ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਸ਼ਹਿਰ 'ਚ ਦਿਨ ਦਿਹਾੜੇ ਹੋਈ ਬੈਂਕ ਡਕੈਤੀ ਤੇ ਅੱਖਾਂ 'ਚ ਸਪਰੇਅ ਕਰਕੇ ਕਾਰ ਖੋਹਣ ਸਮੇਤ ਤਿੰਨ ਮਾਮਲੇ ਪੁਲਿਸ ਵਲੋਂ ਹੱਲ ਕਰ ਲਏ ਗਏ ਹਨ ਤੇ ਇਸ ਮਾਮਲੇ 'ਚ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਇਹ ਦਾਅਵਾ ਅੱਜ ਇਥੇ ...
ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਐੱਸ.ਟੀ.ਐੱਫ. ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਤਿੰਨ ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 3 ਕਿਲੋ 500 ਗ੍ਰਾਮ ਹੈਰੋਇਨ ਤੇ ਇਕ ਸਕਾਰਪਿਓ ਕਾਰ ਬਰਾਮਦ ਕਰ ਲਈ ਗਈ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ...
ਵੇਰਕਾ, 21 ਮਈ (ਪਰਮਜੀਤ ਸਿੰਘ ਬੱਗਾ)-ਆਈ. ਪੀ. ਐਸ. ਅਭਿਮੰਨਯੂ ਰਾਣਾ ਤੇ ਥਾਣਾ ਵੇਰਕਾ ਦੇ ਮੁਖੀ ਕਿਰਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਚੌਕੀ ਮੂਧਲ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਦਰਜ ਮਾਮਲੇ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਇਕ ਟਰੈਵਲ ...
ਅੰਮਿ੍ਤਸਰ , 21 ਮਈ (ਰੇਸ਼ਮ ਸਿੰਘ)-ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਨ ਮੁਕਤ ਤੇ ਸਾਫ ਸੁਥਰਾ ਬਣਾਉਣ ਦੇ ਮਕਸਦ ਨਾਲ ਅੱਜ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿੱਜ ਅਤੇ ਹੋਰਨਾਂ ...
ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਪੁਤਲੀਘਰ ਚੌਂਕ ਨੇੜੇ ਸਥਿਤ ਦਿਆਲ ਬਾਗ਼ ਮਿੱਲ 'ਚ ਅੱਗ ਲੱਗਣ ਦੀ ਖ਼ਬਰ ਹੈ, ਲੇਕਿਨ ਦਮਕਲ ਵਿਭਾਗ ਦੀਆਂ ਗੱਡੀਆਂ ਵਲੋਂ ਸਮੇਂ ਸਿਰ ਅੱਗ 'ਤੇ ਕਾਬੂ ਪਾ ਲੈਣ ਕਾਰਨ ਕਿਸੇ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਪ੍ਰਾਪਤ ...
ਬਿਆਸ, 21 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਵਲੋਂ ਬਾਈਕ ਸਵਾਰ ਨੂੰ ਟੱਕਰ ਮਾਰ ਦੇਣ ਕਾਰਨ ਬਾਈਕ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਚਾਲਕ ਵਲੋਂ ਬਾਈਕ ਨੂੰ ਪਿੱਛੋਂ ਟੱਕਰ ਮਾਰਨ ਕਾਰਨ ...
ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ | ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸਹਿਜ ਪਾਠ ਕਰਨ ਲਈ 3 ਕੁ ਵਜੇ ਗ੍ਰੰਥੀ ਆਇਆ ...
ਚੱਬਾ, 21 ਮਈ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡ ਮਹਿਮਾ ਨੇੜਿਉਂ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਪੈਟਰੋਲ ਪੰਪ ਦੇ ਮੈਨੇਜਰ ਕੋਲੋਂ 90 ਹਜ਼ਾਰ ਰੁਪਏ ਦੀ ਰਾਸ਼ੀ ਲੁੱਟ ਲਈ | ਇਸ ਲੁੱਟ ਦਾ ਸ਼ਿਕਾਰ ਹੋਏ ਪੀੜਤ ਅਵਤਾਰ ਸਿੰਘ ਵਾਸੀ ਵਰਪਾਲ ਨੇ ...
ਅੰਮਿ੍ਤਸਰ, 21 ਮਈ (ਰਾਜੇਸ਼ ਕੁਮਾਰ ਸ਼ਰਮਾ)-ਮੁੰਬਈ ਵਿਚ ਨੇਵਲ ਐਨ. ਸੀ. ਸੀ. ਕੈਡੇਟਸ ਲਈ 12 ਦਿਨੀਂ ਸੀ. ਅਟੈਚਮੈਂਟ ਕੈਂਪ ਲਗਾਇਆ ਗਿਆ ਸੀ, ਜਿਸਦਾ ਉਦਘਾਟਨ ਸਮਾਰੋਹ ਮੁੰਬਈ ਵਿਚ ਡਾਕਯਾਰਡ ਅਪਰੇਟਿਸ ਸਕੂਲ ਵਿਖੇ ਕਰਵਾਇਆ ਗਿਆ | ਵੱਖ-ਵੱਖ ਐਨ. ਸੀ. ਸੀ. ਨਿਦੇਸ਼ਾਲਾ ਦੇ 90 ...
ਅੰਮਿ੍ਤਸਰ, 21 ਮਈ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਵਿਖੇ ਐਨ. ਸੀ. ਸੀ. ਕੈਡਿਟਾਂ ਵਲੋਂ ਨੈਸ਼ਨਲ ਐਂਟੀ-ਟੈਰੋਰਿਜ਼ਮ ਡੇ ਮਨਾ ਇਆ ਗਿਆ | ਇਸ ਮੌਕੇ ਅੱਤਵਾਦ ਵਿਰੁੱਧ ਸਹੁੰ ਚੁੱਕੀ ਗਈ | ਸਮਾਰੋਹ ਦੌਰਾਨ ਵੰਨ ਪੰਜਾਬ ਗਰਲਜ਼ ...
ਮਾਨਾਂਵਾਲਾ, 21 ਮਈ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰੰਧਾਵਾ ਤੇ ਅਵਤਾਰ ਸਿੰਘ ਲਾਲੀ ਦੀ ਪ੍ਰਧਾਨਗੀ ਅਤੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ ਪ੍ਰਬੰਧਾਂ ਹੇਠ ...
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਤੇ ਨਗਰ ਨਿਗਮ ਦੇ ਮੇਅਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਮੰਗਤਿਆਂ, ਨਜਾਇਜ਼ ਕਬਜ਼ਾਧਾਰੀਆਂ ਤੇ ਵਾਹਨਾਂ ਨੂੰ ਹਟਾਉਣ ਲਈ ਲੋੜੀਂਦੀ ਗਿਣਤੀ ਵਿਚ ਪੁਲਿਸ ਮੁਲਾਜ਼ਮ 24 ਤੇ ਸੱਤੇ ਦਿਨ ਤਾਇਨਾਤ ਕੀਤੇ ਜਾਣ | ਮੰਚ ਦੇ ਸਰਪ੍ਰਸਤ ਪਿ੍ੰਸੀਪਲ ਕੁਲਵੰਤ ਸਿੰਘ ਅਣਖੀ ਨੇ ਕਿਹਾ ਕਿ ਸੰਨ 2016 ਵਿਚ ਸ੍ਰੀ ਹਰਿਮੰਦਰ ਸਾਹਿਬ ਨੂੰ ਭਰਾਵਾਂ ਦੇ ਢਾਬੇ ਤੋਂ ਜਾਣ ਵਾਲੇ ਰਸਤੇ ਨੂੰ ਵਿਸ਼ਵ ਪੱਧਰੀ ਇਮਾਰਤਸਾਜ਼ੀ ਤੇ ਸਾਜ਼ੋ-ਸਾਮਾਨ ਦੀ ਵਰਤੋਂ ਕਰਕੇ ਇਸ ਮਾਰਗ ਦੀ ਉਸਾਰੀ ਹੋਈ ਸੀ, ਜਿਸ ਦੀ ਸ਼ਰਧਾਲੂਆਂ, ਯਾਤਰੀਆਂ ਨੇ ਰੱਜ ਕੇ ਸਿਫ਼ਤ ਸਲਾਹ ਕੀਤੀ ਸੀ | ਵਿਰਾਸਤੀ ਮਾਰਗ ਦੀ ਸੁੰਦਰਤਾ ਨੂੰ ਬਣਾਈ ਰੱਖਣ ਤੇ ਰੱਖ-ਰਖਾਵ ਲਈ ਉਸ ਵਕਤ 150 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਜੋ ਵਾਰੀ ਅਨੁਸਾਰ ਦਿਨ ਰਾਤ ਹਾਜ਼ਰ ਰਹਿੰਦੇ ਸਨ | ਪਿਛਲੇ ਕਈ ਮਹੀਨਿਆਂ ਤੋਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਪੁਲਿਸ ਮੁਲਾਜ਼ਮ ਹਟਾ ਲਏ ਹਨ, ਜਿਸ ਕਾਰਨ ਵਿਰਾਸਤੀ ਮਾਰਗ 'ਤੇ ਵੱਡੀ ਗਿਣਤੀ ਵਿਚ ਮੰਗਤੇ ਆ ਗਏ ਹਨ, ਜੋ ਯਾਤਰੀਆਂ ਅਤੇ ਸ਼ਰਧਾਲੂਆਂ, ਖਾਸ ਕਰਕੇ ਨਵੇਂ ਵਿਆਹੇ ਜੋੜਿਆਂ ਤੇ ਉਹ ਪਰਿਵਾਰ ਜੋ ਛੋਟੇ ਮਾਸੂਮ ਬੱਚੇ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟਿਕਾਉਣ ਆਏ ਹੁੰਦੇ ਹਨ, ਨੂੰ ਬਹੁਤ ਪ੍ਰੇਸ਼ਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਭਰਾਵਾਂ ਦੇ ਢਾਬੇ ਤੋਂ ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਤੱਕ ਸਾਰਾ ਰਸਤਾ 'ਵਾਹਨ ਰਹਿਤ' ਇਲਾਕਾ ਹੈ, ਪ੍ਰੰਤੂ ਭਰਾਵਾਂ ਦੇ ਢਾਬੇ ਤੋਂ ਮਹਾਰਾਜਾ ਰਣਜੀਤ ਸਿੰਘ ਚੌਂਕ ਤੱਕ ਤੇ ਗੋਲਡਨ ਟੈਂਪਲ ਡਾਕਘਰ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿਚ ਚੱਲਦੇ ਈ-ਰਿਕਸ਼ਾ ਤੇ ਆਟੋ ਰਿਕਸ਼ਾ ਵਿਰਾਸਤੀ ਮਾਰਗ ਦੀ ਸ਼ਾਨ 'ਤੇ ਦਾਗ਼ ਹਨ | ਮੰਚ ਆਗੂ ਨੇ ਕਿਹਾ ਕਿ ਪਿਛਲੇ ਹਫਤੇ ਨਗਰ ਨਿਗਮ ਦੇ ਕਰਮਚਾਰੀ ਵਿਰਾਸਤੀ ਮਾਰਗ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਕਾਰਪੋਰੇਸ਼ਨ ਦੇ ਟਰੱਕ ਸਮੇਤ ਆਏ ਸਨ, ਪ੍ਰੰਤੂ ਕੁਝ ਵਿਅਕਤੀਆਂ ਵਲੋਂ ਕਰਮਚਾਰੀਆਂ ਨਾਲ ਦੁਰਵਿਹਾਰ ਕੀਤਾ ਗਿਆ ਤੇ ਟਰੱਕ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵੀ ਕੀਤੀ | ਉਨ੍ਹਾਂ ਅੰਮਿ੍ਤਸਰ ਵਿਕਾਸ ਮੰਚ ਵਲੋਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਡਿਊਟੀ ਦੌਰਾਨ ਨਗਰ ਨਿਗਮ ਦੇ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਤੇ ਪਬਲਿਕ ਜਾਇਦਾਦ ਨੂੰ ਨਕਸਾਨ ਪਹੁੰਚਾਉਣ ਦਾ ਯਤਨ ਕਰਨ ਵਾਲੇ ਅਨਸਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਪ੍ਰਸ਼ਾਸਨ ਤੋਂ ਇਹ ਵੀ ਮੰਗ ਕੀਤੀ ਕਿ ਘਿਓ ਮੰਡੀ ਚੌਕ ਅਤੇ ਸ਼ੇਰਾਂ ਵਾਲੇ ਗੇਟ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ 'ਤੇ ਟਰੱਕਾਂ, ਟਰਾਲੀਆਂ ਤੇ ਹੋਰ ਵੱਡੇ ਵਾਹਨਾਂ ਦੇ ਚਲਣ 'ਤੇ ਵੀ ਪਾਬੰਦੀ ਲਾਗੂ ਕੀਤੀ ਜਾਵੇ |
ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਭ ਤੋਂ ਛੋਟੇ ਘੱਟ ਗਿਣਤੀ ਸਿੱਖ ਭਾਈਚਾਰੇ 'ਚੋਂ ਦੋ ਹੋਰ ਸਿੱਖ ਨੌਜਵਾਨਾਂ ਨੇ ਆਪਣੀ ਐੱਮ. ਬੀ. ਬੀ. ਐੱਸ. ਦੀ ਪੜ੍ਹਾਈ ਮੁਕੰਮਲ ਕੀਤੀ ਹੈ | ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿ ਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਲੋਂ ਜੈਵਿਕ ਵਿਭਿੰਨਤਾ ਵਿਸ਼ੇ 'ਤੇ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ...
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸਿੱਖ ਬੁੱਧੀਜੀਵੀਆਂ ਤੇ ਸਿੱਖ ਚਿੰਤਕਾਂ ਦੀ ਪ੍ਰਤੀਨਿਧ ਸੰਸਥਾ 'ਦਾ ਸਿੱਖ ਫੋਰਮ' ਦੀ ਇਕੱਤਰਤਾ ਅੱਜ ਇਥੇ ਸੰਸਥਾ ਦੇ ਬਾਨੀ ਸਵ: ਭਾਗ ਸਿੰਘ ਅਣਖੀ ਦੇ ਗ੍ਰਹਿ ਵਿਖੇ ਹੋਈ | ਪ੍ਰੋ: ਹਰੀ ਸਿੰਘ ਸੰਧੂ ਤੇ ਮਨਦੀਪ ਸਿੰਘ ਬੇਦੀ ਦੇ ਉੱਦਮ ...
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਦੀਵਾਨ ਦੇ ਪ੍ਰਬੰਧ ਹੇਠਲੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਗੁਰਮਤਿ ਜੀਵਨ ਜਾਚ ਨਾਲ ...
ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਲਈ ਮਹਿੰਗੇ ਮੁੱਲ ਦੀਆਂ ਟਿਕਟਾਂ ਲੈ ਕੇ ਦੇਸ਼ ਵਿਦੇਸ਼ਾਂ ਨੂੰ ਆਉਣ ਜਾਣ ਵਾਲੇ ਯਾਤਰੀਆਂ, ਸੈਲਾਨੀਆਂ ਲਈ ਪੇ੍ਰਸ਼ਾਨੀ ਦਾ ਸਬੱਬ ਬਣਦੇ ਹਨ ਹਵਾਈ ...
ਵੇਰਕਾ : ਬਹੁਤ ਹੀ ਮਿਲਾਪੜੇ ਸੁਭਾਅ ਦੀ ਮਾਲਕ ਸਰਦਾਰਨੀ ਕੁਲਵੰਤ ਕੌਰ ਬੋਪਾਰਾਏ ਦਾ ਜਨਮ 7 ਫਰਵਰੀ 1944 ਨੂੰ ਪਿਤਾ ਅਜੀਤ ਸਿੰਘ ਦੇ ਗ੍ਰਹਿ ਮਾਤਾ ਸੁਰਜੀਤ ਕੌਰ ਦੀ ਕੁੱਖੋਂ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਹੋਇਆ | ਉਨ੍ਹਾਂ ਨੇ ਉੱਚ ਵਿੱਦਿਆ ਪ੍ਰਾਪਤ ...
ਅੰਮਿ੍ਤਸਰ, 21 ਮਈ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਦੀ ਐਨ.ਸੀ.ਸੀ. ਏਅਰ ਵਿੰਗ ਦੀ ਕੈਡਿਟ ਰੁਚੀ ਨੂੰ ਐਨ.ਸੀ.ਸੀ., ਅੰਮਿ੍ਤਸਰ ਗਰੁੱਪ ਵਲੋਂ ਸਾਲਾਨਾ ਪ੍ਰਤੀਯੋਗਿਤਾ ਸਾਲ 2021-22 ਲਈ ਸਨਮਾਨਿਤ ਕੀਤਾ ਗਿਆ, ਜਿਸ 'ਚ ਉਸ ਨੂੰ 4500 ਰੁਪਏ ...
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਭਾਈ ਰਾਮ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਬਣਾਈ ਗਈ ਉਚ ਪੱਧਰੀ ਕਮੇਟੀ ਦੇ ਇੱਕ ਮੈਂਬਰ ਵਲੋਂ ਆਪਣੀ ਵੱਖਰੀ ਸੁਰ ਅਲਾਪ ਕੇ ...
ਅੰਮਿ੍ਤਸਰ , 21 ਮਈ (ਰੇਸ਼ਮ ਸਿੰਘ)-ਜੂਨੀਅਰ ਪੰਜਾਬ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿੱਪ ਲਈ ਜ਼ਿਲ੍ਹਾ ਤਲਵਾਰਬਾਜ਼ੀ ਟੀਮਾਂ ਦੇ ਟ੍ਰਾਇਲ 24 ਮਈ ਤੋਂ ਸ਼ੁਰੂ ਹੋ ਰਹੇ ਹਨ | ਇਹ ਪ੍ਰਗਟਾਵਾ ਤਲਵਾਰਬਾਜ਼ੀ ਐਸੋਸ਼ੀਏਸਨ ਦੇ ਜਨਰਲ ਸਕੱਤਰ ਪੋ੍ਰ: ਨਿਰਮਲ ਸਿੰਘ ਰੰਧਾਵਾ ਨੇ ...
ਛੇਹਰਟਾ, 21 ਮਈ (ਵਡਾਲੀ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਮਿਤੀ 24 ਮਈ ਦਿਨ ਮੰਗਲਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਭ ਲਈ ਵਿੱਦਿਆ, ਸਿਹਤ ਅਤੇ ਰੁਜ਼ਗਾਰ ਪ੍ਰਾਪਤੀ ਲਈ ਸੁਬਾਈ ਕਨਵੈਨਸ਼ਨ ਦੇਸ਼ ਭਗਤੀ ਯਾਦਗਾਰੀ ਹਾਲ ...
ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਵਲੋਂ ਪ੍ਰੋ. ਅਨੀਸ਼ ਦੂਆ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਆਡੀਟੋਰੀਅਮ ਵਿਚ ਸੋਲੋ ਨਾਟਕ 'ਜੂਠ' ਦਾ ਮੰਚਨ ਹੋਇਆ, ਜਿਸ ਨੇ ਇਹ ਸੁਨੇਹਾ ਦੇਣ ਦਾ ਯਤਨ ...
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਤਸਰ ਵਲੋਂ ਵਿਰਸਾ ਵਿਹਾਰ ਅੰਮਿ੍ਤਸਰ ਦੇ ਸਹਿਯੋਗ ਨਾਲ 10 ਦਿਨਾ ਰੰਗਮੰਚ ਉਤਸਵ 22 ਮਈ ਤੋਂ 31 ਮਈ ਤੱਕ ਕਰਵਾਇਆ ਜਾ ਰਿਹਾ ਹੈ | ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ, ਸ਼ੋ੍ਰਮਣੀ ...
ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮਿ੍ਤਸਰ ਦੀ ਜ਼ਿਲ੍ਹਾ ਕਮੇਟੀ ਅਤੇ ਬਲਾਕ ਪ੍ਰਧਾਨਾਂ ਦੀ ਸਥਾਨਕ ਕੰਪਨੀ ਬਾਗ਼ ਵਿਖੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਤੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਸਾਂਝੀ ...
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸਾਰਥਕ ਰੰਗਮੰਚ ਪਟਿਆਲਾ ਵਲੋਂ ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਨਾਟਕ 'ਲਾਕਡਾਊਨ: ਇੱਕ ਪ੍ਰੇਮ ਕਹਾਣੀ' ਦੀ ਭਾਵਪੂਰਤ ਪੇਸ਼ਕਾਰੀ ਕਰਕੇ ਦਰਸ਼ਕਾਂ ਨੂੰ ਨਾ ਕੇਵਲ ਮੰਤਰ ਮੁਗਧ ਕੀਤਾ ਗਿਆ ਬਲਕਿ ਕੋਰੋਨਾ ਸੰਕਟ ਦੌਰਾਨ ਹੋਈ ...
ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਨਾਲ ਸਬੰਧਤ ਲੰਬੀ ਦੂਰੀ ਦੀਆਂ 25 ਰੇਲਗੱਡੀਆਂ ਜਨਰਲ ਬਣ ਕੇ ਚੱਲਣਗੀਆਂ, ਜਿਸ ਦੇ ਚੱਲਦਿਆਂ ਜਨਰਲ ਟਿਕਟ 'ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਾਫ਼ੀ ਸੱੁਖ ਹੋਵੇਗਾ | ਕਿਉਂਕਿ ਹੁਣ ਉਨ੍ਹਾਂ ਨੂੰ ਨਾ ਤਾਂ ਰਿਜ਼ਰਵੇਸ਼ਨ ...
ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਹਲਕਾ ਰਾਜਾਸਾਂਸੀ ਵਿਚ ਕੀਤੇ ਜਾ ਰਹੇ ਧੰਨਵਾਦੀ ਦੌਰਿਆਂ ਤਹਿਤ ਅੱਜ ਸਥਾਨਕ ਕਸਬਾ ਦੇ ਨੇੜਲੇ ਪਿੰਡ ਰਡਾਲਾ ਵਿਖੇ ਧੰਨਵਾਦੀ ਦੌਰਾ ਕੀਤਾ ਗਿਆ | ਜਿੱਥੇ ਕਿ ...
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਸਿੱਖ ਚਿੰਤਕ ਸ: ਦਿਲਜੀਤ ਸਿੰਘ ਬੇਦੀ ਨੇ ਦੇਸ਼ ਦੀ ਗਿਰਾਵਟ 'ਚ ਜਾ ਰਹੀ ਅਰਥਵਿਵਸਥਾ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵੋਟ ਬੈਂਕ ਖਾਤਰ ਸਰਕਾਰਾਂ ਜਨਤਾ ਨੂੰ ...
ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਦੀ ਦਿਸ਼ੀਕਾ ਸੂਰੀ (ਅੱਠਵੀਂ-ਬੀ) ਨੇ ਚੇਅਰਮੈਨ ਡਾ. ਏ. ਐਫ. ਪਿੰਟੋ ਤੇ ਐਮ. ਡੀ. ਮੈਡਮ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਜਗਦੀਸ਼ ਕਪੂਰ ਮੈਮੋਰੀਅਲ ਨਾਰਥ ਜੌਨ ਬੈਡਮਿੰਟਨ ਚੈਂਪੀਅਨਸ਼ਿਪ ...
ਸੁਲਤਾਨਵਿੰਡ, 21 ਮਈ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀਆਂ ਸਖਤ ਹਿਦਾਇਤਾਂ 'ਤੇ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੇ ਜੂਨ ਘੱਲੂਘਾਰੇ ਦੇ ਸਬੰਧ 'ਚ ਪੁਲਿਸ ਪ੍ਰਸ਼ਾਸਨ ਵਲੋਂ ਸੁਰਖਿਆ ਦੇ ਖਾਸ ਪ੍ਰਬੰਧ ਕੀਤੇ ...
ਛੇਹਰਟਾ, 21 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰੇਟ ਅੰਮਿ੍ਤਸਰ ਸ਼ਹਿਰੀ ਦੇ ਅਧਿਕਾਰਤ ਖੇਤਰ ਪੁਲਿਸ ਥਾਣਾ ਛੇਹਰਟਾ ਵਿਖੇ ਬੀਤੇ ਲੰਮੇ ਸਮੇਂ ਤੋਂ ਤਾਇਨਾਤ ਇਮਾਨਦਾਰ ਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਿਪਾਹੀਆਂ ਬਿਕਰਮਜੀਤ ਸਿੰਘ, ਤੇਜਬੀਰ ਸਿੰਘ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX