ਤਾਜਾ ਖ਼ਬਰਾਂ


ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  6 minutes ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  32 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  46 minutes ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  1 day ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  1 day ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  1 day ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਸਾਬਕਾ ਵਿਧਾਇਕ ਬੋਨੀ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਮੀਟਿੰਗ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਇਥੇ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਬੋਨੀ ਅਜਨਾਲਾ ਨੇ ਕੇਂਦਰੀ ਮੋਦੀ ਸਰਕਾਰ ਤੇ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਸੁਸਾਇਟੀ ਨੇ ਸਥਾਨਕ ਧਾਰਮਿਕ ਡੇਰੇ ਵਲੋਂ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦਾ ਲਾਇਆ ਦੋਸ਼

ਰਈਆ, 20 ਮਈ (ਸ਼ਰਨਬੀਰ ਸਿੰਘ ਕੰਗ)- ਅੱਜ ਰਈਆ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਭਲਾਈ ਇਨਸਾਫ਼ ਸੁਸਾਇਟੀ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਸਥਾਨਕ ਇਕ ਧਾਰਮਿਕ ਡੇਰੇ ਵਲੋਂ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਨ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਐਸ. ਪੀ. ਮਜੀਠਾ ਦੇ ਦਫ਼ਤਰ ਮੂਹਰੇ ਕੀਤੀ ਨਾਅਰੇਬਾਜ਼ੀ

ਮਜੀਠਾ, 20 ਮਈ (ਨਿੱਜੀ ਪੱਤਰ ਪ੍ਰੇਰਕ)- ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਜਗਪ੍ਰੀਤ ਸਿੰਘ ਕੋਟਲਾ ਗੁੱਜਰਾਂ ਦੀ 2 ਮਈ ਨੂੰ ਅੱਧਾ ਏਕੜ ਕਣਕ ਜ਼ਬਰੀ ਵੱਡ ਕੇ ਲੈ ਜਾਣ ਵਿਰੁੱਧ ਉਸੇ ਦਿਨ ਦੀ ਦਿੱਤੀ ਹੋਈ ਦਰਖਾਸਤ ਤੇ ਸਾਰੇ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਕੋਈ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਰੈਲੀ 22 ਨੂੰ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਨਸ਼ਾ ਹਟਾਓ-ਪੰਜਾਬ ਬਚਾਓ' ਤਹਿਤ, ਨਸ਼ਿਆਂ ਖ਼ਿਲਾਫ ਇਕ ਵਿਸ਼ਾਲ ਰੈਲੀ ਮਿਤੀ 22 ਮਈ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਦਾ ਸੂਬਾ ਆਗੂ ਡਾ: ਸੋਹਲ ਦੀ ਅਗਵਾਈ 'ਚ ਤਹਿਸੀਲ ਪੱਧਰੀ ਪ੍ਰਭਾਵਸ਼ਾਲੀ ਇਜਲਾਸ ਹੋਇਆ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਇੱਥੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਸਰਪ੍ਰਸਤ ਦੀ ਸਾਂਝੀ ਪ੍ਰਧਾਨਗੀ ਹੇਠ ਹੋਏ ਤਹਿਸੀਲ ਪੱਧਰੀ ਇਜਲਾਸ 'ਚ ...

ਪੂਰੀ ਖ਼ਬਰ »

23 ਨੂੰ ਸ੍ਰੀ ਹੇਮਕੁੰਟ ਸਾਹਿਬ ਲੰਗਰਾਂ ਲਈ ਰਸਦਾਂ ਦੇ ਟਰੱਕ ਭੇਜਣ ਦੇ ਪ੍ਰਬੰਧ ਮੁਕੰਮਲ-ਭਾਈ ਨਿਪਾਲ

ਅਜਨਾਲਾ, 20 ਮਈ (ਐੱਸ. ਪ੍ਰਸ਼ੋਤਮ)- ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਦੇ ਪ੍ਰਮੁੱਖ ਪ੍ਰਧਾਨ ਤੇ ਸਿੱਖ ਪੰਥ ਦੇ ਵਿਦਵਾਨ ਕਵੀਸ਼ਰ ਭਾਈ ਸਰਵਨ ਸਿੰਘ ਨਿਪਾਲ ਤੇ ਮੁੱਖ ਸੇਵਾਦਾਰ ਭਾਈ ਅਮਰਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਕਬਜ਼ਾ ਛੁਡਾਇਆ

ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ ਉਪਰ ਨਾਜਾਇਜ਼ ਕਬਜ਼ਾ ਛੁਡਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਬੀ.ਡੀ.ਪੀ.ਓ ਚੋਗਾਵਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਆਬਾਦ ਕੀਤੀਆਂ ਜ਼ਮੀਨਾਂ ਨੂੰ ਖੋਹਣਾ ਉਨ੍ਹਾਂ ਦੀ ਰੋਟੀ ਰੋਜ਼ੀ ਖ਼ਤਮ ਕਰਨ ਦੇ ਬਰਾਬਰ-ਕੰਵਰਪ੍ਰਤਾਪ

ਗੱਗੋਮਾਹਲ, 20 ਮਈ (ਬਲਵਿੰਦਰ ਸਿੰਘ ਸੰਧੂ)- ਪੰਜਾਬੀਆਂ ਨੂੰ ਬਦਲਾਅ ਦੀ ਉਮੀਦ ਵਿਖਾ ਕੇ ਸਤਾ ਵਿਚ ਆਈ ਆਮ ਆਦਮੀ ਪਾਰਟੀ ਦੁਆਰਾ ਪੰਜਾਬੀਆਂ ਨੂੰ ਰੋਜ਼ਗਾਰ, ਸਿਹਤ, ਸਿਖਿਆ ਤੇ ਮੁੱਢਲੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਮਾਨ ਸਰਕਾਰ ਆਪਣੇ ਤਮਾਮ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਵਲੋਂ ਪਿੰਡਾਂ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਬਾ ਬਕਾਲਾ ਸਾਹਿਬ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਪਰਮਜੀਤ ਸਿੰਘ, ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਧਾਰਕ ਸਵੈ ਇੱਛਾ ਨਾਲ ਕਬਜ਼ੇ ਛੱਡ ਦੇਣ ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਤਹਿਸੀਲਦਾਰ ਮਜੀਠਾ

ਮਜੀਠਾ, 20 ਮਈ (ਮਨਿੰਦਰ ਸਿੰਘ ਸੋਖੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਤਹਿਸੀਲਦਾਰ ਮਜੀਠਾ ਗੁਰਮੀਤ ਸਿੰਘ ਚੌਹਾਨ ਨੇ ਸਬ ਡਵੀਜ਼ਨ ਮਜੀਠਾ ਅਧੀਨ ਆਉਂਦੇ ਪਿੰਡਾਂ ਦੇ ਉਨ੍ਹਾਂ ਲੋਕਾਂ ਜਿਨ੍ਹਾਂ ਨੇ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਪਾਉੁਣ ਸਮੇਂ ਵਿਕਤਰੇਬਾਜ਼ੀ ਕਰਨ ਦੇ ਲਗਾਏ ਦੋਸ਼

ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਪੰਡੋਰੀ ਦੇ ਸਰਕਲ ਆਪ ਦੇ ਆਗੂ ਬਲਜੀਤ ਸਿੰਘ ਤੇ ਉਸਦੇ ਭਰਾ ਸੁਰਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ, ਹਲਕਾ ਰਾਜਾਸਾਂਸੀ ਤੋਂ ਆਪ ਦੇ ਆਗੂ ਬਲਦੇਵ ਸਿੰਘ ਮਿਆਦੀਆਂ, ਜ਼ਿਲ੍ਹੇ ਦੇ ਡੀ. ਸੀ., ਬੀ. ਡੀ. ਪੀ. ਓ. ਚੋਗਾਵਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਕੰਫਡਰੇਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਇਕ ਮੀਟਿੰਗ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿਚ ਬੁਲਾਰਿਆਂ ਨੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ, ਪਿਛਲੀਆਂ ਸਰਕਾਰਾਂ ਵਲੋਂ ਪੈਨਸ਼ਨਰਾਂ ਨਾਲ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਪੰਜਾਬ ਵਿਚ ਨਵੀਂ ਬਣੀ ਸਰਕਾਰ ਤੋਂ ਆਸ ਪ੍ਰਗਟਾਈ ਗਈ ਕਿ ਇਹ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ ਤੇ ਇਨ੍ਹਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਣਾਏਗੀ | ਇਸ ਮੌਕੇ ਤਹਿਸੀਲ ਮੀਤ ਪ੍ਰਧਾਨ ਸ: ਪੂਰਨ ਸਿੰਘ ਠੱਠੀਆਂ ਅਤੇ ਜਨਰਲ ਸਕੱਤਰ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ ਬੁਲਾਰਿਆਂ ਨੇ ਮੰਗਾਂ ਦਾ ਜ਼ਿਕਰ ਕੀਤਾ | ਇਸ ਮੌਕੇ ਸ: ਗੁਰਦੇਵ ਸਿੰਘ ਡੀ. ਪੀ. ਈ. ਜੋ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਨੂੰ ਦੋ ਮਿੰਟ ਦਾ ਮੌਨ ਧਾਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ | ਇਸ ਮੌਕੇ ਮੱਖਣ ਸਿੰਘ ਭੈਣੀਵਾਲਾ ਸਾ: ਬੀ. ਈ. ਈ. ਓ., ਮਾ: ਮਨਜੀਤ ਸਿੰਘ ਵੱਸੀ, ਡਾ: ਕੁਲਵੰਤ ਸਿੰਘ ਬਾਠ, ਮਾ: ਕਰਨੈਲ ਸਿੰਘ ਬਾਬਾ ਬਕਾਲਾ, ਦਲਬੀਰ ਸਿੰਘ ਬਾਬਾ ਬਕਾਲਾ, ਕਪੂਰ ਸਿੰਘ ਬਾਬਾ ਬਕਾਲਾ, ਜੋਗਿੰਦਰ ਸਿੰਘ ਘੇਈ, ਹਰਸ਼ਰਨ ਸਿੰਘ ਹੈੱਡਮਾਸਟਰ, ਅਵਤਾਰ ਸਿੰਘ ਪੱਡਾ ਮਹਿਤਾ ਚੌਂਕ, ਗਿਆਨ ਸਿੰਘ ਨੰਗਲੀ, ਮਾ: ਦਵਿੰਦਰ ਸਿੰਘ ਕੰਬੋ ਬਾਬਾ ਬਕਾਲਾ, ਚੂਹੜ ਸਿੰਘ ਰਿਟਾ: ਬੀ. ਈ. ਈ. ਓ., ਗੁਰਜੀਤ ਸਿੰਘ ਮੁੱਛਲ, ਜਗਦੀਸ਼ ਸਿੰਘ ਹੈੱਡਮਾਸਟਰ, ਗੁਰਚਰਨ ਸਿੰਘ, ਕਰਮ ਸਿੰਘ, ਚਰਨ ਸਿੰਘ, ਫੁੰਮਣ ਸਿੰਘ ਫੇਰੂਮਾਨ, ਪੂਰਨ ਸਿੰਘ ਸੰਧੂ, ਸੁਰਜੀਤ ਸਿੰਘ ਬਾਬਾ ਬਕਾਲਾ, ਪਰਮਜੀਤ ਕੁਮਾਰ, ਨਿੱਝਰ, ਸਰਦੂਲ ਸਿੰਘ ਮੱਲ੍ਹੀਆਂ, ਮੰਗਲ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ ਮੱਲ੍ਹੀਆਂ, ਮਹਿੰਦਰ ਸਿੰਘ, ਜਗੀਰ ਸਿੰਘ, ਸਤਨਾਮ ਸਿੰਘ ਦਨਿਆਲ, ਮਲਕੀਅਤ ਸਿੰਘ ਅਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਾਬਾ ਬਕਾਲਾ ਸਾਹਿਬ ਵਿਖੇ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਜੇਰਕਾਰ ਰਿਕਾਰਡ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਨੂੰ ਸੌਂਪਿਆ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਟਵਾਰੀਆਂ ਵਲੋਂ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਦੀ ਅਗਵਾਈ ਹੇਠ, ਜਿਨ੍ਹਾਂ ਪਟਵਾਰੀਆਂ ਕੋਲ ਵਾਧੂ ਸਰਕਲ ਸਨ, ...

ਪੂਰੀ ਖ਼ਬਰ »

ਚੋਣਾਂ 'ਚ ਨਕਾਰੀਆਂ ਵਿਰੋਧੀ ਧਿਰਾਂ ਦੇ ਭਗਵੰਤ ਮਾਨ ਸਰਕਾਰ ਵਿਰੁਧ ਗੁੰਮਰਾਹਕੁੰਨ ਪ੍ਰਚਾਰ ਨੂੰ ਲੋਕ ਹੁੰਗਾਰਾ ਨਹੀਂ ਦੇ ਰਹੇ-ਧਾਲੀਵਾਲ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਹਲਕਾ ਅਜਨਾਲਾ ਵਿਧਾਇਕ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਸੂਬਾ ਭਗਵੰਤ ਮਾਨ ਸਰਕਾਰ ਵਲੋਂ ਮਾਲ ਵਿਭਾਗ ਦੇ ਕਚਹਿਰੀਆਂ 'ਚ ਦਰਪੇਸ਼ ਔਕੜਾਂ ਦਾ ਫੌਰੀ ਤੌਰ 'ਤੇ ਨਿਪਟਾਰਾ ਕਰਨ ਲਈ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਇਤਿਹਾਸਿਕ ਕਸਬਾ ਰਮਦਾਸ ਦੇ ਲੋਕ ਕਈ ਮੁਢਲੀਆਂ ਸਹੂਲਤਾਂ ਤੋਂ ਨੇ ਵਾਂਝੇ

ਜਸਵੰਤ ਸਿੰਘ ਵਾਹਲਾ ਰਮਦਾਸ, 20 ਮਈ - ਇਤਿਹਾਸਿਕ ਕਸਬਾ ਰਮਦਾਸ ਨੂੰ ਛੇ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਹੈ | ਸਿੱਖ ਧਰਮ ਨਾਲ ਸੰਬੰਧਤ ਦਿਹਾੜੇ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਆ ਕੇ ਰਮਦਾਸ ਦੇ ਇਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX