ਤਾਜਾ ਖ਼ਬਰਾਂ


ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  3 minutes ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  24 minutes ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  35 minutes ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 1 hour ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 2 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤੀਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਤੀਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 2 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 2 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 4 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 4 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 4 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 4 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 3 hours ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 5 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 3 hours ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਰੀਦਕੋਟ

ਵਿਧਾਇਕ ਜੈਤੋ ਨੇ ਰਣ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ

ਫ਼ਰੀਦਕੋਟ, ਜੈਤੋ 19 ਮਈ (ਜਸਵੰਤ ਸਿੰਘ ਪੁਰਬਾ, ਭੋਲਾ ਸ਼ਰਮਾ)-ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ 'ਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ, ਭੂਮੀ ਰੱਖਿਆ ਵਿਭਾਗ, ...

ਪੂਰੀ ਖ਼ਬਰ »

ਰੋਡਵੇਜ਼/ਪਨਬੱਪ ਕੱਚੇ ਮੁਲਾਜ਼ਮਾਂ ਵਲੋਂ ਮਹਿਕਮੇ ਤੇ ਸਰਕਾਰ ਦੀਆਂ ਤਾਨਾਸ਼ਾਹੀ ਰਵੱਈਏ ਵਿਰੁੱਧ ਚੱਕਾ ਜਾਮ

ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਅੱਜ ਪੰਜਾਬ ਰੋਡਵੇਜ ਅਤੇ ਪੀ. ਆਰ. ਟੀ. ਸੀ. ਦੇ ਪੰਜਾਬ ਭਰ 'ਚ ਡੀਪੂ ਬੰਦ ਕਰ ਕੇ ਮਹਿਕਮੇ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਰੋਸ ...

ਪੂਰੀ ਖ਼ਬਰ »

ਨਸ਼ਿਆਂ ਨੂੰ ਲੈ ਕੇ ਬਸਤੀ ਵਾਲਿਆਂ ਨੇ ਮਚਾਇਆ ਹੋ ਹੱਲਾ, ਵਿਧਾਇਕ ਸਾਹਮਣੇ ਰੋਇਆ ਰੋਣਾ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਭਾਵੇਂ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ 'ਚ ਨਸ਼ਾ ਖਤਮ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਹਰ ਜ਼ਿਲੇ੍ਹ ਦੇ ਐੱਸ. ਐੱਸ. ਪੀ. ਨੂੰ ਨਸ਼ਾ ਵਿਕਣ ਲਈ ਜ਼ਿੰਮੇਦਾਰੀ ਲੈਣ ਦੇ ਆਦੇਸ਼ ਤੱਕ ਦਿੱਤੇ ਪਰ ਜ਼ਮੀਨੀ ਪੱਧਰ 'ਤੇ ਇਸ ਦਾ ਕੋਈ ਅਸਰ ਹੁੰਦਾ ਨਜ਼ਰ ਨਹੀਂ ਆ ਰਿਹਾ | ਅੱਜ ਵੀ ਸ਼ਰੇ੍ਹਆਮ ਬਸਤੀਆਂ ਮੁਹੱਲਿਆਂ 'ਚ ਨਸ਼ਾ ਵਿਕਣ ਨੂੰ ਲੈ ਕੇ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਅਜਿਹੀ ਤਸਵੀਰ ਦੇਖਣ ਨੂੰ ਮਿਲੀ ਫ਼ਰੀਦਕੋਟ ਦੀ ਬਾਜ਼ੀਗਰ ਬਸਤੀ ਤੋਂ ਜਿੱਥੇ ਫ਼ਰੀਦਕੋਟ ਦੇ ਵਿਧਾਇਕ ਵਲੋਂ ਸਥਾਨਕ ਐੱਮ. ਸੀ. ਨਾਲ ਮਿਲ ਕੇ ਨਸ਼ਾ ਛੱਡਣ ਨੂੰ ਤਿਆਰ ਹੋਏ ਨੌਜਵਾਨਾਂ ਨੂੰ ਹੌਂਸਲਾ ਅਫ਼ਜ਼ਾਈ ਕਰ ਕੇ ਉਨ੍ਹਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ 'ਚ ਭੇਜਣ ਦਾ ਪ੍ਰੋਗਰਾਮ ਤੈਅ ਕੀਤਾ ਸੀ ਪਰ ਜਦ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਪ੍ਰੋਗਰਾਮ ਵਾਲੀ ਜਗ੍ਹਾ 'ਤੇ ਪੁੱਜੇ ਤਾਂ ਉੱਥੇ ਮੁਹੱਲੇ ਦੀਆਂ ਔਰਤਾਂ ਦਾ ਵੱਡਾ ਇਕੱਠ ਹੋ ਗਿਆ, ਜਿਨ੍ਹਾਂ ਵਲੋਂ ਵਿਧਾਇਕ ਨਾਲ ਗੱਲਬਾਤ ਕਰਦਿਆਂ ਆਪਣਾ ਦੁੱਖੜਾ ਸੁਣਾਉਂਦੇ ਹੋਏ ਮੁਹੱਲੇ 'ਚ ਸ਼ਰੇਆਮ ਨਸ਼ਾ ਵਿਕਣ ਦੀ ਗੱਲ ਕੀਤੀ ਅਤੇ ਨਾਲ ਹੀ ਦੋਸ਼ ਲਗਾਏ ਕਿ ਬਸਤੀ ਵਿਚ ਨਸ਼ਾ ਪੁਲਿਸ ਦੀ ਮਿਲੀਭੁਗਤ ਨਾਲ ਹੀ ਵਿਕ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਵਲੋਂ ਹੁਣ ਡਾਂਗਾਂ ਤਿਆਰ ਕੀਤੀਆਂ ਗਈਆਂ ਹਨ, ਉਹ ਫਿਰ ਖੁਦ ਨਸ਼ਾ ਵੇਚਣ ਵਾਲਿਆਂ ਨਾਲ ਨਿੱਬੜਨਗੇ | ਬਸਤੀ ਵਾਸੀ ਮਹਿਲਾ ਨੇ ਕਿਹਾ ਕਿ ਸ਼ਰੇ੍ਹਆਮ ਪੁਲਿਸ ਦੀ ਮਿਲੀਭੁਗਤ ਨਾਲ ਨਸ਼ਾ ਵਿਕਦਾ ਹੈ ਤਾਂ ਹੀ ਪੁਲਿਸ ਨਸ਼ਾ ਵੇਚਣ ਵਾਲਿਆਂ ਨੂੰ ਫ਼ੜਨ ਦੀ ਬਜਾਏ ਨਸ਼ਾ ਕਰਨ ਵਾਲਿਆਂ ਨੂੰ ਫ਼ੜ ਫ਼ੜ ਅੰਦਰ ਕਰੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੱਚੇ ਨਸ਼ੇ ਨਾਲ ਮਰ ਰਹੇ ਹਨ ਅਤੇ ਅੱਗੇ ਹੋਰ ਨਵੇਂ ਮੁੰਡੇ ਵੀ ਨਸ਼ਾ ਕਰਨ ਲੱਗੇ ਹਨ | ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਾਡਾ ਮਕਸਦ ਨਸ਼ਾ ਖਤਮ ਕਰਨ ਦੇ ਨਾਲ-ਨਾਲ ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਪ੍ਰੇਰਿਤ ਕਰਨਾ ਵੀ ਹੈ, ਜਿਸ ਲਈ ਅੱਜ ਅਸੀਂ ਕੁਝ ਨੌਜਵਾਨ ਜੋ ਨਸ਼ਾ ਛੱਡਣ ਲਈ ਤਿਆਰ ਹੋਏ ਉਨ੍ਹਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ 'ਚ ਭਰਤੀ ਕਰਵਾਉਣ ਜਾ ਰਹੇ ਹਾਂ ਅਤੇ ਦੂਜੇ ਪਾਸੇ ਜੋ ਮੁਹੱਲਾ ਵਾਸੀ ਨਸ਼ਾ ਵਿਕਣ ਨੂੰ ਲੈ ਕੇ ਸ਼ਿਕਾਇਤ ਕੀਤੀ ਹੈ, ਉਹ ਕਿਤੇ ਨਾ ਕਿਤੇ ਜਾਇਜ਼ ਹੈ ਅਤੇ ਅਸੀਂ ਲਗਾਤਾਰ ਇਸ 'ਤੇ ਨਜ਼ਰ ਬਣਾ ਕੇ ਰੱਖੀ ਹੋਈ ਹੈ ਤੇ ਜਲਦ ਇਸ ਸੰਬੰਧੀ ਕਾਰਵਾਈ ਹੋਵੇਗੀ | ਇਸ ਮੌਕੇ ਨਸ਼ਾ ਛੱਡਣ ਵਾਲੇ ਯੁਵਕ ਨੇ ਦੱਸਿਆ ਕਿ ਅੱਜ ਐੱਮ. ਸੀ. ਅਤੇ ਵਿਧਾਇਕ ਦੀ ਰਹਿਨੁਮਾਈ ਹੇਠ ਉਹ ਨਸ਼ਾ ਛੱਡਣ ਲਈ ਤਿਆਰ ਹੋਇਆ, ਜਿਸ ਲਈ ਇਨ੍ਹਾਂ ਵਲੋਂ ਮੇਰਾ ਪੂਰਾ ਸਹਿਯੋਗ ਦੇਣ ਦੀ ਗੱਲ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬਣੇ ਸਾਇੰਸ ਪਾਰਕ ਦਾ ਡੀ. ਸੀ. ਵਲੋਂ ਉਦਘਾਟਨ

ਸਾਦਿਕ, 19 ਮਈ (ਆਰ.ਐੱਸ.ਧੁੰਨਾ)-ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਬਣੇ ਡਾ. ਹਰਗੋਬਿੰਦ ਖੁਰਾਣਾ ਸਾਇੰਸ ਅਤੇ ਮੈਥ ਪਾਰਕ ਦਾ ਉਦਘਾਟਨ ਮੁੱਖ ਮਹਿਮਾਨ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਫ਼ੀਤਾ ਕੱਟ ਕੇ ਕੀਤਾ | ਵਿਦਿਆਲਿਆ ਦੇ ਐੱਨ. ਸੀ. ਸੀ. ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣ ਰਹੀ ਸੜਕ ਅੱਧ ਵਿਚਕਾਰ ਰੁਕੀ

ਪੰਜਗਰਾਈਾ ਕਲਾਂ, 19 ਮਈ (ਕੁਲਦੀਪ ਸਿੰਘ ਗੋਂਦਾਰਾ)-ਪੰਜਗਰਾਈਾ ਕਲਾਂ ਤੋਂ ਭਲੂਰ ਤੱਕ ਬਣ ਰਹੀ ਪ੍ਰਧਾਨ ਮੰਤਰੀ ਯੋਜਨਾ ਵਾਲੀ ਸੜਕ ਦਾ ਪਿਛਲੇ ਤਕਰੀਬਨ ਇਕ ਸਾਲ ਤੋਂ ਕੰਮ ਚੱਲ ਰਿਹਾ ਹੈ | ਇਸ ਸੜਕ ਵਿਚ ਆਉਣ ਵਾਲੀਆਂ ਸਾਰੀਆਂ ਪੁਲੀਆਂ ਨਵੀਆਂ ਬਣ ਚੁੱਕੀਆਂ ਹਨ ਅਤੇ ਦੋ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਕੱਟੇ ਚਲਾਨ

ਫ਼ਰੀਦਕੋਟ, 19 ਮਈ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸਬ-ਇੰਸਪੈਕਟਰ ਵਕੀਲ ਸਿੰਘ ਦੀ ਟੀਮ ਵਲੋਂ ਅੱਜ ਘੋੜਾ ਚੌਂਕ ਵਿਖੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਤੀਹਰੀ ਸਵਾਰੀ, ਉਲਟ ਪਾਸੇ (ਰੋਂਗ ਸਾਇਡ), ਬਿਨਾਂ ਨੰਬਰ ਪਲੇਟ ਅਤੇ ਜਿਨ੍ਹਾਂ ...

ਪੂਰੀ ਖ਼ਬਰ »

ਵਾੜਾਦਰਾਕਾ 'ਚ ਪਹਿਲਾ ਕਬੱਡੀ ਟੂਰਨਾਮੈਂਟ 22 ਨੂੰ

ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਅਤੇ ਮਾਂ ਖੇਡ ਕਬੱਡੀ ਨਾਲ ਜੋੜਨ ਲਈ ਬਾਬਾ ਕੇਸਰ ਕਬੱਡੀ ਟੂਰਨਾਮੈਂਟ ਪ੍ਰਬੰਧਕ ਕਮੇਟੀ ਤੇ ਗਰਾਮ ਪੰਚਾਇਤ ਵਾੜਾਦਰਾਕਾ ਵਲੋਂ ਨਿਰੋਲ ਬਾਵਰੀਆ ਸਮਾਜ ਦੇ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਵਿਰੋਧੀ ਗਤੀਵਿਧੀਆਂ ਸੰਬੰਧੀ ਰੂਪ-ਰੇਖਾ ਤਿਆਰ

ਸਾਦਿਕ, 19 ਮਈ (ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੇ ਨੋਡਲ ਅਫ਼ਸਰ ਡਾ. ਪੁਸ਼ਪਿੰਦਰ ਸਿੰਘ ਕੂਕਾ ਨੇ ਸਟੇਟ ਤੰਬਾਕੂ ਕੰਟਰੋਲ ਸੈੱਲ ਵਲੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਜ਼ਿਲੇ੍ਹ ਦੇ ਸਿਹਤ ਬਲਾਕਾਂ ਨੂੰ 31 ਮਈ ਤੱਕ ...

ਪੂਰੀ ਖ਼ਬਰ »

'ਆਪ' ਦਾ ਪੰਜਾਬ 'ਚ ਦੂਜਾ ਸਰਪੰਚ ਬਣਾਉਣ 'ਚ ਵੀ ਵਿਧਾਇਕ ਅਮੋਲਕ ਸਿੰਘ ਨੇ ਬਾਜ਼ੀ ਮਾਰੀ

ਬਾਜਾਖਾਨਾ, 19 ਮਈ (ਜਗਦੀਪ ਸਿੰਘ ਗਿੱਲ)-ਆਮ ਆਦਮੀ ਪਾਰਟੀ ਦਾ ਪੰਜਾਬ 'ਚ ਦੂਜਾ ਸਰਪੰਚ ਬਣਾਉਣ ਵਿਚ ਵੀ ਹਲਕਾ ਦੇ ਜੈਤੋ ਰਾਖਵਾਂ ਦੇ ਵਿਧਾਇਕ ਅਮੋਲਕ ਸਿੰਘ ਨੇ ਬਾਜ਼ੀ ਮਾਰ ਲਈ ਹੈ ¢ ਅੱਜ ਬੀ. ਡੀ. ਈ. ਓ. ਦਫ਼ਤਰ ਜੈਤੋ ਵਿਖੇ ਪਿੰਡ ਡੋਡ ਦੀ ਪੰਚਾਇਤ ਨੇ ਨਵਾਂ ਅਧਿਕਾਰਤ ਪੰਚ ...

ਪੂਰੀ ਖ਼ਬਰ »

ਗੋਦਾਮਾਂ 'ਚੋਂ ਅਨਾਜ ਚੋਰੀ ਕਰਨ ਦੇ ਦੋਸ਼ਾਂ 'ਚ ਇਕ ਕਾਬੂ, 3 ਗੱਟੇ ਕਣਕ ਬਰਾਮਦ

ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਭੋਲੂਵਾਲਾ ਰੋਡ ਤੋਂ ਗੋਦਾਮਾਂ ਅਤੇ ਸ਼ੈਲਰਾਂ 'ਚੋਂ ਅਨਾਜ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ...

ਪੂਰੀ ਖ਼ਬਰ »

'ਸਿੱਟ' ਦੀ ਟੀਮ ਨੇ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਦਾ ਲਿਆ ਜਾਇਜ਼ਾ

ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਬਰਗਾੜੀ ਬੇਦਅਬੀ ਕਾਂਡ ਦੌਰਾਨ ਇੱਥੋਂ ਦੇ ਬੱਤੀਆਂ ਵਾਲੇ ਚੌਂਕ 'ਚ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨੇ 'ਤੇ ਬੈਠੀ ਸੰਗਤ ਉੱਪਰ ਢਾਹੇ ਗਏ ਪੁਲਿਸ ਅੱਤਿਆਚਾਰ ਨਾਲ ਸਬੰਧਿਤ ਮਾਮਲੇ ਦੀ ਜਾਂਚ ਐੱਸ. ਆਈ. ਟੀ. ਦੀ ਵਿਸ਼ੇਸ਼ ਟੀਮ ਵਲੋਂ ...

ਪੂਰੀ ਖ਼ਬਰ »

ਮਲੋਟ ਸ਼ਹਿਰ ਦੇ ਲੋਕਾਂ ਨੇ ਸੜਕਾਂ 'ਤੇ ਘੁੰਮ ਕੇ ਦਿੱਤਾ ਨਸ਼ਾ ਛੱਡਣ ਦਾ ਹੋਕਾ

ਮਲੋਟ, 19 ਮਈ (ਪਾਟਿਲ)-ਐਂਟੀ ਡਰੱਗਜ਼ ਮੂਵਮੈਂਟ ਮਲੋਟ (ਏ.ਡੀ.ਐੱਮ.ਐੱਮ.) ਵਲੋਂ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਦਲ-ਦਲ ਵਿਚੋਂ ਬਾਹਰ ਆ ਕੇ ਮੁਫ਼ਤ ਇਲਾਜ ਲਈ ਪ੍ਰੇਰਿਤ ਕਰਨ ਵਜੋਂ ਨਸ਼ਾ ਰੋਕੂ ਮੁਹਿੰਮ ਅੱਜ ਫਿਰ ਲਗਾਤਾਰ ਜਾਰੀ ਰਹੀ | ਸਮਾਜ ਸੇਵੀ ਸੰਗੀਤਕਾਰ ਵਿਨੋਦ ...

ਪੂਰੀ ਖ਼ਬਰ »

ਬਾਵਾ ਨਿਹਾਲ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਡੀ. ਐੱਲ. ਐੱਡ. (ਈ.ਟੀ.ਟੀ.) ਦੇ ਸੈਸ਼ਨ (2019-21) ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ 'ਚ ਸਤਿੰਦਰ ਕੌਰ ਪੁੱਤਰੀ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਗਿੱਦੜਬਾਹਾ, 19 ਮਈ (ਪਰਮਜੀਤ ਸਿੰਘ ਥੇੜ੍ਹੀ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਰਾਮਜੀ ਸਿੰਘ ਭਲਾਈਆਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਰਾਮਜੀ ਸਿੰਘ ਭਲਾਈਆਣਾ ਅਤੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਇਕਾਈ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ 'ਚ ਚਿੱਬੜਾਂਵਾਲੀ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ 17 ਮਈ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਸਿੱਧੀ ਬਿਜਾਈ ਲਈ ਕੀਤਾ ਪ੍ਰੇਰਿਤ

ਗਿੱਦੜਬਾਹਾ, 19 ਮਈ (ਪਰਮਜੀਤ ਸਿੰਘ ਥੇੜ੍ਹੀ)-ਅੱਜ ਡਾ. ਭੁਪਿੰਦਰ ਕੁਮਾਰ ਸਹਾਇਕ ਕਪਾਹ ਵਿਸਥਾਰ ਅਫ਼ਸਰ ਗਿੱਦੜਬਾਹਾ ਦੀ ਰਹਿਨੁਮਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਨ ਸੰਬੰਧੀ ਪਿੰਡ ਛੱਤਿਆਣਾ ਅਤੇ ਸੁਖਨਾ ਅਬਲੂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਹੇਠ 3 ਮੈਂਬਰੀ ਕਮੇਟੀ ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਨੀਨਾ ਰਾਣੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਖੋਲ੍ਹੀ ਜਾ ਰਹੀ ਲੈਬ ਬਣੇਗੀ ਜ਼ਰੂਰਤਮੰਦ ਮਰੀਜ਼ਾਂ ਦਾ ਸਹਾਰਾ

ਮਲੋਟ, 19 ਮਈ (ਪਾਟਿਲ)- ਬੀਤੇ ਦਿਨੀਂ ਡਾ. ਐੱਸ. ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਖੋਲ੍ਹੀ ਜਾ ਰਹੀ ਸੰਨੀ ਓਬਰਾਏ ਕਲੀਨਿਕ ਲੈਬ ਦਾ ਜਾਇਜ਼ਾ ਲੈਣ ਲਈ ਡਾਇਰੈਕਟਰ ਹੈਲਥ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੇਠ ਮਦਨ ਲਾਲ ਬਿੱਲਾ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਬਰਗਾੜੀ, 19 ਮਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪਿੰਡ ਬਰਗਾੜੀ ਵਿਖੇ ਫ਼ੈਸ਼ਨ ਪਿ੍ੰਟ ਕਲਾਥ ਹਾਊਸ ਦੇ ਮਾਲਕ ਬੁਰਜ ਹਰੀਕਾ ਵਾਲੇ ਸੇਠ ਮਦਨ ਲਾਲ ਬਿੱਲਾ ਦੀ ਸਾਲਾਨਾ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਦੇ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਜੀ ਦੇ ਜਨਮ ਦਿਨ ਨੂੰ ਵਾਤਾਵਰਨ ਦਿਵਸ ਵਜੋਂ ਮਨਾਉਣ ਦੀ ਅਪੀਲ-ਚੰਦਬਾਜਾ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦੇਣ ਵਾਲੇ ਅਤੇ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰ ਸਾਲ ਦੁਨੀਆ ਭਰ 'ਚ 4 ਜੂਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਵਿਸ਼ਵ ਹਾਈ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਜੈਤੋ, 19 ਮਈ (ਭੋਲਾ ਸ਼ਰਮਾ)-ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਡਾ. ਵਰਿੰਦਰ ਕੁਮਾਰ ਐੱਮ. ਡੀ. ਮੈਡੀਸ਼ਨ ਨੇ ਕਿਹਾ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ...

ਪੂਰੀ ਖ਼ਬਰ »

ਮਾਤਾ ਗੁੁਰਦਿਆਲ ਕੌਰ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਜੈਤੋ, 19 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਨੰਬਰਦਾਰ ਨਰਿੰਦਰ ਸਿੰਘ ਬਰਾੜ ਤੇ ਚਰਨਜੀਤ ਸਿੰਘ ਬਰਾੜ ਦੇ ਸਤਿਕਾਰਯੋਗ ਮਾਤਾ ਅਤੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਬਰਾੜ (ਪੈਟਰੋਲ ਪੰਪ ਵਾਲੇ) ਤੇ ਨੰਬਰਦਾਰ ਗੁੁਰਮੀਤ ਸਿੰਘ ਰੋਮਾਣਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਮਾਡਲ ਬਦਲ ਲਈ ਮੁਹਿੰਮ ਸ਼ੁਰੂ

ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਮਾਡਲ ਬਦਲ ਉਸਾਰਨ ਲਈ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਯੂਨੀਅਨ ਵਲੋਂ 9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਕਾਨਫਰੰਸ ਕਰਕੇ ਇਸ ...

ਪੂਰੀ ਖ਼ਬਰ »

ਜਾਦੂਗਰ ਏ. ਡੀ. ਬਾਦਸ਼ਾਹ ਦੇ ਹਿੱਸੇ ਆਇਆ ਰਾਸ਼ਟਰਪਤੀ ਐਵਾਰਡ

ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਜਾਦੂ ਦੀ ਕਲਾ 'ਚ ਪੂਰੀ ਸ਼ਿੱਦਤ ਅਤੇ ਸਮਰਪਿਤ ਭਾਵਨਾ ਨਾਲ ਹਿੱਸਾ ਲੈਣ ਬਦਲੇ ਛੋਟੀ ਉਮਰੇ ਰਾਸ਼ਟਰਪਤੀ ਐਵਾਰਡ ਹਿੱਸੇ ਆਇਆ ਹੈ ਜਾਦੂਗਰ ਏ. ਡੀ. ਬਾਦਸ਼ਾਹ ਦੇ | ਇਹ ਨੌਜਵਾਨ ਫ਼ਰੀਦਕੋਟ ਸ਼ਹਿਰ ਦਾ ਜੰਮਪਲ ਹੈ ਅਤੇ ਕਲਾ ਦੇ ਜ਼ਰੀਏ ...

ਪੂਰੀ ਖ਼ਬਰ »

ਵਿਧਾਇਕ ਦੀ ਹਾਜ਼ਰੀ 'ਚ 3 ਨੌਜਵਾਨ ਨਸ਼ਾ ਛੱਡ ਕੇ ਇਲਾਜ ਲਈ ਹੋਏ ਹਸਪਤਾਲ 'ਚ ਦਾਖਲ

ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਤਿੰਨ ਨੌਜਵਾਨਾਂ ਵਲੋਂ ਅੱਜ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਹਾਜ਼ਰੀ 'ਚ ਨਸ਼ਾ ਛੱਡਣ ਦਾ ਪ੍ਰਣ ਲਿਆ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਬਿਹਤਰ ਇਲਾਜ ਦਿੱਤਾ ਜਾਵੇ ਤਾਂ ਜੋ ਉਹ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਅਵਨੀਤ ਕੌਰ ਸਿੱਧੂ ਦਾ ਸਨਮਾਨ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਦਾ ਬਾਬਾ ਫ਼ਰੀਦ ਹਾਕੀ ਕਲੱਬ ਦੇ ਮੈਂਬਰਾਂ ਵਲੋਂ ਫ਼ਰੀਦਕੋਟ ਵਿਖੇ ਐੱਸ. ਐੱਸ. ਪੀ. ਲੱਗਣ 'ਤੇ ਸਨਮਾਨ ਕੀਤਾ ਗਿਆ | ਕਲੱਬ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਨਸੀਬ ਚੰਦ ਸ਼ਰਮਾ ਸੂਬਾਈ ਪ੍ਰਧਾਨ ਨਿਯੁਕਤ

ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਆਰ. ਟੀ. ਆਈ. ਐਂਡ ਹਿਊਮਨ ਰਾਈਟਸ ਦੇ ਰਾਸ਼ਟਰੀ ਪ੍ਰਧਾਨ ਸੁਨੀਸ਼ ਨਾਰੰਗ ਨੇ ਦੱਸਿਆ ਕਿ ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਸਰਬਸੰਮਤੀ ਨਾਲ ਸੰਸਥਾ ਦੇ ਸਰਗਰਮ ਮੈਂਬਰ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਗਰੁੱਪ 'ਚ ਟੈਕਾਥੋਨ-2022 ਤਕਨੀਕੀ ਤਿਉਹਾਰ ਧੂਮਧਾਮ ਮਨਾਇਆ

ਜੈਤੋ, 19 ਮਈ (ਭੋਲਾ ਸ਼ਰਮਾ)-ਹਾਲ ਹੀ ਵਿਚ ਸਵਾਮੀ ਵਿਵੇਕਾਨੰਦ ਗਰੁੱਪ 'ਚ ਟੈਕਾਥੋਨ-2022 ਤਕਨੀਕੀ ਤਿਉਹਾਰ ਬਹੁਤ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਡਾ. ਅਨਿਲ ਕੁਮਾਰ ਵਰਮਾ, ਹੈੱਡ ਕੰਪਿਊਟਰ ਸਾਇੰਸ ਡਿਪਾਰਟਮੈਂਟ (ਥਾਪਰ ਯੂਨੀਵਰਸਿਟੀ) ਅਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਜੈਤੋ ਦੀ ਮੀਟਿੰਗ

ਜੈਤੋ, 19 ਮਈ (ਭੋਲਾ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਜੈਤੋ ਦੀ ਮਹੀਨਾਵਾਰ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਈ | ਇਸ ਮੌਕੇ ਐਸੋਸੀਏਸ਼ਨ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਐੱਨ. ਡੀ. ਆਰ. ਐੱਫ਼. ਨੇ ਕੀਤਾ ਜਾਗਰੂਕ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਐੱਨ. ਡੀ. ਆਰ. ਐੱਫ. ਨੇ ਸਮਾਜ ਸੇਵੀ ਸੰਸਥਾਵਾਂ ਨੂੰ ਜੋੜਵੀਆਂ ਨਹਿਰਾਂ ਤਲਵੰਡੀ ਪੁੱਲ 'ਤੇ ਜਾਗਰੂਕ ਕਰਨ ਲਈ ਪ੍ਰਦਰਸ਼ਨੀ ਲਗਾਈ ਤੇ ਵੱਖ ਵੱਖ ਗਤੀਵਿਧੀਆਂ ਮੌਕੇ 'ਤੇ ਕਰਕੇ ਵਿਖਾਈਆਂ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ

ਸਾਦਿਕ, 19 ਮਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ ਸਾਦਿਕ ਵਿਖੇ ਬਲਾਕ ਪ੍ਰਧਾਨ ਅਮਨਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਰੁਪੱਈਆਂਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਗੁੁਰਸੇਵਕ ਸਿੰਘ ਨੂੰ ਫ਼ਾਜ਼ਿਲਕਾ ਤੇ ਮਾਨਸਾ ਦਾ ਲਗਾਇਆ ਕੋਆਰਡੀਨੇਟਰ

ਜੈਤੋ, 19 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਯੂਥ ਕਾਂਗਰਸ ਵਲੋਂ ਜਾਰੀ ਸੂਚੀ 'ਚ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਕਿ੍ਸ਼ਨਾ ਅਲਵਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਅਸ਼ਵਨੀ ਬਾਂਸਲ ਵਲੋਂ ਪੰਜਾਬ ...

ਪੂਰੀ ਖ਼ਬਰ »

'ਏਕ ਭਾਰਤ ਸ਼੍ਰੇਸ਼ਟ ਭਾਰਤ' ਤਹਿਤ ਪੋਸਟਰ ਮੁਕਾਬਲੇ ਕਰਵਾਏ

ਕੋਟਕਪੂਰਾ, 19 ਮਈ (ਮੇਘਰਾਜ)-ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ 'ਏਕ ਭਾਰਤ ਸ਼੍ਰੇਸ਼ਟ ਭਾਰਤ' ਤਹਿਤ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ 'ਹੱਸਦਾ ਪੰਜਾਬ ਮੇਰਾ ਖੁਆਬ' ਸਿਰਲੇਖ ਹੇਠ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX