ਤਾਜਾ ਖ਼ਬਰਾਂ


ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  20 minutes ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  25 minutes ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  50 minutes ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 1 hour ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 1 hour ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 3 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 3 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 3 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 4 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 4 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 5 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 5 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 4 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  19 minutes ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 5 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 6 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 6 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 7 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 7 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਾਜ਼ਿਲਕਾ / ਅਬੋਹਰ

ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ 30 ਘੰਟਿਆਂ ਬਾਅਦ ਹੋਇਆ ਸਮਾਪਤ

ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਅਬੋਹਰ, ਬੱਲੂਆਣਾ ਵਿਧਾਨ ਹਲਕਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਵਲੋਂ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਨਹਿਰੀ ਪਾਣੀ ਦੀ ਕਮੀ ਨੂੰ ਦੂਰ ਕਰਨ, ਬੰਦ ਪਈਆਂ ਨਹਿਰਾਂ ਵਿਚ ਤੁਰੰਤ ਤੇ ਲਗਾਤਾਰ ...

ਪੂਰੀ ਖ਼ਬਰ »

ਢਾਣੀ ਸ਼ਾਮ ਸਿੰਘ ਵਾਲਾ ਘਾਂਗਾ ਕਲਾ ਵਿਖੇ ਭਾਕਿਯੂ ਕਾਦੀਆਂ ਦੀ ਬਣੀ ਨਵੀਂ ਇਕਾਈ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਘਾਂਗਾ ਕਲਾਂ ਦੀ ਢਾਣੀ ਸ਼ਾਮ ਸਿੰਘ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਨਵੀਂ ਇਕਾਈ ਬਣਾਈ ਗਈ | ਭਾਕਿਯੂ ਕਾਦੀਆਂ ਦੇ ਪੰਜਾਬ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 22 ਮਈ (ਰਾਕੇਸ਼ ਛਾਬੜਾ)-ਮੰਡੀ ਦੇ ਇਕ ਨੌਜਵਾਨ ਦੇ ਨਾਲ ਬਾਜ਼ਾਰ ਵਿਚ ਸ਼ਰੇਆਮ ਕੁੱਟਮਾਰ ਕਰਨ ਵਾਲੀਆਂ ਦੋ ਔਰਤਾਂ ਸਮੇਤ 3 ਜਣਿਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ | ਮੰਡੀ ਵਾਸੀ ਸੰਜੀਵ ਕੁਮਾਰ ਪੁੱਤਰ ਵਿਜੈ ਕੁਮਾਰ ਨੇ ਦੱਸਿਆ ਹੈ 6 ਮਈ ਵਾਲੇ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਨੇ ਕੀਤੀ ਲੰਬੀ ਮਾਈਨਰ ਤੇ ਨਿਊ ਤਰਮਾਲਾ ਨਹਿਰ ਦੀ ਸਫ਼ਾਈ

ਬੱਲੂਆਣਾ, 22 ਮਈ (ਜਸਮੇਲ ਸਿੰਘ ਢਿੱਲੋਂ)-ਨਹਿਰ ਬੰਦੀ ਦੇ ਚੱਲਦਿਆਂ ਅੱਜ ਨਰੇਗਾ ਮਜ਼ਦੂਰਾਂ ਨੇ ਲੰਬੀ ਮਾਈਨਰ ਅਤੇ ਨਿਊ ਤਰਮਾਲਾ ਨਹਿਰ ਦੀ ਸਫ਼ਾਈ ਕੀਤੀ, ਜਿੱਥੇ ਮਜ਼ਦੂਰਾਂ ਵਲੋਂ ਇਨ੍ਹਾਂ ਦੋਵਾਂ ਨਹਿਰਾਂ ਦੀ ਅੰਦਰੋਂ ਸਫ਼ਾਈ ਕੀਤੀ ਗਈ, ਉੱਥੇ ਪਟੜੀਆਂ 'ਤੇ ਉੱਗੇ ...

ਪੂਰੀ ਖ਼ਬਰ »

ਵਿਧਾਇਕਾਂ ਦੇ ਸਸਪੈਂਡ ਹੋਣ ਦੀਆਂ ਝੂਠੀਆਂ ਅਫ਼ਵਾਹਾਂ ਨਾਲ ਸਰਕਾਰ ਦੇ ਅਕਸ 'ਤੇ ਪੈ ਰਿਹਾ ਹੈ ਮਾੜਾ ਅਸਰ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਿੱਤ ਹੀ ਕਿਸੇ ਵੀ ਹਲਕੇ ਦੇ ਚੁਣੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਸਸਪੈਂਡ ਹੋਣ ਦੀਆਂ ਚਰਚਾਵਾਂ ਲੋਕ ਸੱਥਾਂ 'ਤੇ ਜ਼ੋਰਾਂ ਤੇ ਰਹਿੰਦੀਆਂ ਹਨ | ਪਿਛਲੇ ਕਾਫ਼ੀ ...

ਪੂਰੀ ਖ਼ਬਰ »

ਉਪ ਵੈਦ 25 ਨੂੰ ਕਰਨਗੇ ਸਿਹਤ ਮੰਤਰੀ ਦੇ ਦਫ਼ਤਰ ਦਾ ਘਿਰਾਓ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਆਯੁਰਵੈਦਿਕ ਡੀ ਫਾਰਮੇਸੀ ਉਪ ਵੈਦ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ 25 ਮਈ ਨੂੰ ਸੂਬੇ ਦੇ ਸਿਹਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰਨਗੇ | ਇਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਖ਼ਜ਼ਾਨਚੀ ਹੰਸ ਰਾਜ ਨੇ ਦੱਸਿਆ ਕਿ ਪਹਿਲਾਂ 2016 ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਲੋੜ-ਕਿਸਾਨ ਆਗੂ

ਮੰਡੀ ਲਾਧੂਕਾ, 22 ਮਈ (ਰਾਕੇਸ਼ ਛਾਬੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਮੰਡੀ ਵਿਚ ਇਕ ਸੰਯੁਕਤ ਮੀਟਿੰਗ ਸੰਪੰਨ ਹੋਈ | ਇਸ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਪਿੰਡ ਸੱਪਾਂਵਾਲੀ 'ਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਅੱਜ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਪਿੰਡ ਵਾਸੀਆਂ ਨੇ ਪਿੰਡ ...

ਪੂਰੀ ਖ਼ਬਰ »

ਵਿਧਾਇਕਾਂ ਦੇ ਸਸਪੈਂਡ ਹੋਣ ਦੀਆਂ ਝੂਠੀਆਂ ਅਫ਼ਵਾਹਾਂ ਨਾਲ ਸਰਕਾਰ ਦੇ ਅਕਸ 'ਤੇ ਪੈ ਰਿਹਾ ਹੈ ਮਾੜਾ ਅਸਰ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਿੱਤ ਹੀ ਕਿਸੇ ਵੀ ਹਲਕੇ ਦੇ ਚੁਣੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਸਸਪੈਂਡ ਹੋਣ ਦੀਆਂ ਚਰਚਾਵਾਂ ਲੋਕ ਸੱਥਾਂ 'ਤੇ ਜ਼ੋਰਾਂ ਤੇ ਰਹਿੰਦੀਆਂ ਹਨ | ਪਿਛਲੇ ਕਾਫ਼ੀ ...

ਪੂਰੀ ਖ਼ਬਰ »

ਦੁਕਾਨਦਾਰ ਦੀ ਕੁੱਟਮਾਰ ਕਰਕੇ ਨਕਦੀ ਖੋਹ ਕੇ ਫ਼ਰਾਰ ਅਣਪਛਾਤਿਆਂ ਵਿਰੁੱਧ ਕਾਰਵਾਈ ਦੀ ਮੰਗ

ਜਲਾਲਾਬਾਦ, 22 ਮਈ (ਸਤਿੰਦਰ ਸੋਢੀ)-ਸਥਾਨਕ ਬਸਤੀ ਘੁਮਿਆਰਾਂ ਵਾਲੀ ਵਿਚ ਵੈਲਡਿੰਗ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਨੇ ਦੋ ਅਣਪਛਾਤੇ ਵਿਅਕਤੀਆਂ 'ਤੇ ਉਸ ਨਾਲ ਕੁੱਟਮਾਰ ਕਰਕੇ ਨਕਦੀ ਖੋਹ ਕੇ ਭੱਜਣ ਦਾ ਦੋਸ਼ ਲਗਾਉਂਦੇ ਹੋਏ ਥਾਣਾ ਸਿਟੀ ਪੁਲਸ ਤੋਂ ਦੋਸ਼ੀਆਂ ਵਿਰੁੱਧ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ 1 ਔਰਤ ਸਣੇ 4 ਕਾਬੂ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਸ ਨੇ 1 ਔਰਤ ਸਣੇ 4 ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਅਮਰੀਕ ...

ਪੂਰੀ ਖ਼ਬਰ »

15 ਬੋਤਲਾਂ ਨਜਾਇਜ਼ ਸ਼ਰਾਬ ਸਣੇ ਔਰਤ ਕਾਬੂ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ ਸਵਾ 15 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਜ਼ੀਰਾ ਵਿਖੇ ਸਿੱਖ ਆਗੂ ਭਾਈ ਸੁਖਜੀਤ ਸਿੰਘ ਖੋਸਾ ਦਾ ਵੱਖ-ਵੱਖ ਆਗੂਆਂ ਵਲੋਂ ਸਨਮਾਨ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)- ਗੁਰਦੁਆਰਾ ਨਾਨਕ ਨਗਰੀ ਮਖੂ ਰੋਡ ਜ਼ੀਰਾ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ, ਢਾਡੀਆਂ ਅਤੇ ਸੰਗਤਾਂ ਵਲੋਂ ਇਕ ਧਾਰਮਿਕ ਸਮਾਗਮ ਕਰਵਾ ਕੇ ਸਿੱਖ ਪੰਥ ਦੀ ਚੜ੍ਹਦੀ ਕਲ੍ਹਾ, ਸਰਬੱਤ ਦੇ ਭਲੇ ਅਤੇ 18 ਮਹੀਨੇ ਜੇਲ੍ਹ ਕੱਟਣ ...

ਪੂਰੀ ਖ਼ਬਰ »

ਜਨਮ ਤੋਂ ਲੈ ਮੌਤ ਤੱਕ ਸਾਥ ਨਿਭਾਉਣ ਵਾਲੇ ਰੁੱਖਾਂ ਤੋਂ ਅਵਾਮ ਨੇ ਮੋੜਿਆ ਮੁੱਖ

ਮਨਪ੍ਰੀਤ ਸਿੰਘ ਸੰਧੂ ਖੋਸਾ ਦਲ ਸਿੰਘ, 22 ਮਈ - ਜਨਮ ਤੋਂ ਲੈ ਮੌਤ ਤੱਕ ਰੱੁਖ ਮਨੁੱਖ ਨੂੰ ਬਿਨਾਂ ਕਿਸੇ ਛੁੱਟੀ ਦੇ 24 ਘੰਟੇ ਆਕਸੀਜਨ ਮੁਹੱਈਆ ਕਰਵਾਉਂਦੇ ਹਨ ਅਤੇ ਛਾਂ ਤੋਂ ਲੈਅ ਰੋਜ਼ਮਰ੍ਹਾ ਦੀ ਜ਼ਿੰਦਗੀ ਦੇ ਕਈ ਕੰਮਾਂ ਵਿਚ ਸਹਾਈ ਹੁੰਦੇ ਹਨ, ਪਰ ਇਨ੍ਹਾਂ ਰੁੱਖਾਂ ਤੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਨਾਇਆ ਹਾਈਪਰਟੈਨਸ਼ਨ ਦਿਵਸ 'ਤੇ ਲੋਕਾਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਵਲੋਂ ਵਿਸ਼ਵ ਹਾਈਪਰਟੈਨਸਨ ਦਿਵਸ ਨੂੰ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਭੁਪਿੰਦਰਜੀਤ ਕੌਰ ਦੀ ਦੇਖ-ਰੇਖ 'ਚ ਉਤਸ਼ਾਹ ਨਾਲ ਮਨਾਇਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੰਜੀਵ ਕੁਮਾਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਵਿਸ਼ਵ ਹਾਈਪਰਟੈਨਸਨ ਦਿਵਸ ਹਰ ਸਾਲ 17 ਮਈ ਨੂੰ ਮਨਾਇਆ ਜਾਂਦਾ ਹੈ | ਇਸ ਦਿਨ ਮਨੁੱਖ ਆਪਣੇ ਬਲੱਡ ਪੈ੍ਰਸ਼ਰ ਨੂੰ ਕੰਟਰੋਲ ਵਿਚ ਰੱਖਣ, ਨਿਯਮਤ ਤੌਰ 'ਤੇ ਆਪਣੀ ਜੀਵਨ ਸ਼ੈਲੀ ਦੇ ਵਿਚ ਕੁੱਝ ਚੰਗੇ ਉਪਾਅ ਅਪਣਾਉਣ ਦੀ ਯਾਦ ਦਿਵਾਉਂਦਾ ਹੈ, ਜੋ ਕਿ ਬਿਮਾਰੀ ਨੂੰ ਦੂਰ ਰੱਖਦੇ ਹਨ | ਸਿਹਤ ਵਿਭਾਗ ਵਲੋਂ ਵਿਸ਼ਵ ਹਾਈਪਰਟੈਨਸਨ ਦਿਵਸ ਮਨਾਉਣ ਸਮੇਂ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਨੁਮਾ ਬੁਲਾਰਿਆਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਮਨੁੱਖ ਨੂੰ ਆਪਣੇ ਬਲੱਡ ਪੈ੍ਰਸ਼ਰ ਨੂੰ ਸਹੀ ਢੰਗ ਨਾਲ ਮਾਪਣ, ਇਸ ਨੂੰ ਕੰਟਰੋਲ ਕਰਕੇ ਰੱਖਣ, ਲੰਬੇ ਸਮੇਂ ਤੱਕ ਜੀਊਣ ਦਾ ਸੱਦਾ ਦਿੱਤਾ | ਮੈਡੀਸਨ ਦੇ ਮਾਹਿਰ ਡਾ: ਗੁਰਮੇਜ ਗੁਰਾਇਆ ਨੇ ਕਿਹਾ ਕਿ ਦਿਲ ਦੇ ਰੋਗਾਂ ਤੋਂ ਬਚਣ ਲਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਨੂੰ ਕੰਟਰੋਲ 'ਚ ਰੱਖਣਾ ਬਹੁਤ ਜ਼ਰੂਰੀ ਹੈ | ਇਸ ਲਈ ਆਪਣੇ ਸਰੀਰਕ ਭਾਰ ਨੂੰ ਕਾਬੂ ਵਿਚ ਰੱਖੋ, ਬਾਹਰ ਦਾ ਖਾਣਾ (ਫਾਸਟ ਫੂਡ), ਜ਼ਿਆਦਾ ਤੇਲ, ਚੀਨੀ ਅਤੇ ਨਮਕ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਘਰ ਦੀਆਂ ਆਰਗੈਨਿਕ ਹਰੀਆਂ ਸਬਜ਼ੀਆਂ ਅਤੇ ਘਰ ਤਿਆਰ ਕੀਤੀ ਹੋਈ ਖਾਣ-ਪੀਣ ਦੀ ਸਮਗਰੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦਿਨ ਵਿਚ 30 ਮਿੰਟ ਚੰਗੀ ਸਿਹਤ ਲਈ ਕਸਰਤ ਅਤੇ ਸੈਰ ਜ਼ਰੂਰ ਕਰਨੀ ਚਾਹੀਦੀ ਹੈ, ਲਿਫ਼ਟ ਦੀ ਬਜਾਏ ਪੌੜੀਆਂ ਦਾ ਇਸਤੇਮਾਲ ਕਰੋ, ਯੋਗਾ ਅਤੇ ਮੈਡੀਟੇਸ਼ਨ ਮਾਨਸਿਕ ਤਣਾਓ ਨੂੰ ਘੱਟ ਕਰਨ ਲਈ ਜ਼ਰੂਰ ਕਰੋ | ਸੀਨੀਅਰ ਮੈਡੀਕਲ ਅਫ਼ਸਰ ਡਾ: ਭੁਪਿੰਦਰਜੀਤ ਕੌਰ ਨੇ ਕਿਹਾ ਕਿ ਹਾਈ ਬਲੱਡ ਪੈ੍ਰਸ਼ਰ ਹੋਣ ਦਾ ਮੁੱਖ ਕਾਰਨ ਜਦੋਂ ਬਲੱਡ ਪੈ੍ਰਸ਼ਰ ਅਸਧਾਰਨ ਤੌਰ 'ਤੇ ਅਣਚਾਹੇ ਪੱਧਰ ਤੱਕ ਵੱਧ ਜਾਂਦਾ ਹੈ ਤਾਂ ਸਾਡੇ ਸਰੀਰ ਵਿਚ ਧਮਣੀ ਦੀਆਂ ਪਰਤਾਂ ਦੇ ਵਿਰੁੱਧ ਖ਼ੂਨ ਦੁਆਰਾ ਲਗਾਇਆ ਗਿਆ ਵਧਿਆ ਬਲ ਹੁੰਦਾ ਹੈ, ਆਮ ਬਲੱਡ ਪੈ੍ਰਸ਼ਰ 120/80 ਐਮਐਮ ਐਚਜੀ ਹੁੰਦਾ ਹੈ, ਜਦ ਕਿ ਮਾਹਿਰ ਡਾਕਟਰਾਂ ਅਨੁਸਾਰ ਹਾਈ ਬਲੱਡ ਪ੍ਰੈਸਰ 130/80 ਐਮਐਮ ਐਚਜੀ ਜਾਂ 140/90 ਐਮਐਮ ਐਚਜੀ ਤੋਂ ਵੱਧ ਹੁੰਦਾ ਹੈ ਤਾਂ ਜ਼ਿਆਦਾਤਰ ਸਮੇਂ ਤੱਕ ਹਾਈਪਰਟੈਨਸਨ ਦੇ ਕਈ ਧਿਆਨ ਦੇਣ ਯੋਗ ਲੱਛਣ ਹੁੰਦੇ ਹਨ, ਇਸ ਨੂੰ 'ਸਾਇਲੈਂਟ ਕਿਲਰ' ਵੀ ਕਿਹਾ ਜਾਂਦਾ ਹੈ | ਇਸ ਤਰ੍ਹਾਂ ਦਿਮਾਗ਼,ਦਿਲ,ਗੁਰਦਿਆਂ ਅਤੇ ਖ਼ੂਨ ਦੀਆਂ ਨਾੜੀਆਂ ਨੂੰ ਨੁਕਸਾਨ ਪਹੁੰਚਾਉਣ ਦਾ ਜੋਖ਼ਮ ਵਧਾਉਂਦਾ ਹੈ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰੰਜੀਵ ਕੁਮਾਰ ਦੱਸਿਆ ਕਿ ਬਲੱਡ ਪੈ੍ਰਸ਼ਰ ਦੇ ਲੱਛਣਾਂ ਨੂੰ ਨਜ਼ਰ ਅੰਦਾਜ਼ ਕਰਨਾ ਘਾਤਕ ਸਿੱਧ ਹੋ ਸਕਦਾ ਹੈ ਅਤੇ ਸਟ੍ਰੋਕ, ਦਿਲ ਦਾ ਦੌਰਾ ਅਤੇ ਗੁਰਦੇ ਫ਼ੇਲ੍ਹ ਹੋ ਸਕਦੇ ਹਨ, ਇਸ ਲਈ ਸਾਨੂੰ ਹਮੇਸ਼ਾ ਹਰ ਇੱਕ ਬਿਮਾਰੀ ਦਾ ਸਹੀ ਢੰਗ ਨਾਲ ਮਾਹਿਰ ਡਾਕਟਰਾਂ ਤੋਂ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਸੰਸਥਾ ਤੋਂ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਐਮ.ਈ.ਓ ਦੀਪਕ ਕੁਮਾਰ, ਜ਼ਿਲ੍ਹਾ ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰੂਹਰਸਹਾਏ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਮਨਾਈ ਗਈ ਮਾਂ ਚਿੰਤਪੁਰਨੀ ਜੈਅੰਤੀ

ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂਹਰਸਹਾਏ ਸ਼ਹਿਰ ਦੀ ਜੈ ਮਾਤਾ ਚਿੰਤਪੁਰਨੀ ਸੇਵਾ ਸੰਘ ਵਲੋਂ ਮੇਨ ਬਾਜ਼ਾਰ ਵਿਚ ਮਾਤਾ ਚਿੰਤਪੁਰਨੀ ਦੀ ਜੈਅੰਤੀ ਜਨਮ ਦਿਹਾੜਾ ਸੰਘ ਦੇ ਮੈਂਬਰਾਂ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ...

ਪੂਰੀ ਖ਼ਬਰ »

ਜੀ.ਏ.ਵੀ. ਜੈਨ ਸਕੂਲ 'ਚ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਪਿੰਡ ਭਾਗੋ ਕੇ ਵਿਖੇ ਮਨਾਇਆ ਵਿਸ਼ਵ ਡੇਂਗੂ ਦਿਵਸ

ਖੋਸਾ ਦਲ ਸਿੰਘ, 22 ਮਈ (ਮਨਪ੍ਰੀਤ ਸਿੰਘ ਸੰਧੂ)- ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਅਤੇ ਐੱਸ.ਐਮ.ਓ. ਡਾ: ਬਲਕਾਰ ਸਿੰਘ ਪੀ.ਐੱਚ.ਸੀ. ਕੱਸੋਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਭਾਗੋ ਕੇ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਕਰਮਚਾਰੀ ...

ਪੂਰੀ ਖ਼ਬਰ »

ਈਸਟਰਨ ਕਨਾਲ 'ਚੋਂ ਨਿਕਲਣ ਵਾਲੀਆਂ ਨਹਿਰਾਂ ਦੀ ਸਫ਼ਾਈ ਲਈ ਕੀਤੀ ਜਾਵੇਗੀ ਬੰਦੀ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸਿੰਚਾਈ ਵਿਭਾਗ ਵਲੋਂ ਈਸਟਰਨ ਕਨਾਲ ਵਿਚੋਂ ਨਿਕਲਣ ਵਾਲੀਆਂ ਨਹਿਰਾਂ ਨੂੰ ਸਫ਼ਾਈ ਲਈ ਕੁੱਝ ਦਿਨਾਂ ਲਈ ਬੰਦ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਐੱਸ.ਡੀ.ਓ. ਸੁਨੀਲ ਕੰਬੋਜ ਨੇ ਦੱਸਿਆ ਕਿ ਵਿਭਾਗ ...

ਪੂਰੀ ਖ਼ਬਰ »

ਅਦਾਲਤ 'ਚੋਂ ਭਗੌੜੇ ਦੇ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 22 ਮਈ (ਵਿਵੇਕ ਹੂੜੀਆ)-ਥਾਣਾ ਖੂਈਆ ਸਰਵਰ ਪੁਲਿਸ ਵਲੋਂ ਮਾਨਯੋਗ ਅਦਾਲਤ ਦੇ ਹੁਕਮਾਂ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਾਨਯੋਗ ਜੱਜ ਸ੍ਰੀਮਤੀ ਜਸਪ੍ਰੀਤ ਕੌਰ ਦੇ ਰੀਡਰ ਨੇ ਦੱਸਿਆ ਕਿ ਮੋਹਨ ਲਾਲ ਪੁੱਤਰ ਦੌਲਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਮੰਡੀ ਘੁਬਾਇਆ, 22 ਮਈ (ਅਮਨ ਬਵੇਜਾ)- ਜਲਾਲਾਬਾਦ ਥਾਣਾ ਸਦਰ ਪੁਲਿਸ ਵਲੋਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਜਲਾਲਾਬਾਦ ਦੇ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਵਿਸ਼ਵ ਹਾਈਪਰਟੈਨਸ਼ਨ ਦਿਵਸ ਸੰਬੰਧੀ ਲਗਾਏ ਜਾਗਰੂਕਤਾ ਕੈਂਪ

ਗੋਲੂ ਕਾ ਮੋੜ, 22 ਮਈ (ਸੁਰਿੰਦਰ ਸਿੰਘ ਪੁਪਨੇਜਾ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਕਰਨਵੀਰ ਕੌਰ ਦੀ ਅਗਵਾਈ ਹੇਠ ਹੈਲਥ ਐਂਡ ਵੈੱਲਨੈਸ ਸੈਂਟਰ ਵਾਸਲ ਮੋਹਨ ਕੇ, ਮੋਹਨ ਕੇ ਉਤਾੜ ਪਿੰਡ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਯੂ-ਡਾਇਸ ਸਰਵੇ 2021-22 ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁਖੀਆਂ ਦੀ ਸਿਖਲਾਈ ਕਰਵਾਈ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)- ਯੂ-ਡਾਇਸ (ਯੂਨੀਫਾਈਡ ਡਿਸਟਿ੍ਕਟ ਇਨਫਰਮੇਸ਼ਨ ਸਿਸਟਮ ਫ਼ਾਰ ਐਜੂਕੇਸ਼ਨ) ਸਰਵੇ ਭਾਰਤ ਸਰਕਾਰ ਵਲੋਂ ਹਰ ਸਾਲ ਸਮੂਹ ਰਾਜਾਂ ਵਿਚ ਕਰਵਾਇਆ ਜਾਂਦਾ ਹੈ | ਇਸ ਸਰਵੇ ਰਾਹੀਂ ਹਰ ਇਕ ਸਕੂਲ ਸਰਕਾਰੀ, ਏਡਿਡ, ਪ੍ਰਾਈਵੇਟ, ਲੋਕਲ ਬਾਡੀ, ...

ਪੂਰੀ ਖ਼ਬਰ »

ਹੈਰੋਇਨ ਅਤੇ ਡਰੱਗ ਮਨੀ ਸਮੇਤ ਔਰਤ ਗਿ੍ਫ਼ਤਾਰ

ਅਬੋਹਰ, 22 ਮਈ (ਵਿਵੇਕ ਹੂੜੀਆ)-ਥਾਣਾ ਸਿਟੀ-2 ਅਬੋਹਰ ਦੀ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਨੇ ਦੱਸਿਆ ਕਿ ਮੁਖ਼ਬਰ ਤੋਂ ਇਤਲਾਹ ਪ੍ਰਾਪਤ ਹੋਈ ਸੀ ਕਿ ਕੁਲਵੰਤ ਕੌਰ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰ ਦੀ ਮੁਕੰਮਲਤਾ ਲਈ ਬਣਾਈ 5 ਮੈਂਬਰੀ ਕਮੇਟੀ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਸਮਾਜਿਕ ਅਤੇ ਧਾਰਮਿਕ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਉੱਘੀ ਸਮਾਜ ਸੇਵੀ ਸੰਸਥਾ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਭਾਈ ਮਰਦਾਨਾ ਯਾਦਗਾਰ ਦੀ ਮੁਕੰਮਲਤਾ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ...

ਪੂਰੀ ਖ਼ਬਰ »

ਏਕ ਸ਼ਾਮ ਰਾਮ ਕੇ ਨਾਮ ਤਹਿਤ ਮੰਦਰ ਵਿਚ ਕਰਵਾਈ ਗਈ ਸ੍ਰੀ ਬਾਲਾ ਜੀ ਮਹਾਰਾਜ ਦੀ ਚੌਂਕੀ

ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫੁਹਾਰਾ ਚੌਕ ਕੋਲ ਸਥਿਤ ਸ੍ਰੀ 1008 ਬ੍ਰਹਮ ਰਿਸ਼ੀ ਬਾਬਾ ਦੂਧਾਧਾਰੀ ਮੰਦਰ ਵਿਖੇ ਮੰਦਰ ਕਮੇਟੀ ਵਲੋਂ ਇਲਾਕੇ ਦੀ ਸੁੱਖ-ਸ਼ਾਂਤੀ ਦੇ ਲਈ ਸ੍ਰੀ ਬਾਲਾ ਜੀ ਮਹਾਰਾਜ ਦੀ ਚੌਂਕੀ ਕਰਵਾਈ ਗਈ | ਇਸ ਮੌਕੇ ਮੰਦਰ ਕਮੇਟੀ ਦੇ ...

ਪੂਰੀ ਖ਼ਬਰ »

-ਮਾਮਲਾ ਝੋਨੇ ਦੀ ਸਿੱਧੀ ਬਿਜਾਈ ਦੀ ਰਾਸ਼ੀ ਪ੍ਰਾਪਤੀ ਦਾ- ਸਰਕਾਰ ਜੀ, ਐਲਾਨ ਤਾਂ ਕਰ ਦਿੱਤਾ, ਕੋਈ ਰਾਹ ਵੀ ਵਿਖਾਓ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਪਾਣੀ ਦੀ ਬੱਚਤ ਨੂੰ ਲੈ ਕੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ | ਪਿੰਡਾਂ ਅੰਦਰ ਸਿੱਧੀ ਬਿਜਾਈ ਦਾ ...

ਪੂਰੀ ਖ਼ਬਰ »

ਪਰਮਾਤਮਾ ਨਾਲ ਸਨੇਹ ਚਿਰ ਸਥਾਈ ਤੇ ਸਦਾ ਨਿਭਣ ਵਾਲਾ ਹੁੰਦਾ ਹੈ-ਅੰਬਾਲਿਕਾ ਭਾਰਤੀ

ਫ਼ਾਜ਼ਿਲਕਾ, 22 ਮਈ (ਅਮਰਜੀਤ ਸ਼ਰਮਾ)-ਇਕ ਭਗਤ ਦਾ ਆਪਣੇ ਪ੍ਰੀਤਮ ਨਾਲ ਸਬੰਧ ਸੁਆਰਥ ਰਹਿਤ ਅਤੇ ਨਿਸ਼ਕਾਮ ਹੁੰਦਾ ਹੈ | ਉਸ ਦਾ ਮਾਰਗ ਪਰਮਾਰਥ ਲਈ ਹੁੰਦਾ ਹੈ, ਜਿਸ ਵਿਚ ਖ਼ੁਦ ਦਾ ਕਲਿਆਣ ਹੈ ਅਤੇ ਸਰਬੱਤ ਦਾ ਵੀ ਭਲਾ ਹੈ | ਇਹ ਸ਼ਬਦ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ...

ਪੂਰੀ ਖ਼ਬਰ »

ਨਹਿਰ ਬੰਦੀ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਨਰਮੇ ਦੀ ਕਰ ਰਹੇ ਹਨ ਬਿਜਾਈ

ਬੱਲੂਆਣਾ, 22 ਮਈ (ਜਸਮੇਲ ਸਿੰਘ ਢਿੱਲੋਂ)-ਸਰਹਿੰਦ ਫੀਡਰ ਦੇ ਟੁੱਟਣ ਕਾਰਨ ਬੰਦ ਹੋਈ ਲੰਬੀ ਮਾਈਨਰ ਨਹਿਰ 'ਤੇ ਪੈਂਦੇ ਤਕਰੀਬਨ ਡੇਢ ਦਰਜਨ ਪਿੰਡਾਂ ਦੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਨਰਮੇ ਦੀ ਬਿਜਾਈ ਲਈ ਖੇਤਾਂ ਨੂੰ ਪਾਣੀ ਦੇ ਰਹੇ ਹਨ | ਕਿਸਾਨ ਪ੍ਰਗਟ ਸਿੰਘ ...

ਪੂਰੀ ਖ਼ਬਰ »

ਅਧਿਆਤਮ ਦਾ ਰਸਤਾ ਦਿਖਾਉਣ ਲਈ ਸਾਨੂੰ ਪੂਰਨ ਸਤਿਗੁਰੂ ਦੀ ਜ਼ਰੂਰਤ ਰਹਿੰਦੀ ਹੀ ਹੈ-ਸਾਧਵੀ ਸੋਨੀਆ ਭਾਰਤੀ

ਜਲਾਲਾਬਾਦ, 22 ਮਈ (ਕਰਨ ਚੁਚਰਾ)-ਦਿਵਿਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਰਾਮ ਬਾਲਾ ਜੀ ਮੰਦਰ 'ਚ ਸ਼੍ਰੀ ਰਮਾਇਣ ਦੇ ਪਾਠ ਦੇ ਭੋਗ ਦੇ ਸਬੰਧ 'ਚ ਇੱਕ ਪ੍ਰੋਗਰਾਮ ਰੱਖਿਆ ਗਿਆ | ਜਿਸ 'ਚ ਸਾਧਵੀ ਸੋਨੀਆ ਭਾਰਤੀ ਵਲੋਂ ਸਤਸੰਗ ਅਤੇ ਭਜਨ ਕੀਰਤਨ ਗਾਇਣ ਕੀਤਾ ਗਿਆ | ਵਿਚਾਰ ...

ਪੂਰੀ ਖ਼ਬਰ »

ਲੇਖ ਲਿਖਣ, ਸਲੋਗਨ ਲਿਖਣ ਤੇ ਡਰਾਇੰਗ ਦੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਮੈਡਮ ਜਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਮਿਸ਼ਨ ਨੇ ਲਗਾਇਆ 16ਵਾਂ ਹੱਡੀਆਂ ਦੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਰਾਮਗੜ੍ਹੀਆ ਵਿਖੇ ਭਾਈ ਘਨੱਈਆ ਸੇਵਾ ਮਿਸ਼ਨ ਜਲਾਲਾਬਾਦ ਵਲ਼ੋਂ ਪ੍ਰਣਾਮੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਗੋਡੇ, ਚੂਕਣੇ ਅਤੇ ਹੱਡੀਆਂ ਦੇ ਜੋੜਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸਥਾਨਕ ਪੁਲਿਸ ਵਲੋਂ ਆਬਕਾਰੀ ਐਕਟ ਤਹਿਤ ਦੋ ਵੱਖ-ਵੱਖ ਮਾਮਲੇ ਕੀਤੇ ਦਰਜ

ਮੰਡੀ ਰੋੜਾਂਵਾਲੀ, 22 ਮਈ (ਮਨਜੀਤ ਸਿੰਘ ਬਰਾੜ)-ਸਥਾਨਕ ਪੁਲਿਸ ਵਲੋਂ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਦੋ ਔਰਤਾਂ ਵਿਰੁੱਧ ਵੱਖ-ਵੱਖ ਆਬਕਾਰੀ ਐਕਟ ਤਹਿਤ ਦੋ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਮੰਡੀ ਰੋੜਾਂਵਾਲੀ ਦੇ ਏ. ਐੱਸ. ਆਈ ਹਰਮੇਸ਼ ਕੁਮਾਰ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਨ 'ਤੇ ਤਿੰਨ ਖ਼ਿਲਾਫ਼ ਪਰਚਾ ਦਰਜ

ਮੰਡੀ ਘੁਬਾਇਆ, 22 ਮਈ (ਅਮਨ ਬਵੇਜਾ)-ਥਾਣਾ ਸਦਰ ਪੁਲਿਸ ਨੇ ਪਿੰਡ ਹਜ਼ਾਰਾ ਰਾਮ ਸਿੰਘ ਵਾਸੀ ਬਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਬਿਆਨਾਂ 'ਤੇ ਉਸ ਨੂੰ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ ਤਿੰਨ ਜਣਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਮੰਡੀ ਘੁਬਾਇਆ, 22 ਮਈ (ਅਮਨ ਬਵੇਜਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕੋਲੋਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਅਫ਼ੀਮ ਸਮੇਤ ਕਾਰ ਚਾਲਕ ਗਿ੍ਫ਼ਤਾਰ

ਅਬੋਹਰ, 22 ਮਈ (ਵਿਵੇਕ ਹੂੜੀਆ)-ਬਹਾਵਵਾਲਾ ਥਾਣਾ ਪੁਲਿਸ ਵਲੋਂ ਇਕ ਵਿਅਕਤੀ ਨੂੰ 100 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਥਾਣਾ ਬਹਾਵਵਾਲਾ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX