ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਤੇ ਵਿਰੋਧੀ ਧਿਰ ਦੇ ਉਪ ਨੇਤਾ ਡਾ: ਰਾਜ ਕੁਮਾਰ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਰੋਸ ...
ਟਾਂਡਾ ਉੜਮੁੜ, 20 ਮਈ (ਕੁਲਬੀਰ ਸਿੰਘ ਗੁਰਾਇਆ)-ਟਾਂਡਾ 'ਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਲੰਘੀ ਰਾਤ ਚੋਰਾਂ ਵਲੋਂ ਦਸਮੇਸ਼ ਨਗਰ ਵਿਖੇ ਇਕ ਘਰ ਦੇ ਬਾਹਰ ਖੜੇ੍ਹ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀਟੂ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦਫਤਰ ਸਾਹਮਣੇੇ ਮਹਿੰਗਾਈ ਵਿਰੁੱਧ ਧਰਨਾ ਦਿੱਤਾ ਗਿਆ ¢ ਇਸ ਮੌਕੇ ਮਹਿੰਦਰ ਕੁਮਾਰ ਬੱਡੋਆਣ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਮਨਜੀਤ ਕੌਰ ਹੁਸ਼ਿਆਰਪੁਰ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਜ਼ਿਲ੍ਹਾ ਸਿਹਤ ਅਫ਼ਸਰ ਤੇ ਕਾਰਜਕਾਰੀ ਸਿਵਲ ਸਰਜਨ ਵਜੋਂ ਸੇਵਾ ਨਿਭਾਅ ਰਹੇ ਡਾ: ਲਖਵੀਰ ਸਿੰਘ ਸਮੇਤ ਦੋ ਡਾਕਟਰਾਂ ਦਾ ਜ਼ਿਲ੍ਹੇ ਤੋਂ ਬਾਹਰ ਤਬਾਦਲਾ ਕਰ ...
ਟਾਂਡਾ ਉੜਮੁੜ, 20 ਮਈ (ਭਗਵਾਨ ਸਿੰਘ ਸੈਣੀ)- ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਵਲੋਂ ਆਪਣੇ ਰਾਜਸੀ ਹਿੱਤਾਂ ਖ਼ਾਤਰ ਵਿਕਾਸ ਦੇ ਨਾਂਅ 'ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਤੇ ਵਿਕਾਸ ਦੇ ਖੋਖਲੇ ਦਾਅਵੇ ਹਮੇਸ਼ਾ ਹੀ ...
ਕੋਟਫ਼ਤੂਹੀ, 20 ਮਈ (ਅਵਤਾਰ ਸਿੰਘ ਅਟਵਾਲ)-ਬੀਤੀ ਦੇਰ ਰਾਤ ਸਥਾਨਕ ਪਟਰੋਲ ਪੰਪ ਤੋਂ ਥੋੜਾ ਪਿੱਛੇ ਇਕ ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਬਾਜ਼ਾਰ ਵਿਚ ਲਵਲੀ ਇਲੈਕਟੋ੍ਰਨਿਕਸ ਦੀ ਦੁਕਾਨ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸਰਕਾਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿਛਲੇ ਕੁੱਝ ਸਮੇਂ ਦੌਰਾਨ ਹੀ ਉਹ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜੋ ਸੂਬੇ ਦੇ ਵਿਕਾਸ ਵਿਚ ਮੀਲ ਪੱਥਰ ਸਾਬਿਤ ਹੋਣਗੇ | ਇਨ੍ਹਾਂ ਵਿਚਾਰਾਂ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਸੇਵਾ ਕੇਂਦਰਾਂ 'ਚ ਵੱਖਰਾ ਕਾਉਂਟਰ ਬਣਾਇਆ ਜਾਵੇਗਾ, ਤਾਂ ਜੋ ਕਿਸੇ ਵੀ ...
ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ 2 ਵਿਅਕਤੀਆਂ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਏ.ਐੱਸ.ਆਈ. ਕੌਂਸ਼ਲ ਚੰਦਰ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਭੱਜਲ ਸਾਈਡ ਨੂੰ ਜਾ ਰਹੇ ਸੀ ਤਾਂ ਇਸ ਦੌਰਾਨ ਉਹ ਹੁਸ਼ਿਆਰਪੁਰ ਮੇਨ ...
ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਕਾਰ ਚਾਲਕ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਇੰਸਪੈਕਟਰ ਰਾਜੀਵ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਤੇ ਚੈਕਿੰਗ ਦੌਰਾਨ ਟੀ-ਪੁਆਇੰਟ ਰਾਮਪੁਰ ਬਿਲੜੋਂ ਵਿਖੇ ਮੌਜੂਦ ਸੀ | ਇਸ ਦੌਰਾਨ ...
ਮਾਹਿਲਪੁਰ, 20 ਮਈ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਰੀਬ 4 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਪੇਪਰ ਖ਼ਤਮ ਹੋਣ ਉਪਰੰਤ ਸਕੂਲ ਦੇ ਮੁੱਖ ਗੇਟ ਬਾਹਰ ਸੜਕ 'ਤੇ ਉਸ ਵੇਲੇ ਮਾਹੌਲ ਗਰਮ ਹੋ ਗਿਆ, ਜਦੋਂ ਦਰਜਨ ਤੋਂ ਵੱਧ ਵਿਦਿਆਰਥੀਆਂ ਦੇ ਦੋ ...
ਹਰਿਆਣਾ, 20 ਮਈ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪਰਮਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਲਵਾੜਾ ਨੇ ਦੱਸਿਆ ਕਿ ਉਹ 18 ਮਈ ਨੂੰ ਆਪਣੀ ਪਤਨੀ ਆਰਤੀ (30) ਨਾਲ ...
ਹਰਿਆਣਾ, 20 ਮਈ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਚੋਰੀ ਦੇ ਸਬੰਧ 'ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਨਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਫਾਂਬੜਾ ਨੇ ਦੱਸਿਆ ਕਿ ਉਹ 19 ਮਈ ਨੂੰ ਕਰੀਬ 10:30 ਸਵੇਰੇ ਆਪਣੇ ਦੋਸਤ ...
ਮੁਕੇਰੀਆਂ, 20 ਮਈ (ਰਾਮਗੜ੍ਹੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰਧਾਨ ਹਰਜੀਤ ਕੌਰ ਦੀ ਅਗਵਾਈ ਹੇਠ ਇਕ ਮੰਗ ਪੱਤਰ ਸੀ.ਡੀ.ਪੀ.ਓ. ਦਫ਼ਤਰ ਦੀ ਸੁਪਰਵਾਈਜ਼ਰ ਰਾਹੀਂ ਕੈਬਨਿਟ ਮੰਤਰੀ ਨੂੰ ਭੇਜਿਆ ਗਿਆ | ਇਸ ਮੌਕੇ ਸਮੂਹ ਆਂਗਣਵਾੜੀ ਮੁਲਾਜ਼ਮਾਂ ਨੇ ਮੰਗ ਕੀਤੀ ਕਿ ...
ਮਾਹਿਲਪੁਰ, 20 ਮਈ (ਰਜਿੰਦਰ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹੁਸ਼ਿਆਰਪੁਰ ਸੁਖਵਿੰਦਰ ਸਿੰਘ ਵਲੋਂ ਆਪਣੀ ਟੀਮ ਸਮੇਤ ਸਰਕਾਰੀ ਐਲੀਮੈਂਟਰੀ ਸਕੂਲ ਹਵੇਲੀ, ਹੱਲੂਵਾਲ, ਰਾਮਪੁਰ ਸਮੇਤ ਹੋਰ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਪ ...
ਦਸੂਹਾ, 20 ਮਈ (ਕੌਸ਼ਲ)-ਲੋਕ ਜਾਗਰੂਕਤਾ ਮੰਚ ਦਸੂਹਾ ਵਲੋਂ ਪ੍ਰੈਜ਼ੀਡੈਂਟ ਹੋਟਲ ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ | ਇਸ ਮੌਕੇ ਮੰਚ ਦੇ ਚੇਅਰਮੈਨ ਪ੍ਰਸ਼ੋਤਮ ਸਿੰਘ ਦੇਵੀਦਾਸ ਦੀ ਅਗਵਾਈ ਵਿਚ ਹੋਏ ਸਮਾਗਮ ...
ਐਮਾਂ ਮਾਂਗਟ, 20 ਮਈ (ਗੁਰਾਇਆ)-ਜਥੇਦਾਰ ਜਗਤਾਰ ਸਿੰਘ ਪੋਤਾ ਸਾਬਕਾ ਸਰਪੰਚ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਅਜੀਤ ਕੌਰ ਬੀਤੀ ਰਾਤ ਦਿਲ ਦੀ ਗਤੀ ਰੁਕ ਜਾਣ ਕਾਰਨ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਸਰਦਾਰਨੀ ਅਜੀਤ ਕੌਰ ਦੀ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)- ਉੱਘੇ ਸਮਾਜ ਸੇਵੀ ਡਾ. ਪੰਕਜ ਸ਼ਰਮਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਡਾ. ਰਜਨੀਕਾਂਤ ਸ਼ਰਮਾ (67) ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ਹਰਿਆਣਾ ਰੋਡ 'ਤੇ ਸਥਿਤ ਸ਼ਮਸ਼ਾਨਘਾਟ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਪਿੰਡ ਗੇਰਾ ਤੋਂ ਸ਼ਮਸ਼ਾਨਭੂਮੀ ਤੱਕ ਸੜਕ ਦਾ ਬਰਮ ਆਮ ਲੋਕਾਂ ਵਲੋਂ ਵਾਹੁਣ ਨੂੰ ਲੈ ਕੇ ਕਿਸਾਨ ਆਗੂ ਤੇ ਸਮਾਜ ਸੇਵਕ ਤੇ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ ਨੇ ਡਿਪਟੀ ਕਮਿਸ਼ਨਰ ਸੰਦੀਪ ਹੰਸ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਵਲੋਂ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ 'ਚ ਤੰਦਰੁਸਤ ਭਾਸ਼ਾ ਦਾ ਕੋਡ ਸਥਾਪਿਤ ਕਰਨ, ਬਿਨ੍ਹਾਂ ਵਜ੍ਹਾ ਰਾਜਨੀਤਕ ਦਬਾਅ ਹੇਠ ਕੀਤੀਆਂ ਜਾ ਰਹੀਆਂ ਬਦਲੀਆਂ ਆਦਿ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-0-5 ਸਾਲ ਦੇ ਬੱਚਿਆਂ ਦੀਆਂ ਮੌਤਾਂ ਦਾ ਰੀਵਿਊ ਕਰਨ ਸਬੰਧੀ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਸੀਮਾ ਗਰਗ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਐਲ.ਐਚ.ਵੀ., ਸਬੰਧਿਤ ਏ.ਐਨ.ਐਮ. ਅਤੇ ਅੰਤਰੀਵ ਕਮੇਟੀ ਨੇ ...
ਰਾਮਗੜ੍ਹ ਸੀਕਰੀ, 20 ਮਈ (ਕਟੋਚ)- ਵਿਧਾਇਕ ਐਡਵੋਕੇਟ ਘੁੰਮਣ ਆਪਣੇ ਧੰਨਵਾਦੀ ਦੌਰੇ ਦੌਰਾਨ ਹਲਕੇ ਦੇ ਪਿੰਡ ਕਰਟੋਲੀ ਵਿਖੇ ਪਹੁੰਚੇ ਤੇ ਲੋਕਾਂ ਦੇ ਰੂਬਰੂ ਹੋਏ | ਸਰਪੰਚ ਦਵਿੰਦਰ ਕੁਮਾਰੀ ਦੀ ਅਗਵਾਈ 'ਚ ਪਿੰਡ ਵਾਸੀਆਂ ਦੇ ਇੱਕ ਭਰਵੇਂ ਇਕੱਠ ਨੂੰ ਸੰਬੋਧਿਤ ਕਰਦਿਆਂ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਕਰਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਇੱਕ ਨਿੱਜੀ ਕੰਪਨੀ 'ਚ ਕੰਮ ਕਰਨ ਵਾਲੇ ਕਰਮਚਾਰੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਕੋਰਟ ਰੋਡ 'ਤੇ ਸਥਿਤ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 38028 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 766 ਸੈਂਪਲਾਂ ਦੀ ਪ੍ਰਾਪਤ ਹੋਈ ...
ਹੁਸ਼ਿਆਰਪੁਰ, 20 ਮਈ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਦੜਾ ਸੱਟਾ ਲਗਾਉਂਦੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 87 ਹਜ਼ਾਰ ਤੋਂ ਵੱਧ ਦੀ ਰਕਮ ਬਰਾਮਦ ਕੀਤੀ ਹੈ | ਪੁਲਿਸ ਨੇ ਮੁਹੱਲਾ ਬਸੀ ਖੁਆਜੂ ਤੋਂ ਅਮਿਤ ਸੈਣੀ ਪੁੱਤਰ ਚਮਨ ਲਾਲ ਵਾਸੀ ...
ਟਾਂਡਾ ਉੜਮੁੜ, 20 ਮਈ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਹਲਕਾ ਵਿਧਾਇਕਾਂ ਵਲੋਂ ਆਪਣੇ ਹਲਕੇ 'ਚ ਪੈਂਦੇ ਪਿੰਡਾਂ ਤੇ ਸ਼ਹਿਰਾਂ ਦੇ ਕਾਫ਼ੀ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਦੇ ਹਰ ਸੰਭਵ ਯਤਨ ਸ਼ੁਰੂ ਕਰ ਦਿੱਤੇ ਗਏ ਹਨ ਤੇ ਉਨ੍ਹਾਂ ਯਤਨਾਂ ਸਦਕਾ ਹੀ ਕਾਫ਼ੀ ਸਮੇਂ ਤੋਂ ਜੰਞ-ਘਰ ਚੌਕ ਤੋਂ ਬਾਬਾ ਬੂਟਾ ਭਗਤ ਚੌਕ ਤੱਕ ਟੁੱਟੀ ਹੋਈ ਸੜਕ ਜੋ ਕਿ 5 ਲੱਖ 11 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਰਹੀ ਹੈ, ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਰਦਿਆਂ ਕਿਹਾ ਕਿ ਟਾਂਡਾ ਸ਼ਹਿਰ ਦੇ ਸਾਰੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਕੇ ਸ਼ਹਿਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਤਾਂ ਜੋ ਦਰਪੇਸ਼ ਆ ਰਹੀਆਂ ਔਕੜਾਂ ਤੋਂ ਆਮ ਜਨਤਾ ਨੂੰ ਰਾਹਤ ਮਿਲ ਸਕੇ | ਇਸ ਮੌਕੇ 'ਤੇ ਉਨ੍ਹਾਂ ਨੇ ਠੇਕੇਦਾਰ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਵਿਕਾਸ ਕਾਰਜਾਂ ਵਿਚ ਭਿ੍ਸ਼ਟਾਚਾਰ ਕਰਨ ਵਾਲੇ ਹਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਈ. ਓ. ਕਮਲਜਿੰਦਰ ਸਿੰਘ, ਸੁਖਵਿੰਦਰ ਸਿੰਘ ਅਰੋੜਾ, ਜਗਜੀਵਨ ਜੱਗੀ, ਰਾਜਿੰਦਰ ਸਿੰਘ ਮਾਰਸ਼ਲ, ਹਰਮੀਤ ਔਲਖ, ਬੱਬੂ ਸੰਧਾਵਾਲੀਆ, ਨਰਿੰਦਰ ਅਰੋੜਾ, ਬਲਜੀਤ ਸੈਣੀ, ਅਵਤਾਰ ਸਿੰਘ ਰਲਣ, ਗੁਰਦੀਪ ਸਿੰਘ ਹੈਪੀ, ਸੰਘਾ ਟਾਂਡਾ, ਵਿਕਾਸ ਮਦਾਨ, ਗੋਲਡੀ ਵਰਮਾ, ਨਵਦੀਪ ਸ਼ਤਰੂ ਆਦਿ ਹਾਜ਼ਰ ਸਨ |
ਮੁਕੇਰੀਆਂ, 20 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ...
ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਬੱਠੀਆਂ ਬ੍ਰਾਹਮਣਾਂ 'ਚ ਸੁਭਾਸ਼ ਚੰਦਰ, ਛਿੰਝ ਕਮੇਟੀ ਤੇ ਨੌਜਵਾਨ ਸਭਾ ਵਲੋਂ ਛਿੰਝ ਮੇਲਾ ਕਰਵਾਇਆ ਗਿਆ ਜਿਸ 'ਚ ਵੱਖ-ਵੱਖ ਪਹਿਲਵਾਨਾਂ ਨੇ ਭਾਗ ਲਿਆ ਤੇ ਦਰਸ਼ਕ ਵੱਡੀ ਗਿਣਤੀ 'ਚ ਪਹੁੰਚੇ | ਆਖਰੀ ਕੁਸ਼ਤੀ 'ਚ ਬਿੱਲੂ ...
ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਤਪ-ਅਸਥਾਨ ਸੰਤ ਹੀਰਾ ਸਿੰਘ ਦੀ ਕੁਟੀਆ ਪਿੰਡ ਭੁੰਗਰਨੀ ਵਿਖੇ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸੰਤ ਦੇਵ ਸਿੰਘ, ਸੰਤ ਭੂਗ ਸਿੰਘ, ਸੰਤ ਹੀਰਾ ਸਿੰਘ ਦੀ ਯਾਦ 'ਚ ਸਾਲਾਨਾ ਸਮਾਗਮ 22 ਮਈ ਨੂੰ ...
ਟਾਂਡਾ ਉੜਮੁੜ, 20 ਮਈ (ਕੁਲਬੀਰ ਸਿੰਘ ਗੁਰਾਇਆ)-ਸਥਾਨਕ ਇਨੋਵੇਟਿਵ ਜੂਨੀਅਰ ਸਕੂਲ ਵਿਖੇ ਸਮਰ ਕੈਂਪ ਲਗਾਇਆ ਗਿਆ | ਸਕੂਲ ਪਿ੍ੰਸੀਪਲ ਜਤਿੰਦਰ ਕੌਰ ਅਰੋੜਾ ਦੀ ਅਗਵਾਈ 'ਚ ਲਗਾਏ ਸਮਰ ਕੈਂਪ ਦੌਰਾਨ ਛੋਟੇ-ਛੋਟੇ ਬੱਚਿਆਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਮੌਕੇ ...
ਦਸੂਹਾ, 20 ਮਈ (ਕੌਸ਼ਲ)- ਪਿੰਡ ਉਸਮਾਨ ਸ਼ਹੀਦ ਵਿਖੇ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਨਵੀਂ ਬਣਾਈ ਜਾਣ ਵਾਲੀ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ | ਜ਼ਿਕਰਯੋਗ ਹੈ ਕੇ ਪਿੰਡ ਉਸਮਾਨ ਸ਼ਹੀਦ ਵਿਖੇ ਲੋਕਾਂ ਨੂੰ ਪਹਿਲਾਂ ਤੋਂ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ.ਅਨੂਪ ਕੁਮਾਰ ਤੇ ਸਕੱਤਰ ਡੀ.ਐੱਲ. ਆਨੰਦ ਰਿਟਾ. ਪਿ੍ੰਸੀਪਲ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ 'ਏਕ ਭਾਰਤ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਹਰ ਇੱਕ ਪਿੰਡ ਤੇ ਕਸਬੇ ਦੇ ਲੋਕਾਂ ਤੱਕ ਸਹੂਲਤਾਂ ਪੁੱਜਦੀਆਂ ਕਰਕੇ ਵਿਕਾਸ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ ਤੇ ਆਉਣ ਵਾਲੇ ਸਮੇਂ ਦੌਰਾਨ ਹਲਕੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਜਾਵੇਗਾ | ਇਹ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਐਨ.ਐਸ.ਐਸ. ਯੂਨਿਟ ਵਲੋਂ ਕਾਲਜ ਪਿੰ੍ਰਸੀਪਲ ਡਾ. ਵਿਨੈ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਦਿਨਾਂ ਸਫਾਈ ਅਭਿਆਨ ਚਲਾਇਆ ਗਿਆ¢ ਪੋ੍ਰਗਰਾਮ ਅਫ਼ਸਰ ਐਸੋਸੀਏਟ ਪੋ੍ਰ. ਅਨਿਲ ਕੁਮਾਰ ...
ਮਾਹਿਲਪੁਰ, 20 ਮਈ (ਰਜਿੰਦਰ ਸਿੰਘ)-ਪਿੰਡ ਟੂਟੋ ਮਜਾਰਾ ਦੇ ਧਾਰਮਿਕ ਸਥਾਨ ਪੀਰ ਬਾਬਾ ਗਧੀਲਾ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਸੇਵਾਦਾਰ ਨੰਬਰਦਾਰ ਸੁਰਿੰਦਰ ਸਿੰਘ ਬਿੱਲਾ ਦੀ ਦੇਖ ਰੇਖ 'ਚ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ...
ਦਸੂਹਾ, 20 ਮਈ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ. ਐੱਸ. ਸੀ. (ਮੈਥੇਮੈਟਿਕਸ) ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਦੇ ਬੀ.ਐਡ. ਦੇ ਵਿਦਿਆਰਥੀਆਂ ਨੇ ਦੌਰਾ ਕੀਤਾ | ਉਨ੍ਹਾਂ ਨਾਲ ਪ੍ਰੋ. ਮਨਪ੍ਰੀਤ ਭਾਟੀਆ, ਪ੍ਰੋ. ਅੰਜੂਜਾਂਗਰਾ, ਪ੍ਰੋ. ...
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਖੇਤੀਬਾੜੀ ਇਨਪੁੱਟ ਡੀਲਰਾਂ ਦੀ ਚੈਕਿੰਗ ਕੀਤੀ ਤੇ ਇਸ ਦੌਰਾਨ ਉਨ੍ਹਾਂ ਜਿੱਥੇ ਰਿਕਾਰਡ ਦੀ ਜਾਂਚ ਕੀਤੀ, ਉੱਥੇ ਡੀਲਰਾਂ ਨੂੰ ਕਿਸੇ ਵੀ ...
ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਸਥਾਨਕ ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਵਿਦਿਆਰਥਣ ਤਮੰਨਾ ਨੇ 92.31 ਫ਼ੀਸਦੀ ਅੰਕ ਲੈ ਕੇ ਕਲਾਸ 'ਚੋਂ ਪਹਿਲਾ, ਕੋਮਲ ਨੇ 88.84 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਗੁਰਲੀਨ ਕੌਰ ਨੇ ...
ਅੱਡਾ ਸਰਾਂ, 20 ਮਈ (ਹਰਜਿੰਦਰ ਸਿੰਘ ਮਸੀਤੀ)- ਪਿੰਡ ਬਾਬਕ ਵਿਖੇ ਨੰਨੜ ਗੋਤ ਦੇ ਜਠੇਰਿਆਂ ਦਾ ਸਲਾਨਾ ਜੋੜ ਮੇਲਾ 23 ਮਈ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਸੇਠੀ, ਮਨੋਹਰ ਸਿੰਘ, ਗੁਰਬਖਸ ਸਿੰਘ ਨੇ ਦੱਸਿਆ ਕਿ ਇਸ ਮੌਕੇ ਧਾਰਮਿਕ ...
ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੀ ਜਿਲ੍ਹਾ ਪੱਧਰੀ ਇੱਕਤਰਤਾ ਰਾਜਵੀਰ ਸਿੰਘ ਜਿਲ੍ਹਾ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਸੰਗਠਨ ਮੰਤਰੀ ਵਿਜੈ ਪਾਲ ਵਿਸ਼ੇਸ਼ ਤੌਰ 'ਤੇ ਹਾਜਰ ਹੋਏ | ਇਸ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX