ਤਾਜਾ ਖ਼ਬਰਾਂ


87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  22 minutes ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  55 minutes ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  54 minutes ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  57 minutes ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  58 minutes ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 2 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 2 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 2 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 2 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 2 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 2 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 2 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 2 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 3 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 3 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 4 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 5 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਸ਼ੁਰੂ
. . .  about 5 hours ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਹਨ‌। ਖੇਡਾਂ ਦਾ ਉਦਘਾਟਨ...
ਹਿਮਾਚਲ ਚੋਣਾਂ: ਅਜੇ ਤੱਕ ਖ਼ਾਤਾ ਵੀ ਨਹੀਂ ਖੋਲ ਸਕੀ ‘ਆਪ’ ਕਾਂਗਰਸ ਵੱਡੀ ਧਿਰ ਬਣਕੇ ਉੱਭਰ ਰਹੀ
. . .  about 5 hours ago
ਹਿਮਾਚਲ ਚੋਣਾਂ: ਅਜੇ ਤੱਕ ਖ਼ਾਤਾ ਵੀ ਨਹੀਂ ਖੋਲ ਸਕੀ ‘ਆਪ’ ਕਾਂਗਰਸ ਵੱਡੀ ਧਿਰ ਬਣਕੇ ਉੱਭਰ ਰਹੀ
ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਦੀ ਬੈਠਕ ਡੇਰਾ ਕਾਰ ਸੇਵਾ ਕਲੰਦਰੀ ਵਿਖੇ ਹੋਈ ਸ਼ੁਰੂ
. . .  1 minute ago
ਕਰਨਾਲ, 8 ਦਸੰਬਰ (ਗੁਰਮੀਤ ਸਿੰਘ ਸੱਗੂ)- ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਦੀ ਬੈਠਕ ਕਿਸਾਨੀ ਮੰਗਾਂ ਅਤੇ ਮੁੱਦਿਆਂ ਨੂੰ ਲੈ ਕੇ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਸ਼ੁਰੂ ਹੋ ਗਈ ਹੈ। ਅਮਰਜੀਤ ਸਿੰਘ ਮੋਹੜੀ...
ਗੁਜਰਾਤ ਦੇ ਇਤਿਹਾਸ ’ਚ ਕਦੇ ਵੀ ਇੰਨੀ ਹੇਠਾਂ ਨਹੀਂ ਡਿੱਗੀ ਕਾਂਗਰਸ, ਹਿਮਾਚਲ ’ਚ ਬਚੀ ਇੱਜਤ
. . .  about 6 hours ago
ਗੁਜਰਾਤ ਦੇ ਇਤਿਹਾਸ ’ਚ ਕਦੇ ਵੀ ਇੰਨੀ ਹੇਠਾਂ ਨਹੀਂ ਡਿੱਗੀ ਕਾਂਗਰਸ, ਹਿਮਾਚਲ ’ਚ ਬਚੀ ਇੱਜਤ
ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਉੱਚ ਪੱਧਰੀ ਮੀਟਿੰਗ ਪਟਿਆਲਾ ’ਚ
. . .  about 6 hours ago
ਪਟਿਆਲਾ, 8 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੀਆਂ ਆਉਂਦੀਆਂ ਚੋਣਾਂ ਦੀਆਂ ਮਹੱਤਤਾ ਨੂੰ ਦੇਖਦਿਆਂ ਭਾਜਪਾ ਸੂਬਾਈ ਸੰਗਠਨ ਮੰਤਰੀ ਸ੍ਰੀ ਮੰਥਾਰੀ ਸ੍ਰੀਨਿਵਾਸਲੂ ਉਚੇਚੇ ਤੌਰ ’ਤੇ ਭਾਜਪਾਈ ਆਹੁਦੇਦਾਰਾਂ ਅਤੇ ਮੌਜੂਦਾ ਕੌਂਸਲਰਾਂ...
ਦੁਕਾਨ ਵਿਚ ਅੱਗ ਲੱਗਣ ਕਾਰਨ ਦੁਕਾਨਦਾਰ ਦੀ ਮੌਤ
. . .  about 6 hours ago
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਸਤੀ ਜੋਧੇਵਾਲ ਵਿਚ ਦੁਕਾਨ ਨੂੰ ਅੱਗ ਲੱਗਣ ਕਾਰਨ ਦੁਕਾਨਦਾਰ ਮਹਿੰਦਰਪਾਲ ਸਿੰਘ ਦੀ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਅਚਾਨਕ ਹੋਏ ਸ਼ਾਰਟ ਸਰਕਟ ਨਾਲ ਵਾਪਰੀ ਹੈ। ਸ਼ਾਰਟ...
ਹਿਮਾਚਲ ਦੇ ਹੁਣ ਤੱਕ ਦੇ ਰੁਝਾਨਾਂ ’ਚ ਕਾਂਗਰਸ ਅੱਗੇ
. . .  about 6 hours ago
ਹਿਮਾਚਲ ਦੇ ਹੁਣ ਤੱਕ ਦੇ ਰੁਝਾਨਾਂ ’ਚ ਕਾਂਗਰਸ ਅੱਗੇ
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਬਾਬਾ ਬਕਾਲਾ ਸਾਹਿਬ ਦੇ ਮੇਨ ਬਾਜ਼ਾਰ ਨੂੰ ਆਵਾਜਾਈ ਸਮੱਸਿਆ ਤੋਂ ਮੁਕਤ ਕਰਾਉਣ ਲਈ ਪੁਲਿਸ ਦਾ ਵੱਡਾ ਹੱਲਾ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਗੁ: ਨੌਵੀਂ ਪਾਤਸ਼ਾਹੀ (ਦਰਸ਼ਨੀ ਡਿਉੜੀ) ਤੋਂ ਮੇਨ ਅੱਡੇ ਤੱਕ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਆਵਾਜਾਈ ਦੀ ਸਮੱਸਿਆ ਨੂੰ ਠੱਲ ਪਾਉਂਦਿਆਂ ਅੱਜ ਜਿੱਥੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਰੁੱਧ ਕੇਸ ਦਰਜ

ਅਜਨਾਲਾ, 21 ਮਈ (ਐਸ.ਪ੍ਰਸ਼ੋਤਮ)-ਪੁਲਿਸ ਥਾਣਾ ਅਜਨਾਲਾ ਵਲੋਂ ਇੰਦਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਚਮਿਆਰੀ ਦੀ ਸ਼ਿਕਾਇਤ ਤੇ ਮਨੀਸ਼ ਕੁਮਾਰ ਗੁਲਾਟੀ ਬਟਾਲਾ ਰੋਡ ਅੰਮਿ੍ਤਸਰ ਵਿਰੁੱਧ ਕੈਨੇਡਾ ਭੇਜਣ ਦੇ ਨਾਂਅ ਤੇ ਇਕ ਲੱਖ 79 ਹਜ਼ਾਰ 800 ਰੁਪਏ ਦੀ ਕਥਿਤ ਠੱਗੀ ਮਾਰਨ ...

ਪੂਰੀ ਖ਼ਬਰ »

9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਾਂਗੇ ਸੂਬੇ ਭਰ 'ਚ ਬਦਲਵੇਂ ਖੇਤੀ ਮਾਡਲ ਲਈ ਜਿਲ੍ਹਾ ਪੱਧਰੀ ਕਿਸਾਨ ਕਾਨਫਰੰਸਾਂ-ਛੀਨਾ

ਅਜਨਾਲਾ, 21 ਮਈ (ਐੱਸ.ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ, ਪੰਜਾਬ ਦੇ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਵਾਲੇ ਬਹਾਦਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਨ੍ਹਾਂ ਦੀ ਇਸ ਮਹਾਨ ਦੇਣ ਨੂੰ ਸਮਰਪਿਤ 9 ਜੂਨ ਨੂੰ ਸੂਬੇ ਭਰ ਚ ਜਿਲਾ ਪੱਧਰੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਭੁੱਲਰ ਭੱਖਾ ਨੂੰ ਖੁਸ਼ਪਾਲ ਸਿੰਘ ਧਾਲੀਵਾਲ ਸਮੇਤ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਦੇ ਐਗ਼ਜ਼ੈਕਟਿਵ ਕਮੇਟੀ ਮੈਂਬਰ ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਦੇ ਸਤਿਕਾਰਯੋਗ ਪਿਤਾ ਗੁਰਦੀਪ ਸਿੰਘ ਭੁੱਲਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰਖਵਾਏ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀ ਦੇ ਆਗੂਆਂ, ਦੁਕਾਨਦਾਰਾਂ ਵਲੋਂ ਮੰਤਰੀ ਧਾਲੀਵਾਲ ਨੂੰ ਸਬ ਡਵੀਜ਼ਨ ਦਾ ਨਾਂਅ ਲੋਪੋਕੇ/ਚੋਗਾਵਾਂ ਕਰਨ ਦੀ ਕੀਤੀ ਮੰਗ

ਚੋਗਾਵਾਂ, 21 ਮਈ (ਗੁਰਬਿੰਦਰ ਸਿੰਘ ਬਾਗੀ)-ਖ਼ਾਦ-ਦਵਾਈ ਵਿਕਰੇਤਾ ਯੂਨੀਅਨ ਚੋਗਾਵਾਂ ਦੇ ਪ੍ਰਧਾਨ ਹਰਦੇਵ ਸਿੰਘ ਔਲਖ, ਪ੍ਰਵੀਨ ਕੁਮਾਰ ਦੁੱਗਲ, ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਕਸਬਾ ਚੋਗਾਵਾਂ ਦੇ ਉੱਘੇ ਉਦਯੋਗਪਤੀ ਸਮਸ਼ੇਰ ਸਿੰਘ ਔਲਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੇ ਗ਼ੁਲਾਮ ਬਣਾਉਣ ਵਾਲੀਆਂ ਪਾਰਟੀਆਂ ਦੇ ਆਗੂ ਅੱਜ ਜੇਲ੍ਹ ਦੀ ਸਲਾਖਾਂ ਪਿੱਛੇ ਕਾਨੂੰਨ ਦਾ ਸਾਹਮਣਾ ਕਰ ਰਹੇ ਹਨ-ਧਾਲੀਵਾਲ

ਗੱਗੋਮਾਹਲ, 21 ਮਈ (ਬਲਵਿੰਦਰ ਸਿੰਘ ਸੰਧੂ)-ਪੰਜਾਬ ਤੇ ਲੰਮਾਂ ਸਮਾ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਦੋਹੀਂ ਹੱਥੀ ਲੁੱਟਿਆ ਤੇ ਪੰਜਾਬੀਆਂ ਨੂੰ ਰੱਜ ਕੇ ਕੁੱਟਿਆ ਜਿਸ ਤੋਂ ਦੁਖੀ ਜਵਾਨੀ ਵਿਦੇਸ਼ਾਂ ਨੂੰ ਭੱਜ ਰਹੀ ਹੈ | ਪੰਜਾਬ ਵਿਚ ਰੋਜ਼ਗਾਰ ਦੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 'ਮੇਰੀ ਜ਼ਮੀਨ-ਮੇਰੀ ਜ਼ਿੰਮੇਵਾਰੀ' ਤਹਿਤ ਸ੍ਰੀ ਸਹਿਜ ਪਾਠ ਸੇਵਾ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 'ਖੇਤੀ ਸਤਿਸੰਗ'

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਮੇਰੀ ਜ਼ਮੀਨ-ਮੇਰੀ ਜ਼ਿੰਮੇਵਾਰੀ' ਤਹਿਤ ਸ੍ਰੀ ਸਹਿਜ ਪਾਠ ਸੇਵਾ ਅੰਮਿ੍ਤਸਰ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 'ਖੇਤੀ ਸਤਿਸੰਗ' ਕਰਵਾਇਆ ਗਿਆ, ਜਿਸ ਵਿਚ ਬਾਬਾ ਬਕਾਲਾ ਸਾਹਿਬ ਦੀਆਂ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਉਕਤ ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਡਾ: ਅਵਤਾਰ ਸਿੰਘ ਫਗਵਾੜਾ, ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਭਾਈ ਸੁਖਵਿੰਦਰ ਸਿੰਘ ਬੁਤਾਲਾ, ਭਾਈ ਜੱਜ ਸਿੰਘ ਪ੍ਰਚਾਰਕ, ਭਾਈ ਗੁਰਮੁੱਖ ਸਿੰਘ ਮੀਰਾਂਕੋਟ, ਕਥਾ ਵਾਚਕ ਭਾਈ ਬਲਦੇਵ ਸਿੰਘ ਓਗਰਾ ਤੇ ਹੈੱਡਗ੍ਰੰਥੀ ਭਾਈ ਕੇਵਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਭਾਈ ਅਵਤਾਰ ਸਿੰਘ ਫਗਵਾੜਾ ਨੇ ਕਿਹਾ ਕਿ ਪੰਜਾਬ ਵਿਚ ਝੋਨੇ ਦੀ ਕਾਸ਼ਤਕਾਰੀ ਨੇ ਸਾਡੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ, ਪਰ ਨਾਲ ਹੀ ਇਸਦੀ ਕਾਸ਼ਤਕਾਰੀ ਦੀ ਗ਼ੈਰ-ਕੁਦਰਤੀ ਅਤੇ ਅਵਿਗਿਆਨਕ ਵਿਧੀ (ਕੱਦੂ ਕਰਕੇ ਝੋਨੇ ਦੀ ਬਿਜਾਈ) ਨੇ ਸਾਡੇ ਖਿੱਤੇ ਨੂੰ ਬਹੁਤ ਹੀ ਅਣਸੁਖਾਵੇਂ ਮਾਹੌਲ ਵੱਲ ਧੱਕ ਦਿੱਤਾ ਹੈ | ਇਸ ਮੌਕੇ ਬੁਲਾਰਿਆਂ ਨੇ ਝੋਨੇ ਦੀ ਬਿਜਾਈ ਦਾ ਕੁਦਰਤੀਕਰਨ ਕਿਵੇਂ ਹੋਵੇ? ਸਬੰਧੀ ਬਹੁਤ ਹੀ ਸੁਚੱਜੇ ਰੂਪ ਵਿਚ ਵਿਚਾਰ ਚਰਚਾ ਕੀਤੀ | ਡਾ: ਅਵਤਾਰ ਸਿੰਘ ਫਗਵਾੜਾ ਨੇ ਦੱਸਿਆ ਕਿ ਪੰਜਾਬ ਦੀ ਜ਼ਮੀਨ ਨੂੰ ਬੰਜਰ ਹੋਣ ਤੋਂ ਬਚਾਉਣ ਲਈ, ਝੋਨੇ ਲਗਾਉਣ ਦੀ ਕੁਦਰਤੀ ਵਿਧੀ ਅਪਨਾਉਣ ਲਈ ਕਿਸਾਨਾਂ ਨੂੰ ਅਜਿਹੇ ਕੈਂਪ ਲਗਾ ਕੇ ਪ੍ਰੇਰਣ ਦੇ ਮਨੋਰਥ ਤਹਿਤ ਹੀ ਅਸੀਂ ਲਗਾਤਾਰ 'ਮੇਰੀ ਜ਼ਮੀਨ-ਮੇਰੀ ਜ਼ਿੰਮੇਵਾਰੀ' ਤਹਿਤ 'ਖੇਤੀ ਸਤਿਸੰਗ' ਲਗਾ ਰਹੇ ਹਾਂ, ਜਿਨ੍ਹਾਂ ਨੂੰ ਕਿ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਸੁਰਜੀਤ ਸਿੰਘ ਰਿਆੜ ਬੱਰਥ, ਇੰਦਰਜੀਤ ਸਿੰਘ ਰਿਆੜ, ਮਾ: ਅਮਰਜੀਤ ਸਿੰਘ ਘੁੱਕ, ਪ੍ਰਸ਼ਾਂਤ ਰਈਆ, ਨਵਦੀਪ ਸਿੰਘ ਬਦੇਸ਼ਾ, ਕੁਲਵੰਤ ਸਿੰਘ ਰੰਧਾਵਾ, ਸਵਿੰਦਰ ਸਿੰਘ, ਸਤਿਨਾਮ ਸਿੰਘ, ਸੁਖਵਿੰਦਰ ਸਿੰਘ ਬੁੱਟਰ, ਜਸਪਾਲ ਸਿੰਘ ਜੱਬੋਵਾਲ, ਮਨਦੀਪ ਸਿੰਘ ਜੱਬੋਵਾਲ, ਸੰਤੋਖ ਸਿੰਘ ਕਾਲੇਕੇ, ਹਰਦੇਵ ਸਿੰਘ ਕਾਲੇਕੇ, ਸਾਬਕਾ ਚੇਅਰਮੈਨ ਵੀਰ ਸਿੰਘ ਖਾਨਪੁਰ, ਸੁਖਦੇਵ ਸਿੰਘ ਕਾਲਕੇ, ਪਰਮਜੀਤ ਸਿੰਘ ਢਪੱਈ, ਹਰਵਿੰਦਰ ਸਿੰਘ ਰਿਆੜ ਢਪੱਈ, ਸਵਿੰਦਰ ਸਿੰਘ ਰਜਾਦੇਵਾਲ, ਕੇਵਲ ਸਿੰਘ ਉਮਰਾ ਨੰਗਲ, ਪ੍ਰਭਜੀਤ ਸਿੰਘ ਬੁਤਾਲਾ ਅਤੇ ਹੋਰ ਸ਼ਖ਼ਸੀਅਤਾਂ ਅਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਿੱਖ ਜੀਵਨ ਜਾਚ ਬਾਬਾ ਬਕਾਲਾ ਵਲੋਂ ਵਾਤਾਵਰਨ ਜਾਗਰੂੁਕਤਾ ਮਿਸ਼ਨ ਤਹਿਤ ਬੂਟੇ ਲਗਾਏ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸਿੱਖ ਕੌਮ ਜਾਂਚ ਸੰਸਥਾ ਬਾਬਾ ਬਕਾਲਾ ਸਾਹਿਬ ਪੰਜਾਬ ਵਲੋਂ ਨੌਜਵਾਨਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਵਾਤਾਵਰਣ ਵਿਚ ਵੱਧ ਰਹੀ ਗਰਮੀ ਤੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਮੁੱਖ ਰੱਖਦੇ ਹੋਏ ਆਪਣੇ ...

ਪੂਰੀ ਖ਼ਬਰ »

ਅਮਰ ਪਬਲਿਕ ਸੀਨੀ. ਸੈਕੰ. ਸਕੂਲ ਖੱਬੇ ਰਾਜਪੂਤਾਂ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਚੌਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹਰਕੀਰਤ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਯੂਥ ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਜੋਧੇ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਯੂਥ ਆਗੂ ਹਰਮੇਲ ਸਿੰਘ ਜੋਧੇ, ਜਿਨ੍ਹਾਂ ਨੂੰ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ ਨੇ ਹਾਲ ...

ਪੂਰੀ ਖ਼ਬਰ »

ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਸਮੂਹਿਕ ਅਨੰਦ ਕਾਰਜ 24 ਨੂੰ

ਤਰਸਿੱਕਾ, 18 ਮਈ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਆਲਾ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਅਗੰਮਗੜ ਸਾਹਿਬ ਤਰਸਿੱਕਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 24 ਮਈ ਦਿਨ ਮੰਗਲਵਾਰ ਨੂੰ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਜਨਤਾ ਸੀਨੀਅਰ ਮਾਡਰਨ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਹੋਏ

ਚੌਂਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜਨਤਾ ਮਾਡਰਨ ਸੀਨੀਅਰ ਸਕੈਡੰਰੀ ਸਕੂਲ ਮਹਿਤਾ ਚੌਕ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਆਤਮ-ਵਿਸ਼ਵਾਸ਼ ਪੈਦਾ ਕਰਨ ਲਈ ਸਕੂਲ ਦੇ ਵਿਹੜੇ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਜਾਣ ਵਾਲੇ ਸ਼ਰਧਾਲੂਆਂ ਲਈ ਬਾਲਟਾਲ ਤੇ ਪੰਚਤਰਨੀ ਵਿਖੇ ਲਗਾਇਆ ਜਾਵੇਗਾ ਭੰਡਾਰਾ-ਵਿਪਨ ਖੱਤਰੀ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅਮਰਨਾਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਲਈ ਸ਼ਿਵ ਪਰਿਵਾਰ ਲੰਗਰ ਭੰਡਾਰ ਕਮੇਟੀ ਅਜਨਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਲੰਗਰ ਭੰਡਾਰਾ ਲਗਾਇਆ ਜਾਵੇਗਾ | ਇਹ ਜਾਣਕਾਰੀ ਅੱਜ ਸ਼ਿਵ ਪਰਿਵਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਥਾਣਾ ਮਜੀਠਾ ਵਿਖੇ ਪੱਕਾ ਮੋਰਚਾ ਚੌਥੇ ਦਿਨ ਵਿਚ ਸ਼ਾਮਿਲ

ਮਜੀਠਾ, 21 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਹੇਠ ਪੁਲਿਸ ਥਾਣਾ ਮਜੀਠਾ ਵਿਖੇ ਮੰਗਾਂ ਦੇ ...

ਪੂਰੀ ਖ਼ਬਰ »

ਹਮਲਾ ਕਰਕੇ ਇਕ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ 8 ਜਣਿਆਂ ਵਿਰੁੱਧ ਮੁੱਕਦਮਾ ਦਰਜ

ਅਜਨਾਲਾ, 21 ਮਈ (ਐਸ.ਪ੍ਰਸ਼ੋਤਮ)-ਸਰਹੱਦੀ ਪਿੰਡ ਆਬਾਦੀ ਹਰਨਾਮ ਸਿੰਘ ਵਾਲਾ ਬੱਲੜਵਾਲ ਦੇ ਇਕ ਵਿਅਕਤੀ ਸਰਬਜੀਤ ਸਿੰਘ ਦੇ ਘਰ 'ਚ ਦਾਖਲ ਹੋ ਕੇ ਰਵਾਇਤੀ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਪੁਲਿਸ ਥਾਣਾ ਅਜਨਾਲਾ ਨੇ 8 ਵਿਅਕਤੀਆਂ ਵਿਰੁੱਧ ਮੁੱਕਦਮਾ ...

ਪੂਰੀ ਖ਼ਬਰ »

ਆਪ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਲਕਾ ਰਾਸਾਸਾਂਸੀ ਦੇ ਪਿੰਡਾਂ ਦਾ ਦੌਰਾ

ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਸੀਮਾ ਸੋਢੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਪਾਰਟੀ ਦੀ ਮਜਬੂਤੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਨਾਈਟ ਆਲ ਓਪਨ ਕਿ੍ਕਟ ਟੂਰਨਾਮੈਂਟ 25 ਤੋਂ- ਮੰਗਲ ਸਿੰਘ ਨਿੱਝਰ

ਅਜਨਾਲਾ 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਰਹੇ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਊਾਡ ਵਿਚ 4 ਨਾਈਟ ਆਲ ਓਪਨ ਕਿ੍ਕਟ ਟੂਰਨਾਮੈਂਟ 25 ਮਈ ਰਾਤ ਨੂੰ ਸ਼ੁਰੂ ਹੋਵੇਗਾ | ਇਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਇੱਬਣ ਕਲਾਂ ਵਿਖੇ ਨਵੀਂ ਇਕਾਈ ਕਮੇਟੀ ਦੀ ਚੋਣ

ਚੱਬਾ, 21 ਮਈ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਵਲੋਂ ਅੱਜ ਜ਼ੋਨ ਬਾਬਾ ਨੌਧ ਸਿੰਘ ਦੇ ਪਿੰਡ ਇੱਬਣ ਕਲਾਂ ਵਿਖੇ ਜਥੇਬੰਦੀ ਦੇ ਸੂਬਾ ਸਕੱਤਰ ਗੁਰਬਚਨ ਸਿੰਘ ਚੱਬਾ, ਜ਼ੋਨ ਪ੍ਰਧਾਨ ਕੰਵਲਜੀਤ ਸਿੰਘ ਵਣਚੜ੍ਹੀ, ਮਗਵਿੰਦਰ ਸਿੰਘ ਮੰਡਿਆਲਾ ਤੇ ਹਰਦੇਵ ਸਿੰਘ ...

ਪੂਰੀ ਖ਼ਬਰ »

ਵੈਟਰਨਰੀ ਡਾਕਟਰ ਕੋਲੋਂ 10 ਹਜ਼ਾਰ ਰੁਪਏ ਦੀ ਨਕਦੀ ਤੇ ਦੋ ਮੋਬਾਈਲ ਖੋਹੇ

ਚੇਤਨਪੁਰਾ, 21 ਮਈ (ਮਹਾਂਬੀਰ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਦੇ ਵਸਨੀਕ ਵੈਟਰਨਰੀ ਡਾਕਟਰ ਹਰਦਿਆਲ ਸਿੰਘ (ਮੈਂਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ) ਕੋਲੋਂ ਦੋ ਮੋਬਾਈਲ ਫੋਨ ਤੇ ਦਸ ਹਜ਼ਾਰ ਰੁਪਏ ਦੀ ਨਕਦੀ ਖੋਹ ਲਈ | ਘਟਨਾ ਦਾ ...

ਪੂਰੀ ਖ਼ਬਰ »

ਮੁੰਬਈ ਹਾਈ ਕੋਰਟ ਦੇ ਜੱਜ ਨੇ ਰੀਟਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, 21 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਮੁੰਬਈ ਹਾਈ ਕੋਰਟ ਦੇ ਜੱਜ ਐੱਸ. ਐੱਸ. ਸ਼ਿੰਦੇ ਨੇ ਅਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਚੋਰਾਂ ਨੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ

ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇੱਕ ਘਰ 'ਚ ਚੋਰ ਵਲੋਂ ਦਾਖ਼ਲ ਹੋ ਕੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ 2 ਲੱਖ ਦੇ ਕਰੀਬ ਨਗਦੀ ਚੋਰੀ ਕਰਨ ਦੀ ਖ਼ਬਰ ਹੈ | ਇਸ ਸੰਬੰਧੀ ਦੁਖੀ ਮਨ ਨਾਲ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਮੇਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਆਗੂ ਮਿਆਦੀਆਂ ਵਲੋਂ ਹਲਕਾ ਵਾਸੀਆਂ ਨੂੰ ਇੱਕਮੁੱਠ ਹੋਣ ਦਾ ਸੱਦਾ

ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿਚ ਪਹੁੰਚ ਕੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ | ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਸੀਨੀਅਰ ਆਗੂ ਬਲਦੇਵ ਸਿੰਘ ...

ਪੂਰੀ ਖ਼ਬਰ »

ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਸੇਵਾ-ਖੁਸ਼ਪਾਲ ਸਿੰਘ ਧਾਲੀਵਾਲ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਸੇਵੀ ਕਾਰਜਾਂ ਵਿਚ ਅਹਿਮ ਰੋਲ ਨਿਭਾ ਰਹੇ ਰੋਟਰੀ ਕਲੱਬ ਈਕੋ ਅੰਮਿ੍ਤਸਰ ਵਲੋਂ ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜ੍ਹੀ ਦੂਰ ਵੱਸੇ ਪਿੰਡ ਡੱਲਾ ਰਾਜਪੂਤਾਂ ਵਿਖੇ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਨੂੰ ਖਾਣ ਪੀਣ ਦਾ ...

ਪੂਰੀ ਖ਼ਬਰ »

'ਆਪ' ਦੀ 13 ਮੈਂਬਰੀ ਕਮੇਟੀ ਨੇ ਐਸ.ਐਮ.ਓ. ਨੂੰ ਦਿੱਤਾ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 100 ਤੋਂ ਵੱਧ ਪਿੰਡਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸਰਕਾਰ ਵਲੋਂ ਨਸ਼ੇੜੀਆਂ ਨੂੰ ਨਸ਼ਾ ਛੁਡਾਉਣ ਲਈ ਗੋਲੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX