੁੰਦੀ ਹੈ ਜੋ ਦਿਲ ਦੇ ਰੋਗੀਆਂ ਨੂੰ ਲਾਭ ਪਹੁੰਚਾਉਂਦੀ ਹੈ। ਹੱਸਣ ਨਾਲ ਸਰੀਰ ਕਈ ਤਰ੍ਹਾਂ ਦੇ ਰੋਗਾਂ ਤੋਂ ਮੁਕਤ ਹੁੰਦਾ ਹੈ। ਖ਼ੂਨ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX