ਤਾਜਾ ਖ਼ਬਰਾਂ


ਰਾਜ ਬੱਬਰ ਨੂੰ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸੁਣਾਈ ਸਜ਼ਾ
. . .  about 1 hour ago
ਲਖਨਊ , 7 ਜੁਲਾਈ-ਕਾਂਗਰਸ ਨੇਤਾ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ 'ਤੇ 8500 ਰੁਪਏ ਦਾ ...
ਅਸਮ: ਮੋਰੀਗਾਂਓ ਦੇ ਕੁਝ ਹਿੱਸਿਆਂ ਵਿਚ ਹੜ੍ਹ ਦੀ ਸਥਿਤੀ ਵਿਚ ਹੋਇਆ ਸੁਧਾਰ
. . .  about 1 hour ago
ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਅਦਾਲਤ ’ਚ ਪੇਸ਼
. . .  about 1 hour ago
ਅੰਮ੍ਰਿਤਸਰ, 7 ਜੁਲਾਈ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਦਿੱਤਾ ਅਸਤੀਫਾ
. . .  49 minutes ago
ਲੰਡਨ , 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ...
ਜਦੋਂ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਉਦੋਂ ਤੋਂ ਬੇਅਦਬੀ ਦੇ ਕੇਸਾਂ 'ਚ ਤੇਜ਼ੀ ਆਈ ਹੈ - ਹਰਪਾਲ ਚੀਮਾ
. . .  about 2 hours ago
ਚੰਡੀਗੜ੍ਹ, 7 ਜੁਲਾਈ-ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 2017 ਤੋਂ ਪਹਿਲਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਸੀ, ਜਿਸ ਵਿਚ ਜਿੱਥੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ, ਉੱਥੇ ਹੀ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  about 2 hours ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  about 2 hours ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  about 3 hours ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  about 3 hours ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 3 hours ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 4 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 4 hours ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 4 hours ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 4 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 4 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 5 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 5 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 5 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 6 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 6 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 7 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 7 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਹਿਲਾ ਸਫ਼ਾ

ਸਿੱਧੂ ਵਲੋਂ ਆਤਮ ਸਮਰਪਣ-ਪਟਿਆਲਾ ਜੇਲ੍ਹ ਭੇਜਿਆ

ਆਮ ਬੰਦੀਆਂ ਵਾਂਗ ਰਹਿਣਗੇ ਜੇਲ੍ਹ 'ਚ ਮਨਦੀਪ ਸਿੰਘ ਖਰੌੜ ਪਟਿਆਲਾ, 20 ਮਈ-ਸੜਕ ਹਿੰਸਾ ਮਾਮਲੇ 'ਚ ਦੋਸ਼ੀ ਪਾਏ ਜਾਣ 'ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਦੀ ਸੀ.ਜੇ.ਐਮ. ਅਦਾਲਤ 'ਚ ਆਤਮ ਸਮਰਪਣ ਕਰਨ 'ਤੇ ਪੁਲਿਸ ਨੇ ਉਨ੍ਹਾਂ ਦਾ ਮਾਤਾ ਕੁਸ਼ੱਲਿਆ ...

ਪੂਰੀ ਖ਼ਬਰ »

ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 34 ਸਾਲ ਪੁਰਾਣੇ ਸੜਕ 'ਤੇ ਲੜਾਈ (ਰੋਡ ਰੇਜ) ਮਾਮਲੇ 'ਚ ਸ਼ੁੱਕਰਵਾਰ ਨੂੰ ਪਟਿਆਲਾ ਅਦਾਲਤ 'ਚ ਆਤਮ-ਸਮਰਪਣ ਕਰਨ ਤੋਂ ਪਹਿਲਾਂ ਮੈਡੀਕਲ ਹਾਲਾਤ ਦਾ ਹਵਾਲਾ ...

ਪੂਰੀ ਖ਼ਬਰ »

ਲੁਧਿਆਣਾ ਬੰਬ ਕਾਂਡ 'ਚ ਵਰਤੀ ਆਈ.ਈ. ਡੀ. ਪਾਕਿ ਤੋਂ ਡਰੋਨ ਰਾਹੀਂ ਭੇਜੀ ਗਈ ਸੀ

• ਹੈਰੋਇਨ ਤਸਕਰਾਂ ਪਾਸੋਂ ਪੁੱਛਗਿੱਛ ਦੌਰਾਨ ਹੋਇਆ ਖ਼ੁਲਾਸਾ • ਇਕ ਨਾਬਾਲਗ ਵੀ ਗਿ੍ਫ਼ਤਾਰ ਅੰਮਿ੍ਤਸਰ, 20 ਮਈ (ਰੇਸ਼ਮ ਸਿੰਘ)-ਬੀਤੇ ਸਾਲ 23, ਦਸੰਬਰ 2021 'ਚ ਲੁਧਿਆਣਾ ਕਚਹਿਰੀ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ ਤੇ ਇਸ ਧਮਾਕੇ ਲਈ ਵਰਤੀ ਗਈ ਆਈ.ਈ.ਡੀ. ਡਰੋਨ ਰਾਹੀਂ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਲਾਲੂ ਅਤੇ ਪਰਿਵਾਰ ਦੇ 17 ਟਿਕਾਣਿਆਂ 'ਤੇ ਛਾਪੇ

ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਚਾਰਾ ਘੁਟਾਲਾ ਮਾਮਲੇ 'ਚ ਜ਼ਮਾਨਤ 'ਤੇ ਚੱਲ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਖ਼ਿਲਾਫ਼ ਸੀ. ਬੀ. ਆਈ. ਵਲੋਂ ਰੇਲਵੇ ਭਰਤੀਆਂ 'ਚ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੈ ਕੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵੱਡੀਆਂ ਵਿੱਤੀ ਔਕੜਾਂ ਦੀ ਸ਼ਿਕਾਰ ਮਾਨ ਸਰਕਾਰ ਕੀਤੇ ਵਾਅਦਿਆਂ ਸੰਬੰਧੀ ਕੋਈ ਫ਼ੈਸਲਾ ਲੈ ਸਕੇਗੀ?

ਆਮਦਨ ਦਾ 50 ਫ਼ੀਸਦੀ ਹਿੱਸਾ ਕਰਜ਼ੇ ਮੋੜਨ 'ਤੇ ਖਰਚ ਕਰ ਰਿਹਾ ਹੈ ਸੂਬਾ ਹਰਕਵਲਜੀਤ ਸਿੰਘ ਚੰਡੀਗੜ੍ਹ, 20 ਮਈ-ਪੰਜਾਬ ਵਿਚਲੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਜਿਸ ਹਾਲਾਤ ਵਿਚ ਸੂਬੇ ਦੀ ਵਿੱਤੀ ਹਾਲਤ ਮਿਲੀ ਹੈ, ਕੀ ਉਹ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ...

ਪੂਰੀ ਖ਼ਬਰ »

ਬੁੜੈਲ ਜੇਲ੍ਹ ਨੇੜੇ ਮਿਲੇ ਟਿਫ਼ਨ ਬੰਬ ਮਾਮਲੇ ਦੇ ਤਾਰ ਮੁਲਤਾਨੀ ਨਾਲ ਜੁੜੇ

ਚੰਡੀਗੜ੍ਹ, 20 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੜੈਲ ਜੇਲ੍ਹ ਦੀ ਕੰਧ ਨੇੜਿਓਾ ਵਿਸਫੋਟਕ ਪਦਾਰਥ ਮਿਲਣ ਦੇ ਮਾਮਲੇ ਦੀ ਜਾਂਚ ਕਰ ਰਹੀ ਚੰਡੀਗੜ੍ਹ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਦੇ ਤਾਰ ਜੇ.ਐਸ. ਮੁਲਤਾਨੀ ਨਾਲ ਜੁੜੇ ਹੋਏ ਹਨ | ਜੇ.ਐਸ. ਮੁਲਤਾਨੀ ਐਸ.ਐਫ.ਜੇ. ...

ਪੂਰੀ ਖ਼ਬਰ »

ਪੈਗਾਸਸ ਮਾਮਲਾ

ਸੁਪਰੀਮ ਕੋਰਟ ਵਲੋਂ ਜਾਂਚ ਕਮੇਟੀ ਦਾ ਕਾਰਜਕਾਲ 4 ਹਫ਼ਤੇ ਵਧਾਇਆ

ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਪੈਗਾਸਸ ਮਾਮਲੇ ਦੀ ਜਾਂਚ ਕਰ ਰਹੀ ਜਸਟਿਸ ਰਵਿੰਦਰਨ ਕਮੇਟੀ ਦਾ ਕਾਰਜਕਾਲ 4 ਹਫ਼ਤੇ ਲਈ ਵਧਾ ਦਿੱਤਾ ਹੈ | ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਐਨ. ਵੀ. ਰਮੰਨਾ, ਜਸਟਿਸ ਸੂਰਯਾਕਾਂਤ ਅਤੇ ਹਿਮਾ ਕੋਹਲੀ ਦੇ ਬੈਂਚ ...

ਪੂਰੀ ਖ਼ਬਰ »

ਆਪਣੀ ਹੀ ਸਰਕਾਰ ਨੂੰ ਘੇਰਿਆ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ

ਕਿਹਾ-ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ਦੀ ਸਹੀ ਢੰਗ ਨਾਲ ਪੈਰਵੀ ਕਰੇ ਸਰਕਾਰ ਚੰਡੀਗੜ੍ਹ, 20 ਮਈ (ਹਰਕਵਲਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਅੰਮਿ੍ਤਸਰ (ਉੱਤਰੀ) ਤੋਂ ਵਿਧਾਇਕ ਤੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ...

ਪੂਰੀ ਖ਼ਬਰ »

'ਮੁਹੱਲਾ ਕਲੀਨਿਕਾਂ' ਦੀ ਸ਼ੁਰੂਆਤ 15 ਅਗਸਤ ਤੋਂ-ਭਗਵੰਤ ਮਾਨ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ)-ਪੰਜਾਬ ਵਾਸੀਆਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਉਹ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਸ਼ੁਰੂਆਤ ਇਸ ਸਾਲ 15 ਅਗਸਤ ਨੂੰ ਕਰਨਗੇ | ਪਹਿਲੇ ਪੜਾਅ ਵਿਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਹੋਣਗੇ | ਇੱਥੇ ਆਪਣੇ ਅਧਿਕਾਰਕ ਗ੍ਰਹਿ ਵਿਖੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਇਹ ਕਲੀਨਿਕ ਸਥਾਪਤ ਹੋਣ ਨਾਲ ਸਾਡੀ ਸਰਕਾਰ ਦੇ ਵੱਡੇ ਚੋਣ ਵਾਅਦਿਆਂ 'ਚੋਂ ਇਕ ਮੁਕੰਮਲ ਹੋਵੇਗਾ | ਵਿਚਾਰ-ਚਰਚਾ 'ਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਭਰ ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਨੂੰ ਵੀ ਸਹਿਮਤੀ ਦਿੱਤੀ | ਇਸ ਲਈ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ ਇਕੋ ਤਰ੍ਹਾਂ ਦੀ ਦਿੱਖ ਦਿੱਤੀ ਜਾਵੇ, ਜਿਸ ਵਿਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਸਟਾਫ਼ ਤੇ ਆਉਣ ਵਾਲੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਦੀ ਸਹੂਲਤ ਦਿੱਤੀ ਜਾਵੇਗੀ | ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ ਸੇਵਾ ਕੇਂਦਰਾਂ ਨੂੰ ਅੰਦਰੋਂ ਵਧੀਆ ਦਿੱਖ ਦੇਣ ਲਈ ਰੂਪ-ਰੇਖਾ ਉਲੀਕਣ ਦਾ ਆਦੇਸ਼ ਦਿੱਤਾ ਤਾਂ ਜੋ ਇਨ੍ਹਾਂ ਨੂੰ ਆਸਾਨੀ ਨਾਲ ਮੁਹੱਲਾ ਕਲੀਨਿਕਾਂ 'ਚ ਤਬਦੀਲ ਕੀਤਾ ਜਾ ਸਕੇ | ਮੁੱਖ ਮੰਤਰੀ ਨੇ ਸਾਰਿਆਂ ਦੀ ਆਸਾਨ ਪਹੁੰਚ ਲਈ ਪੰਜ ਤੋਂ ਛੇ ਨੇੜਲੇ ਪਿੰਡਾਂ ਦਾ ਇਕ ਕਲੱਸਟਰ ਬਣਾ ਕੇ ਉਨ੍ਹਾਂ ਲਈ ਕਿਤੇ ਵਿਚਕਾਰ ਪੈਂਦੀ ਥਾਂ ਉਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਵੀ ਸੁਝਾਅ ਦਿੱਤਾ | ਇਸ ਨਾਲ ਮੁਹੱਲਾ ਕਲੀਨਿਕਾਂ ਦੇ ਘੇਰੇ 'ਚ ਪੈਂਦੇ ਪੇਂਡੂ ਇਲਾਕਿਆਂ ਦੇ ਵੱਡੀ ਗਿਣਤੀ ਲੋਕਾਂ ਨੂੰ ਮਦਦ ਮਿਲੇਗੀ | ਮੀਟਿੰਗ ਦੌਰਾਨ ਸੀਨੀਅਰ ਆਰਕੀਟੈਕਟ ਨੇ ਸੰਖੇਪ ਪੇਸ਼ਕਾਰੀ ਰਾਹੀਂ ਮੁੱਖ ਮੰਤਰੀ ਨੂੰ ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਪ੍ਰਸਤਾਵਿਤ ਡਿਜ਼ਾਈਨ ਤੇ ਰੂਪ-ਰੇਖਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣੂੰ ਕਰਵਾਇਆ | ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਪੇਂਡੂ ਇਲਾਕਿਆਂ ਵਿਚ ਪਹਿਲਾਂ ਤੋਂ ਹੀ ਮੌਜੂਦ 3000 ਸਬ-ਸੈਂਟਰਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ ਜਿਸ ਨੂੰ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਅਗਵਾਈ ਵਿਚ ਸਿਖਲਾਈ ਪ੍ਰਾਪਤ ਪੈਰਾ-ਮੈਡੀਕਲ ਸਟਾਫ਼ ਦੁਆਰਾ ਕਾਰਗਰ ਢੰਗ ਨਾਲ ਚਲਾਇਆ ਜਾ ਰਿਹਾ ਹੈ | ਇਸ ਲਈ ਉਨ੍ਹਾਂ ਨੇ ਇਨ੍ਹਾਂ ਸਬ-ਸੈਂਟਰਾਂ ਨੂੰ ਵੀ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਤਜਵੀਜ਼ ਪੇਸ਼ ਕੀਤੀ ਅਤੇ ਇਸ ਤਰ੍ਹਾਂ ਇਸ ਦੀ ਪਹੁੰਚ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਸਮਰੱਥਾ ਹੋਰ ਵਿਸ਼ਾਲ ਕੀਤੀ ਜਾ ਸਕਦੀ ਹੈ | ਮੁੱਖ ਮੰਤਰੀ ਨੇ ਸਿਹਤ ਸਕੱਤਰ ਨੂੰ ਠੇਕੇ ਦੇ ਆਧਾਰ 'ਤੇ ਉਨ੍ਹਾਂ ਡਾਕਟਰਾਂ/ਪੈਰਾਮੈਡੀਕਲ ਦੀਆਂ ਸੇਵਾਵਾਂ ਲੈਣ ਲਈ ਤੁਰੰਤ ਪ੍ਰਕਿਰਿਆ ਸ਼ੁਰੂ ਕਰਨ ਲਈ ਆਖਿਆ, ਜੋ ਮੁਹੱਲਾ ਕਲੀਨਿਕਾਂ ਵਿਚ ਇਸ ਨੇਕ ਉਪਰਾਲੇ ਲਈ ਆਪਣੀਆਂ ਸੇਵਾਵਾਂ ਦੇਣ ਦੇ ਇੱਛੁਕ ਹਨ | ਭਗਵੰਤ ਮਾਨ ਨੇ ਸਿਹਤ ਸਕੱਤਰ ਨੂੰ ਕਲੀਨਿਕਲ ਟੈੱਸਟਾਂ ਲਈ ਏਜੰਸੀ ਦੀਆਂ ਸੇਵਾਵਾਂ ਲੈਣ ਲਈ ਕਾਰਜ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿਸ ਬਾਰੇ ਸਕੱਤਰ ਸਿਹਤ ਨੇ ਦੱਸਿਆ ਕਿ ਲੋੜੀਂਦੇ ਸਟਾਫ਼ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਕਲੀਨਿਕਲ ਟੈੱਸਟਾਂ ਲਈ ਏਜੰਸੀ ਦੀਆਂ ਸੇਵਾਵਾਂ ਹਾਸਲ ਕਰਨ ਲਈ ਟੈਂਡਰ ਪ੍ਰਕਿਰਿਆ 31 ਮਈ ਤੱਕ ਮੁਕੰਮਲ ਕਰ ਲਈ ਜਾਵੇਗੀ | ਮੀਟਿੰਗ 'ਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਅਨੁਰਾਗ ਅਗਰਵਾਲ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੀਲਿਮਾ ਅਤੇ ਐਮ.ਡੀ. ਕੌਮੀ ਪੇਂਡੂ ਸਿਹਤ ਮਿਸ਼ਨ ਟੀ.ਪੀ.ਐਸ. ਫੂਲਕਾ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਆਜ਼ਮ ਖਾਨ 27 ਮਹੀਨਿਆਂ ਬਾਅਦ ਜੇਲ੍ਹ 'ਚੋਂ ਆਏ ਬਾਹਰ

ਸੀਤਾਪੁਰ (ਯੂ.ਪੀ.), 20 ਮਈ (ਏੇਜੰਸੀਆਂ)-ਸੁਪਰੀਮ ਕੋਰਟ ਵਲੋਂ ਧੋਖਾਧੜੀ ਦੇ ਇਕ ਕੇਸ 'ਚ ਅੰਤਰਿਮ ਜ਼ਮਾਨਤ ਮਿਲਣ ਤੋਂ ਇਕ ਦਿਨ ਬਾਅਦ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖਾਨ ਅੱਜ ਸਵੇਰੇ ਉੱਤਰ ਪ੍ਰਦੇਸ਼ ਦੀ ਸੀਤਾਪੁਰ ਜੇਲ੍ਹ 'ਚੋਂ ਬਾਹਰ ਆ ਗਏ | ਖਾਨ ਦੇ ਪੁੱਤਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਵਾਰਾਨਸੀ ਜ਼ਿਲ੍ਹਾ ਜੱਜ ਦੇ ਸਪੁਰਦ ਕੀਤਾ ਗਿਆਨਵਾਪੀ ਮਾਮਲਾ

• 8 ਹਫ਼ਤਿਆਂ 'ਚ ਸੁਣਵਾਈ ਪੂਰੀ ਕਰਨ ਨੂੰ ਕਿਹਾ • ਫਿਲਹਾਲ ਲਾਗੂ ਰਹਿਣਗੇ ਅੰਤਰਿਮ ਆਦੇਸ਼ ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਗਿਆਨਵਾਪੀ ਮਾਮਲੇ 'ਚ ਸੁਣਵਾਈ ਵਾਰਾਨਸੀ ਜ਼ਿਲ੍ਹਾ ਅਦਾਲਤ ਨੂੰ ਤਬਦੀਲ ਕਰ ਦਿੱਤੀ ਹੈ, ਨਾਲ ਹੀ ਜ਼ਿਲ੍ਹਾ ਜੱਜ ...

ਪੂਰੀ ਖ਼ਬਰ »

ਦੇਸ਼ ਵਾਸੀਆਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਭਾਜਪਾ ਆਗੂ-ਮੋਦੀ

ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਨੂੰ ਦੇਸ਼ ਦੀ ਜਨਤਾ ਦੀ ਉਮੀਦ ਕਰਾਰ ਦਿੰਦਿਆਂ ਪਾਰਟੀ ਆਗੂਆਂ ਨੂੰ ਇਨ੍ਹਾਂ ਉਮੀਦਾਂ ਨੂੰ ਪੂਰਾ ਕਰਨ ਲਈ ਅਗਲੇ 25 ਸਾਲਾਂ ਦਾ ਟੀਚਾ ਤੈਅ ਕਰਨ ਨੂੰ ਕਿਹਾ | ਪ੍ਰਧਾਨ ਮੰਤਰੀ ਜੈਪੁਰ 'ਚ ...

ਪੂਰੀ ਖ਼ਬਰ »

ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਅੱਤਵਾਦੀ ਹਲਾਕ

ਸ੍ਰੀਨਗਰ, 20 ਮਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ 'ਚ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇਕ ਅੱਤਵਾਦੀ ਨੂੰ ਹਲਾਕ ਕਰ ਦਿੱਤਾ, ਜਦਕਿ ਬਾਕੀ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ | ਫ਼ੌਜੀ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਹੱਦਬੰਦੀ ਕਮਿਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ

ਨਵੀਂ ਦਿੱਲੀ, 20 ਮਈ (ਪੀ. ਟੀ. ਆਈ.)- ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਪਹਿਲੀਆਂ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਕਰਦਿਆਂ ਕੇਂਦਰ ਨੇ ਹੱਦਬੰਦੀ ਕਮਿਸ਼ਨ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਗਹਿਲੋਤ ਵਲੋਂ ਸਰਹਿੰਦ ਨਹਿਰ ਦੀ ਜਲਦ ਮੁਰੰਮਤ ਲਈ ਭਗਵੰਤ ਮਾਨ ਨਾਲ ਗੱਲਬਾਤ

ਜੈਪੁਰ, 20 ਮਈ (ਏਜੰਸੀਆਂ)-ਇੰਦਰਾ ਗਾਂਧੀ ਨਹਿਰ ਦੇ ਖਰਾਬ ਹੋਏ ਹਿੱਸੇ ਦਾ ਕਾਰਜ ਪੂਰਾ ਨਾ ਹੋਣ ਕਾਰਨ ਰਾਜਸਥਾਨ 'ਚ ਪੈਦਾ ਹੋ ਰਹੇ ਪਾਣੀ ਦੇ ਸੰਕਟ 'ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ | ਮੁੱਖ ਮੰਤਰੀ ...

ਪੂਰੀ ਖ਼ਬਰ »

ਰਾਜ ਦੀ ਸੁਰੱਖਿਆ ਵਿਵਸਥਾ ਵੱਲ ਧਿਆਨ ਦੇਣ ਮਾਨ-ਆਰ.ਪੀ. ਸਿੰਘ

ਨਵੀਂ ਦਿੱਲੀ, 20 ਮਈ (ਨਰਿੰਦਰ ਲਾਗੂ)-ਸਾਕਾ ਨੀਲਾ ਤਾਰਾ ਦੀ 38ਵੀਂ ਵਰ੍ਹੇਗੰਢ ਤੋਂ ਪਹਿਲਾਂ ਭਾਜਪਾ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਚਿਤਾਵਨੀ ਦਿੰਦਿਆਂ ਰਾਜ ਦੀ ਸੁਰੱਖਿਆ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ ਨੂੰ ਕਿਹਾ ਹੈ | ਭਾਜਪਾ ਨੇਤਾ ਆਰ. ਪੀ. ਸਿੰਘ ਨੇ ਟਵਿੱਟਰ 'ਤੇ ...

ਪੂਰੀ ਖ਼ਬਰ »

ਸਰਕਾਰ ਨੂੰ 30,307 ਕਰੋੜ ਰੁਪਏ ਦਾ ਲਾਭ ਜਾਰੀ ਕਰੇਗੀ ਰਿਜ਼ਰਵ ਬੈਂਕ

ਮੁੰਬਈ, 20 ਮਈ (ਏਜੰਸੀ)-ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਨਿਰਦੇਸ਼ਕ ਮੰਡਲ ਨੇ ਵਿੱਤੀ ਸਾਲ 2021-22 ਲਈ ਸਰਕਾਰ ਨੂੰ 30,307 ਕਰੋੜ ਰੁਪਏ ਦਾ ਲਾਭ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ | ਆਰ.ਬੀ.ਆਈ. ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਉਸ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਜੇਲ੍ਹ ਤੋਂ ਬਾਹਰ ਆਈ ਇੰਦਰਾਣੀ ਮੁਖਰਜੀ

ਮੁੰਬਈ, 20 ਮਈ (ਪੀ. ਟੀ. ਆਈ.)-ਸਾਬਕਾ ਮੀਡੀਆ ਕਾਰਜਕਾਰੀ ਇੰਦਰਾਣੀ ਮੁਖਰਜੀ ਆਪਣੀ ਧੀ ਸ਼ੀਨਾ ਬੋਰਾ ਦੀ ਕਥਿਤ ਹੱਤਿਆ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਜਾਣ ਤੋਂ ਛੇ ਸਾਲ ਬਾਅਦ ਮੁੰਬਈ ਦੀ ਬਾਈਕੂਲਾ ਮਹਿਲਾ ਜੇਲ੍ਹ ਤੋਂ ਬਾਹਰ ਆ ਗਈ | ਇੰਦਰਾਣੀ (50) ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX