ਤਾਜਾ ਖ਼ਬਰਾਂ


ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  29 minutes ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  34 minutes ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  44 minutes ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 1 hour ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 1 hour ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 1 hour ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਕਪੂਰਥਲਾ / ਫਗਵਾੜਾ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ਤੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ - ਜਸਟਿਸ ਜਸਬੀਰ ਸਿੰਘ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਪਲੀਤ ਹੋ ਰਹੇ ਵਾਤਾਵਰਣ ਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਇਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਟਿਸ (ਸੇਵਾ ਮੁਕਤ) ਜਸਬੀਰ ਸਿੰਘ ...

ਪੂਰੀ ਖ਼ਬਰ »

ਲੜਕੀਆਂ ਦੇ ਸਕੂਲ 'ਚ ਦਾਖ਼ਲ ਹੋ ਕੇ ਨੌਜਵਾਨ ਨੇ ਖਾਂਧੀ ਜ਼ਹਿਰੀਲੀ ਦਵਾਈ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਗਊਸ਼ਾਲਾ ਰੋਡ 'ਤੇ ਸਥਿਤ ਲੜਕੀਆਂ ਦੇ ਇੱਕ ਨਿੱਜੀ ਸਕੂਲ 'ਚ ਦੁਪਹਿਰ ਦੇ ਪੇਪਰ ਦੇਣ ਮੌਕੇ ਇੱਕ ਨੌਜਵਾਨ ਨੇ ਸਕੂਲ ਦੇ ਵਿਹੜੇ 'ਚ ਦਾਖ਼ਲ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ ਜਿਸ ਕਾਰਨ ਉਹ ਤੁਰੰਤ ਫ਼ਰਸ਼ 'ਤੇ ਡਿਗ ਪਿਆ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਮੋਟਰਾਂ ਦੇ ਨੇੜੇ ਪੰਜ ਰੁੱਖ ਜ਼ਰੂਰ ਲਾਉਣ ਸੰਬੰਧੀ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਭੁਲੱਥ, 20 ਮਈ (ਮਨਜੀਤ ਸਿੰਘ ਰਤਨ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੁਖ ਸਾਗਰ ਰਾਜਪੁਰ (ਭੁਲੱਥ) ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ ਤੇ ਅਹਿਮ ਵਿਚਾਰਾਂ ...

ਪੂਰੀ ਖ਼ਬਰ »

ਵੱਟਸਐਪ 'ਤੇ ਡੀ.ਸੀ. ਦੀ ਤਸਵੀਰ ਲਗਾ ਲੋਕਾਂ ਨੂੰ ਮੈਸੇਜ ਕਰਨ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

ਕਪੂਰਥਲਾ, 20 ਮਈ (ਵਿ.ਪ੍ਰ.) - ਥਾਣਾ ਸਿਟੀ ਪੁਲਿਸ ਨੇ ਵਟਸਐਪ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਤਸਵੀਰ ਲਗਾਕੇ ਲੋਕਾਂ ਨੂੰ ਮੈਸੇਜ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਕੋਲ ਦਰਜ ਕਰਵਾਈ ਜਿਸ 'ਚ ਪ੍ਰਵੀਨ ਕੁਮਾਰ ਵਾਸੀ ...

ਪੂਰੀ ਖ਼ਬਰ »

ਪਿੰਡ ਦੰਦੂਪੁਰ ਵਿਖੇ ਅੱਗ ਲੱਗਣ ਕਾਰਨ ਮੱਝਾਂ ਝੁਲਸੀਆਂ

ਫੱਤੂਢੀਂਗਾ, 20 ਮਈ (ਬਲਜੀਤ ਸਿੰਘ) - ਨਜ਼ਦੀਕ ਪਿੰਡ ਦੰਦੂਪੁਰ ਵਿਖੇ ਬੀਤੀ ਰਾਤ ਕਰੀਬ 3 ਵਜੇ ਪਿੰਡ ਦੇ ਕਿਸਾਨ ਦੇ ਘਰ ਅੱਗ ਲੱਗਣ ਕਾਰਨ ਮੱਝਾਂ ਦੇ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੀੜਤ ਕਿਸਾਨ ਬਗੀਚਾ ਸਿੰਘ ਨੇ ਦੱਸਿਆ ਕਿ ਰਾਤ ਸਮੇਂ 2 ਵਜੇ ਉਸ ਨੇ ...

ਪੂਰੀ ਖ਼ਬਰ »

ਪਿੰਡ ਖ਼ਿਜਰਪੁਰ 'ਚ ਖੇਤੀਬਾੜੀ ਵਿਭਾਗ ਨੇ ਕਿਸਾਨ ਵਲੋਂ ਲਗਾਇਆ ਅਗੇਤਾ ਝੋਨਾ ਵਾਹਿਆ

ਤਲਵੰਡੀ ਚੌਧਰੀਆਂ, 20 ਮਈ (ਪਰਸਨ ਲਾਲ ਭੋਲਾ) - ਪਿੰਡ ਖਿਜਰਪੁਰ ਵਿਖੇ ਐਡਵਾਂਸ ਬੰਨ੍ਹ ਤੋਂ ਪਾਰ ਧੁੱਸੀ ਬੰਨ੍ਹ ਦੇ ਨਾਲ ਸਤਨਾਮ ਸਿੰਘ ਵਲੋਂ ਲਾਏ ਗਏ ਅਗੇਤੇ ਝੋਨੇ ਨੂੰ ਖੇਤੀਬਾੜੀ ਵਿਭਾਗ ਵਲੋਂ ਵਾਹ ਦਿੱਤਾ ਗਿਆ | ਝੋਨਾ ਵਾਹੁਣ ਵਾਲੀ ਟੀਮ ਦੀ ਅਗਵਾਈ ਖੇਤੀਬਾੜੀ ...

ਪੂਰੀ ਖ਼ਬਰ »

ਪਸ਼ੂ ਹਸਪਤਾਲਾਂ 'ਚ ਸਟਾਫ਼ ਦੀ ਘਾਟ ਕਾਰਨ ਪਸ਼ੂ ਪਾਲਕ ਮੁਸ਼ਕਿਲਾਂ 'ਚ ਘਿਰੇ

ਹਰਜੋਤ ਸਿੰਘ ਚਾਨਾ ਫਗਵਾੜਾ, 20 ਮਈ - ਭਾਵੇਂ ਪੰਜਾਬ ਸਰਕਾਰ ਦਾ ਪਸ਼ੂ ਪਾਲਣ ਵਿਭਾਗ ਬੇਜ਼ੁਬਾਨਿਆਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਡਟਿਆ ਹੋਇਆ ਹੈ, ਪਰ ਫਗਵਾੜਾ ਬਲਾਕ 'ਚ ਸਥਿਤ ਹਸਪਤਾਲ ਤੇ ਸੈਂਟਰ ਸਟਾਫ਼ ਪੱਖੋਂ ਵੈਂਟੀਲੇਟਰ ਦੇ ਸਹਾਰੇ ਹੀ ਚੱਲ ਰਹੇ ਹਨ, ਕਿਉਂਕਿ ...

ਪੂਰੀ ਖ਼ਬਰ »

ਹਵੇਲੀ 'ਚ ਅਚਾਨਕ ਅੱਗ ਲੱਗਣ ਕਾਰਨ ਦੋ ਗਾਵਾਂ ਦੀ ਮੌਤ-ਅੱਧੀ ਦਰਜਨ ਮੁਰਗ਼ੇ ਵੀ ਸੜੇ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ-ਜੰਡਿਆਲਾ ਸੜਕ 'ਤੇ ਸਥਿਤ ਪਿੰਡ ਕ੍ਰਿਪਾਲਪੁਰ ਕਾਲੋਨੀ ਵਿਖੇ ਇੱਕ ਹਵੇਲੀ 'ਚ ਅੱਗ ਲੱਗ ਜਾਣ ਕਾਰਨ ਦੋ ਗਾਵਾਂ ਤੇ ਕਰੀਬ ਅੱਧੀ ਦਰਜਨ ਮੁਰਗ਼ੇ ਸੜ ਗਏ | ਘਰ ਮਾਲਕ ਸੁਨੀਲ ਕੁਮਾਰ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਅੱਜ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਢਿਲਵਾਂ, 20 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਢਿਲਵਾਂ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇੰਸਪੈਕਟਰ ਸੁਖਦੇਵ ਸਿੰਘ, ਮੁੱਖ ਮੁਨਸ਼ੀ ਰਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਮੂਰਤਾ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਦੋ ਚੋਰ ਕਾਬੂ

ਢਿਲਵਾਂ, 20 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਚੋਰੀਆਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਸੁਭਾਨਪੁਰ ਪੁਲਿਸ ਵਲੋਂ ਪਿੰਡਾਂ ਵਿਚ ਲੁੱਟਾਂ/ਖੋਹਾਂ ਅਤੇ ਚੋਰੀਆਂ ਕਰਦੇ ...

ਪੂਰੀ ਖ਼ਬਰ »

ਬਾਬਾ ਮੰਡ ਪੀਰ ਦੇ ਦਰਬਾਰ 'ਤੇ ਸੱਭਿਆਚਾਰਕ ਮੇਲਾ ਕਰਵਾਇਆ

ਹੁਸੈਨਪੁਰ, 20 ਮਈ (ਸੋਢੀ)- ਬਾਬਾ ਮੰਡ ਪੀਰ ਦੀ ਦਰਗਾਹ ਤੇ ਪਿੰਡ ਪਾਜੀਆਂ ਵਿਖੇ ਸਮੂਹ ਸੰਗਤਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਬ੍ਰਹਮਲੀਨ ਬਾਬਾ ਰਾਮੂ ਸ਼ਾਹ ਡਡਵਿੰਡੀ ਦੇ ਸਪੁੱਤਰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਡਡਵਿੰਡੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਕਮਾਲਪੁਰ ਤੇ ਤਾਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਏ

ਡਡਵਿੰਡੀ, 20 ਮਈ (ਦਿਲਬਾਗ ਸਿੰਘ ਝੰਡ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਅੰਤਿ੍ੰਗ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮਾਝਾ ਜ਼ੋਨ ਦੇ ਇੰਚਾਰਜ ਪ੍ਰਚਾਰਕ ਭਾਈ ਹਰਜੀਤ ਸਿੰਘ ...

ਪੂਰੀ ਖ਼ਬਰ »

ਦੂਰ ਦੁਰਾਡੇ ਤੋਂ ਦਰਸ਼ਨ ਯਾਤਰਾ ਕਰਨ ਆਈਆਂ ਸ਼ਰਧਾਲੂ ਸੰਗਤਾਂ ਲਈ ਕੀਤੇ ਵਿਸ਼ੇਸ਼ ਪ੍ਰਬੰਧ-ਗੁਰਾ ਸਿੰਘ ਮਾਨ

ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ, ਥਿੰਦ) - ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦੇ ਮੈਨੇਜਰ ਭਾਈ ਗੁਰਾ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੂਰ ਦੁਰਾਡੇ ਤੇ ਦੇਸ਼ ਵਿਦੇਸ਼ ਤੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ ਦਰਸ਼ਨ ਯਾਤਰਾ ਕਰਨ ਆਈਆਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਸ਼ਰਧਾਲੂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਲਤਾਨਪੁਰ ਲੋਧੀ 'ਚ ਸੁਸ਼ੋਭਿਤ ਪਵਿੱਤਰ ਅਸਥਾਨਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਸ੍ਰੀ ਹੱਟ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ, ਗੁਰਦੁਆਰਾ ਸ੍ਰੀ ਕੋਠੜੀ ਸਾਹਿਬ, ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਤੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਅਧੂਰੇ ਰਹਿੰਦੇ ਕੰਮਾਂ ਨੂੰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਸਾਹਿਬ ਬਹੁਤ ਜਲਦੀ ਕਰਵਾਉਣ ਲਈ ਯਤਨਸ਼ੀਲ ਹਨ | ਉਨ੍ਹਾਂ ਦੱਸਿਆ ਕਿ ਸਾਰੇ ਗੁਰਦੁਆਰਾ ਸਾਹਿਬਾਨ ਦੇ ਖ਼ਾਲੀ ਥਾਵਾਂ 'ਚ ਨਵੇਂ ਦਰਖ਼ਤ ਲਗਾਏ ਜਾ ਰਹੇ ਹਨ ਤੇ ਪੁਰਾਣੇ ਬੂਟਿਆਂ ਤੇ ਦਰਖਤਾਂ ਦੀ ਸੰਭਾਲ ਲਈ ਵਿਸ਼ੇਸ਼ ਨਿਗਰਾਨੀ ਰੱਖਣ ਲਈ ਸਟਾਫ਼ ਦੀ ਡਿਊਟੀ ਲਗਾਈ ਗਈ ਹੈ | ਮੈਨੇਜਰ ਭਾਈ ਗੁਰਾ ਸਿੰਘ ਮਾਨ ਨੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣ ਤੇ ਸੜਕਾਂ ਖੁੱਲ੍ਹੀਆਂ ਕਰਵਾਉਣ ਦੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਰਣਜੀਤ ਸਿੰਘ ਠੱਟਾ ਰਿਕਾਰਡ ਕੀਪਰ, ਜਰਨੈਲ ਸਿੰਘ ਅਕਾਉਂਟੈਂਟ, ਸੁਖਜਿੰਦਰ ਸਿੰਘ ਭਗਤਪੁਰ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਜਥੇਦਾਰ ਸਰਵਣ ਸਿੰਘ ਚੱਕਾ, ਉਂਕਾਰ ਸਿੰਘ ਚੱਕਾਂ, ਜਗਤਾਰ ਸਿੰਘ, ਅਮਰਬੀਰ ਸਿੰਘ ਸ਼ੇਖ਼, ਹਰਪ੍ਰੀਤ ਸਿੰਘ ਲਿਟਰੇਚਰ ਇੰਚਾਰਜ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੰਤ ਪ੍ਰੇਮ ਸਿੰਘ ਦੀ ਬਰਸੀ ਸੰਬੰਧੀ 45 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬੇਗੋਵਾਲ, 20 ਮਈ (ਸੁਖਜਿੰਦਰ ਸਿੰਘ) - ਬ੍ਰਹਮ ਗਿਆਨੀ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਹਰ ਸਾਲ ਤਿੰਨ ਰੋਜ਼ਾ ਜੋੜ ਮੇਲਾ ਜੋ 1, 2 ਤੇ 3 ਜੂਨ ਨੂੰ ਲੱਗਦਾ ਹੈ | ਉਸ ਸੰਬੰਧੀ 1 ਮਈ ਤੋਂ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਵਿਖੇ ਟੂਰਿਸਟ ਵੀਜ਼ਾ ਸੰਬੰਧੀ ਸੈਮੀਨਾਰ ਲਾਇਆ

ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ, ਥਿੰਦ) - ਕੈਨੇਡਾ, ਯੂ.ਕੇ., ਆਸਟ੍ਰੇਲੀਆ ਆਦਿ ਦੇਸ਼ਾਂ ਦਾ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਦੇ ਚਾਹਵਾਨਾਂ ਵਾਸਤੇ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਖੈੜਾ ਬੇਟ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਬੱਬੂ ਖੈੜਾ

ਫੱਤੂਢੀਂਗਾ, 20 ਮਈ (ਬਲਜੀਤ ਸਿੰਘ) - ਪੀਰ ਬਾਬਾ ਸਖੀ ਸੁਲਤਾਨ ਦੀ ਦਰਗਾਹ ਤੇ ਸਮੂਹ ਨਗਰ ਨਿਵਾਸੀ, ਇਲਾਕਾ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਜੋ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ ਉਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ...

ਪੂਰੀ ਖ਼ਬਰ »

ਭੰਡਾਲ ਬੇਟ 'ਚ ਲਗਾਏ ਕੈਂਪ ਦੌਰਾਨ ਬੋਰਡ ਨੇ 43 ਨਵੇਂ ਉਸਾਰੀ ਕਿਰਤੀਆਂ ਨੂੰ ਰਜਿਸਟਰਡ ਕੀਤਾ

ਕਪੂਰਥਲਾ, 20 ਮਈ (ਵਿ.ਪ੍ਰ.) - ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈੱਲਫੇਅਰ ਬੋਰਡ ਵਲੋਂ ਪਿੰਡ ਭੰਡਾਲ ਬੇਟ ਵਿਚ ਪ੍ਰਦੀਪ ਕੁਮਾਰ ਸਹਾਇਕ ਕਿਰਤ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਵਿਚ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਦਾਦੇ ਦੇ ਅਸਥ ਪਾਉਣ ਗਏ ਲਾਪਤਾ ਨੌਜਵਾਨ ਦੀ ਲਾਸ਼ ਸਹਾਰਨਪੁਰ ਨੇੜਿਓ ਮਿਲੀ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਉਂਕਾਰ ਨਗਰ ਦੇ ਕੁੱਝ ਮੈਂਬਰ ਆਪਣੇ ਪਰਿਵਾਰਿਕ ਸਾਥੀਆਂ ਸਮੇਤ ਇਕ ਵਿਅਕਤੀ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹਰਿਦੁਆਰ ਗਏ ਸਨ, ਪਰ ਪਰਿਵਾਰ ਦੇ ਬਾਕੀ ਮੈਂਬਰ ਘਰ ਵਾਪਸ ਆ ਗਏ | ਉਨ੍ਹਾਂ 'ਚੋਂ ਵਿਅਕਤੀ ਯੋਗੇਸ਼ ...

ਪੂਰੀ ਖ਼ਬਰ »

ਪੁਲਿਸ ਨਾਲ ਉਲਝਣ ਵਾਲੇ ਵਿਅਕਤੀ ਲਏ ਅੜਿੱਕੇ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਅੱਜ ਸ਼ਾਮ ਜੇ.ਸੀ.ਟੀ ਮਿੱਲ ਦੇ ਸਾਹਮਣੇ ਪੈਂਦੀ ਛੱਝ ਕਾਲੋਨੀ 'ਚ ਰਹਿੰਦੇ ਕੁੱਝ ਵਿਅਕਤੀ ਉਸ ਸਮੇਂ ਪੁਲਿਸ ਨਾਲ ਉਲਝ ਪਏ ਜਦੋਂ ਪੁਲਿਸ ਅਧਿਕਾਰੀ ਕਿਸੇ ਦਰਖ਼ਾਸਤ ਦੀ ਪੜਤਾਲ ਕਰਨ ਲਈ ਦੱਸਣ ਗਏ ਸਨ, ਪਰ ਉਥੇ ਬੈਠੇ ਹੋਰ ਵਿਅਕਤੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਸੀਚੇਵਾਲ ਦਾ ਬਰਸੀ ਸਮਾਗਮ 24 ਤੋਂ

ਲੋਹੀਆਂ ਖਾਸ, 20 ਮਈ (ਗੁਰਪਾਲ ਸਿੰਘ ਸ਼ਤਾਬਗੜ•)-ਨਿਰਮਲ ਕੁਟੀਆ ਸੀਚੇਵਾਲ ਦੇ ਗੱਦੀ ਨਸ਼ੀਨ ਰਹੇ ਅਤੇ ਵਿੱਦਿਆ ਤੇ ਗਿਆਨ ਰਾਹੀਂ ਲੋਕਾਂ ਦਾ ਜੀਵਨ ਰੁਸ਼ਨਾਉਣ ਵਾਲੇ ਮਹਾਨ ਤਪੱਸਵੀ ਸੰਤ ਅਵਤਾਰ ਸਿੰਘ ਦੀ ਬਰਸੀ 27 ਮਈ 2022 ਨੂੰ ਨਿਰਮਲ ਕੁਟੀਆ ਪਿੰਡ ਸੀਚੇਵਾਲ ਵਿਖੇ ਇਲਾਕੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਭੁੱਲਰ ਬੇਟ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ

ਢਿਲਵਾਂ, 20 ਮਈ (ਪ੍ਰਵੀਨ ਕੁਮਾਰ, ਸੁਖੀਜਾ) - ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ: ਤੇਜਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਢਿਲਵਾਂ ਦੇ ਪਿੰਡ ਭੁੱਲਰ ਬੇਟ ...

ਪੂਰੀ ਖ਼ਬਰ »

ਸੂਬੇ ਤੋਂ ਬਾਹਰਲੇ ਵਿਅਕਤੀਆਂ ਨੂੰ ਘਰ ਤੇ ਦੁਕਾਨ ਕਿਰਾਏ 'ਤੇ ਦੇਣ ਲਈ ਲੋਕ ਪੂਰੀ ਜਾਂਚ ਕਰਨ-ਗਿੱਲ

ਸੁਲਤਾਨਪੁਰ ਲੋਧੀ, 20 ਮਈ (ਥਿੰਦ, ਹੈਪੀ) - ਸੁਲਤਾਨਪੁਰ ਲੋਧੀ ਦੀਆਂ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਅਤੇ ਸ਼ਹਿਰ ਨਿਵਾਸੀਆਂ ਦੇ ਇਕ ਵਫ਼ਦ ਵਲੋਂ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਵਿਭਾਗ ਹੋਇਆ ਪੱਬਾਂ ਭਾਰ

ਨਡਾਲਾ, 20 ਮਈ (ਮਾਨ) - ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰਵਾਇਤੀ ਢੰਗ ਨਾਲ ਬੀਜੇ ਜਾਂਦੇ ਝੋਨੇ ਦੀ ਥਾਂ ਇਸ ਦੀ ਸਿੱਧੀ ਬਿਜਾਈ ਦੇ ਸੰਬੰਧ ਵਿਚ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੀਆਂ ਹਦਾਇਤਾਂ ਤੇ ਡਾ: ਤੇਜਪਾਲ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ

ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ) - ਪਿੰਡ ਨਸੀਰਾਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਤਵਿੰਦਰ ਰਾਮ ਯੂਥ ਆਗੂ (ਆਪ) ਨੇ ...

ਪੂਰੀ ਖ਼ਬਰ »

ਵਿਦਿਆਰਥੀ ਮਿਹਨਤ ਲਈ ਹਮੇਸ਼ਾ ਤਿਆਰ ਰਹਿਣ, ਤਰੱਕੀ ਦੇ ਰਾਹ 'ਚ ਕੋਈ ਰੁਕਾਵਟ ਨਹੀਂ ਆਵੇਗੀ-ਰਾਹੁਲ ਭੰਡਾਰੀ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਵਿਦਿਆਰਥੀ ਮਿਹਨਤ ਕਰਨ ਲਈ ਹਮੇਸ਼ਾ ਤਿਆਰ ਰਹਿਣ ਫਿਰ ਤਰੱਕੀ ਦੇ ਰਾਹ ਵਿਚ ਕੋਈ ਰੁਕਾਵਟ ਨਹੀਂ ਆਵੇਗੀ | ਇਹ ਸ਼ਬਦ ਰਾਹੁਲ ਭੰਡਾਰੀ ਉਪ ਚਾਂਸਲਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ...

ਪੂਰੀ ਖ਼ਬਰ »

ਮੰਜੂ ਰਾਣਾ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਕੰਮਾਂ 'ਚ ਦਖ਼ਲਅੰਦਾਜ਼ੀ ਤੁਰੰਤ ਬੰਦ ਕਰੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਸੀਨੀਅਰ ਕਾਂਗਰਸ ਆਗੂ ਤੇ ਕਪੂਰਥਲਾ ਹਲਕੇ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੰਜੂ ਰਾਣਾ ਨੂੰ ਕਿਹਾ ਕਿ ਉਹ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਤੁਰੰਤ ਬੰਦ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਮੇਲਾ ਕਮੇਟੀ ਆਗੂਆਂ ਨੇ ਮੇਲੇ ਸੰਬੰਧੀ ਐਸ.ਐਸ.ਪੀ. ਨੂੰ ਸੱਦਾ ਪੱਤਰ ਦਿੱਤਾ

ਕਪੂਰਥਲਾ, 20 ਮਈ (ਵਿ.ਪ੍ਰ.) - ਮਾਤਾ ਭੱਦਰਕਾਲੀ ਕਮੇਟੀ ਦੇ ਆਗੂਆਂ ਅਨੂਪ ਕੁਮਾਰ ਕਲਹਣ, ਰਾਧੇ ਸ਼ਾਮ ਸ਼ਰਮਾ ਨੇ ਐਸ.ਐਸ.ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ ਨੂੰ ਮਾਤਾ ਭੱਦਰਕਾਲੀ ਦੇ ਸ਼ੇਖੂਪੁਰ ਵਿਚ 25 ਤੇ 26 ਮਈ ਨੂੰ ਹੋਣ ਵਾਲੇ ਇਤਿਹਾਸਕ ਮੇਲੇ ਲਈ ਸੱਦਾ ਪੱਤਰ ਦਿੱਤਾ | ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੇ ਸਾਰਥਕ ਨਤੀਜੇ ਸਾਹਮਣੇ ਆਏ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਆਮ ਆਦਮੀ ਪਾਰਟੀ ਦੇ ਪੰਜਾਬ 'ਚ ਸੱਤਾ ਆਉਣ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ 'ਤੇ ਕੁਝ ਲੋਕਾਂ ਵਲੋਂ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਕੀਤੇ ਨਜਾਇਜ਼ ਕਬਜ਼ੇ ਛੁਡਾਉਣ ਲਈ ਚਲਾਈ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX