ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਦਾਅਵਾ ਕੀਤਾ ਹੈ ਕਿ ਸੰਯੁਕਤ ਮੋਰਚੇ ਨੂੰ ਮੁੜ ਮਜ਼ਬੂਤ ਕਰ ਕੇ ਭਖਦੀਆਂ ਕਿਸਾਨੀ ਮੰਗਾਂ 'ਤੇ ਤਿੱਖਾ ਸੰਘਰਸ਼ ਲੜਿਆ ਜਾਵੇਗਾ | ਅੱਜ ਇੱਥੇ ...
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)- ਵਿਸ਼ਵ ਨੋ ਤੰਬਾਕੂ ਡੇਅ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਇਕੱਤਰਤਾ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ 16 ਮਈ ਤੋਂ 31 ਮਈ ਤੱਕ ਲੋਕਾਂ ਨੂੰ ਤੰਬਾਕੂ ...
ਮਾਨਸਾÐ, 18 ਮਈ (ਵਿਸ਼ੇਸ਼ ਪ੍ਰਤੀਨਿਧ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਸ੍ਰੀ ਬਾਲਾ ਜੀ ਪਰਿਵਾਰ ਸੰਘ ਦੇ ਸਹਿਯੋਗ ਨਾਲ ਇੱਥੇ ਦਿਲ, ਛਾਤੀ, ਪੇਟ ਅਤੇ ਔਰਤਾਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਡਾ. ਸੁਨੀਲ ਬਾਂਸਲ ਅਤੇ ਡਾ. ...
ਜੋਗਾ, 18 ਮਈ (ਮਨਜੀਤ ਸਿੰਘ ਘੜੈਲੀ)-ਕਾ. ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਿਸ਼ਵ ਡੇਂਗੂ ਜਾਗਰੂਕਤਾ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋਂ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਸਾਫ਼ ਪਾਣੀ 'ਤੇ ...

ਜੋਗਾ, 18 ਮਈ (ਪ. ਪ.)-ਨੇੜਲੇ ਪਿੰਡ ਰੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ (ਮਾਲਵਾ) ਇਕਾਈ ਦੀ ਚੋਣ ਕੀਤੀ ਗਈ | ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੱਲੋਂ ਨੇ ਦੱਸਿਆ ਕਿ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ ਪ੍ਰਧਾਨ ਮਹਾਦੀਪ ਸਿੰਘ, ...
ਮਾਨਸਾ, 18 ਮਈ (ਸ.ਰਿ.)-ਮਾਨਸਾ ਪੁਲਿਸ ਨੇ ਇਕ ਭਗੌੜੇ ਨੂੰ ਕਾਬੂ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਨੇ ਦੱਸਿਆ ਕਿ ਕਰਮਜੀਤ ਸਿੰਘ ਵਾਸੀ ਭੈਣੀਬਾਘਾ ਵਿਰੁੱਧ ਕੰਪਲੇਂਟ ਕੇਸ (ਅ/ਧ 138 ਐਨ.ਆਈ. ਐਕਟ) ਚੱਲ ਰਿਹਾ ਸੀ | ਮੁਲਜ਼ਮ ਅਦਾਲਤ 'ਚੋਂ ਤਾਰੀਖ਼ ਪੇਸ਼ੀ ਤੋਂ ...
ਬੁਢਲਾਡਾ, 18 ਮਈ (ਸੁਨੀਲ ਮਨਚੰਦਾ)-ਸਥਾਨਕ ਕੈਪਟਨ ਕੇ.ਕੇ. ਗੌੜ ਪਾਰਕ ਦੇ ਮੁੱਖ ਗੇਟ ਅੱਗੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਕੌਂਸਲ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਰੋਸ ਮਾਰਚ ਕਰਦਿਆਂ ਸਰਕਾਰ ਤੇ ਉੱਚ ...
ਮਾਨਸਾ, 18 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਨੇੜਲੇ ਪਿੰਡ ਹੀਰੇਵਾਲਾ ਵਿਖੇ ਨਾਈ ਦੀ ਦੁਕਾਨ 'ਤੇ ਕੰਮ ਕਰਦੇ ਇਕ ਨੌਜਵਾਨ ਨੇ ਕੰਮ ਤੋਂ ਹਟਾਏ ਜਾਣ ਦੀ ਰੰਜਿਸ਼ ਕਾਰਨ ਦੁਕਾਨ ਮਾਲਕ ਦੀ ਹੱਤਿਆ ਕਰ ਕੇ ਲਾਸ਼ ਪਿੰਡ ਦੇ ਛੱਪੜ 'ਚ ਸੁੱਟ ਦਿੱਤੀ | ਜਾਣਕਾਰੀ ਅਨੁਸਾਰ ਬਿੰਦਰ ...
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਨੌਜਵਾਨ ਕਿਸਾਨ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਆੜ੍ਹਤੀਏ ਦੀ ਗਿ੍ਫ਼ਤਾਰੀ ਲਈ ਭਾਕਿਯੂ (ਡਕੌਂਦਾ) ਵਲੋਂ ਸਥਾਨਕ ਐਸ.ਐਸ.ਪੀ. ਦਫ਼ਤਰ ਨੇੜੇ ਰੋਸ ਧਰਨਾ ਲਗਾਇਆ ਗਿਆ | ਧਰਨੇ 'ਚ ...
ਮਾਨਸਾ, 18 ਮਈ (ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ) ਨੇ ਅੱਜ ਸਵੇਰ ਵਕਤ ਵੱਖ ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ | ਉਨ੍ਹਾਂ ਪੜ੍ਹਨ ਪੜਾਉਣ, ਮਿਡ ਡੇ ਮੀਲ, ਸਿੱਖਿਆ ਤਕਨੀਕਾਂ ਦਾ ਵੇਰਵਾ ਹਾਸਲ ਕਰਨ ਦੇ ਨਾਲ ਹੀ ਅਧਿਆਪਕਾਂ ਦੀਆਂ ...

ਬਠਿੰਡਾ, 18 ਮਈ (ਅਵਤਾਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਡਿਵੀਜ਼ਨ ਨੰ.1 ਦੇ ਐਕਸੀਅਨ, ਮਨਪ੍ਰੀਤ ਸਿੰਘ ਅਰਸ਼ੀ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਐਨ. ਐਚ.-7 ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ 'ਚ ਚੱਲ ਰਹੀਆਂ ਬੱਚਿਆਂ ਨਾਲ ਸਬੰਧਿਤ ਬਾਲ ਭਲਾਈ ਸੰਸਥਾਵਾਂ ਨੂੰ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41(1) ਅਨੁਸਾਰ ਜ਼ਿਲ੍ਹੇ 'ਚ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਜੋ ...
ਮਾਨਸਾ, 18 ਮਈ (ਵਿ. ਪ੍ਰਤੀ.)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਇਕਾਈ ਦੀ ਇਕੱਤਰਤਾ ਇੱਥੇ ਰਾਜ ਕੁਮਾਰ ਰੰਗਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ 'ਚ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ 2 ਮਹੀਨਿਆਂ ਤੋਂ ਇਸ ਕਰ ਕੇ ...
ਮਾਨਸਾ, 18 ਮਈ (ਵਿ. ਪ੍ਰਤੀ.)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਸੰਘ ਦੇ ਵਿਦਿਆਰਥੀ ਵਿੰਗ ਏ.ਬੀ.ਵੀ.ਪੀ. ਵਲੋਂ ਵਾਰਾਣਸੀ ਵਿਚਲੀ ਗਿਆਨ ਵਾਪੀ ਮਸਜਿਦ ਬਾਰੇ ਪ੍ਰਚਾਰ ਨੂੰ ਚੁਣੌਤੀ ਦੇਣ ਬਦਲੇ ਲਖਨਊ ਯੂਨੀਵਰਸਿਟੀ ਦੇ ਹਿੰਦੀ ਦੇ ਐਸੋਸੀਏਟ ਪ੍ਰੋਫੈਸਰ ਅਤੇ ਦਲਿਤ ...
ਬਰੇਟਾ, 18 ਮਈ (ਵਿ. ਪ੍ਰਤੀ.)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸਰਕਲ ਬਰੇਟਾ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰੇਟਾ ਵਿਖੇ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 21 ਮਈ ਨੂੰ ਕੋਟੜਾ (ਭੀਖੀ) ਵਿਖੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ...
ਸਰਦੂਲਗੜ੍ਹ, 18 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਝੰਡੂਕੇ ਪਿੰਡ ਦੇ ਖਿਡਾਰੀ ਨੇ ਯੂਥ ਨੈਸ਼ਨਲ ਗੇਮਜ਼ ਦੌਰਾਨ ਪੰਜਾਬ ਟੀਮ ਦੀ ਤਰਫ਼ੋਂ ਖੇਡਦੇ ਹੋਏ ਮਾਨਸਾ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ | ਵਾਲੀਬਾਲ ਖਿਡਾਰੀ ਹੌਲਦਾਰ ਗੁਰਦੀਪ ਸਿੰਘ ਤੇ ਫੁੱਟਬਾਲ ਕੋਚ ਗੁਰਪ੍ਰੀਤ ...
ਜੋਗਾ, 18 ਮਈ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ 'ਅੰਤਰਰਾਸ਼ਟਰੀ ਪਰਿਵਾਰ ਦਿਵਸ' ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ...
ਜੀਵਨ ਸ਼ਰਮਾ ਬਰੇਟਾ, 18 ਮਈ-ਭਾਵੇਂ ਸਰਕਾਰਾਂ ਵਲੋਂ ਹਰ ਵਾਰ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਡੀ ਤਾਦਾਦ 'ਚ ਦਰੱਖ਼ਤ ਲਗਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਹ ਦਾਅਵੇ ਕਿੰਨੇ ਕੁ ਸਹੀ ਹਨ ਇਸ ਦੀ ਮਿਸਾਲ ਬਰੇਟਾ ਖੇਤਰ ਦੀਆਂ ਸੜਕਾਂ, ਨਹਿਰਾਂ, ਡਰੇਨਾਂ ਆਦਿ ...
ਮਾਨਸਾ, 18 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਨਹਿਰੀ ਪਾਣੀ ਦੀ ਹੋ ਰਹੀ ਚੋਰੀ ਨੂੰ ਰੁਕਵਾਉਣ ਲਈ 3 ਪਿੰਡਾਂ ਦੇ ਕਿਸਾਨਾਂ ਵਲੋਂ ਸਿੰਚਾਈ ਵਿਭਾਗ ਜਵਾਹਰਕੇ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਭਾਰਤੀ ਕਿਸਾਨ ਯੂਨੀਅਨ (ਮਾਲਵਾ) ਦੀ ਪੰਜਾਬ ਇਕਾਈ ਦੇ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਗਰਮੀ ਦੇ ਕਹਿਰ ਦੌਰਾਨ ਫ਼ਸਲਾਂ ਸੁੱਕ ਰਹੀਆਂ ਹਨ ਪਰ ਨਹਿਰੀ ਵਿਭਾਗ ਦੇ ਅਧਿਕਾਰੀ ਪਾਣੀ ਦੀ ਚੋਰੀ ਨੂੰ ਰੋਕਣ ਲਈ ਬੇਖ਼ਬਰ ਹਨ, ਜਿਸ ਕਾਰਨ ਟੇਲ 'ਤੇ ਪੈਂਦੇ ਪਿੰਡ ਭਲਾਈਕੇ, ਝੇਰਿਆਂਵਾਲੀ ਤੇ ਬੀਰੇਵਾਲਾ ਦੇ ਲੋਕ ਪਾਣੀ ਨੂੰ ਤਰਸ ਰਹੇ ਹਨ ਅਤੇ ਉਨ੍ਹਾਂ ਦੀਆਂ ਫ਼ਸਲਾਂ ਸੁੱਕ ਰਹੀਆਂ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਅਧਿਕਾਰੀਆਂ ਨੂੰ ਵਾਰ ਵਾਰ ਪੂਰੀ ਮਾਤਰਾ 'ਚ ਪਾਣੀ ਪਹੁੰਚਾਉਣ ਲਈ ਅਪੀਲਾਂ ਕੀਤੀਆਂ ਗਈਆਂ ਸਨ ਪਰ ਕੋਈ ਮਸਲਾ ਹੱਲ ਨਾ ਹੁੰਦਿਆਂ ਵੇਖਦਿਆਂ ਉਕਤ ਪਿੰਡਾਂ ਵਲੋਂ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ |
ਸੂਬਾ ਆਗੂ ਨੇ ਕਿਹਾ ਕਿ ਜੇਕਰ ਪੂਰੀ ਮਾਤਰਾ 'ਚ ਪਾਣੀ ਨਾ ਦਿੱਤਾ ਗਿਆ ਤਾਂ ਉਹ ਵੱਡੇ ਪੱਧਰ 'ਤੇ ਵਿਰੋਧ ਕਰਨਗੇ | ਦੂਸਰੇ ਪਾਸੇ ਤਹਿਸੀਲਦਾਰ ਤੇ ਐਸ.ਡੀ.ਐਮ. ਮਾਨਸਾ ਵਲੋਂ ਮੰਗਾਂ ਮੰਨਣ ਦਾ ਭਰੋਸਾ ਦਿੱਤੇ ਜਾਣ 'ਤੇ ਕਿਸਾਨਾਂ ਵਲੋਂ ਧਰਨਾ ਮੁਲਤਵੀ ਕਰ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂ ਮਲਕੀਤ ਸਿੰਘ ਜੌੜਕੀਆਂ, ਸੁਰਜੀਤ ਸਿੰਘ ਝੁਨੀਰ, ਜੱਗਾ ਸਿੰਘ ਭਲਾਈਕੇ, ਹਰਦੇਵ ਸਿੰਘ ਮੀਆਂ, ਹੈਪੀ ਸਿੰਘ ਝੇਰਿਆਂਵਾਲੀ, ਬਲਵਿੰਦਰ ਸਿੰਘ ਬੀਰੇਵਾਲਾ, ਨਸੀਬ ਸਿੰਘ ਆਦਿ ਹਾਜ਼ਰ ਸਨ |
ਮਾਨਸਾ, 18 ਮਈ (ਸਟਾਫ਼ ਰਿਪੋਰਟਰ)-ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰਦੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਲਗਵਾਏ ਜਾਂਦੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX