ਨਵੀਂ ਦਿੱਲੀ, 18 ਮਈ (ਜਗਤਾਰ)- ਯਮੁਨਾ ਵਿਚ ਲਗਾਤਾਰ ਘਟਦੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ, ਦਿੱਲੀ ਦੇ ਜਲ ਮੰਤਰੀ ਸਤਿੰਦਰ ਜੈਨ ਨੇ ਵਜ਼ੀਰਾਬਾਦ ਬੈਰਾਜ ਦਾ ਸਾਈਟ 'ਤੇ ਨਿਰੀਖਣ ਕੀਤਾ | ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਯਮੁਨਾ ਨਦੀ ਵਿਚ ਘੱਟ ਪਾਣੀ ਛੱਡਣ ਕਾਰਨ ...
ਕਰਨਾਲ, 18 ਮਈ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਟਿਕੈਤ ਵਲੋਂ ਅੱਜ ਜ਼ਿਲ੍ਹੇ ਦੇ ਪਿੰਡ ਸੌਕੜਾ ਵਿਖੇ ਯੂਨੀਅਨ ਦੀ ਅੰਤਰਰਾਜੀ ਕਾਨਫਰੰਸ ਕਰਵਾਈ, ਜਿਸ ਵਿਚ ਉੱਤਰ ਭਾਰਤ ਦੇ ਰਾਜਾਂ ਦੇ ਯੂਨੀਅਨ ਪ੍ਰਧਾਨਾਂ ਅਤੇ ਹੋਰਨਾਂ ਅਹੁਦੇਦਾਰਾਂ ਤੋਂ ਇਲਾਵਾ ...
ਆਦਮਪੁਰ, 18 ਮਈ (ਹਰਪ੍ਰੀਤ ਸਿੰਘ)-ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸਿੱਖੀ ਸਿਧਾਤਾਂ ਦੀ ਉਲੰਘਣਾ ਕਰਨ ਸੰਬੰਧੀ ਕਾਮੇਡੀਅਨ ਕਲਾਕਾਰ ਭਾਰਤੀ ਸਿੰਘ ਖਿਲਾਫ਼ ਆਈ.ਪੀ.ਸੀ ਦੀ ਧਾਰਾ 295 ਏ ਦੀ ਧਾਰਾ ਤਹਿਤ ਥਾਣਾ ...
ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੜਕਾ ਇਲਾਕੇ 'ਚ ਪਿਛਲੇ ਦਿਨੀਂ ਇਕ ਇਮਾਰਤ 'ਚ ਅੱਗ ਲੱਗ ਗਈ | ਭਿਆਨਕ ਅੱਗ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ | ਇਸ ਦੁਰਘਟਨਾ 'ਚ 50 ਲੋਕਾਂ ਦੇ ਨਮੂਨੇ ਪੁਲਿਸ ਨੇ ਲਏ ਸੀ | ਕੁਝ ਲੋਕ ਅਜਿਹੇ ਵੀ ਸਨ ਜੋ ਘਟਨਾ ਵਾਲੇ ਦਿਨ ...
ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਗਾਇਤਰੀ ਐਜੂਕੇਸ਼ਨ ਐਂਡ ਕਲਚਰਲ ਸੁਸਾਇਟੀ ਨੇ ਓ. ਐਨ. ਜੀ. ਸੀ. ਦੇ ਸਹਿਯੋਗ ਨਾਲ ਤਿਰਲੋਕਪੁਰੀ ਵਿਖੇ ਸ਼ੁਰੂ ਕੀਤੇ ਸੈਂਟਰ 'ਚ ਜਿਨ੍ਹਾਂ ਔਰਤਾਂ ਨੇ ਕੰਟਿਗ ਟੇਲਰਿੰਗ ਅਤੇ ਕਢਾਈ ਬੁਣਾਈ ਦੀ ਸਿਖਲਾਈ ਪੂਰੀ ਕਰ ਲਈ ਹੈ ਉਨ੍ਹਾਂ ...
ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰੋਹਿਣੀ ਕੋਰਟ 'ਚ ਸੇਵੇਰ 11 ਵਜੇ ਦੂਸਰੀ ਮੰਜ਼ਿਲ 'ਤੇ ਸਥਿਤ ਜੱਜ ਚੈਂਬਰ 210 'ਚ ਅੱਗ ਲੱਗ ਗਈ ਅਤੇ ਉਸ ਸਮੇਂ ਭਗਦੜ ਮਚ ਗਈ, ਜਿਸ ਦੀ ਸੂਚਨਾ ਉਸੇ ਸਮੇਂ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ | ਅੱਗ ਦੀਆਂ ਲਪਟਾ ਨੂੰ ਵੇਖ ...
ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਤਾਪਮਾਨ ਵਧਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵੀ ਲਗਾਤਾਰ ਹੋ ਰਹੀਆਂ ਹਨ | ਮਈ ਮਹੀਨੇ ਦੇ ਸ਼ੁਰੂ ਤੋਂ ਲੈ ਕੇ ਅੱਜ ਤੱਕ ਦਿੱਲੀ 'ਚ ਕਿਸੇ ਨਾ ਕਿਸੇ ਇਲਾਕੇ 'ਚ ਅੱਗ ਲੱਗਣ ਦੀ ਸੂਚਨਾ ਰੋਜ਼ਾਨਾ ਅੱਗ ਬੁਝਾਊ ਵਿਭਾਗ ...
ਨਵੀਂ ਦਿੱਲੀ, 18 ਮਈ (ਜਗਤਾਰ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀ.ਟੀ.ਸੀ.) ਦੇ ਕਥਿਤ ਭਿ੍ਸ਼ਟਾਚਾਰ ਦੀ ਜਾਂਚ ਸੀ.ਬੀ.ਆਈ. ਕੋਲੋ ਕਰਵਾਉਣ ਦੀ ਮੰਗ ਕੀਤੀ ...
ਨਵੀਂ ਦਿੱਲੀ, 18 ਮਈ (ਜਗਤਾਰ)- ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਚੌ. ਅਨਿਲ ਕੁਮਾਰ ਨੇ ਮੰਗ ਕੀਤੀ ਕਿ ਮੁੰਡਕਾ ਅੱਗ ਹਾਦਸੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ 'ਚ ਕਰਵਾਈ ਜਾਵੇ | ਚੌ. ਅਨਿਲ ਕੁਮਾਰ ਨੇ ਕਿਹਾ ਕਿ ਮੁੰਡਕਾ 'ਚ ਬਣੀ ਗੈਰ ਕਾਨੂੰਨੀ ...
ਨਵੀਂ ਦਿੱਲੀ, 18 ਮਈ (ਜਗਤਾਰ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੇ ਝੂਠੇ ਵਾਅਦਿਆਂ ਦੇ ਖਿਲਾਫ ਪੋਲ ਖੋਲ ਮੁਹਿੰਮ ਲਗਾਤਾਰ ਜਾਰੀ ਹੈ | ਕੇਸ਼ਵਪੁਰਮ ਵਿਖੇ ਪੋਲ ਖੋਲ ਮੁਹਿੰਮ ਦੌਰਾਨ ਸੰਬੋਧਨ ਕਰਦੇ ਹੋਏ ...
ਨਵੀਂ ਦਿੱਲੀ, 18 ਮਈ (ਜਗਤਾਰ)- ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 'ਸਾਚੈ ਮੇਲਿ ਮਿਲਾਏ' ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਰਵਾਇਆ ਗਿਆ | ਇਸ ...
ਨਵੀਂ ਦਿੱਲੀ, 18 ਮਈ (ਜਗਤਾਰ)- ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਦਿੱਲੀ ਸਕੱਤਰੇਤ ਵਿਖੇ ਦਿੱਲੀ ਦੀਆਂ ਸੜਕਾਂ ਕੰਢੇ ਹਰਿਆਲੀ ਨੂੰ ਵਧਾਉਣ ਲਈ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਸਾਂਝੀ ਸਮੀਖਿਆ ਮੀਟਿੰਗ ਕੀਤੀ | ਇਸ ਮੀਟਿੰਗ ...
ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਦਿੱਲੀ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਮੈਨੇਜਰ ਦਲਵਿੰਦਰ ਸਿੰਘ, ਪਿੰ੍ਰਸੀਪਲ ਸਤਬੀਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਿੱਖ ਗੁਰੂ ਸਾਹਿਬਾਨ, ਬਾਣੀ ਅਤੇ ਇਤਿਹਾਸ ਦੀ ਜਾਣਕਾਰੀ ਦੇਣ ਲਈ ਸਕੂਲ ਵਿਖੇ ਅੰਤਰ ਹਾਊਸ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਗੁਰੂਆਂ ਅਤੇ ਜਪੁਜੀ ਸਾਹਿਬ ਦੀ ਬਾਣੀ ਅਤੇ ਦਿੱਲੀ ਦੇ ਇਤਿਹਾਸਕ ਗੁਰੂਧਾਮਾਂ ਨਾਲ ਸੰਬੰਧਿਤ ਸਵਾਲ ਪੁੱਛੇ ਗਏ | ਇਸ ਮੁਕਾਬਲੇ 'ਚ ਸੀਨੀਅਰ ਅਤੇ ਸੀਨੀਅਰ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੇ ਨਾਲ ਹੀ ਪ੍ਰੋਜੈਕਟਰ ਦੇ ਨਾਲ ਸਿੱਖ ਸ਼ਹੀਦਾਂ ਅਤੇ ਗੁਰੂਧਾਮਾਂ ਦੀਆਂ ਤਸਵੀਰਾਂ ਦਿਖਾ ਕੇ ਵਿਦਿਆਰਥੀਆਂ ਨੂੰ ਸਵਾਲ ਪੁੱਛੇ ਗਏ | ਇਸ ਮੌਕੇ ਸਕੂਲ ਪਿ੍ੰਸੀਪਲ ਸਤਬੀਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਸਕੂਲ ਵਿਚ ਡਿਵਨਿਟੀ ਦਾ ਵਿਸ਼ਾ ਸਾਰੀਆਂ ਜਮਾਤਾਂ 'ਚ ਪੜ੍ਹਾਇਆ ਜਾਂਦਾ ਹੈ | ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਉਪਰੋਕਤ ਗਿਆਨ ਦੇਣਾ ਹੈ | ਸਕੂਲ ਚੇਅਰਮੈਨ ਪਰਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਬੱਚਿਆਂ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣ ਲਈ ਸਕੂਲ ਪੱਧਰ 'ਤੇ ਯਤਨ ਕਰਨੇ ਚਾਹੀਦੇ ਹਨ | ਇਸ ਮੁਕਾਬਲੇ 'ਚ ਜੇਤੂਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਨੂੰ ਸਫਲ ਕਰਨ ਲਈ ਨਵਜੀਤ ਸਿੰਘ ਖੇੜਾ ਅਤੇ ਪ੍ਰੀਤਮ ਸਿੰਘ ਨੇ ਕਾਫ਼ੀ ਸਹਿਯੋਗ ਦਿੱਤਾ |
ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਸੀ. ਐਨ. ਜੀ. 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਟੋ, ਟੈਕਸੀ ਅਤੇ ਕੈਬ ਨੂੰ ਚਲਾਉਣ ਵਾਲੇ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਕਿਉਂਕਿ ਉਨ੍ਹਾਂ ਦੀ ਕਮਾਈ ਬਹੁਤ ਘਟ ਗਈ ਹੈ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਕਾਫ਼ੀ ਖ਼ਰਾਬ ਹੁੰਦੀ ਜਾ ...
ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਭਾਈ ਘਨੱਈਆ ਮਾਨਵ ਸੇਵਾ ਟਰੱਸਟ ਵਲੋਂ ਚਲਾਏ ਜਾ ਰਹੇ ਭਾਈ ਘਨੱਈਆ ਆਸ਼ਰਮ ਵਿਚ ਪੁੱਜੇ ਅਤੇ ਵਿਸ਼ੇਸ਼ ਬਜ਼ੁਰਗਾਂ ਅਤੇ ਬੱਚਿਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉੱਤੇ ...
ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਅਸ਼ੋਕ ਤੰਵਰ ਦੀ ਅਗਵਾਈ 'ਚ ਸਿਰਸਾ ਵਿਚ ਮੈਂਬਰਸ਼ਿਪ ਗ੍ਰਹਿਣ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ ਪਾਰਟੀ ਦੇ ਹਰਿਆਣਾ ਇੰਚਾਰਜ ਸੁਸ਼ੀਲ ਗੁਪਤਾ ਨੇ ਵੱਡੀ ਗਿਣਤੀ 'ਚ ਪਾਰਟੀ 'ਚ ਸ਼ਾਮਿਲ ...
ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਗੋਲਡਨ ਸੰਧੜ ਸ਼ੂਗਰ ਮਿੱਲ ਦੇ ਜੀ.ਟੀ.ਰੋਡ 'ਤੇ ਬੱਸ ਸਟੈਂਡ ਨੇੜੇ ਸਥਿਤ ਗੁਦਾਮ ਨੂੰ ਅੱਜ ਸ਼ਾਮ ਕਰੀਬ 4.40 ਵਜੇ ਅੱਗ ਲੱਗਣ ਕਾਰਨ ਹਜ਼ਾਰਾ ਬੋਰੀਆਂ ਖੰਡ ਦੀਆਂ ਸੜ ਕੇ ਸੁਆਹ ਹੋ ਗਈਆਂ | ਘਟਨਾ ਦੀ ਸੂਚਨਾ ਮਿਲਦੇ ਸਾਰ ਫਾਇਰ ...
ਡੱਬਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਰਿਸਾਲਿਆਖੇੜਾ ਵਿਚ ਨਸ਼ਾ ਤਸਕਰਾਂ 'ਤੇ ਹਮਲਾ ਕਰਕੇ ਕਾਰ ਅਤੇ 9 ਕਿੱਲੋਗਰਾਮ ਡੋਡਾ ਪੋਸਤ ਦੀ ਡਕੈਤੀ ਦੇ ਮਾਮਲੇ ਵਿਚ ਛੇ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ | ਪੁਲਿਸ ਨੇ ...
ਕਰਨਾਲ, 18 ਮਈ (ਗੁਰਮੀਤ ਸਿੰਘ ਸੱਗੂ)-ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਨਵੀਨਰ ਤਰਲੋਚਨ ਸਿੰਘ ਨੇ ਦੋਸ਼ ਲਗਾਇਆ ਹੈ ਕਿ ਕਰਨਾਲ ਦੀ ਸਹਿਕਾਰੀ ਸ਼ੂਗਰ ਮਿੱਲ ਭਿ੍ਸ਼ਟਾਚਾਰ ਬੇਨਿਯਮੀਆਂ ਅਤੇ ਸਰਕਾਰ ਨੂੰ ਕਰੋੜਾਂ ...
ਗੂਹਲਾ ਚੀਕਾ, 18 ਮਈ (ਓ.ਪੀ. ਸੈਣੀ)- ਡੀ.ਏ.ਵੀ. ਕਾਲਜ, ਚੀਕਾ ਵਿਖੇ 21 ਮਈ ਦਿਨ ਸ਼ਨੀਵਾਰ ਨੂੰ ਕਾਨਵੋਕੇਸ਼ਨ ਸਮਾਗਮ ਕਰਵਾਇਆ ਜਾਵੇਗਾ | ਕਨਵੋਕੇਸ਼ਨ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਅਵਤਾਰ ਸਿੰਘ ਨੇ ਦੱਸਿਆ ਕਿ ਬੀ.ਏ./ ...
ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਬਕਾ ਮੰਤਰੀ ਜਗਦੀਸ਼ ਨਹਿਰਾ ਦੇ ਪੁੱਤਰ ਤੇ ਕਾਂਗਰਸ ਦੇ ਸੀਨੀਅਰ ਆਗੂ ਸੁਰਿੰਦਰ ਨਹਿਰਾ ਦਾ ਅੱਜ ਜੈਪੁਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦੇਹਾਂਤ ਹੋ ਗਿਆ | ਕਾਂਗਰਸੀ ਆਗੂ ਦੇ ਦੇਹਾਂਤ ਦੀ ਜਿਵੇਂ ਹੀ ...
ਸ਼ਾਹਬਾਦ ਮਾਰਕੰਡਾ, 18 ਮਈ (ਅਵਤਾਰ ਸਿੰਘ)-ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ ਵਲੋਂ ਹਰਿਆਣਾ 'ਚ ਗੁਰਮਤਿ ਦਾ ਪ੍ਰਚਾਰ-ਪ੍ਰਸਾਰ ਕੀਤਾ ਜਾ ਰਿਹਾ ਹੈ ਅਤੇ ਸਕੂਲੀ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਮਾਤਾ ...
ਗੂਹਲਾ ਚੀਕਾ, 18 ਮਈ (ਓ.ਪੀ. ਸੈਣੀ)-ਐੱਸ.ਪੀ. ਮਕਸੂਦ ਅਹਿਮਦ ਕੈਥਲ ਜ਼ਿਲ੍ਹੇ ਨੂੰ ਨਸਾ ਮੁਕਤ ਬਣਾਉਣ ਲਈ ਵਚਨਬੱਧ ਹਨ | ਇਸ ਲਈ ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ | ਇਸ ਕੜੀ 'ਚ ਜ਼ਿਲ੍ਹਾ ਪੁਲਿਸ ਲਗਾਤਾਰ ...
ਯਮੁਨਾਨਗਰ, 18 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਵਲੋਂ ਕਾਲਜ ਵਿਖੇ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ ਗਏ | ਕਾਲਜ ਪਿ੍ੰਸੀਪਲ ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਭਵਿੱਖ ...
ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਿੰਡ ਭਾਵਦੀਨ 'ਚ ਸ਼ਹੀਦ ਨਿਸ਼ਾਨ ਸਿੰਘ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਵੰਡਾਇਆ | ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ, ਬਿਜਲੀ ...
ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਪੰਜਾਬ 'ਚ ਮੁਫ਼ਤ ਦਾ ਨਾਅਰਾ ਦੇ ਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਪਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕਰ ਸਕੀ | ਜਿਸ ਕਰਕੇ ਕਿਸਾਨਾਂ ਨੂੰ ਸਰਕਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX