ਤਾਜਾ ਖ਼ਬਰਾਂ


ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  14 minutes ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  53 minutes ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  about 1 hour ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  about 1 hour ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  about 2 hours ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  about 3 hours ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  about 3 hours ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  about 3 hours ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  about 4 hours ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  about 4 hours ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  about 4 hours ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . .  about 4 hours ago
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 4 hours ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 4 hours ago
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਧਾਇਕਾ ਭਰਾਜ ਨੇ ਨੌਜਵਾਨਾਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਦੁਹਰਾਈ
. . .  about 5 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) - ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਵਧੀਆ ਭਵਿੱਖ ਬਣਾਉਣ ਲਈ ਦ੍ਰਿੜ ਸੰਕਲਪ...
ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ
. . .  about 5 hours ago
ਲਖਨਊ, 12 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ ਵਿਖੇ ਬੀਤੀ ਸ਼ਾਮ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ ਹੈ। ਇਹ ਲੋਕ ਕਿਸ਼ਤੀ 'ਚ ਸਵਾਰ ਹੋ ਕੇ ਫ਼ਤਿਹਪੁਰ ਤੋਂ ਮਾਰਕਾ ਪਿੰਡ ਜਾ...
ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਕਰ...
ਪੁਲਿਸ ਥਾਣੇ ਦੇ ਸਾਹਮਣੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
. . .  about 5 hours ago
ਭੋਗਪੁਰ, 12 ਅਗਸਤ - ਜਲੰਧਰ-ਪਠਾਨਕੋਟ ਮੁੱਖ ਜੀ.ਟੀ. ਰੋਡ 'ਤੇ ਥਾਣਾ ਭੋਗਪੁਰ ਦੇ ਸਾਹਮਣੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅਣਪਛਾਤੇ ਮੋਨੇ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੋਕਾਂ...
ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  about 5 hours ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਗੁਜਰਾਤ : ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ 'ਚ 6 ਮੌਤਾਂ
. . .  about 5 hours ago
ਅਹਿਮਦਾਬਾਦ, 12 ਅਗਸਤ - ਗੁਜਰਾਤ ਦੇ ਅਨੰਦ ਵਿਖੇ ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ।ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  about 6 hours ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554
ਵਿਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਇਸੇ ਕਰਕੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਅੰਮ੍ਰਿਤਸਰ

ਪੁਲਿਸ ਕਮਿਸ਼ਨਰ ਨੇ ਲੁੱਟਾਂ-ਖੋਹਾਂ ਦੇ 2 ਵੱਡੇ ਮਾਮਲੇ ਅੱਧ-ਅਧੂਰੇ ਹੱਲ ਕਰਨ ਦਾ ਕੀਤਾ ਦਾਅਵਾ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਸ਼ਹਿਰ 'ਚ ਦਿਨ ਦਿਹਾੜੇ ਹੋਈ ਬੈਂਕ ਡਕੈਤੀ ਤੇ ਅੱਖਾਂ 'ਚ ਸਪਰੇਅ ਕਰਕੇ ਕਾਰ ਖੋਹਣ ਸਮੇਤ ਤਿੰਨ ਮਾਮਲੇ ਪੁਲਿਸ ਵਲੋਂ ਹੱਲ ਕਰ ਲਏ ਗਏ ਹਨ ਤੇ ਇਸ ਮਾਮਲੇ 'ਚ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਇਹ ਦਾਅਵਾ ਅੱਜ ਇਥੇ ...

ਪੂਰੀ ਖ਼ਬਰ »

ਐੱਸ.ਟੀ.ਐੱਫ. ਵਲੋਂ ਪਿਓ ਪੁੱਤਰ ਸਮੇਤ ਤਿੰਨ ਤਸਕਰ ਗਿ੍ਫਤਾਰ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਐੱਸ.ਟੀ.ਐੱਫ. ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਤਿੰਨ ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 3 ਕਿਲੋ 500 ਗ੍ਰਾਮ ਹੈਰੋਇਨ ਤੇ ਇਕ ਸਕਾਰਪਿਓ ਕਾਰ ਬਰਾਮਦ ਕਰ ਲਈ ਗਈ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਟਰੈਵਲ ਏਜੰਟ ਕਾਬੂ

ਵੇਰਕਾ, 21 ਮਈ (ਪਰਮਜੀਤ ਸਿੰਘ ਬੱਗਾ)-ਆਈ. ਪੀ. ਐਸ. ਅਭਿਮੰਨਯੂ ਰਾਣਾ ਤੇ ਥਾਣਾ ਵੇਰਕਾ ਦੇ ਮੁਖੀ ਕਿਰਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਚੌਕੀ ਮੂਧਲ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਦਰਜ ਮਾਮਲੇ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਇਕ ਟਰੈਵਲ ...

ਪੂਰੀ ਖ਼ਬਰ »

ਤੁੰਗ ਢਾਬ ਡਰੇਨ ਦੇ ਮਾਮਲੇ 'ਚ ਕਾਂਗਰਸ ਦੇ ਲੋਕ ਸਭਾ ਮੈਂਬਰ ਔਜਲਾ ਨੇ ਕੀਤੀ ਮੀਟਿੰਗ

ਅੰਮਿ੍ਤਸਰ , 21 ਮਈ (ਰੇਸ਼ਮ ਸਿੰਘ)-ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਨ ਮੁਕਤ ਤੇ ਸਾਫ ਸੁਥਰਾ ਬਣਾਉਣ ਦੇ ਮਕਸਦ ਨਾਲ ਅੱਜ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿੱਜ ਅਤੇ ਹੋਰਨਾਂ ...

ਪੂਰੀ ਖ਼ਬਰ »

ਦਿਆਲ ਬਾਗ਼ ਮਿੱਲ ਅੰਦਰ ਅੱਗ ਲੱਗੀ, ਕੋਈ ਨੁਕਸਾਨ ਨਹੀਂ

ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਪੁਤਲੀਘਰ ਚੌਂਕ ਨੇੜੇ ਸਥਿਤ ਦਿਆਲ ਬਾਗ਼ ਮਿੱਲ 'ਚ ਅੱਗ ਲੱਗਣ ਦੀ ਖ਼ਬਰ ਹੈ, ਲੇਕਿਨ ਦਮਕਲ ਵਿਭਾਗ ਦੀਆਂ ਗੱਡੀਆਂ ਵਲੋਂ ਸਮੇਂ ਸਿਰ ਅੱਗ 'ਤੇ ਕਾਬੂ ਪਾ ਲੈਣ ਕਾਰਨ ਕਿਸੇ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਅਧਿਆਪਕ ਦੀ ਮੌਤ

ਬਿਆਸ, 21 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਵਲੋਂ ਬਾਈਕ ਸਵਾਰ ਨੂੰ ਟੱਕਰ ਮਾਰ ਦੇਣ ਕਾਰਨ ਬਾਈਕ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਚਾਲਕ ਵਲੋਂ ਬਾਈਕ ਨੂੰ ਪਿੱਛੋਂ ਟੱਕਰ ਮਾਰਨ ਕਾਰਨ ...

ਪੂਰੀ ਖ਼ਬਰ »

ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ | ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸਹਿਜ ਪਾਠ ਕਰਨ ਲਈ 3 ਕੁ ਵਜੇ ਗ੍ਰੰਥੀ ਆਇਆ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਮੈਨੇਜਰ ਕੋਲੋਂ ਨਕਾਬਪੋਸ਼ ਲੁਟੇਰਿਆਂ ਨੇ 90 ਹਜ਼ਾਰ ਰੁਪਏ ਦੀ ਰਾਸ਼ੀ ਲੁੱਟੀ

ਚੱਬਾ, 21 ਮਈ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡ ਮਹਿਮਾ ਨੇੜਿਉਂ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਪੈਟਰੋਲ ਪੰਪ ਦੇ ਮੈਨੇਜਰ ਕੋਲੋਂ 90 ਹਜ਼ਾਰ ਰੁਪਏ ਦੀ ਰਾਸ਼ੀ ਲੁੱਟ ਲਈ | ਇਸ ਲੁੱਟ ਦਾ ਸ਼ਿਕਾਰ ਹੋਏ ਪੀੜਤ ਅਵਤਾਰ ਸਿੰਘ ਵਾਸੀ ਵਰਪਾਲ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਕੈਡੇਟ ਮੁੰਬਈ ਵਿਖੇ ਸੀ. ਅਟੈਚਮੈਂਟ ਕੈਂਪ ਦਾ ਬਣੇ ਹਿੱਸਾ

ਅੰਮਿ੍ਤਸਰ, 21 ਮਈ (ਰਾਜੇਸ਼ ਕੁਮਾਰ ਸ਼ਰਮਾ)-ਮੁੰਬਈ ਵਿਚ ਨੇਵਲ ਐਨ. ਸੀ. ਸੀ. ਕੈਡੇਟਸ ਲਈ 12 ਦਿਨੀਂ ਸੀ. ਅਟੈਚਮੈਂਟ ਕੈਂਪ ਲਗਾਇਆ ਗਿਆ ਸੀ, ਜਿਸਦਾ ਉਦਘਾਟਨ ਸਮਾਰੋਹ ਮੁੰਬਈ ਵਿਚ ਡਾਕਯਾਰਡ ਅਪਰੇਟਿਸ ਸਕੂਲ ਵਿਖੇ ਕਰਵਾਇਆ ਗਿਆ | ਵੱਖ-ਵੱਖ ਐਨ. ਸੀ. ਸੀ. ਨਿਦੇਸ਼ਾਲਾ ਦੇ 90 ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ 'ਚ 'ਨੈਸ਼ਨਲ ਐਂਟੀ-ਟੈਰੋਰਿਜ਼ਮ ਡੇ' ਮਨਾਇਆ

ਅੰਮਿ੍ਤਸਰ, 21 ਮਈ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਵਿਖੇ ਐਨ. ਸੀ. ਸੀ. ਕੈਡਿਟਾਂ ਵਲੋਂ ਨੈਸ਼ਨਲ ਐਂਟੀ-ਟੈਰੋਰਿਜ਼ਮ ਡੇ ਮਨਾ ਇਆ ਗਿਆ | ਇਸ ਮੌਕੇ ਅੱਤਵਾਦ ਵਿਰੁੱਧ ਸਹੁੰ ਚੁੱਕੀ ਗਈ | ਸਮਾਰੋਹ ਦੌਰਾਨ ਵੰਨ ਪੰਜਾਬ ਗਰਲਜ਼ ...

ਪੂਰੀ ਖ਼ਬਰ »

ਹਲਕਾ ਅਟਾਰੀ ਦੇ ਕਾਂਗਰਸੀ ਵਰਕਰ ਹਰ ਚੁਣੌਤੀ ਦਾ ਸਾਹਮਣਾ ਕਰਨ ਦੇ ਸਮਰੱਥ-ਰੰਧਾਵਾ

ਮਾਨਾਂਵਾਲਾ, 21 ਮਈ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰੰਧਾਵਾ ਤੇ ਅਵਤਾਰ ਸਿੰਘ ਲਾਲੀ ਦੀ ਪ੍ਰਧਾਨਗੀ ਅਤੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਵਿਚ ਮੰਗਤਿਆਂ, ਨਾਜਾਇਜ਼ ਕਬਜ਼ਿਆਂ ਤੇ ਵਾਹਨਾਂ ਨੂੰ ਹਟਾਉਣ ਲਈ ਲੋੜੀਂਦੀ ਗਿਣਤੀ ਵਿਚ ਕੀਤੇ ਜਾਣ ਪੁਲਿਸ ਮੁਲਾਜ਼ਮ ਤਾਇਨਾਤ : ਅੰਮਿ੍ਤਸਰ ਵਿਕਾਸ ਮੰਚ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਤੇ ਨਗਰ ਨਿਗਮ ਦੇ ਮੇਅਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਮੰਗਤਿਆਂ, ...

ਪੂਰੀ ਖ਼ਬਰ »

ਪਾਕਿ 'ਚ ਦੋ ਹੋਰ ਸਿੱਖ ਨੌਜਵਾਨ ਬਣੇ ਡਾਕਟਰ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਭ ਤੋਂ ਛੋਟੇ ਘੱਟ ਗਿਣਤੀ ਸਿੱਖ ਭਾਈਚਾਰੇ 'ਚੋਂ ਦੋ ਹੋਰ ਸਿੱਖ ਨੌਜਵਾਨਾਂ ਨੇ ਆਪਣੀ ਐੱਮ. ਬੀ. ਬੀ. ਐੱਸ. ਦੀ ਪੜ੍ਹਾਈ ਮੁਕੰਮਲ ਕੀਤੀ ਹੈ | ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਕਿ੍ਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਜੈਵਿਕ ਵਿਭਿੰਨਤਾ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿ ਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਲੋਂ ਜੈਵਿਕ ਵਿਭਿੰਨਤਾ ਵਿਸ਼ੇ 'ਤੇ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਿੱਖ ਸੰਸਥਾ 'ਦਾ ਸਿੱਖ ਫੋਰਮ' ਵਲੋਂ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਨ ਦੀ ਅਪੀਲ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸਿੱਖ ਬੁੱਧੀਜੀਵੀਆਂ ਤੇ ਸਿੱਖ ਚਿੰਤਕਾਂ ਦੀ ਪ੍ਰਤੀਨਿਧ ਸੰਸਥਾ 'ਦਾ ਸਿੱਖ ਫੋਰਮ' ਦੀ ਇਕੱਤਰਤਾ ਅੱਜ ਇਥੇ ਸੰਸਥਾ ਦੇ ਬਾਨੀ ਸਵ: ਭਾਗ ਸਿੰਘ ਅਣਖੀ ਦੇ ਗ੍ਰਹਿ ਵਿਖੇ ਹੋਈ | ਪ੍ਰੋ: ਹਰੀ ਸਿੰਘ ਸੰਧੂ ਤੇ ਮਨਦੀਪ ਸਿੰਘ ਬੇਦੀ ਦੇ ਉੱਦਮ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਹੇਠਲੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਮਤਿ ਸਿਖਲਾਈ ਕੈਂਪ ਲਗਾਏ ਜਾਣਗੇ: ਡਾ: ਨਿੱਝਰ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਦੀਵਾਨ ਦੇ ਪ੍ਰਬੰਧ ਹੇਠਲੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਗੁਰਮਤਿ ਜੀਵਨ ਜਾਚ ਨਾਲ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਕੌਮਾਂਤਰੀ ਹਵਾਈ ਅੱਡੇ 'ਤੇ ਆਉਣ ਜਾਣ ਵਾਲੇ ਯਾਤਰੀਆਂ ਲਈ ਪੇ੍ਰਸ਼ਾਨੀ ਦਾ ਸਬੱਬ ਬਣਦੇ ਹਨ

ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਲਈ ਮਹਿੰਗੇ ਮੁੱਲ ਦੀਆਂ ਟਿਕਟਾਂ ਲੈ ਕੇ ਦੇਸ਼ ਵਿਦੇਸ਼ਾਂ ਨੂੰ ਆਉਣ ਜਾਣ ਵਾਲੇ ਯਾਤਰੀਆਂ, ਸੈਲਾਨੀਆਂ ਲਈ ਪੇ੍ਰਸ਼ਾਨੀ ਦਾ ਸਬੱਬ ਬਣਦੇ ਹਨ ਹਵਾਈ ਅੱਡਾ ਮਾਰਗ 'ਤੇ ਲਗਦੇ ਨਿੱਤ ਧਰਨੇ ਤੇ ਜਾਮ | ਅੰਮਿ੍ਤਸਰ ਦੇ ਗੁਮਟਾਲਾ ਬਾਈਪਾਸ ਤੋਂ ਹਵਾਈ ਅੱਡਾ ਮਾਰਗ (ਅਜਨਾਲਾ ਰੋਡ) ਵਿੱਚੋਂ ਗੁਜ਼ਰਦਿਆਂ ਧਰਨੇ ਲੱਗਣ ਕਾਰਣ ਕਈ ਯਾਤਰੀਆਂ ਦੀਆਂ ਉਡਾਣਾਂ ਛੁੱਟ ਜਾਣ ਤੇ ਲੱਖਾਂ ਦੀਆਂ ਟਿਕਟਾਂ ਦਾ ਨੁਕਸਾਨ ਹੋਣ ਕਾਰਣ ਆਪਣੀਆਂ ਮੰਜ਼ਿਲਾਂ ਤੋਂ ਵੀ ਵਾਂਝਿਆਂ ਖੱਜਲ ਖੁਆਰ ਹੋ ਕੇ ਘਰਾਂ ਨੂੰ ਵਾਪਸ ਪਰਤਣ ਲਈ ਮਜ਼ਬੂਰ ਹੋਣਾ ਪੈਂਦਾ ਹੈ | ਜਿਸ ਲਈ ਯਾਤਰੀ ਪੰਜਾਬ ਸੂਬੇ ਦੇ ਪ੍ਰਸ਼ਾਸਨ ਦੀ ਅਣਗਹਿਲੀ ਤੇ ਨਿਕੰਮੇਪਨ ਨੂੰ ਕੋਸਦੇ ਨਜ਼ਰ ਆਉਂਦੇ ਹਨ |
ਇੱਥੇ ਇਹ ਵਰਣਯੋਗ ਹੈ ਕਿ ਮਾਮਲਾ ਅੰਮਿ੍ਤਸਰ ਜ਼ਿਲ੍ਹੇ ਦੇ ਕਿਸੇ ਵੀ ਖੇਤਰ ਦਾ ਹੋਵੇ ਤਾਂ ਲੋਕਾਂ ਵਲੋਂ ਉਸ ਨੂੰ ਹੱਲ ਕਰਵਾਉਣ ਲਈ ਹਵਾਈ ਅੱਡਾ ਮਾਰਗ ਨੂੰ ਨਿਸ਼ਾਨਾ ਬਣਾ ਕੇ ਹਵਾਈ ਅੱਡਾ ਮਾਰਗ 'ਤੇ ਹੀ ਚੱਕਾ ਜਾਮ ਕਰਨਾ ਆਮ ਜਿਹੀ ਗੱਲ ਬਣ ਚੁੱਕੀ ਹੈ, ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਵਾਈ ਅੱਡਾ ਮਾਰਗ 'ਤੇ ਵਾਰ ਵਾਰ ਧਰਨੇ ਮੁਜ਼ਾਹਰੇ ਲੱਗਣ ਨੂੰ ਦੂਜੇ ਆਮ ਮਾਰਗਾਂ ਦੀ ਤਰ੍ਹਾਂ ਸਮਝ ਕੇ ਅਣਗੌਲਿਆਂ ਕੀਤਾ ਜਾਂਦਾ ਹੈ | ਇਸ ਦੌਰਾਨ ਹਵਾਈ ਅੱਡੇ 'ਤੇ ਆਉਣ ਜਾਣ ਵਾਲੇ ਯਾਤਰੀਆਂ ਤੋਂ ਇਲਾਵਾ ਰਾਹਗੀਰ ਅਤੇ ਸਕੂਲਾਂ ਕਾਲਜਾਂ ਦੇ ਬੱਚਿਆਂ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਸੁਭਾਵਿਕ ਹੀ ਭਾਰੀ ਖੱਜਲ ਖੁਆਰ ਹੋਣਾ ਪੈਂਦਾ ਹੈ | ਚੱਕਾ ਜਾਮ ਤੇ ਧਰਨਾ ਲੱਗਣ ਕਾਰਣ ਕਈ ਕਈ ਘੰਟੇ ਬੀਤ ਜਾਣ ਮਗਰੋਂ ਵੀ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਹੋਇਆ ਨਜ਼ਰ ਆਉਂਦਾ ਹੈ ਤੇ ਪ੍ਰਸ਼ਾਸਨ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕਦੀ | ਕਿਸੇ ਸਮੇਂ ਧਰਨਾਕਾਰੀਆਂ ਕੋਲ ਡਿਊਟੀ 'ਤੇ ਖੜੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਲਚਾਰ ਮੂਕ ਦਰਸ਼ਕ ਬਣ ਕੇ ਆਲਾ ਉੱਚ ਅਧਿਕਾਰੀਆਂ ਦੇ ਹੁਕਮ ਦੀ ਤਾਮੀਲ ਦੀ ਉਡੀਕ ਕਰਦੇ ਰਹਿੰਦੇ ਹਨ | ਚੱਕਾ ਜਾਮ ਹੋਣ ਦੌਰਾਨ ਵੱਖ ਵੱਖ ਯਾਤਰੀਆਂ 'ਚ ਬਜ਼ੁਰਗ ਜੋੜੇ ਤੇ ਬੱਚੇ ਵੀ ਮੌਜੂਦ ਹੁੰਦੇ ਹਨ ਜੋ ਆਪਣੀਆਂ ਕਾਰਾਂ ਗੱਡੀਆਂ ਵਿੱਚੋਂ ਆਪਣਾ ਜ਼ਰੂਰੀ ਭਾਰਾ ਸਾਮਾਨ ਚੁੱਕ ਕੇ ਖੱਜਲ ਖੁਆਰ ਹੁੰਦੇ ਹੋਏ ਹਵਾਈ ਅੱਡੇ ਨੂੰ ਪੈਦਲ ਰਵਾਨਾ ਹੁੰਦੇ ਹਨ | ਇਸ ਤੋਂ ਇਲਾਵਾ ਹਵਾਈ ਅੱਡੇ ਦੇ ਅੰਦਰ ਡਿਊਟੀ 'ਤੇ ਜਾਣ ਵਾਲੇ ਕਰਮਚਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸਮੇਂ ਸਿਰ ਡਿਊਟੀ 'ਤੇ ਪੁੱਜਣ ਲਈ ਧਰਨਾਕਾਰੀਆਂ ਦੇ ਤਰਲੇ ਮਿੰਨਤਾਂ ਕਰਦੇ ਵੇਖੇ ਜਾਂਦੇ ਹਨ | ਕਈ ਵਾਰ ਯਾਤਰੀ ਭਰੇ ਮਨ ਨਾਲ ਇਹ ਕਹਿੰਦੇ ਨਜ਼ਰ ਆਉਂਦੇ ਹਨ ਕਿ ਉਹ ਹਵਾਈ ਅੱਡੇ ਦੇ ਬਿਲਕੁਲ ਨੇੜੇ ਸੜਕ 'ਤੇ ਧਰਨਾ ਲੱਗਣ ਕਾਰਣ ਬਹੁਤ ਦੁਖੀ ਹਨ, ਉਨ੍ਹਾਂ ਦਾ ਕਹਿਣਾ ਹੁੰਦਾ ਹੈ ਕਿ ਮਹਿੰਗੇ ਮੁੱਲ ਦੀਆਂ ਟਿਕਟਾਂ ਖ਼ਰੀਦੀਆਂ ਹਨ ਪਰ ਲੇਟ ਹੋਣ ਕਾਰਣ ਪਤਾ ਨਹੀਂ ਹੁਣ ਏਅਰ ਪੋਰਟ ਵਾਲੇ ਉਨ੍ਹਾਂ ਨੂੰ ਉਡਾਣ 'ਤੇ ਚੜਨ ਦੇਣਗੇ ਜਾਂ ਨਹੀਂ | ਧਰਨੇ ਲੱਗਣ ਤੋਂ ਇਲਾਵਾ ਗੁਮਟਾਲਾ ਬਾਈਪਾਸ ਤੋਂ ਚੌਂਕ ਮੀਰਾਂਕੋਟ ਤੱਕ ਰੋਜ਼ਾਨਾ ਜਾਮ ਲੱਗਣ ਕਾਰਣ ਵੀ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ |

ਖ਼ਬਰ ਸ਼ੇਅਰ ਕਰੋ

 

ਭੋਗ 'ਤੇ ਵਿਸ਼ੇਸ਼: ਸਰਦਾਰਨੀ ਕੁਲਵੰਤ ਕੌਰ ਬੋਪਾਰਾਏ

ਵੇਰਕਾ : ਬਹੁਤ ਹੀ ਮਿਲਾਪੜੇ ਸੁਭਾਅ ਦੀ ਮਾਲਕ ਸਰਦਾਰਨੀ ਕੁਲਵੰਤ ਕੌਰ ਬੋਪਾਰਾਏ ਦਾ ਜਨਮ 7 ਫਰਵਰੀ 1944 ਨੂੰ ਪਿਤਾ ਅਜੀਤ ਸਿੰਘ ਦੇ ਗ੍ਰਹਿ ਮਾਤਾ ਸੁਰਜੀਤ ਕੌਰ ਦੀ ਕੁੱਖੋਂ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਹੋਇਆ | ਉਨ੍ਹਾਂ ਨੇ ਉੱਚ ਵਿੱਦਿਆ ਪ੍ਰਾਪਤ ...

ਪੂਰੀ ਖ਼ਬਰ »

ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੀ ਐਨ.ਸੀ.ਸੀ. ਕੈਡਿਟ ਨੇ ਕਾਲਜ ਦਾ ਨਾਂਅ ਕੀਤਾ ਰÏਸ਼ਨ

ਅੰਮਿ੍ਤਸਰ, 21 ਮਈ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਦੀ ਐਨ.ਸੀ.ਸੀ. ਏਅਰ ਵਿੰਗ ਦੀ ਕੈਡਿਟ ਰੁਚੀ ਨੂੰ ਐਨ.ਸੀ.ਸੀ., ਅੰਮਿ੍ਤਸਰ ਗਰੁੱਪ ਵਲੋਂ ਸਾਲਾਨਾ ਪ੍ਰਤੀਯੋਗਿਤਾ ਸਾਲ 2021-22 ਲਈ ਸਨਮਾਨਿਤ ਕੀਤਾ ਗਿਆ, ਜਿਸ 'ਚ ਉਸ ਨੂੰ 4500 ਰੁਪਏ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਗਠਿਤ ਕਮੇਟੀ ਦੇ ਇਕ ਮੈਂਬਰ ਵਲੋਂ ਵੱਖਰੀ ਸੁਰ ਅਲਾਪਦਿਆਂ ਕੀਤੀ ਜਾ ਰਹੀ ਬਿਆਨਬਾਜ਼ੀ ਮੰਦਭਾਗੀ : ਭਾਈ ਰਾਮ ਸਿੰਘ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਭਾਈ ਰਾਮ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਬਣਾਈ ਗਈ ਉਚ ਪੱਧਰੀ ਕਮੇਟੀ ਦੇ ਇੱਕ ਮੈਂਬਰ ਵਲੋਂ ਆਪਣੀ ਵੱਖਰੀ ਸੁਰ ਅਲਾਪ ਕੇ ...

ਪੂਰੀ ਖ਼ਬਰ »

ਜੂਨੀਅਰ ਪੰਜਾਬ ਸਟੇਟ ਤਲਵਾਰਬਾਜ਼ੀ ਚੈਂਪਿਅਨਸ਼ਿਪ ਲਈ ਟ੍ਰਾਇਲ 24 ਨੂੰ ਪ੍ਰੋ: ਰੰਧਾਵਾ

ਅੰਮਿ੍ਤਸਰ , 21 ਮਈ (ਰੇਸ਼ਮ ਸਿੰਘ)-ਜੂਨੀਅਰ ਪੰਜਾਬ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿੱਪ ਲਈ ਜ਼ਿਲ੍ਹਾ ਤਲਵਾਰਬਾਜ਼ੀ ਟੀਮਾਂ ਦੇ ਟ੍ਰਾਇਲ 24 ਮਈ ਤੋਂ ਸ਼ੁਰੂ ਹੋ ਰਹੇ ਹਨ | ਇਹ ਪ੍ਰਗਟਾਵਾ ਤਲਵਾਰਬਾਜ਼ੀ ਐਸੋਸ਼ੀਏਸਨ ਦੇ ਜਨਰਲ ਸਕੱਤਰ ਪੋ੍ਰ: ਨਿਰਮਲ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬਾਈ ਕਨਵੈਨਸ਼ਨ 24 ਨੂੰ : ਸਰਬਜੀਤ ਹੈਰੀ

ਛੇਹਰਟਾ, 21 ਮਈ (ਵਡਾਲੀ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਮਿਤੀ 24 ਮਈ ਦਿਨ ਮੰਗਲਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਭ ਲਈ ਵਿੱਦਿਆ, ਸਿਹਤ ਅਤੇ ਰੁਜ਼ਗਾਰ ਪ੍ਰਾਪਤੀ ਲਈ ਸੁਬਾਈ ਕਨਵੈਨਸ਼ਨ ਦੇਸ਼ ਭਗਤੀ ਯਾਦਗਾਰੀ ਹਾਲ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਵਿਖੇ ਸੋਲੋ ਨਾਟਕ 'ਜੂਠ' ਦਾ ਮੰਚਨ

ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਵਲੋਂ ਪ੍ਰੋ. ਅਨੀਸ਼ ਦੂਆ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਆਡੀਟੋਰੀਅਮ ਵਿਚ ਸੋਲੋ ਨਾਟਕ 'ਜੂਠ' ਦਾ ਮੰਚਨ ਹੋਇਆ, ਜਿਸ ਨੇ ਇਹ ਸੁਨੇਹਾ ਦੇਣ ਦਾ ਯਤਨ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ 10 ਦਿਨਾ ਰੰਗਮੰਚ ਉਤਸਵ ਅੱਜ ਤੋਂ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਤਸਰ ਵਲੋਂ ਵਿਰਸਾ ਵਿਹਾਰ ਅੰਮਿ੍ਤਸਰ ਦੇ ਸਹਿਯੋਗ ਨਾਲ 10 ਦਿਨਾ ਰੰਗਮੰਚ ਉਤਸਵ 22 ਮਈ ਤੋਂ 31 ਮਈ ਤੱਕ ਕਰਵਾਇਆ ਜਾ ਰਿਹਾ ਹੈ | ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ, ਸ਼ੋ੍ਰਮਣੀ ...

ਪੂਰੀ ਖ਼ਬਰ »

ਪ੍ਰਮੋਸ਼ਨਾਂ ਦੇ ਮਸਲੇ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਦਾ ਘਿਰਾਓ 24 ਨੂੰ

ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮਿ੍ਤਸਰ ਦੀ ਜ਼ਿਲ੍ਹਾ ਕਮੇਟੀ ਅਤੇ ਬਲਾਕ ਪ੍ਰਧਾਨਾਂ ਦੀ ਸਥਾਨਕ ਕੰਪਨੀ ਬਾਗ਼ ਵਿਖੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਤੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਸਾਂਝੀ ...

ਪੂਰੀ ਖ਼ਬਰ »

ਸਾਰਥਕ ਰੰਗਮੰਚ ਪਟਿਆਲਾ ਦੇ ਕਲਾਕਾਰਾਂ ਵਲੋਂ ਪੰਜਾਬ ਨਾਟਸ਼ਾਲਾ ਵਿਖੇ ਨਾਟਕ 'ਲਾਕਡਾਊਨ : ਇਕ ਪ੍ਰੇਮ ਕਥਾ' ਦੀ ਭਾਵਪੂਰਤ ਪੇਸ਼ਕਾਰੀ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸਾਰਥਕ ਰੰਗਮੰਚ ਪਟਿਆਲਾ ਵਲੋਂ ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਨਾਟਕ 'ਲਾਕਡਾਊਨ: ਇੱਕ ਪ੍ਰੇਮ ਕਹਾਣੀ' ਦੀ ਭਾਵਪੂਰਤ ਪੇਸ਼ਕਾਰੀ ਕਰਕੇ ਦਰਸ਼ਕਾਂ ਨੂੰ ਨਾ ਕੇਵਲ ਮੰਤਰ ਮੁਗਧ ਕੀਤਾ ਗਿਆ ਬਲਕਿ ਕੋਰੋਨਾ ਸੰਕਟ ਦੌਰਾਨ ਹੋਈ ...

ਪੂਰੀ ਖ਼ਬਰ »

ਅੰਮਿ੍ਤਸਰ ਨਾਲ ਸਬੰਧਿਤ 25 ਰੇਲਗੱਡੀਆਂ ਜਨਰਲ ਬਣ ਕੇ ਚੱਲਣਗੀਆਂ

ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਨਾਲ ਸਬੰਧਤ ਲੰਬੀ ਦੂਰੀ ਦੀਆਂ 25 ਰੇਲਗੱਡੀਆਂ ਜਨਰਲ ਬਣ ਕੇ ਚੱਲਣਗੀਆਂ, ਜਿਸ ਦੇ ਚੱਲਦਿਆਂ ਜਨਰਲ ਟਿਕਟ 'ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਾਫ਼ੀ ਸੱੁਖ ਹੋਵੇਗਾ | ਕਿਉਂਕਿ ਹੁਣ ਉਨ੍ਹਾਂ ਨੂੰ ਨਾ ਤਾਂ ਰਿਜ਼ਰਵੇਸ਼ਨ ...

ਪੂਰੀ ਖ਼ਬਰ »

'ਆਪ' ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਪਿੰਡ ਰਡਾਲਾ 'ਚ ਧੰਨਵਾਦੀ ਦੌਰਾ

ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਹਲਕਾ ਰਾਜਾਸਾਂਸੀ ਵਿਚ ਕੀਤੇ ਜਾ ਰਹੇ ਧੰਨਵਾਦੀ ਦੌਰਿਆਂ ਤਹਿਤ ਅੱਜ ਸਥਾਨਕ ਕਸਬਾ ਦੇ ਨੇੜਲੇ ਪਿੰਡ ਰਡਾਲਾ ਵਿਖੇ ਧੰਨਵਾਦੀ ਦੌਰਾ ਕੀਤਾ ਗਿਆ | ਜਿੱਥੇ ਕਿ ...

ਪੂਰੀ ਖ਼ਬਰ »

ਵੋਟ ਬੈਂਕ ਖਾਤਰ ਸਰਕਾਰਾਂ ਜਨਤਾ ਨੂੰ ਮੁਫਤਖੋਰੀ ਵੱਲ ਪ੍ਰੇਰਿਤ ਕਰ ਰਹੀਆਂ ਹਨ : ਦਿਲਜੀਤ ਸਿੰਘ ਬੇਦੀ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਸਿੱਖ ਚਿੰਤਕ ਸ: ਦਿਲਜੀਤ ਸਿੰਘ ਬੇਦੀ ਨੇ ਦੇਸ਼ ਦੀ ਗਿਰਾਵਟ 'ਚ ਜਾ ਰਹੀ ਅਰਥਵਿਵਸਥਾ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵੋਟ ਬੈਂਕ ਖਾਤਰ ਸਰਕਾਰਾਂ ਜਨਤਾ ਨੂੰ ...

ਪੂਰੀ ਖ਼ਬਰ »

ਰਾਯਨ ਇੰਟਰਨੈਸ਼ਨਲ ਸਕੂਲ ਦੀ ਦਿਸ਼ੀਕਾ ਸੂਰੀ ਦਾ ਬੈਡਮਿੰਟਨ ਚੈਂਪੀਅਨਸ਼ਿੱਪ 'ਚ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 21 ਮਈ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਦੀ ਦਿਸ਼ੀਕਾ ਸੂਰੀ (ਅੱਠਵੀਂ-ਬੀ) ਨੇ ਚੇਅਰਮੈਨ ਡਾ. ਏ. ਐਫ. ਪਿੰਟੋ ਤੇ ਐਮ. ਡੀ. ਮੈਡਮ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਜਗਦੀਸ਼ ਕਪੂਰ ਮੈਮੋਰੀਅਲ ਨਾਰਥ ਜੌਨ ਬੈਡਮਿੰਟਨ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਘੱਲੂਘਾਰੇ ਦੇ ਸਬੰਧ 'ਚ ਪਿੰਡ ਸੁਲਤਾਨਵਿੰਡ ਵਿਖੇ ਪੁਲਿਸ ਵਲੋਂ ਕੱਢਿਆ ਫਲੈਗ ਮਾਰਚ

ਸੁਲਤਾਨਵਿੰਡ, 21 ਮਈ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀਆਂ ਸਖਤ ਹਿਦਾਇਤਾਂ 'ਤੇ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੇ ਜੂਨ ਘੱਲੂਘਾਰੇ ਦੇ ਸਬੰਧ 'ਚ ਪੁਲਿਸ ਪ੍ਰਸ਼ਾਸਨ ਵਲੋਂ ਸੁਰਖਿਆ ਦੇ ਖਾਸ ਪ੍ਰਬੰਧ ਕੀਤੇ ...

ਪੂਰੀ ਖ਼ਬਰ »

ਪੁਲਿਸ ਥਾਣਾ ਛੇਹਰਟਾ ਵਿਖੇ ਸੇਵਾਵਾਂ ਨਿਭਾਅ ਰਹੇ ਚਾਰ ਸਿਪਾਹੀਆਂ ਨੂੰ ਪਦ-ਉੱਨਤ ਕਰ ਕੇ ਬਣਾਇਆ ਹੌਲਦਾਰ

ਛੇਹਰਟਾ, 21 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰੇਟ ਅੰਮਿ੍ਤਸਰ ਸ਼ਹਿਰੀ ਦੇ ਅਧਿਕਾਰਤ ਖੇਤਰ ਪੁਲਿਸ ਥਾਣਾ ਛੇਹਰਟਾ ਵਿਖੇ ਬੀਤੇ ਲੰਮੇ ਸਮੇਂ ਤੋਂ ਤਾਇਨਾਤ ਇਮਾਨਦਾਰ ਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਿਪਾਹੀਆਂ ਬਿਕਰਮਜੀਤ ਸਿੰਘ, ਤੇਜਬੀਰ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX