ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  1 minute ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  36 minutes ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  about 1 hour ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  about 1 hour ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  about 1 hour ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  about 1 hour ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  about 1 hour ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  about 1 hour ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  about 2 hours ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  about 2 hours ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  about 3 hours ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  about 3 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  about 4 hours ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  about 4 hours ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  1 minute ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  about 4 hours ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  about 7 hours ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਢੰਡੋਲੀ ਕਲਾ ਦੀ ਹੱਡਾ ਰੋੜੀ ਰਾਹਗੀਰਾਂ ਲਈ ਬਣੀ ਮੁਸੀਬਤ, ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਗਾਵਾਂ ਸਮੇਤ ਦੋ ਮ੍ਰਿਤਕ ਵੱਛੇ ਸੁੱਟੇ
. . .  about 7 hours ago
ਸੂਲਰ ਘਰਾਟ, 7 ਅਗਸਤ (ਜਸਵੀਰ ਸਿੰਘ ਔਜਲਾ)-ਪਸ਼ੂਆਂ 'ਚ ਪਾਈ ਜਾਣ ਵਾਲੇ 'ਲੰਪੀ ਧਫ਼ੜੀ ਰੋਗ' ਦੀ ਬਿਮਾਰੀ ਨੂੰ ਲੈ ਕੇ ਜਿੱਥੇ ਲੋਕ ਚਿੰਤਤ ਹਨ, ਉੱਥੇ ਇਹ ਬਿਮਾਰੀ ਦਿਨੋਂ ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਲਕਾ ਦਿੜ੍ਹਬੇ ਦੇ ਪਿੰਡ ਢੰਡੋਲੀ ਕਲਾਂ ਦੀ ਸੂਲਰ ਘਰਾਟ ਤੋਂ...
ਜਨਰਲ ਵਰਗ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਭੁੱਖ ਹੜਤਾਲ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗੀ ਭੁੱਖ ਹੜਤਾਲ
. . .  about 7 hours ago
ਸੰਗਰੂਰ, 7 ਅਗਸਤ (ਧੀਰਜ ਪਸ਼ੋਰੀਆ)-ਜਨਰਲ ਕੈਟੇਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਮੂਹਰੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ...
ਸਰਹੱਦ 'ਤੇ ਦੋ ਵਾਰ ਪਾਕਿਸਤਾਨੀ ਡਰੋਨ ਵਲੋਂ ਉਲੰਘਣਾ, ਜਵਾਨਾਂ ਵਲੋਂ ਫ਼ਾਇਰਿੰਗ
. . .  about 7 hours ago
ਖੇਮਕਰਨ, 7 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੀਆਂ ਲਗਾਤਾਰ ਉਲੰਘਣਾ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਰਾਸ਼ਟਰੀ-ਅੰਤਰਰਾਸ਼ਟਰੀ

ਇਕ ਦਿਨ ਆਏਗਾ ਜਦੋਂ ਕਾਨਸ ਭਾਰਤ 'ਚ ਹੋਵੇਗਾ- ਦੀਪਿਕਾ

ਨਵੀਂ ਦਿੱਲੀ, 18 ਮਈ (ਏਜੰਸੀ)- ਬਾਲੀਵੁੱਡ ਸਟਾਰ ਦੀਪਿਕਾ ਪਾਦੁਕੋਣ ਨੇ ਕਿਹਾ ਕਿ ਉਹ ਕਾਨਸ ਫਿਲਮ ਫੈਸਟੀਵਲ ਦੇ ਜਿਊਰੀ ਪੈਨਲ 'ਤੇ ਸੇਵਾ ਕਰਨ ਲਈ ਸ਼ੁਕਰਗੁਜ਼ਾਰ ਹੈ ਪਰ ਉਸ ਸਮੇਂ ਦੀ ਉਮੀਦ ਕਰਦੀ ਹੈ ਜਦੋਂ ਭਾਰਤ ਫ੍ਰੈਂਚ ਰਿਵੇਰਾ 'ਤੇ ਸਥਿਤ ਸ਼ਹਿਰ ਵਾਂਗ ਇਕ ਸਿਨੇਮਾ ...

ਪੂਰੀ ਖ਼ਬਰ »

ਲੇਖਕ ਨਰਿੰਦਰ ਪੰਨੂ ਦੀ ਪੁਸਤਕ ਦਾ ਲੋਕ ਅਰਪਣ

ਐਬਟਸਫੋਰਡ, 18 ਮਈ (ਗੁਰਦੀਪ ਸਿੰਘ ਗਰੇਵਾਲ)- ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਾਸਕ ਮਿਲਣੀ ਸਰੀ ਵਿਖੇ ਹੋਈ | ਜਿਸ ਵਿਚ ਲੇਖਕ ਨਰਿੰਦਰ ਪਨੂੰ ਦੇ ਕਹਾਣੀ-ਸਗ੍ਰੰਹਿ 'ਮੈਂ ਬਾਂਝ ਨਹੀਂ' ਦਾ ਲੋਕ ਅਰਪਣ ਕੀਤਾ ਗਿਆ | ਪ੍ਰਧਾਨਗੀ ਮੰਡਲ ਵਿਚ ਪ੍ਰਧਾਨ ...

ਪੂਰੀ ਖ਼ਬਰ »

ਬਕਿੰਘਮ ਪੈਲਿਸ ਵਿਖੇ ਮਹਾਰਾਣੀ ਦੀ ਦਾਅਵਤ 'ਤੇ ਸਿੱਖ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਸ਼ਿਰਕਤ

ਲੰਡਨ, 18 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਕਿੰਘਮ ਪੈਲਿਸ ਵਿਖੇ ਮਹਾਰਾਣੀ ਐਲਿਜਾਬੈੱਥ ਵੱਲੋਂ ਹਰ ਸਾਲ ਕੀਤੀ ਜਾਂਦੇ ਵਿਸ਼ੇਸ਼ ਸਮਾਗਮ ਜਿਸ ਨੂੰ ਗਾਰਡਨ ਪਾਰਟੀ ਕਿਹਾ ਜਾਂਦਾ ਹੈ, ਵਿਚ 120 ਮਿਲਟਰੀ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ ਵੱਖ ਭਾਈਚਾਰਿਆਂ ਦੀਆਂ 8000 ਦੇ ਕਰੀਬ ਪ੍ਰਮੁੱਖ ਸ਼ਖਸ਼ੀਅਤਾਂ ਸ਼ਾਮਿਲ ਹੋਈਆਂ | ਮੇਲ ਗੇਲ ਮਲਟੀਕਲਚਰਲ ਪ੍ਰਾਜੈਕਟ ਸਾਊਥਾਲ ਦੇ ਕੋਆਰਡੀਨਟਰ ਦਲਜੀਤ ਸਿੰਘ ਗਰੇਵਾਲ ਬੀ ਈ ਐਮ, ਜਗਜੀਤ ਕੌਰ ਗਰੇਵਾਲ, ਵਿੰਮੀ ਅਤੇ ਗਗਨਦੀਪ ਸਿੰਘ (ਜੇਲ੍ਹ ਚੈਪਲਨ) ਆਦਿ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਉਕਤ ਸਮਾਗਮ ਵਿਚ ਮਹਾਰਾਣੀ ਸ਼ਾਮਿਲ ਨਹੀਂ ਹੋ ਸਕੀ | ਸ਼ਾਹੀ ਮਹੱਲ ਵੱਲੋਂਾ ਪਿ੍ੰਸ ਆਫ ਵੇਲਜ਼ ਪਿ੍ੰਸ ਚਾਰਲਸ, ਪਿ੍ੰਸਸ ਐਨੀ ਨੇ ਸ਼ਮੂਲੀਅਤ ਕੀਤੀ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ | ਜ਼ਿਕਰਯੋਗ ਹੈ ਗਾਰਡਨ ਪਾਰਟੀਆਂ ਮਹਾਰਾਣੀ ਵਿਕਟੋਰੀਆ ਨੇ 1860 ਵਿਚ ਸ਼ੁਰੂ ਕੀਤੀਆਂ ਸਨ | ਸਾਲ ਵਿਚ ਤਿੰਨ ਵਾਰ ਸ਼ਾਹੀ ਮਹੱਲ ਵੱਲੋਂ ਇਨ੍ਹਾਂ ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ ਜਿਸ ਵਿਚ 30000 ਦੇ ਕਰੀਬ ਮਹਿਮਾਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ |

ਖ਼ਬਰ ਸ਼ੇਅਰ ਕਰੋ

 

ਜੈਕਲੀਨ ਫਰਨਾਂਡੀਜ਼ ਨੇ ਵਿਦੇਸ਼ ਯਾਤਰਾ ਦੀ ਮਨਜ਼ੂਰੀ ਲਈ ਅਦਾਲਤ ਤੋਂ ਅਰਜ਼ੀ ਵਾਪਸ ਲਈ

ਨਵੀਂ ਦਿੱਲੀ, 18 ਮਈ (ਏਜੰਸੀ)- ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ 15 ਦਿਨਾਂ ਲਈ ਅਬੂ ਧਾਬੀ, ਯੂ.ਏ.ਈ., ਨਿਪਾਲ ਅਤੇ ਫਰਾਂਸ ਦੀ ਯਾਤਰਾ ਲਈ ਆਪਣਾ ਪਾਸਪੋਰਟ ਜਾਰੀ ਕਰਨ ਦੀ ਇਜਾਜ਼ਤ ਮੰਗਣ ਵਾਲੀ ਅਰਜ਼ੀ ਵਾਪਸ ਲੈ ਲਈ ਹੈ | ਇਸ ਮਾਮਲੇ ਵਿਚ ਫਰਨਾਂਡੀਜ਼ ਇਕ ...

ਪੂਰੀ ਖ਼ਬਰ »

ਟੋਰਾਂਟੋ ਨੇੜੇ ਨਸ਼ਿਆਂ, ਚੋਰੀਆਂ ਅਤੇ ਹਥਿਆਰਾਂ ਦੇ ਕੇਸਾਂ 'ਚ 7 ਪੰਜਾਬੀ ਗਿ੍ਫਤਾਰ

ਟੋਰਾਂਟੋ, 18 ਮਈ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਟੋਰਾਂਟੋ ਇਲਾਕੇ 'ਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ 'ਚ ਪੰਜਾਬੀਆਂ ਦੀ ਜ਼ਿਕਰਯੋਗ ਸ਼ਮੂਲੀਅਤ ਦੀਆਂ ਖਬਰਾਂ ਮਿਲਣਾ ਜਾਰੀ ਹੈ ਅਤੇ ਇਸ ਸਾਲ ਦੇ ਬੀਤੇ 138 ਦਿਨਾਂ ਦੌਰਾਨ ਲਗਭਗ 90 ਪੰਜਾਬੀ ਸ਼ੱਕੀ ਗਿ੍ਫਤਾਰ ਕੀਤੇ ਜਾ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਵਲੋਂ ਇੱਥੇ ਰਹਿ ਰਹੇ ਕਾਮਿਆਂ ਨੂੰ ਅੰਗਰੇਜ਼ੀ ਤੋਂ ਛੋਟ

ਐਡਮਿੰਟਨ, 18 ਮਈ (ਦਰਸ਼ਨ ਸਿੰਘ ਜਟਾਣਾ)-ਪਿਛਲੇ ਕਾਫ਼ੀ ਸਮੇਂ ਤੋਂ ਕੁਝ ਮੈਂਬਰ ਪਾਰਲੀਮੈਂਟ ਤੇ ਇਕ ਸੰਸਥਾ ਵਲੋਂ ਸਰਕਾਰ ਕੋਲੋਂ ਕੈਨੇਡਾ ਦੀ ਇੰਮੀਗ੍ਰੇਸ਼ਨ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਬਹੁਤ ਸਾਰੇ ਕੈਨੇਡਾ 'ਚ ਅਜਿਹੇ ਕਾਮੇ ਹਨ, ਜੋ ਲੰਬੇ ਸਮੇਂ ਤੋਂ ਸਰਕਾਰ ਨੂੰ ...

ਪੂਰੀ ਖ਼ਬਰ »

ਇੰਡੋ-ਅਮੈਰਿਕਨ ਹੈਰੀਟੇਜ ਫੋਰਮ ਨੇ ਉਤਸ਼ਾਹ ਨਾਲ ਮਨਾਇਆ '20ਵਾਂ ਮੇਲਾ ਗ਼ਦਰੀ ਬਾਬਿਆਂ ਦਾ'

ਸਿੱਖ ਕੌਂਸਲ ਆਫ ਸੈਂਟਰਲ ਕੈਲੇਫੋਰਨੀਆ ਨੇ ਕੀਤਾ ਡਾ. ਸਵੈਮਾਨ ਸਿੰਘ ਦਾ ਸਨਮਾਨ

ਸਾਨ ਫਰਾਂਸਿਸਕੋ, 18 ਮਈ (ਐੱਸ.ਅਸ਼ੋਕ ਭੌਰਾ)¸ ਇੰਡੋ-ਅਮੈਰਕਿਨ ਹੈਰੀਟੇਜ ਫੋਰਮ ਫਰਿਜ਼ਨੋ ਵੱਲੋਂ ਗਦਰੀ ਬਾਬਿਆਂ ਦੀ ਯਾਦ ਨੂੰ ਸਮਰਪਿਤ '20ਵਾਂ ਮੇਲਾ ਗ਼ਦਰੀ ਬਾਬਿਆਂ ਦਾ' ਸੈਂਟਰਲ ਹਾਈ ਸਕੂਲ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਸਾਲ ਇਹ ਮੇਲਾ ਭਾਰਤ ਦੀ ਆਜ਼ਾਦੀ ...

ਪੂਰੀ ਖ਼ਬਰ »

ਅਮਰੀਕਾ 'ਚ ਸੜਕ ਹਾਦਸਿਆਂ 'ਚ ਮੌਤਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ

2021 'ਚ 42915 ਮੌਤਾਂ ਹੋਈਆਂ

ਸੈਕਰਾਮੈਂਟੋ, 18 ਮਈ (ਹੁਸਨ ਲੜੋਆ ਬੰਗਾ)- ਰਾਸ਼ਟਰੀ ਮਾਰਗ ਆਵਾਜਾਈ ਸੁਰੱਖਿਆ ਪ੍ਰਸ਼ਾਸਨ (ਐਨ. ਐਚ. ਟੀ. ਐਸ. ਏ.) ਅਨੁਸਾਰ ਅਮਰੀਕਾ ਵਿਚ ਸੜਕ ਹਾਦਸਿਆਂ ਵਿਚ ਮਰਨ ਵਾਲੇ ਲੋਕਾਂ ਦੀ ਗਿਣਤੀ ਹਰ ਸਾਲ ਵਧ ਰਹੀ ਹੈ | ਇਸ ਦਾ ਕਾਰਨ ਜਿਥੇ ਨਸ਼ਾ ਕਰਕੇ ਗੱਡੀ ਚਲਾਉਣਾ ਹੈ ਉਥੇ ...

ਪੂਰੀ ਖ਼ਬਰ »

ਪਾਕਿ 'ਚ ਸਿੱਖਾਂ ਦੇ ਕਤਲਾਂ ਬਾਰੇ ਕਿਉਂ ਚੁੱਪ ਨੇ ਬਰਤਾਨਵੀ ਸੰਸਦ- ਸ਼ੇਖਾਵਤ

ਲੰਡਨ, 18 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪਾਕਿਸਤਾਨ ਦੇ ਪਿਸ਼ਾਵਰ ਇਲਾਕੇ 'ਚ ਦੋ ਕਾਰੋਬਾਰੀ ਸਿੱਖਾਂ ਦੇ ਕਤਲ ਦੀ ਨਿੰਦਾ ਕਰਦਿਆਂ ਓਵਰਸੀਜ਼ ਬੀ.ਜੇ.ਪੀ. ਯੂ. ਕੇ. ਦੇ ਪ੍ਰਧਾਨ ਕੁਲਦੀਪ ਸ਼ੇਖਾਵਤ ਨੇ ਬਰਤਾਨਵੀ ਸੰਸਦਾਂ ਨੂੰ ਨਿਸ਼ਾਨੇ 'ਤੇ ਲਿਆ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਅਮਰੀਕਾ 'ਚ ਕਾਮੇਡੀਅਨ ਭਾਰਤੀ ਦਾ ਕੋਈ ਸ਼ੋਅ ਨਹੀਂ ਹੋਣ ਦਿੱਤਾ ਜਾਵੇਗਾ

ਸਿੱਖ ਜਥੇਬੰਦੀਆਂ ਦੀ ਚੇਤਾਵਨੀ

ਸਿਆਟਲ, 18 ਮਈ (ਹਰਮਨਪ੍ਰੀਤ ਸਿੰਘ)- ਦਾੜੀ-ਮੁੱਛਾਂ ਬਾਰੇ ਭੱਦਾ ਮਜ਼ਾਕ ਕਰਨ ਵਾਲੀ ਕਾਮੇਡੀਅਨ ਭਾਰਤੀ ਸਿੰਘ ਅਗਰ ਆਉਣ ਵਾਲੇ ਦਿਨਾਂ 'ਚ ਅਮਰੀਕਾ ਦੇ ਕਿਸੇ ਵੀ ਸ਼ਹਿਰ ਆਪਣਾ ਲਾਈਵ ਸ਼ੋਅ ਕਰਨ ਆਈ ਤਾਂ ਉਸ ਦਾ ਅਮਰੀਕਾ ਦੇ ਸਿੱਖਾਂ ਵਲੋਂ ਭਾਰੀ ਵਿਰੋਧ ਕੀਤਾ ਜਾਵੇਗਾ ਤੇ ...

ਪੂਰੀ ਖ਼ਬਰ »

ਡਾ. ਅਨੂਪ ਸਿੰਘ ਦਾ ਕੈਨੇਡਾ ਵਿੱਚ ਹੋਇਆ ਸਨਮਾਨ

ਟੋਰਾਂਟੋ, 18 ਮਈ (ਹਰਜੀਤ ਸਿੰਘ ਬਾਜਵਾ)- ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਆਪਣਾ ਸਾਹਿਤਕ ਸਮਾਗਮ ਬਰੈਂਪਟਨ ਦੇ ਮਰੌਕ ਲਾਅ ਆਫਿਸ ਵਿਚਲੇ ਪੰਜਾਬੀ ਭਵਨ ਵਿਖੇ ਕਰਵਾਇਆ ਗਿਆ, ਜਿੱਥੇ ਇਹ ਸਮਾਗਮ ਕਵੀ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕੀਤਾ ਗਿਆ ...

ਪੂਰੀ ਖ਼ਬਰ »

ਨਾਰਵੇ 'ਚ ਨੈਸ਼ਨਲ ਡੇਅ ਮਨਾਇਆ

ਓਸਲੋ (ਨਾਰਵੇ), 18 ਮਈ (ਡਿੰਪਾ ਵਿਰਕ)- ਨਾਰਵੇ ਦੇ ਇਤਿਹਾਸ 'ਚ 17 ਮਈ ਦੇ ਦਿਨ ਦਾ ਖਾਸ ਮਹਤੱਵ ਹੈ | ਇਸ ਦਿਨ ਸੰਨ 1814 ਵਿਚ ਸ਼ਹਿਰ ਆਈਡਸਵੋਲ ਵਿਖੇ ਕਾਨੂੰਨ ਦੇ ਮੱਤੇ ਨੂੰ ਵੱਖ ਵੱਖ ਪਾਰਟੀਆਂ ਦੇ 112 ਵਿਅਕਤੀਆਂ ਨੇ ਦਸਤਖਤ ਕੀਤੇ ਅਤੇ ਨਾਰਵੇ ਦਾ ਕਾਨੂੰਨ ਹੋਂਦ ਵਿਚ ਆਇਆ ਸੀ ...

ਪੂਰੀ ਖ਼ਬਰ »

ਭਾਈ ਜਗਦੀਸ਼ ਸਿੰਘ ਭੂਰਾ ਬੈਲਜੀਅਮ ਦੇ ਸਦੀਵੀ ਵਿਛੋੜੇ ਨਾਲ ਪੰਥਕ ਸਫਾਂ ਅੰਦਰ ਡੂੰਘਾ ਸਦਮਾ- ਖਨਿਆਣ, ਕੋਹਾੜ, ਗੌਂਸਲ

ਪੈਰਿਸ, 18 ਮਈ (ਹਰਪ੍ਰੀਤ ਕੌਰ ਪੈਰਿਸ)- ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਗੁਰਮੀਤ ਸਿੰਘ ਖਨਿਆਣ, ਇੰਟਰਨੈਸ਼ਨਲ ਸਿੱਖ ਕੌਂਸਲ ਫਰਾਂਸ ਦੇ ਪ੍ਰਧਾਨ ਰਘਬੀਰ ਸਿੰਘ ਕੋਹਾੜ ਤੇ ਸਿੱਖ ਫੈਡਰੇਸ਼ਨ ਫਰਾਂਸ ਦੇ ਪ੍ਰਧਾਨ ਬਾਬਾ ਕਸ਼ਮੀਰ ਸਿੰਘ ਗੌਂਸਲ ਨੇ ਕੇਂਦਰ ਸਰਕਾਰਾਂ ...

ਪੂਰੀ ਖ਼ਬਰ »

ਆਈਫਾ ਐਵਾਰਡਸ ਜੂਨ ਦੇ ਪਹਿਲੇ ਹਫਤੇ

ਮੁੰਬਈ, 18 ਮਈ (ਏਜੰਸੀ)- ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ ਵਲੋਂ ਆਈਫਾ ਵੀਕਐਂਡ ਅਤੇ ਐਵਾਰਡਸ ਦੇ 22ਐੈਡੀਸ਼ਨ ਨੂੰ ਜੁਲਾਈ ਤੱਕ ਮੁਲਤਵੀ ਕਰਨ ਤੋਂ ਬਾਅਦ ਹੁਣ ਪ੍ਰਬੰਧਕਾਂ ਨੇ ਐਲਾਨ ਕੀਤਾ ਕਿ ਤਿੰਨ ਦਿਨਾਂ ਦਾ ਇਹ ਸਮਾਰੋਹ ਹੁਣ 2 ਜੂਨ ਤੋਂ ਸ਼ੁਰੂ ਹੋਵੇਗਾ | ਪਹਿਲਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX