ਫ਼ਰੀਦਕੋਟ, ਜੈਤੋ 19 ਮਈ (ਜਸਵੰਤ ਸਿੰਘ ਪੁਰਬਾ, ਭੋਲਾ ਸ਼ਰਮਾ)-ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ 'ਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ, ਭੂਮੀ ਰੱਖਿਆ ਵਿਭਾਗ, ...
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਅੱਜ ਪੰਜਾਬ ਰੋਡਵੇਜ ਅਤੇ ਪੀ. ਆਰ. ਟੀ. ਸੀ. ਦੇ ਪੰਜਾਬ ਭਰ 'ਚ ਡੀਪੂ ਬੰਦ ਕਰ ਕੇ ਮਹਿਕਮੇ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਰੋਸ ...
ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਭਾਵੇਂ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ 'ਚ ਨਸ਼ਾ ਖਤਮ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਹਰ ਜ਼ਿਲੇ੍ਹ ਦੇ ਐੱਸ. ਐੱਸ. ਪੀ. ਨੂੰ ਨਸ਼ਾ ਵਿਕਣ ਲਈ ਜ਼ਿੰਮੇਦਾਰੀ ਲੈਣ ਦੇ ਆਦੇਸ਼ ਤੱਕ ਦਿੱਤੇ ਪਰ ਜ਼ਮੀਨੀ ਪੱਧਰ ...
ਸਾਦਿਕ, 19 ਮਈ (ਆਰ.ਐੱਸ.ਧੁੰਨਾ)-ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਬਣੇ ਡਾ. ਹਰਗੋਬਿੰਦ ਖੁਰਾਣਾ ਸਾਇੰਸ ਅਤੇ ਮੈਥ ਪਾਰਕ ਦਾ ਉਦਘਾਟਨ ਮੁੱਖ ਮਹਿਮਾਨ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਫ਼ੀਤਾ ਕੱਟ ਕੇ ਕੀਤਾ | ਵਿਦਿਆਲਿਆ ਦੇ ਐੱਨ. ਸੀ. ਸੀ. ...
ਪੰਜਗਰਾਈਾ ਕਲਾਂ, 19 ਮਈ (ਕੁਲਦੀਪ ਸਿੰਘ ਗੋਂਦਾਰਾ)-ਪੰਜਗਰਾਈਾ ਕਲਾਂ ਤੋਂ ਭਲੂਰ ਤੱਕ ਬਣ ਰਹੀ ਪ੍ਰਧਾਨ ਮੰਤਰੀ ਯੋਜਨਾ ਵਾਲੀ ਸੜਕ ਦਾ ਪਿਛਲੇ ਤਕਰੀਬਨ ਇਕ ਸਾਲ ਤੋਂ ਕੰਮ ਚੱਲ ਰਿਹਾ ਹੈ | ਇਸ ਸੜਕ ਵਿਚ ਆਉਣ ਵਾਲੀਆਂ ਸਾਰੀਆਂ ਪੁਲੀਆਂ ਨਵੀਆਂ ਬਣ ਚੁੱਕੀਆਂ ਹਨ ਅਤੇ ਦੋ ਵਾਰ ਪੰਜਗਰਾਈਾ ਕਲਾਂ ਤੋਂ ਭਲੂਰ ਤੱਕ ਮੋਟਾ ਪੱਥਰ ਵੀ ਪੈ ਚੁੱਕਾ ਹੈ | ਤੀਜੀ ਵਾਰ ਜਿਹੜਾ ਪੱਥਰ ਪੈਣਾ ਉਸ ਤੋਂ ਪਹਿਲਾਂ ਲੇਬਰ ਕੰਮ ਛੱਡ ਕੇ ਚਲੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਲੇਬਰ ਇਸ ਤੋਂ ਪਹਿਲਾਂ ਵੀ ਕੰਮ ਛੱਡ ਕੇ ਚਲੀ ਗਈ ਸੀ ਪਰ ਫਿਰ ਦੁਬਾਰਾ ਠੇਕੇਦਾਰ ਨੇ ਕੰਮ ਸ਼ੁਰੂ ਕੀਤਾ | ਤੀਜੀ ਵਾਰ ਪੱਥਰ ਜਿਹੜਾ ਪੈਣਾ ਸੀ, ਉਸ ਦੇ ਪੰਜਗਰਾਈਾ ਤੋਂ ਭਲੂਰ ਤੱਕ ਥਾਂ ਥਾਂ ਢੇਰ ਲੱਗੇ ਹੋਏ ਹਨ ਅਤੇ ਦੁਬਾਰਾ ਫਿਰ ਕੰਮ ਰੁਕ ਗਿਆ ਹੈ | ਭਲੂਰ ਤੋਂ ਕੋਟਕਪੂਰਾ ਨੂੰ ਚੱਲਦੀਆਂ ਮਿੰਨੀ ਬੱਸਾਂ, ਸਕੂਲੀ ਪ੍ਰਾਇਵੇਟ ਬੱਸਾਂ ਅਤੇ ਲੋਕਾਂ ਦੇ ਨਿੱਜੀ ਵਾਹਨਾਂ ਨੂੰ ਆਉਣ ਜਾਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਟਾਇਰਾਂ ਦਾ ਨੁਕਸਾਨ ਹੁੰਦਾ ਹੈ ਅਤੇ ਕਿਸਾਨਾਂ ਨੂੰ ਪਸ਼ੂਆਂ ਲਈ ਹਰ ਚਾਰਾ ਲਿਆਉਣ ਵਿਚ ਦਿੱਕਤ ਆਉਂਦੀ ਹੈ | ਪਿੰਡ ਦੀ ਫਿਰਨੀ ਉੱਪਰ ਜਿਨ੍ਹਾਂ ਦੇ ਘਰ ਹਨ ਵਹੀਕਲ ਲੰਘਣ ਨਾਲ ਫਿਰਨੀ 'ਤੇ ਪਿਆ ਪੱਥਰ ਟਾਇਰ ਥੱਲੇ ਆਉਣ ਨਾਲ ਕਿਸੇ ਦੇ ਸੱਟ ਲੱਗਣ ਦਾ ਡਰ ਬਣਿਆ ਰਹਿੰਦਾ ਹੈ | ਪਿੰਡ ਦੇ ਸਰਪੰਚ ਤਰਸੇਮ ਸਿੰਘ ਬਰਾੜ, ਘਣੀਏ ਵਾਲਾ ਦੇ ਮੋਹਤਬਰ ਪ੍ਰੀਤਮ ਸਿੰਘ, ਮਹਿੰਦਰ ਸਿੰਘ ਸਾਬਕਾ ਸਰਪੰਚ ਜਿਉਣ ਵਾਲਾ, ਉਪਜਿੰਦਰ ਸਿੰਘ ਖਾਲਸਾ, ਸੂਬੇਦਾਰ ਗੁਰਦਿਆਲ ਸਿੰਘ, ਮੰਦਰ ਸਿੰਘ ਸੰਘਾ ਤੇ ਇਨ੍ਹਾਂ ਪਿੰਡਾਂ ਦੇ ਨਗਰ ਨਿਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੜਕ 'ਤੇ ਪਿਆ ਪੱਥਰ ਜਲਦੀ ਤੋਂ ਜਲਦੀ ਪ੍ਰੀਮਿਕਸ ਪਾ ਕੇ ਸੜਕ ਤਿਆਰ ਕੀਤੀ ਜਾਵੇ ਤਾਂ ਜੋ ਕਿਸੇ ਰਾਹਗੀਰ ਜਾਂ ਵਹੀਕਲ ਦਾ ਨੁਕਸਾਨ ਨਾ ਹੋਵੇ |
ਫ਼ਰੀਦਕੋਟ, 19 ਮਈ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸਬ-ਇੰਸਪੈਕਟਰ ਵਕੀਲ ਸਿੰਘ ਦੀ ਟੀਮ ਵਲੋਂ ਅੱਜ ਘੋੜਾ ਚੌਂਕ ਵਿਖੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਤੀਹਰੀ ਸਵਾਰੀ, ਉਲਟ ਪਾਸੇ (ਰੋਂਗ ਸਾਇਡ), ਬਿਨਾਂ ਨੰਬਰ ਪਲੇਟ ਅਤੇ ਜਿਨ੍ਹਾਂ ...
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਅਤੇ ਮਾਂ ਖੇਡ ਕਬੱਡੀ ਨਾਲ ਜੋੜਨ ਲਈ ਬਾਬਾ ਕੇਸਰ ਕਬੱਡੀ ਟੂਰਨਾਮੈਂਟ ਪ੍ਰਬੰਧਕ ਕਮੇਟੀ ਤੇ ਗਰਾਮ ਪੰਚਾਇਤ ਵਾੜਾਦਰਾਕਾ ਵਲੋਂ ਨਿਰੋਲ ਬਾਵਰੀਆ ਸਮਾਜ ਦੇ ...
ਸਾਦਿਕ, 19 ਮਈ (ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੇ ਨੋਡਲ ਅਫ਼ਸਰ ਡਾ. ਪੁਸ਼ਪਿੰਦਰ ਸਿੰਘ ਕੂਕਾ ਨੇ ਸਟੇਟ ਤੰਬਾਕੂ ਕੰਟਰੋਲ ਸੈੱਲ ਵਲੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਜ਼ਿਲੇ੍ਹ ਦੇ ਸਿਹਤ ਬਲਾਕਾਂ ਨੂੰ 31 ਮਈ ਤੱਕ ...
ਬਾਜਾਖਾਨਾ, 19 ਮਈ (ਜਗਦੀਪ ਸਿੰਘ ਗਿੱਲ)-ਆਮ ਆਦਮੀ ਪਾਰਟੀ ਦਾ ਪੰਜਾਬ 'ਚ ਦੂਜਾ ਸਰਪੰਚ ਬਣਾਉਣ ਵਿਚ ਵੀ ਹਲਕਾ ਦੇ ਜੈਤੋ ਰਾਖਵਾਂ ਦੇ ਵਿਧਾਇਕ ਅਮੋਲਕ ਸਿੰਘ ਨੇ ਬਾਜ਼ੀ ਮਾਰ ਲਈ ਹੈ ¢ ਅੱਜ ਬੀ. ਡੀ. ਈ. ਓ. ਦਫ਼ਤਰ ਜੈਤੋ ਵਿਖੇ ਪਿੰਡ ਡੋਡ ਦੀ ਪੰਚਾਇਤ ਨੇ ਨਵਾਂ ਅਧਿਕਾਰਤ ਪੰਚ ...
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਭੋਲੂਵਾਲਾ ਰੋਡ ਤੋਂ ਗੋਦਾਮਾਂ ਅਤੇ ਸ਼ੈਲਰਾਂ 'ਚੋਂ ਅਨਾਜ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ...
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਬਰਗਾੜੀ ਬੇਦਅਬੀ ਕਾਂਡ ਦੌਰਾਨ ਇੱਥੋਂ ਦੇ ਬੱਤੀਆਂ ਵਾਲੇ ਚੌਂਕ 'ਚ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨੇ 'ਤੇ ਬੈਠੀ ਸੰਗਤ ਉੱਪਰ ਢਾਹੇ ਗਏ ਪੁਲਿਸ ਅੱਤਿਆਚਾਰ ਨਾਲ ਸਬੰਧਿਤ ਮਾਮਲੇ ਦੀ ਜਾਂਚ ਐੱਸ. ਆਈ. ਟੀ. ਦੀ ਵਿਸ਼ੇਸ਼ ਟੀਮ ਵਲੋਂ ...
ਮਲੋਟ, 19 ਮਈ (ਪਾਟਿਲ)-ਐਂਟੀ ਡਰੱਗਜ਼ ਮੂਵਮੈਂਟ ਮਲੋਟ (ਏ.ਡੀ.ਐੱਮ.ਐੱਮ.) ਵਲੋਂ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਦਲ-ਦਲ ਵਿਚੋਂ ਬਾਹਰ ਆ ਕੇ ਮੁਫ਼ਤ ਇਲਾਜ ਲਈ ਪ੍ਰੇਰਿਤ ਕਰਨ ਵਜੋਂ ਨਸ਼ਾ ਰੋਕੂ ਮੁਹਿੰਮ ਅੱਜ ਫਿਰ ਲਗਾਤਾਰ ਜਾਰੀ ਰਹੀ | ਸਮਾਜ ਸੇਵੀ ਸੰਗੀਤਕਾਰ ਵਿਨੋਦ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਡੀ. ਐੱਲ. ਐੱਡ. (ਈ.ਟੀ.ਟੀ.) ਦੇ ਸੈਸ਼ਨ (2019-21) ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ 'ਚ ਸਤਿੰਦਰ ਕੌਰ ਪੁੱਤਰੀ ਮਨਜੀਤ ਸਿੰਘ ਨੇ ...
ਗਿੱਦੜਬਾਹਾ, 19 ਮਈ (ਪਰਮਜੀਤ ਸਿੰਘ ਥੇੜ੍ਹੀ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਰਾਮਜੀ ਸਿੰਘ ਭਲਾਈਆਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਰਾਮਜੀ ਸਿੰਘ ਭਲਾਈਆਣਾ ਅਤੇ ਸੂਬਾ ਜਨਰਲ ਸਕੱਤਰ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਇਕਾਈ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ 'ਚ ਚਿੱਬੜਾਂਵਾਲੀ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ 17 ਮਈ ਨੂੰ ...
ਗਿੱਦੜਬਾਹਾ, 19 ਮਈ (ਪਰਮਜੀਤ ਸਿੰਘ ਥੇੜ੍ਹੀ)-ਅੱਜ ਡਾ. ਭੁਪਿੰਦਰ ਕੁਮਾਰ ਸਹਾਇਕ ਕਪਾਹ ਵਿਸਥਾਰ ਅਫ਼ਸਰ ਗਿੱਦੜਬਾਹਾ ਦੀ ਰਹਿਨੁਮਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਨ ਸੰਬੰਧੀ ਪਿੰਡ ਛੱਤਿਆਣਾ ਅਤੇ ਸੁਖਨਾ ਅਬਲੂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਹੇਠ 3 ਮੈਂਬਰੀ ਕਮੇਟੀ ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਨੀਨਾ ਰਾਣੀ ...
ਮਲੋਟ, 19 ਮਈ (ਪਾਟਿਲ)- ਬੀਤੇ ਦਿਨੀਂ ਡਾ. ਐੱਸ. ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਖੋਲ੍ਹੀ ਜਾ ਰਹੀ ਸੰਨੀ ਓਬਰਾਏ ਕਲੀਨਿਕ ਲੈਬ ਦਾ ਜਾਇਜ਼ਾ ਲੈਣ ਲਈ ਡਾਇਰੈਕਟਰ ਹੈਲਥ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ...
ਬਰਗਾੜੀ, 19 ਮਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪਿੰਡ ਬਰਗਾੜੀ ਵਿਖੇ ਫ਼ੈਸ਼ਨ ਪਿ੍ੰਟ ਕਲਾਥ ਹਾਊਸ ਦੇ ਮਾਲਕ ਬੁਰਜ ਹਰੀਕਾ ਵਾਲੇ ਸੇਠ ਮਦਨ ਲਾਲ ਬਿੱਲਾ ਦੀ ਸਾਲਾਨਾ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਦੇ ...
ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦੇਣ ਵਾਲੇ ਅਤੇ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰ ਸਾਲ ਦੁਨੀਆ ਭਰ 'ਚ 4 ਜੂਨ ...
ਜੈਤੋ, 19 ਮਈ (ਭੋਲਾ ਸ਼ਰਮਾ)-ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਡਾ. ਵਰਿੰਦਰ ਕੁਮਾਰ ਐੱਮ. ਡੀ. ਮੈਡੀਸ਼ਨ ਨੇ ਕਿਹਾ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ...
ਜੈਤੋ, 19 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਨੰਬਰਦਾਰ ਨਰਿੰਦਰ ਸਿੰਘ ਬਰਾੜ ਤੇ ਚਰਨਜੀਤ ਸਿੰਘ ਬਰਾੜ ਦੇ ਸਤਿਕਾਰਯੋਗ ਮਾਤਾ ਅਤੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਬਰਾੜ (ਪੈਟਰੋਲ ਪੰਪ ਵਾਲੇ) ਤੇ ਨੰਬਰਦਾਰ ਗੁੁਰਮੀਤ ਸਿੰਘ ਰੋਮਾਣਾ ...
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਮਾਡਲ ਬਦਲ ਉਸਾਰਨ ਲਈ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਯੂਨੀਅਨ ਵਲੋਂ 9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਕਾਨਫਰੰਸ ਕਰਕੇ ਇਸ ...
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਜਾਦੂ ਦੀ ਕਲਾ 'ਚ ਪੂਰੀ ਸ਼ਿੱਦਤ ਅਤੇ ਸਮਰਪਿਤ ਭਾਵਨਾ ਨਾਲ ਹਿੱਸਾ ਲੈਣ ਬਦਲੇ ਛੋਟੀ ਉਮਰੇ ਰਾਸ਼ਟਰਪਤੀ ਐਵਾਰਡ ਹਿੱਸੇ ਆਇਆ ਹੈ ਜਾਦੂਗਰ ਏ. ਡੀ. ਬਾਦਸ਼ਾਹ ਦੇ | ਇਹ ਨੌਜਵਾਨ ਫ਼ਰੀਦਕੋਟ ਸ਼ਹਿਰ ਦਾ ਜੰਮਪਲ ਹੈ ਅਤੇ ਕਲਾ ਦੇ ਜ਼ਰੀਏ ...
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਤਿੰਨ ਨੌਜਵਾਨਾਂ ਵਲੋਂ ਅੱਜ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਹਾਜ਼ਰੀ 'ਚ ਨਸ਼ਾ ਛੱਡਣ ਦਾ ਪ੍ਰਣ ਲਿਆ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਬਿਹਤਰ ਇਲਾਜ ਦਿੱਤਾ ਜਾਵੇ ਤਾਂ ਜੋ ਉਹ ...
ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਦਾ ਬਾਬਾ ਫ਼ਰੀਦ ਹਾਕੀ ਕਲੱਬ ਦੇ ਮੈਂਬਰਾਂ ਵਲੋਂ ਫ਼ਰੀਦਕੋਟ ਵਿਖੇ ਐੱਸ. ਐੱਸ. ਪੀ. ਲੱਗਣ 'ਤੇ ਸਨਮਾਨ ਕੀਤਾ ਗਿਆ | ਕਲੱਬ ਦੇ ਸੀਨੀਅਰ ਮੀਤ ...
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਆਰ. ਟੀ. ਆਈ. ਐਂਡ ਹਿਊਮਨ ਰਾਈਟਸ ਦੇ ਰਾਸ਼ਟਰੀ ਪ੍ਰਧਾਨ ਸੁਨੀਸ਼ ਨਾਰੰਗ ਨੇ ਦੱਸਿਆ ਕਿ ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਸਰਬਸੰਮਤੀ ਨਾਲ ਸੰਸਥਾ ਦੇ ਸਰਗਰਮ ਮੈਂਬਰ ...
ਜੈਤੋ, 19 ਮਈ (ਭੋਲਾ ਸ਼ਰਮਾ)-ਹਾਲ ਹੀ ਵਿਚ ਸਵਾਮੀ ਵਿਵੇਕਾਨੰਦ ਗਰੁੱਪ 'ਚ ਟੈਕਾਥੋਨ-2022 ਤਕਨੀਕੀ ਤਿਉਹਾਰ ਬਹੁਤ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਡਾ. ਅਨਿਲ ਕੁਮਾਰ ਵਰਮਾ, ਹੈੱਡ ਕੰਪਿਊਟਰ ਸਾਇੰਸ ਡਿਪਾਰਟਮੈਂਟ (ਥਾਪਰ ਯੂਨੀਵਰਸਿਟੀ) ਅਤੇ ...
ਜੈਤੋ, 19 ਮਈ (ਭੋਲਾ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਜੈਤੋ ਦੀ ਮਹੀਨਾਵਾਰ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਈ | ਇਸ ਮੌਕੇ ਐਸੋਸੀਏਸ਼ਨ ...
ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਐੱਨ. ਡੀ. ਆਰ. ਐੱਫ. ਨੇ ਸਮਾਜ ਸੇਵੀ ਸੰਸਥਾਵਾਂ ਨੂੰ ਜੋੜਵੀਆਂ ਨਹਿਰਾਂ ਤਲਵੰਡੀ ਪੁੱਲ 'ਤੇ ਜਾਗਰੂਕ ਕਰਨ ਲਈ ਪ੍ਰਦਰਸ਼ਨੀ ਲਗਾਈ ਤੇ ਵੱਖ ਵੱਖ ਗਤੀਵਿਧੀਆਂ ਮੌਕੇ 'ਤੇ ਕਰਕੇ ਵਿਖਾਈਆਂ | ਇਸ ...
ਸਾਦਿਕ, 19 ਮਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ ਸਾਦਿਕ ਵਿਖੇ ਬਲਾਕ ਪ੍ਰਧਾਨ ਅਮਨਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਰੁਪੱਈਆਂਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...
ਜੈਤੋ, 19 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਯੂਥ ਕਾਂਗਰਸ ਵਲੋਂ ਜਾਰੀ ਸੂਚੀ 'ਚ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਕਿ੍ਸ਼ਨਾ ਅਲਵਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਅਸ਼ਵਨੀ ਬਾਂਸਲ ਵਲੋਂ ਪੰਜਾਬ ...
ਕੋਟਕਪੂਰਾ, 19 ਮਈ (ਮੇਘਰਾਜ)-ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ 'ਏਕ ਭਾਰਤ ਸ਼੍ਰੇਸ਼ਟ ਭਾਰਤ' ਤਹਿਤ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ 'ਹੱਸਦਾ ਪੰਜਾਬ ਮੇਰਾ ਖੁਆਬ' ਸਿਰਲੇਖ ਹੇਠ ਵੱਖ-ਵੱਖ ਤਰ੍ਹਾਂ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX