ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਰਾਜਪੂਤ ਭਾਈਚਾਰੇ ਦੇ ਬਹੁਗਿਣਤੀ ਪਿੰਡਾਂ ਨੂੰ ਆਪਸ 'ਚ ਜੋੜਨ ਤੇ ਸਿੱਖ ਧਰਮ ਦੇ ਇਤਿਹਾਸਕ ਗੁਰਧਾਮਾਂ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਸਭ ਤੋਂ ਸੁਖਾਲੀ ਤੇ ਘੱਟ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਕੈਬਨਿਟ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਖੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ...
ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪਿੰਡਾਂ 'ਚ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ...
ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)-ਟਾਂਡਾ-ਸ੍ਰੀ ਹਰਗੋਬਿੰਦਪੁਰ ਸੜਕ 'ਤੇ ਬਿਆਸ ਦਰਿਆ ਪੁਲ ਨਜ਼ਦੀਕ ਅੱਜ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਹਾਦਸੇ ਵਿਚ ਉਨ੍ਹਾਂ ਦਾ ਪੁੱਤਰ ਗੰਭੀਰ ਰੂਪ 'ਚ ਜ਼ਖ਼ਮੀ ...
ਐਮਾਂ ਮਾਂਗਟ, 22 ਮਈ (ਗੁਰਾਇਆ)-ਬੀਤੀ ਰਾਤ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਨਜ਼ਦੀਕ ਪੈਂਦੇ ਅੱਡਾ ਪੇਪਰ ਦੇ ਕੋਲ ਇੱਕ 18 ਟਾਇਰਾ ਟਰਾਲੇ ਦੇ ਦੋ ਟਾਇਰ ਚੋਰਾਂ ਵਲੋਂ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦੇ ਹੋਏ ਸੋਨੂ ਵਾਸੀ ਡੁਗਰੀ ...
ਐਮਾਂ ਮਾਂਗਟ, 22 ਮਈ (ਗੁਰਾਇਆ)-ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਅੱਡਾ ਪੇਪਰ ਮਿੱਲ ਦੇ ਕੋਲ ਫ਼ੌਜੀ ਵੀਰਾਂ ਦਾ ਪਾਣੀ ਵਾਲਾ ਟੈਂਕਰ ਸੜਕ ਦੇ ਵਿਚਕਾਰ ਪਲਟ ਜਾਣ ਕਾਰਨ ਇੱਕ ਫ਼ੌਜੀ ਵੀਰ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...
ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਆਜ਼ਾਦੀ ਦੇ ਅੰਮਿ੍ਤਮਈ ਤਿਉਹਾਰ ਨੂੰ ਸਮਰਪਿਤ ਖੇਡ ਭਾਰਤੀ ਦੀ ਤਰਫ਼ੋਂ ਇਸੇ ਦਿਨ ਹੀ ਸ਼ੁਰੂ ਹੋਈ ਭਾਰਤ ਪ੍ਰਦੱਖਿਣਾ ਯਾਤਰਾ ਤਹਿਤ ਮੁਕੇਰੀਆਂ ਦੀ ਯਾਤਰਾ ਦੇਸ਼ ਭਰ 'ਚ ਤੈਅ ਸਮੇਂ 'ਤੇ 8:56 'ਤੇ ਮੁਕੇਰੀਆਂ ਤੋਂ ਰਵਾਨਾ ਹੋਈ | ਇਸ ਯਾਤਰਾ ...
ਨੰਗਲ ਬਿਹਾਲਾਂ, 22 ਮਈ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸਹੌੜਾ ਡਡਿਆਲ ਵਿਖੇ ਅੱਜ ਉਸ ਸਮੇਂ ਸੋਗ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਨੌਜਵਾਨ ਫੌਜੀ ਸੰਜੇ ਕੁਮਾਰ ਦੀ ਮਿ੍ਤਕ ਦੇਹ ਉਨ੍ਹਾਂ ਦੇ ਘਰ ਪਹੁੰਚੀ | ਜਾਣਕਾਰੀ ਦਿੰਦੇ ਹੋਏ ਸੁਰਜੀਤ ਸਿੰਘ ਪ੍ਰਧਾਨ ਬਾਬਾ ...
ਕੋਟਫ਼ਤੂਹੀ, 22 ਮਈ (ਅਟਵਾਲ)- ਸਮੂਹ ਦੁਕਾਨਦਾਰ ਮੈਨੇਜਿੰਗ ਕਮੇਟੀ ਅੱਡਾ ਕੋਟਫ਼ਤੂਹੀ ਵਲੋਂ ਪਹਿਲਾ ਸਵੈ ਇੱਛੁਕ ਖ਼ੂਨਦਾਨ ਕੈਂਪ ਮੁੱਖ ਮਾਰਕੀਟ ਵਿਚ ਸਤਿਅਮ ਬਲੱਡ ਬੈਂਕ ਜਲੰਧਰ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਭਾਜਪਾ ...
ਹਰਿਆਣਾ, 22 ਮਈ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸੀਨੀ: ਪੁਲਿਸ ਅਧਿਕਾਰੀਆਂ ਵਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸਮਾਜ਼ ਅੰਦਰ ਨਸ਼ੇ ਦੇ ਤਸਕਰਾਂ ਤੇ ਗੁੰਡਾ ਅਨਸਰਾਂ 'ਤੇ ਸ਼ਿਕੰਜਾ ਕੱਸਿਆ ਜਾਏਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਬ ਇੰਸ: ਬਲਜਿੰਦਰ ...
ਕੋਟਫ਼ਤੂਹੀ, 22 ਮਈ (ਅਟਵਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪੀ.ਐਫ.ਆਰ.ਡੀ.ਏ. ਦੇ ਵਿਰੋਧ ਵਿਚ ਦਿੱਲੀ ਦੇ ਜੰਤਰ ਮੰਤਰ ਵਿਖੇ ਨਰਿੰਦਰ ਅਜਨੋਹਾ ਦੀ ਅਗਵਾਈ ਹੇਠ ਇਕ ਜਥਾ ਸ਼ਾਮਿਲ ਹੋਣ ਗਿਆ, ਇਸ ਸਬੰਧ 'ਚ ਜਨਰਲ ਸਕੱਤਰ ਉਂਕਾਰ ਸਿੰਘ ਤੇ ਵਿੱਤ ਸਕੱਤਰ ...
ਚੱਬੇਵਾਲ, 22 ਮਈ (ਥਿਆੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜ਼ਿਲ੍ਹਾ ਸਿਰਮੌਰ ਹਿਮਾਚਲ ਪ੍ਰਦੇਸ਼ ਵਿਖੇ ਦਰਬਾਰ ਸਾਹਿਬ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ ਵਾਪਰੇ ਖੂਨੀ ਸਾਕੇ ...
ਸ਼ਾਮਚੁਰਾਸੀ, 22 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਖਵਿੰਦਰ ਸਿੰਘ ਵਲੋਂ ਜ਼ਿਲੇ ਦੇ ਵੱਖ-ਵੱਖ ਸਕੂਲਾਂ ਸ਼ਾਮਚੁਰਾਸੀ, ਕਡਿਆਣਾ, ਚੱਕੋਵਾਲ ਬ੍ਰਾਹਮਣਾ, ਸੰਧਰਾਂ ਸੋਢੀਆਂ, ਕਾਠੇ ਤੇ ਹੋਰ ਸਕੂਲਾਂ ਦਾ ਅਚਨਚੇਤ ਦੌਰਾ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਟਕਸਾਲੀ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਚੌਧਰੀ ...
ਦਸੂਹਾ, 22 ਮਈ (ਭੁੱਲਰ)-ਆਚਾਰੀਆ ਗੁਰੂਕੁਲ ਹਰਿਦੁਆਰ ਦੀ ਵਿਦਿਆਰਥਣ ਇਨਾਇਤ ਸੈਣੀ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਵਿਖੇ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਗੁਰਦਿਆਲ ਸਿੰਘ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ ਤੇ ...
ਅੱਡਾ ਸਰਾਂ, 22 ਮਈ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ (ਝਾਰਖੰਡ) ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ 'ਚ ਜੈਵ ਵਿਭਿੰਨਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ...
ਮੁਕੇਰੀਆਂ, 22 ਮਈ (ਰਾਮਗੜ੍ਹੀਆ)- ਰੇਲਵੇ ਸਟੇਸ਼ਨ ਮੁਕੇਰੀਆਂ ਤੋਂ ਆਪਣੇ ਫ਼ਰਜ਼ਾਂ ਨੂੰ ਪਹਿਚਾਨਣ ਵਾਲੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮੁਕੇਰੀਆਂ ਦੇ ਸੰਘਰਸ਼ੀ ਯੋਧਿਆਂ ਦਾ ਇੱਕ ਭਾਰੀ ਜਥਾ ਆਪਣੇ ਪਰਿਵਾਰਾਂ ਸਮੇਤ ਬਲਾਕ ਕਨਵੀਨਰ ਰਜਤ ਮਹਾਜਨ ਦੀ ਅਗਵਾਈ ਹੇਠ ਦਿੱਲੀ ਦੀ ਮਹਾਂ ਰੈਲੀ ਲਈ ਰਵਾਨਾ ਹੋਇਆ | ਇਸ ਮੌਕੇ ਬੋਲਦਿਆਂ ਸਤੀਸ਼ ਕੁਮਾਰ, ਰਾਜਦੀਪ ਸਿੰਘ ਤੇ ਬਿ੍ਜ ਮੋਹਨ ਆਦਿ ਸੰਘਰਸ਼ੀ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਐਨ.ਪੀ.ਐਸ. ਨੂੰ ਤੁਰੰਤ ਰੱਦ ਕਰੇ ਤੇ ਸਾਰੇ ਦੇਸ਼ 'ਚ ਪੁਰਾਣੀ ਪੈਨਸ਼ਨ ਬਹਾਲ ਕਰੇ ਤੇ ਜੇਕਰ ਸਰਕਾਰ ਨੇ ਜਲਦ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਸਰਕਾਰ ਨੂੰ ਮੁਲਾਜ਼ਮਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਨਰੇਸ਼ ਮਿੱਡਾ, ਅਜੀਤ ਸਿੰਘ, ਚਮਨ ਲਾਲ, ਰਜੇਸ਼ ਕੁਮਾਰ, ਸੁਭਾਸ਼ ਠਾਕੁਰ, ਪਿ੍ੰਸ ਗੜ੍ਹਦੀਵਾਲ, ਮੋਹਿਤ ਸ਼ਰਮਾ ਆਦਿ ਹਾਜ਼ਰ ਸਨ |
ਟਾਂਡਾ ਉੜਮੁੜ, 22 ਮਈ (ਕੁਲਬੀਰ ਸਿੰਘ ਗੁਰਾਇਆ)-ਨਜ਼ਦੀਕੀ ਪਿੰਡ ਹਰਸੀ ਪਿੰਡ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਲੰਗਰ ਵਾਸਤੇ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਕਣਕ ਦਾ ਟਰੱਕ ਭੇਜਿਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ...
ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਮੌਜੋਮਜਾਰਾ (ਠੱਕਰਵਾਲ) ਵਿਖੇ ਇੱਕ ਨਿੱਜੀ ਕੰਪਨੀ ਵਲੋਂ ਲਗਾਏ ਗਏ ਟਾਵਰ ਦਾ ਉਤਘਾਟਨ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਪ੍ਰਧਾਨ ਨਿਰਮਲਾ ਸੰਤ ਮੰਡਲ ਵਲੋਂ ਅਰਦਾਸ ਕਰਨ ਉਪਰੰਤ ਕੀਤਾ ਗਿਆ | ਇਸ ਮੌਕੇ ਸਰਪੰਚ ਜਸਵੀਰ ...
ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਤੋਂ ਵਿਧਾਇਕ ਵਲੋਂ ਜੋ ਸੈਂਕਸ਼ਨ ਲੈਟਰ ਵੰਡੇ ਗਏ ਸਨ ਉਹ ਜਾਅਲੀ ਹਨ ਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਦਿਹਾਤੀ ਮੋਹਣ ਲਾਲ ...
ਦਸੂਹਾ 22 ਮਈ (ਕੌਸ਼ਲ)-ਦਸੂਹਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸ਼ਹਿਰ ਨੂੰ ਸੁੰਦਰ ਬਣਾਉਣ ਵਾਸਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ, ਜਿਸ ਦੀ ਸ਼ੁਰੂਆਤ ਬਲੱਗਣ ਚੌਕ ਤੋਂ ਹਾਜੀਪੁਰ ਚੌਂਕ ਤੱਕ ਟਾਈਲਾਂ ਲਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ ਐਡਵੋਕੇਟ ...
ਰਾਮਗੜ੍ਹ ਸੀਕਰੀ, 22 ਮਈ (ਕਟੋਚ)-ਦਸੂਹਾ ਵਿਧਾਨ ਸਭਾ ਦੇ ਭਾਜਪਾ ਦੇ ਹਲਕਾ ਇੰਚਾਰਜ ਰਘੁਨਾਥ ਰਾਣਾ ਵਲੋਂ ਹਲਕੇ ਦੇ ਕੁੱਝ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਤੇ ਲੋਕਾਂ ਦੇ ਰੂਬਰੂ ਹੋਏ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਵੀ ਨਾਲ ਸਨ | ਪਿੰਡਾਂ ਵਿਚ ...
ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਸੰਤ ਬਾਬਾ ਹਰਨਾਮ ਸਿੰਘ ਜੀ ਰੋਡੇਵਾਲੇ ਤੇ ਸੰਤ ਬਾਬਾ ਹਰਨਾਮ ਸਿੰਘ ਜੀ ਰੰਗਪੁਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਪਿੰਡ ਮੋਇਲਾ ਵਾਹਿਦਪੁਰ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ 9 ਜੂਨ ਨੂੰ ਲਗਾਏ ਜਾ ਰਹੇ ਸਾਲਾਨਾ ਖ਼ੂਨਦਾਨ ਕੈਂਪ ਦੀ ...
ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਭਾਰਤੀਯ ਕਿਸਾਨ ਸੰਘ ਦੀ ਵਿਸ਼ੇਸ਼ ਬੈਠਕ ਸ਼ੀਤਲਾ ਮਾਤਾ ਮੰਦਰ ਵਿਕੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਦੀ ਅਗਵਾਈ 'ਚ ਹੋਈ | ਸਭ ਤੋਂ ਪਹਿਲਾਂ ਬੈਠਕ 'ਚ ਪੈਟਰੋਲ 9.50 ਰੁਪਏ, ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਕਰਨ ਤੇ ਉਜਵਲਾ ਯੋਜਨਾ ਤਹਿਤ ...
ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਨੇ ਭਾਰਤ ਸਰਕਾਰ ਦੁਆਰਾ ਚਲਾਏ 'ਸਵੱਛ ਭਾਰਤ ਅਭਿਆਨ' ਤਹਿਤ ਪਿੰਡ ਜਹਾਨਖੇਲਾਂ ਨੂੰ ਗੋਦ ਲਿਆ ਹੈ | ਕਾਲਜ ਦੇ ਸਵੱਛ ਭਾਰਤ ਗਰੁੱਪ ਦੇ ਮੈਂਬਰਾਂ ਨੇ ਇਸ ਪਿੰਡ ਦਾ ਦੌਰਾ ਕੀਤਾ | ...
ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ)-ਯੁਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਪੰਜਾਬ ਯੁਨੀਵਰਸਿਟੀ ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਹੁਸ਼ਿਆਰਪੁਰ ਵਿਖੇ 'ਕਾਨੂੰਨ ਤੇ ਸਾਹਿਤ' ਵਿਸ਼ੇ 'ਤੇ ਇਕ ਗੋਸ਼ਠੀ ਕਰਵਾਈ ਗਈ | ਸਾਬਕਾ ਰਾਜ ਸਭਾ ਮੈਂਬਰ ਤੇ ...
ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ)-ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਹੁਸ਼ਿਆਰਪੁਰ ਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਹਿਮਾਲਿਅਨ ਫ਼ਾਊਾਡੇਸ਼ਨ ਵਲੋਂ ਮੁਹੱਲਾ ਸੁੰਦਰ ਨਗਰ 'ਚ ਨਸ਼ਿਆਂ ਦੇ ਮਨੁੱਖੀ ਸਰੀਰ 'ਤੇ ਪੈਂਦੇ ਬੁਰੇ ਪ੍ਰਭਾਵਾਂ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਪੰਡਿਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਨੂੰ ਸੇਵਾਵਾਂ ਦੇ ਰਿਹਾ ਹੈ ਅਤੇ ਪੰਜਾਬ ਦੇ ਸਰਵੋਤਮ ਤਕਨੀਕੀ ਸਿੱਖਿਆ ਅਦਾਰਿਆਂ ਵਿਚੋਂ ...
ਟਾਂਡਾ ਉੜਮੁੜ, 22 ਮਈ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸਾਹਬਾਜਪੁਰ ਵਿਖੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਟਰਨੈਸ਼ਨਲ ਮਿਊਜ਼ੀਅਮ ਦਿਵਸ ਮਨਾਉਂਦੇ ਹੋਏ ਵਿਦਿਆਰਥੀ ਨੂੰ ਇਸ ਦਿਨ ਮਹੱਤਤਾ ਬਾਰੇ ਦੱਸਿਆ ਗਿਆ | ...
ਰਾਮਗੜ੍ਹ ਸੀਕਰੀ, 22 ਮਈ (ਕਟੋਚ)- ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਪਿੰਡ ਝਰੇੜਾ ਦਾ ਧੰਨਵਾਦੀ ਦੌਰਾ ਪਿੰਡ ਵਾਸੀਆਂ ਵਲੋਂ ਯਾਦਗਾਰੀ ਬਣਾ ਦਿੱਤਾ | ਭਾਰੀ ਗਿਣਤੀ 'ਚ ਇਕੱਠੇ ਹੋਏ ਲੋਕਾਂ ਵਲੋਂ ਵਿਧਾਇਕ ਦਸੂਹਾ ਘੁੰਮਣ ਦਾ ਭਰਵਾਂ ਸਵਾਗਤ ਕੀਤਾ ਗਿਆ | ...
ਦਸੂਹਾ, 22 ਮਈ (ਕੌਸ਼ਲ)-ਦੀ ਦਸੂਹਾ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਗਦੀਸ਼ ਸਿੰਘ ਸੋਹੀ ਦੀ ਹਾਜ਼ਰੀ ਵਿਚ ਡੀ. ਐੱਸ. ਪੀ. ਮਨੋਹਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਬਸਰਾ ਟਾਵਰ ਨਜ਼ਦੀਕ ਬੱਸ ਅੱਡਾ ਦਸੂਹਾ ਵਿਖੇ ਹੋਈ ਜਿਸ ਵਿਚ ਸਮੂਹ ...
ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)-ਸਟੇਟ ਤੇ ਨੈਸ਼ਨਲ ਐਵਾਰਡ ਜੇਤੂ ਪਿੰਡ ਦਬੁਰਜੀ ਵਿਖੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਖੇਡ ਮੈਦਾਨ 'ਚ ਲੱਗ ਰਹੇ ਓਪਨ ਜਿੰਮ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਰਾਜਿੰਦਰ ...
ਗੜ੍ਹਸ਼ੰਕਰ, 22 ਮਈ (ਧਾਲੀਵਾਲ)- ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵਲੋਂ ਹਲਕੇ ਦੀਆਂ ਲਿੰਕ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਦੌਰਾਨ ਵਿਧਾਇਕ ਰੌੜੀ ਨੇ ਪਿੰਡ ਗੋਲੀਆਂ ਵਿਖੇ ਬਿਸਤ ਦੁਆਬ ਨਹਿਰ ਨੂੰ ਜਾਣ ਵਾਲੀ ਲਿੰਕ ਸੜਕ ਤੇ ...
ਕੋਟਫ਼ਤੂਹੀ, 22 ਮਈ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਦੇ ਅਸਥਾਨ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ-ਕਮ-ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਨੇ 13 ਅਗਸਤ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਪੁਲਿਸ, ਪਾਵਰਕਾਮ, ਬੈਂਕਾਂ ਤੇ ਇੰਸ਼ੋਰੈਂਸ ਕੰਪਨੀਆਂ ਦੇ ...
ਮਾਹਿਲਪੁਰ, 22 ਮਈ (ਰਜਿੰਦਰ ਸਿੰਘ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਲਗਾਇਆ ਗਿਆ | ਇਸ ਕੈਂਪ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...
ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਨ ਕੁਮਾਰ ਦੀ ਅਗਵਾਈ ਹੇਠ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਰਮਨ ਕੁਮਾਰ ਐੱਸ.ਐੱਮ.ਓ., ਰਾਜੇਸ਼ ਪਰਤੀ ...
ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ ਗਈ ...
ਹਾਜੀਪੁਰ, 22 ਮਈ (ਜੋਗਿੰਦਰ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਗੇਰਾ ਵਿਖੇ ਨਿਕਾਸੀ ਨਾਲੇ ਨੂੰ ਲੋਕਾਂ ਵਲੋਂ ਆਪਣੀ ਵਾਹੀ ਯੋਗ ਜ਼ਮੀਨ ਨਾਲ ਰਲਾ ਕੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਲੈ ਕੇ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਗੇਰਾ ਨੇ ਡਿਪਟੀ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ 50ਵੀਂ ਕਨਵੋਕੇਸ਼ਨ (ਡਿਗਰੀ ਵੰਡ ਸਮਾਗਮ) ਸੰਸਥਾ ਦੇ ਆਡੀਟੋਰੀਅਮ ਵਿਖੇ 24 ਮਈ ਦਿਨ ਮੰਗਲਵਾਰ ਨੂੰ ਹੋਵੇਗੀ¢ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਸਮਾਗਮ 'ਚ ...
ਬੰਗਾ, 22 ਮਈ (ਕਰਮ ਲਧਾਣਾ)-ਵੱਖ-ਵੱਖ ਵਿਭਾਗਾਂ ਬੋਰਡਾਂ, ਕਾਰਪੋਰੇਸ਼ਨਾਂ 'ਚ ਕੰਮ ਕਰਦੇ ਜੂਨੀਅਰ ਇੰਜੀਨੀਅਰ/ ਸਹਾਇਕ ਇੰਜੀਨੀਅਰਜ਼ ਦੀ ਅਗਵਾਈ ਕਰਦੀ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਸਰਕਾਰ ਦੇ ਸਮੂਹ ਐਮ. ਐਲ. ਏਜ਼ ਨੂੰ ਮੰਗ ...
ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜੇ ਐਮ.ਏ ਰਾਜਨੀਤੀ ਸ਼ਾਸਤਰ ਦੇ ਤੀਜੇ ਸਮੈਸਟਰ ਵਿਚੋਂ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੇ 4 ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਨਤੀਜੇ ਦਿਖਾਏ ਹਨ | ਕਾਲਜ ਦੇ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਪਾਣੀ ਬਚਾਓ ਪੰਜਾਬ ਬਚਾਓ' ਤਹਿਤ ਮੁੱਖ ਖੇਤੀਬਾੜੀ ਅਫ਼ਸਰ ਸਤਨਾਮ ਸਿੰਘ ਦੇ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਹੁਸ਼ਿਆਰਪੁਰ-2 ਜਤਿਨ ਵਸ਼ਿਸ਼ਟ ਨੇ ਦੱਸਿਆ ਕਿ ...
ਅੱਡਾ ਸਰਾਂ, 22 ਮਈ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੀ ਪਹਿਲੀ ਟਰਮ ਦੇ ਨਤੀਜੇ 'ਚ ਬੀ.ਐੱਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਪਿ੍ੰਸੀਪਲ ਜੈ ਕਿਸ਼ਨ ਮਹਿਤਾ ...
ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਤੁਗਲਕਾਬਾਦ 'ਚ ਬਣ ਰਹੇ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਸਬੰਧ 'ਚ ਸੰਤ ਨਿਰੰਜਣ ਦਾਸ ਬੱਲਾਂ ਵਾਲਿਆਂ ਦੀ ਅਗਵਾਈ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕਾਰਜਕਾਰੀ ਪ੍ਰਧਾਨ ਅਲੋਕ ਕੁਮਾਰ, ਸਾਂਸਦ ਹੰਸ ਰਾਜ ਹੰਸ ਤੇ ਮੰਦਿਰ ਦੇ ਪਦ ...
ਕੋਟਫ਼ਤੂਹੀ, 22 ਮਈ (ਅਟਵਾਲ)-ਪਿੰਡ ਡਾਂਡੀਆਂ ਦੇ ਸੰਤ ਬਾਬਾ ਰਾਮ ਸਿੰਘ ਦੇ ਤਪ ਅਸਥਾਨ ਡੇਰਾ ਰਾਮਪੁਰੀ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਡੇਰੇ ਦੇ ਸੇਵਾਦਾਰ ਸੰਤ ਬਾਬਾ ਕਸ਼ਮੀਰ ਸਿੰਘ ਡਾਂਡੀਆਂ ...
ਦਸੂਹਾ, 22 ਮਈ (ਭੁੱਲਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਪਿ੍ੰਸੀਪਲ ਅਨੀਤਾ ਪਾਲ ਦਾ ਸਵਿੱਤਰੀ ਬਾਈ ਫੂਲੇ ਐਵਾਰਡ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ ਤੇ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ 'ਚ ...
ਦਸੂਹਾ, 22 ਮਈ (ਕੌਸ਼ਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਸੂਹਾ ਵਲੋਂ ਪ੍ਰਧਾਨ ਮੰਤਰੀ ਕਿ੍ਸ਼ੀ ਸਿੰਚਾਈ ਯੋਜਨਾ ਤੇ ਆਤਮਾ ਸਕੀਮ ਅਧੀਨ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਪਾਣੀ ਬਚਾਓ, ਪੰਜਾਬ ਬਚਾਓ ਮੁਹਿੰਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਜੀ. ਟੀ. ਬੀ. ਕਾਲਜ ਆਫ਼ ਐਜੂਕੇਸ਼ਨ ਦਸੂਹਾ 'ਚ ਬੀ.ਐੱਡ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਤੇ ਕੈਰੀਅਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX