ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਹਾਰਾ ਰੋਡ 'ਤੇ ਬੀਤੀ ਅੱਧੀ ਰਾਤ ਚਾਰ ਹਥਿਆਰਬੰਦ ਲੁਟੇਰੇ ਪਰਿਵਾਰ ਦੇ ਚਾਰ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਰੁਪਏ ਦੀ ਨਕਦੀ, ਜੇਵਰ ਤੇ ਕਾਰ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ...
ਲੁਧਿਆਣਾ, 19 ਮਈ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਬੱਸ ਡਿਪੂਆਂ 'ਚ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮਾਂ ਵਲੋਂ ਅੱਜ ਦੂਜੇ ਦਿਨ ਵੀ ...
ਲੁਧਿਆਣਾ, 19 ਮਈ (ਭੁਪਿੰਦਰ ਸਿੰਘ ਬੈਂਸ)-ਜਦੋਂ ਦਾ ਕੇਂਦਰ ਸਰਕਾਰ ਵਲੋਂ ਲੁਧਿਆਣਾ ਸ਼ਹਿਰ ਨੂੰ ਸਮਾਰਟ ਸਿਟੀ ਸ਼ਹਿਰਾਂ ਦੀ ਸੂਚੀ 'ਚ ਪਾਇਆ ਗਿਆ ਹੈ, ਉਦੋਂ ਤੋਂ ਹੀ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੇ ਯਤਨ ਤਾਂ ਕੀਤੇ ਜਾ ਰਹੇ ਹਨ ਜੋਕਿ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੋ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਸੀ. ਆਈ. ਏ. ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਮਿਊੁਾਸੀਪਲ ਕਰਮਚਾਰੀ ਦਲ ਦਾ ਵਫ਼ਦ ਚੇਅਰਮੈਨ ਵਿਜੈ ਦਾਨਵ ਤੇ ਪ੍ਰਧਾਨ ਚੌਧਰੀ ਯਸ਼ਪਾਲ ਦੀ ਅਗਵਾਈ 'ਚ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨੂੰ ਸਥਾਨਕ ਜ਼ੋਨ-ਡੀ ਵਿਖੇ ਮਿਲਿਆ | ਇਸ ਮੌਕੇ ਸਮੂਹ ਯੂਨੀਅਨ ਦੇ ਆਗੂਆਂ ਵਲੋਂ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਦੇ ਖ਼ਤਰਨਾਕ ਚੋਰ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਕਿ ਲੋਕਾਂ ਦੀਆਂ ਸਕੂਟਰਾਂ ਦੀਆਂ ਡਿੱਗੀਆਂ ਤੋੜ ਕੇ ਉਸ 'ਚੋਂ ਨਕਦੀ ਅਤੇ ਸਾਮਾਨ ਚੋਰੀ ਕਰ ਲੈਂਦਾ ਸੀ | ਇਸ ਸੰਬੰਧੀ ਸੀ. ਆਈ. ਏ. ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸੜਕ ਹਾਦਸਿਆਂ ਦੌਰਾਨ ਮੁੱਢਲੀ ਸਹਾਇਤਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਟ੍ਰੈਫਿਕ ਪੁਲਿਸ ਵਲੋਂ ਵੱਖ-ਵੱਖ ਹਸਪਤਾਲਾਂ 'ਚ ਸੈਮੀਨਾਰ ਆਯੋਜਿਤ ਕੀਤੇ ਗਏ, ਜਿਸ 'ਚ ਭਾਰੀ ਗਿਣਤੀ ਵਿਚ ਡਰਾਈਵਰ ਤੇ ਟ੍ਰੈਫਿਕ ਪੁਲਿਸ ਦੇ ...
ਲੁਧਿਆਣਾ, 19 ਮਈ (ਆਹੂਜਾ)-ਪੁਲਿਸ ਨੇ ਧੋਖੇ ਨਾਲ ਸਾਢੇ 26 ਲੱਖ ਰੁਪਏ ਦੀ ਨਕਦੀ ਖਾਤੇ 'ਚ ਤਬਦੀਲ ਕਰਵਾਉਣ ਦੇ ਮਾਮਲੇ ਵਿਚ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵਿਪਨ ਵਾਸੀ ਵਿਕਾਸ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ 6 ਦੀ ਐਸ. ...
ਲੁਧਿਆਣਾ, 19 ਮਈ (ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਸਥਾਨਕ ਅਮਨ ਨਗਰ ਸਥਿਤ ਡੀ. ਰੈੱਡ ਡੋਰ ਰੈਸਟੋਰੈਂਟ 'ਚ ਹੁੱਕਾ ਪਿਲਾਉਣ ਦੇ ਮਾਮਲੇ 'ਚ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਰੈਸਟੋਰੈਂਟ 'ਚ ਸ਼ਰੇਆਮ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਮਾਸੂਮ ਬਾਲੜੀ ਦਾ ਸਰੀਰਕ ਸੋਸ਼ਣ ਕਰਨ ਵਾਲੇ ਗੁਆਂਢੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਚਾਰ ਮਾਰਚ 2019 ਨੂੰ ਥਾਣਾ ਟਿੱਬਾ 'ਚ ਬੱਚੀ ਦੀ ਮਾਤਾ ਦੀ ...
ਲੁਧਿਆਣਾ, 19 ਮਈ (ਆਹੂਜਾ)-ਸਥਾਨਕ ਜਲੰਧਰ ਬਾਈਪਾਸ ਨੇੜੇ ਅੱਜ ਵਾਪਰੇ ਇਕ ਸੜਕ ਹਾਦਸੇ 'ਚ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖ਼ਤ ਮਨਦੀਪ ਕੌਰ (34) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਮਨਦੀਪ ਆਪਣੇ ਪਤੀ ਰੌਸ਼ਨ ਨਾਲ ਮੋਟਰਸਾਈਕਲ 'ਤੇ ਜਾ ...
ਲੁਧਿਆਣਾ, 19 ਮਈ (ਆਹੂਜਾ)-ਫ਼ੈਕਟਰੀ 'ਚ ਕੰਮ ਕਰਨ ਦੌਰਾਨ ਵਰਕਰ ਦੀ ਬਾਂਹ ਨਕਾਰਾ ਹੋ ਜਾਣ ਦੇ ਮਾਮਲੇ 'ਚ ਪੁਲਿਸ ਨੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਨਿਊ ਅੰਗਦ ਕਾਲੋਨੀ ਦੇ ਰਹਿਣ ਵਾਲੇ ਤਜਿੰਦਰ ਸਿੰਘ ਦੀ ਸ਼ਿਕਾਇਤ 'ਤੇ ...
ਡਾਬਾ/ਲੁਹਾਰਾ, 19 ਮਈ (ਕੁਲਵੰਤ ਸਿੰਘ ਸੱਪਲ)-ਸਥਾਨਕ ਪਿੰਡ ਡਾਬਾ ਦੇ ਇਲਾਕਾ ਵਾਸੀਆਂ ਦੀ ਇਕ ਅਹਿਮ ਬੈਠਕ ਉੱਘੇ ਸਮਾਜ ਸੇਵੀ ਮਲਕੀਤ ਸਿੰਘ ਦਿਉਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ | ਬੈਠਕ ਦੌਰਾਨ ਇਲਾਕੇ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ | ਇਸ ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਡਿਪਟੀ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਲੁਧਿਆਣਾ ਸੰਗਰਾਮ ਸਿੰਘ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਮੂਹ ਸਕੱਤਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਸਿਖ਼ਲਾਈ ਦਿੱਤੀ ਗਈ | ਸਿਖ਼ਲਾਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਕੌਂਸਲਰ ਦਿਵਿਆ ਦਾਨਵ ਵਲੋਂ ਨਗਰ ਨਿਗਮ ਲੁਧਿਆਣਾ ਦੀ ਨਵ ਨਿਯੁਕਤ ਕਮਿਸ਼ਨਰ ਸ਼ੇਨਾ ਅਗਰਵਾਲ ਦਾ ਜਿਥੇ ਅਹੁਦਾ ਸੰਭਾਲਣ 'ਤੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ | ਇਸ ਮੌਕੇ ਕੌਂਸਲਰ ਦਿਵਿਆ ਦਾਨਵ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਮਿਊਾਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ, ਸੈਨੇਟਰੀ ਸੁਪਰਵਾਈਜ਼ਰ ਐਸੋਸੀਏਸ਼ਨ, ਮਿਊਾਸੀਪਲ ਸੀਵਰਮੈਨ ਐਸੋਸੀਏਸ਼ਨ, ਮਿਊਾਸੀਪਲ ਸਫਾਈ ਕਰਮਚਾਰੀ ਐਸੋਸੀਏਸ਼ਨ, ਮਾਲੀ, ਬੇਲਦਾਰ ਤੇ ਮਿਊਾਸੀਪਲ ਡਰਾਈਵਰ ਐਸੋਸੀਏਸ਼ਨ ਲੁਧਿਆਣਾ ਵਲੋਂ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਮਿਊਾਸੀਪਲ ਕਰਮਚਾਰੀ ਦਲ ਦੇ ਆਗੂਆਂ ਦੀ ਇਕ ਮੀਟਿੰਗ ਚੇਅਰਮੈਨ ਵਿਜੈ ਦਾਨਵ ਤੇ ਪ੍ਰਧਾਨ ਚੌਧਰੀ ਯਸ਼ਪਾਲ ਦੀ ਅਗਵਾਈ ਵਿਚ ਯੂਨੀਅਨ ਦੇ ਮੁੱਖ ਦਫ਼ਤਰ ਸਥਾਨਕ ਮਾਤਾ ਰਾਣੀ ਚੌਕ ਵਿਖੇ ਹੋਈ | ਜਾਣਕਾਰੀ ਦਿੰਦਿਆਂ ਸ੍ਰੀ ਦਾਨਵ ਤੇ ਚੌਧਰੀ ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਲਾਈਵ ਪ੍ਰੋਗਰਾਮ 'ਚ ਪੀ. ਏ. ਯੂ. ਦੇ ਮਾਹਿਰਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਤੇ ਕਿਸਮਾਂ ਸੰਬੰਧੀ ਮਾਹਿਰਾਂ ਨੇ ਵਿਸਥਾਰ ਨਾਲ ਗੱਲਬਾਤ ਕੀਤੀ | ਵਧੀਕ ਨਿਰਦੇਸ਼ਕ ਖੋਜ ਡਾ. ਜੀ. ਐੱਸ. ਮਾਂਗਟ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਪਾਣੀ ...
ਹੰਬੜਾਂ, 19 ਮਈ (ਮੇਜਰ ਹੰਬੜਾਂ)-ਪਿੰਡ ਭਰੋਵਾਲ ਖੁਰਦ ਦੇ ਸਾਬਕਾ ਸਰਪੰਚ ਕਰਮ ਸਿੰਘ ਭਰੋਵਾਲ, ਪਟਵਾਰੀ ਮੇਜਰ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾ ਦੇ ਪਿਤਾ ਸਰਦਾਰ ਸਰਵਣ ਸਿੰਘ ਦਾ ਦਿਹਾਂਤ ਹੋ ਗਿਆ | ਸਵ: ਸਰਵਣ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਭਰੋਵਾਲ ...
ਫੁੱਲਾਂਵਾਲ, 19 ਮਈ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਦੇ ਥਾਣਾ ਸਦਰ ਅਧੀਨ ਆਉਂਦਾ ਬਾਹਰੀ ਇਲਾਕਾ ਜਸਟਿਸ ਗੁਰਨਾਮ ਸਿੰਘ ਮਾਰਗ, ਜਿਸ ਨੂੰ ਧਾਂਦਰਾ ਸੜਕ ਕਰਕੇ ਵੀ ਜਾਣਿਆ ਜਾਂਦਾ ਹੈ, ਦੇ ਜੈਨ ਮੰਦਰ ਚੌਕ ਤੋਂ ਸ਼ੁਰੂ ਹੋ ਕੇ ਪਿੰਡ ਮਹਿਮੂਦਪੁਰਾ, ...
ਹੰਬੜਾਂ, 19 ਮਈ (ਹਰਵਿੰਦਰ ਸਿੰਘ ਮੱਕੜ)-ਪੰਜਾਬੀ ਚੇਤਨਾ ਸੱਥ ਦੇ ਬਾਨੀ ਡਾ. ਜਸਵੀਰ ਸਿੰਘ ਗਰੇਵਾਲ ਬਸੰਤ ਨਗਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਮਹੀਨੇ 2 ਅਪ੍ਰੈਲ ਨੂੰ ਪੰਜਾਬੀ ਰਾਜ ਭਾਸ਼ਾ ਨੂੰ ਮੁੱਖ ਰੱਖ ਕੇ ਇਕ ਈ-ਮੇਲ ਸੀ. ...
ਲੁਧਿਆਣਾ, 19 ਮਈ (ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਫਾਂਮੜਾ ਰੋਡ 'ਤੇ ਦੁਕਾਨਦਾਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਓਾਕਾਰ ਸਿੰਘ ਵਾਸੀ ...
ਭਾਮੀਆਂ ਕਲਾਂ, 19 ਮਈ (ਜਤਿੰਦਰ ਭੰਬੀ)-ਉੱਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਮੰਨੂ ਗਰੇਵਾਲ ਨੇ ਆਪਣੇ ਭਰਾ ਬੱਬਲ ਗਰੇਵਾਲ ਦੀ ਯਾਦ 'ਚ ਬੂਟੇ ਲਗਾਏ ਤੇ ਇਸ ਮੌਕੇ ਮੰਨੂ ਗਰੇਵਾਲ ਵਲੋਂ ਆਪਣੇ ਸਾਥੀ ਕਾਲੀ ਜਮਾਲਪੁਰ ਨਾਲ ਆਪਣੇ ਭਰਾ ਦੀ ਯਾਦ 'ਚ ਆਰ. ਕੇ. ਪਬਲਿਕ ਸੀਨੀਅਰ ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਦੇ ਫਾਈਨ ਆਰਟਸ ਵਿਭਾਗ ਨੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਕਾਲਜ ਕੈਂਪਸ 'ਚ ਵਿਸ਼ਵ ਕਲਾ ਦਿਵਸ ਮਨਾਇਆ | ਇਹ ਜਸ਼ਨ ਵਿਸ਼ਵ ਕਲਾ ਦਿਵਸ ਦੇ ਮੌਕੇ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ ਸਮਾਜ (ਭਾਵਾਧਸ) ਦੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਰਾਵਿੜ ਦੀ ਅਗਵਾਈ 'ਚ ਭਾਵਾਧਸ ਦੇ ਮੁੱਖ ਦਫ਼ਤਰ ਸਥਾਨਕ ਮਾਤਾ ਰਾਣੀ ਚੌਕ ਵਿਖੇ ਮੀਟਿੰਗ ਹੋਈ | ਜਾਣਕਾਰੀ ਦਿੰਦਿਆਂ ਲਵ ਦਰਾਵਿੜ ਨੇੇ ਦੱਸਿਆ ...
ਡਾਬਾ/ਲੁਹਾਰਾ, 19 ਮਈ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੇ ਵਿਦਿਆਰਥੀਆਂ ਨੇ 9ਵੀਂ ਸਬ ਜੂਨੀਅਰ ਜ਼ਿਲ੍ਹਾ ਬੇਸਬਾਲ ਚੈਂਪੀਅਨਸ਼ਿਪ 'ਚ ਖੇਡ ਕੇ ਮੱਲਾਂ ਮਾਰੀਆਂ | ਇਸ ਮੌਕੇ ਪਿ੍ੰਸੀਪਲ ਅਮਰਜੀਤ ਕੌਰ ਨੇ ਦੱਸਿਆ ਕਿ 9ਵੀਂ ਸਬ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਨੰਨੇ੍ਹ-ਮੁੰਨੇ ਬੱਚਿਆਂ ਨੇ ਸਪਰਿੰਗ ਡੇਲੀਅਨਜ਼ ਨੇ ਮੈਂਗੋ ਐਕਟੀਵਿਟੀ 'ਚ ਭਾਗ ਲੈ ਕੇ ਅੰਬਾਂ ਦਾ ਖ਼ੂਬ ਅਨੰਦ ਲਿਆ | ਇਸ ਦੌਰਾਨ ਬੱਚਿਆਂ ਲਈ ਮੈਂਗੋ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਬੱਚੇ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਟਕਸਾਲੀ ਆਗੂ ਸੁਨੀਲ ਜਾਖੜ ਵਲੋਂ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਭਾਰੀ ਸਵਾਗਤ ਕਰਦਿਆਂ ਕਿਹਾ ਕਿ ...
ਲੁਧਿਆਣਾ, 19 ਮਈ (ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਲੜਕੀਆਂ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ 'ਤੇ ਪਾਉਣ ਦੇ ਮਾਮਲੇ 'ਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀਆਂ ਦੇ ਰਿਸ਼ਤੇਦਾਰ ਦੀ ਸ਼ਿਕਾਇਤ 'ਤੇ ਅਮਲ 'ਚ ...
ਡਾਬਾ/ਲੁਹਾਰਾ, 19 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਬੋਰਡ ਦੀ ਅੱਠਵੀਂ ਸ਼੍ਰੇਣੀ ਦੇ ਐਲਾਨੇ ਨਤੀਜੇ 'ਚ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਇਸ ਮੌਕੇ ਪ੍ਰਧਾਨ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਪਹਿਲਾ ਸਥਾਨ ਵਿਦਿਆਰਥਣ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਦੀ ਸਾਲੀ ਬੀਬੀ ਹਰਜੀਤ ਕੌਰ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦੀ ਅੰਤਿਮ ਅਰਦਾਸ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸਿੰਘ ਸਭਾ ਵਿਚ ਹੋਈ, ਜਿਸ 'ਚ ਸਮਾਜ ਵੱਖ-ਵੱਖ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਯੂਨਾਈਟਡ ਸਿੱਖਸ ਸੰਸਥਾ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਾਡਲ ਗ੍ਰਾਮ ਲੁਧਿਆਣਾ ਵਿਖੇ ਐਂਬੂਲੈਂਸ ਦੀ ਨਿਸ਼ਕਾਮ ਸੇਵਾ ਦੀ ਸ਼ੁਰੂਆਤ ਕੀਤੀ ਗਈ | ਯੂਨਾਈਟਡ ਸਿੱਖਸ ਪੰਜਾਬ ਦੇ ਡਾਇਰੈਕਟਰ ਅਮਿ੍ਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਂਬੂਲੈਂਸ ਸੇਵਾ ਲੁਧਿਆਣਾ ਵਾਸੀਆਂ ਲਈ ਮੁਫਤ ਹੈ, ਕਿਸੇ ਵੀ ਮਰੀਜ਼ ਨੂੰ ਘਰ ਤੋਂ ਹਸਪਤਾਲ ਜਾਂ ਹਸਪਤਾਲ ਤੋਂ ਵਾਪਸ ਘਰ ਪਹੁੰਚਾਉਣ ਵਾਸਤੇ ਇਸ ਐਂਬੂਲੈਂਸ ਦੀ ਵਰਤੋਂ ਕੀਤੀ ਜਾ ਸਕਦੀ ਹੈ, ਇਸ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਹੈ | ਉਨ੍ਹਾਂ ਦੱਸਿਆ ਕਿ ਇਸ ਐਂਬੂਲੈਂਸ ਦੀ ਵਰਤੋਂ ਵਾਸਤੇ ਇਹ ਮੋਬਾਈਲ ਨੰਬਰ 97806-00108 ਜਾਰੀ ਕੀਤਾ ਹੈ, ਕੋਈ ਵੀ ਜ਼ਰੂਰਤਮੰਦ ਇਸ ਨੰਬਰ 'ਤੇ ਫੋਨ ਕਰਕੇ ਸੇਵਾ ਦਾ ਲਾਭ ਉਠਾ ਸਕਦਾ ਹੈ | ਇਸ ਮੌਕੇ ਦਫਤਰ ਇੰਚਾਰਜ ਭੁਪਿੰਦਰ ਸਿੰਘ ਮੱਕੜ, ਬਲਬੀਰ ਸਿੰਘ ਕੋਚਰ ਮਾਰਕੀਟ, ਹਰਜੀਤ ਸਿੰਘ ਅਨੰਦ, ਸਰਬਜੀਤ ਸਿੰਘ ਬੱਟੂ, ਚਰਨਜੀਤ ਸਿੰਘ ਚੰਨੀ, ਸਰਬਜੀਤ ਸਿੰਘ ਕੜਵਲ, ਮਹਿਕ ਪ੍ਰੀਤ ਸਿੰਘ, ਸੁਖਵੰਤ ਸਿੰਘ ਨਾਗੀ, ਹਰਮਨਜੀਤ ਸਿੰਘ, ਨਿਸ਼ਾਨ ਸਿੰਘ, ਮਨਮੋਹਨ ਸਿੰਘ, ਰੋਬਿਨ ਬਿੰਦਰਾ, ਕੈਪਟਨ ਕੁਲਵੰਤ ਸਿੰਘ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ |
ਲੁਧਿਆਣਾ, 19 ਮਈ (ਪੁਨੀਤ ਬਾਵਾ)-ਪੀ. ਏ. ਯੂ. ਨੇ ਸੋਫਿਸਟੀਕੇਟਡ ਐਨਾਲਿਟੀਕਲ ਇੰਸਟਰੂਮੈਂਟੇਸਨ ਲੈਬਾਰਟਰੀ ਪੰਜਾਬ ਯੂਨੀਵਰਸਿਟੀ ਦੇ ਸਹਿਯੋਗ ਨਾਲ ਖੇਤੀ 'ਚ ਨਵੇਂ ਵਿਸ਼ਲੇਸ਼ਣੀ ਤਰੀਕਿਆਂ ਦੀ ਵਰਤੋਂ ਲਈ ਇਕ ਵਰਕਸ਼ਾਪ ਕਰਵਾਈ ਗਈ | ਪੀ. ਏ. ਯੂ. ਦੇ ਨਿਰਦੇਸ਼ਕ ਖੋਜ ਡਾ. ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਪ੍ਰਾਜੈਕਟ ਤਹਿਤ ਫ਼ਿਰੋਜ਼ਪੁਰ ਰੋਡ ਚੂੰਗੀ ਤੋਂ ਸਮਰਾਲਾ ਚੌਕ ਤੱਕ ਐਕਸਪ੍ਰੈਸ ਵੇਅ ਬਣ ਰਿਹਾ ਹੈ, ਜਿਸ ਕਰਕੇ ਹੀ ਭਾਰਤ ਨਗਰ ਚੌਕ 'ਚ ਆਰ. ਐਮ. ਸੀ. ਮਿਕਸ ਪਲਾਂਟ ਲਗਾਇਆ ਗਿਆ ਹੈ | ਪੰਜਾਬ ਸਰਕਾਰ ਵਲੋਂ ਗਿੱਲ ਰੋਡ ਨੂੰ ...
ਲੁਧਿਆਣਾ, 19 ਮਈ (ਅ. ਬ.)-ਡਾ. ਏ. ਐਸ. ਪਾਸੀ (ਐਮ. ਬੀ. ਬੀ. ਐਸ., ਐਮ. ਐਸ. ਆਰਥੋ, ਰੋਬੋਟਿਕ ਜੁਆਇੰਟ ਰਿਪਲੇਸਮੈਂਟ ਸਰਜਨ) ਪਿਛਲੇ 11 ਸਾਲਾਂ ਤੋਂ ਪੰਜਾਬ 'ਚ ਆਰਥੋਪੈਡਿਕ ਸਰਜਰੀ ਦਾ ਸਫਲਤਾਪੂਰਵਕ ਅਭਿਆਸ ਕਰ ਰਹੇ ਹਨ | ਉਹ ਪੰਜਾਬ ਦੇ ਉੱਤਮ ਸਰਜਨਾਂ 'ਚੋਂ ਇਕ ਹਨ | ਉਹ ਕਈ ਕਾਰਪੋਰੇਟ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਹਲਕਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੀ ਮੌਜੂਦਗੀ ਵਿਚ ਨਿਗਮ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਵਿਧਾਇਕ ਬੱਗਾ ਵਲੋਂ ਕਮਿਸ਼ਨਰ ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਦੀ ਲੁਧਿਆਣਾ ਮੋਟਰ ਐਂਡ ਟਰੈਕਟਰ ਪਾਰਟਸ ਟਰੇਡਰਜ਼ ਐਸੋਸੀਏਸ਼ਨ ਦੀ ਜਰਨਲ ਬਾਡੀ ਦੀ ਮੀਟਿੰਗ ਹੋਟਲ ਸਿਲਵਰ ਸਟੋਨ ਦੁੱਗਰੀ ਰੋਡ ਲੁਧਿਆਣਾ ਵਿਖੇ ਹੋਈ, ਜਿਸ 'ਚ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਆਮ ...
ਲੁਧਿਆਣਾ, 19 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ 'ਚ ਥਾਂ-ਥਾਂ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਮਾਡਲ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਦਾ ਕਾਂਗਰਸ ਪਾਰਟੀ 'ਚੋਂ ਜਾਣਾ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ 'ਚ ਟਕਸਾਲੀ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਕੰਪਲੈਕਸ ਵਿਚ ਪਿਛਲੇ ਦਿਨੀਂ ਲੱਗੀ ਲੋਕ ਅਦਾਲਤ 'ਚ ਕਾਮਿਆਂ ਨਾਲ ਸੰਬੰਧਿਤ 153 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਮਾਮਲਿਆਂ 'ਚ 23 ਲੱਖ 52 ਹਜ਼ਾਰ 72 ਰੁਪਏ ਕਾਮਿਆਂ ਨੂੰ ਦਿੱਤੇ ਗਏ | ਲੋਕ ਅਦਾਲਤ 'ਚ ਮਾਮਲਿਆਂ ਦੇ ...
ਲੁਧਿਆਣਾ, 19 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖਤ ਮੂਡ ਵਿਚ ਨਜ਼ਰ ਆ ਰਿਹਾ ਹੈ ਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਰਾਸ਼ਨ ਡਿਪੂਆਂ ਖ਼ਿਲਾਫ਼ ਕਾਰਵਾਈਆਂ ਕਰਦੇ ਹੋਏ ਡਿਪੂ ਮੁਅੱਤਲ ਕੀਤੇ ਜਾ ਰਹੇ ਹਨ, ਇਸ ਦੇ ਨਾਲ-ਨਾਲ ਰਸੋਈ ਗੈਸ ਦਾ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਸਕੂਲੀ ਬੱਚਿਆਂ 'ਚ ਦਿਨੋਂ ਦਿਨ ਵੱਧ ਰਹੇ ਹਿੰਸਾ ਦੇ ਰੁਝਾਨ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਅਕਾਲੀ ਜਥਾ ਲੁਧਿਆਣਾ ਸ਼ਹਿਰ ਦੇ ਜਨਰਲ ਸਕੱਤਰ, ਮਾਈ ਭਾਗੋ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਸਦਾ ਸ਼ਿਵ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਪੰਜਾਬ ਦੇ ਲੋਕਾਂ ਨੂੰ ਹਾਲ ਦੀ ਘੜੀ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ | ਮੌਸਮ ਵਿਭਾਗ ਅਨੁਸਾਰ ਪੰਜਾਬ ਅੰਦਰ ਆਉਣ ਵਾਲੇ ਸਮੇਂ 'ਚ ਮੌਸਮ ਖੁਸ਼ਕ ਤੇ ਗਰਮ ਰਹਿਣ ਦੀ ਭਵਿੱਖਬਾਣੀ ਹੈ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਪਰਿਵਾਰ ਨੇ ਅੱਜ ਥਾਣਾ ਡਿਵੀਜ਼ਨ ਨੰਬਰ 6 ਦੇ ਬਾਹਰ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਜਾਣਕਾਰੀ ਦਿੰਦਿਆਂ ਪ੍ਰਭਾਵਿਤ ਵਿਅਕਤੀ ਪਵਨ ਕੁਮਾਰ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX