ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਪਲੀਤ ਹੋ ਰਹੇ ਵਾਤਾਵਰਣ ਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਇਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਟਿਸ (ਸੇਵਾ ਮੁਕਤ) ਜਸਬੀਰ ਸਿੰਘ ...
ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਗਊਸ਼ਾਲਾ ਰੋਡ 'ਤੇ ਸਥਿਤ ਲੜਕੀਆਂ ਦੇ ਇੱਕ ਨਿੱਜੀ ਸਕੂਲ 'ਚ ਦੁਪਹਿਰ ਦੇ ਪੇਪਰ ਦੇਣ ਮੌਕੇ ਇੱਕ ਨੌਜਵਾਨ ਨੇ ਸਕੂਲ ਦੇ ਵਿਹੜੇ 'ਚ ਦਾਖ਼ਲ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ ਜਿਸ ਕਾਰਨ ਉਹ ਤੁਰੰਤ ਫ਼ਰਸ਼ 'ਤੇ ਡਿਗ ਪਿਆ ਤੇ ...
ਭੁਲੱਥ, 20 ਮਈ (ਮਨਜੀਤ ਸਿੰਘ ਰਤਨ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੁਖ ਸਾਗਰ ਰਾਜਪੁਰ (ਭੁਲੱਥ) ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ ਤੇ ਅਹਿਮ ਵਿਚਾਰਾਂ ...
ਕਪੂਰਥਲਾ, 20 ਮਈ (ਵਿ.ਪ੍ਰ.) - ਥਾਣਾ ਸਿਟੀ ਪੁਲਿਸ ਨੇ ਵਟਸਐਪ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਤਸਵੀਰ ਲਗਾਕੇ ਲੋਕਾਂ ਨੂੰ ਮੈਸੇਜ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਕੋਲ ਦਰਜ ਕਰਵਾਈ ਜਿਸ 'ਚ ਪ੍ਰਵੀਨ ਕੁਮਾਰ ਵਾਸੀ ...
ਫੱਤੂਢੀਂਗਾ, 20 ਮਈ (ਬਲਜੀਤ ਸਿੰਘ) - ਨਜ਼ਦੀਕ ਪਿੰਡ ਦੰਦੂਪੁਰ ਵਿਖੇ ਬੀਤੀ ਰਾਤ ਕਰੀਬ 3 ਵਜੇ ਪਿੰਡ ਦੇ ਕਿਸਾਨ ਦੇ ਘਰ ਅੱਗ ਲੱਗਣ ਕਾਰਨ ਮੱਝਾਂ ਦੇ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੀੜਤ ਕਿਸਾਨ ਬਗੀਚਾ ਸਿੰਘ ਨੇ ਦੱਸਿਆ ਕਿ ਰਾਤ ਸਮੇਂ 2 ਵਜੇ ਉਸ ਨੇ ...
ਤਲਵੰਡੀ ਚੌਧਰੀਆਂ, 20 ਮਈ (ਪਰਸਨ ਲਾਲ ਭੋਲਾ) - ਪਿੰਡ ਖਿਜਰਪੁਰ ਵਿਖੇ ਐਡਵਾਂਸ ਬੰਨ੍ਹ ਤੋਂ ਪਾਰ ਧੁੱਸੀ ਬੰਨ੍ਹ ਦੇ ਨਾਲ ਸਤਨਾਮ ਸਿੰਘ ਵਲੋਂ ਲਾਏ ਗਏ ਅਗੇਤੇ ਝੋਨੇ ਨੂੰ ਖੇਤੀਬਾੜੀ ਵਿਭਾਗ ਵਲੋਂ ਵਾਹ ਦਿੱਤਾ ਗਿਆ | ਝੋਨਾ ਵਾਹੁਣ ਵਾਲੀ ਟੀਮ ਦੀ ਅਗਵਾਈ ਖੇਤੀਬਾੜੀ ...
ਹਰਜੋਤ ਸਿੰਘ ਚਾਨਾ
ਫਗਵਾੜਾ, 20 ਮਈ - ਭਾਵੇਂ ਪੰਜਾਬ ਸਰਕਾਰ ਦਾ ਪਸ਼ੂ ਪਾਲਣ ਵਿਭਾਗ ਬੇਜ਼ੁਬਾਨਿਆਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਡਟਿਆ ਹੋਇਆ ਹੈ, ਪਰ ਫਗਵਾੜਾ ਬਲਾਕ 'ਚ ਸਥਿਤ ਹਸਪਤਾਲ ਤੇ ਸੈਂਟਰ ਸਟਾਫ਼ ਪੱਖੋਂ ਵੈਂਟੀਲੇਟਰ ਦੇ ਸਹਾਰੇ ਹੀ ਚੱਲ ਰਹੇ ਹਨ, ਕਿਉਂਕਿ ...
ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ-ਜੰਡਿਆਲਾ ਸੜਕ 'ਤੇ ਸਥਿਤ ਪਿੰਡ ਕ੍ਰਿਪਾਲਪੁਰ ਕਾਲੋਨੀ ਵਿਖੇ ਇੱਕ ਹਵੇਲੀ 'ਚ ਅੱਗ ਲੱਗ ਜਾਣ ਕਾਰਨ ਦੋ ਗਾਵਾਂ ਤੇ ਕਰੀਬ ਅੱਧੀ ਦਰਜਨ ਮੁਰਗ਼ੇ ਸੜ ਗਏ | ਘਰ ਮਾਲਕ ਸੁਨੀਲ ਕੁਮਾਰ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਅੱਜ ...
ਢਿਲਵਾਂ, 20 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਢਿਲਵਾਂ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇੰਸਪੈਕਟਰ ਸੁਖਦੇਵ ਸਿੰਘ, ਮੁੱਖ ਮੁਨਸ਼ੀ ਰਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਮੂਰਤਾ ਸਿੰਘ ਸਮੇਤ ਪੁਲਿਸ ਪਾਰਟੀ ...
ਢਿਲਵਾਂ, 20 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਚੋਰੀਆਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਸੁਭਾਨਪੁਰ ਪੁਲਿਸ ਵਲੋਂ ਪਿੰਡਾਂ ਵਿਚ ਲੁੱਟਾਂ/ਖੋਹਾਂ ਅਤੇ ਚੋਰੀਆਂ ਕਰਦੇ ...
ਹੁਸੈਨਪੁਰ, 20 ਮਈ (ਸੋਢੀ)- ਬਾਬਾ ਮੰਡ ਪੀਰ ਦੀ ਦਰਗਾਹ ਤੇ ਪਿੰਡ ਪਾਜੀਆਂ ਵਿਖੇ ਸਮੂਹ ਸੰਗਤਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਬ੍ਰਹਮਲੀਨ ਬਾਬਾ ਰਾਮੂ ਸ਼ਾਹ ਡਡਵਿੰਡੀ ਦੇ ਸਪੁੱਤਰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਡਡਵਿੰਡੀ ਦੀ ਅਗਵਾਈ ਹੇਠ ...
ਡਡਵਿੰਡੀ, 20 ਮਈ (ਦਿਲਬਾਗ ਸਿੰਘ ਝੰਡ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਅੰਤਿ੍ੰਗ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮਾਝਾ ਜ਼ੋਨ ਦੇ ਇੰਚਾਰਜ ਪ੍ਰਚਾਰਕ ਭਾਈ ਹਰਜੀਤ ਸਿੰਘ ...
ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ, ਥਿੰਦ) - ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦੇ ਮੈਨੇਜਰ ਭਾਈ ਗੁਰਾ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੂਰ ਦੁਰਾਡੇ ਤੇ ਦੇਸ਼ ਵਿਦੇਸ਼ ਤੋਂ ਪਵਿੱਤਰ ਨਗਰੀ ਸੁਲਤਾਨਪੁਰ ...
ਬੇਗੋਵਾਲ, 20 ਮਈ (ਸੁਖਜਿੰਦਰ ਸਿੰਘ) - ਬ੍ਰਹਮ ਗਿਆਨੀ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਹਰ ਸਾਲ ਤਿੰਨ ਰੋਜ਼ਾ ਜੋੜ ਮੇਲਾ ਜੋ 1, 2 ਤੇ 3 ਜੂਨ ਨੂੰ ਲੱਗਦਾ ਹੈ | ਉਸ ਸੰਬੰਧੀ 1 ਮਈ ਤੋਂ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ...
ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ, ਥਿੰਦ) - ਕੈਨੇਡਾ, ਯੂ.ਕੇ., ਆਸਟ੍ਰੇਲੀਆ ਆਦਿ ਦੇਸ਼ਾਂ ਦਾ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਦੇ ਚਾਹਵਾਨਾਂ ਵਾਸਤੇ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਚਾਹਵਾਨ ਸੱਜਣਾਂ ਨੇ ਹਿੱਸਾ ਲਿਆ | ਇਸ ਸੈਮੀਨਾਰ ਉਪਰੰਤ ਜਾਣਕਾਰੀ ਦਿੰਦਿਆਂ ਵਾਹਿਗੁਰੂ ਅਕੈਡਮੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਹੋਰ ਚਾਹਵਾਨ ਵਿਅਕਤੀਆਂ ਵਲੋਂ ਅਪਲਾਈ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਅੱਜ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਸਬੰਧੀ ਵਿਸ਼ੇਸ਼ ਸੈਮੀਨਾਰ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਲਈ ਲਗਾਇਆ ਗਿਆ | ਜਿਸ ਵਿਚ ਮਾਹਿਰਾਂ ਵਲੋਂ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਮਨ ਵਿਚ ਵੀਜ਼ਾ ਸਬੰਧੀ ਆਉਂਦੇ ਸਵਾਲਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸ ਮੌਕੇ ਮਾਹਿਰਾਂ ਨੇ ਦੱਸਿਆ ਕਿ ਇੰਗਲੈਂਡ, ਕੈਨੇਡਾ ਤੇ ਆਸਟ੍ਰੇਲੀਆ ਆਦਿ ਦੇਸ਼ਾਂ ਦਾ ਵੀਜ਼ਾ ਪ੍ਰਾਪਤ ਕਰਨ ਕਰਨ ਸਬੰਧੀ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਪ੍ਰਬੰਧਕਾਂ ਨਾਲ ਸਲਾਹ ਮਸ਼ਵਰਾ ਕਰਕੇ ਵਿਸ਼ੇਸ਼ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਕੈਨੇਡਾ, ਯੂ.ਕੇ., ਆਸਟ੍ਰੇਲੀਆ ਆਦਿ ਦੇਸ਼ਾਂ ਦੇ ਟੂਰਿਸਟ ਵੀਜ਼ੇ ਅਤੇ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਸਮੇਂ ਸਮੇਂ ਤੇ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਲਗਾਏ ਜਾਂਦੇ ਹਨ, ਜਿਸ ਵਿਚ ਵਿਦਿਆਰਥੀ ਕੰਪਨੀ ਦੇ ਵੀਜ਼ਾ ਮਾਹਿਰਾਂ ਨਾਲ ਸਿੱਧੀ ਗੱਲਬਾਤ ਕਰਦੇ ਹਨ ਅਤੇ ਆਪਣੇ ਹਰ ਤਰ੍ਹਾਂ ਦੇ ਸਵਾਲਾਂ ਦਾ ਮੌਕੇ ਤੇ ਹੱਲ ਪ੍ਰਾਪਤ ਕਰਦੇ ਹਨ | ਅੱਜ ਲਗਾਏ ਗਏ ਸੈਮੀਨਾਰ ਵਿਚ ਵਾਹਿਗੁਰੂ ਅਕੈਡਮੀ ਦੇ ਸਟਾਫ਼ ਤੇ ਮਾਹਿਰਾਂ ਵਲੋਂ ਵਧੀਆ ਤਰੀਕੇ ਨਾਲ ਵੀਜ਼ਾ ਦੀਆਂ ਸ਼ਰਤਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਅਤੇ ਵਧੀਆ ਤਰੀਕੇ ਨਾਲ ਫਾਈਲ ਲਗਾ ਕੇ ਵੀਜ਼ਾ ਪ੍ਰਾਪਤ ਕਰਨ ਵਿਚ ਮਦਦ ਕਰਨ ਬਾਰੇ ਦੱਸਿਆ ਗਿਆ ਜਿਸ ਲਈ ਚਾਹਵਾਨ ਵਿਅਕਤੀ ਖੱਜਲ ਖ਼ੁਆਰੀ ਤੋਂ ਬਚ ਜਾਂਦੇ ਹਨ | ਇਸ ਮੌਕੇ ਸਮੂਹ ਸਟਾਫ਼ ਨੇ ਹਾਜ਼ਰੀ ਲਗਵਾਈ |
ਫੱਤੂਢੀਂਗਾ, 20 ਮਈ (ਬਲਜੀਤ ਸਿੰਘ) - ਪੀਰ ਬਾਬਾ ਸਖੀ ਸੁਲਤਾਨ ਦੀ ਦਰਗਾਹ ਤੇ ਸਮੂਹ ਨਗਰ ਨਿਵਾਸੀ, ਇਲਾਕਾ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਜੋ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ ਉਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ...
ਕਪੂਰਥਲਾ, 20 ਮਈ (ਵਿ.ਪ੍ਰ.) - ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈੱਲਫੇਅਰ ਬੋਰਡ ਵਲੋਂ ਪਿੰਡ ਭੰਡਾਲ ਬੇਟ ਵਿਚ ਪ੍ਰਦੀਪ ਕੁਮਾਰ ਸਹਾਇਕ ਕਿਰਤ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਵਿਚ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ...
ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਉਂਕਾਰ ਨਗਰ ਦੇ ਕੁੱਝ ਮੈਂਬਰ ਆਪਣੇ ਪਰਿਵਾਰਿਕ ਸਾਥੀਆਂ ਸਮੇਤ ਇਕ ਵਿਅਕਤੀ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹਰਿਦੁਆਰ ਗਏ ਸਨ, ਪਰ ਪਰਿਵਾਰ ਦੇ ਬਾਕੀ ਮੈਂਬਰ ਘਰ ਵਾਪਸ ਆ ਗਏ | ਉਨ੍ਹਾਂ 'ਚੋਂ ਵਿਅਕਤੀ ਯੋਗੇਸ਼ ...
ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਅੱਜ ਸ਼ਾਮ ਜੇ.ਸੀ.ਟੀ ਮਿੱਲ ਦੇ ਸਾਹਮਣੇ ਪੈਂਦੀ ਛੱਝ ਕਾਲੋਨੀ 'ਚ ਰਹਿੰਦੇ ਕੁੱਝ ਵਿਅਕਤੀ ਉਸ ਸਮੇਂ ਪੁਲਿਸ ਨਾਲ ਉਲਝ ਪਏ ਜਦੋਂ ਪੁਲਿਸ ਅਧਿਕਾਰੀ ਕਿਸੇ ਦਰਖ਼ਾਸਤ ਦੀ ਪੜਤਾਲ ਕਰਨ ਲਈ ਦੱਸਣ ਗਏ ਸਨ, ਪਰ ਉਥੇ ਬੈਠੇ ਹੋਰ ਵਿਅਕਤੀ ...
ਲੋਹੀਆਂ ਖਾਸ, 20 ਮਈ (ਗੁਰਪਾਲ ਸਿੰਘ ਸ਼ਤਾਬਗੜ)-ਨਿਰਮਲ ਕੁਟੀਆ ਸੀਚੇਵਾਲ ਦੇ ਗੱਦੀ ਨਸ਼ੀਨ ਰਹੇ ਅਤੇ ਵਿੱਦਿਆ ਤੇ ਗਿਆਨ ਰਾਹੀਂ ਲੋਕਾਂ ਦਾ ਜੀਵਨ ਰੁਸ਼ਨਾਉਣ ਵਾਲੇ ਮਹਾਨ ਤਪੱਸਵੀ ਸੰਤ ਅਵਤਾਰ ਸਿੰਘ ਦੀ ਬਰਸੀ 27 ਮਈ 2022 ਨੂੰ ਨਿਰਮਲ ਕੁਟੀਆ ਪਿੰਡ ਸੀਚੇਵਾਲ ਵਿਖੇ ਇਲਾਕੇ ...
ਢਿਲਵਾਂ, 20 ਮਈ (ਪ੍ਰਵੀਨ ਕੁਮਾਰ, ਸੁਖੀਜਾ) - ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ: ਤੇਜਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਢਿਲਵਾਂ ਦੇ ਪਿੰਡ ਭੁੱਲਰ ਬੇਟ ...
ਸੁਲਤਾਨਪੁਰ ਲੋਧੀ, 20 ਮਈ (ਥਿੰਦ, ਹੈਪੀ) - ਸੁਲਤਾਨਪੁਰ ਲੋਧੀ ਦੀਆਂ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਅਤੇ ਸ਼ਹਿਰ ਨਿਵਾਸੀਆਂ ਦੇ ਇਕ ਵਫ਼ਦ ਵਲੋਂ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ...
ਨਡਾਲਾ, 20 ਮਈ (ਮਾਨ) - ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰਵਾਇਤੀ ਢੰਗ ਨਾਲ ਬੀਜੇ ਜਾਂਦੇ ਝੋਨੇ ਦੀ ਥਾਂ ਇਸ ਦੀ ਸਿੱਧੀ ਬਿਜਾਈ ਦੇ ਸੰਬੰਧ ਵਿਚ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੀਆਂ ਹਦਾਇਤਾਂ ਤੇ ਡਾ: ਤੇਜਪਾਲ ਸਿੰਘ ਜ਼ਿਲ੍ਹਾ ...
ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ) - ਪਿੰਡ ਨਸੀਰਾਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਤਵਿੰਦਰ ਰਾਮ ਯੂਥ ਆਗੂ (ਆਪ) ਨੇ ...
ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਵਿਦਿਆਰਥੀ ਮਿਹਨਤ ਕਰਨ ਲਈ ਹਮੇਸ਼ਾ ਤਿਆਰ ਰਹਿਣ ਫਿਰ ਤਰੱਕੀ ਦੇ ਰਾਹ ਵਿਚ ਕੋਈ ਰੁਕਾਵਟ ਨਹੀਂ ਆਵੇਗੀ | ਇਹ ਸ਼ਬਦ ਰਾਹੁਲ ਭੰਡਾਰੀ ਉਪ ਚਾਂਸਲਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ...
ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਸੀਨੀਅਰ ਕਾਂਗਰਸ ਆਗੂ ਤੇ ਕਪੂਰਥਲਾ ਹਲਕੇ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੰਜੂ ਰਾਣਾ ਨੂੰ ਕਿਹਾ ਕਿ ਉਹ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਤੁਰੰਤ ਬੰਦ ...
ਕਪੂਰਥਲਾ, 20 ਮਈ (ਵਿ.ਪ੍ਰ.) - ਮਾਤਾ ਭੱਦਰਕਾਲੀ ਕਮੇਟੀ ਦੇ ਆਗੂਆਂ ਅਨੂਪ ਕੁਮਾਰ ਕਲਹਣ, ਰਾਧੇ ਸ਼ਾਮ ਸ਼ਰਮਾ ਨੇ ਐਸ.ਐਸ.ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ ਨੂੰ ਮਾਤਾ ਭੱਦਰਕਾਲੀ ਦੇ ਸ਼ੇਖੂਪੁਰ ਵਿਚ 25 ਤੇ 26 ਮਈ ਨੂੰ ਹੋਣ ਵਾਲੇ ਇਤਿਹਾਸਕ ਮੇਲੇ ਲਈ ਸੱਦਾ ਪੱਤਰ ਦਿੱਤਾ | ...
ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਆਮ ਆਦਮੀ ਪਾਰਟੀ ਦੇ ਪੰਜਾਬ 'ਚ ਸੱਤਾ ਆਉਣ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ 'ਤੇ ਕੁਝ ਲੋਕਾਂ ਵਲੋਂ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਕੀਤੇ ਨਜਾਇਜ਼ ਕਬਜ਼ੇ ਛੁਡਾਉਣ ਲਈ ਚਲਾਈ ਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX