ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਤਰਨਤਾਰਨ

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 2 ਦਿਨਾ ਜੋੜ ਮੇਲਾ ਆਰੰਭ

ਸੁਰ ਸਿੰਘ, 22 ਮਈ (ਧਰਮਜੀਤ ਸਿੰਘ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਨਗਰ ਸੁਰ ਸਿੰਘ ਵਿਖੇ ਪਵਿੱਤਰ ਚਰਨ ਪਾਉਣ ਦਾ ਦੋ ਦਿਨਾਂ ਸਾਲਾਨਾ ਜੋੜ ਮੇਲਾ ਉਨ੍ਹਾਂ ਦੇ ਸਥਾਨਕ ਇਤਿਹਾਸਕ ਅਸਥਾਨ ਵਿਖੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ, ਬਾਬਾ ...

ਪੂਰੀ ਖ਼ਬਰ »

ਚੋਰ ਵਲੋਂ ਘਰ 'ਚੋਂ ਸੋਨੇ, ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)-ਅਣਪਛਾਤੇ ਚੋਰਾਂ ਨੇ ਬੀਤੀ ਰਾਤ ਨੂੰ ਪਿੰਡ ਚੰਬਾ ਕਲਾਂ ਹਵੇਲੀਆਂ ਵਿਖੇ ਇਕ ਘਰ ਵਿਚ ਦਾਖ਼ਲ ਹੋ ਕੇ ਘਰ ਦੀ ਅਲਮਾਰੀ ਤੋੜ ਕੇ ਉਸ ਵਿਚੋਂ ਸੋਨੇ, ਚਾਂਦੀ ਦੇ ਗਹਿਣੇ ਤੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਅਵਤਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਸਾਂਧਰਾ ਨਜ਼ਦੀਕ ਪਿਛਲੇ ਦਿਨੀਂ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ 'ਤੇ ਜ਼ਖ਼ਮੀ ਹੋਏ ਨੌਜਵਾਨ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਭਿੱਖੀਵਿੰਡ ਪੁਲਿਸ ਨੇ ਅਣਪਛਾਤੇ ...

ਪੂਰੀ ਖ਼ਬਰ »

ਪਤੀ ਦੇ ਇਲਾਜ ਵਾਸਤੇ ਪ੍ਰਸ਼ਾਸਨ ਪਾਸੋਂ ਮਦਦ ਦੀ ਲਗਾਈ ਗੁਹਾਰ

ਜੀਓਬਾਲਾ, 22 ਮਈ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਰਾਮਰੋਣੀ ਦੇ ਆਰਥਿਕ ਪੱਖੋਂ ਕਮਜ਼ੋਰ ਇਕ ਪਰਿਵਾਰ ਦੀ ਮਹਿਲਾ ਨੇ ਪਤੀ ਦੇ ਇਲਾਜ ਲਈ ਸਮਾਜ ਸੇਵੀ ਸੰਸਥਾਵਾਂ ਤੇ ਪ੍ਰਸ਼ਾਸਨ ਪਾਸੋਂ ਵਿੱਤੀ ਸਹਾਇਤਾ ਦੀ ਗੁਹਾਰ ਲਗਾਈ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੰਚਾਇਤ ਮਹਿਕਮੇ ਦੇ ਅਧਿਕਾਰੀਆਂ ਵਲੋਂ ਰਿਕਾਰਡ ਖੁਰਦ-ਬੁਰਦ ਕਰਨ 'ਤੇ ਸਾਬਕਾ ਸਰਪੰਚ ਵਲੋਂ ਇਨਸਾਫ਼ ਦੀ ਗੁਹਾਰ

ਅਮਰਕੋਟ, 22 ਮਈ (ਗੁਰਚਰਨ ਸਿੰਘ ਭੱਟੀ)-ਬੀਤੇ ਸਮੇਂ ਦੌਰਾਨ ਭਿ੍ਸ਼ਟਾਚਾਰ ਦਾ ਗੜ੍ਹ ਰਹੀ ਬਲਾਕ ਸੰਮਤੀ ਵਲਟੋਹਾ ਦੇ ਇਕ ਸੈਕਟਰੀ ਤੇ ਬੀ. ਡੀ. ਪੀ. ਓ. ਵਲੋਂ ਗ੍ਰਾਮ ਪੰਚਾਇਤ ਵਲਟੋਹਾ ਦੇ 2013 ਟਰਮ ਦੌਰਾਨ ਚੁਣੇ ਗਏ ਸਰਪੰਚ ਸਲਵਿੰਦਰ ਕੌਰ ਵਲੋਂ ਪੰਚਾਇਤ ਦਾ ਸਰਕਾਰੀ ਰਿਕਾਰਡ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਪਿੰਡ ਮਰਹਾਣਾ ਵਿਖੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਹਰਭਿੰਦਰ ...

ਪੂਰੀ ਖ਼ਬਰ »

ਬੇਰਹਿਮੀ ਨਾਲ ਕਤਲ ਕੀਤੇ ਰਣਜੀਤ ਸਿੰਘ ਦਾ ਪੋਸਟਮਾਰਟਮ ਕਰਕੇ ਲਾਸ਼ ਵਾਰਸਾਂ ਹਵਾਲੇ ਕੀਤੀ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਬੀਤੇ ਦਿਨੀਂ ਤਰਨ ਤਾਰਨ ਦੇ ਨਜ਼ਦੀਕ ਭਿੱਖੀਵਿੰਡ ਵਿਖੇ ਸੁਨਿਆਰੇ ਦਾ ਕੰਮ ਕਰਦੇ ਇਕ ਵਿਅਕਤੀ ਦੀ ਮਿਲੀ ਲਾਸ਼ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਐਤਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਤੋਂ ਮਿ੍ਤਕ ਸੁਨਿਆਰੇ ਰਣਜੀਤ ਸਿੰਘ ਦੀ ...

ਪੂਰੀ ਖ਼ਬਰ »

ਹਾਦਸੇ ਦਾ ਕਾਰਨ ਬਣ ਸਕਦੀਆਂ ਹਨ ਪਿੰਡ ਬੇਗੇਪੁਰ ਵਿਖੇ ਪਾਈਪ ਲਾਈਨ ਲਈ ਬਣਾਈਆਂ ਹੌਦੀਆਂ

ਸ਼ਾਹਬਾਜ਼ਪੁਰ, 22 ਮਈ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖੇਮਕਰਨ ਬਲਾਕ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਬੇਗੇਪੁਰ ਦੇ ਇਕ ਮੁਹੱਲੇ ਵਿਚ ਪਾਈਪ ਲਾਈਨ (ਸੀਵਰੇਜ) ਪਾਉਣ ਦਾ ਕੰਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਠੇਕੇਦਾਰ ਵਲੋਂ ਸ਼ੁਰੂ ਕੀਤਾ ਗਿਆ ਸੀ, ਜੋ ਅਜੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਨਾਲ ਲੋਕਾਂ ਨੂੰ ਮਿਲੀ ਰਾਹਤ-ਬੀਬੀ ਬਾਠ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਿਚ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਦਿਆਂ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿਚ ਭਾਰੀ ਕਟੌਤੀ ਕੀਤੀ ਹੈ, ਜਿਸ ਨਾਲ ਪੰਜਾਬ ਸਮੇਤ ਪੂਰੇ ਦੇਸ਼ ਦੇ ...

ਪੂਰੀ ਖ਼ਬਰ »

ਆਈਲਟਸ ਸੈਂਟਰ ਵਿਖੇ ਕੰਮ ਕਰਦੀ ਲੜਕੀ ਨੂੰ ਨੌਜਵਾਨ ਲੈ ਕੇ ਫ਼ਰਾਰ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਤਰਨਤਾਰਨ ਬੱਸ ਸਟੈਂਡ ਦੇ ਨਜ਼ਦੀਕ ਇਕ ਆਈਲਟਸ ਸੈਂਟਰ ਵਿਖੇ ਰਿਸ਼ੈਪਸਨਿਸਟ ਵਜੋਂ ਕੰਮ ਕਰਦੀ ਲੜਕੀ ਨੂੰ ਆਈਲਟਸ ਸੈਂਟਰ ਵਿਖੇ ਪੜ੍ਹਨ ਆਉਂਦੇ ਇਕ ਨੌਜਵਾਨ ਵਰਗਲਾ ਕੇ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਿਆ | ਇਸ ਸੰਬੰਧ ਵਿਚ ਲੜਕੀ ਦੀ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦਾ ਦਖ਼ਲ ਲੈਣ ਪਹੁੰਚੇ ਅਧਿਕਾਰੀਆਂ ਨੂੰ ਸੰਘਰਸ਼ ਕਮੇਟੀ ਦੇ ਵਿਰੋਧ ਕਾਰਨ ਮੁੜਨਾ ਪਿਆ ਬੇਰੰਗ

ਫਤਿਆਬਾਦ, 22 ਮਈ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਕਬਜ਼ਿਆਂ ਨੂੰ ਛੁਡਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਸ਼ਾਸਨਿਕ ਅਧਿਕਾਰੀ ਜਿਨ੍ਹਾਂ ਵਿਚ ਏ. ਡੀ. ਸੀ. ਵਿਕਾਸ ਲਖਵਿੰਦਰ ਸਿੰਘ ਰੰਧਾਵਾ, ...

ਪੂਰੀ ਖ਼ਬਰ »

ਟਰਾਂਸਫਾਰਮਰ ਲਾਹ ਕੇ ਘਰ 'ਚ ਰੱਖਣ 'ਤੇ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 22 ਮਈ (ਵਿਕਾਸ ਮਰਵਾਹਾ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪਿੰਡ ਦਿਆਲਪੁਰਾ ਵਿਖੇ ਬਿਜਲੀ ਬੋਰਡ ਵਲੋਂ ਲਗਾਏ ਗਏ ਇਕ ਟਰਾਂਸਫਾਰਮਰ ਨੂੰ ਲਾਹ ਕੇ ਆਪਣੇ ਘਰ ਵਿਚ ਰੱਖਣ 'ਤੇ ਦੋ ਭਰਾਵਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਪ ਮੰਡਲ ਅਫ਼ਸਰ ਨੌਸ਼ਹਿਰਾ ...

ਪੂਰੀ ਖ਼ਬਰ »

ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਟਰਾਂਸਪੋਰਟ ਮੰਤਰੀ ਭੁੱਲਰ

ਪੱਟੀ, 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੂਰੇ ਪੰਜਾਬ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ, ਪੰਜਾਬ ਵਿਚ ਵਿਕਾਸ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪਿੰਡ ਲਹੀਆਂ 'ਚ ਇਕਾਈ ਦੀ ਚੋਣ

ਸਰਾਏ ਅਮਾਨਤ ਖਾਂ, 22 ਮਈ (ਨਰਿੰਦਰ ਸਿੰਘ ਦੋਦੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਥੇਬੰਦੀ ਵਲੋਂ ਪਿੰਡ ਲਹੀਆਂ ਇਕਾਈ ਦੀ ਚੋਣ ਜ਼ਿਲ੍ਹਾ ਆਗੂ ਜਸਬੀਰ ਸਿੰਘ ਗੰਡੀਵਿੰਡ ਦੀ ਨਿਗਰਾਨੀ ਹੇਠ ਕਰਵਾਈ ਗਈ ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ...

ਪੂਰੀ ਖ਼ਬਰ »

ਵਿਧਾਇਕ ਸੋਹਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਨਤਮਸਤਕ ਹੋਏ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨਤਮਸਤਕ ਹੋਣ ਲਈ ਪੁੱਜੇ | ਇਸ ਮੌਕੇ ਡਾ. ਕਸ਼ਮੀਰ ਸਿੰਘ ਸੋਹਲ ਦੇ ਵਿਧਾਇਕ ਬਣਨ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਚੋਣ ਹੋਈ

ਮੀਆਂਵਿੰਡ, 22 ਮਈ (ਸਾਜਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਬੋਦੇਵਾਲ ਵਿਖੇ ਇਕ ਮੀਟਿੰਗ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ, ਜ਼ੋਨ ਸਕੱਤਰ ਸਤਨਾਮ ਸਿੰਘ, ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘੱਗੇ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹਰੀਕੇ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ

ਹਰੀਕੇ ਪੱਤਣ, 22 ਮਈ (ਸੰਜੀਵ ਕੁੰਦਰਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਅੰਮਿ੍ਤ ਸੰਚਾਰ ਸਮਾਗਮ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹਰੀਕੇ ਪੱਤਣ ਵਿਖੇ ਕਰਵਾਇਆ ਗਿਆ | ਇਹ ਅੰਮਿ੍ਤ ਸੰਚਾਰ ਤੇ ਗੁਰਮਤਿ ਸਮਾਗਮ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਖੜਕ ਸਿੰਘ ਦੀ ਬਰਸੀ 30 ਨੂੰ

ਝਬਾਲ, 22 ਮਈ (ਸਰਬਜੀਤ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਖੜਕ ਸਿੰਘ ਬੀੜ ਸਾਹਿਬ ਵਾਲਿਆਂ ਤੇ ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਵਾਲਿਆਂ ਦੀ ਬਰਸੀ ਗੁਰਦੁਆਰਾ ਸੰਤ ਨਿਵਾਸ ਅੰਗੀਠਾ ਸਾਹਿਬ ਵਿਖੇ ਬਾਬਾ ਸੰਤੋਖ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ 30 ਮਈ ਨੂੰ ...

ਪੂਰੀ ਖ਼ਬਰ »

ਮੇਰੀ ਹੈਲਪ ਆਫ਼ ਕਿ੍ਸ਼ਚਨ ਕੈਥੋਲਿਕ ਚਰਚ 'ਚ ਈਦ ਮਨਾਈ

ਖੇਮਕਰਨ, 22 ਮਈ (ਰਾਕੇਸ਼ ਕੁਮਾਰ ਬਿੱਲਾ)-ਨਜ਼ਦੀਕੀ ਪਿੰਡ ਭੂਰਾ ਕੋਹਨਾ 'ਚ ਸਥਿਤ ਚਰਚ 'ਮੇਰੀ ਹੈੱਲਪ ਆਫ਼ ਕਿ੍ਸ਼ਚਨ' ਜੋ ਕਿ ਪ੍ਰਭੂ ਯਿਸੂ ਮਸੀਹ ਦੀ ਮਾਂ ਮਾਤਾ ਮਰੀਅਮ ਜੀ ਨੂੰ ਸਮਰਪਿਤ ਹੈ, ਉਸ ਵਿਚ ਅੱਜ ਪਵਿੱਤਰ ਈਦ ਸੰਗਤਾਂ ਨੇ ਬੜੀ ਧੰੂਮ-ਧਾਮ ਨਾਲ ਮਨਾਈ | ਇਸ ਖੁਸ਼ੀ ...

ਪੂਰੀ ਖ਼ਬਰ »

ਪੱਟੀ ਇਲਾਕੇ 'ਚ ਨਸ਼ਿਆਂ ਦੀ ਤਸਕਰੀ ਤੇ ਨਾਜਾਇਜ਼ ਹਥਿਆਰਾਂ ਦੇ ਪਰਛਾਵੇਂ ਬਾਦਸਤੂਰ ਜਾਰੀ

ਅਵਤਾਰ ਸਿੰਘ ਖਹਿਰਾ ਪੱਟੀ, 22 ਮਈ-ਪੰਜਾਬ ਦੇ ਇਤਿਹਾਸ 'ਚ ਵੱਡੀ ਮਹੱਤਤਾ ਰੱਖਣ ਵਾਲੇ ਇਲਾਕੇ ਪੱਟੀ ਅੰਦਰ ਪਿਛਲੇ ਦੋ ਦਹਾਕੇ ਦੇ ਵੱਧ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਤੇ ਨਾਜਾਇਜ਼ ਹਥਿਆਰਾਂ ਦੇ ਪਰਛਾਵੇਂ ਬਾਦਸਤੂਰ ਜਾਰੀ ਹਨ | ਖਾੜਕੂਵਾਦ ਦੇ ਸਮੇਂ ਤੋਂ ਬਾਅਦ ਪੰਜਾਬ ...

ਪੂਰੀ ਖ਼ਬਰ »

ਤਾਬੂਤ ਦਾ ਆਖਰੀ ਕਿੱਲ ਸਬਿਤ ਹੋਵੇਗੀ ਜੰਤਰ-ਮੰਤਰ ਦੀ ਮਹਾਂਰੈਲੀ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਆਪਣੇ ਹੱਕਾਂ ਦੀ ਲੜਾਈ ਲੜ੍ਹਨ ਤੇ ਸਰਕਾਰ ਕੋਲੋਂ ਆਪਣੀਆਂ ਜਾਇਜ਼ ਮੰਗਾਂ ਮੰਨਜ਼ੂਰ ਕਰਵਾਉਣ ਦੇ ਮੰਤਵ ਨਾਲ ਪੂਰੇ ਭਾਰਤ ਦੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਆਪਣੀ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ...

ਪੂਰੀ ਖ਼ਬਰ »

ਦੀਪਕ ਧਵਨ ਤੇ ਸਾਥੀਆਂ ਦੀ ਬਰਸੀ 27 ਨੂੰ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਪਿਛਲੇ ਸਮੇਂ ਦੌਰਾਨ ਕਾਲੀਆਂ ਤਾਕਤਾਂ ਹੱਥੋਂ ਸ਼ਹੀਦ ਹੋਏ ਤਰਨ ਤਾਰਨ ਸ਼ਹਿਰ ਦੇ ਹੋਣਹਾਰ ਜੰਮਪਲ ਸ਼ਹੀਦ ਸਾਥੀ ਦੀਪਕ ਧਵਨ ਸਾਥੀਆਂ ਤੇ ਕੁਦਰਤੀ ਮੌਤ ਦੌਰਾਨ ਵਿਛੜ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਬੰਦੀ ਸਿੱਖਾਂ ਦੀ ਰਿਹਾਈ ਲਈ ਮਤਾ ਪਾਸ ਕਰੇ-ਖਾਲੜਾ ਮਿਸ਼ਨ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ) - ਸਰਾਭੇ ਵਿਖੇ ਬੰਦੀ ਸਿੱਖਾਂ ਦੀ ਰਿਹਾਈ ਲਈ ਲੱਗੇ ਮੋਰਚੇ 'ਚ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਹਰਮਨਦੀਪ ਸਿੰਘ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਪ੍ਰਵੀਨ ਕੁਮਾਰ, ਸਤਵਿੰਦਰ ਸਿੰਘ, ਸਤਵੰਤ ਸਿੰਘ ਮਾਣਕ ਆਦਿ ਨੇ ਹਾਜ਼ਰੀ ...

ਪੂਰੀ ਖ਼ਬਰ »

ਆਜ਼ਾਦ ਗਰੁੱਪ ਨੇ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਸਨਮਾਨਿਤ ਕੀਤਾ

ਝਬਾਲ, 22 ਮਈ (ਸੁਖਦੇਵ ਸਿੰਘ) - ਥਾਣਾ ਝਬਾਲ ਵਿਖੇ ਤਾਇਨਾਤ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਅਜਾਦ ਗਰੁੱਪ ਦੇ ਸੀਨੀਅਰ ਮੈਂਬਰ ਜਰਨੈਲ ਸਿੰਘ ਪੰਡੋਰੀ, ਪਹਿਲਵਾਨ ਹਰਭਾਲ ਸਿੰਘ ਕੋਟ ਅਤੇ ਕੁਲਦੀਪ ਸਿੰਘ ਰੰਧਾਵਾ ਨੇ ਸਨਮਾਨਿਤ ਕੀਤਾ | ਇਸ ਮੌਕੇ ਇੰਸਪੈਕਟਰ ...

ਪੂਰੀ ਖ਼ਬਰ »

ਪਿੰਡ ਘੱਗੇ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਦੀਆਂ ਤਿੰਨ ਇਕਾਈਆਂ ਦਾ ਗਠਨ

ਮੀਆਂਵਿੰਡ, 22 ਮਈ (ਸਾਜਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਅਧੀਨ ਆਉਂਦੇ ਪਿੰਡ ਘੱਗੇ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਅਤੇ ਸੂਬਾ ਆਗੂਆਂ ਦੀ ਅਗਵਾਈ ਹੇਠ ਤਿੰਨ ਇਕਾਈਆਂ ਦਾ ਗਠਨ ਕੀਤਾ ਗਿਆ | ਇਕ ਇਕਾਈ ਕਿਸਾਨਾਂ, ਇਕ ਐੱਸ.ਸੀ. ...

ਪੂਰੀ ਖ਼ਬਰ »

ਵਰਦੀਆਂ ਸਮੇਤ ਹਰ ਸਹੂਲਤ ਹਰ ਵਰਗ ਨੂੰ ਬਰਾਬਰ ਮਿਲੇ-ਲਾਹੌਰੀਆ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਕਾਰ ਨੇ ਵਰਦੀਆਂ ਲਈ ਗ੍ਰਾਂਟ ਜਾਰੀ ਕੀਤੀ ਹੈ | ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ 'ਚ ਹੋਈ ਵਿਚਾਰ ਚਰਚਾ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)-ਕਾਂਗਰਸ ਪਾਰਟੀ ਵਲੋਂ ਹਲਕਾ ਬਾਬਾ ਬਕਾਲਾ ਵਿਚ ਵੱਖ-ਵੱਖ ਅਹੁਦਿਆਂ 'ਤੇ ਪਾਰਟੀ ਵਰਕਰਾਂ ਦੀਆਂ ਨਿਯੁਕਤੀਆਂ ਕਰਨ ਲਈ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਅਹਿਮ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

'ਆਪ' ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ- ਵਿਧਾਇਕ ਸੋਹਲ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)-ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਦੀ ਹਮੇਸ਼ਾਂ ਰਿਣੀ ਰਹੇਗੀ, ਜਿਨ੍ਹਾਂ ਨੇ ਬਦਲਾਅ ਲਿਆਉਣ ਲਈ 'ਆਪ' ਦੀ ਸਰਕਾਰ ਬਣਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖਡੂਰ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੇ ਤੀਸਰੇ ਦਿਨ ਛੋਟੀਆਂ ਬੱਚੀਆਂ ਵਲੋਂ ਨਾਮ ਸਿਮਰਨ ਦੀ ਛਹਿਬਰ

ਫਤਿਆਬਾਦ, 22 ਮਈ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਦੀ ਸੇਵਾ ਨਿਭਾ ਰਹੀ ਸੁੱਖ ਆਸਣ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੇ ਤੀਜੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ...

ਪੂਰੀ ਖ਼ਬਰ »

ਹਰੀਹਰ ਰੋਹੀ ਮੰਦਰ ਵਿਖੇ ਖ਼ੂਨਦਾਨ ਤੇ ਬਨਾਉਟੀ ਅੰਗ ਲਗਾਉਣ ਦਾ ਕੈਂਪ ਲਗਾਇਆ

ਪੱਟੀ, 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਭਗਤ ਪੂਰਨ ਸਿੰਘ ਖ਼ੂਨਦਾਨ ਕਮੇਟੀ ਦੇ ਬਾਨੀ ਸਵ: ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਦੀ ਪਹਿਲੀ ਬਰਸੀ ਮੌਕੇ ਬਾਬਾ ਅਨੰਦ ਗਿਰੀ ਦੀ ਅਗਵਾਈ ਹੇਠ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਤੇ ਭਾਰਤ ਵਿਕਾਸ ...

ਪੂਰੀ ਖ਼ਬਰ »

ਲੱਖਾ ਬਣੇ ਇਕਾਈ ਗੰਡੀਵਿੰਡ ਦੇ ਪ੍ਰਧਾਨ

ਸਰਾਏ ਅਮਾਨਤ ਖਾਂ, 22 ਮਈ (ਨਰਿੰਦਰ ਸਿੰਘ ਦੋਦੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵਲੋਂ ਗੁਰਦੁਆਰਾ ਬਾਬਾ ਅਮਰ ਸ਼ਹੀਦ ਗੰਡੀਵਿੰਡ ਵਿਖੇ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ ਤੇ ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਹੋਈ, ...

ਪੂਰੀ ਖ਼ਬਰ »

ਬਾਬਾ ਸੁਰਜਨ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ

ਸ਼ਾਹਬਾਜ਼ਪੁਰ, 22 ਮਈ (ਪ੍ਰਦੀਪ ਬੇਗੇਪੁਰ)-ਔਲਖਾਂ ਦੇ ਵਡੇਰੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿੰਨ ਭਗਤ ਬਾਬਾ ਸੁਰਜਨ ਸਹਿਬ ਜੀ ਦਾ ਸਾਲਾਨਾ ਜੋੜ ਮੇਲਾ 19 ਜੂਨ (5 ਹਾੜ) ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਵੀ ਵਾਤਾਵਰਨ ਬਚਾਓ ਪੰਦ੍ਹਰਵਾੜਾ ਮੁਹਿੰਮ ਤਹਿਤ ਵੰਡੇਗਾ ਮੁਫ਼ਤ ਬੂਟੇ

ਹਰੀਕੇ ਪੱਤਣ, 22 ਮਈ (ਸੰਜੀਵ ਕੁੰਦਰਾ)-ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨਾੜ ਨੂੰ ਅੱਗ ਨਾ ਲਗਾਉਣ ਅਤੇ ਜਥੇਬੰਦੀ ਦੇ ਹਰੇਕ ਪਰਿਵਾਰ ਵਲੋਂ ਪੰਜ-ਪੰਜ ਰੁੱਖ ਲਗਾਉਣ ਦਾ ਫ਼ੈਸਲਾ ਪੰਜਾਬ ਦੇ ਵਾਤਾਵਰਨ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਹੋਈਆਂ ਚੋਣਾਂ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬੀਰ ਸਿੰਘ ਦੇ ਪਿੰਡ ਸੰਘੇ, ਬੰਗਾਲੀਪੁਰ, ਬਾਗੜੀਆਂ, ਸੇਰੋਂ, ਰਸੂਲਪੁਰ ਤੇ ਪਿੱਦੀ ਵਿਚ ਪਿੰਡ ਇਕਾਈ ਦੀਆਂ ਨਵੀਆਂ ਚੋਣਾਂ ਹੋਈਆਂ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਫਤਹਿਗੜ੍ਹ ਚੂੜੀਆਂ ਸੜਕ ਨੂੰ ਮੁਕੰਮਲ ਬੰਦ ਕੀਤੇ ਜਾਣ 'ਤੇ ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਿਲਾਂ ਦਾ ਸਾਹਮਣਾ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)- ਅੰਮਿ੍ਤਸਰ ਤੋਂ ਫਤਿਹਗੜ ਚੂੜੀਆਂ ਵਾਇਆ ਸੰਗਤਪੁਰਾ ਸੜਕ ਜੋ ਕਿ ਮਹਾਨ ਇਨਕਲਾਬੀ ਕਾਮਰੇਡ ਸੋਹਨ ਸਿੰਘ ਜੋਸ਼ ਮਾਰਗ ਵਜੋਂ ਜਾਣੀ ਜਾਂਦੀ ਹੈ, ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਭੋਆ ਫਤਿਹਗੜ੍ਹ ਸਕੂਲ 'ਚ ਅੱਵਲ ਆਏ ਬੱਚਿਆਂ ਦਾ ਸਨਮਾਨ

ਜੇਠੂਵਾਲ, 22 ਮਈ (ਮਿੱਤਰਪਾਲ ਸਿੰਘ ਰੰਧਾਵਾ)- ਸਰਕਾਰੀ ਐਲੀਮੈਂਟਰੀ ਸਕੂਲ ਭੋਆ ਫਤਿਹਗੜ੍ਹ ਬਲਾਕ ਮਜੀਠਾ-2 'ਚ 2022 ਦੇ ਪਹਿਲੀ ਤੋਂ ਪੰਜਵੀਂ ਕਲਾਸਾਂ ਦੇ ਆਏ ਨਤੀਜ਼ਿਆਂ 'ਚ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਮੈਨੇਜਰ ਹਰਜੀਤ ਭੋਆ ਗੁਰਦੁਆਰਾ ...

ਪੂਰੀ ਖ਼ਬਰ »

ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਪਿਛਲੇ ਇਕ ਦਹਾਕੇ ਤੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੰਮ ਕਰ ਰਹੀ ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਖ਼ਾਸਾ ਰੇਲਵੇ ਸਟੇਸ਼ਨ ਵਿਖੇ ਲੱਗਦੀ ਸਪੈਸ਼ਲ ਲੋਡਿੰਗ ਰਾਹਗੀਰਾਂ ਲਈ ਬਣੀ ਵੱਡੀ ਪ੍ਰੇਸ਼ਾਨੀ ਦਾ ਕਾਰਨ

ਖਾਸਾ, 22 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਖਾਸਾ ਰੇਲਵੇ ਸਟੇਸ਼ਨ ਜੋ ਕਿ ਨੈਸ਼ਨਲ ਹਾਈਵੇ ਅਟਾਰੀ ਬਾਰਡਰ ਤੋਂ ਤਕਰੀਬਨ 1 ਕਿਲੋਮੀਟਰ ਦੂਰੀ 'ਤੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਹੈ | ਇਹ ਰੋਡ ਅੱਗੇ ਕਈ ਪਿੰਡਾਂ, ਧਾਰਮਿਕ ਸਥਾਨਾਂ ਅਤੇ ਤਰਨ ਤਾਰਨ ਜ਼ਿਲ੍ਹੇ ਨੂੰ ...

ਪੂਰੀ ਖ਼ਬਰ »

ਭੋਪਾਲ ਪੁਲਿਸ ਦੇ ਆਈ. ਜੀ. ਨੇ ਰੀਟੀਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਭੋਪਾਲ ਪੁਲਿਸ ਦੇ ਇੰਸਪੈਕਟਰ ਜਨਰਲ ਆਈ. ਪੀ. ਐੱਸ. ਸੰਜੇ ਤਿਵਾੜੀ ਨੇ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਤੇ ਦੋਹਾਂ ਸਰਹੱਦੀ ਫੌਜਾਂ ਦੀ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਆਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ਸਮੇਤ ...

ਪੂਰੀ ਖ਼ਬਰ »

ਬੱਚਿਆਂ ਅਤੇ ਨੌਜਵਾਨਾਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਬਹੁਤ ਜ਼ਰੂਰੀ-ਡਾ: ਪ੍ਰਤਾਪ ਸਿੰਘ ਭੰਗਾਲੀ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਦੇ ਸਮੇਂ ਵਿਚ ਸਾਡੇ ਬੱਚੇ ਅਤੇ ਨੌਜਵਾਨਾਂ ਨੂੰ ਜਿੱਥੇ ਦੁਨਿਆਵੀ ਸਿੱਖਿਆ ਦੀ ਲੋੜ ਹੈ ਉੱਥੇ ਧਾਰਮਿਕ ਸਿੱਖਿਆ ਦੀ ਵੀ ਬਹੁਤ ਜ਼ਰੂਰਤ ਹੈ | ਇਹ ਪ੍ਰਗਟਾਵਾ ਡਾ: ਪ੍ਰਤਾਪ ਸਿੰਘ ਭੰਗਾਲੀ ਸਰਕਲ ਅਜਨਾਲਾ ਅਤੇ ਭਾਈ ਗਿਆਨ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਗਿ੍ਫ਼ਤਾਰ

ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਵਲੋਂ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਸਰਹੱਦੀ ਪੁਲਿਸ ਚੌਕੀ ਕਾਹਨਗੜ੍ਹ ਦੇ ਇੰਚਾਰਜ ਆਗਿਆਪਾਲ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਹੈ ਕਿ ਟੀ ਪੁਆਇੰਟ ਅਟਾਰੀ ...

ਪੂਰੀ ਖ਼ਬਰ »

'ਆਪ' ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਵਾਲਿਆਂ ਨੂੰ ਸਖ਼ਤ ਤਾੜਨਾ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਜਾਸਾਂਸੀ ਤੋਂ ਆਪ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਬੀਤੇੇ ਦਿਨ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਅਤੇ ਉਸ ਦੇ ਪੁੱਤਰ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਸਰਕਲ ਗੁਰੂ ਕਾ ਬਾਗ ਦੇ ਅਕਾਲੀ ਵਰਕਰਾਂ ਨਾਲ ਇਕੱਤਰਤਾ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਹੈਰੋਇਨ, ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਹੈਰੋਇਨ, ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਐੱਸ.ਆਈ. ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ 'ਚ ਰਾਜੀਵ ਗਾਂਧੀ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ) - ਰਾਜੀਵ ਗਾਂਧੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਮੁਨੀਸ਼ ਜੋਸ਼ੀ ਮੈਂਬਰ ਪੀ.ਪੀ.ਸੀ.ਸੀ, ਅੰਮਿ੍ਤਪਾਲ ਭੋਂਸਲੇ ਸਟਟ ਜਨਰਲ ਸੈਕਟਰੀ, ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਛਿਛਰੇਵਾਲ ਤੇ ਮੂਸੇ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਹੋਈ

ਝਬਾਲ, 22 (ਸੁਖਦੇਵ ਸਿੰਘ) - ਭਾਰਤੀ ਕਮਿਊਨਿਸਟ ਪਾਰਟੀ ਦੀਆਂ ਮੀਟਿੰਗ ਪਿੰਡ ਮੂਸੇ ਅਤੇ ਛਿਛਰੇਵਾਲ ਵਿਖੇ ਸੰਤੋਖ ਸਿੰਘ ਤੇ ਹੀਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਸੋਹਲ ਅਤੇ ਕਿਸਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਗਿ੍ਫ਼ਤਾਰ

ਤਰਨ ਤਾਰਨ, 22 ਮਈ (ਵਿਕਾਸ ਮਰਵਾਹਾ)-ਚੌਂਕੀ ਮਾਣੋਚਾਲ੍ਹ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਚੌਂਕੀ ਇੰਚਾਰਜ ਮਾਣੋਚਾਲ੍ਹ ਸਬ ਇੰਸ. ਬਲਬੀਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬਲਰਾਜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਪਿੰਡ ਜੋਧਪੁਰ ਪੁੱਜੀ ਤਾਂ ਸਮਸ਼ਾਨਘਾਟ ਵਿਚ ਦੋ ਵਿਅਕਤੀ ਸ਼ੱਕੀ ਹਾਲਤ ਵਿਚ ਦਿਖਾਈ ਦਿੱਤੇ | ਪੁਲਿਸ ਪਾਰਟੀ ਨੂੰ ਵੇਖ ਕੇ ਜਦ ਉਕਤ ਵਿਅਕਤੀ ਮੌਕੇ ਤੋਂ ਭੱਜਣ ਲੱਗੇ ਤਾਂ ਪੁਲਿਸ ਨੇ ਸ਼ੱਕ ਦੇ ਅਧਾਰ 'ਤੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਹਾਜ਼ਰੀ ਵਿਚ ਤਲਾਸ਼ੀ ਲਈ ਤਾਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸਰਮੁਖ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਆਨ ਜੋਧਪੁਰ ਦੇ ਕਬਜ਼ੇ ਵਿਚੋਂ 300 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਰੰਗ ਪੀਲਾ ਅਤੇ ਚਾਰ ਸੌ ਨਸ਼ੀਲੇ ਕੈਪਸੂਲ ਬਰਾਮਦ ਕੀਤੇ | ਥਾਣਾ ਸਦਰ ਵਿਖੇ ਉਕਤ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਕੇਂਦਰੀ ਜੇਲ੍ਹ 'ਚੋਂ ਮੋਬਾਈਲ, ਬੀੜੀਆ ਦੇ ਬੰਡਲ ਤੇ ਸ਼ਰਾਬ ਬਰਾਮਦ

ਗੋਇੰਦਵਾਲ ਸਾਹਿਬ, 22 ਮਈ (ਸਕੱਤਰ ਸਿੰਘ ਅਟਵਾਲ)-­ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆਂ ਪਾਸੋਂ ਨਿੱਤ ਕੋਈ ਨਾ ਕੋਈ ਸਾਮਾਨ ਫੜੇ ਜਾਣ ਕਾਰਨ ਬਦਨਾਮ ਹੋ ਚੁੱਕੀ ਜੇਲ੍ਹ ਵਿਚੋਂ ਮੋਬਾਈਲ ਫ਼ੋਨ, ਬੀੜੀਆਂ ਦੇ ਬੰਡਲ, ਸ਼ਰਾਬ ਨੁਮਾ ਚੀਜ਼ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਇੱਟਾਂ ਤੇ ਡਾਂਗਾਂ ਨਾਲ ਕੀਤੀ ਭੰਨਤੋੜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਸ਼ੇਖ ਵਿਖੇ ਖ਼ਾਲ੍ਹ ਦੇ ਝਗੜੇ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਡਾਂਗਾਂ ਤੇ ਇੱਟਾਂ ਨਾਲ ਘਰ ਦੀ ਭੰਨਤੋੜ ਕੀਤੀ ਤੇ ਧਮਕੀਆਂ ਦਿੱਤੀਆਂ | ਇਸ ਸਬੰਧੀ ਪੁਲਿਸ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX