ਬਹਿਰਾਮ, 22 ਮਈ (ਸਰਬਜੀਤ ਸਿੰਘ ਚੱਕਰਾਮੂੰ)-ਚੰਡੀਗੜ੍ਹ-ਫਗਵਾੜਾ ਹਾਈਵੇ 'ਤੇ ਸਥਿਤ ਕਸਬਾ ਬਹਿਰਾਮ ਜਿਥੋਂ ਲਗਭਗ 40-45 ਪਿੰਡਾਂ ਦੇ ਲੋਕ ਤੇ ਵਿਦਿਆਰਥੀ ਰੋਜ਼ਾਨਾ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਲਈ ਇੱਥੋਂ ਬੱਸਾਂ 'ਚ ਚੜ੍ਹਦੇ ਹਨ, ਪਰ ਇੱਥੇ ਕੋਈ ਵੀ ਬੱਸ ਸਟੈਂਡ ਦੀ ...
ਸਮੁੰਦੜਾ, 22 ਮਈ (ਤੀਰਥ ਸਿੰਘ ਰੱਕੜ)-ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਦੂਜੀ ਵਾਰ ਬਣੇ ਵਿਧਾਇਕ ਚੌਧਰੀ ਜੈ ਕਿ੍ਸ਼ਨ ਸਿੰਘ ਰੌੜੀ ਵਲੋਂ ਸਮੁੰਦੜਾ ਨੇੜਲੇ ਕਈ ਪਿੰਡਾਂ 'ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵੋਟਾਂ ਲਈ ਧੰਨਵਾਦ ...
ਮਜਾਰੀ/ਸਾਹਿਬਾ, 22 ਮਈ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਿਵੇਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਬੀਜਣ ਲਈ ਉਤਸ਼ਾਹਿਤ ਕਰਕੇ ਮੂੰਗੀ ਦੀ ਫ਼ਸਲ 'ਤੇ ਐਮ.ਐੱਸ.ਪੀ.ਦਿੱਤੀ ਹੈ, ਉਸੇ ਤਰ੍ਹਾਂ ਮੱਕੀ ਦੀ ਫ਼ਸਲ 'ਤੇ ਵੀ ...
ਨਵਾਂਸ਼ਹਿਰ, 22 ਮਈ (ਹਰਵਿੰਦਰ ਸਿੰਘ)-ਪੰਜਾਬ ਟੈਕਸੀ ਓਪਰੇਟਰ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਨਰੋਆ ਪੰਜਾਬ ਸੰਸਥਾ ਦੇ ਸਹਿਯੋਗ ਨਾਲ ਸਵੈ-ਇਛੁਕ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ...
ਬਹਿਰਾਮ, 22 ਮਈ (ਨਛੱਤਰ ਸਿੰਘ ਬਹਿਰਾਮ)-ਖੇਤਾਂ 'ਚ ਨਾੜ ਜਾਂ ਰਹਿੰਦ-ਖੂੰਦ ਨੂੰ ਅੱਗ ਲਗਾਉਣਾ ਹਰੇਕ ਜੀਵ ਲਈ ਨੁਕਸਾਨ ਦੇਹ ਹੈ ਕਿਉਂਕਿ ਅੱਗ ਲਗਾਉਣ ਨਾਲ ਜਿਥੇ ਇਨਸਾਨ ਦੇ ਮਿੱਤਰ ਕੀੜੇ ਅੱਗ ਦੀ ਭੇਟ ਚੜ੍ਹ ਜਾਂਦੇ ਹਨ, ਉਥੇ ਵਾਤਾਵਰਨ ਵੀ ਦੂਸ਼ਿਤ ਹੋ ਜਾਂਦਾ ਹੈ | ਇਨ੍ਹਾਂ ...
ਨਵਾਂਸ਼ਹਿਰ, 22 ਮਈ (ਹਰਵਿੰਦਰ ਸਿੰਘ)- ਪਿੰਡ ਦੋਲਤਪੁਰ ਵਿਖੇ ਅਚਾਨਕ ਹੀ 4 ਪਸ਼ੂਆਂ ਦੇ ਭੇਦ ਭਰੇ ਹਾਲਾਤ ਵਿਚ ਮਰ ਜਾਣ ਦੀ ਖ਼ਬਰ ਹੈ | ਪਸ਼ੂਆਂ ਦੇ ਮਾਲਕ ਗੁਰਲਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਰਾਤ ਉਨ੍ਹਾਂ ਨੂੰ ਅਚਾਨਕ ਪਤਾ ਲੱਗਾ ਕਿ ਉਨ੍ਹਾਂ ...
ਔੜ, 22 ਮਈ (ਜਰਨੈਲ ਸਿੰਘ ਖੁਰਦ)-ਫਿਲੌਰ ਤੋਂ ਰਾਹੋ ਨੂੰ ਜਾਂਦੀ ਮੁੱਖ ਸੜਕ ਤੋਂ ਪਿੰਡ ਦੋਧਾਲੇ ਨੂੰ ਜਾਣ ਵਾਲੀ ਸੰਪਰਕ ਸੜਕ ਜੋ ਪਿੰਡ ਮਹਿਰਮਪੁਰ, ਮੱਲਪੁਰ ਤੇ ਦੋਧਾਲੇ ਦੇ ਕਿਸਾਨਾਂ ਨੂੰ ਆਪਣੀ ਖੇਤੀ ਜਿਣਸਾ ਵੇਚਣ ਲਈ ਖ਼ਰੀਦ ਕੇਂਦਰ ਬਜੀਦਪੁਰ ਨਾਲ ਜੋੜਦੀ ਹੈ, ਇਸ ...
ਬਲਾਚੌਰ, 22 ਮਈ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਰੈਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਪ ਪ੍ਰਧਾਨ ਠੇਕੇਦਾਰ ਚੌਧਰੀ ਸੁਰਿੰਦਰਪਾਲ ਨੇ ਕਿਰਤੀ ਤੇ ਕਿਸਾਨ ਵਰਗ ਨੂੰ ਆ ...
ਭੱਦੀ, 22 ਮਈ (ਨਰੇਸ਼ ਧੌਲ)-ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਤੇ ਵੈੱਲਫੇਅਰ ਟਰੱਸਟ ਆਦੋਆਣਾ ਵਲੋਂ ਭੱਦੀ-ਬਲਾਚੌਰ ਮੁੱਖ ਸੜਕ 'ਤੇ ਚਲਾਈ ਜਾ ਰਹੀ ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਗਊਸ਼ਾਲਾ ਵਿਖੇ ਬੀਤੀ ਰਾਤ ਭਗਵਾਨ ਸ੍ਰੀ ਕਿ੍ਸ਼ਨ ਦੇ ਮੰਦਰ ਵਿਚੋਂ ...
ਮੁਕੰਦਪੁਰ, 22 ਮਈ (ਅਮਰੀਕ ਸਿੰਘ ਢੀਂਡਸਾ)-ਬੀਤੇ ਦਿਨੀਂ ਖੇਤੀਬਾੜੀ ਮਾਹਰ ਤੇ ਅਗਾਂਹ ਵਧੂ ਕਿਸਾਨ ਮਹਿੰਦਰ ਸਿੰਘ ਦੁਸਾਂਝ ਦੀ ਅਗਵਾਈ 'ਚ ਪੰਜਾਬ ਦੇ 4 ਕਿਸਾਨਾਂ ਵਲੋਂ ਹਿਮਾਚਲ ਦੀ ਯਾਤਰਾ ਦੌਰਾਨ ਡਾਕਟਰ ਵਾਈ. ਐਸ. ਪਰਮਾਰ ਯੂਨੀਵਰਸਿਟੀ ਆਫ ਹੌਰਟੀ ਕਲਚਰ ਐਂਡ ...
ਪੋਜੇਵਾਲ ਸਰਾਂ- ਸਮਾਜ ਸੇਵੀ, ਵਿੱਦਿਆਦਨੀ, ਨਾਮਵਰ ਉਦਯੋਗਪਤੀ ਤੇ ਗ਼ਰੀਬਾਂ ਦੇ ਮਸੀਹਾ ਬਾਬੂ ਮੇਲਾ ਰਾਮ ਭੂੰਬਲਾ ਦਾ ਜਨਮ ਕੰਢੀ ਇਲਾਕੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਾਮਵਰ ਪਿੰਡ ਮਾਲੇਵਾਲ ਕੰਢੀ ਵਿਖੇ ਮਾਤਾ ਭਗਵਾਨੀ ਦੀ ਕੁੱਖੋਂ ਪਿਤਾ ਚੌਧਰੀ ਖੇਰੂ ...
ਰੱਤੇਵਾਲ, 22 ਮਈ (ਆਰ.ਕੇ. ਸੂਰਾਪੁਰੀ)-ਐੱਮ.ਬੀ.ਜੀ.ਜੀ.ਜੀ. ਗਰਲਜ਼ ਕਾਲਜ ਰੱਤੇਵਾਲ ਦਾ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਨੇ ਦੱਸਿਆ ਕਿ ਬੀ.ਏ. ਤੀਜਾ ਸਮੈਸਟਰ ਦੀ ਪ੍ਰੀਖਿਆ 'ਚ ਸਾਰੀਆਂ ...
ਜਾਡਲਾ, 22 ਮਈ (ਬੱਲੀ)-ਸਥਾਨਕ ਸਾਈਾ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ. ਸਾਲ 2021-23 ਦੇ ਪਹਿਲੇ ਸਮੈਸਟਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਐਲਾਨਿਆ ਨਤੀਜਾ ਸੌ ਫ਼ੀਸਦੀ ਰਿਹਾ | ਜਿਸ ਵਿਚ ਪਰਮਿੰਦਰ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ 83 ਫ਼ੀਸਦੀ ਅੰਕ ਲੈ ਕੇ ਪਹਿਲਾ, ਭਾਵਨਾ ਪੁੱਤਰੀ ਵਰਿੰਦਰ ਕੁਮਾਰ ਨੇ 82.73 ਅੰਕ ਲੈ ਕੇ ਦੂਜਾ, ਸੰਦੀਪ ਕੁਮਾਰ ਪੁੱਤਰ ਅਸ਼ੋਕ ਕੁਮਾਰ ਤੇ ਆਯੂਸ਼ੀ ਪੁੱਤਰੀ ਸ਼ਾਮ ਸੁੰਦਰ ਨੇ 82.52 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਕਾਲਜ ਚੇਅਰਮੈਨ ਪੀ. ਕੇ. ਜੌਹਰ, ਉਪ ਚੇਅਰਮੈਨ ਗੌਰਵ ਜੌਹਰ, ਪਿ੍ੰ. ਸੁਨੀਤਾ ਧੀਰ, ਅਨੂਪਮ ਜੌਹਰ ਤੇ ਕਾਲਜ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ |
ਬੰਗਾ, 22 ਮਈ (ਕਰਮ ਲਧਾਣਾ)-ਮੰਢਾਲੀ ਭਵਨ ਬੰਗਾ ਵਿਖੇ ਜਨਵਾਦੀ ਇਸਤਰੀ ਸਭਾ (ਐਡਵਾ) ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੈਲੀਗੇਟ ਇਜਲਾਸ ਸਮੇਂ ਤਿੰਨ ਭੈਣਾਂ ਬੀਬੀ ਮਹਿੰਦਰ ਕੌਰ ਤਲਵੰਡੀ, ਬੀਬੀ ਬਚਨ ਕੌਰ ਝਿੰਗੜਾਂ ਤੇ ਬੀਬੀ ਗੁਰਦੇਵ ਕੌਰ ਗੋਬਿੰਦਪੁਰ ਨੂੰ ...
ਭੱਦੀ, 22 ਮਈ (ਨਰੇਸ਼ ਧੌਲ)-ਸੀਨੀਅਰ ਮੈਡੀਕਲ ਅਫ਼ਸਰ ਬਲਾਕ ਸੜੌਆ ਡਾ. ਗੁਰਿੰਦਰਜੀਤ ਸਿੰਘ, ਹੈਲਥ ਇੰਸਪੈਕਟਰ ਅਦਰਸ਼ ਕੁਮਾਰ ਤੇ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਸਮੁੱਚੀ ਟੀਮ ਵਲੋਂ ਪਿੰਡ ਬਛੌੜੀ ਵਿਖੇ ਡੇਂਗੂ ਬੁਖ਼ਾਰ ਸਬੰਧੀ ਵਿਸ਼ੇਸ਼ ਜਾਗਰੂਕਤਾ ...
ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜ਼ਿਲ੍ਹਾ ਪੁਲਿਸ ਵਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੈਂਕੜੇ ਨੌਜਵਾਨਾਂ ਨੇ ਨਸ਼ਾਖੋਰੀ ਵਿਰੁੱਧ ਸਹੁੰ ਚੁੱਕੀ | ...
ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)-ਨਵਜੋਤ ਸਾਹਿਤ ਸੰਸਥਾ ਔੜ ਵਲੋਂ ਨਵਾਂਸ਼ਹਿਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਸੰਸਥਾ ਵਲੋਂ 'ਲੇਖਕ ਦੇ ਵਿਹੜੇ' ਪ੍ਰੋਗਰਾਮਾਂ ਦੀ ਆਰੰਭੀ ਲੜੀ ਤਹਿਤ ਕਵਿੱਤਰੀ ਰਜ਼ਨੀ ਸ਼ਰਮਾ ਦੇ ਘਰ ਸਾਹਿਤ ਪ੍ਰੇਮੀਆਂ ਦੀ ਭਾਰੀ ...
ਸੜੋਆ, 22 ਮਈ (ਨਾਨੋਵਾਲੀਆ)-ਪਿੰਡ ਆਲੋਵਾਲ ਵਾਸੀ ਸਿੰਗਾਰਾ ਸਿੰਘ ਬੜਪੱਗਾ ਸਮਾਜਸੇਵੀ ਦੇ ਗ੍ਰਹਿ ਵਿਖੇ ਨਵ-ਨਿਯੁਕਤ ਵਿਧਾਇਕਾ ਸੰਤੋਸ਼ ਕਟਾਰੀਆ ਦੇ ਸਨਮਾਨ ਵਜੋਂ ਕਰਵਾਏ ਸਮਾਗਮ ਮੌਕੇ ਸਮੂਹ 'ਆਪ' ਆਗੂਆਂ ਨੇ ਸੰਤੋਸ਼ ਕਟਾਰੀਆ ਦਾ ਗੁਲਦਸਤੇ ਭੇਟ ਕਰਕੇ ਸਨਮਾਨ ਕੀਤਾ | ...
ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ)-ਸੀਨੀਅਰ ਆਪ ਆਗੂ ਤੇ ਸਰਕਲ ਇੰਚਾਰਜ ਡਾ. ਜਗਨ ਨਾਥ ਹੀਰਾ ਦੀ ਪ੍ਰਧਾਨਗੀ 'ਚ ਪਿੰਡ ਸੰਧਵਾਂ ਵਿਖੇ ਪਾਰਟੀ ਵਰਕਰਾਂ ਦੀ ਇਕੱਤਰਤਾ 'ਚ 'ਆਪ' ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੇ ਉਚੇਚੇ ਤੌਰ 'ਤੇ ਪੁੱਜ ਕੇ ਲੋਕਾਂ ਦੀਆਂ ...
ਬਲਾਚੌਰ, 22 ਮਈ (ਦੀਦਾਰ ਸਿੰਘ ਬਲਾਚੌਰੀਆ)- ਧੰਨ-ਧੰਨ ਸ੍ਰੀ ਗੁਰੂ ਅਮਰ ਦਾਸ ਜੀ ਮਹਾਰਾਜ ਦੇ ਅਵਤਾਰ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸਿੰਘ ਸਭਾ ਪਿੰਡ ਬੂਲੇਵਾਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਆਈਆਂ ਧਾਰਮਿਕ ...
ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਡਾ. ਅੰਬੇਡਕਰ ਭਵਨ ਚੈਰੀਟੇਬਲ ਟਰੱਸਟ ਦੀ ਡਾ. ਅੰਬੇਡਕਰ ਸਕੂਲ ਮੂਸਾਪੁਰ ਰੋਡ ਵਿਖੇ ਹੋਈ ਚੋਣ 'ਚ ਪ੍ਰੇਮ ਮਲਹੋਤਰਾ ਨੂੰ ਪ੍ਰਧਾਨ ਚੁਣਿਆ ਗਿਆ | ਇਸ ਤੋਂ ਪਹਿਲਾ ਸਾਬਕਾ ਪ੍ਰਧਾਨ ਗੋਪਾਲ ਕਿ੍ਸ਼ਨ ਵਲੋਂ ਨਵੀਂ ...
ਮਜਾਰੀ/ਸਾਹਿਬਾ, 22 ਮਈ (ਨਿਰਮਲਜੀਤ ਸਿੰਘ ਚਾਹਲ)-ਰਿਟਾ. ਕਾਨੂੰਗੋਅ/ਪਟਵਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਨਿਰਮਲਜੀਤ ਸਿੰਘ ਬਾਜਵਾ ਨੇ ਪਿੰਡ ਜਾਡਲੀ ਵਿਖੇ ਸਾਥੀ ਰਿਟਾ. ਕਾਨੂੰਗੋ ਤੇ ਪਟਵਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ)-ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਬੋਇਲ ਸਪੁੱਤਰ ਸਵ. ਮੋਹਣ ਸਿੰਘ ਬੋਇਲ ਵਾਸੀ ਸੂੰਢ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੇ ਕਰੀਬ 12-13 ਸਾਲਾਂ ਤੋਂ ਖੇਤਾਂ ਵਿਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ, ...
ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ)-ਬਲਾਕੀਪੁਰ ਦੇ 66 ਕੇ. ਵੀ ਸਬ ਸਟੇਸ਼ਨ ਵਿਖੇ ਇੰਜੀਨੀਅਰ ਦੀਆਂ ਸੇਵਾਵਾਂ ਨਿਭਾਅ ਰਹੇ ਇਲਾਕੇ ਦੇ ਉੱਘੇ ਵਾਤਾਵਰਨ ਪ੍ਰੇਮੀ ਜੇ. ਈ ਗੋਪਾਲ ਕ੍ਰਿਸ਼ਨ ਬੀਸਲਾ ਸਪੁੱਤਰ ਸਾਬਕਾ ਹੈੱਡ ਮਾਸਟਰ ਗੁਰਦੇਵ ਰਾਮ ਮਹਿਮੀ ਵਾਸੀ ਬੀਸਲਾ ਨੇ ਕਿਹਾ ...
ਬੰਗਾ, 22 ਮਈ (ਕਰਮ ਲਧਾਣਾ)-ਨਾਮੀ ਸਮਾਜ ਸੇਵੀ ਸੰਸਥਾ 'ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ' ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਮੀਟਿੰਗ ਕਰਕੇ ਇਲਾਕੇ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿਲੇਬਸ ਦੀਆਂ ਕਿਤਾਬਾਂ ਮੁਫ਼ਤ ਮੁਹੱਈਆ ਕਰਾਉਣ ਲਈ ਬੁੱਕ-ਬੈਂਕ ਬਣਾਉਣ ਦਾ ...
ਪੋਜੇਵਾਲ ਸਰਾਂ, 22 ਮਈ (ਰਮਨ ਭਾਟੀਆ)-ਪਿੰਡ ਚੰਦਿਆਣੀ ਖੁਰਦ ਵਿਖੇ ਸਥਿਤ ਦਰਬਾਰ ਖ਼ੁਆਜਾ ਪੀਰ ਵਿਖੇ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਥੀਆਂ ਸਮੇਤ ਪਹੰੁਚ ਕੇ ਹਾਜ਼ਰੀ ਭਰੀ ਤੇ ਦਰਗਾਹ ...
ਬਲਾਚੌਰ, 22 ਮਈ (ਦੀਦਾਰ ਸਿੰਘ ਬਲਾਚੌਰੀਆ)-ਉੱਘੇ ਸਮਾਜ ਸੇਵਕ ਤੇ ਅਗਾਂਹਵਧੂ ਕਿਸਾਨ ਰਾਣਾ ਅਵਤਾਰ ਸਿੰਘ (ਤਾਰੀ ਰਾਣਾ) ਸੁੱਜੋਵਾਲ ਰੋਡ ਬਲਾਚੌਰ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਦੇ ਸਪੁੱਤਰ ਰਾਣਾ ਸੋਮਨਾਥ ਤੇ ਪਰਿਵਾਰਕ ਮੈਂਬਰਾਂ ਨਾਲ ...
ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ)- ਮੁੱਖ ਮੰਤਰ ਭਗਵੰਤ ਮਾਨ ਬਣਾ ਕਿਸਮਤ ਦਾ ਧੰਨੀ ਹੈ ਕਿਉਂਕਿ ਜਦੋਂ ਅਸੀਂ ਪਹਿਲੀ ਕੈਸਿਟ ਦੀ ਤਿਆਰੀ ਕਰ ਰਹੇ ਸੀ ਤਾਂ ਅਸੀਂ ਕਿਸੇ ਹੋਰ ਕਲਾਕਾਰ ਨੂੰ ਨਿਯੁਕਤ ਕੀਤਾ ਸੀ, ਪਰ ਇਕਦਮ ਉਸਦੇ ਮਿਲਾਪ ਨਾਲ ਭਗਵੰਤ ਮਾਨ ਦੀ ਚੋਣ ਕੀਤੀ ਗਈ | ...
ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ)-ਸਲਾਨਾ ਮੈਰਿਟ ਸੂਚੀ 'ਚ ਆਉਣ ਦੀ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਸਿੱਖ ਨੈਸ਼ਨਲ ਕਾਲਜ ਦੀ ਐਮ. ਏ. ਅੰਗਰੇਜ਼ੀ ਸਮੈਸਟਰ ਪਹਿਲਾ ਦੀ ਵਿਦਿਆਰਥਣ ਜਸਕਿਰਨ ਕੌਰ ਸਪੁੱਤਰੀ ਜਸਪਾਲ ਸਿੰਘ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਦੀ ਮੈਰਿਟ ...
ਕਾਠਗੜ੍ਹ, 22 ਮਈ (ਬਲਦੇਵ ਸਿੰਘ ਪਨੇਸਰ)-ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਜਮੀਤਗੜ੍ਹ (ਭੱਲਾ) ਵਿਖੇ ਗੁਰਦੁਆਰਾ ਸਿੰਘ ਸਭਾ ਵਿਚ ''ਨਸ਼ਾ ਮੁਕਤ ਭਾਰਤ ਅਭਿਆਨU ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਹਰਨੇਕ ...
ਨਵਾਂਸ਼ਹਿਰ, 22 ਮਈ (ਹਰਵਿੰਦਰ ਸਿੰਘ)-ਅੱਜ ਸਥਾਨਕ ਗੰਨਾ ਮਿੱਲ ਵਿਖੇ ਦੁਆਬਾ ਕਿਸਾਨ ਯੂਨੀਅਨ, ਗੰਨਾ ਕਾਸ਼ਤਕਾਰਾਂ ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਦੀ ਸਾਂਝੀ ਮੀਟਿੰਗ ਹੋਈ | ਇਸ ਮੌਕੇ ਦੁਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ...
ਬੰਗਾ, 22 ਮਈ (ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਆਪਣੇ ਅਹੁਦੇਦਾਰ ਪਰਮਜੀਤ ਸਿੰਘ ਸੂਰਾਪੁਰ ਜੋ ਕਿ ਸਹਿਕਾਰਤਾ ਵਿਭਾਗ 'ਚ ਬਤੌਰ ਸਕੱਤਰ ਸਹਿਕਾਰੀ ਸੁਸਾਇਟੀ ਸੂਰਾਪੁਰ ਵਿਖੇ ਸੇਵਾਵਾਂ ਨਿਭਾਅ ਰਹੇ ਸਨ, ਨੂੰ ਉਨ੍ਹਾਂ ਦੇ ਸੇਵਾ ਮੁਕਤ ਹੋਣ 'ਤੇ ...
ਪੋਜੇਵਾਲ ਸਰਾਂ, 22 ਮਈ (ਰਮਨ ਭਾਟੀਆ)-ਦਰਬਾਰ ਖ਼ੁਆਜਾ ਪੀਰ ਚੰਦਿਆਣੀ ਖ਼ੁਰਦ ਵਿਖੇ ਦਰਬਾਰ ਦੇ ਮੌਜੂਦਾ ਗੱਦੀਨਸ਼ੀਨ ਦੀਦੀ ਸਰਕਾਰ ਦੀ ਸਰਪ੍ਰਸਤੀ ਹੇਠ ਖ਼ੁਆਜਾ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਜਿਸ ਦੌਰਾਨ ਬਾਅਦ ਦੁਪਹਿਰ ਪੂਰੇ ਪਿੰਡ ...
ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ ਗਈ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ 50ਵੀਂ ਕਨਵੋਕੇਸ਼ਨ (ਡਿਗਰੀ ਵੰਡ ਸਮਾਗਮ) ਸੰਸਥਾ ਦੇ ਆਡੀਟੋਰੀਅਮ ਵਿਖੇ 24 ਮਈ ਦਿਨ ਮੰਗਲਵਾਰ ਨੂੰ ਹੋਵੇਗੀ¢ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਸਮਾਗਮ 'ਚ ...
ਬੰਗਾ, 22 ਮਈ (ਕਰਮ ਲਧਾਣਾ)-ਵੱਖ-ਵੱਖ ਵਿਭਾਗਾਂ ਬੋਰਡਾਂ, ਕਾਰਪੋਰੇਸ਼ਨਾਂ 'ਚ ਕੰਮ ਕਰਦੇ ਜੂਨੀਅਰ ਇੰਜੀਨੀਅਰ/ ਸਹਾਇਕ ਇੰਜੀਨੀਅਰਜ਼ ਦੀ ਅਗਵਾਈ ਕਰਦੀ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਸਰਕਾਰ ਦੇ ਸਮੂਹ ਐਮ. ਐਲ. ਏਜ਼ ਨੂੰ ਮੰਗ ...
ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜੇ ਐਮ.ਏ ਰਾਜਨੀਤੀ ਸ਼ਾਸਤਰ ਦੇ ਤੀਜੇ ਸਮੈਸਟਰ ਵਿਚੋਂ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੇ 4 ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਨਤੀਜੇ ਦਿਖਾਏ ਹਨ | ਕਾਲਜ ਦੇ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਪਾਣੀ ਬਚਾਓ ਪੰਜਾਬ ਬਚਾਓ' ਤਹਿਤ ਮੁੱਖ ਖੇਤੀਬਾੜੀ ਅਫ਼ਸਰ ਸਤਨਾਮ ਸਿੰਘ ਦੇ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਹੁਸ਼ਿਆਰਪੁਰ-2 ਜਤਿਨ ਵਸ਼ਿਸ਼ਟ ਨੇ ਦੱਸਿਆ ਕਿ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਕਿਸਾਨਾਂ, ਮਜ਼ਦੂਰਾਂ ਤੇ ਮਿਹਨਤਕਸ਼ਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ 'ਚ ਵੱਡੀ ਪ੍ਰਾਪਤੀ ਹਾਸਲ ਕੀਤੀ ਤੇ ਇਸ ਸੰਘਰਸ਼ 'ਚ 700 ਤੋਂ ਵੱਧ ਕਿਸਾਨਾਂ/ਮਜ਼ਦੂਰਾਂ ਨੇ ਆਪਣੀਆਂ ਜਾਨਾਂ ਗਵਾ ਦਿੱਤੀਆਂ | ...
ਅੱਡਾ ਸਰਾਂ, 22 ਮਈ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੀ ਪਹਿਲੀ ਟਰਮ ਦੇ ਨਤੀਜੇ 'ਚ ਬੀ.ਐੱਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਪਿ੍ੰਸੀਪਲ ਜੈ ਕਿਸ਼ਨ ਮਹਿਤਾ ...
ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਤੁਗਲਕਾਬਾਦ 'ਚ ਬਣ ਰਹੇ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਸਬੰਧ 'ਚ ਸੰਤ ਨਿਰੰਜਣ ਦਾਸ ਬੱਲਾਂ ਵਾਲਿਆਂ ਦੀ ਅਗਵਾਈ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕਾਰਜਕਾਰੀ ਪ੍ਰਧਾਨ ਅਲੋਕ ਕੁਮਾਰ, ਸਾਂਸਦ ਹੰਸ ਰਾਜ ਹੰਸ ਤੇ ਮੰਦਿਰ ਦੇ ਪਦ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਫਾਈਨ ਆਟਰਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਪਿ੍ੰ: ਯੋਗੇਸ਼ ਦੇ ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਮਿਊਜ਼ੀਅਮ ਦਿਵਸ ਮੌਕੇ ਸਥਾਨਕ ਸਾਧੂ ਆਸ਼ਰਮ ਦਾ ਦੌਰਾ ਕੀਤਾ ਗਿਆ | ਇਸ ਮੌਕੇ ਵਿਭਾਗ ...
ਕੋਟਫ਼ਤੂਹੀ, 22 ਮਈ (ਅਟਵਾਲ)-ਪਿੰਡ ਡਾਂਡੀਆਂ ਦੇ ਸੰਤ ਬਾਬਾ ਰਾਮ ਸਿੰਘ ਦੇ ਤਪ ਅਸਥਾਨ ਡੇਰਾ ਰਾਮਪੁਰੀ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਡੇਰੇ ਦੇ ਸੇਵਾਦਾਰ ਸੰਤ ਬਾਬਾ ਕਸ਼ਮੀਰ ਸਿੰਘ ਡਾਂਡੀਆਂ ...
ਦਸੂਹਾ, 22 ਮਈ (ਭੁੱਲਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਪਿ੍ੰਸੀਪਲ ਅਨੀਤਾ ਪਾਲ ਦਾ ਸਵਿੱਤਰੀ ਬਾਈ ਫੂਲੇ ਐਵਾਰਡ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ ਤੇ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ 'ਚ ...
ਦਸੂਹਾ, 22 ਮਈ (ਕੌਸ਼ਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਸੂਹਾ ਵਲੋਂ ਪ੍ਰਧਾਨ ਮੰਤਰੀ ਕਿ੍ਸ਼ੀ ਸਿੰਚਾਈ ਯੋਜਨਾ ਤੇ ਆਤਮਾ ਸਕੀਮ ਅਧੀਨ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਪਾਣੀ ਬਚਾਓ, ਪੰਜਾਬ ਬਚਾਓ ਮੁਹਿੰਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ...
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਜੀ. ਟੀ. ਬੀ. ਕਾਲਜ ਆਫ਼ ਐਜੂਕੇਸ਼ਨ ਦਸੂਹਾ 'ਚ ਬੀ.ਐੱਡ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਤੇ ਕੈਰੀਅਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX