ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੰਦਰ ਲੋਕ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ 'ਤੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋਂ ਆਪਣੀਆਂ ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਨਹਿਰੀ ਪਾਣੀ, ਨਹਿਰਾਂ ਬਣਾਉਣ ਵਿਚ ਵਰਤੇ ਮਾੜੇ ਮੈਟੀਰੀਅਲ ਦੀ ਜਾਂਚ ਦੀ ਮੰਗ ਨੂੰ ਲੈ ਕੇ ਅਤੇ ਕਿੰਨੂ-ਮਾਲਟੇ ਦੇ ਬਾਗ਼ਾਂ ਦੇ ਮੁਆਵਜ਼ੇ ਦੇ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਅਬੋਹਰ, ਬੱਲੂਆਣਾ ਹਲਕੇ ਦੇ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਡਾਇਰੈਕਟਰ ਬਾਗ਼ਬਾਨੀ ਪੰਜਾਬ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐੱਫ.ਐੱਸ. ਦੇ ਦਿਸ਼ਾ ਨਿਰਦੇਸ਼ ਅਤੇ ਨਵਦੀਪ ਸਿੰਘ ਬਰਾੜ ਡਿਪਟੀ ਡਾਇਰੈਕਟਰ ਬਾਗ਼ਬਾਨੀ, ਅਬੋਹਰ ਦੀ ਅਗਵਾਈ ਹੇਠ ਸਿਟਰਸ ਅਸਟੇਟ, ਟਾਹਲੀਵਾਲਾ ਜੱਟਾਂ ਦੇ ਅਧੀਨ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- 1158 ਸਹਾਇਕ ਪੋ੍ਰਫੈਸਰ ਅਤੇ ਲਾਇਬੇ੍ਰਰੀਅਨ ਫ਼ਰੰਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲ ਕੇ ਆਪਣੀਆਂ ਮੁਸ਼ਕਲਾਂ ਦੱਸੀਆਂ ਅਤੇ ਮੰਗ ਪੱਤਰ ਸੌਂਪਿਆ | ਫ਼ਰੰਟ ਦੇ ਮਾਲਵਾ ਜ਼ੋਨ ਇੰਚਾਰਜ ਬਲਵਿੰਦਰ ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)- ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਸਥਾਨਕ ਗੰਗਾਨਗਰ ਰੋਡ, ਦਿੱਲੀ ਪਬਲਿਕ ਸਕੂਲ ਨੇੜੇ ਸਮੇਤ ਪੁਲਿਸ ...
ਜਲਾਲਾਬਾਦ, 21 ਮਈ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਇੱਕ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰਕੇ ਮਾਰਨ ਵਾਲੇ ਟਰੱਕ ਚਾਲਕ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਢਾਬ ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਬੀਤੇ ਦਿਨ ਅਚਾਨਕ ਘਰ ਤੋਂ ਲਾਪਤਾ ਹੋਏ ਸਦਰ ਬਾਜ਼ਾਰ ਵਿਖੇ ਸਥਿਤ ਰਾਣਾ ਹੈਂਡਲੂਮ ਦੇ ਸੰਚਾਲਕ ਸੁਖਵਿੰਦਰ ਸਿੰਘ ਰਾਣਾ ਦੀ ਲਾਸ਼ ਬੀਤੀ ਦੇਰ ਰਾਤ ਨਹਿਰ ਵਿਚੋਂ ਬਰਾਮਦ ਹੋਈ ਹੈ ਜਿਸ ਨੂੰ ਸਮਾਜ ਸੇਵੀ ਸੰਸਥਾ ਨਰ ...
ਅਬੋਹਰ, 21 ਮਈ (ਵਿਵੇਕ ਹੂੜੀਆ)-ਉਪਮੰਡਲ ਦੇ ਪਿੰਡ ਗੋਬਿੰਦਗੜ੍ਹ ਵਿਚ ਆਪਸੀ ਝਗੜੇ ਵਿਚ ਦੋ ਧਿਰਾਂ ਦੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਜੇਰੇ ਇਲਾਜ ਬੂਟਾ ਸਿੰਘ ਪੁੱਤਰ ਲਾਭ ਸਿੰਘ ਨੇ ਦੱਸਿਆ ਕਿ ...
ਮੰਡੀ ਅਰਨੀਵਾਲਾ, 21 ਮਈ (ਨਿਸ਼ਾਨ ਸਿੰਘ ਮੋਹਲਾਂ)- ਆਜ਼ਾਦੀ ਦੇ ਸੱਤ ਦਹਾਕਿਆਂ ਮਗਰੋਂ ਵੀ ਇਸ ਖੇਤਰ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ | ਅਰਨੀਵਾਲਾ ਖੇਤਰ ਦੀ ਬੇਸ਼ੱਕ ਸੱਤਾ ਦੇ ਗਲਿਆਰਿਆਂ ਵਿਚ ਤੂਤੀ ਬੋਲਦੀ ਰਹੀ ਹੈ ਪਰ ਇਸ ਖੇਤਰ ਨੇ ਵਿਕਾਸ ਦੀਆਂ ਉਹ ਪੈੜਾ ...
ਬੱਲੂਆਣਾ, 21 ਮਈ (ਜਸਮੇਲ ਸਿੰਘ ਢਿੱਲੋਂ)- ਭਾਵੇਂ ਦੋਪਹੀਆ ਵਾਹਨਾਂ 'ਤੇ ਦੋ ਤੋਂ ਵੱਧ ਸਵਾਰੀਆਂ ਦੇ ਚੜ੍ਹਨ 'ਤੇ ਪਾਬੰਦੀ ਹੈ | ਫਿਰ ਵੀ ਕਈ ਵਾਹਨਾਂ 'ਤੇ ਤਿੰਨ ਅਤੇ ਕਈ ਵਾਹਨਾਂ 'ਤੇ ਚਾਰ ਸਵਾਰੀਆਂ ਚੜ੍ਹੀਆਂ ਆਮ ਨਜ਼ਰ ਆਉਂਦੀਆਂ ਹਨ | ਇਹ ਵਾਹਨ ਚਾਲਕ ਸ਼ਰੇਆਮ ਟਰੈਫ਼ਿਕ ...
ਬੱਲੂਆਣਾ, 21 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਹਲਕਾ ਮੁਕਤਸਰ ਦੇ ਪਿੰਡ ਥਾਂਦੇਵਾਲਾ ਵਿਖੇ ਸਰਹਿੰਦ ਫੀਡਰ ਦੇ ਵਿਚ ਪਏ ਪਾੜ ਦਾ ਜਾ ਕੇ ਜਾਇਜ਼ਾ ਲਿਆ | ਇਸ ਮੌਕੇ ਨਹਿਰੀ ਵਿਭਾਗ ਦੇ ਐਕਸੀਅਨ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਨਾਲ ਵੱਖ-ਵੱਖ ਮਾਰਕਿੰਗ ਕੇਂਦਰਾਂ ਵਿਚ ਟੇਬਲ ਮਾਰਕਿੰਗ ਚੱਲ ਰਹੀ ਹੈ | ਜਿਸ ਦਾ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਸੈਕੰਡਰੀ ਪੰਕਜ ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨੀਂ ਤੀਜੀ ਜੂਡੋ ਪ੍ਰਤੀਯੋਗਤਾ ਦਾ ਆਯੋਜਨ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਕੀਤਾ ਗਿਆ, ਜਿਸ ਵਿਚ ਜੂਡੋ ਕੋਚਿੰਗ ਸੈਂਟਰ ਅਬੋਹਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਜਿੱਤੇ | ਸੈਂਟਰ ਦੇ ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਮਿਲਖਾ ਸਿੰਘ ਹਾਊਸ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਯੋਗਾ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਸਵੇਰ ਦੀ ਸ਼ੁਰੂਆਤ ਸੂਰਿਆ ਨਮਸਕਾਰ ਤੋਂ ਹੋਈ | ਇਸ ਮੌਕੇ ਜਾਣਕਾਰੀ ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਦਿੱਲੀ ਐਕੁਆਪ੍ਰੈਸ਼ਰ ਵਲੋਂ ਸਥਾਨਕ ਨਵੀਂ ਆਬਾਦੀ ਵਿਖੇ ਸਥਿਤ ਜੇ.ਪੀ. ਪਾਰਕ 'ਚ ਕੱਲ੍ਹ 22 ਮਈ ਦਿਨ ਐਤਵਾਰ ਨੂੰ ਸਿੱਖਿਆ ਕੇਂਦਰਾਂ ਦਾ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ | ਜਿਸ ਤਹਿਤ ਸ਼ਾਮ 5:30 ਵਜੇ ਤੋਂ 7:00 ਵਜੇ ਤੱਕ ਸਫ਼ਾਈ ਅਭਿਆਨ ...
ਬੱਲੂਆਣਾ, 21 ਮਈ (ਜਸਮੇਲ ਸਿੰਘ ਢਿੱਲੋਂ)-ਸਰਹਿੰਦ ਫੀਡਰ ਨਹਿਰ ਟੁੱਟਣ ਕਾਰਨ ਲਗਾਤਾਰ ਦੋ ਵਾਰੀ ਆਈ ਨਹਿਰੀ ਬੰਦੀ ਕਾਰਨ ਸੀਤੋ ਗੁੰਨ੍ਹੋ ਦੇ ਡੇਢ ਦਰਜਨ ਪਿੰਡਾਂ ਵਿਚ ਜਿੱਥੇ ਨਰਮੇ ਦੀ ਫ਼ਸਲ ਦੀ 50 ਪ੍ਰਤੀਸ਼ਤ ਬਿਜਾਈ ਪਛੜ ਗਈ ਹੈ, ਉੱਥੇ ਹੀ ਨਹਿਰ ਪਾਣੀ ਦੀ ਘਾਟ ਕਾਰਨ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪਿਛਲੇ ਦਿਨੀਂ ਐਲਾਨੇ ਬੀ.ਏ. ਸਮੈਸਟਰ ਤੀਜਾ ਦੇ ਨਤੀਜੇ ਵਿਚ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਿਲ ਕੀਤੇ ਹਨ | ਜਾਣਕਾਰੀ ...
ਜਲਾਲਾਬਾਦ, 21 ਮਈ (ਕਰਨ ਚੁਚਰਾ)- ਥਾਣਾ ਵੈਰੋ ਕੇ ਪੁਲਿਸ ਨੇ ਇਕ ਵਿਅਕਤੀ ਦਾ ਚੈੱਕ ਅਤੇ ਏਟੀਐਮ ਚੋਰੀ ਕਰਕੇ ਪੈਸੇ ਕਢਵਾਉਣ ਵਾਲੇ ਦੋਸ਼ੀ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਕਮ ਸਿੰਘ ਪੁੱਤਰ ਮਾਹਨਾ ਸਿੰਘ ਵਾਸੀ ...
ਜਲਾਲਾਬਾਦ, 21 ਮਈ (ਕਰਨ ਚੁਚਰਾ)- ਥਾਣਾ ਵੈਰੋ ਕੇ ਪੁਲਿਸ ਨੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਪੁੱਤਰ ਮਹਿੰਦਰ ਸਿੰਘ ...
ਜਲਾਲਾਬਾਦ, 21 ਮਈ (ਕਰਨ ਚੁਚਰਾ)- ਥਾਣਾ ਵੈਰੋ ਕੇ ਪੁਲਿਸ ਨੇ ਨੌਕਰੀ ਦਾ ਝੂਠਾ ਲਾਰਾ ਲੱਗਾ ਕੇ 3 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਦੇਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਭਜਨ ਸਿੰਘ ਪੁੱਤਰ ਮਹਲ ਸਿੰਘ ਵਾਸੀ ਕਾਠਗੜ ਨੇ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਲੇਖ ਰਾਜ ਪੁੱਤਰ ਖੰਡਾ ਸਿੰਘ ਵਾਸੀ ਢਾਣੀ ਖ਼ਰਾਸ ਵਾਲੀ ਨਾਜਾਇਜ਼ ਸ਼ਰਾਬ ਕੱਢਣ, ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਵਾਹਿਗੁਰੂ ਕਾਲਜ ਦਾ ਬੀ.ਐੱਸ.ਸੀ. ਅਤੇ ਬੀ.ਏ.ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਸੰਦੇਸ਼ ਤਿਆਗੀ ਨੇ ਦੱਸਿਆ ਕਿ ਬੀ.ਏ. ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਐਮ.ਏ. ਭਾਗ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਰੁਪਿੰਦਰ ਕੌਰ ਸੰਧੂ ਨੇ ਦੱਸਿਆ ਕਿ ਕਾਲਜ ਦੀ ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਵਿਕਰਮ ਕੰਬੋਜ ਵਾਸੀ ਪਿੰਡ ਖੂਈਆਂ ਸਰਵਰ ਨੇ ਪਿੰਡ ਖੂਈਆਂ ਸਰਵਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੀਆਂ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਕਈ ਸਾਲਾਂ ਤੋਂ ਫ਼ਾਜ਼ਿਲਕਾ ਤੋਂ ਦੀਵਾਨ ਖੇੜਾ ਤੱਕ ਜਾਣ ਵਾਲੀ ਬੰਦ ਪਈ ਪੰਜਾਬ ਰੋਡਵੇਜ਼ ਦੀ ਬੱਸ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀਆਂ ਕੋਸ਼ਿਸ਼ਾਂ ਸਦਕੇ ਫਿਰ ਸ਼ੁਰੂ ਕਰ ਦਿੱਤੀ ਗਈ ਹੈ | ਇਸ ਨੂੰ ਅੱਜ ਵਿਧਾਇਕ ਸ਼੍ਰੀ ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਬਜਰੰਗ ਦਲ ਹਿੰਦੁਸਤਾਨ ਦੇ ਕੌਮੀ ਜਨਰਲ ਸਕੱਤਰ ਕੁਲਦੀਪ ਸੋਨੀ ਤੇ ਜ਼ਿਲ੍ਹਾ ਪ੍ਰਧਾਨ ਪੰਮੀ ਰਿਣਵਾ, ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਰਿਣਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੀਤੇ ਦਿਨ ਹੋਈ ਕਾਂਗਰਸ ਦੀ ...
ਮੰਡੀ ਅਰਨੀਵਾਲਾ, 21 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਟਾਹਲੀਵਾਲਾ ਜੱਟਾਂ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਭਾਈ ਮਹਿੰਦਰ ਪਾਲ ਸਿੰਘ ਦੀ ਇੱਥੇ 12 ਸਾਲ ਸੇਵਾ ਨਿਭਾਉਣ ਉਪਰੰਤ ਅੱਜ ਉਨ੍ਹਾਂ ਨੂੰ ਸੇਵਾ ਮੁਕਤੀ 'ਤੇ ਪਿੰਡ ਵਾਸੀਆਂ ਅਤੇ ਧਾਰਮਿਕ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਟਰਮ - 2 ਦੀਆਂ ਪ੍ਰੀਖਿਆਵਾਂ ਲਈ ਫ਼ਾਜ਼ਿਲਕਾ ਤਹਿਸੀਲ ਦੇ ਪ੍ਰੀਖਿਆ ਕੇਂਦਰਾਂ ਦਾ ਉੱਡਣ ਦਸਤਾ ਟੀਮ ਨੇ ਪਿ੍ੰਸੀਪਲ ਪ੍ਰਦੀਪ ਕੁਮਾਰ ਖਨਗਵਾਲ ਦੀ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਮ ਵੀ ਹੁਣ ਐਕਸ਼ਨ ਵਿਚ ਨਜ਼ਰ ਆ ਰਿਹਾ ਹੈ | ਪਾਵਰ ਕਾਮ ਵਲੋਂ ਲਗਾਤਾਰ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਪਕੜਨ ਲਈ ਰੋਜ਼ਾਨਾਂ ਛਾਪਾਮਾਰੀ ਕੀਤੀ ...
ਮੰਡੀ ਲਾਧੂਕਾ, 21 ਮਈ (ਰਾਕੇਸ਼ ਛਾਬੜਾ)-ਸਰਕਾਰੀ ਮਿਡਲ ਸਕੂਲ ਪਿੰਡ ਲੱਖੇ ਮੁਸਾਹਿਬ ਦੇ ਨੇੜੇ ਐਫ.ਐਫ.ਰੋਡ. 'ਤੇ ਮਰੀ ਹੋਈ ਪਈ ਗਊ ਦੇ ਕਾਰਨ ਵਿਦਿਆਰਥੀਆਂ, ਅਧਿਆਪਕਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਐਫ.ਐਫ.ਰੋਡ. ਤੇ ਪਿੰਡ ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਅਬੋਹਰ ਦੇ ਪਿੰਡ ਗੋਬਿੰਦਗੜ੍ਹ ਦੇ ਧੋਕਲ ਪੱਤੀ ਦੀ ਪੰਚਾਇਤ ਇਕ ਗਲੀ ਬਣਾਉਣ ਦੇ ਮਾਮਲੇ ਨੂੰ ਲੈ ਕੇ ਵਿਵਾਦਾਂ ਦੇ ਘੇਰੇ ਵਿਚ ਆ ਗਈ ਹੈ | ਪਿੰਡ ਦੇ ਵਸਨੀਕ ਰਾਜਿੰਦਰ ਸਿੰਘ, ਗੁਰਲਾਭ ਸਿੰਘ, ਇਕਬਾਲ ਸਿੰਘ, ਰਵਿੰਦਰ ਸਿੰਘ, ...
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਹਲਕੇ ਦੇ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਵਾਲੀ ਸਰਹਿੰਦ ਫੀਡਰ ਮੇਨ ਨਹਿਰ ਜੋ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ਨੇੜਿਓ ਕੁੱਝ ਦਿਨ ਪਹਿਲਾ ਟੁੱਟ ਗਈ ਸੀ ਦਾ ਚੱਲ ਰਹੇ ਕੰਮ ਦਾ ਮੌਕੇ 'ਤੇ ਪੁੱਜ ਕੇ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਕਈ ਘੰਟੇ ਉੱਥੇ ਬੈਠ ਕੇ ਪ੍ਰਸ਼ਾਸਨ ਅਤੇ ਠੇਕੇਦਾਰਾਂ ਤੋਂ ਨਹਿਰ ਬੰਨ੍ਹਣ ਦਾ ਕੰਮ ਵੀ ਕਰਵਾਇਆ ਤੇ ਉਨ੍ਹਾਂ ਨਹਿਰੀ ਵਿਭਾਗ ਦੇ ਐਕਸੀਅਨ ਰਮਨਪ੍ਰੀਤ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਨਹਿਰ ਬੰਨ੍ਹਣ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਇਆ ਜਾਵੇ ਅਤੇ ਨਹਿਰ ਵਿਚ ਤੁਰੰਤ ਪਾਣੀ ਛੱਡਿਆ ਜਾਵੇ ਤਾਂ ਕਿ ਇਲਾਕੇ ਵਿਚ ਨਹਿਰੀ ਪਾਣੀ ਨਾ ਮਿਲਣ ਕਾਰਨ ਸੁੱਕ ਰਹੇ ਕਿੰਨੂ-ਮਾਲਟੇ ਦੇ ਬਾਗ਼ਾਂ, ਸਬਜ਼ੀਆਂ ਅਤੇ ਹੋਰ ਫ਼ਸਲਾਂ ਨੂੰ ਸੋਕੇ ਦੀ ਮਾਰ ਤੋਂ ਬਚਾਇਆ ਜਾ ਸਕੇ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਹਿਰ ਬੰਨ੍ਹਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਤੇ ਜਲਦੀ ਤੋਂ ਜਲਦੀ ਨਹਿਰ ਬੰਨ੍ਹ ਕੇ ਨਹਿਰਾਂ ਵਿਚ ਪਾਣੀ ਦੀ ਸਪਲਾਈ ਛੱਡ ਦਿੱਤੀ ਜਾਵੇਗੀ | ਇਸ ਮੌਕੇ ਸੀਨੀਅਰ ਆਗੂ ਵਿਜੇ ਕੰਬੋਜ, ਅਭਿਸ਼ੇਕ ਸਿਡਾਨਾ, ਪੰਕਜ ਕੰਬੋਜ, ਵਿਪਨ ਕੁਮਾਰ ਆਦਿ ਹਾਜ਼ਰ ਸਨ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX