ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸਕੱਤਰ ਸਿੰਘ ਬੱਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 75ਵੇਂ ਆਜ਼ਾਦੀ ਦੇ ਦਿਵਸ ਨੂੰ ਸਮਰਪਿਤ ...
ਸਰਾਏ ਅਮਾਨਤ ਖਾਂ, 19 ਮਈ (ਨਰਿੰਦਰ ਸਿੰਘ ਦੋਦੇ) - ਬੀ.ਕੇ.ਯੂ. ਡਕੌਂਦਾ ਦੇ ਬਲਾਕ ਗੰਡੀਵਿੰਡ ਦੇ ਪ੍ਰਧਾਨ ਬਲਕਾਰ ਸਿੰਘ ਬਿੱਟਾ ਨੇ ਪੈ੍ਰੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਵਰਕਾਮ ਅਧਿਕਾਰੀਆਂ ਵਲੋਂ ਪਿੰਡ ਗੰਡੀਵਿੰਡ ਵਿਖੇ ਚੈਕਿੰਗ ਕਰਨ ਲੱਗੇ ਤਾਂ ਬੀ.ਕੇ.ਯੂ. ...
ਹਰੀਕੇ ਪੱਤਣ, 19 ਮਈ (ਸੰਜੀਵ ਕੁੰਦਰਾ) - ਬਿਜਲੀ ਸਪਲਾਈ ਦੀ ਮਾੜੀ ਹਾਲਤ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ 66 ਕੇ.ਵੀ. ਸਬ ਸਟੇਸ਼ਨ ਹਰੀਕੇ ਸਾਹਮਣੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨੇ ਦੀ ਅਗਵਾਈ ਕਰ ਰਹੇ ...
ਤਰਨ ਤਾਰਨ, 19 ਮਈ (ਪਰਮਜੀਤ ਜੋਸ਼ੀ) - ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਪ੍ਰੈਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਫਸਲਾਂ ਦੇ ਮੁਆਵਜ਼ੇ ਲਈ ਸੰਘਰਸ਼ ...
ਗੋਇੰਦਵਾਲ ਸਾਹਿਬ, 19 ਮਈ (ਸਕੱਤਰ ਸਿੰਘ ਅਟਵਾਲ) - ਬਿਆਸ ਦਰਿਆ ਦੇ ਸੁੰਦਰੀਕਰਨ ਨੂੰ ਲੈ ਕੇ ਅੱਜ ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਐਸ.ਡੀ.ਐਮ. ਖਡੂਰ ਸਾਹਿਬ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ...
ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਦੇ ਏ.ਐੱਸ.ਆਈ. ਮਨਪ੍ਰੀਤ ਸਿੰਘ ...
ਮੀਆਂਵਿੰਡ, 19 ਮਈ (ਸਾਜਨ) - ਜਮਹੂਰੀ ਕਿਸਾਨ ਸਭਾ ਵਲੋਂ ਬਿਜਲੀ ਘਰ ਨਾਗੋਕੇ ਮੋੜ ਵਿਖੇ ਬਿਜਲੀ ਕਰਮਚਾਰੀਆਂ ਵਿਰੁੱਧ ਧਰਨਾ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸੁਲੱਖਣ ਸਿੰਘ ਤੁੜ, ਜ਼ਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ...
ਹਰੀਕੇ ਪੱਤਣ, 19 ਮਈ (ਸੰਜੀਵ ਕੁੰਦਰਾ) - ਹਰੀਕੇ ਖਾਲੜਾ ਰੋਡ ਤੇ ਕਿਰਤੋਵਾਲ ਕਲਾਂ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ | ਅਮਰੀਕ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ...
ਚੋਹਲਾ ਸਾਹਿਬ, 19 ਮਈ (ਬਲਵਿੰਦਰ ਸਿੰਘ) - ਹਲਕਾ ਖਡੂਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਆਮ ਲੋਕਾਂ ਦੀ ਸਹੂਲਤ ਵਾਸਤੇ ਆਮ ਆਦਮੀ ਪਾਰਟੀ ਦੇ ਖਾਸ ਵਲੰਟੀਅਰਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਜਿੰਮੇਵਾਰੀਆਂ ਸੌਂਪੀਆਂ ...
ਸਰਾਏ ਅਮਾਨਤ ਖਾਂ, 19 ਮਈ (ਨਰਿੰਦਰ ਸਿੰਘ ਦੋਦੇ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਪਿੰਡ ਗੰਡੀਵਿੰਡ ਵਿਖੇ ਗੁਰਦੁਆਰਾ ਸ਼ਹੀਦ ਅਮਰ ਸਿੰਘ ਵਿਖੇ ਬਲਾਕ ਪ੍ਰਧਾਨ ਸੁਖਜੀਤ ਸਿੰਘ ਬੁਰਜ ਅਤੇ ਪ੍ਰੈੱਸ ਸਕੱਤਰ ਬਲਜੀਤ ਸਿੰਘ ਸਰਾਂ ਦੀ ਅਗੁਵਾਈ ਵਿਚ ਹੋਈ ...
ਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ) - ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਸਾਹਿਬ ਦੀ ਸੇਵਾ ਨਿਭਾ ਰਹੀ ਸੁੱਖ ਆਸਣ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਕਰਵਾਏ ਜਾ ...
ਤਰਨ ਤਾਰਨ, 19 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਅਦਾਲਤ ਵਿਚ ਚੱਲ ਰਹੇ ਕੇਸ ਦੌਰਾਨ ਗੈਰ ਹਾਜ਼ਰ ਰਹਿਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਗੁਰੂ ...
ਤਰਨ ਤਾਰਨ, 19 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਔਰਤ ਨਾਲ ਧੁੱਕਾਮੁੱਕੀ ਕਰਦਿਆਂ ਉਸ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ...
ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਚੋਂ ਪਾਬੰਦੀਸ਼ੁਦਾ ਸਮਾਨ ਮਿਲਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਸਾਹਿਬ ...
ਸਰਹਾਲੀ ਕਲਾਂ, 19 ਮਈ (ਅਜੇ ਸਿੰਘ ਹੁੰਦਲ) - ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਅੱਜ ਪਿੰਡ ਸਰਹਾਲੀ ਵਿਖੇ ਸਨਮਾਨਿਤ ਕੀਤਾ ਗਿਆ | ਚੰਡੀਗੜ੍ਹ ਧਰਨੇ ਤੋਂ ਵਾਪਸ ਪਰਤ ਰਹੇ ਜ਼ਿਲ੍ਹਾ ਪ੍ਰਧਾਨ ਸਿਕੰਦਰਪਾਲ ਸਿੰਘ, ਮੀਤ ...
ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਆਨਲਾਈਨ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਦਾ ਆਯੋਜਨ ਪੰਜਾਬ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਚੰਡੀਗੜ੍ਹ ਵਲੋਂ ਲਾਈਵ ਫੈਸਬੁੱਕ ਸੈਸ਼ਨ ...
ਝਬਾਲ, 19 ਮਈ (ਸੁਖਦੇਵ ਸਿੰਘ) - ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵਲੋਂ ਬਾਲ ਸੁਰੱਖਿਆ ਅਫ਼ਸਰ ਅੰਜੂ ਸਿੰਗਲਾ, ਸਿੱਖਿਆ ਵਿਭਾਗ ਦੇ ਯੂਨੀਅਰ ਸਹਾਇਕ ਹਰਭਾਲ ਸਿੰਘ ਅਤੇ ਟ੍ਰੈਫਿਕ ਵਿਭਾਗ ਝਬਾਲ ਦੇ ਇੰਚਾਰਜ਼ ...
ਸਰਾਏ ਅਮਾਨਤ ਖਾਂ, 19 ਮਈ (ਨਰਿੰਦਰ ਸਿੰਘ ਦੋਦੇ) - ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਸੀਮਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐੱਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਵਲੋਂ ਸੀ.ਐੱਚ.ਸੀ. ਕਸੇਲ ਅਧੀਨ ਆਉਂਦੇ ਪਿੰਡ ਢੰਡ ਦੇ ...
ਖਡੂਰ ਸਾਹਿਬ, 19 ਮਈ (ਰਸ਼ਪਾਲ ਸਿੰਘ ਕੁਲਾਰ) - ਹਲਕਾ ਬਾਬਾ ਬਕਾਲਾ ਦੇ ਕੁਝ ਪਿੰਡਾਂ ਵਿਚ ਨਸ਼ੇ ਦਾ ਧੰਦਾਂ ਜੋਰਾਂ 'ਤੇ ਚੱਲ ਰਿਹਾ ਹੈ, ਪਰ ਭਗਵੰਤ ਮਾਨ ਦੀ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕ ਰਹੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਇੰਚਾਰਜ ...
ਝਬਾਲ, 19 ਮਈ (ਸੁਖਦੇਵ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ ਮੁੜ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਪੰਜਾਬ ਇਸਤਰੀ ਸਭਾ ਨੇ ਝਬਾਲ ਵਿਖੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ | ਇਸ ਮੌਕੇ ਪੰਜਾਬ ਇਸਤਰੀ ਸਭਾ ਦੀ ਸੂਬਾਈ ਆਗੂ ਸੀਮਾ ...
ਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ) - ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਿੰਡ ਛਾਪੜੀ ਸਾਹਿਬ ਵਿਖੇ ਮਨਰੇਗਾ ਦਾ ਕੰਮ ਨਿਰਵਿਘਨ ਅਤੇ ...
ਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਬੇਟੇ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਅਚਾਨਕ ਗੁਰੂ ਚਰਨਾਂ ਵਿਚ ਜਾ ਬਿਰਾਜੇ ...
ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)- ਅੱਜ ਇਥੇ ਅਜਨਾਲਾ ਵਿਖੇ ਸੀ.ਪੀ. ਆਈ. ਐਮ.ਐਲ (ਲਿਬਰੇਸ਼ਨ) ਦੀ ਜ਼ਿਲ੍ਹਾ ਆਗੂ ਬਲਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਹਈ¢ ਜਿਸ ਵਿੱਚ ਕÏਮੀ ਆਗੂ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਤੇ ਮੀਟਿੰਗ ਦੌਰਾਨ ...
ਚੇਤਨਪੁਰਾ, 19 ਮਈ (ਪ.ਪ)- ਥਾਣਾ ਝੰਡੇਰ ਦੀ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਏ. ਐੱਸ. ਆਈ. ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਦੌਰਾਨੇ ਗਸ਼ਤ ਕੰਦੋਵਾਲੀ ਨਹਿਰ ਦੇ ...
ਖਡੂਰ ਸਾਹਿਬ, 19 ਮਈ (ਰਸ਼ਪਾਲ ਸਿੰਘ ਕੁਲਾਰ) - ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਦਾ ਵਫ਼ਦ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ | ਇਸ ਮੌਕੇ ਬਲਬੀਰ ਸਿੰਘ ਜੌੜਾ ਮੀਤ ਪ੍ਰਧਾਨ ਪੰਜਾਬ, ਗੁਰਵੇਲ ਸਿੰਘ ਕਲੇਰ ਤਹਿਸੀਲ ਪ੍ਰਧਾਨ ਤੇ ਤਹਿਸੀਲ ਖਡੂਰ ਸਾਹਿਬ ਦੇ ਆਗੂ ਬਲਬੀਰ ਸਿੰਘ ਕੀੜੀ ਸ਼ਾਹੀ ਨੇ ਮੰਗ ਕੀਤੀ ਕਿ ਚੌਂਕੀਦਾਰਾਂ ਨੂੰ ਹਰਿਆਣਾ ਦੀ ਤਰਜ 'ਤੇ 7500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ, ਜਨਮ ਮੌਤ ਦੀ ਰਜਿਸਟ੍ਰੇਸ਼ਨ ਦੀ ਮੰਨੀ ਹੋਈ ਮੰਗ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਰਜਿਸਟਰ ਦਿੱਤੇ ਜਾਣ, ਦੋ ਵਰਦੀਆਂ, ਚੌਂਕੀਦਾਰਾਂ ਨੂੰ ਦਰਜਾ-4 ਦਾ ਮੁਲਾਜਮ ਰੁਤਬਾ ਦਿੱਤਾ ਜਾਵੇ | ਇਸ ਮੌਕੇ ਵਿਧਾਇਕ ਲਾਲਪੁਰਾ ਨੇ ਭਰੋਸਾ ਦਿੱਤਾ ਕਿ ਸਾਰੀਆਂ ਮੰਗਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਨਿਰਮਲ ਸਿੰਘ ਸੇਰੋਂ, ਸਤਨਾਮ ਸਿੰਘ ਫਤਿਆਬਾਦ, ਵਿਰਸਾ ਸਿੰਘ ਮੁੰਡਾਪਿੰਡ ਖਜਾਨਚੀ, ਸ਼ਿੰਗਾਰਾ ਸਿੰਘ ਤੁੜ, ਅਵਤਾਰ ਸਿੰਘ ਖਾਨ, ਅਜੀਤ ਸਿੰਘ ਮੁਹੱਲਾ ਚੰਡੀਗੜ੍ਹ, ਬਲਵੰਤ ਸਿਮਘ ਫਤਿਆਬਾਦ, ਨਰਿੰਦਰ ਸਿੰਘ ਖੁਵਾਸਪੁਰ, ਨਿਸ਼ਾਨ ਸਿੰਘ ਜਹਾਂਗੀਰ, ਅਮਰਜੀਤ ਸਿੰਘ ਜਾਮਾਰਾਏ ਆਦਿ ਹਾਜ਼ਰ ਸਨ |
ਪੱਟੀ, 19 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ) - ਸ਼ਹੀਦ ਭਗਤ ਸਿੰਘ ਕਾਲਜ ਐਜੂਕੇਸ਼ਨ ਕੈਰੋਂ ਵਲੋਂ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਅਧਿਆਪਨ-ਸਿੱਖਣ ਪ੍ਰਕਿਰਿਆ ਵਿਚ ਤਕਨੀਕੀ ਸਾਧਨਾਂ ਦੀ ਉਪਯੁਕਤ ਵਰਤੋਂ ਦੇ ਮੁਕਾਬਲੇ ਕਰਵਾਏ ਗਏ | ਇਸ ...
ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਪੰਜਾਬ ਸਰਕਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਤਰਨ ਤਾਰਨ ਡਾ: ਸੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਐੱਸ.ਐੱਮ.ਓ. ਡਾ: ਗੁਰਪ੍ਰੀਤ ਰਾਏ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ...
ਝਬਾਲ, 19 ਮਈ (ਸਰਬਜੀਤ ਸਿੰਘ) - ਕੋਰੋਨਾ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਨੂੰ ਮੁੜ ਜਾਰੀ ਕਰਨ ਦੇ ਫ਼ੈਸਲੇ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ...
ਵਿਕਾਸ ਮਰਵਾਹਾ ਤਰਨ ਤਾਰਨ, 19 ਮਈ- ਸਮੇਂ-ਸਮੇਂ ਦੀ ਸਰਕਾਰਾਂ ਵਲੋਂ ਭਾਵੇ ਬੱਚਿਆਂ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਪਾਰਕਾਂ ਦੇ ਨਵੀਨੀਕਰਨ ਅਤੇ ਉਥੇ ਝੂਲਿਆਂ ਦੇ ਨਿਰਮਾਣ ਕਰਵਾਉਣ ਦੇ ਲੱਖ ਦਾਅਵੇ ਕੀਤੇ ਜਾਂਦੇ ਹਨ, ਪਰ ਤਰਨਤਾਰਨ ਸ਼ਹਿਰ ਦੀ ਗੱਲ ਕਰੀਏ ਤਾਂ ਇਥੇ ...
ਤਰਨ ਤਾਰਨ 19 ਮਈ (ਹਰਿੰਦਰ ਸਿੰਘ) - ਭਾਰਤ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਤਰਨ ਤਾਰਨ ਜ਼ਿਲ੍ਹੇ 'ਚ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ, ਜੋ ਕਿ 11 ਮਈ ਤੋਂ ਲੈ ਕੇ 8 ਅਗਸਤ ਤੱਕ ਚੱਲ ਰਿਹਾ ਹੈ | ਇਸ ਮਹਾਂਉਤਸਵ ਵਿਚ ...
ਪੱਟੀ, 19 ਮਈ (ਖਹਿਰਾ, ਕਾਲੇਕੇ) - ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਜੋਨ ਧੰਨ-ਧੰਨ ਬਾਬਾ ਸੰਤ ਖ਼ਾਲਸਾ ਦੀ ਮੀਟਿੰਗ ਕੋਟ ਬੁੱਢਾ ਅੱਡੇ ਉੱਪਰ ਸਥਿਤ ਛੇਵੀਂ ਪਾਤਸਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰਦੁਆਰਾ ਵਿਖ਼ੇ ਹੋਈ ਜਿਸ ਵਿਚ ਸੂਬਾ ਪ੍ਰਧਾਨ ...
ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਕੁੱਲ ਹਿੰਦ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਕੇਂਦਰੀ ਮੋਦੀ ਸਰਕਾਰ ਦੀਆਂ ਕਥਿਤ ਕਿਸਾਨ-ਮਜ਼ਦੂਰ ਲੋਕ ਮਾਰੂ ਨੀਤੀਆਂ ਅਤੇ ਕਥਿਤ ਫਿਰਕੂ ਏਜੰਡੇ ...
ਝਬਾਲ, 19 ਮਈ (ਸੁਖਦੇਵ ਸਿੰਘ) - ਲੋੜਵੰਦਾਂ ਦਾ ਸਹਾਰਾ ਬਣੀ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਵਲੋਂ ਜਿਥੇ ਸਮੇਂ-ਸਮੇਂ 'ਤੇ ਅੱਖਾਂ ਦੇ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੀਆਂ ਅੱਖਾਂ ਵਿਚ ਲੈਂਜ ਪਾਏਾ ਜਾ ਰਹੇ ਹਨ, ਉਥੇ ਇਲਾਜ ਕਰਵਾਉਣ ਤੋਂ ਅਸਮਰਥ ਲੋਕਾਂ ਨੂੰ ਹਸਪਤਾਲ ...
ਪੱਟੀ, 19 ਮਈ (ਕਾਲੇਕੇ, ਖਹਿਰਾ) - ਨਗਰ ਕੌਸਲ ਪੱਟੀ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਦਾਲਮ ਦੇ ਦਿਸ਼ਾ ਨਿਰਦੇਸ਼ਾਂ ਤੇ ਸੈਨਟਰੀ ਇੰਸਪੈਕਟਰ ਜੁਗਰਾਜ ਸਿੰਘ ਦੀ ਅਗਵਾਈ ਹੇਠ ਸੀਵਰੇਜ ਸਫ਼ਾਈ ਦੇ ਇੰਚਾਰਜ਼ ਮੇਜਰ ਸਿੰਘ ਵਲੋਂ ਸ਼ਹਿਰ 'ਚ ਸੀਵਰੇਜ਼ ਦੀ ਸਫ਼ਾਈ ਕਰਾਈ ...
ਝਬਾਲ, 19 ਮਈ (ਸੁਖਦੇਵ ਸਿੰਘ, ਸਰਬਜੀਤ ਸਿੰਘ) - ਅੱਡਾ ਝਬਾਲ ਵਿਖੇ ਅਟਾਰੀ ਰੋਡ 'ਤੇ ਸਥਿਤ ਭਾਂਬੜ ਮਾਰਕੀਟ ਵਿਚ ਸ਼ਰੇਆਮ ਦੜੇ ਸੱਟੇ ਦਾ ਧੰਦਾ ਚੱਲ ਰਿਹਾ ਹੈ | ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਦੜੇ ਸੱਟੇ ਦੇ ਇਸ ਅੱਡੇ 'ਤੇ ਸਾਰਾ ਦਿਨ ਜੁਆਰੀਆਂ ਦਾ ਤਾਂਤਾ ਲੱਗਾ ...
ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਨਾਲ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀ ਹਰ ਫਸਲ ਤੇ ਐਮ.ਐਸ.ਪੀ. ਲਾਗੂ ਕਰਨ ਦਾ ਐਲਾਨ ਕੀਤਾ ਸੀ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਕੇ ਤੇ ਹਰ ਫ਼ਸਲ ਦਾ ਭਾਅ ਸੁਨਿਸ਼ਚਤ ਕੀਤਾ ਜਾਵੇਗਾ | ...
ਖੇਮਕਰਨ, 19 ਮਈ (ਰਾਕੇਸ਼ ਕੁਮਾਰ ਬਿੱਲਾ) - ਜ਼ਿਲ੍ਹਾ ਸਿਹਤ ਸੇਵਾਵਾਂ ਦੇ ਮੁਖੀ ਡਾ. ਸੀਮਾ ਸਿਵਲ ਸਰਜਨ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਸੁਖਬੀਰ ਕੌਰ ਡੀ.ਐੱਚ.ਓ. ਤਰਨ ਤਾਰਨ ਅਤੇ ਡਾ. ਸਿਮਰਤ ਕੌਰ ਢਿੱਲੋਂ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ. ਖੇਮਕਰਨ ਦੀ ...
ਚੋਹਲਾ ਸਾਹਿਬ, 19 ਜੁਲਾਈ (ਬਲਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂੰ ਨੇ ਚੋਹਲਾ ਸਾਹਿਬ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੰਡ ਖੇਤਰ ਦੇ ਕਿਸਾਨ ...
ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਪੰਜਾਬ 'ਚ ਡਿੱਗਦੇ ਪਾਣੀ ਦੇ ਪੱਧਰ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਟੀ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਸ ...
ਮੀਆਂਵਿੰਡ, 19 ਮਈ (ਸਾਜਨ) - ਚੌਂਕ ਨਾਗੋਕੇ ਮੋੜ ਸਥਿਤ ਬਿਜਲੀ ਘਰ ਵਿਖੇ ਦੁਕਾਨਦਾਰਾਂ ਵਲੋਂ ਨਵੀਂ ਦੁਕਾਨਦਾਰ ਯੂਨੀਅਨ ਦਾ ਗਠਨ ਕੀਤਾ ਗਿਆ ਜਿਸ ਵਿਚ ਦੁਕਾਨਦਾਰਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਹਰਜਿੰਦਰ ਸਿੰਘ ਨਾਗੋਕੇ ਮੋੜ ਨੂੰ ਪ੍ਰਧਾਨ, ਕੁਲਵੰਤ ਸਿੰਘ ਭੁੱਲਰ ...
ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਨੇਹਾ ਅਗਰਵਾਲ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸੈਲਫ ਸਮਾਰਟ ਸਕੂਲ ਤਰਨ ...
ਝਬਾਲ, 19 ਮਈ (ਸਰਬਜੀਤ ਸਿੰਘ) - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਚਰਨ ਛੋਹ ਗੁਰੂ ਹਰਿਗੋਬਿੰਦ ਸਾਹਿਬ ਜੀ ਗੱਗੋਬੂਹਾ ਵਿਖੇ ਪ੍ਰਬੰਧਕਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ, ਜਿਥੇ ਸਵੇਰੇ 23 ...
ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਕਮੇਟੀ ਤਰਨ ਤਾਰਨ ਦਾ ਆਮ ਇਜਲਾਸ ਸਥਾਨਕ ਰੋਡਵੇਜ਼ ਭਵਨ ਵਿਖੇ ਕਾਰਜ ਸਿੰਘ ਕੈਰੋਂ, ਨਰਿੰਦਰ ਨੂਰ, ਬਲਜੀਤ ਟੌਮ, ਅੰਮਿ੍ਤਪਾਲ ਬਾਕੀਪੁਰ, ਮਨਜਿੰਦਰ ਮੰਡ ਦੀ ਪ੍ਰਧਾਨਗੀ ਹੇਠ ਹੋਇਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX