ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਅਬੋਹਰ, ਬੱਲੂਆਣਾ ਵਿਧਾਨ ਹਲਕਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਵਲੋਂ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਨਹਿਰੀ ਪਾਣੀ ਦੀ ਕਮੀ ਨੂੰ ਦੂਰ ਕਰਨ, ਬੰਦ ਪਈਆਂ ਨਹਿਰਾਂ ਵਿਚ ਤੁਰੰਤ ਤੇ ਲਗਾਤਾਰ ...
ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਘਾਂਗਾ ਕਲਾਂ ਦੀ ਢਾਣੀ ਸ਼ਾਮ ਸਿੰਘ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਨਵੀਂ ਇਕਾਈ ਬਣਾਈ ਗਈ | ਭਾਕਿਯੂ ਕਾਦੀਆਂ ਦੇ ਪੰਜਾਬ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੇ ...
ਮੰਡੀ ਲਾਧੂਕਾ, 22 ਮਈ (ਰਾਕੇਸ਼ ਛਾਬੜਾ)-ਮੰਡੀ ਦੇ ਇਕ ਨੌਜਵਾਨ ਦੇ ਨਾਲ ਬਾਜ਼ਾਰ ਵਿਚ ਸ਼ਰੇਆਮ ਕੁੱਟਮਾਰ ਕਰਨ ਵਾਲੀਆਂ ਦੋ ਔਰਤਾਂ ਸਮੇਤ 3 ਜਣਿਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ | ਮੰਡੀ ਵਾਸੀ ਸੰਜੀਵ ਕੁਮਾਰ ਪੁੱਤਰ ਵਿਜੈ ਕੁਮਾਰ ਨੇ ਦੱਸਿਆ ਹੈ 6 ਮਈ ਵਾਲੇ ...
ਬੱਲੂਆਣਾ, 22 ਮਈ (ਜਸਮੇਲ ਸਿੰਘ ਢਿੱਲੋਂ)-ਨਹਿਰ ਬੰਦੀ ਦੇ ਚੱਲਦਿਆਂ ਅੱਜ ਨਰੇਗਾ ਮਜ਼ਦੂਰਾਂ ਨੇ ਲੰਬੀ ਮਾਈਨਰ ਅਤੇ ਨਿਊ ਤਰਮਾਲਾ ਨਹਿਰ ਦੀ ਸਫ਼ਾਈ ਕੀਤੀ, ਜਿੱਥੇ ਮਜ਼ਦੂਰਾਂ ਵਲੋਂ ਇਨ੍ਹਾਂ ਦੋਵਾਂ ਨਹਿਰਾਂ ਦੀ ਅੰਦਰੋਂ ਸਫ਼ਾਈ ਕੀਤੀ ਗਈ, ਉੱਥੇ ਪਟੜੀਆਂ 'ਤੇ ਉੱਗੇ ...
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਿੱਤ ਹੀ ਕਿਸੇ ਵੀ ਹਲਕੇ ਦੇ ਚੁਣੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਸਸਪੈਂਡ ਹੋਣ ਦੀਆਂ ਚਰਚਾਵਾਂ ਲੋਕ ਸੱਥਾਂ 'ਤੇ ਜ਼ੋਰਾਂ ਤੇ ਰਹਿੰਦੀਆਂ ਹਨ | ਪਿਛਲੇ ਕਾਫ਼ੀ ...
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਆਯੁਰਵੈਦਿਕ ਡੀ ਫਾਰਮੇਸੀ ਉਪ ਵੈਦ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ 25 ਮਈ ਨੂੰ ਸੂਬੇ ਦੇ ਸਿਹਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰਨਗੇ | ਇਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਖ਼ਜ਼ਾਨਚੀ ਹੰਸ ਰਾਜ ਨੇ ਦੱਸਿਆ ਕਿ ਪਹਿਲਾਂ 2016 ਵਿਚ ਉਪ ਵੈਦ ਦੀਆਂ 285 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ, ਪਰ ਅਧੀਨ ਸੇਵਾਵਾਂ ਚੋਣ ਬੋਰਡ ਨੇ ਇਸ਼ਤਿਹਾਰ ਜਾਰੀ ਨਹੀਂ ਕੀਤਾ, ਜਿਸ ਕਾਰਨ ਹਜ਼ਾਰਾਂ ਉਪ ਵੈਦਾਂ ਦੀ ਨੌਕਰੀ ਲਈ ਉਮਰ ਸੀਮਾ ਲੰਘ ਗਈ | ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਮਈ ਨੂੰ ਕੈਬਨਿਟ ਮੀਟਿੰਗ ਵਿਚ 26454 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ | ਜਿਸ ਵਿਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਿਹਤ ਵਿਭਾਗ ਦੇ ਹਿੱਸੇ ਆਈਆਂ 2187 ਅਸਾਮੀਆਂ ਦੀ ਦੋ ਮਈ ਨੂੰ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਉਪ ਵੈਦ ਦੇ ਹਿੱਸੇ 358 ਪੋਸਟਾਂ ਆਈਆਂ, ਪਰ ਚਾਰ ਮਈ ਨੂੰ ਡਾਇਰੈਕਟਰ ਵਲੋਂ ਦੁਬਾਰਾ ਅਸਾਮੀਆਂ ਦੀ ਸੂਚੀ ਨੋਟਿਸ ਜਾਰੀ ਕੀਤਾ, ਜਿਸ ਵਿਚ ਉਪ ਵੈਦ ਦੀਆਂ ਪੋਸਟਾਂ ਨੂੰ ਰੱਦ ਕਰ ਦਿੱਤਾ ਗਿਆ | ਜਿਸ ਕਾਰਨ ਯੂਨੀਅਨ ਵਿਚ ਰੋਸ ਹੈ | ਉਨ੍ਹਾਂ ਦੱਸਿਆ ਕਿ 25 ਮਈ ਨੂੰ ਯੂਨੀਅਨ ਵਲੋਂ ਮਾਨਸਾ ਵਿਖੇ ਸਿਹਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਦੇ ਨਾਲ-ਨਾਲ ਸਿਰਸਾ-ਬਰਨਾਲਾ ਰੋਡ ਵੀ ਪੂਰੀ ਤਰ੍ਹਾਂ ਬੰਦ ਕੀਤਾ ਜਾਵੇਗਾ |
ਮੰਡੀ ਲਾਧੂਕਾ, 22 ਮਈ (ਰਾਕੇਸ਼ ਛਾਬੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਮੰਡੀ ਵਿਚ ਇਕ ਸੰਯੁਕਤ ਮੀਟਿੰਗ ਸੰਪੰਨ ਹੋਈ | ਇਸ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ...
ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਅੱਜ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਪਿੰਡ ਵਾਸੀਆਂ ਨੇ ਪਿੰਡ ...
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਿੱਤ ਹੀ ਕਿਸੇ ਵੀ ਹਲਕੇ ਦੇ ਚੁਣੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਸਸਪੈਂਡ ਹੋਣ ਦੀਆਂ ਚਰਚਾਵਾਂ ਲੋਕ ਸੱਥਾਂ 'ਤੇ ਜ਼ੋਰਾਂ ਤੇ ਰਹਿੰਦੀਆਂ ਹਨ | ਪਿਛਲੇ ਕਾਫ਼ੀ ...
ਜਲਾਲਾਬਾਦ, 22 ਮਈ (ਸਤਿੰਦਰ ਸੋਢੀ)-ਸਥਾਨਕ ਬਸਤੀ ਘੁਮਿਆਰਾਂ ਵਾਲੀ ਵਿਚ ਵੈਲਡਿੰਗ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਨੇ ਦੋ ਅਣਪਛਾਤੇ ਵਿਅਕਤੀਆਂ 'ਤੇ ਉਸ ਨਾਲ ਕੁੱਟਮਾਰ ਕਰਕੇ ਨਕਦੀ ਖੋਹ ਕੇ ਭੱਜਣ ਦਾ ਦੋਸ਼ ਲਗਾਉਂਦੇ ਹੋਏ ਥਾਣਾ ਸਿਟੀ ਪੁਲਸ ਤੋਂ ਦੋਸ਼ੀਆਂ ਵਿਰੁੱਧ ...
ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਸ ਨੇ 1 ਔਰਤ ਸਣੇ 4 ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਅਮਰੀਕ ...
ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ ਸਵਾ 15 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ...
ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)- ਗੁਰਦੁਆਰਾ ਨਾਨਕ ਨਗਰੀ ਮਖੂ ਰੋਡ ਜ਼ੀਰਾ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ, ਢਾਡੀਆਂ ਅਤੇ ਸੰਗਤਾਂ ਵਲੋਂ ਇਕ ਧਾਰਮਿਕ ਸਮਾਗਮ ਕਰਵਾ ਕੇ ਸਿੱਖ ਪੰਥ ਦੀ ਚੜ੍ਹਦੀ ਕਲ੍ਹਾ, ਸਰਬੱਤ ਦੇ ਭਲੇ ਅਤੇ 18 ਮਹੀਨੇ ਜੇਲ੍ਹ ਕੱਟਣ ...
ਮਨਪ੍ਰੀਤ ਸਿੰਘ ਸੰਧੂ
ਖੋਸਾ ਦਲ ਸਿੰਘ, 22 ਮਈ - ਜਨਮ ਤੋਂ ਲੈ ਮੌਤ ਤੱਕ ਰੱੁਖ ਮਨੁੱਖ ਨੂੰ ਬਿਨਾਂ ਕਿਸੇ ਛੁੱਟੀ ਦੇ 24 ਘੰਟੇ ਆਕਸੀਜਨ ਮੁਹੱਈਆ ਕਰਵਾਉਂਦੇ ਹਨ ਅਤੇ ਛਾਂ ਤੋਂ ਲੈਅ ਰੋਜ਼ਮਰ੍ਹਾ ਦੀ ਜ਼ਿੰਦਗੀ ਦੇ ਕਈ ਕੰਮਾਂ ਵਿਚ ਸਹਾਈ ਹੁੰਦੇ ਹਨ, ਪਰ ਇਨ੍ਹਾਂ ਰੁੱਖਾਂ ਤੋਂ ...
ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਵਲੋਂ ਵਿਸ਼ਵ ਹਾਈਪਰਟੈਨਸਨ ਦਿਵਸ ਨੂੰ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ...
ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂਹਰਸਹਾਏ ਸ਼ਹਿਰ ਦੀ ਜੈ ਮਾਤਾ ਚਿੰਤਪੁਰਨੀ ਸੇਵਾ ਸੰਘ ਵਲੋਂ ਮੇਨ ਬਾਜ਼ਾਰ ਵਿਚ ਮਾਤਾ ਚਿੰਤਪੁਰਨੀ ਦੀ ਜੈਅੰਤੀ ਜਨਮ ਦਿਹਾੜਾ ਸੰਘ ਦੇ ਮੈਂਬਰਾਂ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ...
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ...
ਖੋਸਾ ਦਲ ਸਿੰਘ, 22 ਮਈ (ਮਨਪ੍ਰੀਤ ਸਿੰਘ ਸੰਧੂ)- ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਅਤੇ ਐੱਸ.ਐਮ.ਓ. ਡਾ: ਬਲਕਾਰ ਸਿੰਘ ਪੀ.ਐੱਚ.ਸੀ. ਕੱਸੋਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਭਾਗੋ ਕੇ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਕਰਮਚਾਰੀ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸਿੰਚਾਈ ਵਿਭਾਗ ਵਲੋਂ ਈਸਟਰਨ ਕਨਾਲ ਵਿਚੋਂ ਨਿਕਲਣ ਵਾਲੀਆਂ ਨਹਿਰਾਂ ਨੂੰ ਸਫ਼ਾਈ ਲਈ ਕੁੱਝ ਦਿਨਾਂ ਲਈ ਬੰਦ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਐੱਸ.ਡੀ.ਓ. ਸੁਨੀਲ ਕੰਬੋਜ ਨੇ ਦੱਸਿਆ ਕਿ ਵਿਭਾਗ ...
ਅਬੋਹਰ, 22 ਮਈ (ਵਿਵੇਕ ਹੂੜੀਆ)-ਥਾਣਾ ਖੂਈਆ ਸਰਵਰ ਪੁਲਿਸ ਵਲੋਂ ਮਾਨਯੋਗ ਅਦਾਲਤ ਦੇ ਹੁਕਮਾਂ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਾਨਯੋਗ ਜੱਜ ਸ੍ਰੀਮਤੀ ਜਸਪ੍ਰੀਤ ਕੌਰ ਦੇ ਰੀਡਰ ਨੇ ਦੱਸਿਆ ਕਿ ਮੋਹਨ ਲਾਲ ਪੁੱਤਰ ਦੌਲਤ ...
ਮੰਡੀ ਘੁਬਾਇਆ, 22 ਮਈ (ਅਮਨ ਬਵੇਜਾ)- ਜਲਾਲਾਬਾਦ ਥਾਣਾ ਸਦਰ ਪੁਲਿਸ ਵਲੋਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਜਲਾਲਾਬਾਦ ਦੇ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...
ਗੋਲੂ ਕਾ ਮੋੜ, 22 ਮਈ (ਸੁਰਿੰਦਰ ਸਿੰਘ ਪੁਪਨੇਜਾ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਕਰਨਵੀਰ ਕੌਰ ਦੀ ਅਗਵਾਈ ਹੇਠ ਹੈਲਥ ਐਂਡ ਵੈੱਲਨੈਸ ਸੈਂਟਰ ਵਾਸਲ ਮੋਹਨ ਕੇ, ਮੋਹਨ ਕੇ ਉਤਾੜ ਪਿੰਡ ...
ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)- ਯੂ-ਡਾਇਸ (ਯੂਨੀਫਾਈਡ ਡਿਸਟਿ੍ਕਟ ਇਨਫਰਮੇਸ਼ਨ ਸਿਸਟਮ ਫ਼ਾਰ ਐਜੂਕੇਸ਼ਨ) ਸਰਵੇ ਭਾਰਤ ਸਰਕਾਰ ਵਲੋਂ ਹਰ ਸਾਲ ਸਮੂਹ ਰਾਜਾਂ ਵਿਚ ਕਰਵਾਇਆ ਜਾਂਦਾ ਹੈ | ਇਸ ਸਰਵੇ ਰਾਹੀਂ ਹਰ ਇਕ ਸਕੂਲ ਸਰਕਾਰੀ, ਏਡਿਡ, ਪ੍ਰਾਈਵੇਟ, ਲੋਕਲ ਬਾਡੀ, ...
ਅਬੋਹਰ, 22 ਮਈ (ਵਿਵੇਕ ਹੂੜੀਆ)-ਥਾਣਾ ਸਿਟੀ-2 ਅਬੋਹਰ ਦੀ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਨੇ ਦੱਸਿਆ ਕਿ ਮੁਖ਼ਬਰ ਤੋਂ ਇਤਲਾਹ ਪ੍ਰਾਪਤ ਹੋਈ ਸੀ ਕਿ ਕੁਲਵੰਤ ਕੌਰ ...
ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਸਮਾਜਿਕ ਅਤੇ ਧਾਰਮਿਕ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਉੱਘੀ ਸਮਾਜ ਸੇਵੀ ਸੰਸਥਾ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਭਾਈ ਮਰਦਾਨਾ ਯਾਦਗਾਰ ਦੀ ਮੁਕੰਮਲਤਾ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ...
ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫੁਹਾਰਾ ਚੌਕ ਕੋਲ ਸਥਿਤ ਸ੍ਰੀ 1008 ਬ੍ਰਹਮ ਰਿਸ਼ੀ ਬਾਬਾ ਦੂਧਾਧਾਰੀ ਮੰਦਰ ਵਿਖੇ ਮੰਦਰ ਕਮੇਟੀ ਵਲੋਂ ਇਲਾਕੇ ਦੀ ਸੁੱਖ-ਸ਼ਾਂਤੀ ਦੇ ਲਈ ਸ੍ਰੀ ਬਾਲਾ ਜੀ ਮਹਾਰਾਜ ਦੀ ਚੌਂਕੀ ਕਰਵਾਈ ਗਈ | ਇਸ ਮੌਕੇ ਮੰਦਰ ਕਮੇਟੀ ਦੇ ...
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਪਾਣੀ ਦੀ ਬੱਚਤ ਨੂੰ ਲੈ ਕੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ | ਪਿੰਡਾਂ ਅੰਦਰ ਸਿੱਧੀ ਬਿਜਾਈ ਦਾ ...
ਫ਼ਾਜ਼ਿਲਕਾ, 22 ਮਈ (ਅਮਰਜੀਤ ਸ਼ਰਮਾ)-ਇਕ ਭਗਤ ਦਾ ਆਪਣੇ ਪ੍ਰੀਤਮ ਨਾਲ ਸਬੰਧ ਸੁਆਰਥ ਰਹਿਤ ਅਤੇ ਨਿਸ਼ਕਾਮ ਹੁੰਦਾ ਹੈ | ਉਸ ਦਾ ਮਾਰਗ ਪਰਮਾਰਥ ਲਈ ਹੁੰਦਾ ਹੈ, ਜਿਸ ਵਿਚ ਖ਼ੁਦ ਦਾ ਕਲਿਆਣ ਹੈ ਅਤੇ ਸਰਬੱਤ ਦਾ ਵੀ ਭਲਾ ਹੈ | ਇਹ ਸ਼ਬਦ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ...
ਬੱਲੂਆਣਾ, 22 ਮਈ (ਜਸਮੇਲ ਸਿੰਘ ਢਿੱਲੋਂ)-ਸਰਹਿੰਦ ਫੀਡਰ ਦੇ ਟੁੱਟਣ ਕਾਰਨ ਬੰਦ ਹੋਈ ਲੰਬੀ ਮਾਈਨਰ ਨਹਿਰ 'ਤੇ ਪੈਂਦੇ ਤਕਰੀਬਨ ਡੇਢ ਦਰਜਨ ਪਿੰਡਾਂ ਦੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਨਰਮੇ ਦੀ ਬਿਜਾਈ ਲਈ ਖੇਤਾਂ ਨੂੰ ਪਾਣੀ ਦੇ ਰਹੇ ਹਨ | ਕਿਸਾਨ ਪ੍ਰਗਟ ਸਿੰਘ ...
ਜਲਾਲਾਬਾਦ, 22 ਮਈ (ਕਰਨ ਚੁਚਰਾ)-ਦਿਵਿਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਰਾਮ ਬਾਲਾ ਜੀ ਮੰਦਰ 'ਚ ਸ਼੍ਰੀ ਰਮਾਇਣ ਦੇ ਪਾਠ ਦੇ ਭੋਗ ਦੇ ਸਬੰਧ 'ਚ ਇੱਕ ਪ੍ਰੋਗਰਾਮ ਰੱਖਿਆ ਗਿਆ | ਜਿਸ 'ਚ ਸਾਧਵੀ ਸੋਨੀਆ ਭਾਰਤੀ ਵਲੋਂ ਸਤਸੰਗ ਅਤੇ ਭਜਨ ਕੀਰਤਨ ਗਾਇਣ ਕੀਤਾ ਗਿਆ | ਵਿਚਾਰ ...
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਮੈਡਮ ਜਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ...
ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਰਾਮਗੜ੍ਹੀਆ ਵਿਖੇ ਭਾਈ ਘਨੱਈਆ ਸੇਵਾ ਮਿਸ਼ਨ ਜਲਾਲਾਬਾਦ ਵਲ਼ੋਂ ਪ੍ਰਣਾਮੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਗੋਡੇ, ਚੂਕਣੇ ਅਤੇ ਹੱਡੀਆਂ ਦੇ ਜੋੜਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ...
ਮੰਡੀ ਰੋੜਾਂਵਾਲੀ, 22 ਮਈ (ਮਨਜੀਤ ਸਿੰਘ ਬਰਾੜ)-ਸਥਾਨਕ ਪੁਲਿਸ ਵਲੋਂ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਦੋ ਔਰਤਾਂ ਵਿਰੁੱਧ ਵੱਖ-ਵੱਖ ਆਬਕਾਰੀ ਐਕਟ ਤਹਿਤ ਦੋ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਮੰਡੀ ਰੋੜਾਂਵਾਲੀ ਦੇ ਏ. ਐੱਸ. ਆਈ ਹਰਮੇਸ਼ ਕੁਮਾਰ ...
ਮੰਡੀ ਘੁਬਾਇਆ, 22 ਮਈ (ਅਮਨ ਬਵੇਜਾ)-ਥਾਣਾ ਸਦਰ ਪੁਲਿਸ ਨੇ ਪਿੰਡ ਹਜ਼ਾਰਾ ਰਾਮ ਸਿੰਘ ਵਾਸੀ ਬਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਬਿਆਨਾਂ 'ਤੇ ਉਸ ਨੂੰ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ ਤਿੰਨ ਜਣਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...
ਮੰਡੀ ਘੁਬਾਇਆ, 22 ਮਈ (ਅਮਨ ਬਵੇਜਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕੋਲੋਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ...
ਅਬੋਹਰ, 22 ਮਈ (ਵਿਵੇਕ ਹੂੜੀਆ)-ਬਹਾਵਵਾਲਾ ਥਾਣਾ ਪੁਲਿਸ ਵਲੋਂ ਇਕ ਵਿਅਕਤੀ ਨੂੰ 100 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਥਾਣਾ ਬਹਾਵਵਾਲਾ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX