ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  19 minutes ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 1 hour ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 2 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 3 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 4 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 4 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 minute ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 4 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 5 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 6 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 5 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 7 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 7 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 8 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 8 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 8 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 8 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 8 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 9 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 9 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 minute ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 9 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 10 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਦਿੱਲੀ / ਹਰਿਆਣਾ

ਹਰਿਆਣਾ ਵਲੋਂ ਸਪਲਾਈ ਘੱਟ ਕੀਤੇ ਜਾਣ ਕਾਰਨ ਸੁੱਕ ਰਹੀ ਹੈ ਯਮੁਨਾ-ਜੈਨ

ਨਵੀਂ ਦਿੱਲੀ, 18 ਮਈ (ਜਗਤਾਰ)- ਯਮੁਨਾ ਵਿਚ ਲਗਾਤਾਰ ਘਟਦੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ, ਦਿੱਲੀ ਦੇ ਜਲ ਮੰਤਰੀ ਸਤਿੰਦਰ ਜੈਨ ਨੇ ਵਜ਼ੀਰਾਬਾਦ ਬੈਰਾਜ ਦਾ ਸਾਈਟ 'ਤੇ ਨਿਰੀਖਣ ਕੀਤਾ | ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਯਮੁਨਾ ਨਦੀ ਵਿਚ ਘੱਟ ਪਾਣੀ ਛੱਡਣ ਕਾਰਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਟਿਕੈਤ ਵਲੋਂ ਪਿੰਡ ਸੌਕੜਾ ਵਿਖੇ ਅੰਤਰਰਾਜੀ ਕਾਨਫ਼ਰੰਸ

ਕਰਨਾਲ, 18 ਮਈ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਟਿਕੈਤ ਵਲੋਂ ਅੱਜ ਜ਼ਿਲ੍ਹੇ ਦੇ ਪਿੰਡ ਸੌਕੜਾ ਵਿਖੇ ਯੂਨੀਅਨ ਦੀ ਅੰਤਰਰਾਜੀ ਕਾਨਫਰੰਸ ਕਰਵਾਈ, ਜਿਸ ਵਿਚ ਉੱਤਰ ਭਾਰਤ ਦੇ ਰਾਜਾਂ ਦੇ ਯੂਨੀਅਨ ਪ੍ਰਧਾਨਾਂ ਅਤੇ ਹੋਰਨਾਂ ਅਹੁਦੇਦਾਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਆਦਮਪੁਰ 'ਚ ਮਾਮਲਾ ਦਰਜ

ਆਦਮਪੁਰ, 18 ਮਈ (ਹਰਪ੍ਰੀਤ ਸਿੰਘ)-ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸਿੱਖੀ ਸਿਧਾਤਾਂ ਦੀ ਉਲੰਘਣਾ ਕਰਨ ਸੰਬੰਧੀ ਕਾਮੇਡੀਅਨ ਕਲਾਕਾਰ ਭਾਰਤੀ ਸਿੰਘ ਖਿਲਾਫ਼ ਆਈ.ਪੀ.ਸੀ ਦੀ ਧਾਰਾ 295 ਏ ਦੀ ਧਾਰਾ ਤਹਿਤ ਥਾਣਾ ...

ਪੂਰੀ ਖ਼ਬਰ »

ਡੀ. ਐਨ. ਏ. ਦੀ ਜਾਂਚ ਤੋਂ ਬਾਅਦ ਆਵੇਗੀ ਰਿਪੋਰਟ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੜਕਾ ਇਲਾਕੇ 'ਚ ਪਿਛਲੇ ਦਿਨੀਂ ਇਕ ਇਮਾਰਤ 'ਚ ਅੱਗ ਲੱਗ ਗਈ | ਭਿਆਨਕ ਅੱਗ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ | ਇਸ ਦੁਰਘਟਨਾ 'ਚ 50 ਲੋਕਾਂ ਦੇ ਨਮੂਨੇ ਪੁਲਿਸ ਨੇ ਲਏ ਸੀ | ਕੁਝ ਲੋਕ ਅਜਿਹੇ ਵੀ ਸਨ ਜੋ ਘਟਨਾ ਵਾਲੇ ਦਿਨ ...

ਪੂਰੀ ਖ਼ਬਰ »

ਟ੍ਰੇਨਿੰਗ ਪੂਰੀ ਕਰ ਚੁੱਕੀਆਂ ਔਰਤਾਂ ਨੂੰ ਸੁਸਾਇਟੀ ਨੇ ਦਿੱਤੇ ਸਰਟੀਫ਼ਿਕੇਟ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਗਾਇਤਰੀ ਐਜੂਕੇਸ਼ਨ ਐਂਡ ਕਲਚਰਲ ਸੁਸਾਇਟੀ ਨੇ ਓ. ਐਨ. ਜੀ. ਸੀ. ਦੇ ਸਹਿਯੋਗ ਨਾਲ ਤਿਰਲੋਕਪੁਰੀ ਵਿਖੇ ਸ਼ੁਰੂ ਕੀਤੇ ਸੈਂਟਰ 'ਚ ਜਿਨ੍ਹਾਂ ਔਰਤਾਂ ਨੇ ਕੰਟਿਗ ਟੇਲਰਿੰਗ ਅਤੇ ਕਢਾਈ ਬੁਣਾਈ ਦੀ ਸਿਖਲਾਈ ਪੂਰੀ ਕਰ ਲਈ ਹੈ ਉਨ੍ਹਾਂ ...

ਪੂਰੀ ਖ਼ਬਰ »

ਰੋਹਿਣੀ ਕੋਰਟ 'ਚ ਦੂਸਰੀ ਮੰਜ਼ਿਲ ਨੂੰ ਲੱਗੀ ਅੱਗ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰੋਹਿਣੀ ਕੋਰਟ 'ਚ ਸੇਵੇਰ 11 ਵਜੇ ਦੂਸਰੀ ਮੰਜ਼ਿਲ 'ਤੇ ਸਥਿਤ ਜੱਜ ਚੈਂਬਰ 210 'ਚ ਅੱਗ ਲੱਗ ਗਈ ਅਤੇ ਉਸ ਸਮੇਂ ਭਗਦੜ ਮਚ ਗਈ, ਜਿਸ ਦੀ ਸੂਚਨਾ ਉਸੇ ਸਮੇਂ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ | ਅੱਗ ਦੀਆਂ ਲਪਟਾ ਨੂੰ ਵੇਖ ...

ਪੂਰੀ ਖ਼ਬਰ »

ਵਧਦੇ ਤਾਪਮਾਨ ਨਾਲ ਪਹਿਲਾਂ ਨਾਲੋਂ ਵਧ ਰਹੀਆਂ ਨੇ ਅੱਗ ਲੱਗਣ ਦੀਆਂ ਘਟਨਾਵਾਂ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਤਾਪਮਾਨ ਵਧਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵੀ ਲਗਾਤਾਰ ਹੋ ਰਹੀਆਂ ਹਨ | ਮਈ ਮਹੀਨੇ ਦੇ ਸ਼ੁਰੂ ਤੋਂ ਲੈ ਕੇ ਅੱਜ ਤੱਕ ਦਿੱਲੀ 'ਚ ਕਿਸੇ ਨਾ ਕਿਸੇ ਇਲਾਕੇ 'ਚ ਅੱਗ ਲੱਗਣ ਦੀ ਸੂਚਨਾ ਰੋਜ਼ਾਨਾ ਅੱਗ ਬੁਝਾਊ ਵਿਭਾਗ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਗੁਪਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 18 ਮਈ (ਜਗਤਾਰ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀ.ਟੀ.ਸੀ.) ਦੇ ਕਥਿਤ ਭਿ੍ਸ਼ਟਾਚਾਰ ਦੀ ਜਾਂਚ ਸੀ.ਬੀ.ਆਈ. ਕੋਲੋ ਕਰਵਾਉਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਮੁੰਡਕਾ ਅੱਗ ਹਾਦਸੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ 'ਚ ਕਰਵਾਈ ਜਾਏ- ਚੌ. ਅਨਿਲ ਕੁਮਾਰ

ਨਵੀਂ ਦਿੱਲੀ, 18 ਮਈ (ਜਗਤਾਰ)- ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਚੌ. ਅਨਿਲ ਕੁਮਾਰ ਨੇ ਮੰਗ ਕੀਤੀ ਕਿ ਮੁੰਡਕਾ ਅੱਗ ਹਾਦਸੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ 'ਚ ਕਰਵਾਈ ਜਾਵੇ | ਚੌ. ਅਨਿਲ ਕੁਮਾਰ ਨੇ ਕਿਹਾ ਕਿ ਮੁੰਡਕਾ 'ਚ ਬਣੀ ਗੈਰ ਕਾਨੂੰਨੀ ...

ਪੂਰੀ ਖ਼ਬਰ »

ਕੇਜਰੀਵਾਲ ਦੇ ਵਾਅਦਿਆਂ ਦੇ ਖ਼ਿਲਾਫ ਦਿੱਲੀ ਭਾਜਪਾ ਦੀ ਪੋਲ ਖੋਲ੍ਹ ਮੁਹਿੰਮ ਜਾਰੀ

ਨਵੀਂ ਦਿੱਲੀ, 18 ਮਈ (ਜਗਤਾਰ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੇ ਝੂਠੇ ਵਾਅਦਿਆਂ ਦੇ ਖਿਲਾਫ ਪੋਲ ਖੋਲ ਮੁਹਿੰਮ ਲਗਾਤਾਰ ਜਾਰੀ ਹੈ | ਕੇਸ਼ਵਪੁਰਮ ਵਿਖੇ ਪੋਲ ਖੋਲ ਮੁਹਿੰਮ ਦੌਰਾਨ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਗੁਰਬਾਣੀ ਵਿਰਸਾ ਸੰਭਾਲ ਟਕਸਾਲ ਨੇ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ 'ਸਾਚੈ ਮੇਲਿ ਮਿਲਾਏ' ਸਮਾਗਮ

ਨਵੀਂ ਦਿੱਲੀ, 18 ਮਈ (ਜਗਤਾਰ)- ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 'ਸਾਚੈ ਮੇਲਿ ਮਿਲਾਏ' ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦਿੱਲੀ ਸਕੱਤਰੇਤ ਵਿਖੇ ਦਿੱਲੀ ਦੀਆਂ ਸੜਕਾਂ ਕੰਢੇ ਹਰਿਆਲੀ ਨੂੰ ਵਧਾਉਣ ਲਈ ਸਾਂਝੀ ਸਮੀਖਿਆ ਬੈਠਕ

ਨਵੀਂ ਦਿੱਲੀ, 18 ਮਈ (ਜਗਤਾਰ)- ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਦਿੱਲੀ ਸਕੱਤਰੇਤ ਵਿਖੇ ਦਿੱਲੀ ਦੀਆਂ ਸੜਕਾਂ ਕੰਢੇ ਹਰਿਆਲੀ ਨੂੰ ਵਧਾਉਣ ਲਈ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਸਾਂਝੀ ਸਮੀਖਿਆ ਮੀਟਿੰਗ ਕੀਤੀ | ਇਸ ਮੀਟਿੰਗ ...

ਪੂਰੀ ਖ਼ਬਰ »

ਸਕੂਲ ਵਿਖੇ ਵਿਦਿਆਰਥੀਆਂ ਦਾ ਹੋਇਆ ਮੁਕਾਬਲਾ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਦਿੱਲੀ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਮੈਨੇਜਰ ਦਲਵਿੰਦਰ ਸਿੰਘ, ਪਿੰ੍ਰਸੀਪਲ ਸਤਬੀਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਿੱਖ ਗੁਰੂ ...

ਪੂਰੀ ਖ਼ਬਰ »

ਆਟੋ, ਟੈਕਸੀਆਂ ਅਤੇ ਕੈਬ ਦੀ ਕਿਰਾਏ ਵਧਾਉਣ ਦੀ ਮੰਗ ਪ੍ਰਤੀ ਜਲਦੀ ਹੀ ਕਮੇਟੀ ਦਵੇਗੀ ਰਾਇ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਸੀ. ਐਨ. ਜੀ. 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਟੋ, ਟੈਕਸੀ ਅਤੇ ਕੈਬ ਨੂੰ ਚਲਾਉਣ ਵਾਲੇ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਕਿਉਂਕਿ ਉਨ੍ਹਾਂ ਦੀ ਕਮਾਈ ਬਹੁਤ ਘਟ ਗਈ ਹੈ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਕਾਫ਼ੀ ਖ਼ਰਾਬ ਹੁੰਦੀ ਜਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਭਾਈ ਘਨੱਈਆ ਮਾਨਵ ਸੇਵਾ ਟਰੱਸਟ 'ਚ ਵਿਸ਼ੇਸ਼ ਬੱਚਿਆਂ ਅਤੇ ਬਜ਼ੁਰਗਾਂ ਨਾਲ ਮੁਲਾਕਾਤ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਭਾਈ ਘਨੱਈਆ ਮਾਨਵ ਸੇਵਾ ਟਰੱਸਟ ਵਲੋਂ ਚਲਾਏ ਜਾ ਰਹੇ ਭਾਈ ਘਨੱਈਆ ਆਸ਼ਰਮ ਵਿਚ ਪੁੱਜੇ ਅਤੇ ਵਿਸ਼ੇਸ਼ ਬਜ਼ੁਰਗਾਂ ਅਤੇ ਬੱਚਿਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉੱਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਡਾ. ਅਸ਼ੋਕ ਤੰਵਰ ਦੀ ਅਗਵਾਈ 'ਚ ਮੈਂਬਰਸ਼ਿਪ ਗ੍ਰਹਿਣ ਸਮਾਰੋਹ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਅਸ਼ੋਕ ਤੰਵਰ ਦੀ ਅਗਵਾਈ 'ਚ ਸਿਰਸਾ ਵਿਚ ਮੈਂਬਰਸ਼ਿਪ ਗ੍ਰਹਿਣ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ ਪਾਰਟੀ ਦੇ ਹਰਿਆਣਾ ਇੰਚਾਰਜ ਸੁਸ਼ੀਲ ਗੁਪਤਾ ਨੇ ਵੱਡੀ ਗਿਣਤੀ 'ਚ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਮੈਂਬਰਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰਵਾਈ | ਇਸ ਤੋਂ ਪਹਿਲਾਂ ਸਿਰਸਾ ਦੇ ਅਰੋੜਵੰਸ਼ ਚੌਕ ਉੱਤੇ ਵੱਡੀ ਗਿਣਤੀ 'ਚ ਗੱਡੀਆਂ ਦੇ ਕਾਫ਼ਲੇ ਨਾਲ ਡਾ. ਅਸ਼ੋਕ ਤੰਵਰ ਸਮਾਰੋਹ ਵਾਲੀ ਥਾਂ ਪੁੱਜੇ | ਪੰਜਾਬ ਪੈਲੇਸ ਵਿਚ ਆਮ ਆਦਮੀ ਪਾਰਟੀ ਦੇ ਹਰਿਆਣਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਅਤੇ ਸਹਾਇਕ ਇੰਚਾਰਜ ਮਹਿੰਦਰ ਚੌਧਰੀ ਵੀ ਪੁੱਜੇ ਸਨ | ਇਸ ਮੌਕੇ 'ਤੇ ਹਾਜ਼ਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੁਸ਼ੀਲ ਗੁਪਤਾ ਨੇ ਕਿਹਾ ਕਿ ਡਾ. ਅਸ਼ੋਕ ਤੰਵਰ 4 ਅਪ੍ਰੈਲ ਨੂੰ ਪਾਰਟੀ 'ਚ ਸ਼ਾਮਿਲ ਹੋਏ ਸਨ ਅਤੇ ਉਦੋਂ ਤੋਂ ਉਹ ਪੂਰੀ ਤਨਦੇਹੀ ਨਾਲ ਪਾਰਟੀ ਦੀ ਮਜਬੂਤੀ ਲਈ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਦਾ ਹੈ | ਹਰਿਆਣਾ ਦੇ ਬੇਟੇ ਅਰਵਿੰਦ ਕੇਜਰੀਵਾਲ ਸੂਬੇ ਦੀ ਸੂਰਤ ਬਦਲਣਾ ਚਾਹੁੰਦੇ ਹਨ ਅਤੇ ਇੱਥੋਂ ਦੇ ਰਾਜਨੀਤਕ ਆਗੂਆਂ ਦੀ ਲੁੱਟ ਦੀ ਦੁਕਾਨ ਬੰਦ ਕਰਨਾ ਚਾਹੁੰਦੇ ਹਨ | ਇਸ ਲਈ ਪੰਜਾਬ ਅਤੇ ਦਿੱਲੀ ਦੀ ਤਰ੍ਹਾਂ ਹਰਿਆਣਾ ਦੀ ਜਨਤਾ ਵੀ ਉਨ੍ਹਾਂ ਦਾ ਨਾਲ ਹੈ | ਸੁਸ਼ੀਲ ਗੁਪਤਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਦੇ ਮਾਅਨੇ ਬਦਲੇ ਹਨ | ਪਾਰਟੀ ਦੇ ਸਹਾਇਕ ਇੰਚਾਰਜ ਮਹਿੰਦਰ ਚੌਧਰੀ ਨੇ ਕਿਹਾ ਕਿ ਸੂਬੇ ਵਿੱਚ ਏ ਟੀਮ ਅਤੇ ਬੀ ਟੀਮ ਦੀ ਤਰਜ ਉੱਤੇ ਕੁੱਝ ਲੋਕ ਰਾਜਨੀਤੀ ਚਲਾ ਰਹੇ ਹਨ | ਅਜਿਹੇ ਲੋਕਾਂ ਨੂੰ ਸੂਬੇ ਦੀ ਜਨਤਾ ਨੇ ਸਬਕ ਸਿਖਾਉਣਾ ਹੈ | ਇਕ ਮੌਕਾ ਅਰਵਿੰਦ ਕੇਜਰੀਵਾਲ ਨੂੰ ਦੇਣਾ ਹੈ ਤਾਂਕਿ ਸੂਬੇ ਦੇ ਸਾਰੇ ਲੋਕਾਂ ਨਿਆਂ ਮਿਲ ਸਕੇ | ਇਸ ਮੌਕੇ 'ਤੇ ਸਾਬਕਾ ਐਮ.ਪੀ. ਅਤੇ ਸੀਨੀਅਰ ਆਪ ਆਗੂ ਡਾ. ਅਸ਼ੋਕ ਤੰਵਰ ਨੇ ਪ੍ਰੋਗਰਾਮ 'ਚ ਪੁੱਜੇ ਲੋਕਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪੀਰਾਂ-ਫਕੀਰਾਂ ਦੀ ਧਰਤੀ ਸਿਰਸਾ ਤੋਂ ਉਨ੍ਹਾਂ ਨੂੰ ਖੂਬ ਹੌਸਲਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਪੂਰੇ ਸਿਰਸਾ ਜ਼ਿਲ੍ਹਾ ਤੋਂ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਐਨੀ ਹੋਣੀ ਚਾਹੀਦੀ ਹੈ ਕਿ ਬਾਕੀ ਪਾਰਟੀਆਂ ਸੋਚਦੀਆਂ ਹੀ ਰਹਿ ਜਾਣ | ਉਨ੍ਹਾਂ 29 ਮਈ ਨੂੰ ਕੁਰੂਕਸ਼ੇਤਰ ਵਿਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਰੈਲੀ ਵਿਚ ਸਾਰਿਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਆਪ ਦੇ ਗ੍ਰਾਮੀਣ ਜ਼ਿਲ੍ਹਾ ਪ੍ਰਧਾਨ ਗੁਰਰਤਨ ਪਾਲ ਸਿੰਘ ਕਿੰਗਰਾ, ਰਜਿੰਦਰ ਸਿੰਘ ਦੇਸੂਜੋਧਾ, ਕੁਲਦੀਪ ਸਿੰਘ ਗੁਦਰਾਣਾ, ਪੱਛਮੀ ਜੋਨ ਇੰਚਾਰਜ ਲਕਸ਼ ਗਰਗ, ਪੱਛਮੀ ਜੋਨ ਦੀ ਮਹਿਲਾ ਪ੍ਰਧਾਨ ਦਰਸ਼ਨ ਕੌਰ ਜੌੜਾ, ਵਰਿੰਦਰ ਮਹਿਤਾ, ਦਰਸ਼ਨ ਸਿੰਘ ਸਰਾਂ, ਯਸ਼ਪਾਲ ਛਾਬੜਾ, ਗੋਪਾਲ ਕੰਬੋਜ, ਅਮਿਤ ਸੋਨੀ, ਪਰਮਵੀਰ ਸਿੰਘ, ਹਰਪਾਲ ਟੋਹਾਣਾ, ਸੰਜੈ ਗੋਦਾਰਾ, ਹੈਪੀ ਰਾਨੀਆਂ, ਵਿਜੇਂਦਰ ਸਿਵਾਚ, ਨਵਦੀਪ ਗੋਦਾਰਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ਼ੂਗਰ ਮਿੱਲ ਦੇ ਗੁਦਾਮ ਨੂੰ ਅੱਗ ਲੱਗਣ ਕਾਰਨ ਹਜ਼ਾਰਾਂ ਬੋਰੀਆਂ ਸੜ ਕੇ ਸੁਆਹ

ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਗੋਲਡਨ ਸੰਧੜ ਸ਼ੂਗਰ ਮਿੱਲ ਦੇ ਜੀ.ਟੀ.ਰੋਡ 'ਤੇ ਬੱਸ ਸਟੈਂਡ ਨੇੜੇ ਸਥਿਤ ਗੁਦਾਮ ਨੂੰ ਅੱਜ ਸ਼ਾਮ ਕਰੀਬ 4.40 ਵਜੇ ਅੱਗ ਲੱਗਣ ਕਾਰਨ ਹਜ਼ਾਰਾ ਬੋਰੀਆਂ ਖੰਡ ਦੀਆਂ ਸੜ ਕੇ ਸੁਆਹ ਹੋ ਗਈਆਂ | ਘਟਨਾ ਦੀ ਸੂਚਨਾ ਮਿਲਦੇ ਸਾਰ ਫਾਇਰ ...

ਪੂਰੀ ਖ਼ਬਰ »

ਹਮਲਾ ਕਰਕੇ ਕਾਰ ਤੇ ਡੋਡਾ ਪੋਸਤ ਖੋਹਣ ਦੇ ਮਾਮਲੇ 'ਚ ਔਰਤ ਸਮੇਤ 6 ਗਿ੍ਫ਼ਤਾਰ

ਡੱਬਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਰਿਸਾਲਿਆਖੇੜਾ ਵਿਚ ਨਸ਼ਾ ਤਸਕਰਾਂ 'ਤੇ ਹਮਲਾ ਕਰਕੇ ਕਾਰ ਅਤੇ 9 ਕਿੱਲੋਗਰਾਮ ਡੋਡਾ ਪੋਸਤ ਦੀ ਡਕੈਤੀ ਦੇ ਮਾਮਲੇ ਵਿਚ ਛੇ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਬਾਰੂਦ 'ਤੇ ਖੜ੍ਹੀ ਹੈ ਕਰਨਾਲ ਸ਼ੂਗਰ ਮਿੱਲ-ਤਰਲੋਚਨ ਸਿੰਘ

ਕਰਨਾਲ, 18 ਮਈ (ਗੁਰਮੀਤ ਸਿੰਘ ਸੱਗੂ)-ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਨਵੀਨਰ ਤਰਲੋਚਨ ਸਿੰਘ ਨੇ ਦੋਸ਼ ਲਗਾਇਆ ਹੈ ਕਿ ਕਰਨਾਲ ਦੀ ਸਹਿਕਾਰੀ ਸ਼ੂਗਰ ਮਿੱਲ ਭਿ੍ਸ਼ਟਾਚਾਰ ਬੇਨਿਯਮੀਆਂ ਅਤੇ ਸਰਕਾਰ ਨੂੰ ਕਰੋੜਾਂ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ, ਚੀਕਾ ਵਿਖੇ ਦਿਕਸ਼ਾਂਤ ਸਮਾਰੋਹ 21 ਨੂੰ

ਗੂਹਲਾ ਚੀਕਾ, 18 ਮਈ (ਓ.ਪੀ. ਸੈਣੀ)- ਡੀ.ਏ.ਵੀ. ਕਾਲਜ, ਚੀਕਾ ਵਿਖੇ 21 ਮਈ ਦਿਨ ਸ਼ਨੀਵਾਰ ਨੂੰ ਕਾਨਵੋਕੇਸ਼ਨ ਸਮਾਗਮ ਕਰਵਾਇਆ ਜਾਵੇਗਾ | ਕਨਵੋਕੇਸ਼ਨ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਅਵਤਾਰ ਸਿੰਘ ਨੇ ਦੱਸਿਆ ਕਿ ਬੀ.ਏ./ ...

ਪੂਰੀ ਖ਼ਬਰ »

ਦਿਮਾਗ ਦੀ ਨਾੜੀ ਫਟਣ ਨਾਲ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਨਹਿਰਾ ਦਾ ਦਿਹਾਂਤ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਬਕਾ ਮੰਤਰੀ ਜਗਦੀਸ਼ ਨਹਿਰਾ ਦੇ ਪੁੱਤਰ ਤੇ ਕਾਂਗਰਸ ਦੇ ਸੀਨੀਅਰ ਆਗੂ ਸੁਰਿੰਦਰ ਨਹਿਰਾ ਦਾ ਅੱਜ ਜੈਪੁਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦੇਹਾਂਤ ਹੋ ਗਿਆ | ਕਾਂਗਰਸੀ ਆਗੂ ਦੇ ਦੇਹਾਂਤ ਦੀ ਜਿਵੇਂ ਹੀ ...

ਪੂਰੀ ਖ਼ਬਰ »

ਗੁਰਮਤਿ ਕੈਂਪ ਕਰਵਾਇਆ

ਸ਼ਾਹਬਾਦ ਮਾਰਕੰਡਾ, 18 ਮਈ (ਅਵਤਾਰ ਸਿੰਘ)-ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ ਵਲੋਂ ਹਰਿਆਣਾ 'ਚ ਗੁਰਮਤਿ ਦਾ ਪ੍ਰਚਾਰ-ਪ੍ਰਸਾਰ ਕੀਤਾ ਜਾ ਰਿਹਾ ਹੈ ਅਤੇ ਸਕੂਲੀ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਮਾਤਾ ...

ਪੂਰੀ ਖ਼ਬਰ »

2 ਕਿੱਲੋ 180 ਗ੍ਰਾਮ ਚੂਰਾ ਪੋਸਤ ਸਮੇਤ ਦੋਸ਼ੀ ਗਿ੍ਫ਼ਤਾਰ

ਗੂਹਲਾ ਚੀਕਾ, 18 ਮਈ (ਓ.ਪੀ. ਸੈਣੀ)-ਐੱਸ.ਪੀ. ਮਕਸੂਦ ਅਹਿਮਦ ਕੈਥਲ ਜ਼ਿਲ੍ਹੇ ਨੂੰ ਨਸਾ ਮੁਕਤ ਬਣਾਉਣ ਲਈ ਵਚਨਬੱਧ ਹਨ | ਇਸ ਲਈ ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ | ਇਸ ਕੜੀ 'ਚ ਜ਼ਿਲ੍ਹਾ ਪੁਲਿਸ ਲਗਾਤਾਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ

ਯਮੁਨਾਨਗਰ, 18 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਵਲੋਂ ਕਾਲਜ ਵਿਖੇ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ ਗਏ | ਕਾਲਜ ਪਿ੍ੰਸੀਪਲ ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਭਵਿੱਖ ...

ਪੂਰੀ ਖ਼ਬਰ »

ਪਿੰਡ ਭਾਵਦੀਨ 'ਚ ਸ਼ਹੀਦ ਨਿਸ਼ਾਨ ਸਿੰਘ ਦੇ ਘਰ ਪੁੱਜੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਿੰਡ ਭਾਵਦੀਨ 'ਚ ਸ਼ਹੀਦ ਨਿਸ਼ਾਨ ਸਿੰਘ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਵੰਡਾਇਆ | ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ, ਬਿਜਲੀ ...

ਪੂਰੀ ਖ਼ਬਰ »

ਮੁਫ਼ਤ ਦਾ ਨਾਅਰਾ ਦੇ ਕੇ ਸੱਤਾ 'ਚ ਆਈ 'ਆਪ' ਖ਼ਿਲਾਫ਼ ਹੁਣ ਕਿਸਾਨ ਕਰ ਰਹੇ ਨੇ ਅੰਦੋਲਨ- ਖੱਟਰ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਪੰਜਾਬ 'ਚ ਮੁਫ਼ਤ ਦਾ ਨਾਅਰਾ ਦੇ ਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਪਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕਰ ਸਕੀ | ਜਿਸ ਕਰਕੇ ਕਿਸਾਨਾਂ ਨੂੰ ਸਰਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX