ਅਜਨਾਲਾ/ ਜਗਦੇਵ ਕਲਾਂ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)-ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.) ਦੇ ਪ੍ਰਮੁੱਖ ਆਗੂਆਂ ਨੇ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ 'ਚ ਐਲੀਮੈਂਟਰੀ ਸਕੂਲਾਂ, ...
ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਵਲੋਂ ਧਾਰਮਿਕ ਅਤੇ ਭੀੜ-ਭਾੜ ਵਾਲੇ ਸਥਾਨਾਂ 'ਤੇ ਮੋਬਾਈਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਏ. ਐਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਗੁਪਤ ...
ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਪਿੰਡ ਧਰਮਕੋਟ ਅੰਮਿ੍ਤਸਰ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ...
ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ...
ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਨਿਰਮਾਣ ਅਧੀਨ ਹੋਟਲ ਦੀ ਬੇਸਮੈਂਟ 'ਚ ਉਸ ਦੇ ਨਾਲ ਲੱਗਦੇ ਪੁਰਾਣੇ ਹੋਟਲ ਦੀ ਬਿਲਡਿੰਗ ਡਿੱਗਣ ਅਤੇ ਹੋਰ ਮਕਾਨਾ ਨੂੰ ਨੁਕਸਾਨ ਪਹੁੰਚਣ ਦੀ ਵਾਪਰੀ ਘਟਨਾ ਦੀ ਪੜਤਾਲ ਕਰਨ ਲਈ ਐਸ. ਡੀ. ਐਮ. ...
ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਸ਼ਕਤੀ ਨਗਰ ਇਲਾਕੇ 'ਚ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਔਰਤ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ | ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ, ਜਿਸਦੀ ਵੀਡੀਓ ਅੱਜ ਸੋਸ਼ਲ ਮੀਡੀਆ 'ਤੇ ਸਾਰਾ ਦਿਨ ...
ਰਈਆ, 22 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਨੇ ਇਕ ਏ.ਸੀ. ਚੋਰੀ ਕਰਨ ਵਾਲੇ ਇਕ ਕਥਿਤ ਮੁਲਜ਼ਮ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸਦੀ ਪਛਾਣ ਲਵਲੀ ਪੁੱਤਰ ਕਾਲਾ ਵਾਸੀ ਪਿੰਡ ਮੱਧ ਵਜੋਂ ਹੋਈ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਾਬਕਾ ਵਿਧਾਇਕ ...
ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਟਾਊਨ ਛੇਹਰਟਾ ਦੇ ਅਧੀਨ ਖੇਤਰ ਜੀ. ਟੀ. ਰੋਡ ਛੇਹਰਟਾ ਸਥਿਤ ਗਲੀ ਭੱਲਿਆਂ ਵਾਲੀ ਵਿਖੇ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਕ 5 ਸਾਲਾ ਲੜਕੀ ਦੀ ਅਚਾਨਕ ਮੌਤ ਹੋ ਗਈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ...
ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਜੀ. ਐਸ. ਟੀ. ਕਾਨੂੰਨ ਨੂੰ ਗੁੰਝਲਦਾਰ ਅਤੇ ਬਸਤੀਵਾਦੀ ਟੈਕਸ ਪ੍ਰਣਾਲੀ ਦੱਸਦਿਆਂ ਦਾਅਵਾ ਕੀਤਾ ਹੈ ਕਿ ਇਸ ਕਾਨੂੰਨ ਦੀ ਪਾਲਣਾ ਹਿਤ ਦੇਸ਼ ਦੇ ਵਪਾਰੀਆਂ ਨੂੰ 2.25 ਲੱਖ ਕਰੋੜ ਰੁਪਏ ਪ੍ਰਤੀ ਸਾਲਾਨਾ ...
ਤਰਸਿੱਕਾ, 22 ਮਈ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਤੋਂ ਡੇਹਰੀਵਾਲ ਸੜਕ 'ਤੇ ਸਥਿਤ ਪੈਟਰੋਲ ਪੰਪ ਨਜ਼ਦੀਕ ਦੋ ਮੋਟਰਸਾਈਕਲ ਸਵਾਰਾਂ ਦੀ ਤੇਜ਼ ਰਫ਼ਤਾਰ ਆ ਰਹੀ ਬਲੈਰੋ ਗੱਡੀ ਨਾਲ ਅੱਜ ਬਾਅਦ ਦੁਪਹਿਰ ਉਸ ਵੇਲੇ ਸਿੱਧੀ ਟੱਕਰ ਹੋ ਗਈ ਜਦ ਇਹ ਮੋਟਰਸਾਈਕਲ ਸਵਾਰ ਦੋ ...
ਕੱਥੂਨੰਗਲ, 22 ਮਈ (ਦਲਵਿੰਦਰ ਸਿੰਘ ਰੰਧਾਵਾ)-ਕਸਬਾ ਵੇਰਕਾ ਤੋਂ ਸਵੀਮਿੰਗ ਪੂਲ 'ਚ ਦੁਪਹਿਰ ਸਮੇਂ ਨਹਾਉਣ ਲਈ ਦੋਵਾਂ ਮੋਟਰ ਸਾਈਕਲਾਂ 'ਤੇ ਸਵਾਰ ਆ ਰਹੇ ਨੌਜਵਾਨਾਂ ਨੂੰ ਅੰਮਿ੍ਤਸਰ ਵਲੋਂ ਤੇਜ ਰਫ਼ਤਾਰ ਆ ਰਹੀ ਕਾਰ ਨੇ ਪਿੱਛੋਂ ਮਾਰੀ ਟੱਕਰ ਨਾਲ ਇਕ ਨੌਜਵਾਨ ਦੀ ਮੌਕੇ ...
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਧਰਮਕੋਟ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਯੂਥ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੀ ਮੋਗਾ ਵਿਖੇ ਸਥਿਤ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਦੇ ਬੇਟੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ...
ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਆਲ ਇੰਡੀਆ ਸਾਂਹਸ ਮੱਲ ਸਾਂਸੀ ਸਮਾਜ ਸੰਘ ਪੰਜਾਬ ਦੀ ਬੈਠਕ ਪ੍ਰਧਾਨ ਹਰਜਿੰਦਰ ਸਿੰਘ ਕਪੂਰਥਲਾ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ ਦੇ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਵਿਖੇ ਹੋਈ | ਜਿਸ ਵਿਚ ਸਾਂਸੀ ਸਮਾਜ ਦੇ ਭਖਦੇ ਮਸਲਿਆਂ ਅਤੇ ...
ਛੇਹਰਟਾ, 22 ਮਈ (ਵਡਾਲੀ)-ਛੇਹਰਟਾ ਖੇਤਰ ਦੇ ਨਾਮਵਰ ਆਗੂ ਕਾਮਰੇਡ ਗਿਆਨੀ ਗੁਰਦੀਪ ਸਿੰਘ ਨੂੰ ਬੀਤੇ ਦਿਨੀਂ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਸੁਰਜੀਤ ਕੌਰ ਕੰਬੋਜ ਜੋ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਖਰਚ ਕੇ ...
ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਦੇ ਵਿਹੜੇ ਵਿਚ ਇਕ ਵਾਰ ਮੁੜ ਰੌਣਕਾਂ ਪਰਤ ਆਈਆਂ ਜਿੱਥੇ ਅੱਜ ਤੋਂ ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 10 ਰੋਜ਼ਾ ਰਾਸ਼ਟਰੀ ਰੰਗਮੰਚ ਉਤਸਵ ...
ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ, ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣਾ ਕਰਨ ਉਪਰੰਤ ਉਨ੍ਹਾਂ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕੀਤੀ ਗਈ ਅਤੇੇ ...
ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਐਲੀਮੈਂਟਰੀ ਟੀਚਰ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੋਲੋਂ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਨੂੰ ਤੁਰੰਤ ਤਰੱਕੀਆਂ ਦੇਣ ਦੀ ਮੰਗ ਕੀਤੀ ਗਈ | ਯੂਨੀਅਨ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਮਾਨ ਨੇ ...
ਚੱਬਾ, 22 ਮਈ (ਜੱਸਾ ਅਨਜਾਣ)-ਬੀਤੇ ਦਿਨੀਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਜਥੇਬੰਦੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ...
ਚੱਬਾ, 22 ਮਈ (ਜੱਸਾ ਅਨਜਾਣ)-ਪਿੰਡ ਵਾਸੀਆਂ ਮੰਗ ਤੇ ਬਰਸਾਤਾਂ ਦੇ ਮੌਸਮ ਨੂੰ ਦੇਖਦਿਆਂ ਸਰਪੰਚ ਕਸ਼ਮੀਰ ਸਿੰਘ ਵਰਪਾਲ ਕਲਾਂ ਦੇ ਪਿੰਡ ਦੇ ਛੱਪੜ ਦੀ ਸਫ਼ਾਈ ਅਤੇ ਪੁਟਾਈ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਸਾਬਕਾ ਵਿਧਾਇਕ ...
ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਿੱਸਾਕਾਰ ਹਾਸ਼ਮ ਸ਼ਾਹ, ਅਨੇਕਾਂ ਹੀ ਆਜ਼ਾਦੀ ਘੁਲਾਟੀਆਂ ਤੇ ਮਾਝੇ ਦਾ ਸਭ ਤੋਂ ਵੱਡਾ ਤੇ ਇਤਿਹਾਸਕ ਪਿੰਡ ਜਗਦੇਵ ਕਲਾਂ ਆਜ਼ਾਦੀ ਦੇ 75 ਵਰ੍ਹੇ ਬੀਤਣ ਦੇ ਬਾਅਦ ਵੀ ਕਈ ਮੁੱਢਲੀਆਂ ਸਹੂਲਤਾਂ ਨੂੰ ਤਰਸ ...
ਵੇਰਕਾ, 22 ਮਈ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਕੁਲਵੰਤ ਕੌਰ ਬੋਪਾਰਾਏ (ਸੇਵਾ ਮੁਕਤ ਅਧਿਆਪਕ) ਜੋ ਬੀਤੇ ਦਿਨੀ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ...
ਛੇਹਰਟਾ, 22 ਮਈ (ਵਡਾਲੀ)-ਛੇਹਰਟਾ ਖੇਤਰ ਦੇ ਉੱਘੇ ਨਾਮਵਰ ਮੋਟੇ ਸੰਧੂ ਪਰਿਵਾਰ ਬੀਤੇ ਦਿਨੀਂ ਉਸ ਵੇਲੇ ਗਹਿਰਾ ਸਦਮਾ ਪਹੁੰਚਾ ਜਦੋਂ ਸੰਦੀਪ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਸ: ਇਕਬਾਲ ਸਿੰਘ ਸੰਧੂ ਮੋਟੇ ਵਾਸੀ ਸੰਧੂ ਕਾਲੋਨੀ ਛੇਹਰਟਾ (75) ਜੋ ਅਚਾਨਕ ਪ੍ਰਮਾਤਮਾ ...
ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਵਲੋਂ ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਉਮਾ ਗੁਰਬਖ਼ਸ਼ ਸਿੰਘ ਦੀ ਦੂਸਰੀ ਬਰਸੀ ਮੌਕੇ ਨਾਰੀ ਸਰੋਕਾਰਾਂ ਨੂੰ ਪੇਸ਼ ਕਰਦੇ ਨਾਟਕਾਂ ਦਾ ...
ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਪੈਂਦੇ ਪਿੰਡਾਂ ਵਿਚ ਚੋਰਾਂ ਨੇ ਕਿਸਾਨਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੋਇਆ ਹੈ, ਆਏ ਦਿਨ ਹੀ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫਾਰਮਰ 'ਚੋਂ ਤੇਲ ਅਤੇ ਵਿਚਲਾ ਸਾਮਾਨ ਅਤੇ ਮੋਟਰਾਂ ...
ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਵਲੋਂ ਬੀਤੇ ਦਿਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸੰਯੁਕਤ ਸਮਾਜ ਸੁਧਾਰ ...
ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਭੰਗਵਾ ਵਿਖੇ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸੂਬਿਆਂ ਵਿਚ ਬਲਾਕ ਪੱਧਰੀ ਸੰਗਠਨ ਦੀਆਂ ਚੋਣਾਂ ਕਰਵਾਉਣ ਲਈ ਪੰਜਾਬ ਦੇ ਵੱਖ-ਵੱਖ ਬਲਾਕਾਂ ਵਿਚ ਵੀ ਇਸ ਪ੍ਰਕਿਰਿਆ ਪੂਰੀ ਕਰਨ ਹਿੱਤ ਇਥੇ ਹਰਿਆਣਾ ਦੇ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਨੀਰਜ ...
ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਸਬ-ਡਵੀਜ਼ਨ ਛੇਹਰਟਾ ਵਿਖੇ ਨਵ-ਨਿਯੁਕਤ ਐੱਸ. ਡੀ. ਓ. ਨੀਰਜ ਸ਼ਰਮਾ ਵਲੋਂ ਕਾਰਜਭਾਰ ਸੰਭਾਲ ਲਿਆ ਹੈ | ਜਿਨ੍ਹਾਂ ਨੂੰ ਸਬ-ਸਟੇਸ਼ਨ ਛੇਹਰਟਾ ਦੀ ਸਮੁੱਚੀ ਟੀਮ ਅਤੇ ਪੀ.ਐਸ.ਈ.ਬੀ. ...
ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਤੇ ਕੈਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਿਦਿਆਰਥੀਆਂ ਦੀ ਨੌਕਰੀ ਦੀ ਨਿਯੁਕਤੀ ਲਈ ਅਕਾਦਮਿਕ ਸੈਸ਼ਨ 2021-22 ਦੌਰਾਨ 65 ਪਲੇਸਮੈਂਟ ਡਰਾਈਵ ਕਰਵਾਈ ਗਈ | ਹੁਣ ਤੱਕ, ...
ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਤਿ ਆਧੁਨਿਕ ਬਹੁਅਨੁਸ਼ਾਸਨੀ ਤੇ ਅੰਤਰਅਨੁਸ਼ਾਸਨੀ ਭਵਿੱਖਮੁਖੀ ਤਕਨੀਕਾਂ ਬਾਰੇ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ | ਐਮਿਟੀ ਯੂਨੀਵਰਸਿਟੀ, ਉੱਤਰ ...
ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਅੰਦੋਲਨ ਦਿੱਲੀ ਦੌਰਾਨ ਸ਼ਹੀਦ ਹੋਏ ਕਿਸਾਨ ਸੁਦਾਗਰ ਸਿੰਘ ਪਿੰਡ ਕਲੇਰ ਘੁਮਾਣ ਦੇ ਪਰਿਵਾਰ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਮੁਆਵਜ਼ਾ ਰਾਸ਼ੀ ਦਾ ਚੈੱਕ ਦਿੱਤਾ ਗਿਆ | ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ...
ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਅਹਿਮਦੀਆ ਭਾਈਚਾਰਾ, ਕਾਦੀਆਂ ਵਲੋਂ ਅੱਜ ਦੇਰ ਸ਼ਾਮ ਸਥਾਨਕ ਹੋਟਲ ਈਦ ਮਿਲਨ ਪਾਰਟੀ ਕੀਤੀ ਗਈ | ਇਸ ਮੌਕੇ ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵਧਾਉਣ ਲਈ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ 'ਚ ਆਪਸੀ ਭਾਈਚਾਰਕ ਸਾਂਝ ਹੀ ਦੇਸ਼ ਨੂੰ ਬਚਾ ਸਕਦੀ ਹੈ ਤੇ ਤਰੱਕੀ ਵਲ ਲੈ ਕੇ ਜਾ ਸਕਦੀ ਹੈ | ਅਹਿਮਦੀਆ ਭਾਈਚਾਰੇ ਦੇ ਐਗਜ਼ੈਕਟਿਵ ਡਾਇਰੈਕਟਰ ਮੌਲਾਨਾ ਮੁਹੰਮਦ ਇਨਾਮ ਗੋਰੀ, ਵਧੀਕ ਕਾਰਜਕਾਰੀ ਨਿਰਦੇਸ਼ਕ ਹਾਫ਼ਿਜ਼ ਮਖ਼ਦੂਮ ਸ਼ਰੀਫ਼, ਕਾਰਜਕਾਰੀ ਡਾਇਰੈਕਟਰ ਜਨਰਲ ਮੌਲਾਨਾ ਮੁਹੰਮਦ ਨਸੀਮ ਖ਼ਾਨ, ਪ੍ਰਧਾਨ ਅਹਿਮਦੀਆ ਯੂਥ ਐਸੋਸੀਏਸ਼ਨ ਕੇ. ਤਾਰਿਕ ਅਹਿਮਦ, ਡਿਪਟੀ ਡਾਇਰੈਕਟਰ ਵਿਦੇਸ਼ ਮਾਮਲੇ ਸਈਅਦ ਅਜ਼ੀਜ਼ ਅਹਿਮਦ ਅਤੇ ਸ. ਮ. ਬਸ਼ੀਰੂਦੀਨ ਆਦਿ ਆਗੂਆਂ ਨੇ ਇਸ ਮੌਕੇ ਅਹਿਮਦੀਆਂ ਜਮਾਤ ਵਲੋਂ ਕੌਮਾਂਤਰੀ ਪੱਧਰ 'ਤੇ ਸਮਾਜ ਸੇਵਾ, ਸਿਹਤ ਸੇਵਾਵਾਂ, ਸਿੱਖਿਆ, ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਐਮ. ਐਲ. ਏ. ਦਲਬੀਰ ਸਿੰਘ, ਅਜੇ ਗੁਪਤਾ, ਵੀ. ਕੇ. ਸੇਠ, ਤਜਿੰਦਰ ਪਾਲ ਸਿੰਘ, ਵਿਵੇਕ ਅਤਰੀ, ਡਾਕਟਰ ਸ਼ਕੀਨ ਸਿੰਘ, ਮੀਨਾਕਸ਼ੀ ਮਖੀਜ਼ਾ, ਜਸਵਿੰਦਰ ਸਿੰਘ ਢਿੱਲੋਂ, ਸੁਰਿੰਦਰ ਕੰਵਲ ਆਦਿ ਵਿਸ਼ੇਸ ਤੌਰ ਤੇ ਸ਼ਾਮਿਲ ਸਨ |
ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਵਾਮੀ ਸਤਿਯਾਨੰਦ ਕਾਲਜ, ਅਜਨਾਲਾ ਰੋਡ ਵਿਖੇ ਰੋਜ਼ਗਾਰ ਮਿਤੀ 27 ਮਈ ਨੂੰ ਮੇਲਾ ਲਗਾਇਆ ...
ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਹਾਲ ਗੇਟ ਪੁਲਿਸ ਚੌਂਕੀ ਵਲੋਂ ਚੋਰੀ ਦੇ ਮੋਟਰਸਾਈਕਲ ਸਣੇ ਇਕ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਚੌਂਕੀ ਇੰਚਾਰਜ ਏ. ਐਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਚੋਰੀ ਦੇ ਮੋਟਰਸਾਈਕਲ 'ਤੇ ਘੁੰਮ ...
ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਲਾਰੰਸ ਰੋਡ ਪੁਲਿਸ ਵਲੋਂ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਬਹੁ ਕੀਮਤੀ ਕਾਰ ਸਵਾਰ ਦੋ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਚੌਂਕੀ ਇੰਚਾਰਜ ਸਬ-ਇੰਸਪੈਕਟਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਨਾਵਲਟੀ ਚੌਂਕ ...
ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਕਾਰ ਸਵਾਰ ਪਾਸੋਂ 5000 ਨਸ਼ੀਲੀ ਗੋਲੀਆਂ, 32 ਬੋਰ ਰਿਵਾਲਵਰ ਸਮੇਤ ਚਾਰ ਕਾਰਤੂਸ ਤੇ ਡਰੱਗ ਮਨੀ 40 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਣ 'ਤੇ ਪੁਲਿਸ ਥਾਣਾ ਸੁਲਤਾਨਵਿੰਡ 'ਚ ਮਾਮਲਾ ਦਰਜ ਕੀਤਾ ਗਿਆ ਹੈ | ਦਰਸ਼ਨ ਐਵੀਨਿਊ ਪੁਲਿਸ ਚੌਂਕੀ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX