ਤਾਜਾ ਖ਼ਬਰਾਂ

ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  2 minutes ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  23 minutes ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 1 hour ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 2 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 3 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 4 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 4 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 5 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 5 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 5 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 6 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 7 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 7 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 8 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 8 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 8 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 8 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 8 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 9 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 9 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 9 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਮਾਨਸਾ

ਸੰਯੁਕਤ ਕਿਸਾਨ ਮੋਰਚੇ ਨੂੰ ਮੁੜ ਮਜ਼ਬੂਤ ਕਰ ਕੇ ਭਖਦੀਆਂ ਮੰਗਾਂ 'ਤੇ ਤਿੱਖਾ ਸੰਘਰਸ਼ ਲੜਾਂਗੇ-ਬੂਟਾ ਸਿੰਘ ਬੁਰਜ ਗਿੱਲ

ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਦਾਅਵਾ ਕੀਤਾ ਹੈ ਕਿ ਸੰਯੁਕਤ ਮੋਰਚੇ ਨੂੰ ਮੁੜ ਮਜ਼ਬੂਤ ਕਰ ਕੇ ਭਖਦੀਆਂ ਕਿਸਾਨੀ ਮੰਗਾਂ 'ਤੇ ਤਿੱਖਾ ਸੰਘਰਸ਼ ਲੜਿਆ ਜਾਵੇਗਾ | ਅੱਜ ਇੱਥੇ ...

ਪੂਰੀ ਖ਼ਬਰ »

ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ-ਡੀ. ਸੀ.

ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)- ਵਿਸ਼ਵ ਨੋ ਤੰਬਾਕੂ ਡੇਅ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਇਕੱਤਰਤਾ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ 16 ਮਈ ਤੋਂ 31 ਮਈ ਤੱਕ ਲੋਕਾਂ ਨੂੰ ਤੰਬਾਕੂ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਮਾਨਸਾÐ, 18 ਮਈ (ਵਿਸ਼ੇਸ਼ ਪ੍ਰਤੀਨਿਧ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਸ੍ਰੀ ਬਾਲਾ ਜੀ ਪਰਿਵਾਰ ਸੰਘ ਦੇ ਸਹਿਯੋਗ ਨਾਲ ਇੱਥੇ ਦਿਲ, ਛਾਤੀ, ਪੇਟ ਅਤੇ ਔਰਤਾਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਡਾ. ਸੁਨੀਲ ਬਾਂਸਲ ਅਤੇ ਡਾ. ...

ਪੂਰੀ ਖ਼ਬਰ »

ਵਿਸ਼ਵ ਡੇਂਗੂ ਬੁਖ਼ਾਰ ਸੰਬੰਧੀ ਜਾਗਰੂਕਤਾ ਸੈਮੀਨਾਰ

ਜੋਗਾ, 18 ਮਈ (ਮਨਜੀਤ ਸਿੰਘ ਘੜੈਲੀ)-ਕਾ. ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਿਸ਼ਵ ਡੇਂਗੂ ਜਾਗਰੂਕਤਾ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋਂ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਸਾਫ਼ ਪਾਣੀ 'ਤੇ ...

ਰੜ੍ਹ ਵਿਖੇ ਭਾਕਿਯੂ (ਮਾਲਵਾ) ਇਕਾਈ ਦੀ ਚੋਣ

ਜੋਗਾ, 18 ਮਈ (ਪ. ਪ.)-ਨੇੜਲੇ ਪਿੰਡ ਰੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ (ਮਾਲਵਾ) ਇਕਾਈ ਦੀ ਚੋਣ ਕੀਤੀ ਗਈ | ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੱਲੋਂ ਨੇ ਦੱਸਿਆ ਕਿ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ ਪ੍ਰਧਾਨ ਮਹਾਦੀਪ ਸਿੰਘ, ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਭਗੌੜਾ ਕਾਬੂ

ਮਾਨਸਾ, 18 ਮਈ (ਸ.ਰਿ.)-ਮਾਨਸਾ ਪੁਲਿਸ ਨੇ ਇਕ ਭਗੌੜੇ ਨੂੰ ਕਾਬੂ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਨੇ ਦੱਸਿਆ ਕਿ ਕਰਮਜੀਤ ਸਿੰਘ ਵਾਸੀ ਭੈਣੀਬਾਘਾ ਵਿਰੁੱਧ ਕੰਪਲੇਂਟ ਕੇਸ (ਅ/ਧ 138 ਐਨ.ਆਈ. ਐਕਟ) ਚੱਲ ਰਿਹਾ ਸੀ | ਮੁਲਜ਼ਮ ਅਦਾਲਤ 'ਚੋਂ ਤਾਰੀਖ਼ ਪੇਸ਼ੀ ਤੋਂ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਸਫ਼ਾਈ ਸੇਵਕਾਂ ਵਲੋਂ ਦੂਜੇ ਦਿਨ ਵੀ ਹੜਤਾਲ ਜਾਰੀ

ਬੁਢਲਾਡਾ, 18 ਮਈ (ਸੁਨੀਲ ਮਨਚੰਦਾ)-ਸਥਾਨਕ ਕੈਪਟਨ ਕੇ.ਕੇ. ਗੌੜ ਪਾਰਕ ਦੇ ਮੁੱਖ ਗੇਟ ਅੱਗੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਕੌਂਸਲ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਰੋਸ ਮਾਰਚ ਕਰਦਿਆਂ ਸਰਕਾਰ ਤੇ ਉੱਚ ...

ਪੂਰੀ ਖ਼ਬਰ »

ਪਿੰਡ ਹੀਰੇਵਾਲਾ 'ਚ ਰੰਜਿਸ਼ ਕਾਰਨ ਨੌਜਵਾਨ ਦੀ ਹੱਤਿਆ

ਮਾਨਸਾ, 18 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਨੇੜਲੇ ਪਿੰਡ ਹੀਰੇਵਾਲਾ ਵਿਖੇ ਨਾਈ ਦੀ ਦੁਕਾਨ 'ਤੇ ਕੰਮ ਕਰਦੇ ਇਕ ਨੌਜਵਾਨ ਨੇ ਕੰਮ ਤੋਂ ਹਟਾਏ ਜਾਣ ਦੀ ਰੰਜਿਸ਼ ਕਾਰਨ ਦੁਕਾਨ ਮਾਲਕ ਦੀ ਹੱਤਿਆ ਕਰ ਕੇ ਲਾਸ਼ ਪਿੰਡ ਦੇ ਛੱਪੜ 'ਚ ਸੁੱਟ ਦਿੱਤੀ | ਜਾਣਕਾਰੀ ਅਨੁਸਾਰ ਬਿੰਦਰ ਸਿੰਘ (38) ਪਿੰਡ ਵਿਖੇ ਨਾਈ ਦੀ ਦੁਕਾਨ ਚਲਾ ਰਿਹਾ ਸੀ ਅਤੇ ਕਿ੍ਸ਼ਨ ਸਿੰਘ ਉਸ ਕੋਲ ਕੰਮ ਕਰ ਰਿਹਾ ਸੀ | 2, 3 ਮਹੀਨੇ ਪਹਿਲਾਂ ਕਿਸੇ ਕਾਰਨ ਬਿੰਦਰ ਸਿੰਘ ਨੇ ਉਸ ਨੂੰ ਹਟਾ ਦਿੱਤਾ | ਬੀਤੀ 16 ਮਈ ਨੂੰ ਕ੍ਰਿਸ਼ਨ ਸਿੰਘ ਨੇ ਫ਼ੋਨ ਕਰ ਕੇ ਉਸ ਨੂੰ ਘਰੋਂ ਬਾਹਰ ਬੁਲਾ ਲਿਆ ਅਤੇ ਉਸ ਦੀ ਹੱਤਿਆ ਕਰ ਦਿੱਤੀ | ਪਿੰਡ ਵਾਸੀਆਂ ਨੂੰ ਕੱਲ੍ਹ ਛੱਪੜ ਨਜ਼ਦੀਕ ਕਮੀਜ਼ ਪਈ ਮਿਲੀ, ਜਿਸ ਤੋਂ ਸ਼ੱਕ ਹੋਣ 'ਤੇ ਭਾਲ ਕਰਨ 'ਤੇ ਉਸ ਦੀ ਲਾਸ਼ ਛੱਪੜ 'ਚੋਂ ਮਿਲੀ | ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਧਰਨਾ ਲਗਾ ਕੇ ਮੰਗ ਕੀਤੀ ਕਿ ਇਹ ਕਤਲ ਇਕੱਲਾ ਕ੍ਰਿਸ਼ਨ ਸਿੰਘ ਨਹੀਂ ਕਰ ਸਕਦਾ, ਉਸ ਦੇ ਨਾਲ 3, 4 ਵਿਅਕਤੀ ਹੋਰ ਹੋ ਸਕਦੇ ਹਨ | ਮਿ੍ਤਕ ਦੇ ਭਰਾ ਪ੍ਰਗਟ ਸਿੰਘ ਉਰਫ਼ ਕਾਲਾ ਅਤੇ ਰਿਸ਼ਤੇਦਾਰ ਜੰਟਾ ਸਿੰਘ, ਹਾਕਮ ਸਿੰਘ, ਜੱਗਾ ਸਿੰਘ ਆਦਿ ਨੇ ਮੰਗ ਕੀਤੀ ਕਿ ਮਾਮਲੇ ਦੀ ਪੜਤਾਲ ਕਰ ਕੇ ਦੋਸ਼ੀਆਂ ਨੂੰ ਸਾਹਮਣੇ ਲਿਆ ਕੇ ਸਖ਼ਤ ਸਜ਼ਾ ਦਿੱਤੀ ਜਾਵੇ | ਦੂਸਰੇ ਪਾਸੇ ਬੋਘਾ ਸਿੰਘ ਜਾਂਚ ਅਧਿਕਾਰੀ ਥਾਣਾ ਸਦਰ ਪੁਲਿਸ ਮਾਨਸਾ ਨੇ ਦੱਸਿਆ ਕਿ ਮਿ੍ਤਕ ਦੇ ਭਰਾ ਪ੍ਰਗਟ ਸਿੰਘ ਦੇ ਬਿਆਨਾਂ 'ਤੇ ਕਿ੍ਸ਼ਨ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਕੇ ਮਾਮਲੇ ਦੀ ਤਹਿ ਤੱਕ ਜਾਇਆ ਜਾਵੇਗਾ |

ਖ਼ਬਰ ਸ਼ੇਅਰ ਕਰੋ

ਮਾਮਲਾ ਕਿਸਾਨ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ

ਆੜ੍ਹਤੀਏ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਐਸ. ਐਸ. ਪੀ. ਦਫ਼ਤਰ ਨੇੜੇ ਧਰਨਾ

ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਨੌਜਵਾਨ ਕਿਸਾਨ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਆੜ੍ਹਤੀਏ ਦੀ ਗਿ੍ਫ਼ਤਾਰੀ ਲਈ ਭਾਕਿਯੂ (ਡਕੌਂਦਾ) ਵਲੋਂ ਸਥਾਨਕ ਐਸ.ਐਸ.ਪੀ. ਦਫ਼ਤਰ ਨੇੜੇ ਰੋਸ ਧਰਨਾ ਲਗਾਇਆ ਗਿਆ | ਧਰਨੇ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦਾ ਨਿਰੀਖਣ, 1 ਅਧਿਆਪਕ ਗ਼ੈਰ ਹਾਜ਼ਰ ਪਾਇਆ

ਮਾਨਸਾ, 18 ਮਈ (ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ) ਨੇ ਅੱਜ ਸਵੇਰ ਵਕਤ ਵੱਖ ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ | ਉਨ੍ਹਾਂ ਪੜ੍ਹਨ ਪੜਾਉਣ, ਮਿਡ ਡੇ ਮੀਲ, ਸਿੱਖਿਆ ਤਕਨੀਕਾਂ ਦਾ ਵੇਰਵਾ ਹਾਸਲ ਕਰਨ ਦੇ ਨਾਲ ਹੀ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ-ਡੀ. ਸੀ.

ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)- ਵਿਸ਼ਵ ਨੋ ਤੰਬਾਕੂ ਡੇਅ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਇਕੱਤਰਤਾ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ 16 ਮਈ ਤੋਂ 31 ਮਈ ਤੱਕ ਲੋਕਾਂ ਨੂੰ ਤੰਬਾਕੂ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਮਾਨਸਾÐ, 18 ਮਈ (ਵਿਸ਼ੇਸ਼ ਪ੍ਰਤੀਨਿਧ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਸ੍ਰੀ ਬਾਲਾ ਜੀ ਪਰਿਵਾਰ ਸੰਘ ਦੇ ਸਹਿਯੋਗ ਨਾਲ ਇੱਥੇ ਦਿਲ, ਛਾਤੀ, ਪੇਟ ਅਤੇ ਔਰਤਾਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਡਾ. ਸੁਨੀਲ ਬਾਂਸਲ ਅਤੇ ਡਾ. ...

ਪੂਰੀ ਖ਼ਬਰ »

ਵਿਸ਼ਵ ਡੇਂਗੂ ਬੁਖ਼ਾਰ ਸੰਬੰਧੀ ਜਾਗਰੂਕਤਾ ਸੈਮੀਨਾਰ

ਜੋਗਾ, 18 ਮਈ (ਮਨਜੀਤ ਸਿੰਘ ਘੜੈਲੀ)-ਕਾ. ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਿਸ਼ਵ ਡੇਂਗੂ ਜਾਗਰੂਕਤਾ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋਂ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਸਾਫ਼ ਪਾਣੀ 'ਤੇ ...

ਪੂਰੀ ਖ਼ਬਰ »

ਰੜ੍ਹ ਵਿਖੇ ਭਾਕਿਯੂ (ਮਾਲਵਾ) ਇਕਾਈ ਦੀ ਚੋਣ

ਜੋਗਾ, 18 ਮਈ (ਪ. ਪ.)-ਨੇੜਲੇ ਪਿੰਡ ਰੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ (ਮਾਲਵਾ) ਇਕਾਈ ਦੀ ਚੋਣ ਕੀਤੀ ਗਈ | ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੱਲੋਂ ਨੇ ਦੱਸਿਆ ਕਿ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ ਪ੍ਰਧਾਨ ਮਹਾਦੀਪ ਸਿੰਘ, ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਭਗੌੜਾ ਕਾਬੂ

ਮਾਨਸਾ, 18 ਮਈ (ਸ.ਰਿ.)-ਮਾਨਸਾ ਪੁਲਿਸ ਨੇ ਇਕ ਭਗੌੜੇ ਨੂੰ ਕਾਬੂ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਨੇ ਦੱਸਿਆ ਕਿ ਕਰਮਜੀਤ ਸਿੰਘ ਵਾਸੀ ਭੈਣੀਬਾਘਾ ਵਿਰੁੱਧ ਕੰਪਲੇਂਟ ਕੇਸ (ਅ/ਧ 138 ਐਨ.ਆਈ. ਐਕਟ) ਚੱਲ ਰਿਹਾ ਸੀ | ਮੁਲਜ਼ਮ ਅਦਾਲਤ 'ਚੋਂ ਤਾਰੀਖ਼ ਪੇਸ਼ੀ ਤੋਂ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਸਫ਼ਾਈ ਸੇਵਕਾਂ ਵਲੋਂ ਦੂਜੇ ਦਿਨ ਵੀ ਹੜਤਾਲ ਜਾਰੀ

ਬੁਢਲਾਡਾ, 18 ਮਈ (ਸੁਨੀਲ ਮਨਚੰਦਾ)-ਸਥਾਨਕ ਕੈਪਟਨ ਕੇ.ਕੇ. ਗੌੜ ਪਾਰਕ ਦੇ ਮੁੱਖ ਗੇਟ ਅੱਗੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਕੌਂਸਲ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਰੋਸ ਮਾਰਚ ਕਰਦਿਆਂ ਸਰਕਾਰ ਤੇ ਉੱਚ ...

ਪੂਰੀ ਖ਼ਬਰ »

ਪਿੰਡ ਹੀਰੇਵਾਲਾ 'ਚ ਰੰਜਿਸ਼ ਕਾਰਨ ਨੌਜਵਾਨ ਦੀ ਹੱਤਿਆ

ਮਾਨਸਾ, 18 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਨੇੜਲੇ ਪਿੰਡ ਹੀਰੇਵਾਲਾ ਵਿਖੇ ਨਾਈ ਦੀ ਦੁਕਾਨ 'ਤੇ ਕੰਮ ਕਰਦੇ ਇਕ ਨੌਜਵਾਨ ਨੇ ਕੰਮ ਤੋਂ ਹਟਾਏ ਜਾਣ ਦੀ ਰੰਜਿਸ਼ ਕਾਰਨ ਦੁਕਾਨ ਮਾਲਕ ਦੀ ਹੱਤਿਆ ਕਰ ਕੇ ਲਾਸ਼ ਪਿੰਡ ਦੇ ਛੱਪੜ 'ਚ ਸੁੱਟ ਦਿੱਤੀ | ਜਾਣਕਾਰੀ ਅਨੁਸਾਰ ਬਿੰਦਰ ...

ਪੂਰੀ ਖ਼ਬਰ »

ਮਾਮਲਾ ਕਿਸਾਨ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ

ਆੜ੍ਹਤੀਏ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਐਸ. ਐਸ. ਪੀ. ਦਫ਼ਤਰ ਨੇੜੇ ਧਰਨਾ

ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਨੌਜਵਾਨ ਕਿਸਾਨ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਆੜ੍ਹਤੀਏ ਦੀ ਗਿ੍ਫ਼ਤਾਰੀ ਲਈ ਭਾਕਿਯੂ (ਡਕੌਂਦਾ) ਵਲੋਂ ਸਥਾਨਕ ਐਸ.ਐਸ.ਪੀ. ਦਫ਼ਤਰ ਨੇੜੇ ਰੋਸ ਧਰਨਾ ਲਗਾਇਆ ਗਿਆ | ਧਰਨੇ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦਾ ਨਿਰੀਖਣ, 1 ਅਧਿਆਪਕ ਗ਼ੈਰ ਹਾਜ਼ਰ ਪਾਇਆ

ਮਾਨਸਾ, 18 ਮਈ (ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ) ਨੇ ਅੱਜ ਸਵੇਰ ਵਕਤ ਵੱਖ ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ | ਉਨ੍ਹਾਂ ਪੜ੍ਹਨ ਪੜਾਉਣ, ਮਿਡ ਡੇ ਮੀਲ, ਸਿੱਖਿਆ ਤਕਨੀਕਾਂ ਦਾ ਵੇਰਵਾ ਹਾਸਲ ਕਰਨ ਦੇ ਨਾਲ ਹੀ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਠੇਕਾ ਕਾਮਿਆਂ ਵਲੋਂ ਦਫ਼ਤਰ ਦਾ ਘਿਰਾਓ

ਬਠਿੰਡਾ, 18 ਮਈ (ਅਵਤਾਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਡਿਵੀਜ਼ਨ ਨੰ.1 ਦੇ ਐਕਸੀਅਨ, ਮਨਪ੍ਰੀਤ ਸਿੰਘ ਅਰਸ਼ੀ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ...

ਪੂਰੀ ਖ਼ਬਰ »

ਤਰੁੱਟੀਆਂ ਦੂਰ ਕਰਕੇ ਜਲਦ ਨੇਪਰੇ ਚਾੜ੍ਹੇ ਜਾਣ ਵਿਕਾਸ ਕਾਰਜ

ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਐਨ. ਐਚ.-7 ...

ਪੂਰੀ ਖ਼ਬਰ »

ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਰਜਿਸਟ੍ਰੇਸ਼ਨ ਕਰਵਾਉਣ

ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ 'ਚ ਚੱਲ ਰਹੀਆਂ ਬੱਚਿਆਂ ਨਾਲ ਸਬੰਧਿਤ ਬਾਲ ਭਲਾਈ ਸੰਸਥਾਵਾਂ ਨੂੰ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41(1) ਅਨੁਸਾਰ ਜ਼ਿਲ੍ਹੇ 'ਚ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਜੋ ...

ਪੂਰੀ ਖ਼ਬਰ »

ਡੀ.ਡੀ.ਓਜ਼ ਪਾਵਰਾਂ ਜਾਰੀ ਕਰਨ ਦੀ ਮੰਗ

ਮਾਨਸਾ, 18 ਮਈ (ਵਿ. ਪ੍ਰਤੀ.)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਇਕਾਈ ਦੀ ਇਕੱਤਰਤਾ ਇੱਥੇ ਰਾਜ ਕੁਮਾਰ ਰੰਗਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ 'ਚ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ 2 ਮਹੀਨਿਆਂ ਤੋਂ ਇਸ ਕਰ ਕੇ ...

ਪੂਰੀ ਖ਼ਬਰ »

ਪ੍ਰੋ. ਰਵੀ ਕਾਂਤ ਨੂੰ ਮਾਰਨ ਦੀਆਂ ਧਮਕੀਆਂ ਦੀ ਨਿਖੇਧੀ

ਮਾਨਸਾ, 18 ਮਈ (ਵਿ. ਪ੍ਰਤੀ.)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਸੰਘ ਦੇ ਵਿਦਿਆਰਥੀ ਵਿੰਗ ਏ.ਬੀ.ਵੀ.ਪੀ. ਵਲੋਂ ਵਾਰਾਣਸੀ ਵਿਚਲੀ ਗਿਆਨ ਵਾਪੀ ਮਸਜਿਦ ਬਾਰੇ ਪ੍ਰਚਾਰ ਨੂੰ ਚੁਣੌਤੀ ਦੇਣ ਬਦਲੇ ਲਖਨਊ ਯੂਨੀਵਰਸਿਟੀ ਦੇ ਹਿੰਦੀ ਦੇ ਐਸੋਸੀਏਟ ਪ੍ਰੋਫੈਸਰ ਅਤੇ ਦਲਿਤ ...

ਪੂਰੀ ਖ਼ਬਰ »

ਸ਼੍ਰੋ.ਅ.ਦ. (ਸੰਯੁਕਤ) ਦੀ ਹੋਈ ਮੀਟਿੰਗ

ਬਰੇਟਾ, 18 ਮਈ (ਵਿ. ਪ੍ਰਤੀ.)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸਰਕਲ ਬਰੇਟਾ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰੇਟਾ ਵਿਖੇ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 21 ਮਈ ਨੂੰ ਕੋਟੜਾ (ਭੀਖੀ) ਵਿਖੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਝੰਡੂਕੇ ਦੇ ਕੁਲਦੀਪ ਸਿੰਘ ਨੇ ਨੈਸ਼ਨਲ ਗੇਮਜ਼ ਦੌਰਾਨ ਚਮਕਾਇਆ ਮਾਨਸਾ ਜ਼ਿਲ੍ਹੇ ਦਾ ਨਾਂਅ

ਸਰਦੂਲਗੜ੍ਹ, 18 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਝੰਡੂਕੇ ਪਿੰਡ ਦੇ ਖਿਡਾਰੀ ਨੇ ਯੂਥ ਨੈਸ਼ਨਲ ਗੇਮਜ਼ ਦੌਰਾਨ ਪੰਜਾਬ ਟੀਮ ਦੀ ਤਰਫ਼ੋਂ ਖੇਡਦੇ ਹੋਏ ਮਾਨਸਾ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ | ਵਾਲੀਬਾਲ ਖਿਡਾਰੀ ਹੌਲਦਾਰ ਗੁਰਦੀਪ ਸਿੰਘ ਤੇ ਫੁੱਟਬਾਲ ਕੋਚ ਗੁਰਪ੍ਰੀਤ ...

ਪੂਰੀ ਖ਼ਬਰ »

ਮਾਈ ਭਾਗੋ ਸਕੂਲ ਰੱਲਾ ਵਿਖੇ 'ਅੰਤਰਰਾਸ਼ਟਰੀ ਪਰਿਵਾਰ ਦਿਵਸ' ਮਨਾਇਆ

ਜੋਗਾ, 18 ਮਈ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ 'ਅੰਤਰਰਾਸ਼ਟਰੀ ਪਰਿਵਾਰ ਦਿਵਸ' ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਬਰੇਟਾ ਖੇਤਰ ਦੀਆਂ ਸੜਕਾਂ, ਨਹਿਰ ਤੇ ਡਰੇਨਾਂ ਕੰਢੇ ਰੁੱਖਾਂ ਦੀ ਵੱਡੀ ਕਮੀ ਕਾਰਨ ਰਾਹਗੀਰ ਛਾਂ ਨੂੰ ਤਰਸਣ ਲੱਗੇ

ਜੀਵਨ ਸ਼ਰਮਾ ਬਰੇਟਾ, 18 ਮਈ-ਭਾਵੇਂ ਸਰਕਾਰਾਂ ਵਲੋਂ ਹਰ ਵਾਰ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਡੀ ਤਾਦਾਦ 'ਚ ਦਰੱਖ਼ਤ ਲਗਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਹ ਦਾਅਵੇ ਕਿੰਨੇ ਕੁ ਸਹੀ ਹਨ ਇਸ ਦੀ ਮਿਸਾਲ ਬਰੇਟਾ ਖੇਤਰ ਦੀਆਂ ਸੜਕਾਂ, ਨਹਿਰਾਂ, ਡਰੇਨਾਂ ਆਦਿ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਚੋਰੀ ਰੁਕਵਾਉਣ ਲਈ ਕਿਸਾਨਾਂ ਵਲੋਂ ਧਰਨਾ ਦੂਜੇ ਦਿਨ ਵੀ ਜਾਰੀ

ਮਾਨਸਾ, 18 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਨਹਿਰੀ ਪਾਣੀ ਦੀ ਹੋ ਰਹੀ ਚੋਰੀ ਨੂੰ ਰੁਕਵਾਉਣ ਲਈ 3 ਪਿੰਡਾਂ ਦੇ ਕਿਸਾਨਾਂ ਵਲੋਂ ਸਿੰਚਾਈ ਵਿਭਾਗ ਜਵਾਹਰਕੇ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਭਾਰਤੀ ਕਿਸਾਨ ਯੂਨੀਅਨ (ਮਾਲਵਾ) ਦੀ ਪੰਜਾਬ ਇਕਾਈ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ 6 ਬੈਂਡ ਲਏ

ਮਾਨਸਾ, 18 ਮਈ (ਸਟਾਫ਼ ਰਿਪੋਰਟਰ)-ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰਦੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਲਗਵਾਏ ਜਾਂਦੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX