ਤਾਜਾ ਖ਼ਬਰਾਂ


ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  10 minutes ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  46 minutes ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਸ੍ਰੀ ਮੁਕਤਸਰ ਸਾਹਿਬ

ਪਿੰਡ ਥਾਂਦੇਵਾਲਾ ਵਿਖੇ ਸਰਹਿੰਦ ਫ਼ੀਡਰ 'ਚ ਪਏ ਪਾੜ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਪਹੁੰਚੇ ਰਾਜਸਥਾਨ ਦੇ ਕੈਬਨਿਟ ਮੰਤਰੀ ਮਾਲਵੀਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਲੰਘੀ 9 ਮਈ ਨੂੰ ਪਿੰਡ ਥਾਂਦੇਵਾਲਾ ਵਿਖੇ ਸਰਹਿੰਦ ਫੀਡਰ ਨਹਿਰ 'ਚ ਪਾੜ ਪੈ ਗਿਆ ਸੀ, ਜਿਸ ਕਾਰਨ ਇਸ ਦਾ ਪਾਣੀ ਰਾਜਸਥਾਨ ਨਹਿਰ 'ਚ ਪੈਣਾ ਸ਼ੁਰੂ ਹੋ ਗਿਆ, ਜਿਸ ਦੇ ਚੱਲਦਿਆਂ ਰਾਜਸਥਾਨ ਨਹਿਰ 'ਚ ਚੱਲ ਰਿਹਾ ਕੰਮ ਕਾਫ਼ੀ ...

ਪੂਰੀ ਖ਼ਬਰ »

ਪਾਵਰਕਾਮ ਦੀ ਚੈਕਿੰਗ ਟੀਮ ਨੇ ਨਹਿਰੀ ਕਾਲੋਨੀ 'ਚੋਂ ਫੜੇ ਬਿਜਲੀ ਚੋਰੀ ਦੇ 7 ਕੇਸ

ਗਿੱਦੜਬਾਹਾ, 18 ਮਈ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਕਸੀਅਨ ਦੀਪਕ ਕੁਰਮੀ ਦੀ ਅਗਵਾਈ ਹੇਠ ਅੱਜ ਪਾਵਰਕਾਮ ਦੀ ਚੈਕਿੰਗ ਟੀਮ ਵਲੋਂ ਗਿੱਦੜਬਾਹਾ ਦੀ ਨਹਿਰੀ ਕਾਲੋਨੀ ਅਤੇ ਵਾਲਮੀਕਿ ਮੁਹੱਲੇ ਤੋਂ ਇਲਾਵਾ ਸ਼ਹਿਰ ਦੇ ਹੋਰ ਖੇਤਰਾਂ ...

ਪੂਰੀ ਖ਼ਬਰ »

-ਮਾਮਲਾ ਪਿੰਡ ਦੇ ਬਿਜਲੀ ਗਰਿੱਡ ਤੇ ਵਿਭਾਗ ਵਲੋਂ ਹੋਰ ਪਿੰਡਾਂ ਦੀਆਂ ਮੋਟਰਾਂ ਜੋੜਨ ਦਾ-

ਪਿੰਡ ਭਾਗਸਰ ਵਾਸੀਆਂ ਵਲੋਂ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ

ਮੰਡੀ ਲੱਖੇਵਾਲੀ, 18 ਮਈ (ਮਿਲਖ ਰਾਜ)-ਪਿੰਡ ਭਾਗਸਰ ਦੇ ਕਿਸਾਨਾਂ ਵਲੋਂ ਪਿੰਡ ਦੇ ਬਿਜਲੀ ਗਰਿੱਡ ਤੇ ਲਾਗਲੇ ਪਿੰਡ ਚਿੱਬੜਾਂਵਾਲੀ ਦੇ ਕਿਸਾਨਾਂ ਦੀਆਂ ਮੋਟਰਾਂ ਜੋੜ ਕੇ ਹੋਰ ਵਾਧੂ ਲੋਡ ਪਾਉਣ ਦੇ ਵਿਰੋਧ 'ਚ ਪਾਵਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਰੋਸ ...

ਪੂਰੀ ਖ਼ਬਰ »

430 ਲੀਟਰ ਲਾਹਣ, ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਬਰਾਮਦ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 430 ਲੀਟਰ ਲਾਹਣ, 2 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਬਰਾਮਦ ਕਰ ਕੇ ਇਕ ਨਾਮਜ਼ਦ ਅਤੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

2 ਵਿਅਕਤੀ 50 ਗ੍ਰਾਮ ਹੈਰੋਇਨ ਸਮੇਤ ਕਾਬੂ

ਲੰਬੀ, 18 ਮਈ (ਸ਼ਿਵਰਾਜ ਸਿੰਘ ਬਰਾੜ)-ਐੱਸ. ਟੀ. ਐੱਫ. ਬਠਿੰਡਾ ਰੇਂਜ ਦੇ ਏ. ਆਈ. ਜੀ. ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਟੀ. ਐੱਫ. ਦੀ ਟੀਮ ਵਲੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਦਿਆਂ ਉਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ. ਟੀ. ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਖੇਤਾਂ 'ਚ ਅੱਗ ਨਾ ਲਗਾਉਣ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲੇ੍ਹ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ-ਖੰੂਹਦ ...

ਪੂਰੀ ਖ਼ਬਰ »

2 ਕਿੱਲੋ 600 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਕਾਬੂ

ਲੰਬੀ, 18 ਮਈ (ਮੇਵਾ ਸਿੰਘ)-ਥਾਣਾ ਲੰਬੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਲੰਬੀ ਪੁਲਿਸ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਮਿਲੀਆਂ ਹਦਾਇਤਾਂ ਦੇ ਮੁਤਾਬਿਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ...

ਪੂਰੀ ਖ਼ਬਰ »

ਕਚਹਿਰੀਆਂ ਦੇ ਡਾਕ ਘਰ 'ਚ ਰਜਿਸਟਰੀਆਂ ਰੁਕੀਆਂ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਅਦਾਲਤੀ ਕੰਪਲੈਕਸ 'ਚ ਬਣੇ ਡਾਕ ਘਰ ਵਿਚ ਕਈ ਦਿਨਾਂ ਤੋਂ ਰਜਿਸਟਰੀਆਂ ਨਹੀਂ ਹੋ ਰਹੀਆਂ, ਜਿਸ ਕਰ ਕੇ ਲੋਕਾਂ ਨੰੂ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਉਹ ਜਦੋਂ ਵੀ ਰਜਿਸਟਰੀ ਕਰਵਾਉਣ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾ ਲਗਵਾਉਂਦੇ ਹੋਏ 1930 ਰੁਪਏ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 900 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਔਰਤ ਸਣੇ 2 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਥਾਣੇਦਾਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ 22 ਨੂੰ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ 22 ਮਈ (ਐਤਵਾਰ) ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਦੀ ...

ਪੂਰੀ ਖ਼ਬਰ »

ਸਕੂਲ ਲਾਇਬੇ੍ਰਰੀ ਲਈ ਕਿਤਾਬਾਂ ਭੇਟ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਦੀ ਲਾਇਬ੍ਰੇਰੀ ਨੂੰ ਬੱਚਿਆਂ ਦੇ ਸਰਬਪੱਖੀ ਮਾਨਸਿਕ ਤੇ ਬੌਧਿਕ ਵਿਕਾਸ ਲਈ ਸੇਵਾ-ਮੁਕਤ ਮਾਸਟਰ ਜੋਗਿੰਦਰ ਸਿਵੀਆ ਵਲੋਂ ਆਪਣੀਆਂ ਲਿਖੀਆਂ ਕਿਤਾਬਾਂ 'ਜੀਵਨ ਜਾਂਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀਆਂ ਘੱਟ ਸਮੇਂ ਵਾਲੀਆਂ ਕਿਸਮਾਂ ਵੱਲ ਰੁਝਾਨ ਵਧਾਉਣ ਲਈ ਮੰੂਗੀ ਬੀਜਣ ਦੀ ਸਿਫ਼ਾਰਸ਼

ਲੰਬੀ, 18 ਮਈ (ਮੇਵਾ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬਲਾਕ ਲੰਬੀ ਦਾ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ | ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਫ਼ਸਰ ਅਮਰ ਸਿੰਘ ਤੇ ...

ਪੂਰੀ ਖ਼ਬਰ »

ਮਾਲਵਾ ਸਕੂਲ ਦੀ ਆਰਚਰੀ ਟੀਮ ਦੇ 5 ਬੱਚਿਆਂ ਦੀ ਰਾਸ਼ਟਰੀ ਟੀਮ ਲਈ ਚੋਣ

ਗਿੱਦੜਬਾਹਾ, 18 ਮਈ ਪਰਮਜੀਤ ਸਿੰਘ ਥੇੜ੍ਹੀ)-ਮਾਲਵਾ ਆਰਚਰੀ ਅਕੈਡਮੀ ਦੇ 5 ਬੱਚਿਆਂ ਦੀ ਆਂਧਰਾ ਪ੍ਰਦੇਸ਼ ਵਿਖੇ ਹੋ ਰਹੇ ਰਾਸ਼ਟਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਕਰਨਲ ਸੁਧਾਂਸ਼ੂ ਆਰਿਆ ਅਤੇ ਟੀਮ ਕੋਚ ਨਿਸ਼ਾ ...

ਪੂਰੀ ਖ਼ਬਰ »

ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਤਾਰ ਸਿੰਘ ਦੀ ਅਗਵਾਈ ਹੇਠ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਵਿਖੇ ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕੀਤੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਪੇਂਡੂ ਮਜ਼ਦੂਰ ਯੂਨੀਅਨ ਯੂਥ ਵਿੰਗ ਦੇ ਸੂਬਾਈ ਆਗੂ ਲਖਵੰਤ ਕਿਰਤੀ ਦੀ ਅਗਵਾਈ 'ਚ ਮਜ਼ਦੂਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮਿਲਿਆ | ਪ੍ਰੈੱਸ ਬਿਆਨ ਜਾਰੀ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਵਲੋਂ ਬਣਾਏ ਗਏ ਫ਼ੋਟੋ ਫਰੇਮ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਪਰਦੀਪ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੀ ਦੇਖ-ਰੇਖ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰੀ-ਪ੍ਰਾਇਮਰੀ ਦੇ ਨੰਨੇ੍ਹ ਬੱਚਿਆਂ ਨੇ ਆਪਣੇ ਨਿੱਕੇ-ਨਿੱਕੇ ਹੱਥਾਂ ਦੇ ਕੋਮਲ ਪੋਟਿਆਂ ਨਾਲ ਫ਼ੋਟੋ ...

ਪੂਰੀ ਖ਼ਬਰ »

ਬੱਚਿਆਂ ਤੇ ਗਰਭਵਤੀ ਔਰਤਾਂ ਲਈ ਟੀਕਾਕਰਨ ਕੈਂਪ ਲਗਾਏ

ਮੰਡੀ ਬਰੀਵਾਲਾ, 18 ਮਈ (ਨਿਰਭੋਲ ਸਿੰਘ)-ਡਾ. ਕੁਲਤਾਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਸਿਹਤ ਕੇਂਦਰਾਂ ਬਰੀਵਾਲਾ, ਸੰਗਰਾਣਾ, ਬਾਜਾ ਮਰਾੜ੍ਹ, ਮਾਨ ਸਿੰਘ ਵਾਲਾ, ਡੋਡਾਂਵਾਲੀ, ਖੋਖਰ, ਜੰਮੂਆਣਾ, ਚੌਂਤਰਾ ਆਦਿ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕੇ ਲਾਏ ਗਏ | ਇਸ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਕੂਲ ਦੀ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਵਰਨਜੀਤ ਕੌਰ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਕੂਲ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀ ਆਸ਼ਰਮ ਵਿਖੇ ਵਿਸ਼ਵ ਪਰਿਵਾਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਤਿਲਕ ਨਗਰ ਗਲੀ ਨੰਬਰ-5 ਸਥਿਤ ਬ੍ਰਹਮਾਕੁਮਾਰੀ ਆਸ਼ਰਮ ਵਿਖੇ ਵਿਸ਼ਵ ਪਰਿਵਾਰ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ | 'ਵਿਅਸਤ ਰਹੋ, ਮਸਤ ਰਹੋ, ਖ਼ੁਸ਼ ਰਹੋ ਤੇ ਤੰਦਰੁਸਤ ਰਹੋ' ਦੇ ...

ਪੂਰੀ ਖ਼ਬਰ »

ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਦਾ ਰਜਿਸਟਰਡ ਹੋਣਾ ਜ਼ਰੂਰੀ-ਡਾ. ਸ਼ਿਵਾਨੀ ਨਾਗਪਾਲ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਜੋ ਮੁਕੰਮਲ ਤੌਰ 'ਤੇ ਜਾਂ ਅਸਕ ਰੂਪ ਵਿਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਵੀ ਰਿਹਾਇਸ਼ੀ, ਖਾਣਾ, ਪੜ੍ਹਾਈ, ਮੈਡੀਕਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਵਰਨਜੀਤ ਕੌਰ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਮਾਨਵਤਾ ਫਾਊਾਡੇਸ਼ਨ ਨੇ ਬੇਸਹਾਰਾ ਮਾਤਾ ਨੂੰ ਪਿੰਗਲਵਾੜਾ ਭੇਜਿਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਨੂੰ ਕੁਝ ਦਿਨ ਪਹਿਲਾਂ ਮਾਨਸਿਕ ਪ੍ਰੇਸ਼ਾਨ ਬੇਸਹਾਰਾ ਔਰਤ ਉਮਰ ਕਰੀਬ 70 ਸਾਲ ਮਿਲੀ ਸੀ | ਸੰਸਥਾ ਵਲੋਂ ਉਸ ਨੂੰ ਮਾਨਵਤਾ ਰੈਣ ਬਸੇਰਾ ਵਿਚ ਸਹਾਰਾ ਦਿੱਤਾ ਗਿਆ ਪਰ ਕੋਈ ...

ਪੂਰੀ ਖ਼ਬਰ »

ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਫ਼ਿਰੋਜ਼ਪੁਰ ਰੋਡ ਵਿਖੇ ਸਥਿਤ ਸੇਂਟ ਸਹਾਰਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਟੇਟ ਅਵਾਰਡੀ ਡਾ. ਨਰੇਸ਼ ਪਰੂਥੀ ਚੇਅਰਮੈਨ ਸੇਂਟ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮਨਿੰਦਰ ਸਿੰਘ ਸਿਕੰਦਰ ਅਰਧ ਸ਼ਹਿਰੀ ਉੱਪ ਮੰਡਲ ਮਲੋਟ ਦੇ ਨਵੇਂ ਐੱਸ. ਡੀ. ਓ.

ਮਲੋਟ, 18 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ 'ਚ ਅਰਧ ਸ਼ਹਿਰੀ ਉੱਪ ਮੰਡਲ ਮਲੋਟ ਦੇ ਐੱਸ. ਡੀ. ਓ. ਦੀ ਪਿਛਲੇ ਦਿਨੀਂ ਬਦਲੀ ਹੋਣ ਉਪਰੰਤ ਮਨਿੰਦਰ ਸਿੰਘ ਸਿਕੰਦਰ ਨੂੰ ਅਰਧ ਸ਼ਹਿਰੀ ਖੇਤਰ ਦਾ ਨਵਾਂ ਐੱਸ. ਡੀ. ਓ. ਲਗਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਲੋਕ 'ਆਪ' ਦਫ਼ਤਰ ਜ਼ਰੀਏ ਮੁਸ਼ਕਿਲਾਂ ਦਾ ਕਰਵਾ ਰਹੇ ਨੇ ਹੱਲ-ਅਰਨੀਵਾਲਾ

ਮਲੋਟ, 18 ਮਈ (ਪਾਟਿਲ)-ਕੈਬਨਿਟ ਮੰਤਰੀ ਹਲਕਾ ਵਿਧਾਇਕ ਡਾ: ਬਲਜੀਤ ਕੌਰ ਵਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸ਼ਹਿਰ 'ਚ ਖੋਲ੍ਹੇ ਦਫ਼ਤਰ ਕਾਰਨ ਲੋਕ ਕਾਫ਼ੀ ਸੁਖਾਲੇ ਨਜ਼ਰ ਆ ਰਹੇ ਹਨ ਕਿਉਂਕਿ ਵਾਰ-ਵਾਰ ਖੱਜਲ-ਖੁਆਰੀਆਂ ਤੋਂ ਬਚਣ ਲਈ ਲੋਕ ਪਾਰਟੀ ਦਫ਼ਤਰ ...

ਪੂਰੀ ਖ਼ਬਰ »

ਪੀ. ਐੱਸ. ਯੂ. ਨੇ ਕਰਨਾਟਕਾ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾਉਣ ਦਾ ਕੀਤਾ ਵਿਰੋਧ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਕਰਨਾਟਕ ਸਰਕਾਰ ਵਲੋਂ ਦਸਵੀਂ ਜਮਾਤ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਸੰਬੰਧੀ ਪਾਠ ਹਟਾ ਕੇ ਆਰ. ਐੱਸ. ਐੱਸ. ਦੇ ਸੰਸਥਾਪਕ ਕੇਸ਼ਵ ਬਾਲੀਰਾਮ ਹੈਡਗਵਾਰ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਜਨ ਸਭਾਵਾਂ ਕੀਤੀਆਂ

ਗਿੱਦੜਬਾਹਾ, 18 ਮਈ (ਪਰਮਜੀਤ ਸਿੰਘ ਥੇੜ੍ਹੀ)-ਬਹੁਜਨ ਸਮਾਜ ਪਾਰਟੀ ਹਲਕਾ ਗਿੱਦੜਬਾਹਾ ਵਲੋਂ ਸੁਖਦੇਵ ਸਿੰਘ ਲੱਖੇਵਾਲੀ ਜ਼ੋਨ ਇੰਚਾਰਜ ਅਤੇ ਮਾਸਟਰ ਸ੍ਰੀ ਚੰਦ ਜ਼ਿਲ੍ਹਾ ਸਕੱਤਰ ਦੀ ਅਗਵਾਈ 'ਚ ਹਲਕੇ ਦੇ ਪਿੰਡ ਮਧੀਰ ਅਤੇ ਭੂੰਦੜ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ...

ਪੂਰੀ ਖ਼ਬਰ »

ਦੋ-ਦੋ ਵਾਹਨ ਚੱਲ ਰਹੇ ਹਨ ਇੱਕੋ ਰਜਿਸਟੇ੍ਰਸ਼ਨ ਨੰਬਰ 'ਤੇ

ਦੋਦਾ, 18 ਮਈ (ਰਵੀਪਾਲ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਨੇ ਸਪੱਸ਼ਟ ਕੀਤਾ ਹੈ ਕਿ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ ਪਰ ਜ਼ਿਲੇ੍ਹ 'ਚ ਵਾਹਨਾਂ ਦੀ ਰਜਿਸਟੇ੍ਰਸ਼ਨ 'ਚ ਆਨਲਾਈਨ ਵੱਡੀਆਂ ਖ਼ਾਮੀਆਂ ਦਾ ਖ਼ਮਿਆਜ਼ਾ ਲੋਕ ਭੁਗਤ ਰਹੇ ਹਨ ਅਤੇ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਬਾਅਦ ਵੀ ਜਵਾਬ ਨਾਂਹ 'ਚ ਮਿਲਦਾ ਹੈ | ਇਸ ਦੀਆਂ ਅਨੇਕਾਂ ਲੋਕਾਂ ਦੀਆਂ ਸ਼ਿਕਾਇਤਾਂ ਹਨ, ਜਿਸ ਤਰ੍ਹਾਂ ਪਿੰਡ ਬੁੱਟਰ ਸ਼ਰੀਂਹ ਦੇ ਭਗਵਾਨ ਸਿੰਘ ਪੁੱਤਰ ਮੁਖਤਿਆਰ ਸਿੰਘ ਨੇ ਸੂਬਾ ਟਰਾਂਸਪੋਰਟ ਕਮਿਸ਼ਨਰ ਨੂੰ ਡਬਲ ਨੰਬਰ ਜਾਰੀ ਹੋਣ 'ਤੇ ਅਰਜੀ ਦਿੱਤੀ ਸੀ ਕਿ ਜਿਸ ਨੇ ਸੋਨਾਲੀਕਾ ਟਰੈਕਟਰ ਖ਼ਰੀਦ ਕੇ ਉਸ ਦੀ ਟਰਾਂਸਪੋਰਟ ਵਿਭਾਗ ਤੋਂ ਰਜਿਸਟੇ੍ਰਸ਼ਨ ਨੰਬਰ ਪੀ. ਬੀ. 30 5431 ਮਿਲਿਆ ਸੀ, ਜਿਸ ਦਾ ਇੰਜਣ ਤੇ ਚੈਂਸੀ ਨੰਬਰ ਵੀ ਦਰਜ ਹੈ ਪਰ ਆਨਲਾਈਨ ਇਸੇ ਨੰਬਰ 'ਤੇ ਸੰਦੀਪ ਕੌਰ ਪਤਨੀ ਪਵਨ ਕੁਮਾਰ ਪਿੰਡ ਬਾਹਮਣਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹੈ ਅਤੇ ਇਹ ਮੋਟਰਸਾਈਕਲ ਦਾ ਇੰਜਣ ਨੰਬਰ ਤੇ ਚੈਂਸੀ ਨੰਬਰ ਪਾ ਕੇ ਰਜਿਸਟੇ੍ਰਸ਼ਨ ਦੋਵਾਂ 'ਤੇ ਇਕ ਹੀ ਚੱਲ ਰਿਹਾ ਹੈ | ਅੰਗਰੇਜ ਸਿੰਘ ਪੁੱਤਰ ਅਜਮੇਰ ਸਿੰਘ ਪਿੰਡ ਕਾਉਣੀ ਨੇ ਦੱਸਿਆ ਕਿ ਜੌਨਡੀਅਰ ਟਰੈਕਟਰ ਨੰਬਰ ਪੀ. ਬੀ. 30 ਐੱਫ. 3013 ਲਿਆ ਸੀ, ਜਿਸ ਦੀ ਕਾਪੀ ਚੈਸੀ ਨੰਬਰ, ਇੰਜਣ ਨੰਬਰ ਸਮੇਤ ਮੇਰੇ ਕੋਲ ਹੈ ਜਦਕਿ ਹੁਣ ਅੱਗੇ ਬਦਲਣ ਲਈ ਆਨਲਾਈਨ ਕਰਨਾ ਪੈਂਦਾ ਹੈ, ਉੱਥੇ ਇਸ ਨੰਬਰ 'ਤੇ ਸਪਲੈਂਡਰ ਮੋਟਰਸਾਈਕਲ ਬੋਲਦਾ ਹੈ ਜੋ ਕਿ ਕਪਲਨੀਤ ਸਿੰਘ ਪੁੱਤਰ ਅਵਤਾਰ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਨਾਂਅ 'ਤੇ ਦਰਜ ਹੈ, ਜਿਸ ਕਰ ਕੇ ਅਸੀਂ 7 ਮਹੀਨੇ ਦਫ਼ਤਰਾਂ ਦੇ ਚੱਕਰ ਕੱਟੇ ਪਰ ਕੋਈ ਮਸਲਾ ਹੱਲ ਨਹੀਂ ਹੋਇਆ | ਅੰਗਰੇਜ਼ ਸਿੰਘ ਕਾਉਣੀ ਤੇ ਭਗਵਾਨ ਸਿੰਘ ਦੇ ਬੇਟੇ ਨੇ ਦੱਸਿਆ ਕਿ ਸਾਡਾ ਹੀ ਨਹੀਂ, ਸਗੋਂ ਹੋਰ ਵੀ ਅਨੇਕਾਂ, ਜਿਵੇਂ ਹਰੀਸ਼ ਕਟੜਾ ਪੁੱਤਰ ਮਿਠਨ ਲਾਲ ਕਟਰਾ ਸ੍ਰੀ ਮੁਕਤਸਰ ਸਾਹਿਬ ਬਜਾਜ ਚੇਤਕ ਸਕੂਟਰ ਆਨਲਾਈਨ ਮੋਟਰ ਕਾਰ 'ਤੇ ਵੀ ਕਾਪੀ ਬਣਾਈ ਗਈ ਹੈ | ਮਨਦੀਪ ਸਿੰਘ ਪੁੱਤਰ ਤਰਲੋਕ ਸਿੰਘ ਕੱਖਾਂਵਾਲੀ ਆਲਟੋ ਕਾਰ ਨੰਬਰ ਪੀ. ਬੀ. 30 ਈ. 5786 ਜੋ ਕਿ ਆਨਲਾਈਨ ਮਨਰਾਜ ਸਿੰਘ ਸੂਰੇਵਾਲਾ ਜੌਨਡੀਅਰ ਟਰੈਕਟਰ ਦੇ ਵੀ ਨਾਂਅ 'ਤੇ ਦਰਜ ਹੈ | ਹੋਰ ਵੀ ਇਸ ਤੋਂ ਇਲਾਵਾ ਜਾਣਕਾਰੀ ਮਿਲੀ ਹੈ ਅਤੇ ਇਸ ਸੰਬੰਧੀ ਸਬੰਧਿਤ ਅਧਿਕਾਰੀ ਵੀ ਇਸ ਦਾ ਕੋਈ ਹੱਲ ਨਹੀਂ ਕਰ ਰਹੇ | ਇਸ ਮਸਲੇ ਸੰਬੰਧੀ ਪੰਜਾਬ ਸਰਕਾਰ ਤੋਂ ਲੋਕਾਂ ਨੇ ਮੰਗ ਕੀਤੀ ਕਿ ਦਫ਼ਤਰੀ ਗਲਤੀ ਦਾ ਖ਼ਮਿਆਜ਼ਾ ਭੁਗਤ ਰਹੇ ਵਿਅਕਤੀਆਂ ਦੇ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ | ਜਦ ਇਸ ਸੰਬੰਧੀ ਸ੍ਰੀ ਮੁਕਤਸਰ ਸਾਹਿਬ 'ਚ ਤਾਇਨਾਤ ਡਾਟਾ ਐਂਟਰੀ ਆਪ੍ਰੇਟਰ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਕਿਹਾ ਕਿ ਅਸੀਂ ਤਾਂ ਕਿਸੇ ਨੂੰ ਜਵਾਬ ਹੀ ਨਹੀਂ ਦਿੱਤਾ, ਹੁਣ ਵੀ ਆ ਕੇ ਚੈੱਕ ਕਰਵਾ ਸਕਦੇ ਹਨ |

ਖ਼ਬਰ ਸ਼ੇਅਰ ਕਰੋ

 

ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਮੀਨੀ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਅਤੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਗਿੱਦੜਬਾਹਾ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਗੁਰਲੀਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਅਬੋਹਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐੱਮ. ਡੀ. ਐਰੀ ...

ਪੂਰੀ ਖ਼ਬਰ »

ਨਰਮਾ ਚੁਗਾਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਖੇਤ ਮਜ਼ਦੂਰ ਡੀ. ਸੀ. ਨੂੰ ਮਿਲੇ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਧੀਰ ਸਿੰਘ ਸਾਗੂ)-ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ ਹੇਠ ਦਿੱਤੇ ਧਰਨੇ ਤੋਂ ਬਾਅਦ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ...

ਪੂਰੀ ਖ਼ਬਰ »

ਹਲਕਾ ਲੰਬੀ ਦਾ ਸਿਰਫ਼ ਨਾਂਅ ਹੀ ਮਸ਼ਹੂਰ ਹੈ, ਸਮੱਸਿਆਵਾਂ ਇੱਥੇ ਵੀ ਬਾਕੀ ਪੰਜਾਬ ਵਾਂਗ ਬਰਕਰਾਰ ਚੱਲ ਰਹੀਆਂ ਨੇ

ਲੰਬੀ, 18 ਮਈ (ਮੇਵਾ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਵਿਧਾਨ ਸਭਾ ਹਲਕਾ ਲੰਬੀ 'ਚ ਪੈਂਦੀ ਸਬ-ਤਹਿਸੀਲ ਲੰਬੀ ਵਿਖੇ ਕੰਮ ਵਾਲੇ ਦਿਨਾਂ ਵਿਚ ਲੋਕਾਂ ਦਾ ਵੱਡੀ ਗਿਣਤੀ 'ਚ ਆਉਣਾ ਜਾਣਾ ਲੱਗਿਆ ਰਹਿੰਦਾ | ਇੱਥੇ ਆ ਕੇ ਲੋਕਾਂ ਨੂੰ ਕੁਝ ਮੁਸ਼ਕਿਲਾਂ ਨਾਲ ਦੋ-ਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX