ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਲੁਧਿਆਣਾ

ਭਾਰੀ ਮਾਤਰਾ 'ਚ ਹੈਰੋਇਨ ਤੇ ਨਸ਼ੀਲਾ ਪਦਾਰਥ ਆਈਸ ਬਰਾਮਦ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਤੇ ਆਈਸ ਬਰਾਮਦ ਕੀਤੀ ਹੈ | ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਈਸ਼ਰ ਨਗਰ ਪੁਲੀ 'ਤੇ ...

ਪੂਰੀ ਖ਼ਬਰ »

ਆਪਣਾ ਵਿਰਸਾ ਤੇ ਸੱਭਿਆਚਾਰ ਸਾਂਭਣ ਵਾਲੀਆਂ ਕੌਮਾਂ ਤੇ ਦੇਸ਼ ਹਮੇਸ਼ਾ ਤਰੱਕੀ ਵਾਲੇ ਪਾਸੇ ਜਾਂਦੇ ਨੇ-ਸੰਧਵਾ

ਲੁਧਿਆਣਾ, 22 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਉਦਯਾ ਕੇਰਲਾ ਆਰਟਸ ਐਂਡ ਸਪੋਰਟਸ ਕਲੱਬ ਵਲੋਂ ਸਥਾਨਕ ਗੁਰੂ ਨਾਨਕ ਭਵਨ ਆਡੀਟੋਰੀਅਮ-2 ਵਿਖੇ ਸੱਭਿਆਚਾਰਕ ਸਮਾਗਮ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਕਿ੍ਸ਼ਨਾ ਚੈਰੀਟੇਬਲ ਹਸਪਤਾਲ ਵਿਖੇ ਅੰਗਦ ਸਿੰਘ ਦੀ ਯਾਦ 'ਚ ਨਵੇਂ ਓ. ਪੀ. ਡੀ. ਕੰਪਲੈਕਸ ਦਾ ਉਦਘਾਟਨ

ਲੁਧਿਆਣਾ, 22 ਮਈ (ਸਲੇਮਪੁਰੀ, ਪੁਨੀਤ ਬਾਵਾ)-ਸਥਾਨਕ ਮਾਡਲ ਟਾਊਨ ਸਥਿਤ ਕਿ੍ਸ਼ਨਾ ਚੈਰੀਟੇਬਲ ਹਸਪਤਾਲ 'ਚ ਅੱਜ ਸਵ: ਅੰਗਦ ਸਿੰਘ ਦੀ ਯਾਦ 'ਚ ਅਤਿ ਆਧੁਨਿਕ ਡਾਕਟਰੀ ਤਕਨੀਕਾਂ ਨਾਲ ਸਥਾਪਿਤ ਕੀਤੇ ਅੰਗਦ ਸਿੰਘ ਬਿੱਗ ਬੇਨ ਮੈਮੋਰੀਅਲ ਓ. ਪੀ. ਡੀ. ਕੰਪਲੈਕਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ-ਏ ਦਫ਼ਤਰ ਦੇ ਬਾਹਰ ਹੀ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 22 ਮਈ (ਭੁਪਿੰਦਰ ਸਿੰਘ ਬੈਂਸ)-ਇਕ ਪਾਸੇ ਤਾਂ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵੱਖ-ਵੱਖ ਥਾਵਾਂ 'ਤੇ ਨਿਰੰਤਰ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਪਰ ਦੂਜੇ ਪਾਸੇ ਹੀ ਨਗਰ ਨਿਗਮ ਜ਼ੋਨ-ਏ ਦੇ ਦਫਤਰ ਬਾਹਰ ਹੀ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਮਾਮਲੇ ਵਿਚ ਐੱਸ. ਐੱਚ. ਓ. ਸਮੇਤ 3 ਮੁਲਾਜ਼ਮਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 5 'ਚ ਕਥਿਤ ਤੌਰ 'ਤੇ ਪੁਲਿਸ ਹਿਰਾਸਤ 'ਚ ਇਕ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਅਦਾਲਤ ਵਲੋਂ ਉਸ ਸਮੇਂ ਥਾਣੇ 'ਚ ਤਾਇਨਾਤ ਮਹਿਲਾ ਐੱਸ. ਐੱਚ. ਓ. ਰਿਚਾ ਰਾਣੀ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਦੇ ਗ਼ੈਰ ਜ਼ਮਾਨਤੀ ...

ਪੂਰੀ ਖ਼ਬਰ »

ਰੇਲਵੇ ਦੇ ਡਿਵੀਜ਼ਨਲ ਮੈਨੇਜਰ ਵਲੋਂ ਰੇਲਵੇ ਸਟੇਸ਼ਨ 'ਤੇ ਕੀਤੀ ਚੈਕਿੰਗ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਦੇ ਫਿਰੋਜ਼ਪੁਰ ਡਿਵੀਜ਼ਨ ਦੇ ਮੈਨੇਜਰ ਸੀਮਾ ਸ਼ਰਮਾ ਵਲੋਂ ਅੱਜ ਬਾਅਦ ਦੁਪਹਿਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ, ਇਸ ਸਮੇਂ ਉਨ੍ਹਾਂ ਦੇ ਨਾਲ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ | ਜਾਣਕਾਰੀ ਅਨੁਸਾਰ ਸੀਮਾ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰ ਲੱਖਾਂ ਦੇ ਵਾਹਨਾਂ ਤੇ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਮੋਬਾਈਲ ਤੇ ਹਥਿਆਰ ਬਰਾਮਦ ਕੀਤੇ ਹਨ | ਕਾਬੂ ਕੀਤੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਚੌਕੀ ਕੋਚਰ ਮਾਰਕੀਟ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸੰਬੰਧੀ ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤਾਜਪੁਰ ਰੋਡ 'ਤੇ ਹੋਈ ਗੁੰਡਾਗਰਦੀ ਦੇ ਮਾਮਲੇ 'ਚ 16 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਮਈ (ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਇਕ ਘਰ 'ਤੇ ਹਮਲਾ ਕਰਕੇ ਗੁੰਡਾਗਰਦੀ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਿੰਮੀ ਸ਼ਰਮਾ ਵਾਸੀ ਤਾਜਪੁਰ ਰੋਡ ਦੀ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਮਈ (ਆਹੂਜਾ)-ਜਾਇਦਾਦ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਪਟਵਾਰੀ ਵਰਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਮਨਜੀਤ ਸਿੰਘ ਵਾਸੀ ਮਾਡਲ ਟਾਊਨ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਬਜ਼ੁਰਗ ਪਾਸੋਂ ਨਕਦੀ ਤੇ ਮੋਬਾਈਲ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 22 ਮਈ (ਆਹੂਜਾ)-ਥਾਣਾ ਡਿਵੀਜ਼ਨ ਨੰਬਰ 4 ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਮੰਦਰ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਬਜ਼ੁਰਗ ਪਾਸੋਂ ਨਕਦੀ ਤੇ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਸ਼ਾਮ ਲਾਲ ਵਾਸੀ ਸਲੇਮ ਟਾਬਰੀ ...

ਪੂਰੀ ਖ਼ਬਰ »

ਮੈਰੀ ਮਿੰਟ ਸਕੂਲ ਵਿਖੇ ਪੂਲ ਪਾਰਟੀ

ਡਾਬਾ/ਲੁਹਾਰਾ, 22 ਮਈ (ਕੁਲਵੰਤ ਸਿੰਘ ਸੱਪਲ)-ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਚ ਕਾਫੀ ਲੰਮੇ ਸਮੇਂ ਬਾਅਦ ਪੂਲ ਪਾਰਟੀ ਮਨਾਈ ਗਈ | ਇਸ ਮੌਕੇ ਡਾਇਰੈਕਟਰ ਸੰਤੋਖ ਸਿੰਘ ਨੇ ਕਿਹਾ ਕਰੋਨਾ ਜਿਹੀ ਮਹਾਂਮਾਰੀ ਤੋਂ ਬਾਅਦ ਬੱਚੇ ਮਾਨਸਿਕ ਤੇ ਸਰੀਰਕ ...

ਪੂਰੀ ਖ਼ਬਰ »

ਲਲਤੋਂ ਕਲਾਂ ਵਿਖੇ ਨੌਜਵਾਨਾਂ ਨੇ ਰਾਹਗੀਰਾਂ ਲਈ ਛਬੀਲ ਲਗਾਈ

ਫੁੱਲਾਂਵਾਲ, 22 ਮਈ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਦੇ ਵਾਲਮੀਕਿ ਮੰਦਰ ਵਿਖੇ ਨੌਜਵਾਨਾਂ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੁਰਬਾਨੀ ਦਿੱਤੀ-ਬਾਵਾ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸਨ ਕੁਮਾਰ ਬਾਵਾ ਨੇ ਆਤਮ ਨਗਰ ਵਿਖੇ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ...

ਪੂਰੀ ਖ਼ਬਰ »

ਭਾਵਾਧਸ ਵਲੋਂ ਵਾਲਮੀਕਿ ਤੀਰਥ ਵਿਖੇ ਆਦਿ ਧਰਮ ਮਹਾਂਪਰਵ ਸਮਾਗਮ ਕੱਲ੍ਹ-ਧੀਂਗਾਨ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਇਕ ਮੀਟਿੰਗ ਸੰਸਥਾ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰਸ਼੍ਰੇਸ਼ਠ ਨਰੇਸ਼ ਧੀਂਗਾਨ ਦੀ ਅਗਵਾਈ 'ਚ ਸੰਸਥਾ ਦੇ ਕੇਂਦਰੀ ਦਫ਼ਤਰੀ ਸਥਾਨਕ ਢੋਲੇਵਾਲ ਵਿਖੇ ਹੋਈ | ਮੀਟਿੰਗ ਵਿਚ ਭਾਵਾਧਸ ਦੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਵਿਖੇ ਪਸਾਰ ਵਿਸ਼ੇਸ਼ ਭਾਸ਼ਣ ਕਰਵਾਇਆ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਅੰਗਰੇਜ਼ੀ ਤੇ ਜਨਰਲਿਜ਼ਮ ਵਲੋਂ ਇਕ ਵਿਸ਼ੇਸ਼ ਪਸਾਰ ਭਾਸ਼ਣ ਕਰਵਾਇਆ ਗਿਆ | ਜਿਸ 'ਚ ਰਿਸੋਰਸ ਪਰਸਨ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁਜਰਖਾਨ ਕੈਂਪਸ ਲੁਧਿਆਣਾ ਦੇ ਪ੍ਰੋ. ਕੀਰਤੀ ਧਵਨ ਸਨ | ...

ਪੂਰੀ ਖ਼ਬਰ »

ਫਲੋਰੈਂਸ ਨਾਈਟਿੰਗੇਲ ਦੇ ਆਦਰਸ਼ਾਂ 'ਤੇ ਚੱਲਣ ਦਾ ਦਿੱਤਾ ਸੱਦਾ

ਲੁਧਿਆਣਾ, 22 ਮਈ (ਸਲੇਮਪੁਰੀ)-ਭਾਰਤ ਨਗਰ ਸਥਿਤ ਈ. ਐੱਸ. ਆਈ. ਸੀ. ਹਸਪਤਾਲ 'ਚ ਕੌਮਾਂਤਰੀ ਨਰਸ ਦਿਵਸ ਮੌਕੇ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਡਿਪਟੀ ਨਰਸਿੰਗ ਸੁਪਰਡੈਂਟ ਸ੍ਰੀਮਤੀ ਬਿਮਲਾ ਵਲੋਂ ਕੀਤੀ ਜਦ ਕਿ ਮੈਡੀਕਲ ਸੁਪਰਡੈਂਟ ਡਾ. ਭੈਰਵੀ ਦੇਸ਼ਮੁਖ ...

ਪੂਰੀ ਖ਼ਬਰ »

ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਡਾਬਾ/ਲੁਹਾਰਾ, 22 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦਾ ਨਤੀਜਾ ਐਲਾਨਿਆ ਗਿਆ ਜਿਸ 'ਚ ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਇਸ ਮੌਕੇ ਪਿ੍ੰਸੀਪਲ ਅਮਰਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਬੱਚੇ ਜਸਮੀਨ ਕੌਰ ਤੇ ਤੇਜ ਪ੍ਰਤਾਪ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕੀਤੇ | ਹਰਲੀਨ ਕੌਰ 93 ਫੀਸਦੀ, ਸਿਮਰਪ੍ਰੀਤ ਸਿੰਘ 92 ਫੀਸਦੀ, ਹਰਮਨਪ੍ਰੀਤ ਕੌਰ 92 ਫੀਸਦੀ, ਤਨਵੀਰ ਕੌਰ 91 ਫੀਸਦੀ, ਏਕਮਜੋਤ ਸਿੰਘ 90 ਫੀਸਦੀ, ਦਰਸਵੀਰ ਸਿੰਘ 90 ਫੀਸਦੀ, ਤਾਨਿਸ਼ ਵਰਮਾ 90 ਫੀਸਦੀ, ਹਰਜੋਤ ਸਿੰਘ 89 ਫੀਸਦੀ, ਗੁੁਰਲੀਨ ਕੌਰ 86 ਫੀਸਦੀ, ਕਿ੍ਸ਼ਨ ਸ਼ਾਹੀ 85 ਫੀਸਦੀ ਤੇ ਬਾਕੀ ਸਾਰੇ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਪੱਧਰੀ ਐਮ. ਐਸ. ਐਮ. ਈ. ਫੈਸੀਲੀਟੇਸ਼ਨ ਕੌਂਸਲ ਦੀ ਮੀਟਿੰਗ 'ਚ 124 ਮਾਮਲਿਆਂ ਦੀ ਸੁਣਵਾਈ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਜ਼ਿਲ੍ਹਾ ਪੱਧਰੀ ਸੂਖਮ, ਲਘੂ ਤੇ ਮੱਧਮ ਸਨਅਤਾਂ ਲਈ ਬਣਾਈ ਫੈਸੀਲੀਟੇਸ਼ਨ ਕੌਂਸਲ ਦੀ 186ਵੀਂ ਮੀਟਿੰਗ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐਮ. ਐਸ. ਐਮ. ਈ. ਸਨਅਤਾਂ ਦੇ ਲੈਣ ਦੇਣ ਨਾਲ ਸੰਬੰਧਤ 124 ...

ਪੂਰੀ ਖ਼ਬਰ »

ਬਾਬਾ ਕਰਤਾਰ ਸਿੰਘ ਕਾਨਵੈਂਟ ਸਕੂਲ ਸ਼ਿਮਲਾਪੁਰੀ ਦਾ ਨਤੀਜਾ ਰਿਹਾ ਸ਼ਾਨਦਾਰ

ਡਾਬਾ/ਲੁਹਾਰਾ, 22 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਦੇ ਨਤੀਜਿਆਂ 'ਚ ਸ਼ਿਮਲਾਪੁਰੀ ਸਥਿਤ ਬਾਬਾ ਕਰਤਾਰ ਸਿੰਘ ਕਾਨਵੈਂਟ ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰਸੀਪਲ ਹਰਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਨੂੰ ਪੀ. ਏ. ਯੂ. ਨੇ ਫ਼ਸਲ ਤਜਰਬਿਆਂ ਬਾਰੇ ਦਿੱਤੀ ਸਿਖ਼ਲਾਈ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਹੁਨਰ ਵਿਕਾਸ ਕੇਂਦਰ ਡਾਇਰੈਕਟੋਰੇਟ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ 'ਫੀਲਡ ਕਰੋਪ ਐਕਸਪੈਰੀਮੈਂਟੇਸ਼ਨ ਡਿਜ਼ਾਇਨ' ਬਾਰੇ ਖੇਤੀ ਵਿਕਾਸ ਅਫਸਰਾਂ, ਬਾਗਬਾਨੀ ਵਿਕਾਸ ਅਫਸਰਾਂ, ਜ਼ਿਲ੍ਹਾ ਪਸਾਰ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨੇ ਹੈਲਥ ਸ਼ਾਖਾ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਅੱਜ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨੇਜਮੈਂਟ ਸਬੰਧੀ ਬੈਠਕ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਹੈਲਥ ਸ਼ਾਖਾ ਦੇ ਬ੍ਰਾਂਚ ਮੁਖੀ ਅੰਕੁਰ ਮਹਿੰਦਰੂ ਵੀ ...

ਪੂਰੀ ਖ਼ਬਰ »

ਕਰਨਾਟਕਾ ਅਤੇ ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਖ਼ਤਮ ਕਰਕੇ, ਹਿੰਦੂਤਵ ਏਜੰਡਾ ਲਾਗੂ ਕਰਨ ਦਾ ਭਰਮ ਪਾਲ ਰਹੀ ਹੈ-ਆਗੂ

ਲੁਧਿਆਣਾ, 22 ਮਈ (ਸਲੇਮਪੁਰੀ)-ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਅਤੇ ਸੂਬਾ ਕਮੇਟੀ ਮੈਂਬਰ ਜਸਵੰਤ ਜੀਰਖ ਨੇ ਕਿਹਾ ਕਿ ਆਰ. ਐਸ. ਐਸ. ਦੇ ਇਸ਼ਾਰਿਆਂ 'ਤੇ ਚੱਲ ਰਹੀ ਭਾਜਪਾ ਸਰਕਾਰ, ਸਕੂਲੀ ਪਾਠਕ੍ਰਮ ਵਿਚੋਂ ਸ਼ਹੀਦ ਭਗਤ ਸਿੰਘ ਬਾਰੇ ਪਾਠ ਖ਼ਤਮ ...

ਪੂਰੀ ਖ਼ਬਰ »

ਕੁਦਰਤ ਪ੍ਰੇਮੀ ਨੇ ਸਤਲੁਜ ਦਰਿਆ ਦੇ ਘਾਟ ਦਾ ਕੀਤਾ ਕਾਇਆ ਕਲਪ

ਲਾਡੋਵਾਲ, 22 ਮਈ (ਬਲਬੀਰ ਸਿੰਘ ਰਾਣਾ)-ਵੱਖ-ਵੱਖ ਸਮੇਂ ਆਉਂਦੇ ਧਾਰਮਿਕ ਤਿਉਹਾਰਾਂ ਮੌਕੇ ਪੂਜਾ ਪਾਠ ਦੀ ਸਮਗਰੀ ਲੈ ਕੇ ਸ਼ਰਧਾਲੂ ਲੋਕ ਸਤਲੁਜ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਆਉਂਦੇ ਹਨ, ਜਿਸ ਦੀ ਜਿਊਾਦੀ ਜਾਗਦੀ ਮਿਸਾਲ ਸਤਲੁਜ ਦਰਿਆ ਦਾ ਬੇਹੱਦ ਦੂਸ਼ਿਤ ਪਾਣੀ ਅਤੇ ਘਾਟ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਵਿਖੇ ਸ਼ਾਹਾਨੀ ਯਾਦਗਾਰੀ ਕੁਇਜ਼ ਮੁਕਾਬਲਾ ਕਰਵਾਇਆ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੇ ਬਾਟਨੀ ਵਿਭਾਗ ਵਲੋਂ ਸਾਇੰਸ ਵਿਸ਼ੇ ਦੇ ਗਿਆਨ ਤੇ ਵਿਗਿਆਨ ਦੀ ਡੂੰਘਾਈ ਨਾਲ ਸਮਝ ਵਧਾਉਣ ਲਈ ਕਾਲਜ 'ਚ ਸ਼ਾਹਾਨੀ ਯਾਦਗਾਰੀ ਕੁਇਜ਼ ਮੁਕਾਬਲਾ ਕਰਵਾਇਆ | ਕੁਇਜ਼ ਮੁਕਾਬਲੇ ਦੀ ਸ਼ੁਰੂਆਤ ਕਾਲਜ ਦੀ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ 'ਚ ਕਈ ਆਗੂ ਪੁੱਜੇ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਲੁਧਿਆਣਾ ਸ਼ਹਿਰੀ ਤਹਿਸੀਲ ਕਮੇਟੀ ਦੀ ਕਾਨਫ਼ਰੰਸ ਪਵਨ ਕੁਮਾਰ, ਤਹਿਸੀਲਦਾਰ ਯਾਦਵ, ਪ੍ਰੋਫੈਸਰ ਸੁਰਿੰਦਰ ਕੌਰ, ਸੁਦੇਸ਼ਵਰ ਤਿਵਾੜੀ ਤੇ ਆਧਾਰਿਤ ਪ੍ਰਧਾਨਗੀ ...

ਪੂਰੀ ਖ਼ਬਰ »

ਕੱਪੜੇ ਦੇ ਗੁਦਾਮ 'ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦੁਰ ਕੇ ਰੋਡ 'ਤੇ ਸਥਿਤ ਜੈਨ ਕੰਪਲੈਕਸ 'ਚ ਅੱਜ ਕੱਪੜੇ ਦੇ ਗੁਦਾਮ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ ਜਦੋਂ ਬਹਾਦਰ ਕੇ ਰੋਡ ਸਥਿਤ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਫੁੱਲਾਂਵਾਲ, 22 ਮਈ (ਮਨਜੀਤ ਸਿੰਘ ਦੁੱਗਰੀ)-ਮਾਤਾ ਚਿੰਤਪੁਰਨੀ ਸੇਵਾ ਕਮੇਟੀ ਵਲੋਂ ਚਿੰਤਪੁਰਨੀ ਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ 108ਵਾਂ ਜਥਾ ਬੱਸ ਰਾਹੀਂ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਕਮੇਟੀ ਮੈਂਬਰਾਂ ਵਲੋਂ ਕੰਜਕਾਂ ਦੀ ਪੂਜਾ ਕੀਤੀ ਅਤੇ ...

ਪੂਰੀ ਖ਼ਬਰ »

ਉਦਯੋਗਪਤੀ ਰਾਜੀਵ ਲੂਥਰਾ ਰਿੰਕੂ ਪਰਿਵਾਰ ਨੇ ਲਗਾਇਆ ਭੰਡਾਰਾ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਮਾਜ ਸੇਵਕ ਤੇ ਪ੍ਰਸਿੱਧ ਉਦਯੋਗਪਤੀ ਰਾਜੀਵ ਲੂਥਰਾ ਰਿੰਕੂ ਪਰਿਵਾਰ ਵਲੋਂ ਸ਼ਿਵਪੁਰੀ ਸਥਿਤ ਦਫਤਰ ਵਿਖੇ ਸਾਲਾਨਾ ਲੰਗਰ ਭੰਡਾਰਾ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕੀਤਾ | ਇਸ ਮੌਕੇ ਅਖਿਲ ਭਾਰਤੀਆ ...

ਪੂਰੀ ਖ਼ਬਰ »

ਵਿਧਾਇਕ ਬੱਗਾ ਦੀ ਪਹਿਲਕਦਮੀ ਤਹਿਤ ਨਿਗਮ ਪ੍ਰਸ਼ਾਸਨ ਪੱਬਾਂ ਭਾਰ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪਹਿਲਕਦਮੀ ਤੇ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਬੁੱਢੇ ਨਾਲ 'ਚੋਂ ਗਾਰ ਕੱਢਣ ਦਾ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਦੋ ਬੱਚੀਆਂ ਦਾ ਸਨਮਾਨ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ ਤੇ ਸਮਾਜਿਕ ਬੁਰਾਈਆਂ 'ਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਸਥਾਨਕ ਸਰਕਟ ਹਾਊਸ ਵਿਖੇ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਸ਼੍ਰੋਮਣੀ ਸਿੱਖ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਨ ਲਈ ਜਥਾ ਹੋਇਆ ਰਵਾਨਾ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਹਾਸਕ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਨ ਦੇ ਲਈ ਅੱਜ ਸਵੇਰੇ ਦੀ ਫਰੈਂਡਜ ਵੈਲਫੇਅਰ ਐਸੋਸੀਏਸ਼ਨ ਬਲਾਕ-ਏ, ਮਾਡਲ ਟਾਊਨ ਐਕਸਟੈਨਸ਼ਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਉੱਚੇ ਆਦਰਸ਼ਾਂ ਦੇ ਧਾਰਨੀ ਧਰਮ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ 'ਤੇ ਪਹਿਰਾ ਦਿੰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਜੋ ਆਪਣੀ ਸ਼ਹਾਦਤ ਦਿੱਤੀ | ਉਹ ਸਮੁੱਚੇ ਵਿਸ਼ਵ ਦੇ ...

ਪੂਰੀ ਖ਼ਬਰ »

ਲਾਟਰੀ ਨਿਕਲਣ ਦਾ ਝਾਂਸਾ ਦੇ ਕੇ ਹਜ਼ਾਰਾਂ ਦੀ ਨਕਦੀ ਹੜੱਪਣ ਦੇ ਮਾਮਲੇ 'ਚ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਹਰੀਸ਼ ਕੁਮਾਰ ਵਾਸੀ ਐਸ. ਏ. ਐਸ. ਨਗਰ ਦੀ ਸ਼ਿਕਾਇਤ 'ਤੇ ਵਿਵੇਕ ਕੁਮਾਰ ਵਾਸੀ ਬਿਹਾਰ ਤੇ ਲਾਲਾ ਭਗਤਾ ਵਾਸੀ ਅਸਾਮ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਬੈਠਕ ਹੋਈ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਜ਼ ਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਗੱਲਬਾਤ ...

ਪੂਰੀ ਖ਼ਬਰ »

ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਤੰਗੀ ਦਾ ਕਰਨਾ ਪੈ ਰਿਹਾ ਸਾਹਮਣਾ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਇਨ੍ਹਾਂ ਦਿਨਾਂ 'ਚ ਪੈ ਰਹੀ ਜ਼ੋਰਦਾਰ ਗਰਮੀ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ 'ਚ ਨਾਰਾਜ਼ਗੀ ਵੀ ਪਾਈ ਜਾ ...

ਪੂਰੀ ਖ਼ਬਰ »

ਮੇਅਰ ਦੀ ਅਗਵਾਈ ਹੇਠ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਨਗਰ ਨਿਗਮ ਦੀ ਮਹੱਤਵਪੂਰਨ ਕਮੇਟੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਰੋਜ਼ਗਾਰਡਨ ਦੇ ਨੇੜੇ ਸਥਿਤ ਕੈਂਪ ਹਾਊਸ 'ਚ ਅੱਜ ਸ਼ਾਮ 5 ਵਜੇ ਹੋਈ | ਬੈਠਕ 'ਚ ਨਗਰ ਨਿਗਮ ਕਮਿਸ਼ਨਰ ਸ਼ੇਨਾ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ 'ਚ ਕਾਂਗਰਸ ਪਾਰਟੀ ਦਾ ਮਜ਼ਬੂਤ ਸੰਗਠਨ ਤਿਆਰ ਕਰਾਂਗੇ-ਵਿਕਰਮ ਬਾਜਵਾ

ਭਾਮੀਆਂ ਕਲਾਂ, 22 ਮਈ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਵ ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਲੋਂ ਨਵਾਂ ਸੰਗਠਨ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਉਸ ਸੰਬੰਧ ਵਿਚ ਅੱਜ ਵਿਧਾਨ ਸਭਾ ...

ਪੂਰੀ ਖ਼ਬਰ »

ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਰਕੇ ਚੱਲ ਰਹੇ ਢਾਬੇ ਤੇ ਚਾਹ ਦੀਆਂ ਦੁਕਾਨਾਂ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਤੇ ਸਾਮਾਨ ਵੀ ਕਬਜ਼ੇ ਵਿਚ ਲਿਆ ਜਾਂਦਾ ਹੈ | ਨਿਗਮ ਅਧਿਕਾਰੀ ਕਹਿੰਦੇ ਹਨ ਕਿ ਕਿਸੇ ਨੂੰ ਵੀ ਨਾਜਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ, ...

ਪੂਰੀ ਖ਼ਬਰ »

ਵਿਧਾਇਕ ਸੰਗੋਵਾਲ ਦੇ ਕਮੇਟੀ ਮੈਂਬਰ ਬਣਨ 'ਤੇ ਹਲਕਾ ਗਿੱਲ 'ਚ ਖ਼ੁਸ਼ੀ ਦੀ ਲਹਿਰ

ਇਯਾਲੀ/ਥਰੀਕੇ, 22 ਮਈ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਵਲੋਂ 2022-23 ਲਈ ਵਿਧਾਨ ਸਭਾ ਦੀਆਂ ਗਠਿਤ ਕੀਤੀਆਂ ਕਮੇਟੀਆਂ 'ਚ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਵਿਧਾਨ ਸਭਾ ਦੀ ਕਾਰਜ ਵਿਧੀ, ਸੰਚਾਲਨ ਤੇ ਅਸ਼ਵਾਸਨ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ...

ਪੂਰੀ ਖ਼ਬਰ »

ਜਰਖੜ ਖੇਡਾਂ ਦੇ 5ਵੇਂ ਦਿਨ ਓਲੰਪੀਅਨ ਪਿ੍ਥੀਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਡੇਹਲੋਂ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਚਲ ਰਹੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਪੰਜਵੇਂ ਦਿਨ ਹੋਏ ਮੈਚਾਂ ਦੌਰਾਨ ਜਰਖੜ ਹਾਕੀ ਅਕੈਡਮੀ ਨੇ ਜਿਥੇ ਸੀਨੀਅਰ ਵਰਗ ਮੁਕਾਬਲਿਆਂ 'ਚ ਸੈਮੀਫਾਈਨਲ 'ਚ ਆਪਣੀ ...

ਪੂਰੀ ਖ਼ਬਰ »

ਸਵ: ਸਰਵਣ ਸਿੰਘ ਭਰੋਵਾਲ ਖੁਰਦ ਨਮਿਤ ਸ਼ਰਧਾਂਜਲੀ ਸਮਾਰੋਹ

ਹੰਬੜਾਂ, 22 ਮਈ (ਮੇਜਰ ਹੰਬੜਾਂ)-ਸਰਪੰਚ ਕਰਮ ਸਿੰਘ ਭਰੋਵਾਲ, ਪਟਵਾਰੀ ਮੇਜਰ ਸਿੰਘ ਦੇ ਪਿਤਾ ਤੇ ਦਲਜੀਤ ਸਿੰਘ ਭਰੋਵਾਲ, ਗੁਰਜੰਟ ਸਿੰਘ ਕੈਨੇਡਾ ਦੇ ਦਾਦਾ ਅਗਾਂਹਵਧੂ ਕਿਸਾਨ ਸਵ: ਸਰਵਣ ਸਿੰਘ ਭਰੋਵਾਲ ਖੁਰਦ ਨਮਿਤ ਸ਼ਰਧਾਂਜਲੀ ਸਮਾਰੋਹ ਪਿੰਡ ਭਰੋਵਾਲ ਖੁਰਦ ਦੇ ...

ਪੂਰੀ ਖ਼ਬਰ »

ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੀ ਸੂਬਾ ਕਾਰਜਕਾਰਨੀ ਦਾ ਗਠਨ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਪੀਪਲਜ਼ ਪਾਰਟੀ ਆਫ਼ ਇੰਡੀਆ ਡੈਮੋਕਰੈਟਿਕ ਦੀ ਹੋਈ ਮੀਟਿੰਗ 'ਚ ਡਾ. ਬਿ੍ਜੇਸ਼ ਬੰਗੜ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਚੁਣਿਆ ਗਿਆ ਹੈ | ਮੀਟਿੰਗ ਦੀ ਸ਼ੁਰੂਆਤ 'ਚ ਡਾ. ਬੰਗੜ ਨੇ ਪਿਛਲੀ ਕਾਰਜਕਾਰਨੀ ਦੀ ਗਤੀਵਿਧੀਆਂ ਬਾਰੇ ...

ਪੂਰੀ ਖ਼ਬਰ »

ਪਾਲਮ ਵਿਹਾਰ ਦੇ ਸ੍ਰੀ ਗਣੇਸ਼ ਗੌਰੀ ਮਹਾਦੇਵ ਮੰਦਰ 'ਚ ਸ੍ਰੀਮਦ ਭਾਗਵਤ ਗੀਤਾ ਕਥਾ ਆਰੰਭ, ਸੋਭਾ ਯਾਤਰਾ ਕੱਢੀ

ਫੁੱਲਾਂਵਾਲ, 22 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਾਲਮ ਵਿਹਾਰ ਦੇ ਸ੍ਰੀ ਗਣੇਸ਼ ਗੌਰੀ ਮਹਾਦੇਵ ਮੰਦਰ 'ਚ ਸ੍ਰੀਮਦ ਭਾਗਵਤ ਗੀਤਾ ਦੀ ਹਫਤਾਵਰੀ ਕਥਾ ਆਰੰਭ ਕੀਤੀ ਗਈ, ਜਿਸ ਦੀ ਸ਼ੁਰੂਆਤ ਤੋਂ ਪਹਿਲਾਂ ਪਾਲਮ ਵਿਹਾਰ ਵੈਲਫੇਅਰ ...

ਪੂਰੀ ਖ਼ਬਰ »

ਗੁ: ਆਲਮਗੀਰ ਵਿਖੇ ਰਿਹਾਇਸ਼ੀ ਸਰਾਵਾਂ ਸਾਈਕਲ ਸਟੈਂਡ ਤੇ ਦਰਸ਼ਨੀ ਡਿਓੜੀ ਦੀ ਕਾਰ ਸੇਵਾ ਜਾਰੀ-ਜਥੇ. ਭਿੰਦਾ

ਆਲਮਗੀਰ, 22 ਮਈ (ਜਰਨੈਲ ਸਿੰਘ ਪੱਟੀ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕਾਰ ਸੇਵਾ ਸੰਪਰਦਾਇ ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਸਥਾਨਕ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਆਲਮਗੀਰ ਵਾਲਿਆਂ ਦੀ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਆਲਮਗੀਰ, 22 ਮਈ (ਜਰਨੈਲ ਸਿੰਘ ਪੱਟੀ)-ਏਕ ਨੂਰ ਨੇਕੀ ਕਾ ਹਸਪਤਾਲ ਵਲੋਂ ਪ੍ਰੋ-ਲਾਈਫ ਹਸਪਤਾਲ ਗਿੱਲ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਗੁਰਦੁਆਰਾ ਮੈਨੇਜਰ ਮਹਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX