ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਲੰਘੀ 9 ਮਈ ਨੂੰ ਪਿੰਡ ਥਾਂਦੇਵਾਲਾ ਵਿਖੇ ਸਰਹਿੰਦ ਫੀਡਰ ਨਹਿਰ 'ਚ ਪਾੜ ਪੈ ਗਿਆ ਸੀ, ਜਿਸ ਕਾਰਨ ਇਸ ਦਾ ਪਾਣੀ ਰਾਜਸਥਾਨ ਨਹਿਰ 'ਚ ਪੈਣਾ ਸ਼ੁਰੂ ਹੋ ਗਿਆ, ਜਿਸ ਦੇ ਚੱਲਦਿਆਂ ਰਾਜਸਥਾਨ ਨਹਿਰ 'ਚ ਚੱਲ ਰਿਹਾ ਕੰਮ ਕਾਫ਼ੀ ...
ਗਿੱਦੜਬਾਹਾ, 18 ਮਈ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਕਸੀਅਨ ਦੀਪਕ ਕੁਰਮੀ ਦੀ ਅਗਵਾਈ ਹੇਠ ਅੱਜ ਪਾਵਰਕਾਮ ਦੀ ਚੈਕਿੰਗ ਟੀਮ ਵਲੋਂ ਗਿੱਦੜਬਾਹਾ ਦੀ ਨਹਿਰੀ ਕਾਲੋਨੀ ਅਤੇ ਵਾਲਮੀਕਿ ਮੁਹੱਲੇ ਤੋਂ ਇਲਾਵਾ ਸ਼ਹਿਰ ਦੇ ਹੋਰ ਖੇਤਰਾਂ ...
ਮੰਡੀ ਲੱਖੇਵਾਲੀ, 18 ਮਈ (ਮਿਲਖ ਰਾਜ)-ਪਿੰਡ ਭਾਗਸਰ ਦੇ ਕਿਸਾਨਾਂ ਵਲੋਂ ਪਿੰਡ ਦੇ ਬਿਜਲੀ ਗਰਿੱਡ ਤੇ ਲਾਗਲੇ ਪਿੰਡ ਚਿੱਬੜਾਂਵਾਲੀ ਦੇ ਕਿਸਾਨਾਂ ਦੀਆਂ ਮੋਟਰਾਂ ਜੋੜ ਕੇ ਹੋਰ ਵਾਧੂ ਲੋਡ ਪਾਉਣ ਦੇ ਵਿਰੋਧ 'ਚ ਪਾਵਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਰੋਸ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 430 ਲੀਟਰ ਲਾਹਣ, 2 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਬਰਾਮਦ ਕਰ ਕੇ ਇਕ ਨਾਮਜ਼ਦ ਅਤੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ...
ਲੰਬੀ, 18 ਮਈ (ਸ਼ਿਵਰਾਜ ਸਿੰਘ ਬਰਾੜ)-ਐੱਸ. ਟੀ. ਐੱਫ. ਬਠਿੰਡਾ ਰੇਂਜ ਦੇ ਏ. ਆਈ. ਜੀ. ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਟੀ. ਐੱਫ. ਦੀ ਟੀਮ ਵਲੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਦਿਆਂ ਉਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ. ਟੀ. ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲੇ੍ਹ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ-ਖੰੂਹਦ ...
ਲੰਬੀ, 18 ਮਈ (ਮੇਵਾ ਸਿੰਘ)-ਥਾਣਾ ਲੰਬੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਲੰਬੀ ਪੁਲਿਸ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਮਿਲੀਆਂ ਹਦਾਇਤਾਂ ਦੇ ਮੁਤਾਬਿਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਅਦਾਲਤੀ ਕੰਪਲੈਕਸ 'ਚ ਬਣੇ ਡਾਕ ਘਰ ਵਿਚ ਕਈ ਦਿਨਾਂ ਤੋਂ ਰਜਿਸਟਰੀਆਂ ਨਹੀਂ ਹੋ ਰਹੀਆਂ, ਜਿਸ ਕਰ ਕੇ ਲੋਕਾਂ ਨੰੂ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਉਹ ਜਦੋਂ ਵੀ ਰਜਿਸਟਰੀ ਕਰਵਾਉਣ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾ ਲਗਵਾਉਂਦੇ ਹੋਏ 1930 ਰੁਪਏ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 900 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਔਰਤ ਸਣੇ 2 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਥਾਣੇਦਾਰ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ 22 ਮਈ (ਐਤਵਾਰ) ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਦੀ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਦੀ ਲਾਇਬ੍ਰੇਰੀ ਨੂੰ ਬੱਚਿਆਂ ਦੇ ਸਰਬਪੱਖੀ ਮਾਨਸਿਕ ਤੇ ਬੌਧਿਕ ਵਿਕਾਸ ਲਈ ਸੇਵਾ-ਮੁਕਤ ਮਾਸਟਰ ਜੋਗਿੰਦਰ ਸਿਵੀਆ ਵਲੋਂ ਆਪਣੀਆਂ ਲਿਖੀਆਂ ਕਿਤਾਬਾਂ 'ਜੀਵਨ ਜਾਂਚ ...
ਲੰਬੀ, 18 ਮਈ (ਮੇਵਾ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬਲਾਕ ਲੰਬੀ ਦਾ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ | ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਫ਼ਸਰ ਅਮਰ ਸਿੰਘ ਤੇ ...
ਗਿੱਦੜਬਾਹਾ, 18 ਮਈ ਪਰਮਜੀਤ ਸਿੰਘ ਥੇੜ੍ਹੀ)-ਮਾਲਵਾ ਆਰਚਰੀ ਅਕੈਡਮੀ ਦੇ 5 ਬੱਚਿਆਂ ਦੀ ਆਂਧਰਾ ਪ੍ਰਦੇਸ਼ ਵਿਖੇ ਹੋ ਰਹੇ ਰਾਸ਼ਟਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਕਰਨਲ ਸੁਧਾਂਸ਼ੂ ਆਰਿਆ ਅਤੇ ਟੀਮ ਕੋਚ ਨਿਸ਼ਾ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਤਾਰ ਸਿੰਘ ਦੀ ਅਗਵਾਈ ਹੇਠ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਵਿਖੇ ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕੀਤੀ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਪੇਂਡੂ ਮਜ਼ਦੂਰ ਯੂਨੀਅਨ ਯੂਥ ਵਿੰਗ ਦੇ ਸੂਬਾਈ ਆਗੂ ਲਖਵੰਤ ਕਿਰਤੀ ਦੀ ਅਗਵਾਈ 'ਚ ਮਜ਼ਦੂਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮਿਲਿਆ | ਪ੍ਰੈੱਸ ਬਿਆਨ ਜਾਰੀ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਪਰਦੀਪ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੀ ਦੇਖ-ਰੇਖ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰੀ-ਪ੍ਰਾਇਮਰੀ ਦੇ ਨੰਨੇ੍ਹ ਬੱਚਿਆਂ ਨੇ ਆਪਣੇ ਨਿੱਕੇ-ਨਿੱਕੇ ਹੱਥਾਂ ਦੇ ਕੋਮਲ ਪੋਟਿਆਂ ਨਾਲ ਫ਼ੋਟੋ ...
ਮੰਡੀ ਬਰੀਵਾਲਾ, 18 ਮਈ (ਨਿਰਭੋਲ ਸਿੰਘ)-ਡਾ. ਕੁਲਤਾਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਸਿਹਤ ਕੇਂਦਰਾਂ ਬਰੀਵਾਲਾ, ਸੰਗਰਾਣਾ, ਬਾਜਾ ਮਰਾੜ੍ਹ, ਮਾਨ ਸਿੰਘ ਵਾਲਾ, ਡੋਡਾਂਵਾਲੀ, ਖੋਖਰ, ਜੰਮੂਆਣਾ, ਚੌਂਤਰਾ ਆਦਿ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕੇ ਲਾਏ ਗਏ | ਇਸ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਵਰਨਜੀਤ ਕੌਰ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਕੂਲ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਤਿਲਕ ਨਗਰ ਗਲੀ ਨੰਬਰ-5 ਸਥਿਤ ਬ੍ਰਹਮਾਕੁਮਾਰੀ ਆਸ਼ਰਮ ਵਿਖੇ ਵਿਸ਼ਵ ਪਰਿਵਾਰ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ | 'ਵਿਅਸਤ ਰਹੋ, ਮਸਤ ਰਹੋ, ਖ਼ੁਸ਼ ਰਹੋ ਤੇ ਤੰਦਰੁਸਤ ਰਹੋ' ਦੇ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਜੋ ਮੁਕੰਮਲ ਤੌਰ 'ਤੇ ਜਾਂ ਅਸਕ ਰੂਪ ਵਿਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਵੀ ਰਿਹਾਇਸ਼ੀ, ਖਾਣਾ, ਪੜ੍ਹਾਈ, ਮੈਡੀਕਲ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਵਰਨਜੀਤ ਕੌਰ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਨੂੰ ਕੁਝ ਦਿਨ ਪਹਿਲਾਂ ਮਾਨਸਿਕ ਪ੍ਰੇਸ਼ਾਨ ਬੇਸਹਾਰਾ ਔਰਤ ਉਮਰ ਕਰੀਬ 70 ਸਾਲ ਮਿਲੀ ਸੀ | ਸੰਸਥਾ ਵਲੋਂ ਉਸ ਨੂੰ ਮਾਨਵਤਾ ਰੈਣ ਬਸੇਰਾ ਵਿਚ ਸਹਾਰਾ ਦਿੱਤਾ ਗਿਆ ਪਰ ਕੋਈ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਫ਼ਿਰੋਜ਼ਪੁਰ ਰੋਡ ਵਿਖੇ ਸਥਿਤ ਸੇਂਟ ਸਹਾਰਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਟੇਟ ਅਵਾਰਡੀ ਡਾ. ਨਰੇਸ਼ ਪਰੂਥੀ ਚੇਅਰਮੈਨ ਸੇਂਟ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ...
ਮਲੋਟ, 18 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ 'ਚ ਅਰਧ ਸ਼ਹਿਰੀ ਉੱਪ ਮੰਡਲ ਮਲੋਟ ਦੇ ਐੱਸ. ਡੀ. ਓ. ਦੀ ਪਿਛਲੇ ਦਿਨੀਂ ਬਦਲੀ ਹੋਣ ਉਪਰੰਤ ਮਨਿੰਦਰ ਸਿੰਘ ਸਿਕੰਦਰ ਨੂੰ ਅਰਧ ਸ਼ਹਿਰੀ ਖੇਤਰ ਦਾ ਨਵਾਂ ਐੱਸ. ਡੀ. ਓ. ਲਗਾ ਦਿੱਤਾ ਗਿਆ ਹੈ | ...
ਮਲੋਟ, 18 ਮਈ (ਪਾਟਿਲ)-ਕੈਬਨਿਟ ਮੰਤਰੀ ਹਲਕਾ ਵਿਧਾਇਕ ਡਾ: ਬਲਜੀਤ ਕੌਰ ਵਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸ਼ਹਿਰ 'ਚ ਖੋਲ੍ਹੇ ਦਫ਼ਤਰ ਕਾਰਨ ਲੋਕ ਕਾਫ਼ੀ ਸੁਖਾਲੇ ਨਜ਼ਰ ਆ ਰਹੇ ਹਨ ਕਿਉਂਕਿ ਵਾਰ-ਵਾਰ ਖੱਜਲ-ਖੁਆਰੀਆਂ ਤੋਂ ਬਚਣ ਲਈ ਲੋਕ ਪਾਰਟੀ ਦਫ਼ਤਰ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਕਰਨਾਟਕ ਸਰਕਾਰ ਵਲੋਂ ਦਸਵੀਂ ਜਮਾਤ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਸੰਬੰਧੀ ਪਾਠ ਹਟਾ ਕੇ ਆਰ. ਐੱਸ. ਐੱਸ. ਦੇ ਸੰਸਥਾਪਕ ਕੇਸ਼ਵ ਬਾਲੀਰਾਮ ਹੈਡਗਵਾਰ ...
ਗਿੱਦੜਬਾਹਾ, 18 ਮਈ (ਪਰਮਜੀਤ ਸਿੰਘ ਥੇੜ੍ਹੀ)-ਬਹੁਜਨ ਸਮਾਜ ਪਾਰਟੀ ਹਲਕਾ ਗਿੱਦੜਬਾਹਾ ਵਲੋਂ ਸੁਖਦੇਵ ਸਿੰਘ ਲੱਖੇਵਾਲੀ ਜ਼ੋਨ ਇੰਚਾਰਜ ਅਤੇ ਮਾਸਟਰ ਸ੍ਰੀ ਚੰਦ ਜ਼ਿਲ੍ਹਾ ਸਕੱਤਰ ਦੀ ਅਗਵਾਈ 'ਚ ਹਲਕੇ ਦੇ ਪਿੰਡ ਮਧੀਰ ਅਤੇ ਭੂੰਦੜ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ...
ਦੋਦਾ, 18 ਮਈ (ਰਵੀਪਾਲ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਨੇ ਸਪੱਸ਼ਟ ਕੀਤਾ ਹੈ ਕਿ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਲਈ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਮੀਨੀ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਅਤੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਗਿੱਦੜਬਾਹਾ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕ ਕਰ ਰਿਹਾ ਹੈ | ਇਸੇ ਕੜੀ ਦੇ ਤਹਿਤ ਬਲਾਕ ਗਿੱਦੜਬਾਹਾ ਦੇ ਪਿੰਡ ਬੁੱਟਰ ਬਖੂਹਾ ਅਤੇ ਆਸਾ ਬੁੱਟਰ ਵਿਖੇ ਅੱਜ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਏ ਗਏ | ਪਿੰਡ ਬੁੱਟਰ ਬਖੂਹਾ ਵਿਖੇ ਕੈਂਪ 'ਚ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜ਼ਰੂਰੀ ਸੇਧਾਂ ਦਿੰਦੇ ਹੋਏ ਕਿਹਾ ਕਿ ਜ਼ਮੀਨੀ ਪਾਣੀ ਤੇ ਜ਼ਮੀਨ ਦੀ ਸਿਹਤ ਬਚਾਉਣਾ ਸਾਡੇ ਸਾਰਿਆਂ ਲਈ ਬਹੁਤ ਹੀ ਜ਼ਰੂਰੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਾਈ ਜਾਵੇ | ਭੁਪਿੰਦਰ ਕੁਮਾਰ ਸਹਾਇਕ ਕਪਾਹ ਵਿਸਥਾਰ ਅਫ਼ਸਰ ਗਿੱਦੜਬਾਹਾ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਜ਼ਰੂਰ ਕਰਨ ਪਰ ਜ਼ਰੂਰੀ ਹੈ ਕਿ ਬਿਜਾਈ ਸਿਰਫ਼ ਭਾਰੀਆਂ ਅਤੇ ਦਰਮਿਆਨੀਆਂ ਜ਼ਮੀਨਾਂ ਵਿਚ ਹੀ ਕੀਤੀ ਜਾਵੇ | ਹਲਕੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਬਿਲਕੁਲ ਨਾ ਕੀਤੀ ਜਾਵੇ | ਕਿਸੇ ਤਰ੍ਹਾਂ ਦੀ ਖੇਤੀ ਵਸਤੂਆਂ ਖ਼ਰੀਦਣ ਵੇਲੇ ਪੱਕਾ ਬਿੱਲ ਜ਼ਰੂਰ ਲਿਆ ਜਾਵੇ | ਜਗਤਾਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵਲੋਂ ਦੋਹਰੀ ਰੌਣੀ ਕਰਕੇ ਬਿਜਾਈ ਕਰਨਾ, ਬੀਜ ਸੋਧਣ ਦੀ ਵਿਧੀ, ਨਦੀਨਾਂ ਦੀ ਰੋਕਥਾਮ, ਖਾਦਾਂ ਦੀ ਮਾਤਰਾ ਅਤੇ ਵਰਤੋਂ ਦਾ ਸਮਾਂ, ਫ਼ਸਲ ਦੀ ਪੌਦ ਸੁਰੱਖਿਆ ਅਤੇ ਪਾਣੀ ਆਦਿ ਦੀ ਵਰਤੋਂ ਬਾਬਤ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕਿਸਾਨਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਮੌਕੇ 'ਤੇ ਹੀ ਦਿੱਤੇ ਗਏ | ਰਮਨਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਕਰਨਜੀਤ ਸਿੰਘ ਪ੍ਰਾਜੈਕਟ ਡਾਇਰੈਕਟਰ ਆਤਮਾ ਨੇ ਪਿੰਡ ਆਸਾ ਬੁੱਟਰ ਵਿਖੇ ਕੈਂਪ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਤੇ ਖੇਤੀ ਸਹਾਇਕ ਧੰਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਭਗਤ ਸਿੰਘ ਖੇਤੀਬਾੜੀ ਉੱਪ ਨਿਰੀਖਕ, ਮਨਦੀਪ ਸਿੰਘ ਖੇਤੀਬਾੜੀ ਉੱਪ ਨਿਰੀਖਕ, ਸ਼ਿੰਦਰ ਸਿੰਘ ਖੇਤੀਬਾੜੀ ਉੱਪ ਨਿਰੀਖਕ ਅਤੇ ਗੁਰਦਿੱਤ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਗੁਰਲੀਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਅਬੋਹਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐੱਮ. ਡੀ. ਐਰੀ ...
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਧੀਰ ਸਿੰਘ ਸਾਗੂ)-ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ ਹੇਠ ਦਿੱਤੇ ਧਰਨੇ ਤੋਂ ਬਾਅਦ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ...
ਲੰਬੀ, 18 ਮਈ (ਮੇਵਾ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਵਿਧਾਨ ਸਭਾ ਹਲਕਾ ਲੰਬੀ 'ਚ ਪੈਂਦੀ ਸਬ-ਤਹਿਸੀਲ ਲੰਬੀ ਵਿਖੇ ਕੰਮ ਵਾਲੇ ਦਿਨਾਂ ਵਿਚ ਲੋਕਾਂ ਦਾ ਵੱਡੀ ਗਿਣਤੀ 'ਚ ਆਉਣਾ ਜਾਣਾ ਲੱਗਿਆ ਰਹਿੰਦਾ | ਇੱਥੇ ਆ ਕੇ ਲੋਕਾਂ ਨੂੰ ਕੁਝ ਮੁਸ਼ਕਿਲਾਂ ਨਾਲ ਦੋ-ਚਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX