ਬਟਾਲਾ, 22 ਮਈ (ਕਾਹਲੋਂ)-ਪਿਛਲੇ 2 ਦਿਨਾਂ ਤੋਂ ਜੀ.ਐੱਸ.ਟੀ. ਵਿਭਾਗ ਵਲੋਂ ਸ਼ੁਕਰਪੁਰਾ ਇਲਾਕੇ ਵਿਚ ਕੀਤੀ ਜਾ ਰਹੀ ਛਾਪੇਮਾਰੀ ਨੂੰ ਲੈ ਕੇ ਥੋਕ ਤੇ ਪ੍ਰਚੂਨ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਹੈ | ਥੋਕ ਤੇ ਪ੍ਰਚੂਨ ਕਰਿਆਨਾ ...
ਦੋਰਾਂਗਲਾ, 22 ਮਈ (ਚੱਕਰਾਜਾ)-ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੰੂ ਉਤਸ਼ਾਹਿਤ ਕਰਨ ਲਈ ਅੱਜ ਪਿੰਡ ਚਿੱਟੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ...
ਪੁਰਾਣਾ ਸ਼ਾਲਾ, 22 ਮਈ (ਗੁਰਵਿੰਦਰ ਸਿੰਘ ਗੋਰਾਇਆ)-ਕਸਬਾ ਪੁਰਾਣਾ ਸ਼ਾਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਬਾਦਕਾਰਾਂ ਦੀਆਂ ਜ਼ਮੀਨਾਂ ਦੇ ਮਸਲੇ ਨੰੂ ਲੈ ਕੇ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ ਗਏ | ਦੱਸਣਾ ਬਣਦਾ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ...
ਦੋਰਾਂਗਲਾ, 22 ਮਈ (ਚੱਕਰਾਜਾ)-ਪਿੰਡ ਬਾਊਪੁਰ ਜੱਟਾਂ ਵਿਖੇ ਕੁਝ ਕਿਸਾਨਾਂ ਦੇ ਕਬਜ਼ੇ ਹੇਠ ਸਰਕਾਰੀ ਜ਼ਮੀਨ ਖ਼ਾਲੀ ਕਰਵਾਉਣ ਨੰੂ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ ਚੱਲ ਰਹੇ ਵਿਵਾਦ ਤੋਂ ਬਾਅਦ ਅੱਜ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...
ਬਟਾਲਾ, 22 ਮਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ 'ਚ ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਨਿੱਕੇ ਘੁੰਮਣ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਬਾਜ਼ੀ ਮਾਰੀ | ਸੈਕੰਡਰੀ ਪਿ੍ੰ. ਮੋਹਨਦੀਪ ਕੌਰ, ਪ੍ਰਾਇਮਰੀ ...
ਬਟਾਲਾ, 22 ਮਈ (ਕਾਹਲੋਂ)-ਪੰਜਾਬ ਵਿਚ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਹਰ ਪੰਜਾਬੀ ਦਾ ਹਿਰਦਾ ਅਸਹਿ ਪੀੜਾ ਝੱਲ ਰਿਹਾ ਹੈ ਅਤੇ ਇਸ ਮਹਾਂ ਅਪਰਾਧ ਦੀ 'ਬੇਮਿਸਾਲ ਸਜ਼ਾ' ਦਾ ਕਾਨੂੰਨ ਲਿਆਉਣ ਲਈ ਪੰਜਾਬ ਦੇ ਹਰਫ਼ਨਮੌਲਾ ...
ਕਲਾਨੌਰ, 22 ਮਈ (ਪੁਰੇਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਲਾਨੌਰ ਇਕ ਇਤਿਹਾਸਕ ਕਸਬਾ ਹੈ ਅਤੇ ਇਸ ਕਸਬੇ 'ਚ ਕਸਬਾ ਵਾਸੀਆਂ ਅਤੇ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਬੱਸ ਅੱਡੇ ਦੇ ਨੇੜੇ ਪ੍ਰਬੰਧਕੀ ...
ਬਟਾਲਾ, 22 ਮਈ (ਕਾਹਲੋਂ)-ਪਿੰਡਾਂ ਵਿਚ ਬਣਾਏ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਕ ਬਣਾਉਣ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਿਆ ਗਿਆ ਫੈਸਲਾ ਗਲਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਦੇ ਇੰਚਾਰਜ ...
ਬਟਾਲਾ, 22 ਮਈ (ਕਾਹਲੋਂ)-ਬਟਾਲਾ ਸ਼ਹਿਰ ਦੇ ਸਿਵਲ ਲਾਈਨ ਰੋਡ ਨੂੰ ਬਣਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਕਰ ਦਿੱਤੀ ਗਈ ਹੈ | ਸੜਕ ਦੇ ਨਿਰਮਾਣ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੀਵੇਰਜ ਪਾਉਣ ਕਾਰਨ ਇਹ ...
ਬਟਾਲਾ, 22 ਮਈ (ਕਾਹਲੋਂ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਭਰਤੀ ਸਮੇਂ ਉਮਰ ਹੱਦ 'ਚ ਛੋਟ ਦੇਣ ਦੀ ਮੰਗ ਨੂੰ ਲੈ ਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿਲਵਾਂ ਦੀ ਅਗਵਾਈ 'ਚ ਮੰਗ ਪੱਤਰ ਦਿੱਤਾ | ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ, ਪਰ ਚੋਣਾਂ ਦੌਰਾਨ ਕੀਤੇ ਵਾਅਦੇ ਤਹਿਤ ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀ ਇਕ ਵੀ ਆਸਾਮੀ ਮਨਜ਼ੂਰ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਖਾਲੀ ਆਸਾਮੀਆਂ 'ਤੇ ਰੈਗੂਲਰ ਭਰਤੀ ਕਰਨ ਸਮੇਂ ਪੰਜਾਬ ਵਿਚ ਜਨਰਲ ਵਰਗ ਲਈ ਉਮਰ ਹੱਦ 37 ਸਾਲ ਤੋਂ ਵਧਾ ਕੇ 42 ਸਾਲ ਕੀਤੀ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਕੇਂਦਰੀ ਪੇਅ ਸਕੇਲ ਦੀ ਬਜਾਏ ਸਟੇਟ ਵਾਲਾ ਪੇਅ ਸਕੇਲ ਲਾਗੂ ਕਰਨ, ਪਰਖ ਸਮਾਂ ਇਕ ਸਾਲ ਕਰਨ, ਵਿਮੁਕਤ ਜਾਤੀਆਂ ਦਾ ਕੋਟਾ 2 ਫ਼ੀਸਦੀ ਕਰਨ ਤੇ ਬਾਕੀ ਵਿਭਾਗਾਂ ਵਾਂਗ ਸਿਹਤ ਵਿਭਾਗ ਵਿਚ ਵੀ ਭਰਤੀ ਕਰਨ ਦੀ ਮੰਗ ਉਠਾਈ | ਇਸ ਮੌਕੇ ਸੁਖਦੇਵ ਸਿੰਘ, ਤਰਲੋਚਨ ਸਿੰਘ ਨਾਗਰਾ, ਨਵਦੀਪ ਰੋਮਾਣਾ, ਜਸਪਾਲ ਸਿੰਘ ਤੇ ਵੱਡੀ ਗਿਣਤੀ ਵਿਚ ਹੈਲਥ ਵਰਕਰ ਹਾਜ਼ਰ ਸਨ |
ਬਟਾਲਾ, 22 ਮਈ (ਹਰਦੇਵ ਸਿੰਘ ਸੰਧੂ)-ਐਸ.ਐਸ.ਪੀ. ਬਟਾਲਾ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਸੁਪਰਡੈਂਟ ਪੁਲਿਸ ਦੇਵ ਕੁਮਾਰ ਵਲੋਂ ਬਟਾਲਾ ਸ਼ਹਿਰ 'ਚ ਗਲਤ ਅਨਸਰਾਂ ਨੂੰ ਠੱਲ ਪਾਉਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਸਿਟੀ ਪੁਲਿਸ ਵਲੋਂ ...
ਪੁਰਾਣਾ ਸ਼ਾਲਾ, 22 ਮਈ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨਵਾਂ ਪਿੰਡ ਨੰੂ ਜਾਂਦੀ ਸੜਕ 'ਤੇ ਨਸ਼ਾ ਕਰਦੇ ਇਕ ਨੌਜਵਾਨ ਨੰੂ ਗਿ੍ਫ਼ਤਾਰ ਕੀਤਾ ਗਿਆ | ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਖ਼ਾਸ ਮੁਖ਼ਬਰ ਦੀ ...
ਹਰਚੋਵਾਲ/ਊਧਨਵਾਲ, 22 ਮਈ (ਢਿੱਲੋਂ, ਪਰਗਟ ਸਿੰਘ)-ਪੀ.ਐਸ. ਕਾਹਲੋਂ ਮਾਝਾ ਸਪੋਰਟਸ ਕਲੱਬ ਪਿੰਡ ਖੁਜਾਲਾ ਦੇ ਸਮੂਹ ਅਹੁਦੇਦਾਰਾਂ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਅਥਲੈਟਿਕਸ ਵਿਚੋਂ ਮੱਲਾਂ ਮਾਰਨ ਵਾਲਿਆਂ ਖਿਡਾਰੀਆਂ ਨੂੰ 2-2 ਕਿੱਲੋ ਬਦਾਮਾਂ ...
ਅਲੀਵਾਲ, 22 ਮਈ (ਸੁੱਚਾ ਸਿੰਘ ਬੁੱਲੋਵਾਲ)-ਬੀਤੇ ਦਿਨੀਂ ਮਾਤਾ ਕਿਰਪਾਲ ਕÏਰ ਦੀ ਅੰਤਿਮ ਅਰਦਾਸ ਲਈ ਗੁਰਦੁਆਰਾ ਸਾਹਿਬ ਬਾਬਾ ਬੇਲਾ ਸਿੰਘ ਪਿੰਡ ਦਾਬਾਂਵਾਲ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ...
ਗੁਰਦਾਸਪੁਰ, 22 ਮਈ (ਪੰਕਜ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੱਜ ਪ੍ਰਧਾਨ ਰਾਜੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਸ੍ਰੀ ਅਨੰਦਪੁਰ ਆਸ਼ਰਮ ਹਰੀ ਦਰਬਾਰ ਕਾਲੋਨੀ ਵਿਖੇ ਅਨੀਮੀਆ ਮੁਕਤ ਮੁਹਿੰਮ ਤਹਿਤ ਮੁਫ਼ਤ ਕੈਂਪ ਲਗਾਇਆ ਗਿਆ | ਜਿਸ ਵਿਚ 54 ਦੇ ਕਰੀਬ ਬਲੱਡ ਗਰੁੱਪ ...
ਕਾਦੀਆਂ, 22 ਮਈ (ਕੁਲਵਿੰਦਰ ਸਿੰਘ)-ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਮੁਹੱਲਾ ਪ੍ਰਤਾਪ ਨਗਰ ਕਾਦੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ...
ਕਾਦੀਆਂ, 22 ਮਈ (ਕੁਲਵਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਆਰ.ਐਮ.ਪੀ.ਆਈ. ਬਟਾਲਾ ਤਹਿਸੀਲ ਦੇ ਸਕੱਤਰ ਸ: ਸੰਤੋਖ ਸਿੰਘ ਔਲਖ ਦੀ ਧਰਮਪਤਨੀ ਸੇਵਾਮੁਕਤ ਅਧਿਆਪਕਾ ਸ੍ਰੀਮਤੀ ਬਲਵਿੰਦਰ ਕੌਰ, ਜੋ ਬੀਤੇ ਦਿਨ ਅਕਾਲ ...
ਨੌਸ਼ਹਿਰਾ ਮੱਝਾ ਸਿੰਘ, 22 ਮਈ (ਤਰਸੇਮ ਸਿੰਘ ਤਰਾਨਾ)-ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਕੇਰ ਕੇ ਬਿਜਾਈ ਕਰਨ ਲਈ ਜਿੱਥੇ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਅਗਾਂਹਵਧੂ ਕਿਸਾਨ ਅਤੇ ...
ਬਟਾਲਾ, 22 ਮਈ (ਹਰਦੇਵ ਸਿੰਘ ਸੰਧੂ)-ਸ਼ਹਿਰ ਬਟਾਲਾ ਨੂੰ ਸੁੰਦਰ ਬਣਾਉਣ ਦੇ ਉਪਰਾਲੇ ਤਹਿਤ ਦਿ੍ਸ਼ਟੀ ਕਲੱਬ ਬਟਾਲਾ ਦੇ ਵਸਨੀਕਾਂ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਅੰਦਰੋਂ ਕੂੜਾ ਖ਼ਤਮ ਕਰਨ ਦਾ ਕਰੇਗੀ ਯਤਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ...
ਬਹਿਰਾਮਪੁਰ, 22 ਮਈ (ਬਲਬੀਰ ਸਿੰਘ ਕੋਲਾ)-ਗੁਰਦੁਆਰਾ ਆਸਾ ਪੂਰਨ ਸਾਹਿਬ ਪਿੰਡ ਰੰਗੜਪਿੰਡੀ ਦੀ ਸੰਗਤ ਵਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਕੱਲ੍ਹ 24 ਮਈ ਨੰੂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਦੀਨਾਨਗਰ, 22 ਮਈ (ਸੰਧੂ/ਸੋਢੀ/ਸ਼ਰਮਾ)-ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਦੀਨਾਨਗਰ ਖੇਤਰ ਦੇ ਤੁਗਿਆਲ ਪੁਲ ਤੋਂ ਅਕਬਰਪੁਰ ਅਤੇ ਧਮਰਾਈ ਨੰੂ ਜੋੜਨ ਵਾਲੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ ਕਿ ਇਹ ...
ਕਲਾਨੌਰ, 22 ਮਈ (ਪੁਰੇਵਾਲ)-ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨੇੜਲੇ ਪਿੰਡ ਮਾਨੇਪੁਰ ਵਿਖੇ ਸਰਪੰਚ ਡਾ. ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਭਵਿੱਖ ਦੀ ਰਾਜਨੀਤੀ 'ਤੇ ਵਿਚਾਰਾਂ ...
ਵਡਾਲਾ ਗ੍ਰੰਥੀਆਂ, 22 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਅਨੰਤ ਰਾਮ ਜੀ ਡੰਡੇ ਵਾਲੇ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ...
ਸ੍ਰੀ ਹਰਿਗੋਬਿੰਦਪੁਰ, 22 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸਿਕੰਦਰ ਸਿੰਘ ਦੇ ਗ੍ਰਹਿ ਵਿਖੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਧੰਨਵਾਦੀ ਬੈਠਕ ਕਰਨ ਲਈ ਉਚੇਚੇ ...
ਸ੍ਰੀ ਹਰਿਗੋਬਿੰਦਪੁਰ, 22 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਚੀਮਾ ਖੁੱਡੀ ਵਿਖੇ ਬਣਨ ਵਾਲੀ ਨਵੀਂ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ...
ਬਟਾਲਾ, 22 ਮਈ (ਕਾਹਲੋਂ)-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਵਲੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦੇ ਯਤਨ ਲਗਾਤਾਰ ਜਾਰੀ ਹਨ | ਇਨ੍ਹਾਂ ਯਤਨਾਂ ਤਹਿਤ ਜ਼ਿਲ੍ਹਾ ...
ਗੁਰਦਾਸਪੁਰ, 22 ਮਈ (ਆਰਿਫ਼)-ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਗਗਨ ਇੰਟਰਨੈਸ਼ਨਲ ਸਕੂਲ ਵਿਖੇ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸਤਨਾਮ ਸਿੰਘ ਆਪਣੀ ਟੀਮ ਸਮੇਤ ਸ਼ਾਮਿਲ ਹੋਏ, ...
ਪੁਰਾਣਾ ਸ਼ਾਲਾ, 22 ਮਈ (ਅਸ਼ੋਕ ਸ਼ਰਮਾ)-ਹਲਕਾ ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ ਵਲੋਂ ਕਾਂਗਰਸ ਸਰਕਾਰ ਸਮੇਂ ਮਨਜ਼ੂਰੀ ਹੋਈਆਂ ਸੜਕਾਂ ਦੀ ਉਸਾਰੀ ਲਈ ਪੰਜਾਬ ਨਿਰਮਾਣ ਅਧੀਨ ਮਿਲੇ ਬਜਟ ਤਹਿਤ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਉਸਾਰੀ ਕਰਵਾਈ ਗਈ | ਜਿਸ ਤਹਿਤ ...
ਪੁਰਾਣਾ ਸ਼ਾਲਾ, 22 ਮਈ (ਗੁਰਵਿੰਦਰ ਸਿੰਘ ਗੋਰਾਇਆ)-ਪੰਜਾਬ ਦੇ ਸਰਵਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਤਤਪਰ ਨਜ਼ਰ ਆ ਰਹੀ ਹੈ | ਜਿਸ ਦੀਆਂ ਮਿਸਾਲਾਂ ਹਲਕਾ ਦੀਨਾਨਗਰ ਅੰਦਰ ਚੱਲ ਰਹੇ ਅਨੇਕਾਂ ਸੜਕ ਨਿਰਮਾਣ ਕਾਰਜਾਂ ਤੋਂ ਮਿਲਦੀਆਂ ਹਨ | ...
ਗੁਰਦਾਸਪੁਰ, 22 ਮਈ (ਭਾਗਦੀਪ ਸਿੰਘ ਗੋਰਾਇਆ)- ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਪਬਲਿਕ ਰਿਲੇਸ਼ਨ ਆਫਿਸ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਈਸ ਚਾਂਸਲਰ ਡਾ: ਸੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੋ ਰੋਜ਼ਾ ਵਾਲੀਬਾਲ ...
ਗੁਰਦਾਸਪੁਰ, 22 ਮਈ (ਪੰਕਜ ਸ਼ਰਮਾ)-ਮਹਾਜਨ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਿਕ ਸ਼ਕਰਗੜ ਡੀ.ਏ.ਵੀ ਸਕੂਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਸਟੇਟ ਐਵਾਰਡੀ ਰੋਮੇਸ਼ ਮਹਾਜਨ, ਵਪਾਰ ਮੰਡਲ ਦੇ ਪ੍ਰਧਾਨ ...
ਪੁਰਾਣਾ ਸ਼ਾਲਾ, 22 ਮਈ (ਅਸ਼ੋਕ ਸ਼ਰਮਾ)-ਕਸਬੇ ਦੇ ਅਨੇਕਾਂ ਪਿੰਡਾਂ ਅੰਦਰ ਧਾਰਮਿਕ ਸਥਾਨਾਂ 'ਤੇ ਵੱਜਦੇ ਉੱਚੀ ਆਵਾਜ਼ ਵਾਲੇ ਸਪੀਕਰਾਂ ਕਾਰਨ ਜਿਥੇ ਆਵਾਜ਼ ਪ੍ਰਦੂਸ਼ਣ ਪੈਦਾ ਹੋ ਰਿਹਾ ਹੈ, ਉਥੇ ਹੀ ਬੱਚਿਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈ ਰਿਹਾ ਹੈ | ਇਸ ਸਬੰਧੀ ਪਿੰਡਾਂ ...
ਅਲੀਵਾਲ, 22 ਮਈ (ਸੁੱਚਾ ਸਿੰਘ ਬੁੱਲੋਵਾਲ)-ਥਾਣਾ ਘਣੀਏ-ਕੇ-ਬਾਂਗਰ 'ਚ ਐੱਸ. ਐੱਚ. ਓ. ਬਲਜੀਤ ਸਿੰਘ ਨੇ ਨਵੇਂ ਥਾਣਾ ਮੁਖੀ ਦਾ ਅਹੁਦਾ ਸੰਭਾਲ ਲਿਆ, ਜੋ ਕਿ ਪਹਿਲਾਂ ਕੋਟਲੀ ਸੂਰਤ ਮੱਲ੍ਹੀ ਵਿਚ ਐੱਸ.ਐੱਚ.ਓ. ਦੇ ਅਹੁਦੇ 'ਤੇ ਨਿਯੁਕਤ ਸਨ | ਐੱਸ.ਐੱਚ.ਓ. ਬਲਜੀਤ ਸਿੰਘ ਨੇ ਕਿਹਾ ਕਿ ...
ਫਤਹਿਗੜ੍ਹ ਚੂੜੀਆਂ, 22 ਮਈ (ਐਮ.ਐਸ. ਫੁੱਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਪਹਿਲੇ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਰਾਮਦਾਸ ਕਾਲਜ ਆਫ ਐਜੂਕੇਸ਼ਨ ਪੰਧੇਰ, ਅੰਮਿ੍ਤਸਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਕਾਲਜ ਦੇ ...
ਅਲੀਵਾਲ, 22 ਮਈ (ਸੁੱਚਾ ਸਿੰਘ ਬੁੱਲੋਵਾਲ)- ਸ੍ਰੀ ਗੁਰੂ ਹਰਕ੍ਰਿਸ਼ਨ ਚੀਫ਼ ਖਾਲਸਾ ਦੀਵਾਨ ਪਬਲਿਕ ਸਕੂਲ ਨਾਸਰਕੇ ਵਿਚ ਪਿ੍ੰਸੀਪਲ ਸੁਖਪ੍ਰੀਤ ਕੌਰ ਦੀ ਯੋਗ ਅਗਵਾਈ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਦਸਵੀਂ ਜਮਾਤ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੂੰ ਸਕੂਲ ਦੀ ਮੁਖੀ ...
ਭੈਣੀ ਮੀਆਂ ਖਾਂ, 22 ਮਈ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ਦੇ ਪਿੰਡ ਜੀਂਦੜ ਦੇ ਕੁਲਵੰਤ ਸਿੰਘ ਭਿੰਡਰ ਵਲੋਂ ਰਵਾਇਤੀ ਬਿਜਾਈ ਛੱਡ ਕੇ ਡਰਿੱਲ ਨਾਲ ਸਿੱਧੀ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ | ਇਸ ਮÏਕੇ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਇਹ ਤਜਰਬਾ ਪਿਛਲੇ ਸਾਲ ...
ਬਟਾਲਾ, 22 ਮਈ (ਬੱੁਟਰ)- ਗੁਰਦੁਆਰਾ ਮਾਤਾ ਸੁਲੱਖਣੀ ਜੀ ਨਿਊ ਬਟਾਲਾ ਕਾਲੋਨੀ ਉਮਰਪੁਰਾ ਵਿਖੇ ਬੀਤੇ ਦਿਨੀਂ ਭਾਈ ਹਰਭਜਨ ਸਿੰਘ ਸਾਧਪੁਰੀ ਤੇ ਸੰਗਤਾਂ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ...
ਊਧਨਵਾਲ, 22 ਮਈ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਗੁਰਦੁਆਰਾ ਸਮਾਧਾਂ ਵਿਖੇ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਨੇ ...
ਵਡਾਲਾ ਬਾਂਗਰ, 22 ਮਈ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਸ਼ਕਰੀ ਵਿਚ ਸੂਫੀ ਬਾਬਾ ਹੁਜ਼ਰੇ ਸ਼ਾਹ ਸਈਅਦ ਜੀ ਦੀ ਯਾਦ ਵਿਚ ਸਾਲਾਨਾ ਛਿੰਝ ਮੇਲਾ 26 ਮਈ ਨੂੰ ਪੂਰੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਵਿੰਦਰ ਸਿੰਘ ਪੀਟਰ ਸ਼ਕਰੀ, ...
ਭੈਣੀ ਮੀਆਂ ਖਾਂ, 22 ਮਈ (ਜਸਬੀਰ ਸਿੰਘ ਬਾਜਵਾ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਧਾਰੀਵਾਲ ਭੋਜਾ ਦੀ ਮੀਟਿੰਗ ਬਰਾਈਟ ਫਿਊਚਰ ਅਕੈਡਮੀ ਰਾਜਪੁਰਾ ਵਿਚ ਸਤਨਾਮ ਸਿੰਘ ਫੇਰੋਚੀਚੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਕਾਈ ਦੇ ਪ੍ਰਧਾਨ ਸੰਦੀਪ ਧਾਰੀਵਾਲ ਭੋਜਾ ਨੇ ਦੱਸਿਆ ...
ਡੇਰਾ ਬਾਬਾ ਨਾਨਕ, 22 ਮਈ (ਅਵਤਾਰ ਸਿੰਘ ਰੰਧਾਵਾ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਰਹੱਦੀ ਪਿੰਡਾਂ ਵਿਚ ਜਾ ਕੇ ਮੈਡੀਕਲ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਅੱਜ ਮੈਡੀਕਲ ਵੈਨ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ...
ਗੁਰਦਾਸਪੁਰ, 22 ਮਈ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿ) ਡਾ: ਅਮਨਦੀਪ ਕੌਰ ਵਲੋਂ ਅੱਜ ਤੜਕਸਾਰ ਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਨਗਰ ਕੌਂਸਲ ਵਲੋਂ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਸਬੰਧੀ ਕੀਤੇ ਜਾ ਰਹੇ ਕਾਰਜ਼ਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਨਗਰ ...
ਕੋਟਲੀ ਸੂਰਤ ਮੱਲੀ, 22 ਮਈ (ਕੁਲਦੀਪ ਸਿੰਘ ਨਾਗਰਾ)-ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਕੋਟਲੀ ਸੂਰਤ ਮੱਲ੍ਹੀ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਵੱਡਾ ਉੂਪਰਾਲਾ ਕਰਦਿਆਂ ਖੇਡ ਮੈਦਾਨ 'ਚ ਉਪਰ ਜਿੰਮ ਖੋਲ੍ਹੀ ਗਈ ਹੈ ਜਿਸ ਨਾਲ ਇਲਾਕੇ ਦੇ ਨੌਜਵਾਨਾਂ 'ਚ ਵੱਡੀ ਖੁਸ਼ੀ ...
ਬਟਾਲਾ, 22 ਮਈ (ਹਰਦੇਵ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਦੇ ਸਾ: ਜ਼ਿਲ੍ਹਾ ਪ੍ਰਧਾਨ ਤੇ ਡਾਇਰੈਕਟਰ ਮਿਲਕ ਪਲਾਂਟ ਗੁਰਦਾਸਪੁਰ ਸਵਿੰਦਰ ਸਿੰਘ ਵਿੰਝਵਾਂ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਕਿਸਾਨਾਂ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਵਿੰਝਵਾਂ ਨੇ ਪੰਜਾਬ ਦੇ ...
ਕਾਲਾ ਅਫਗਾਨਾ, 22 ਮਈ (ਅਵਤਾਰ ਸਿੰਘ ਰੰਧਾਵਾ)-ਜਿੱਥੇ ਆਮ ਆਦਮੀ ਪਾਰਟੀ ਦੇ ਆਉਣ 'ਤੇ ਸਰਕਾਰੀ ਤੇ ਗ਼ੈਰ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮ ਸਬੰਧੀ ਖੱਜਲ-ਖੁਆਰੀ ਨੂੰ ਥੋੜ੍ਹੀ ਰਾਹਤ ਮਿਲੀ ਹੈ, ਉਥੇ ਕੋ-ਆਪ੍ਰੇਟਿਵ ਬੈਂਕ ਬਰਾਂਚਾਂ ਵਲੋਂ ਕੰਮ ਨੂੰ ਲੈ ਕੇ ਗਾਹਕਾਂ ...
ਕਲਾਨੌਰ, 22 ਮਈ (ਪੁਰੇਵਾਲ)-ਸੰਤ ਸਤਨਾਮ ਸਿੰਘ ਰਾਜਾ ਯੋਗੀ ਪਿੱਪਲੀ ਸਾਹਿਬ ਵਾਲਿਆਂ ਵਲੋਂ ਸਥਾਨਕ ਕਸਬੇ 'ਚ ਵੱਖ-ਵੱਖ ਥਾਵਾਂ 'ਤੇ ਕਥਾ ਵਿਚਾਰਾਂ ਕਰਨ ਉਪਰੰਤ ਸੰਗਤਾਂ ਦੇ ਘਰਾਂ 'ਚ ਜਾ ਕੇ ਸਿੱਖੀ ਦਾ ਪ੍ਰਚਾਰ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਨਾਲ ਬੀਬੀ ਗੁਰਨਾਮ ਕੌਰ ...
ਕਲਾਨੌਰ, 22 ਮਈ (ਪੁਰੇਵਾਲ)-ਸੰਤ ਸਤਨਾਮ ਸਿੰਘ ਰਾਜਾ ਯੋਗੀ ਪਿੱਪਲੀ ਸਾਹਿਬ ਵਾਲਿਆਂ ਵਲੋਂ ਸਥਾਨਕ ਕਸਬੇ 'ਚ ਵੱਖ-ਵੱਖ ਥਾਵਾਂ 'ਤੇ ਕਥਾ ਵਿਚਾਰਾਂ ਕਰਨ ਉਪਰੰਤ ਸੰਗਤਾਂ ਦੇ ਘਰਾਂ 'ਚ ਜਾ ਕੇ ਸਿੱਖੀ ਦਾ ਪ੍ਰਚਾਰ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਨਾਲ ਬੀਬੀ ਗੁਰਨਾਮ ਕੌਰ ...
ਧਾਰੀਵਾਲ, 22 ਮਈ (ਸਵਰਨ ਸਿੰਘ)-ਸਥਾਨਕ ਬੇਬੇ ਨਾਨਕੀ ਖ਼ਾਲਸਾ ਕਾਲਜ ਫਾਰ ਵੂਮੈਨ ਧਾਰੀਵਾਲ ਦਾ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ (ਡੀ.ਸੀ.ਏ.) ਦਾ ਨਤੀਜ਼ਾ ਸ਼ਾਨਦਾਰ ਰਿਹਾ, ਜਿਸ ਵਿਚ ਵਿਦਿਆਰਥਣ ਤਰਨਜੀਤ ਕੌਰ ਨੇ 91 ਫ਼ੀਸਦੀ ਨੇ ਪਹਿਲਾ ਅਤੇ ਵਿਦਿਆਰਥਣ ਗੁਰਲੀਨ ਕੌਰ ...
ਸ੍ਰੀ ਹਰਿਗੋਬਿੰਦਪੁਰ, 22 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਗੁਰਦੁਆਰਾ ਦਮਦਮਾ ਸਾਹਿਬ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਦਮਦਮਾ ਸਾਹਿਬ ਜ਼ੋਨ ਦੇ ਪ੍ਰਧਾਨ ਹਰਦੀਪ ਸਿੰਘ ਫੌਜੀ ਦੀ ਅਗਵਾਈ ਹੇਠ ...
ਧਾਰੀਵਾਲ, 22 ਮਈ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼ੁਰੂ ਕੀਤੀ ਗਈ ਵਹੀਰ ਦੇ ਤਹਿਤ ਹਲਕਾ ਧਾਰੀਵਾਲ ਦੇ ਅੰਦਰ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਕਲਿਆਣਪੁਰ ...
ਊਧਨਵਾਲ, 22 ਮਈ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨਾਮਦੇਵ ਜੀ ਦੀ ਕੋਰ ਕਮੇਟੀ ਦੀ ਚੋਣ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ ਅਤੇ ਗੁਰਦਾਸਪੁਰ ਦੇ ਜਰਨਲ ਸਕੱਤਰ ਸੋਹਣ ਸਿੰਘ ਗਿੱਲ ਦੀ ...
ਧਾਰੀਵਾਲ, 22 ਮਈ (ਸਵਰਨ ਸਿੰਘ)-ਸਮੂਹ ਸਾਧ ਸੰਗਤ ਦੇ ਉਪਰਾਲੇ ਸਦਕਾ ਸਰਬ ਧਰਮ ਦੇ ਨਾਂਅ ਹੇਠ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਕਬਾਲ ਸਿੰਘ ਭੱਟੀ ਨੇ ਦੱਸਿਆ ਕਿ ਸਰਬ ਧਰਮ ਧਾਰਮਿਕ ਸਮਾਗਮ ਵਿਚ ਜੋਗਿੰਦਰ ਕੁਮਾਰ ਜੋ ਕਿ ਫਰਾਂਸ ਵਿਚਲੀਆਂ ਰਜਿ. ਸਾਰੀਆਂ ਹੀ ਭਾਰਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX